ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  6 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  10 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  16 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  34 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  46 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  51 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  54 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  4 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਨਿਊਜ਼ੀਲੈਂਡ ਦੇ ਮਿ੍ਤਕਾਂ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ

ਮੈਲਬੌਰਨ, 18 ਮਾਰਚ (ਸਰਤਾਜ ਸਿੰਘ ਧੌਲ)-ਹਜ਼ਾਰਾਂ ਲੋਕਾਂ ਵਲੋਂ ਅੱਜ ਇੱਥੇ ਕਰਾਈਸਚਰਚ ਨਿਊਜ਼ੀਲੈਂਡ ਦੇ ਮਿ੍ਤਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸਲਾਮਿਕ ਕੌਾਸਲ ਵਿਕਟੋਰੀਆ ਵਲੋਂ ਇਸ ਦਾ ਆਯੋਜਨ ਕੀਤਾ ਗਿਆ ਸੀ | ਵਿਕਟੋਰੀਆ ਸਟੇਟ ਲਾਇਬ੍ਰੇਰੀ ਦੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਹਮਲਾ-ਆਸ੍ਰਟੇਲੀਆ ਪੁਲਿਸ ਵਲੋਂ ਮੁਲਜ਼ਮ ਬ੍ਰੈਂਟਨ ਟੈਰੈਂਟ ਦੇ ਪਰਿਵਾਰਕ ਮੈਂਬਰਾਂ ਦੇ ਘਰ ਛਾਪੇਮਾਰੀ

ਮੈਲਬੌਰਨ, 18 ਮਾਰਚ (ਏਜੰਸੀ)-ਆਸਟ੍ਰੇਲੀਆਈ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ ਨੇ ਨਿਊਜ਼ੀਲੈਂਡ ਹਮਲੇ ਲਈ ਜ਼ਿੰਮੇਵਾਰ ਆਸਟ੍ਰੇਲੀਆ ਦੇ ਜੰਮਪਲ ਬ੍ਰੈਂਟਨ ਟੈਰੈਂਟ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਿਤ 2 ਘਰਾਂ 'ਚ ਛਾਪੇਮਾਰੀ ਕੀਤੀ ਹੈ ਤਾਂ ਜੋ ਇੱਥੋਂ ਕੋਈ ਅਜਿਹੀ ...

ਪੂਰੀ ਖ਼ਬਰ »

ਕ੍ਰਾਈਸਟਚਰਚ ਹਮਲੇ ਦੀ ਵੀਡੀਓ ਸ਼ੇਅਰ ਕਰਨ ਵਾਲੇ ਨੂੰ ਜ਼ਮਾਨਤ ਨਹੀਂ

ਕ੍ਰਾਈਸਟਚਰਚ, 18 ਮਾਰਚ (ਏਜੰਸੀ)- ਇੱਥੇ ਇਕ ਅਦਾਲਤ ਨੇ 15 ਮਾਰਚ ਨੂੰ ਕ੍ਰਾਈਸਟਚਰਚ ਦੀਆਂ ਮਸਜਿਦਾਂ 'ਚ ਹੋਏ ਹਮਲੇ ਦਾ ਵੀਡੀਓ ਸ਼ੇਅਰ ਕਰਨ ਦੇ ਦੋਸ਼ੀ ਇਕ 18 ਸਾਲਾ ਕਿਸ਼ੋਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਹਮਲੇ ਨੂੰ ਅੰਜਾਮ ਦੇਣ ਵਾਲੇ ਬੰਦੂਕਧਾਰੀ ਨੇ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਮੌਤਾਂ ਦੀ ਗਿਣਤੀ 79 ਹੋਈ

ਜਕਾਰਤਾ, 18 ਮਾਰਚ (ਏਜੰਸੀ)- ਇੰਡੋਨੇਸ਼ੀਆ ਦੇ ਪਾਪੂਆ ਪ੍ਰਾਂਤ 'ਚ ਅਚਾਨਕ ਆਏ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ ਵੱਧ ਕੇ 79 ਹੋ ਗਈ ਹੈ | 43 ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਤੇ ਬਚਾਅ ਅਭਿਆਨ ਜਾਰੀ ਹੈ | ਰਾਸ਼ਟਰੀ ਆਫ਼ਤ ਪ੍ਰਬੰਧ ਏਜੰਸੀ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਸੜਕ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਹੋਵੇਗਾ

ਕੈਲਗਰੀ, 18 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਨਾਰਥ ਈਸਟ 'ਚ ਸਥਿਤ ਕਮਿਊਨਿਟੀ ਸੈਡਲਰਿਜ 'ਚ ਮੇਟੀ ਟ੍ਰੇਲ ਅਤੇ 52 ਸਟ੍ਰੀਟ ਅਤੇ 84 ਅਤੇ 88 ਐਵੇਨਿਊ ਦੇ ਦਮਿਆਨ ਹੋਣ ਵਾਲੀ ਨਵੀਂ ਡਿਵੈੱਲਪਮੈਂਟ ਵਿਚ ਇਕ ਸੜਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਤੇ ਬਣਾਏ ਜਾਣ ਦੀ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਗਰੇਵਾਲ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਯੂਥ ਵਿੰਗ ਦਾ ਇੰਚਾਰਜ ਨਿਯੁਕਤ

ਹਮਬਰਗ, 18 ਮਾਰਚ (ਅਮਰਜੀਤ ਸਿੰਘ ਸਿੱਧੂ)-ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਸੀਨੀਅਰ ਮੀਤ ਪ੍ਰਧਾਨ ਸ: ਸੁਖਜਿੰਦਰ ਸਿੰਘ ਗਰੇਵਾਲ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸ੍ਰੀ ਸੈਮ ਪਟਰੋਦਾ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਅਲਬਰਟਾ 'ਚ ਅਸਥੀਆਂ ਜਲ ਪ੍ਰਵਾਹ ਕਰਨ ਦੀ ਇਜਾਜ਼ਤ ਮਿਲੀ

ਕੈਲਗਰੀ, 18 ਮਾਰਚ (ਹਰਭਜਨ ਸਿੰਘ ਢਿੱਲੋਂ)-ਸਿੱਖ ਅਤੇ ਹਿੰਦੂ ਭਾਈਚਾਰੇ ਵਲੋਂ ਅਸਥੀਆਂ ਜਲ ਪ੍ਰਵਾਹ ਕਰਨ ਦੀ ਪ੍ਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਐਲਬਰਟਾ ਦੀ ਸਰਕਾਰ ਨੇ ਇੱਥੇ ਵੀ ਅਜਿਹਾ ਕੀਤੇ ਜਾਣ ਦੀ ਪ੍ਰਵਾਨਗੀ ਦੇਣ ਦਾ ਐਲਾਨ ਕੀਤਾ ਹੈ | ਲੰਘੇ ਕੱਲ੍ਹ ਸੂਬੇ ਦੇ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਹੋਲਾ ਮਹੱਲਾ ਸ਼ਰਧਾ ਨਾਲ ਮਨਾਇਆ

ਸਿਆਟਲ, 18 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਹੋਲੇ ਮਹੱਲੇ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਵਪਾਰੀ ਤਸਕਰੀ ਦੇ ਦੋਸ਼ ਤਹਿਤ ਗਿ੍ਫ਼ਤਾਰ

ਪਰਥ, 18 ਮਾਰਚ (ਬਲਦੇਵ ਸਿੰਘ)-ਆਸਟ੍ਰੇਲੀਆ ਬਾਰਡਰ ਫ਼ੋਰਸ ਦੁਆਰਾ 48 ਸਾਲਾ ਕੌਸ਼ਿਕ ਬਜਾਰੀਆ ਨੂੰ ਵੱਡੀ ਮਾਤਰਾ ਵਿਚ ਤੰਬਾਕੂ, ਸਿਗਰਟ ਤਸਕਰੀ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਆਸਟ੍ਰੇਲੀਆਈ ਬਾਰਡਰ ਫ਼ੋਰਸ ਦੇ ਅਧਿਕਾਰੀਆਂ ਨੇ ਦੱਸਿਆ ਕਿ 18 ਫਰਵਰੀ ਨੂੰ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਦਾ ਮਨੀਲਾ 'ਚ ਭਰਵਾਂ ਸਵਾਗਤ

ਮਨੀਲਾ, 18 ਮਾਰਚ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਮਨੀਲਾ ਵਿਖੇ ਪੱੁਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕ ਬਿਲਾਸਪੁਰ ਪਾਰਟੀ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਿਆਨਕ ਹਾਦਸੇ 'ਚ ਦੋ ਬੱਚਿਆਂ ਦੀ ਮੌਤ, 27 ਜ਼ਖ਼ਮੀ

ਮੈਲਬੌਰਨ, 18 ਮਾਰਚ (ਸਰਤਾਜ ਸਿੰਘ ਧੌਲ)-ਬਿ੍ਸਬੇਨ 'ਚ ਬੱਸ ਅਤੇ ਕਾਰਾਂ ਦੇ ਭਿਆਨਕ ਸੜਕ ਹਾਦਸੇ 'ਚ ਦੋ ਬੱਚਿਆਂ ਦੀ ਮੌਤ ਤੇ 27 ਹੋਰ ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਇਹ ਹਾਦਸਾ ਸੈਂਟੀਨਰੀ ਹਾਈਵੇ 'ਤੇ ਉਸ ਸਮੇਂ ਵਾਪਰਿਆ ਜਦੋਂ ਬੱਸ ਦੇ ਅੱਗੇ ਜਾ ਰਹੀ ਕਾਰ ਵਲੋਂ ...

ਪੂਰੀ ਖ਼ਬਰ »

ਨਿਊਜ਼ੀਲੈਂਡ ਹਮਲੇ ਦੀ ਯੂ. ਕੇ. ਦੇ ਭਾਰਤੀ ਭਾਈਚਾਰੇ ਵਲੋਂ ਨਿੰਦਾ

ਲੰਡਨ, 18 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਊਜ਼ੀਲੈਂਡ ਦੀ ਮਸਜਦ 'ਚ ਹੋਏ ਅੱਤਵਾਦੀ ਹਮਲੇ ਦੀ ਯੂ. ਕੇ. ਵੱਸਦੇ ਭਾਰਤੀ ਭਾਈਚਾਰੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ, ਜਨਰਲ ...

ਪੂਰੀ ਖ਼ਬਰ »

ਇਟਲੀ ਚ ਅਕਾਲੀ- ਭਾਜਪਾ ਆਗੂਆਂ ਦੁਆਰਾ ਸਾਂਝੀ ਇਕੱਤਰਤਾ

* ਲੋਕ ਸਭਾ ਚੋਣਾਂ 'ਚ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਦਾ ਕੀਤਾ ਦਾਅਵਾ

ਵੀਨਸ (ਇਟਲੀ), 18 ਮਾਰਚ (ਹਰਦੀਪ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਅਤੇ ਭਾਰਤੀ ਜਨਤਾ ਪਾਰਟੀ ਇਟਲੀ ਦੇ ਆਗੂਆਂ ਦੁਆਰਾ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਵਿਰੋਨਾ ਨੇੜਲੇ ਸ਼ਹਿਰ ਸਨਬੋਨੀਫਾਚੋ ਵਿਖੇ ਸਾਂਝੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਦੋਵਾਂ ...

ਪੂਰੀ ਖ਼ਬਰ »

ਵਿਚੈਂਸਾ ਵਿਖੇ 15ਵਾਂ ਸਰਬ ਸਾਂਝਾ ਅੰਤਰਰਾਸ਼ਟਰੀ ਸੰਮੇਲਨ

ਵੀਨਸ (ਇਟਲੀ), 18 ਮਾਰਚ (ਹਰਦੀਪ ਸਿੰਘ ਕੰਗ)-ਇਟਲੀ ਦੇ ਸ਼ਹਿਰ ਵਿਚੈਂਸਾ ਵਿਖੇ ਹਰ ਸਾਲ ਦੇ ਵਾਂਗ ਇਸ ਵਾਰ ਵੀ ਬਹੁਕਲਾ ਅਤੇ ਧਾਰਮਿਕ ਸੰਮੇਲਨ ਕਰਵਾਇਆ ਗਿਆ | ਵਿਚੈਂਸਾ ਦੇ ਸਨ ਪਾਓਲੋ ਥੀਏਟਰ 'ਚ ਕਰਵਾਏ ਗਏ ਇਸ 15ਵੇਂ ਸੰਮੇਲਨ ਦੌਰਾਨ ਵੱਖ-ਵੱਖ ਦੇਸ਼ਾਂ ਦੇ ਧਾਰਮਿਕ ...

ਪੂਰੀ ਖ਼ਬਰ »

ਵਾਇਸ ਆਫ਼ ਵੁਮੈਨ ਵਲੋਂ ਮਹਿਲਾ ਅੰਤਰਰਾਸ਼ਟਰੀ ਦਿਵਸ ਮਨਾਇਆ

ਲੰਡਨ, 18 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਾਇਸ ਆਫ਼ ਵੁਮੈਨ ਵਲੋਂ ਸਾਊਥਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਸੁਰਿੰਦਰ ਕੌਰ, ਸ਼ਿਵਦੀਪ ਕੌਰ, ਅਵਤਾਰ ਚਾਨਾ, ਸੁਰਜੀਤ ਅਟਵਾਲ ਦੇ ਉਦਮ ਸਕਦਾ ਕਰਵਾਇਆ ਗਿਆ | ਇਸ ਮੌਕੇ ਔਰਤਾਂ ਦੀ ਅਜੌਕੇ ਸਮਾਜ ਨੂੰ ਦੇਣ ਅਤੇ ਪ੍ਰਾਪਤੀਆਂ ਬਾਰੇ ਵਿਚਾਰਾਂ ਹੋਈਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਸੁਰਿੰਦਰ ਕੌਰ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿਚ ਮਹਿਲਾਵਾਂ ਦੀ ਆਵਾਜ਼ ਬੁਲੰਦ ਕਰਨ ਲਈ ਮਹਿਲਾ ਦਿਵਸ ਵਜੋਂ ਮਾਨਤਾ ਦਿੱਤੀ ਗਈ ਹੈ ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ 500 ਸਾਲ ਪਹਿਲਾਂ ਔਰਤਾਂ ਨੂੰ ਸਮਾਜ 'ਚ ਬਰਾਬਰਤਾ ਦਾ ਹੋਕਾ ਦਿੱਤਾ ਸੀ ਅਤੇ ਔਰਤ ਦੇ ਸਤਿਕਾਰ ਲਈ ਉਸ ਸਮੇਂ ਦੇ ਲੋਕਾਂ ਨੂੰ ਸਮਝਾਇਆ, ਜਦੋਂ ਔਰਤ ਦੀ ਹਾਲਤ ਬਹੁਤ ਹੀ ਤਰਸਯੋਗ ਸੀ | ਸ਼ਿਵਦੀਪ ਕੌਰ, ਸੁਰਜੀਤ ਅਟਵਾਲ, ਬੀਬੀ ਬੇਅੰਤ ਕੌਰ, ਜਸ ਕਲਸੀ, ਕਿੱਟੀ ਬੱਲ, ਪੰਮੀ ਚੀਮਾ, ਸੰਤੋਸ਼, ਮੁਹਿੰਦਰ ਕੌਰ ਭੰਵਰਾ, ਮਨਜੀਤ ਕੌਰ, ਨੀਰੂ ਹੀਰ, ਸਤਨਾਮ ਕੌਰ, ਖਦਰਾ ਬਾਦਲ ਨੇ ਇਸ ਮੌਕੇ ਆਪਣੇ ਨਿੱਜੀ ਤਜ਼ਰਬਿਆਂ ਨੂੰ ਸਾਂਝਾ ਕਰਦਿਆਂ ਅਜੋਕੇ ਸਮਾਜ 'ਚ ਔਰਤਾਂ ਦੇ ਸੰਘਰਸ਼ ਅਤੇ ਪ੍ਰਾਪਤੀਆਂ ਦੀ ਗੱਲ ਕੀਤੀ |


ਖ਼ਬਰ ਸ਼ੇਅਰ ਕਰੋ

ਹਿੰਦੂ ਮੰਦਰ 'ਚ ਹੋਲੀ ਮਨਾਈ

ਕੈਲਗਰੀ, 18 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਨਾਰਥ ਈਸਟ ਵਿਚ ਸਥਿਤ ਹਿੰਦੂ ਮੰਦਰ ਵਿਚ ਬੀਤੇ ਕੱਲ੍ਹ ਹੋਲੀ ਦਾ ਤਿਉਹਾਰ ਮਨਾਇਆ ਗਿਆ ਹੈ | ਪਿਛਲੇ 30 ਸਾਲਾਂ ਤੋਂ ਇਹ ਤਿਉਹਾਰ ਇਸੇ ਤਰ੍ਹਾਂ ਪ੍ਰੰਪਰਿਕ ਰੂਪ ਵਿਚ ਮਨਾਇਆ ਜਾਂਦਾ ਰਿਹਾ ਹੈ | ਹੋਲੀ ਮੇਲੇ ਦੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX