ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਮੁਕਤਸਰ ਸਾਹਿਬ

ਖਾਣ-ਪੀਣ ਵਾਲੀਆਂ ਵਸਤੂਆਂ ਦੇ ਵਪਾਰੀਆਂ ਨੂੰ ਸ਼ੁਰੂ ਕਰਵਾਈ ਸਿਖਲਾਈ-ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਹਰਮਹਿੰਦਰ ਪਾਲ)-ਕਮਿਸ਼ਨਰ ਫੂਡ ਐਾਡ ਡਰੱਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਫੂਡ ਐਾਡ ਡਰੱਗ ਐਡਮਨਿਸਟੇ੍ਰਸ਼ਨ ਡਾਇਰੈਕਟਰੇਟ ਨੇ ਸੂਬੇਚ ਸਾਰੇ ਲਾਇਸੰਸ ਧਾਰਕ ਰਜਿਸਟਰਡ ਫੂਡ ਵਪਾਰੀਆਂ ਨੂੰ ਸਿਖਲਾਈ ਦੇਣ ਦੀ ਮੁਹਿੰਮ ਆਰੰਭੀ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਨਾਟਕ ਮੇਲਾ ਕਰਵਾਉਣ ਦਾ ਫ਼ੈਸਲਾ

ਕੋਟਕਪੂਰਾ, 18 ਮਾਰਚ (ਮੋਹਰ ਸਿੰਘ ਗਿੱਲ)-ਪੈ੍ਰਸ ਕਲੱਬ ਰਜਿ: ਕੋਟਕਪੂਰਾ ਵਲੋਂ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ 'ਚ 23 ਮਾਰਚ ਨੂੰ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕਾਰ ਹਾਦਸੇ 'ਚ ਇਕ ਦੀ ਮੌਤ

ਫ਼ਰੀਦਕੋਟ, 18 ਮਾਰਚ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਵਹੀਕਲ ਸਟੈਂਡ 'ਤੇ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਬਿਵਾਸ ਕੁਮਾਰ (24) ਪੁੱਤਰ ਰਾਮ ਲੋਚਨ ਵਾਸੀ ਜੱਸੇਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਬਿਵਾਸ ਕੁਮਾਰ ਆਪਣੇ ਨਵਜੰਮੇ ਬੱਚੇ ਦੇ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਆਇਆ ਹੋਇਆ ਸੀ | ਉਹ ਹਸਪਤਾਲ ਦੇ ਬਾਹਰ ਵਹੀਕਲ ਸਟੈਂਡ ਦੇ ਨਾਲ ਹੀ ਬੈਂਚ 'ਤੇ ਬੈਠ ਕੇ ਫੋਨ 'ਤੇ ਗੱਲ ਕਰ ਰਿਹਾ ਸੀ ਤਾਂ ਅਚਾਨਕ ਹੀ ਸਟੈਂਡ 'ਚ ਖੜ੍ਹੀ ਇਕ ਸਵਿਫਟ ਕਾਰ ਨੂੰ ਚਾਲਕ ਵਲੋਂ ਸਟਾਰਟ ਕੀਤਾ ਗਿਆ ਤਾਂ ਕਾਰ ਬੇਕਾਬੂ ਹੋ ਕੇ ਉਸ 'ਤੇ ਚੜ੍ਹੀ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ | ਥਾਣਾ ਸਿਟੀ ਐਸ.ਐਚ.ਓ. ਇੰਸਪੈਕਟਰ ਜਸਬੀਰ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਕਾਰ ਚਾਲਕ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |


ਖ਼ਬਰ ਸ਼ੇਅਰ ਕਰੋ

31 ਨੂੰ ਕਰਵਾਈ ਜਾਵੇਗੀ ਮੈਰਾਥਾਨ-ਡੀ.ਸੀ.

ਫਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-31 ਮਾਰਚ ਨੂੰ ਡੇਲੀ ਵਰਲਡ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਹਿਰੂ ਸਟੇਡੀਅਮ ਤੋਂ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਨਹਿਰੂ ਯੁਵਾ ...

ਪੂਰੀ ਖ਼ਬਰ »

ਸੁੰਦਰ ਦਿੱਖ ਵਾਲੇ ਦਰਬਾਰ ਗੰਜ ਅਤੇ ਸੈਰਗਾਹ ਦਾ ਹੋਇਆ ਬੁਰਾ ਹਾਲ

ਫ਼ਰੀਦਕੋਟ, 18 ਮਾਰਚ (ਹਰਮਿੰਦਰ ਸਿੰਘ ਮਿੰਦਾ)-ਕਿਸੇ ਸਮੇਂ ਫ਼ਰੀਦਕੋਟ ਦੀ ਸਭ ਤੋਂ ਖੂਬਸੂਰਤ ਇਮਾਰਤ ਦਰਬਾਰ ਗੰਜ ਦਾ ਮੌਜੂਦਾ ਦਿ੍ਸ਼ ਕਿਸੇ ਵੀਂ ਪੱਖ ਤੋਂ ਸਲਾਹਣਯੋਗ ਨਹੀਂ ਰਿਹਾ | ਕਿਸੇ ਸਮੇਂ ਇੱਥੇ ਬਣੇ ਮੁੱਕਟ ਵਾਲੀ ਇਮਾਰਤ ਸਭ ਲਈ ਦਿਲ ਖਿਚਵੀਂ ਹੁੰਦੀ ਸੀ | ਅਕਸਰ ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾਵਾਂ ਨੂੰ ਰਾਜਨੀਤਿਕ ਨਜ਼ਰ ਨਾਲ ਨਾ ਦੇਖਿਆ ਜਾਵੇ-ਅਜਾਇਬ ਸਿੰਘ ਭੱਟੀ

ਮਲੋਟ, 18 ਮਾਰਚ (ਗੁਰਮੀਤ ਸਿੰਘ ਮੱਕੜ)-ਲੋਕ ਭਲਾਈ ਸੰਸਥਾ ਐਡਵਰਡਗੰਜ ਪਬਲਿਕ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਐਡਵਰਡਗੰਜ ਗੈਸਟ ਹਾਊਸ ਵਿਖੇ ਤਿਆਰ ਕੀਤੇ ਗਏ ਏ.ਸੀ. ਹਾਲ ਅਤੇ ਨਵੇਂ ਬਣਾਏ ਗਏ 4 ਡੀਲਕਸ ਏ.ਸੀ. ਕਮਰਿਆਂ ਨੂੰ ਅੱਜ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਦੀ ਨਿਯੁਕਤੀ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਅਕਾਲੀ ਆਗੂ ਜਥੇ: ਨਵਤੇਜ ਸਿੰਘ ਕਾਉਣੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਧਕ ਨਿਯੁਕਤ ਕਰਨ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸਵਾਗਤ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇ: ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਪਾਰਟੀ ਦਾ ਜਥੇਬੰਧਕ ਸਕੱਤਰ ਬਣਾਇਆ ਗਿਆ ਹੈ | ਇਸ ਨਿਯੁਕਤੀ ਉਪਰੰਤ ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ...

ਪੂਰੀ ਖ਼ਬਰ »

ਪਹਿਲਾ ਮਾਰਵਾੜੀ ਅਤੇ ਨੁਕਰੇ ਘੋੜਿਆਂ ਦਾ ਬਰੀਡਜ਼ ਸ਼ੋਅ 20, 21 ਅਤੇ 22 ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹੌਰਸ ਬਰੀਡਜ਼ ਸੁਸਾਇਟੀ ਪੰਜਾਬ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਦੀ ਅਗਵਾਈ 'ਚ ਪਹਿਲਾ ਮਾਰਵਾੜੀ ਅਤੇ ਨੁਕਰੇ ਘੋੜਿਆਂ ਦਾ ਬਰੀਡ ਸ਼ੋਅ 20, 21 ਅਤੇ 22 ਮਾਰਚ ...

ਪੂਰੀ ਖ਼ਬਰ »

ਐਸ. ਸੀ., ਬੀ. ਸੀ. ਭਾਈਚਾਰਾ ਅਕਾਲੀ ਦਲ ਦੇ ਹੱਕ 'ਚ ਪ੍ਰਚਾਰ ਲਈ ਹੋਇਆ ਸਰਗਰਮ

ਲੰਬੀ, 18 ਮਾਰਚ (ਸ਼ਿਵਰਾਜ ਸਿੰਘ ਬਰਾੜ)-ਐਸ.ਸੀ. ਅਤੇ ਬੀ.ਸੀ. ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਪ੍ਰਚਾਰ 'ਚ ਸਰਗਰਮ ਹੋ ਗਿਆ ਹੈ ਅਤੇ ਪਿੰਡ-ਪਿੰਡ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਐਸ.ਸੀ. ਵਿੰਗ ਹਲਕਾ ਲੰਬੀ ਦੇ ਪ੍ਰਧਾਨ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਸੇਵਾ ਅਤੇ ਫਰਦ ਕੇਂਦਰਾਂ 'ਚ ਸੀ ਵਿਜਿਲ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ 'ਚ ਫ਼ਰਦ ਕੇਂਦਰਾਂ ਅਤੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਸਿਖਲਾਈ ਦਿੱਤੀ ਗਈ ਹੈ ਕਿ ਉਹ ਇੱਥੇ ਆਉਣ ਵਾਲੇ ਨਾਗਰਿਕਾਂ ਨੂੰ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਮਲੋਟ, 18 ਮਾਰਚ (ਰਣਜੀਤ ਸਿੰਘ ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਬਲਾਕ ਮਲੋਟ ਵਿਖੇ ਸਰਪ੍ਰਸਤ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ ਕਿਸਾਨੀ ਮੰਗਾਂ ਅਤੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿ੍ੰਸੀਪਲ ਅਕਬੀਰ ਕੌਰ ਦੀ ਅਗਵਾਈ 'ਚ ਸਥਾਨਕ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ 'ਚੋਂ ਬੀ.ਬੀ.ਏ. ਸਮੈਸਟਰ ਤੀਜਾ ਦੇ ਵਿਦਿਆਰਥੀ ਸੁਖਮੀਤ ਸਿੰਘ ਨੇ 451 ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਨੇ ਦੂਜਾ ਵਾਲੀਵਾਲ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਕਰੀਬ 20 ਟੀਮਾਂ ਨੇ ਭਾਗ ਲਿਆ | ਇਸ ਮੌਕੇ 'ਆਪ' ਦੇ ਹਲਕਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਲੋਕਪੱਖੀ ਮੇਲੇ ਸਬੰਧੀ ਪੋਸਟਰ ਜਾਰੀ

ਮੰਡੀ ਕਿੱਲਿਆਂਵਾਲੀ, 18 ਮਾਰਚ (ਇਕਬਾਲ ਸਿੰਘ ਸ਼ਾਂਤ)-ਸ਼ਹੀਦ ਭਗਤ ਸਿੰਘ ਅਤੇ ਸਾਕਾ ਜਲਿਆਂਵਾਲਾ ਬਾਗ਼ ਨੂੰ ਸਮਰਪਿਤ 9ਵਾਂ ਲੋਕ ਪੱਖੀ ਨਾਟਕ ਮੇਲਾ 24 ਮਾਰਚ ਨੂੰ ਲੰਬੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਐਸੋਸੀਏਸ਼ਨ ਅੱਜ ਪੋਸਟਰ ਜਾਰੀ ਕੀਤਾ ਹੈ | ਮੈਡੀਕਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੌਲਾ 'ਚ 'ਵਿਸ਼ਵ ਪਾਣੀ ਬਚਾਓ' ਦਿਵਸ ਮਨਾਇਆ

ਗਿੱਦੜਬਾਹਾ, 18 ਮਾਰਚ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਵਿਖੇ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਦੇਖ-ਰੇਖ ਹੇਠ ਧਾਨੁਕਾ ਐਗਰੀਟੈਕ ਲਿਮਟਿਡ ਵਲੋਂ 'ਵਿਸ਼ਵ ਪਾਣੀ ਬਚਾਓ' ਦਿਵਸ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੂੰ ਪਾਣੀ ਦੀ ਸਾਂਭ-ਸੰਭਾਲ ਕਰਨ ਅਤੇ ...

ਪੂਰੀ ਖ਼ਬਰ »

ਜੈ ਬਾਬਾ ਰਾਮਦੇਵ ਸੇਵਾ ਸੁਸਾਇਟੀ ਨੇ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਜੈ ਬਾਬਾ ਰਾਮਦੇਵ ਸੇਵਾ ਸੁਸਾਇਟੀ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਹਰ ਸਾਲ ਦੀ ਤਰ੍ਹਾਂ 11ਵਾਂ ਵਿਸ਼ਾਲ ਬਾਬਾ ਰਾਮਦੇਵ ਜੀ ਦਾ ਜਾਗਰਣ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤ ਨੇ ਪਹੰੁਚ ਕੇ ਬਾਬਾ ਜੀ ...

ਪੂਰੀ ਖ਼ਬਰ »

ਪਾਵਰਕਾਮ ਦੇ ਐਕਸੀਅਨ ਨੂੰ ਮੰਗ-ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਮਜ਼ਦੂਰ ਆਗੂ ਜਗਜੀਤ ਸਿੰਘ ਜੱਸੇਆਣਾ ਤੇ ਜਸਵਿੰਦਰ ਸਿੰਘ ਸੰਗੂਧੌਣ ਦੀ ਅਗਵਾਈ 'ਚ ਪਾਵਰਕਾਮ ਦੇ ਐਕਸੀਅਨ ਸੁਖਦੇਵ ਸਿੰਘ ਭੁੱਲਰ ਨੂੰ ...

ਪੂਰੀ ਖ਼ਬਰ »

ਨੇਤਰਹੀਣਤਾ ਦੀ ਰੋਕਥਾਮ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਸਰਕਾਰ ਵਲੋਂ ਨੇਤਰਹੀਣਤਾ ਨੂੰ ਦੂਰ ਕਰਨ ਲਈ ਚਲਾਏ ਜਾ ਰਹੇ ਕੌਮੀ ਨੇਤਰਹੀਣਤਾ ਰੋਕਥਾਮ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਪੰਜਾਬ ਵਲੋਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ...

ਪੂਰੀ ਖ਼ਬਰ »

ਨਵੇਂ ਬਣ ਰਹੇ ਸਟੇਡੀਅਮ 'ਚ ਕਿ੍ਕਟ ਮੈਚ ਕਰਵਾਇਆ

ਮਲੋਟ, 18 ਮਾਰਚ (ਗੁਰਮੀਤ ਸਿੰਘ ਮੱਕੜ)-ਗਊਸ਼ਾਲਾ ਲਾਗੇ ਪਿੰਡ ਸ਼ੇਖੂ ਦੀ ਪੰਚਾਇਤੀ ਜ਼ਮੀਨ 'ਤੇ ਬਣ ਰਹੇ ਸਟੇਡੀਅਮ, ਭਾਵੇਂ ਉਸ ਦਾ ਕੰਮ ਅਜੇ ਸੰਪੂਰਨ ਹੋਣਾ ਬਾਕੀ ਹੈ, ਪਰ ਫਿਰ ਵੀ ਸ਼ਹਿਰ ਦੇ ਸਮਾਜ ਸੇਵੀਆਂ ਤੇ ਨੌਜਵਾਨਾਂ ਨੇ ਰਾਈਜ਼ਿੰਗ ਸਟਾਰਜ਼ ਸਪੋਰਟਸ ਅਤੇ ...

ਪੂਰੀ ਖ਼ਬਰ »

ਹੁਸਨਰ ਸਕੂਲ ਵਿਖੇ ਸਵੀਪ ਪ੍ਰੋਜੈਕਟ ਅਧੀਨ ਸੈਮੀਨਾਰ

ਗਿੱਦੜਬਾਹਾ, 18 ਮਾਰਚ (ਬਲਦੇਵ ਸਿੰਘ ਘੱਟੋਂ)-ਸ੍ਰੀ ਓਮ ਪ੍ਰਕਾਸ਼ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੀ ਅਗਵਾਈ ਹੇਠ ਸਵੀਪ ਨੋਡਲ ਅਫ਼ਸਰ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਅਤੇ ਅਸ਼ੋਕ ਕੁਮਾਰ ਸਵੀਪ ਪ੍ਰਾਜੈਕਟ ਇੰਚਾਰਜ ਵਲੋਂ ਅੱਜ ...

ਪੂਰੀ ਖ਼ਬਰ »

ਮਨਰੇਗਾ ਦਾ ਕੰਮ ਰੋਕਣ ਿਖ਼ਲਾਫ਼ ਖੇਤ ਮਜ਼ਦੂਰਾਂ ਦਾ ਧਰਨਾ 22 ਨੂੰ

ਮੰਡੀ ਲੱਖੇਵਾਲੀ, 18 ਮਾਰਚ (ਮਿਲਖ ਰਾਜ)-ਸਰਕਾਰ ਵਲੋਂ ਮਨਰੇਗਾ ਦਾ ਕੰਮ ਰੋਕਣ 'ਤੇ ਬਕਾਏ ਜਾਰੀ ਨਾ ਕਰਨ ਿਖ਼ਲਾਫ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਸਾਹਮਣੇ 22 ਮਾਰਚ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਦੀ ਸਫ਼ਲਤਾ ਲਈ ਪਿੰਡਾਂ-ਪਿੰਡਾਂ 'ਚ ...

ਪੂਰੀ ਖ਼ਬਰ »

ਹੋਟਲ, ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਨ-ਏ. ਡੀ. ਐਮ.

ਫ਼ਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ 'ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ...

ਪੂਰੀ ਖ਼ਬਰ »

ਹਰਜੀਤ ਸਿੰਘ ਖਹਿਰਾ ਦਾ ਵਧੀਆ ਸੇਵਾਵਾਂ ਬਦਲੇ ਸਨਮਾਨ

ਫ਼ਰੀਦਕੋਟ, 18 ਮਾਰਚ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਮੰਡੀ ਬੋਰਡ ਦੇ ਫ਼ਰੀਦਕੋਟ ਵਿਖੇ ਤਾਇਨਾਤ ਹਰਜੀਤ ਸਿੰਘ ਖਹਿਰਾ ਦਾ ਸੀਨੀਅਰ ਸਹਾਇਕ ਤੋਂ ਸਕੱਤਰ ਮਾਰਕੀਟ ਕਮੇਟੀ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਪਦਉੱਨਤ ਹੋਣ 'ਤੇ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ...

ਪੂਰੀ ਖ਼ਬਰ »

ਸ੍ਰੀ ਪ੍ਰੇਮ ਸੰਕੀਰਤਨ ਮੰਡਲ ਵਲੋਂ ਸਨਮਾਨ ਸਮਾਰੋਹ

ਫ਼ਰੀਦਕੋਟ, 18 ਮਾਰਚ (ਸਤੀਸ਼ ਬਾਗ਼ੀ)-ਸ੍ਰੀ ਪ੍ਰੇਮ ਸੁਕੀਰਤਨ ਮੰਡਲ ਵਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸੰਕੀਰਤਨ ਅਤੇ ਸਨਮਾਨ ਸਮਾਰੋਹ ਮਹਾਤਮਾ ਗਾਂਧੀ ਮਿਡਲ ਸਕੂਲ ਵਿਖੇ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਰਿੰਕੂ ਵਰਮਾ ਨੇ ਸ੍ਰੀ ਗਣੇਸ਼ ਵੰਦਨਾ ਨਾਲ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਦਾ ਸਨਮਾਨ

ਫ਼ਰੀਦਕੋਟ, 18 ਮਾਰਚ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ, ਖਜ਼ਾਨਚੀ ਪਰਵੇਸ਼ ਰਿਹਾਨ, ਰਕੇਸ਼ ਮਿੱਤਲ (ਪ੍ਰਧਾਨ 2019-21) ਅਤੇ ਸਕੱਤਰ ਰਾਕੇਸ਼ ਕਟਾਰੀਆ ਨੇ ਅੱਜ ਇੱਥੇ ਦੱਸਿਆ ਕਿ ਅਬੋਹਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੱਖਣ ਦੇ ਰਾਜ ...

ਪੂਰੀ ਖ਼ਬਰ »

ਪੋਸ਼ਣ ਪੰਦ੍ਹਰਵਾੜੇ ਸਬੰਧੀ ਨੌਜਵਾਨਾਂ ਨੂੰ ਕੀਤਾ ਜਾਗਰੂਕ

ਬਰਗਾੜੀ, 18 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਤਹਿਤ ਕਸਬਾ ਬਰਗਾੜੀ ਦੇ ਆਂਗਣਵਾੜੀ ਕੇਂਦਰ ਨੰ: 6 ਵਿਖੇ ਪੋਸ਼ਣ ਪੰਦਰਵਾੜੇ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਆਂਗਣਵਾੜੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਦੌਰਾਨ 201 ਮਰੀਜ਼ਾਂ ਦੀ ਜਾਂਚ

ਫ਼ਰੀਦਕੋਟ, 18 ਮਾਰਚ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਯਾ ਸਿੰਘ, ਸਕੱਤਰ ਗੁਰਚਰਨ ਸਿੰਘ ਗਿੱਲ ਦੀ ਸਾਂਝੀ ਅਗਵਾਈ ਹੇਠ ਅੱਜ ਲਾਇਨਜ਼ ਭਵਨ ਫ਼ਰੀਦਕੋਟ ਵਿਖੇ ਸਤਿਗੁਰ ਰਾਮ ਸਿੰਘ ਅਪੋਲੋ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਕਿਸਾਨ ਰੈਲੀ 20 ਨੂੰ

ਬਰਗਾੜੀ, 18 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਿਛਲੇ ਸਮੇਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਨਸ਼ਟ ਕਰਨ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ | ਇਨ੍ਹਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬੱਬੂ ਬਰਾੜ ਨੂੰ ਸੰਯੁਕਤ ਸਕੱਤਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਪੰਜਗਰਾਈਾ ਕਲਾਂ, 18 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਨਵਦੀਪ ਸਿੰਘ (ਬੱਬੂ ਬਰਾੜ) ਨੂੰ ਪਾਰਟੀ ਦਾ ਸੰਯੁਕਤ ਸਕੱਤਰ ਨਿਯੁਕਤ ਕਰਨ 'ਤੇ ਪੰਜਗਰਾਈਾ ਕਲਾਂ ਦੇ ਪਾਰਟੀ ਵਰਕਰਾ 'ਚ ਖੁਸ਼ੀ ਦੀ ਲਹਿਰ ਹੈ | ਇਸ ਨਿਯੁਕਤੀ 'ਤੇ ਸੂਬਾ ਸਿੰਘ ਬਾਦਲ ...

ਪੂਰੀ ਖ਼ਬਰ »

ਬੱਬੂ ਬਰਾੜ ਦਾ ਪੰਜਗਰਾੲੀਂ ਕਲਾਂ 'ਚ ਵਿਸ਼ੇਸ਼ ਸਨਮਾਨ

ਪੰਜਗਰਾੲੀਂ ਕਲਾਂ, 18 ਮਾਰਚ (ਸੁਖਮੰਦਰ ਸਿੰਘ ਬਰਾੜ)-ਸਵ: ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੇ ਪੁੱਤਰ ਨਵਦੀਪ ਸਿੰਘ ਬੱਬੂ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਸਕੱਤਰ ਨਿਯੁਕਤ ਹੋਣ ਦੀ ਖੁਸ਼ੀ 'ਚ ਪੰਜਗਰਾੲੀਂ ਕਲਾਂ 'ਚ ਸਨਮਾਨ ਸਮਾਗਮ ਕੀਤਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਵਿੱਦਿਅਕ ਫੇਰਾ ਲਗਾਇਆ

ਸਾਦਿਕ, 18 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਦੇ ਐਮ.ਐਸ.ਸੀ. ਫੈਸ਼ਨ ਡਿਜਾਈਨਿੰਗ ਐਾਡ ਟੈਕਨੋਲੋਜੀ ਦੀਆਂ ਵਿਦਿਆਰਥਣਾਂ ਨੇ ਵਰਧਮਾਨ ਪੋਲੀਟੈਕਸ ਲਿਮਟਿਡ ਕੰਪਨੀ, ਬਠਿੰਡਾ ਦਾ ਵਿੱਦਿਅਕ ਫੇਰਾ ਲਗਾਇਆ | ਇਸ ...

ਪੂਰੀ ਖ਼ਬਰ »

ਸਿਆਸੀ ਆਧਾਰ 'ਤੇ ਕੀਤੀ ਬਦਲੀ ਦਾ ਵਿਰੋਧ

ਫ਼ਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਟੈਕਨੀਕਲ ਸਰਵਿਸਜ਼ ਯੂਨੀਅਨ ਪੱਛਮੀ ਜ਼ੋਨ ਬਠਿੰਡਾ ਦੇ ਸੱਦੇ 'ਤੇ ਅੱਜ ਇੱਥੇ ਡਵੀਜ਼ਨ ਫ਼ਰੀਦਕੋਟ ਦੇ ਬਿਜਲੀ ਕਰਮਚਾਰੀਆਂ ਵਲੋਂ ਸੰਘਰਸ਼ਸ਼ੀਲ ਆਗੂ ਨਿਰਮਲ ਸਿੰਘ ਅਬੋਹਰ ਦੀ ਸਿਆਸੀ ਆਧਾਰ 'ਤੇ ਬਦਲੀ ਕਰਨ ਦੇ ਵਿਰੋਧ 'ਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਹੋਈ

ਸਾਦਿਕ, 18 ਮਾਰਚ (ਆਰ.ਐਸ.ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ: ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਬਲਾਕ ਪ੍ਰਧਾਨ ਡਾ: ਗੁਰਤੇਜ ਮਚਾਕੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX