ਤਾਜਾ ਖ਼ਬਰਾਂ


ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  7 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  49 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  57 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਬਰਨਾਲਾ

ਭਾਕਿਯੂ ਏਕਤਾ ਉਗਰਾਹਾਂ ਨੇ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗੰਨਾ ਕਾਸ਼ਤਕਾਰ ਕਿਸਾਨਾਂ ਦੇ ਖਾਤਿਆਂ 'ਚ ਰੋਜ਼ਾਨਾ ਡੇਢ ਕਰੋੜ ਰੁਪਏ ਦੀ ਰਾਸ਼ੀ ਪਾਈ ਜਾਵੇ-ਆਗੂ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਅੱਜ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਦੇ ਹੋਏ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਕੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਦੋ ਸਾਲਾਂ 'ਚ ਸਾਰੀਆਂ ਭਲਾਈ ਯੋਜਨਾਵਾਂ ਬੰਦ ਕਰ ਕੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ-ਰਣੀਕੇ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਅੱਜ ਸਥਾਨਕ ਸ਼ਾਂਤੀ ਹਾਲ ਵਿਖੇ ਐਸ.ਸੀ. ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਰਕਰਾਂ ਨੂੰ ਨਾ ਹਟਾਉਣ ਸਬੰਧੀ ਪੱਤਰ ਹੋਏ ਜਾਰੀ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਮਿਡ-ਡੇ-ਮੀਲ ਕੁੱਕ ਵਰਕਰਾਂ ਦੇ ਹੋ ਰਹੇ ਘਾਣ ਨੂੰ ਉਸ ਸਮੇਂ ਠੱਲ੍ਹ ਪਈ ਜਦੋਂਕਿ ਵਿਭਾਗ ਵਲੋਂ ਸਕੂਲਾਂ 'ਚ ਬਿਨਾਂ ਵਜ੍ਹਾ ਕੱੁਕ ਵਰਕਰ ਨੂੰ ਰਾਜਨੀਤਕ ਪ੍ਰਭਾਵਾਂ ਕਾਰਨ ਹਟਾ ਦੇਣ ਦੇ ਨਿਯਮਾਂ 'ਤੇ ਕੁਝ ਹੱਦ ਤੱਕ ਰੋਕ ਲਗਾਉਣ ਦਾ ਪੱਤਰ ...

ਪੂਰੀ ਖ਼ਬਰ »

ਸਵਿਫ਼ਟ ਕਾਰ ਪਲਟਣ ਨਾਲ ਤਿੰਨ ਜ਼ਖ਼ਮੀ

ਧਨੌਲਾ, 18 ਮਾਰਚ (ਜਤਿੰਦਰ ਸਿੰਘ ਧਨੌਲਾ)-ਇਕ ਸਵਿਫ਼ਟ ਕਾਰ ਦੇ ਬੇਕਾਬੂ ਹੋ ਕੇ ਪਲਟ ਜਾਣ ਨਾਲ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਕਾਰ ਡਰਾਈਵ ਕਰ ਰਹੇ ਚੇਤਨਪਾਲ ਸਿੰਘ ਪੱੁਤਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਦੋਸਤ ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ 24 ਨੂੰ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਬਜਰੰਗ ਦਲ ਬਰਨਾਲਾ ਇਕਾਈ ਵਲੋਂ 24 ਮਾਰਚ ਨੂੰ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਗਰਵਾਲ ਧਰਮਸ਼ਾਲਾ ਬਰਨਾਲਾ ਵਿਖੇ ਸਵੇਰੇ 9 ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਵਿਸ਼ਵ ਹਿੰਦੂ ...

ਪੂਰੀ ਖ਼ਬਰ »

36 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਭਦੌੜ, 18 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੇ ਇਕ ਵਿਅਕਤੀ ਨੂੰ 36 ਬੋਤਲਾਂ ਦੇਸ਼ੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਸੁਖਮੰਦਰ ਸਿੰਘ ਉਰਫ਼ ਮੋਰ ਪੁੱਤਰ ਮੁਕੰਦ ਸਿੰਘ ਵਾਸੀ ਭਦੌੜ ਤਲਵੰਡੀ ਰੋਡ ਵਜੋਂ ਹੋਈ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨੀ ਘਾਟੇ ਦਾ ਸੌਦਾ ਬਣੀ-ਆਗੂ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਮਹਿਲ ਖ਼ੁਰਦ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਸੂਬਾ ਸਕੱਤਰ ਮਲਕੀਤ ਸਿੰਘ ...

ਪੂਰੀ ਖ਼ਬਰ »

12 ਫੱੁਟ ਲੰਬੇ ਫੌਸਟਲ ਪਾਮ ਦੇ 60 ਬੂਟੇ ਲਾਏ

ਧਨੌਲਾ, 18 ਮਾਰਚ (ਜਤਿੰਦਰ ਸਿੰਘ ਧਨੌਲਾ)-ਚੀਫ਼ ਇਨਵਾਇਰਮੈਂਟਲ ਇੰਜੀਨੀਅਰ ਪੋਲੀਊਸ਼ਨ ਕੰਟਰੋਲ ਬੋਰਡ ਪੰਜਾਬ ਸ੍ਰੀ ਕੁਰਨੇਸ਼ ਗਰਗ, ਗੁਰਦੁਆਰਾ ਰਾਮਸਰ ਸਾਹਿਬ ਪ੍ਰਬੰਧਕ ਕਮੇਟੀ, ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਤਹਿਤ ਮੰਡੀ ਧਨੌਲਾ ਅੰਦਰ 60 ਫੌਸਟਲ ਪਾਮ ਦੇ 12 ਫੱੁਟ ਕੱਦ ਦੇ ਬੂਟੇ ਲਗਾਏ ਗਏ | ਮੱੁਖ ਮਹਿਮਾਨ ਵਜੋਂ ਹਾਜ਼ਰ ਹੋਏ ਇੰਸਪੈਕਟਰ ਹਾਕਮ ਸਿੰਘ ਨੇ ਕਿਹਾ ਕਿ ਜੇ ਪਿੰਡਾਂ ਦੇ ਬੱੁਧੀਜੀਵੀ ਨੌਜਵਾਨ ਅਤੇ ਵਿਦਵਾਨ ਵਿਅਕਤੀ ਅਜਿਹੇ ਮਿਆਰੀ ਬੂਟੇ ਲਗਾਏ ਜਾਣ ਦੀਆਂ ਮੁਹਿੰਮਾਂ ਵਿੱਢ ਲੈਣ ਤਾਂ ਪੰਜਾਬ ਅੰਦਰ ਮੁੜ ਖ਼ੂਬਸੂਰਤ ਅਤੇ ਹਰਿਆ-ਭਰਿਆ ਮਾਹੌਲ ਸਿਰਜਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਮਾਰਤਾਂ ਦਾ ਵੱਡਾ-ਛੋਟਾ ਹੋਣਾ ਬਹੁਤੀ ਅਹਿਮੀਅਤ ਨਹੀਂ ਰੱਖਦਾ | ਬਲਕਿ ਖ਼ੂਬਸੂਰਤ ਮਿਆਰੀ ਬੂਟੇ ਸ਼ਹਿਰਾਂ ਦੀ ਦਿੱਖ ਨੂੰ ਚਾਰ ਚੰਨ ਲਾ ਕੇ ਵਿਸ਼ੇਸ਼ਤਾ ਪ੍ਰਦਾਨ ਕਰਦੇ ਹਨ | ਜੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਲੋਕ ਵੀ ਬੂਟੇ ਲਾ ਦੇਣ ਉਪਰੰਤ ਤਿੰਨ ਸਾਲ ਤੱਕ ਦੇਖ ਭਾਲ ਦਾ ਜ਼ਿੰਮਾ ਲੈਣਾ ਸ਼ੁਰੂ ਕਰ ਦੇਣ ਤਾਂ ਪਿੰਡਾਂ ਦੀ ਦਿੱਖ ਸ਼ਹਿਰਾਂ ਨਾਲੋਂ ਕਿਤੇ ਅੱਗੇ ਲੰਘੀ ਦਿਖਾਈ ਦੇਵੇਗੀ | ਬੂਟੇ ਲਗਾਉਣ ਦੀ ਮੁਹਿੰਮ ਦੀ ਅਗਵਾਈ ਕਰ ਰਹੇ ਸ: ਸਰਬਣ ਸਿੰਘ ਬੰਗੇਹਰ, ਗੁਰਜੰਟ ਸਿੰਘ ਸਰਪੰਚ ਕੋਠੇ ਬੰਗੇਹਰ, ਨਛੱਤਰ ਸਿੰਘ ਅਤੇ ਬਲਵਿੰਦਰ ਸ਼ਰਮਾ ਨੇ ਇਕਸੁਰ ਹੁੰਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕਰੁਨੇਸ਼ ਗਰਗ ਦਾ ਇਹ ਆਦੇਸ਼ ਸੀ ਕਿ ਉਹ ਬਹੁਤ ਹੀ ਉੱਚ ਮਿਆਰੀ ਦੇ ਬੂਟੇ ਇਕ ਹਜ਼ਾਰ ਦੇ ਕਰੀਬ ਮੁਹੱਈਆ ਕਰਵਾਉਣਗੇ | ਬਸਰਤੇ ਕਿ ਲੋਕ ਗਾਰਡਾਂ 'ਤੇ ਲੱਗਣ ਵਾਲੀ ਰਾਸ਼ੀ ਨਿੱਜੀ ਤੌਰ 'ਤੇ ਖ਼ਰਚ ਕਰਨ ਅਤੇ ਹੁਣ ਤੱਕ ਲਾਏ ਸਾਰੇ ਬੂਟੇ ਦਰਖ਼ਤ ਬਣਾਉਣ ਤੱਕ ਦੇਖਭਾਲ ਦਾ ਜ਼ਿੰਮਾ ਲੈਣ | ਮੰਡੀ ਧਨੌਲਾ ਦੇ ਲੋਕਾਂ ਵਲੋਂ ਇਸ ਮੁਹਿੰਮ ਦੀ ਪੁਰਜ਼ੋਰ ਸਰਹਾਣਾ ਕੀਤੀ ਗਈ | ਇਸ ਮੌਕੇ ਜੀਵਨ ਕੁਮਾਰ ਪ੍ਰਧਾਨ ਗਊਸ਼ਾਲਾ ਕਮੇਟੀ, ਰਜਿੰਦਰਪਾਲ ਸਿੰਘ ਰਾਜ਼ੀ ਪ੍ਰਧਾਨ ਨਗਰ ਕੌਾਸਲ ਧਨੌਲਾ, ਜਗਦੀਪ ਸ਼ਰਮਾ ਬਿਕਰਮਜੀਤ ਦਾਨਗੜ੍ਹ, ਜਸਪਾਲ ਦਾਸ ਬਾਵਾ, ਗੁਰਚਰਨ ਸਿੰਘ ਚੰਨਾ, ਬਲਵੀਰ ਸਿੰਘ, ਡਾ: ਸ਼ੰਕਰ ਬਾਂਸਲ ਵੀ ਉਚੇਚੇ ਤੌਰ 'ਤੇ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਬਾਇੱਜ਼ਤ ਬਰੀ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਇਕ ਫ਼ੌਜਦਾਰੀ ਨਿਪਟਾਰਾ ਕਰਦਿਆਂ ਕੇਸ 'ਚ ਨਾਮਜ਼ਦ ਬੂਟਾ ਸਿੰਘ ਪੱੁਤਰ ਰਾਮ ਸਿੰਘ ਵਾਸੀ ਮੌੜ ਨਾਭਾ ਨੂੰ ਐਡਵੋਕੇਟ ਧੀਰਜ ਕੁਮਾਰ ਦੀਆਂ ...

ਪੂਰੀ ਖ਼ਬਰ »

3 ਮਜ਼ਦੂਰ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਬਰਨਾਲਾ ਜ਼ਿਲ੍ਹੇ ਦੀਆਂ ਤਿੰਨ ਮਜ਼ਦੂਰ ਜਥੇਬੰਦੀਆਂ ਵਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਬੰਧੀ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਖ਼ੁਸੀਆ ...

ਪੂਰੀ ਖ਼ਬਰ »

12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਨੇ ਪਿੰਡ ਨੰਗਲ ਵਿਖੇ ਇਕ ਵਰਕਸ਼ਾਪ 'ਚੋਂ 12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ ਹੈ | ਇਸ ਸਬੰਧੀ ਹੌਲਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

10 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ, ਮੁਕੱਦਮਾ ਦਰਜ

ਮਹਿਲ ਕਲਾਂ, 18 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਪੰਡੋਰੀ ਤੋਂ 100 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਅਮਰੀਕ ਸਿੰਘ ਪੁੱਤਰ ਪਾਲ ਸਿੰਘ ਵਾਸੀ ਪੰਡੋਰੀ ਨੂੰ ਗਿ੍ਫ਼ਤਾਰ ਕਰ ਲਿਆ | ਜਿਸ ਅਧੀਨ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਔਰਤ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਹੈ | ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨਾਇਬ ਸਿੰਘ ਨੇ ਦੱਸਿਆ ਕਿ ਉਹ ਸਮੇਤ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਪ੍ਰਾਪਤ ਕੀਤਾ ਬੈਸਟ ਸਟਾਲ ਪੁਰਸਕਾਰ

ਹੰਡਿਆਇਆ, 18 ਮਾਰਚ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਰਾਜ ਪੱਧਰੀ ਪਸ਼ੂ-ਪਾਲਣ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ...

ਪੂਰੀ ਖ਼ਬਰ »

ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸਾਲਾਨਾ ਸਮਾਗਮ 24 ਨੂੰ

ਸੰਗਰੂਰ, 18 ਮਾਰਚ (ਗਾਂਧੀ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 24 ਮਾਰਚ ਨੂੰ ਸਵੇਰੇ ਹੋਟਲ ਈਟਿੰਗ ਮਾਲ, ਨੇੜੇ ਬਰਨਾਲਾ ਕੈਂਚੀਆਾ ਸੰਗਰੂਰ ਵਿਖੇ, ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਪ੍ਰਧਾਨਗੀ 'ਚ ਆਪਣਾ ਚੌਥਾ ਸਾਲਾਨਾ ਸਮਾਗਮ ...

ਪੂਰੀ ਖ਼ਬਰ »

ਖਾਣ-ਪੀਣ ਦੀਆਂ ਵਸਤੂਆਂ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਦਿੱਤੀ ਸਿਖਲਾਈ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਖਾਣ-ਪੀਣ ਦੀਆਂ ਵਸਤੂਆਂ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ | ਅੱਜ ਇਸ ਸੈਸ਼ਨ ਦੀ ਸ਼ੁਰੂਆਤ ਮੌਕੇ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਵਲੋਂ ਕੀਤੀ ਜਾ ਰਹੀ ਵਰਕਰ ਮਿਲਣੀ 'ਚ ਵੱਡੀ ਗਿਣਤੀ 'ਚ ਆਗੂ ਪੁੱਜਣ-ਐਡਵੋਕੇਟ ਰਾਹੀ

ਭਦੌੜ, 18 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ 20 ਮਾਰਚ ਪਿੰਡ ਸੁਖਪੁਰਾ ਮੌੜ ਵਿਖੇ ਕੀਤੀ ਜਾ ਰਹੀ ਵਰਕਰ ਮਿਲਣੀ ਨੂੰ ਲੈ ਕੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 20 ਮਾਰਚ ਨੂੰ ਟੀ.ਐਮ.ਸੀ. ਬਿਲਡਿੰਗ ਦੇ ਨਜ਼ਦੀਕ, ਨਵੀਂ ਅਨਾਜ ਮੰਡੀ ਬਰਨਾਲਾ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਚਮਕੌਰ ਸਿੰਘ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਧਨੌਲਾ, 18 ਮਾਰਚ (ਜਤਿੰਦਰ ਸਿੰਘ ਧਨੌਲਾ)-ਦੀ ਕੋਟਦੁੰਨਾ ਕੋ-ਐਗਰੀ ਬਹੁਮੰਤਵੀ ਸਹਿਕਾਰੀ ਸਭਾ ਲਿਮ: (ਕੋਟਦੁੰਨਾ) ਦੀ ਪ੍ਰਧਾਨਗੀ ਦੀ ਚੋਣ 26 ਫਰਵਰੀ ਨੂੰ ਚੁਣੇ ਗਏ 11 ਮੈਂਬਰਾਂ ਦੁਆਰਾ ਕੀਤੀ ਗਈ | ਜਿਸ ਵਿਚ ਚਮਕੌਰ ਸਿੰਘ ਚੌਹਾਨ ਪ੍ਰਧਾਨ, ਭੂਰਾ ਸਿੰਘ ਕਮੇਟੀ, ਬਿੱਕਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ 3 ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਸ਼ੁਰੂ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੀ ਸਮਾਜ ਦੇ ਵਿਕਾਸ 'ਚ ਯੋਗਦਾਨ ਪਾਉਣ ਹਿਤ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਨਹਿਰੂ ਯੁਵਾ ਕੇਂਦਰ ਬਰਨਾਲਾ ਵਿਖੇ ਸ਼ੁਰੂ ਕੀਤਾ ਗਿਆ | ਜਿਸ ਦਾ ਉਦਘਾਟਨ ਨਹਿਰੂ ਯੁਵਾ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਮੌਕੇ ਹਵਨ ਯੱਗ ਕਰਵਾਇਆ

ਤਪਾ ਮੰਡੀ, 18 ਮਾਰਚ (ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਹੜੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਹਵਨ ਯੱਗ ਕਰਵਾਇਆ ਗਿਆ¢ ਜਿਸ ਵਿਚ ਸਮੁੱਚੇ ਸਕੂਲ ਸਟਾਫ਼ ਅਤੇ ਵਿਦਿਆਰਥੀਆਾ ਨੇ ਭਾਗ ਲਿਆ¢ ਇਸ ਮੌਕੇ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਭਦੌੜ ਸੈਂਟਰ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਭਦੌੜ, 18 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਦੀ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਵਲੋਂ ਕ੍ਰਾਂਤੀ ਯੂਥ ਕਲੱਬ ਦੇ ਸਹਿਯੋਗ ਨਾਲ ਮੁਹੱਲਾ ਜੰਗੀਕਾ ਦੀ ਧਰਮਸ਼ਾਲਾ ਵਿਚ ਲੜਕੀਆਂ ਅਤੇ ਘਰੇਲੂ ਔਰਤਾਂ ਨੂੰ ਸਵੈ ਰੁਜ਼ਗਾਰ ਦੇਣ ਦੇ ਮੰਤਵ ...

ਪੂਰੀ ਖ਼ਬਰ »

ਵਰਕਰ ਮਿਲਣੀਆਂ 'ਚ ਜ਼ਿਲ੍ਹੇ ਦੇ ਯੂਥ ਅਕਾਲੀ ਵਰਕਰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ-ਰੂਬਲ ਗਿੱਲ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅਕਾਲੀ ਆਗੂਆਂ ਵਰਕਰਾਂ 'ਚ ਜੋਸ਼ ਤੇ ਉਤਸ਼ਾਹ ਪੈਦਾ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਅੰਦਰ 20 ਮਾਰਚ ਨੂੰ ਕੀਤੀਆਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਜ਼ਿਲ੍ਹਾ ਬਰਨਾਲਾ 'ਚ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਸਰਗਰਮੀਆਂ ਕੀਤੀਆਂ ਤੇਜ਼, ਕਾਂਗਰਸ ਨੇ ਧਾਰੀ ਚੁੱਪ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਭਾਵੇਂਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 22 ਅਪ੍ਰੈਲ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਣਾ ਹੈ ਪਰ ਵੋਟਰਾਂ 'ਚ ਆਪਣੀ ਪਕੜ ਮਜ਼ਬੂਤ ਕਰਨ ਲਈ ਰਾਜਨੀਤਕ ਪਾਰਟੀਆਂ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਸੁਖਬੀਰ ਦੀਆਂ ਵਰਕਰ ਮਿਲਣੀਆਂ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਨੀਰਜ ਗਰਗ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 20 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਵਰਕਰਾਂ ਨਾਲ ਮਿਲਣੀਆਂ ਪ੍ਰਤੀ ਯੂਥ ਅਕਾਲੀ ਦਲ ਦੇ ਆਗੂਆਂ ਤੇ ...

ਪੂਰੀ ਖ਼ਬਰ »

ਇੰਸਪੈਕਟਰ ਬਹਿਣੀਵਾਲ ਨੇ ਪ੍ਰੇਰਿਤ ਕਰ ਕੇ ਛੁਡਵਾਇਆ ਨੌਜਵਾਨ ਦਾ ਨਸ਼ਾ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਪੁਲਿਸ ਜ਼ਿਲ੍ਹਾ ਬਰਨਾਲਾ ਵਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਰਣਜੀਤ ਸਿੰਘ ਬਹਿਣੀਵਾਲ ਨੇ ਪਿੰਡ ਮਾਂਗੇਵਾਲ ਦੇ ਇਕ ਨੌਜਵਾਨ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਵਾਉਣ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਨੂੰ ਲੈ ਕੇ ਖਪਤਕਾਰਾਂ ਕੀਤਾ ਪਾਵਰਕਾਮ ਵਿਰੁੱਧ ਰੋਸ ਪ੍ਰਗਟ

ਤਪਾ ਮੰਡੀ, 18 ਮਾਰਚ (ਪ੍ਰਵੀਨ ਗਰਗ)-ਸਥਾਨਕ ਪਾਵਰਕਾਮ ਦੇ ਦਫ਼ਤਰ ਵਿਖੇ ਬਿਜਲੀ ਦੇ ਬਿੱਲਾਂ 'ਚ ਵਾਧੂ ਬਿੱਲ ਭੇਜਣ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੋਂ ਆਏ ਗ਼ਰੀਬ ਵਰਗ ਦੇ ਲੋਕਾਂ ਵਲੋਂ ਪਾਵਰਕਾਮ ਵਿਰੁੱਧ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਹੈ¢ਇਸ ਸਬੰਧੀ ਖਪਤਕਾਰਾਂ ...

ਪੂਰੀ ਖ਼ਬਰ »

ਬੀ.ਪੀ.ਐਲ. ਕਾਰਡ ਧਾਰਕਾਂ ਦੇ ਬਿਜਲੀ ਬਿੱਲ ਮੁਆਫ਼ ਨਾ ਹੋਏ ਤਾਂ 'ਆਪ' ਦੇਵੇਗੀ ਧਰਨਾ-ਭੋਤਨਾ

ਤਪਾ ਮੰਡੀ, 18 ਮਾਰਚ, (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਬੀ.ਪੀ.ਐਲ. ਕਾਰਡ ਧਾਰਕਾਂ ਨੂੰ 400 ਯੂਨਿਟ ਤੱਕ ਬਿਜਲੀ ਮੁਆਫ਼ ਹੈ, ਪਰ ਪਾਵਰਕਾਮ ਵਲੋਂ ਕਾਰਡ ਧਾਰਕਾਂ ਨੂੰ ਬਿਜਲੀ ਦੇ ਮੋਟੇ ਬਿੱਲ ਭੇਜੇ ਜਾ ਰਹੇ ਹਨ ਤੇ ਕਾਰਡ ਧਾਰਕਾਂ ਵਲੋਂ ਬਿਜਲੀ ਬਿੱਲ ਨਾ ਭਰਨ ਦੀ ਸੂਰਤ 'ਚ ...

ਪੂਰੀ ਖ਼ਬਰ »

ਜਗਜੀਤ ਸਿੰਘ ਉਗੋਕੇ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਸ਼ਹਿਣਾ, 18 ਮਾਰਚ (ਸੁਰੇਸ਼ ਗੋਗੀ)-ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਰਾਜ ਪੱਧਰੀ ਪਸ਼ੂ-ਪਾਲਣ ਮੇਲੇ 'ਚ ਮੁਰਗ਼ੀ ਪਾਲਣ ਦੇ ਖੇਤਰ 'ਚ ਕੰਮ ਕਰ ਰਹੇ ਜਗਜੀਤ ਸਿੰਘ ਵਾਸੀ ਉਗੋਕੇ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਅੱਖਾਂ ਦਾ ਦੂਜਾ ਆਪਰੇਸ਼ਨ ਤੇ ਜਾਂਚ ਕੈਂਪ ਲਗਾਇਆ 33 ਮਰੀਜ਼ਾਂ ਦੇ ਪਾਏ ਮੁਫ਼ਤ ਲੈਂਜ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਸ਼ਹੀਦ ਸ: ਸੇਵਾ ਸਿੰਘ ਐਵਰਗਰੀਨ ਸੁਸਾਇਟੀ ਤੇ ਭਾਈ ਘਨੱਈਆ ਜੀ ਸੁਖਮਨੀ ਸਾਹਿਬ ਸੁਸਾਇਟੀ ਠੀਕਰੀਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ (ਲੜਕੀਆਂ) ਵਿਖੇ ਦੂਜਾ ਅੱਖਾਂ ਦਾ ਮੁਫ਼ਤ ਜਾਂਚ ਤੇ ਆਪਰੇਸ਼ਨ ਕੈਂਪ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ ਤਿੰਨੇ ਹਲਕਿਆਂ 'ਚ ਸੁਖਬੀਰ ਭਲਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ-ਕੀਤੂ

ਹੰਡਿਆਇਆ, 18 ਮਾਰਚ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 20 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਤੇ ਭਦੌੜ ਵਿਖੇ ਪੱੁਜ ਕੇ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਆਗੂਆਂ ਤੇ ...

ਪੂਰੀ ਖ਼ਬਰ »

ਗਿਆਨ ਸਿੰਘ ਟੱਲੇਵਾਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਟੱਲੇਵਾਲ, 18 ਮਾਰਚ (ਸੋਨੀ ਚੀਮਾ)-ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਸੂਬਾ ਪ੍ਰਧਾਨ ਐਸ.ਸੀ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿੰਡ ਟੱਲੇਵਾਲ ਦੇ ਗਿਆਨ ਸਿੰਘ ਟੱਲੇਵਾਲ ਸਾਬਕਾ ਪੰਚ ਨੂੰ ਆਪਣੀ ਫੇਰੀ ਦੌਰਾਨ ਐਸ.ਸੀ ਵਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ

ਦਿੜ੍ਹਬਾ ਮੰਡੀ, 18 ਮਾਰਚ (ਪਰਵਿੰਦਰ ਸੋਨੂੰ)-ਸਮੂਹ ਇਲਾਕਾ ਨਿਵਾਸੀਆਂ ਅਤੇ ਸਿੱਖ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 19, 20, 21 ਮਾਰਚ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX