ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਬਰਨਾਲਾ

ਭਾਕਿਯੂ ਏਕਤਾ ਉਗਰਾਹਾਂ ਨੇ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗੰਨਾ ਕਾਸ਼ਤਕਾਰ ਕਿਸਾਨਾਂ ਦੇ ਖਾਤਿਆਂ 'ਚ ਰੋਜ਼ਾਨਾ ਡੇਢ ਕਰੋੜ ਰੁਪਏ ਦੀ ਰਾਸ਼ੀ ਪਾਈ ਜਾਵੇ-ਆਗੂ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਅੱਜ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਦੇ ਹੋਏ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਕੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਦੋ ਸਾਲਾਂ 'ਚ ਸਾਰੀਆਂ ਭਲਾਈ ਯੋਜਨਾਵਾਂ ਬੰਦ ਕਰ ਕੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ-ਰਣੀਕੇ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਅੱਜ ਸਥਾਨਕ ਸ਼ਾਂਤੀ ਹਾਲ ਵਿਖੇ ਐਸ.ਸੀ. ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਰਕਰਾਂ ਨੂੰ ਨਾ ਹਟਾਉਣ ਸਬੰਧੀ ਪੱਤਰ ਹੋਏ ਜਾਰੀ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਮਿਡ-ਡੇ-ਮੀਲ ਕੁੱਕ ਵਰਕਰਾਂ ਦੇ ਹੋ ਰਹੇ ਘਾਣ ਨੂੰ ਉਸ ਸਮੇਂ ਠੱਲ੍ਹ ਪਈ ਜਦੋਂਕਿ ਵਿਭਾਗ ਵਲੋਂ ਸਕੂਲਾਂ 'ਚ ਬਿਨਾਂ ਵਜ੍ਹਾ ਕੱੁਕ ਵਰਕਰ ਨੂੰ ਰਾਜਨੀਤਕ ਪ੍ਰਭਾਵਾਂ ਕਾਰਨ ਹਟਾ ਦੇਣ ਦੇ ਨਿਯਮਾਂ 'ਤੇ ਕੁਝ ਹੱਦ ਤੱਕ ਰੋਕ ਲਗਾਉਣ ਦਾ ਪੱਤਰ ...

ਪੂਰੀ ਖ਼ਬਰ »

ਸਵਿਫ਼ਟ ਕਾਰ ਪਲਟਣ ਨਾਲ ਤਿੰਨ ਜ਼ਖ਼ਮੀ

ਧਨੌਲਾ, 18 ਮਾਰਚ (ਜਤਿੰਦਰ ਸਿੰਘ ਧਨੌਲਾ)-ਇਕ ਸਵਿਫ਼ਟ ਕਾਰ ਦੇ ਬੇਕਾਬੂ ਹੋ ਕੇ ਪਲਟ ਜਾਣ ਨਾਲ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਕਾਰ ਡਰਾਈਵ ਕਰ ਰਹੇ ਚੇਤਨਪਾਲ ਸਿੰਘ ਪੱੁਤਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਦੋਸਤ ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ 24 ਨੂੰ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਬਜਰੰਗ ਦਲ ਬਰਨਾਲਾ ਇਕਾਈ ਵਲੋਂ 24 ਮਾਰਚ ਨੂੰ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਗਰਵਾਲ ਧਰਮਸ਼ਾਲਾ ਬਰਨਾਲਾ ਵਿਖੇ ਸਵੇਰੇ 9 ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਵਿਸ਼ਵ ਹਿੰਦੂ ...

ਪੂਰੀ ਖ਼ਬਰ »

36 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਭਦੌੜ, 18 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੇ ਇਕ ਵਿਅਕਤੀ ਨੂੰ 36 ਬੋਤਲਾਂ ਦੇਸ਼ੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਸੁਖਮੰਦਰ ਸਿੰਘ ਉਰਫ਼ ਮੋਰ ਪੁੱਤਰ ਮੁਕੰਦ ਸਿੰਘ ਵਾਸੀ ਭਦੌੜ ਤਲਵੰਡੀ ਰੋਡ ਵਜੋਂ ਹੋਈ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨੀ ਘਾਟੇ ਦਾ ਸੌਦਾ ਬਣੀ-ਆਗੂ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਮਹਿਲ ਖ਼ੁਰਦ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਸੂਬਾ ਸਕੱਤਰ ਮਲਕੀਤ ਸਿੰਘ ...

ਪੂਰੀ ਖ਼ਬਰ »

12 ਫੱੁਟ ਲੰਬੇ ਫੌਸਟਲ ਪਾਮ ਦੇ 60 ਬੂਟੇ ਲਾਏ

ਧਨੌਲਾ, 18 ਮਾਰਚ (ਜਤਿੰਦਰ ਸਿੰਘ ਧਨੌਲਾ)-ਚੀਫ਼ ਇਨਵਾਇਰਮੈਂਟਲ ਇੰਜੀਨੀਅਰ ਪੋਲੀਊਸ਼ਨ ਕੰਟਰੋਲ ਬੋਰਡ ਪੰਜਾਬ ਸ੍ਰੀ ਕੁਰਨੇਸ਼ ਗਰਗ, ਗੁਰਦੁਆਰਾ ਰਾਮਸਰ ਸਾਹਿਬ ਪ੍ਰਬੰਧਕ ਕਮੇਟੀ, ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਤਹਿਤ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਬਾਇੱਜ਼ਤ ਬਰੀ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਇਕ ਫ਼ੌਜਦਾਰੀ ਨਿਪਟਾਰਾ ਕਰਦਿਆਂ ਕੇਸ 'ਚ ਨਾਮਜ਼ਦ ਬੂਟਾ ਸਿੰਘ ਪੱੁਤਰ ਰਾਮ ਸਿੰਘ ਵਾਸੀ ਮੌੜ ਨਾਭਾ ਨੂੰ ਐਡਵੋਕੇਟ ਧੀਰਜ ਕੁਮਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਾਇੱਜ਼ਤ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਲਛਮਣ ਸਿੰਘ ਪੱੁਤਰ ਅਮਰ ਸਿੰਘ ਵਾਸੀ ਮੌੜ ਨਾਭਾ ਨੇ ਬਿਆਨ ਦਰਜ ਕਰਵਾਇਆ ਕਿ ਉਹ ਆਪਣੇ ਖੇਤ ਵਿਚੋਂ 9 ਮਈ 2018 ਨੂੰ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਬੂਟਾ ਸਿੰਘ ਨੇ ਉਸ ਦੀ ਘੇਰ ਕੇ ਕੱੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਭੱਜ ਗਿਆ | ਸ਼ਹਿਣਾ ਪੁਲਿਸ ਨੇ 10 ਮਈ 2018 ਨੂੰ ਬੂਟਾ ਸਿੰਘ ਿਖ਼ਲਾਫ਼ ਮੁਕੱਦਮਾ ਨੰ: 23 ਧਾਰਾ 323, 341, 325, 506 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਕੇ ਕੇਸ ਮਾਨਯੋਗ ਅਦਾਲਤ ਵਿਚ ਭੇਜ ਦਿੱਤਾ ਸੀ | ਸਥਾਨਕ ਅਦਾਲਤ ਵਿਚ ਅਦਾਲਤੀ ਕਾਰਵਾਈ ਦੌਰਾਨ ਐਡਵੋਕੇਟ ਧੀਰਜ ਕੁਮਾਰ ਨੇ ਦਲੀਲਾਂ ਦਿੰਦਿਆਂ ਕਿਹਾ ਕਿ ਗਵਾਹਾਂ ਦੇ ਬਿਆਨ ਆਪਸ ਵਿਚ ਮੇਲ ਨਹੀਂ ਖਾਂਦੇ ਅਤੇ ਮੁਕੱਦਮਾ ਵੀ ਘਟਨਾ ਤੋਂ ਇਕ ਬਾਅਦ ਦਰਜ ਹੋਇਆ | ਜਿਸ ਨਾਲ ਸਹਿਮਤ ਹੁੰਦਿਆਂ ਮਾਨਯੋਗ ਅਦਾਲਤ ਨੇ ਕੇਸ 'ਚ ਨਾਮਜ਼ਦ ਬੂਟਾ ਸਿੰਘ ਬਾਇੱਜ਼ਤ ਬਰੀ ਕਰ ਦਿੱਤਾ |


ਖ਼ਬਰ ਸ਼ੇਅਰ ਕਰੋ

3 ਮਜ਼ਦੂਰ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਬਰਨਾਲਾ ਜ਼ਿਲ੍ਹੇ ਦੀਆਂ ਤਿੰਨ ਮਜ਼ਦੂਰ ਜਥੇਬੰਦੀਆਂ ਵਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਬੰਧੀ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਖ਼ੁਸੀਆ ...

ਪੂਰੀ ਖ਼ਬਰ »

12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਨੇ ਪਿੰਡ ਨੰਗਲ ਵਿਖੇ ਇਕ ਵਰਕਸ਼ਾਪ 'ਚੋਂ 12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ ਹੈ | ਇਸ ਸਬੰਧੀ ਹੌਲਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

10 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ, ਮੁਕੱਦਮਾ ਦਰਜ

ਮਹਿਲ ਕਲਾਂ, 18 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਪੰਡੋਰੀ ਤੋਂ 100 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਅਮਰੀਕ ਸਿੰਘ ਪੁੱਤਰ ਪਾਲ ਸਿੰਘ ਵਾਸੀ ਪੰਡੋਰੀ ਨੂੰ ਗਿ੍ਫ਼ਤਾਰ ਕਰ ਲਿਆ | ਜਿਸ ਅਧੀਨ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਔਰਤ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਹੈ | ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨਾਇਬ ਸਿੰਘ ਨੇ ਦੱਸਿਆ ਕਿ ਉਹ ਸਮੇਤ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਪ੍ਰਾਪਤ ਕੀਤਾ ਬੈਸਟ ਸਟਾਲ ਪੁਰਸਕਾਰ

ਹੰਡਿਆਇਆ, 18 ਮਾਰਚ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਰਾਜ ਪੱਧਰੀ ਪਸ਼ੂ-ਪਾਲਣ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ...

ਪੂਰੀ ਖ਼ਬਰ »

ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸਾਲਾਨਾ ਸਮਾਗਮ 24 ਨੂੰ

ਸੰਗਰੂਰ, 18 ਮਾਰਚ (ਗਾਂਧੀ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 24 ਮਾਰਚ ਨੂੰ ਸਵੇਰੇ ਹੋਟਲ ਈਟਿੰਗ ਮਾਲ, ਨੇੜੇ ਬਰਨਾਲਾ ਕੈਂਚੀਆਾ ਸੰਗਰੂਰ ਵਿਖੇ, ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਪ੍ਰਧਾਨਗੀ 'ਚ ਆਪਣਾ ਚੌਥਾ ਸਾਲਾਨਾ ਸਮਾਗਮ ...

ਪੂਰੀ ਖ਼ਬਰ »

ਖਾਣ-ਪੀਣ ਦੀਆਂ ਵਸਤੂਆਂ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਦਿੱਤੀ ਸਿਖਲਾਈ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਖਾਣ-ਪੀਣ ਦੀਆਂ ਵਸਤੂਆਂ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ | ਅੱਜ ਇਸ ਸੈਸ਼ਨ ਦੀ ਸ਼ੁਰੂਆਤ ਮੌਕੇ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਵਲੋਂ ਕੀਤੀ ਜਾ ਰਹੀ ਵਰਕਰ ਮਿਲਣੀ 'ਚ ਵੱਡੀ ਗਿਣਤੀ 'ਚ ਆਗੂ ਪੁੱਜਣ-ਐਡਵੋਕੇਟ ਰਾਹੀ

ਭਦੌੜ, 18 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ 20 ਮਾਰਚ ਪਿੰਡ ਸੁਖਪੁਰਾ ਮੌੜ ਵਿਖੇ ਕੀਤੀ ਜਾ ਰਹੀ ਵਰਕਰ ਮਿਲਣੀ ਨੂੰ ਲੈ ਕੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 20 ਮਾਰਚ ਨੂੰ ਟੀ.ਐਮ.ਸੀ. ਬਿਲਡਿੰਗ ਦੇ ਨਜ਼ਦੀਕ, ਨਵੀਂ ਅਨਾਜ ਮੰਡੀ ਬਰਨਾਲਾ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਚਮਕੌਰ ਸਿੰਘ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਧਨੌਲਾ, 18 ਮਾਰਚ (ਜਤਿੰਦਰ ਸਿੰਘ ਧਨੌਲਾ)-ਦੀ ਕੋਟਦੁੰਨਾ ਕੋ-ਐਗਰੀ ਬਹੁਮੰਤਵੀ ਸਹਿਕਾਰੀ ਸਭਾ ਲਿਮ: (ਕੋਟਦੁੰਨਾ) ਦੀ ਪ੍ਰਧਾਨਗੀ ਦੀ ਚੋਣ 26 ਫਰਵਰੀ ਨੂੰ ਚੁਣੇ ਗਏ 11 ਮੈਂਬਰਾਂ ਦੁਆਰਾ ਕੀਤੀ ਗਈ | ਜਿਸ ਵਿਚ ਚਮਕੌਰ ਸਿੰਘ ਚੌਹਾਨ ਪ੍ਰਧਾਨ, ਭੂਰਾ ਸਿੰਘ ਕਮੇਟੀ, ਬਿੱਕਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ 3 ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਸ਼ੁਰੂ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੀ ਸਮਾਜ ਦੇ ਵਿਕਾਸ 'ਚ ਯੋਗਦਾਨ ਪਾਉਣ ਹਿਤ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਨਹਿਰੂ ਯੁਵਾ ਕੇਂਦਰ ਬਰਨਾਲਾ ਵਿਖੇ ਸ਼ੁਰੂ ਕੀਤਾ ਗਿਆ | ਜਿਸ ਦਾ ਉਦਘਾਟਨ ਨਹਿਰੂ ਯੁਵਾ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਮੌਕੇ ਹਵਨ ਯੱਗ ਕਰਵਾਇਆ

ਤਪਾ ਮੰਡੀ, 18 ਮਾਰਚ (ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਹੜੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਹਵਨ ਯੱਗ ਕਰਵਾਇਆ ਗਿਆ¢ ਜਿਸ ਵਿਚ ਸਮੁੱਚੇ ਸਕੂਲ ਸਟਾਫ਼ ਅਤੇ ਵਿਦਿਆਰਥੀਆਾ ਨੇ ਭਾਗ ਲਿਆ¢ ਇਸ ਮੌਕੇ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਭਦੌੜ ਸੈਂਟਰ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਭਦੌੜ, 18 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਦੀ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਵਲੋਂ ਕ੍ਰਾਂਤੀ ਯੂਥ ਕਲੱਬ ਦੇ ਸਹਿਯੋਗ ਨਾਲ ਮੁਹੱਲਾ ਜੰਗੀਕਾ ਦੀ ਧਰਮਸ਼ਾਲਾ ਵਿਚ ਲੜਕੀਆਂ ਅਤੇ ਘਰੇਲੂ ਔਰਤਾਂ ਨੂੰ ਸਵੈ ਰੁਜ਼ਗਾਰ ਦੇਣ ਦੇ ਮੰਤਵ ...

ਪੂਰੀ ਖ਼ਬਰ »

ਵਰਕਰ ਮਿਲਣੀਆਂ 'ਚ ਜ਼ਿਲ੍ਹੇ ਦੇ ਯੂਥ ਅਕਾਲੀ ਵਰਕਰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ-ਰੂਬਲ ਗਿੱਲ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅਕਾਲੀ ਆਗੂਆਂ ਵਰਕਰਾਂ 'ਚ ਜੋਸ਼ ਤੇ ਉਤਸ਼ਾਹ ਪੈਦਾ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਅੰਦਰ 20 ਮਾਰਚ ਨੂੰ ਕੀਤੀਆਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਜ਼ਿਲ੍ਹਾ ਬਰਨਾਲਾ 'ਚ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਸਰਗਰਮੀਆਂ ਕੀਤੀਆਂ ਤੇਜ਼, ਕਾਂਗਰਸ ਨੇ ਧਾਰੀ ਚੁੱਪ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਭਾਵੇਂਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 22 ਅਪ੍ਰੈਲ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਣਾ ਹੈ ਪਰ ਵੋਟਰਾਂ 'ਚ ਆਪਣੀ ਪਕੜ ਮਜ਼ਬੂਤ ਕਰਨ ਲਈ ਰਾਜਨੀਤਕ ਪਾਰਟੀਆਂ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਸੁਖਬੀਰ ਦੀਆਂ ਵਰਕਰ ਮਿਲਣੀਆਂ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਨੀਰਜ ਗਰਗ

ਬਰਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 20 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਵਰਕਰਾਂ ਨਾਲ ਮਿਲਣੀਆਂ ਪ੍ਰਤੀ ਯੂਥ ਅਕਾਲੀ ਦਲ ਦੇ ਆਗੂਆਂ ਤੇ ...

ਪੂਰੀ ਖ਼ਬਰ »

ਇੰਸਪੈਕਟਰ ਬਹਿਣੀਵਾਲ ਨੇ ਪ੍ਰੇਰਿਤ ਕਰ ਕੇ ਛੁਡਵਾਇਆ ਨੌਜਵਾਨ ਦਾ ਨਸ਼ਾ

ਮਹਿਲ ਕਲਾਂ, 18 ਮਾਰਚ (ਅਵਤਾਰ ਸਿੰਘ ਅਣਖੀ)-ਪੁਲਿਸ ਜ਼ਿਲ੍ਹਾ ਬਰਨਾਲਾ ਵਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਰਣਜੀਤ ਸਿੰਘ ਬਹਿਣੀਵਾਲ ਨੇ ਪਿੰਡ ਮਾਂਗੇਵਾਲ ਦੇ ਇਕ ਨੌਜਵਾਨ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਵਾਉਣ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਨੂੰ ਲੈ ਕੇ ਖਪਤਕਾਰਾਂ ਕੀਤਾ ਪਾਵਰਕਾਮ ਵਿਰੁੱਧ ਰੋਸ ਪ੍ਰਗਟ

ਤਪਾ ਮੰਡੀ, 18 ਮਾਰਚ (ਪ੍ਰਵੀਨ ਗਰਗ)-ਸਥਾਨਕ ਪਾਵਰਕਾਮ ਦੇ ਦਫ਼ਤਰ ਵਿਖੇ ਬਿਜਲੀ ਦੇ ਬਿੱਲਾਂ 'ਚ ਵਾਧੂ ਬਿੱਲ ਭੇਜਣ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੋਂ ਆਏ ਗ਼ਰੀਬ ਵਰਗ ਦੇ ਲੋਕਾਂ ਵਲੋਂ ਪਾਵਰਕਾਮ ਵਿਰੁੱਧ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਹੈ¢ਇਸ ਸਬੰਧੀ ਖਪਤਕਾਰਾਂ ...

ਪੂਰੀ ਖ਼ਬਰ »

ਬੀ.ਪੀ.ਐਲ. ਕਾਰਡ ਧਾਰਕਾਂ ਦੇ ਬਿਜਲੀ ਬਿੱਲ ਮੁਆਫ਼ ਨਾ ਹੋਏ ਤਾਂ 'ਆਪ' ਦੇਵੇਗੀ ਧਰਨਾ-ਭੋਤਨਾ

ਤਪਾ ਮੰਡੀ, 18 ਮਾਰਚ, (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਬੀ.ਪੀ.ਐਲ. ਕਾਰਡ ਧਾਰਕਾਂ ਨੂੰ 400 ਯੂਨਿਟ ਤੱਕ ਬਿਜਲੀ ਮੁਆਫ਼ ਹੈ, ਪਰ ਪਾਵਰਕਾਮ ਵਲੋਂ ਕਾਰਡ ਧਾਰਕਾਂ ਨੂੰ ਬਿਜਲੀ ਦੇ ਮੋਟੇ ਬਿੱਲ ਭੇਜੇ ਜਾ ਰਹੇ ਹਨ ਤੇ ਕਾਰਡ ਧਾਰਕਾਂ ਵਲੋਂ ਬਿਜਲੀ ਬਿੱਲ ਨਾ ਭਰਨ ਦੀ ਸੂਰਤ 'ਚ ...

ਪੂਰੀ ਖ਼ਬਰ »

ਜਗਜੀਤ ਸਿੰਘ ਉਗੋਕੇ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਸ਼ਹਿਣਾ, 18 ਮਾਰਚ (ਸੁਰੇਸ਼ ਗੋਗੀ)-ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਰਾਜ ਪੱਧਰੀ ਪਸ਼ੂ-ਪਾਲਣ ਮੇਲੇ 'ਚ ਮੁਰਗ਼ੀ ਪਾਲਣ ਦੇ ਖੇਤਰ 'ਚ ਕੰਮ ਕਰ ਰਹੇ ਜਗਜੀਤ ਸਿੰਘ ਵਾਸੀ ਉਗੋਕੇ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਅੱਖਾਂ ਦਾ ਦੂਜਾ ਆਪਰੇਸ਼ਨ ਤੇ ਜਾਂਚ ਕੈਂਪ ਲਗਾਇਆ 33 ਮਰੀਜ਼ਾਂ ਦੇ ਪਾਏ ਮੁਫ਼ਤ ਲੈਂਜ

ਬਰਨਾਲਾ, 18 ਮਾਰਚ (ਅਸ਼ੋਕ ਭਾਰਤੀ)-ਸ਼ਹੀਦ ਸ: ਸੇਵਾ ਸਿੰਘ ਐਵਰਗਰੀਨ ਸੁਸਾਇਟੀ ਤੇ ਭਾਈ ਘਨੱਈਆ ਜੀ ਸੁਖਮਨੀ ਸਾਹਿਬ ਸੁਸਾਇਟੀ ਠੀਕਰੀਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ (ਲੜਕੀਆਂ) ਵਿਖੇ ਦੂਜਾ ਅੱਖਾਂ ਦਾ ਮੁਫ਼ਤ ਜਾਂਚ ਤੇ ਆਪਰੇਸ਼ਨ ਕੈਂਪ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ ਤਿੰਨੇ ਹਲਕਿਆਂ 'ਚ ਸੁਖਬੀਰ ਭਲਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ-ਕੀਤੂ

ਹੰਡਿਆਇਆ, 18 ਮਾਰਚ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 20 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਤੇ ਭਦੌੜ ਵਿਖੇ ਪੱੁਜ ਕੇ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਆਗੂਆਂ ਤੇ ...

ਪੂਰੀ ਖ਼ਬਰ »

ਗਿਆਨ ਸਿੰਘ ਟੱਲੇਵਾਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਟੱਲੇਵਾਲ, 18 ਮਾਰਚ (ਸੋਨੀ ਚੀਮਾ)-ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਸੂਬਾ ਪ੍ਰਧਾਨ ਐਸ.ਸੀ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿੰਡ ਟੱਲੇਵਾਲ ਦੇ ਗਿਆਨ ਸਿੰਘ ਟੱਲੇਵਾਲ ਸਾਬਕਾ ਪੰਚ ਨੂੰ ਆਪਣੀ ਫੇਰੀ ਦੌਰਾਨ ਐਸ.ਸੀ ਵਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ

ਦਿੜ੍ਹਬਾ ਮੰਡੀ, 18 ਮਾਰਚ (ਪਰਵਿੰਦਰ ਸੋਨੂੰ)-ਸਮੂਹ ਇਲਾਕਾ ਨਿਵਾਸੀਆਂ ਅਤੇ ਸਿੱਖ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 19, 20, 21 ਮਾਰਚ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX