ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  6 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  48 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  59 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਕਪੂਰਥਲਾ / ਫਗਵਾੜਾ

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ 'ਚ 3 ਔਰਤਾਂ ਸਮੇਤ 5 ਵਿਅਕਤੀਆਂ 'ਤੇ ਕੇਸ ਦਰਜ

ਸੁਲਤਾਨਪੁਰ ਲੋਧੀ, 18 ਮਾਰਚ (ਨਰੇਸ਼ ਹੈਪੀ, ਥਿੰਦ)- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾਹ ਕਰਕੇ ਕਤਲ ਕਰਨ ਉਪਰੰਤ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੇ ਇਕ ਮਾਮਲੇ ਵਿਚ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ 3 ਔਰਤਾਂ ਸਮੇਤ 5 ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਕ੍ਰਿਕਟ ਟੀਮ ਚੁਣਨ ਲਈ ਟਰਾਇਲ 21 ਨੂੰ

ਕਪੂਰਥਲਾ, 18 ਮਾਰਚ (ਸਡਾਨਾ)- ਜ਼ਿਲ੍ਹਾ ਕਪੂਰਥਲਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਲਾਲ ਸਰਾਫ਼, ਜਨਰਲ ਸਕੱਤਰ ਹਰੀਸ਼ ਪਾਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਸਟੇਟ ਇੰਟਰ ਡਿਸਟਿ੍ਕਟ ...

ਪੂਰੀ ਖ਼ਬਰ »

ਮਲਕੀਅਤ ਸਿੰਘ ਨੇ ਪੁਨਰਜੋਤ 'ਪੁਤਲੀ ਨੇਤਰਹੀਣਤਾ ਮੁਕਤ ਵਿਸ਼ਵ' ਦੀ ਕੀਤੀ ਸ਼ਲਾਘਾ

ਫਗਵਾੜਾ, 18 (ਤਰਨਜੀਤ ਸਿੰਘ ਕਿੰਨੜਾ)- ਪੁਨਰਜੋਤ ਦੇ ਇੰਟਰਲੈਸ਼ਨਲ ਕੋ-ਆਰਡੀਨੇਟਰ ਅਸ਼ੋਕ ਮਹਿਰਾ ਦੀ ਅਗਵਾਈ ਵਿਚ ਮਲਕੀਤ ਸਿੰਘ ਗੋਲਡਨ ਸਟਾਰ ਵਲੋਂ ਡਾ. ਰਮੇਸ਼ ਡਾਇਰੈਕਟਰ ਪੁਨਰਜੋਤ ਆਈ ਬੈਂਕ ਅਤੇ ਟੀਮ ਨਾਲ ਸੰਸਥਾ ਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਵਾਰਤਾਲਾਪ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 18 ਮਾਰਚ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਪੁਲਿਸ ਨੇ ਨਵੀਂ ਸਬਜ਼ੀ ਮੰਡੀ ਇਲਾਕੇ 'ਚ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਸੰਨੀ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸਿਟੀ ਪੁਲਿਸ ਨੇ ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਪੁਲਿਸ ਪਾਰਟੀ ਜਦੋਂ ਪੀਪਾਰੰਗੀ ਇਲਾਕੇ ਦੇ ਵੱਲ ਨੂੰ ਜਾ ਰਹੀ ਸੀ ਤਾਂ ਇਸੇ ਦੌਰਾਨ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬਾਜਵਾ ਵਲੋਂ ਚੋਣਾਂ ਸਬੰਧੀ ਨਿਗਰਾਨ ਟੀਮਾਂ ਨਾਲ ਮੀਟਿੰਗ

ਕਪੂਰਥਲਾ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਨੂੰ ਢੁਕਵੇਂ ਢੰਗ ਨਾਲ ਲਾਗੂ ਕਰਵਾਉਣ ਦੇ ਮਨੋਰਥ ਨਾਲ ਐੱਸ.ਡੀ.ਐੱਮ. ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਗਠਿਤ ਕੀਤੀਆਂ ਗਈਆਂ ਵੱਖ-ਵੱਖ ਨਿਗਰਾਨ ਟੀਮਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪ੍ਰੇਮ ਵਧਵਾ ਪੁੱਤਰ ਰਾਮ ਕੁਮਾਰ ਵਾਸੀ ਪਟੇਲ ਨਗਰ ਫਗਵਾੜਾ ਨੂੰ 36 ਬੋਤਲਾਂ ਨਜਾਇਜ਼ ...

ਪੂਰੀ ਖ਼ਬਰ »

ਕਮਲੇਸ਼ਵਰ ਵਾਲਮੀਕਿ ਐਜੂਕੇਸ਼ਨਲ ਟਰੱਸਟ ਵਲੋਂ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 18 ਮਾਰਚ (ਸਡਾਨਾ)- ਕਮਲੇਸ਼ਵਰ ਵਾਲਮੀਕਿ ਐਜੂਕੇਸ਼ਨਲ ਟਰੱਸਟ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਚਰਨਜੀਤ ਹੰਸ, ਕੁਲਦੀਪ ਸਿੰਘ, ਜਗਸੀਰ, ਸਰਬਜੀਤ ਸਿੰਘ, ਗੁਰਵਿੰਦਰ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਇਕ ਵਿਰੁੱਧ ਕੇਸ ਦਰਜ

ਸੁਲਤਾਨਪੁਰ ਲੋਧੀ, 18 ਮਾਰਚ (ਨਰੇਸ਼ ਹੈਪੀ, ਥਿੰਦ)- ਪਤਨੀ ਨਾਲ ਨਾਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰਨ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਵਕਫ਼ ਬੋਰਡ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਹੀ ਮਸਜਿਦ ਨੂੰ ਢਾਹਿਆ

ਸੁਭਾਨਪੁਰ, 18 ਮਾਰਚ (ਜੱਜ)- ਪਿੰਡ ਸੁਭਾਨਪੁਰ ਵਿਖੇ ਵਕਫ਼ ਬੋਰਡ ਵਿਭਾਗ ਕਪੂਰਥਲਾ ਦੀ ਮਨਜ਼ੂਰੀ ਤੋਂ ਬਿਨਾਂ ਹੀ ਇਕ ਪੁਰਾਣੀ ਮਸਜਿਦ ਨੂੰ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਮਸਜਿਦ ਨੂੰ ਢਾਹ ਕੇ ਉਸ ਨੂੰ ਆਪਣੇ ਨਿੱਜੀ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਤੇ ਪਿ੍ੰ. ਗੋਗਨਾ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ

ਫਗਵਾੜਾ, 18 ਮਾਰਚ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਚੱਲ ਰਹੀਆਂ ਮੈਟਿ੍ਕ ਤੇ ਬਾਰ੍ਹਵੀਂ ਦੀਆਂ ਪ੍ਰੀਖਿਆ ਨਕਲ ਰਹਿਤ ਕਰਵਾਉਣ ਲਈ ਅੱਜ ਫਗਵਾੜਾ ਦੇ ਵੱਖ-ਵੱਖ ਪ੍ਰੀਖਿਆ ਕੇਂਦਰ ਦੀ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਤੇ ...

ਪੂਰੀ ਖ਼ਬਰ »

ਸਾਈਬਰ ਕੈਫੇ ਤੇ ਹੋਟਲਾਂ ਵਾਲੇ ਆਉਣ-ਜਾਣ ਵਾਲੇ ਗ੍ਰਾਹਕਾਂ ਦਾ ਰਿਕਾਰਡ ਰੱਖਣ- ਇੰਜ. ਖਰਬੰਦਾ

ਕਪੂਰਥਲਾ, 18 ਮਾਰਚ (ਅ. ਬ.)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਇੰਜ: ਡੀ.ਪੀ.ਐੱਸ. ਖਰਬੰਦਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਧਾਰਾ 144 ਅਧੀਨ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਪੈਂਦੇ ਸਾਈਬਰ ਕੈਫ਼ੇ, ਐੱਸ. ਟੀ. ...

ਪੂਰੀ ਖ਼ਬਰ »

ਸਾਇੰਸ ਸਿਟੀ ਦੇ ਸਥਾਪਨਾ ਦਿਵਸ ਮੌਕੇ ਦੋ ਦਿਨਾਂ 'ਇਨੋਟੈੱਕ-2019' ਪ੍ਰੋਗਰਾਮ ਸ਼ੁਰੂ

ਕਪੂਰਥਲਾ, 18 ਮਾਰਚ (ਸਡਾਨਾ)- ਸਾਇੰਸ ਸਿਟੀ ਦੇ ਸਾਲਾਨਾ ਦਿਵਸ ਮੌਕੇ ਇਨੋਟੈੱਕ-2019 ਦੌਰਾਨ ਅੱਜ ਪਹਿਲੇ ਦਿਨ ਵੱਖ-ਵੱਖ ਤਕਨੀਕੀ ਯੂਨੀਵਰਸਿਟੀਆਂ, ਇੰਜੀਨੀਅਰਿੰਗ ਤੇ ਪੋਲੀਟੈਕਨੀਕਲ ਕਾਲਜਾਂ ਤੋਂ ਇਲਾਵਾ ਆਈ. ਟੀ. ਆਈ. ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ ...

ਪੂਰੀ ਖ਼ਬਰ »

ਬਲਬੀਰ ਭੱਲੀ ਦੀ ਐਲਬਮ 'ਮਾਤਾ ਦੇ ਦਰ 'ਤੇ' ਰਿਲੀਜ਼

ਨਡਾਲਾ, 18 ਮਾਰਚ (ਮਾਨ)- ਸਾਹਿਤਕ ਪਿੜ ਨਡਾਲਾ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਬੇਗੋਵਾਲ ਦੇ ਜੰਮਪਲ ਤੇ ਪ੍ਰਸਿੱਧ ਗਾਇਕ ਬਲਬੀਰ ਭੱਲੀ ਦੀ ਮਾਤਾ ਦੀਆਂ ਭੇਟਾਂ ਦੀ ਧਾਰਮਿਕ ਐਲਬਮ 'ਮਾਤਾ ਦੇ ਦਰ 'ਤੇ ਲੋਕ ਅਰਪਣ ਕੀਤੀ ਗਈ | ਐਲਬਮ ਰਿਲੀਜ਼ ਕਰਦਿਆਂ ਨਿਰਮਲ ਸਿੰਘ ਖੱਖ ਤੇ ਡਾ: ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਾਨਪੁਰ ਦੀ ਮੀਟਿੰਗ

ਨਡਾਲਾ, 18 ਮਾਰਚ (ਮਾਨ)- ਗੁਰਦੁਆਰਾ ਪ੍ਰਬੰਧਕ ਕਮੇਟੀ ਗਰਾਮ ਪੰਚਾਇਤ ਤੇ ਨਗਰ ਵਾਸੀ ਖ਼ਾਨਪੁਰ ਦੀ ਮੀਟਿੰਗ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਾਨਪੁਰ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਡਾ: ਉਪਿੰਦਰਜੀਤ ਕੌਰ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਸੁਲਤਾਨਪੁਰ ਲੋਧੀ, 18 ਮਾਰਚ (ਨਰੇਸ਼ ਹੈਪੀ, ਥਿੰਦ)- ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸੁਕਾਰ ਵਲੋਂ ਬੀਤੇ ਦਿਨ ਦੋਆਬਾ ਜ਼ੋਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ, ਜਿਸ 'ਤੇ ਅੱਜ ਸਮੂਹ ਅਹੁਦੇਦਾਰ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ...

ਪੂਰੀ ਖ਼ਬਰ »

ਫਗਵਾੜਾ ਦੇ 39 ਪਿੰਡਾਂ 'ਚ ਆਪਣੀ ਸੇਵਾ ਨਿਭਾ ਰਹੇ ਹਨ ਖੁਸ਼ਹਾਲੀ ਦੇ ਰਾਖੇ

ਫਗਵਾੜਾ, 18 ਮਾਰਚ (ਤਰਨਜੀਤ ਸਿੰਘ ਕਿੰਨੜਾ)- ਗਾਰਡੀਅੰਸ ਆਫ਼ ਗਵਰਨੈਂਸ (ਖੁਸ਼ਹਾਲੀ ਦੇ ਰਾਖੇ) ਫਗਵਾੜਾ ਤਹਿਸੀਲ ਦੇ ਸੁਪਰਵਾਈਜ਼ਰ ਦਿਨੇਸ਼ ਕੁਮਾਰ ਨੇ ਦੱਸਿਆਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਰਕਾਰੀ ਸਹੂਲਤਾਂ ...

ਪੂਰੀ ਖ਼ਬਰ »

ਸੂਬੇ ਦੇ ਲੋਕ ਕੈਪਟਨ ਦੇ ਝੂਠੇ ਲਾਰਿਆਂ ਤੋ ਜਾਣੂ ਹੋ ਚੁੱਕੇ ਹਨ- ਖੁਰਾਣਾ

ਫਗਵਾੜਾ, 18 ਮਾਰਚ (ਅਸ਼ੋਕ ਕੁਮਾਰ ਵਾਲੀਆ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਡਿਪਟੀ ਮੇਅਰ ਫਗਵਾੜਾ ਨਗਰ ਨਿਗਮ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸੂਬੇ ਦੇ ਲੋਕ ਕੈਪਟਨ ਦੇ ਝੂਠੇ ਲਾਰਿਆਂ ਤੋਂ ਜਾਣੂ ਹੋ ਚੁੱਕੇ ਹਨ ਕਿਉਂਕਿ ਪੰਜਾਬ ਵਿਚ ਮਈ ਮਹੀਨੇ ਹੋ ...

ਪੂਰੀ ਖ਼ਬਰ »

ਸਿੱਖਾਂ ਦੀ ਸ਼ਾਨ ਦਸਤਾਰ 'ਤੇ ਸੈਮੀਨਾਰ ਅੱਜ

ਢਿਲਵਾਂ, 18 ਮਾਰਚ ( ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸਿੱਖਾਂ ਦੀ ਸ਼ਾਨ ਦਸਤਾਰ ਦੇ ਸਬੰਧ ਵਿਚ ਆ ਰਹੀਆਂ ਦਰਪੇਸ਼ ਮੁਸ਼ਕਲਾਂ 'ਤੇ ਇਕ ਵਿਸ਼ੇਸ਼ ਸੈਮੀਨਾਰ 19 ਮਾਰਚ ਨੂੰ ਗੁਰਦੁਆਰਾ ਸਾਹਿਬ ਪੱਤੀ ਰਾਮੂੰ ਕੀ ਢਿਲਵਾਂ ਵਿਖੇ ...

ਪੂਰੀ ਖ਼ਬਰ »

ਗਿਆਨ ਚੰਦ ਵਾਲੀਆ ਨਮਿਤ ਅੰਤਿਮ ਅਰਦਾਸ ਅੱਜ

ਫਗਵਾੜਾ, 18 ਮਾਰਚ (ਅਸ਼ੋਕ ਕੁਮਾਰ ਵਾਲੀਆ)- ਰਾਣੀਪੁਰ ਸੀਤਲਾ ਮੰਦਰ ਦੇ ਮੁੱਖ ਪੁਜਾਰੀ ਗਿਆਨ ਚੰਦ ਵਾਲੀਆ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਮੰਦਰ ਦੀ ਸੇਵਾ ਲਈ ਲਾਈ ਅਤੇ ਉਨ੍ਹਾਂ ਨੇ ਦਿਨ ਰਾਤ ਮੰਦਰ ਦੀ ਸੇਵਾ ਕਰਕੇ ਸੀਤਲਾ ਮੰਦਰ ਨੂੰ ਤਿੰਨ ਮੰਜ਼ਲੀ ਸੰਗਤਾਂ ਦੇ ...

ਪੂਰੀ ਖ਼ਬਰ »

ਦੋ-ਚਾਰ ਮੌਕਾਪ੍ਰਸਤ ਲੋਕਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ-ਆਪ ਆਗੂ

ਤਲਵੰਡੀ ਚੌਧਰੀਆਂ, 18 ਮਾਰਚ (ਪਰਸਨ ਲਾਲ ਭੋਲਾ)- ਕਸਬੇ ਵਿਚ ਆਮ ਆਦਮੀ ਪਾਰਟੀ ਦੇ ਕੁਝ ਵਲੰਟੀਅਰਾਂ ਵਲੋਂ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਪ੍ਰਤੀਕਿਰਿਆ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਪ੍ਰਦੀਪਪਾਲ ਸਿੰਘ ਥਿੰਦ ਅਤੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਦੇਸ਼ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਹਲਕੇ ਵਿਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਹੈ ਅਤੇ ਦੋ ਚਾਰ ਮੌਕਾਪ੍ਰਸਤ ਲੋਕਾਂ ਦੇ ਪਾਰਟੀ ਛੱਡਣ ਨਾਲ ਇਸ ਨੂੰ ਕੋਈ ਫਰਕ ਨਹੀਂ ਪਵੇਗਾ | ਅੱਜ ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਲੋਕ ਸਿਆਸੀ ਖਾਹਸ਼ਾਂ ਲੈ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ ਪਰ ਜਦੋਂ ਉਨ੍ਹਾਂ ਦੀਆਂ ਇਹ ਸਿਆਸੀ ਖਾਹਸ਼ਾ ਪੂਰੀਆਂ ਨਹੀਂ ਹੋਈਆਂ ਤਾਂ ਉਹ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਗਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਧਾਂਤਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਹੈ ਅਤੇ ਸਿਧਾਂਤਹੀਣ ਲੋਕਾਂ ਦੀ ਇਸ ਵਿਚ ਕੋਈ ਥਾਂ ਨਹੀਂ | ਉਹ ਜਦੋਂ ਚਾਹੁਣ ਦੂਜੀਆਂ ਪਾਰਟੀਆਂ ਵਿਚ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਪੰਜਾਬ ਵਿਚ ਬਿਜਲੀ ਅੰਦੋਲਨ ਸਮੇਤ ਅਨੇਕਾਂ ਲੋਕ ਹਿੱਤ ਦੇ ਮੁੱਦੇ ਚੁੱਕਣ ਕਾਰਨ ਪਾਰਟੀ ਦੀ ਸਥਿਤੀ ਪਹਿਲਾਂ ਨਾਲੋਂ ਮਜ਼ਬੂਤ ਹੋਈ ਹੈ ਅਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ |


ਖ਼ਬਰ ਸ਼ੇਅਰ ਕਰੋ

ਵਾਲਮੀਕਿ ਸਤਿਸੰਗ ਕਰਵਾਇਆ

ਭੰਡਾਲ ਬੇਟ, 18 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਨੇੜਲੇ ਪਿੰਡ ਖੀਰਾਂਵਾਲੀ ਨੂਰਪੁਰ ਵਿਖੇ ਸਮੂਹ ਐੱਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਦੂਸਰਾ ਭਗਵਾਨ ਵਾਲਮੀਕਿ ਜੀ ਦਾ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਜੀ ਦਾ ਮੇਲਾ ਮਨਾਇਆ

ਕਪੂਰਥਲਾ, 18 ਮਾਰਚ (ਸਡਾਨਾ)- ਮੁਹੱਲਾ ਜੱਟਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਵ: ਬਾਬਾ ਤਰਲੋਕ ਕੁਮਾਰ ਦੇ ਆਸ਼ੀਰਵਾਦ ਸਦਕਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੰਦਰ ਬਾਬਾ ਬਾਲਕ ਨਾਥ ਵਿਖੇ 27ਵਾਂ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੇਲੇ ਦੀ ...

ਪੂਰੀ ਖ਼ਬਰ »

ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਦੀ ਸੇਵਾ 'ਚ ਚੌਥੇ ਦਿਨ ਵੀ ਜਾਰੀ ਰਹੀ ਲੰਗਰ ਦੀ ਸੇਵਾ

ਖਲਵਾੜਾ, 18 ਮਾਰਚ (ਮਨਦੀਪ ਸਿੰਘ ਸੰਧੂ)- ਹੋਲਾ ਮਹੱਲਾ ਲੰਗਰ ਕਮੇਟੀ ਰਜਿ. ਸੁਖਚੈਨ ਨਗਰ ਫਗਵਾੜਾ ਵਲੋਂ ਮੇਹਲੀ ਮੇਹਟਾਂ ਬਾਈਪਾਸ ਸਥਿਤ ਲੰਗਰ ਹਾਲ (ਨਜ਼ਦੀਕ ਰਾਧਾ ਸੁਆਮੀ ਸਤਿਸੰਗ ਘਰ) ਵਿਖੇ ਹੋਲਾ ਮਹੱਲਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ...

ਪੂਰੀ ਖ਼ਬਰ »

ਮੇਅਰ ਦਾ ਜਨਮ ਦਿਨ ਮਨਾਇਆ

ਜਲੰਧਰ, 18 ਮਾਰਚ (ਸ਼ਿਵ)-ਕਾਂਗਰਸ ਦੇ ਵਿਧਾਇਕ ਰਜਿੰਦਰ ਬੇਰੀ ਸਮੇਤ ਹੋਰ ਕਾਂਗਰਸ ਕੌਾਸਲਰਾਂ ਤੇ ਆਗੂਆਂ ਨੇ ਮੇਅਰ ਜਗਦੀਸ਼ ਰਾਜਾ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਪਰ ਨਿਗਮ 'ਚ ਭਾਜਪਾ ਦੇ ਆਗੂਆਂ ਨੇ ਵੀ ਮੇਅਰ ਜਗਦੀਸ਼ ਰਾਜਾ ਦਾ ਜਨਮ ਦਿਨ ਮਨਾਇਆ | ਸਾਬਕਾ ਮੁੱਖ ...

ਪੂਰੀ ਖ਼ਬਰ »

ਈ. ਓ. ਨੇ 5 ਕਰੋੜ ਦੀ ਆਮਦਨ ਹੋਣ ਦਾ ਪਤਾ ਲਗਾਇਆ

ਜਲੰਧਰ, 18 ਮਾਰਚ (ਸ਼ਿਵ)-ਇੰਪਰੂਵਮੈਂਟ ਟਰੱਸਟ ਦੀ ਈ. ਓ. ਸੁਰਿੰਦਰ ਕੁਮਾਰੀ ਨੇ ਸ਼ਹਿਰ 'ਚ ਟਰੱਸਟ ਦੀਆਂ ਅਲੱਗ-ਅਲੱਗ ਥਾਵਾਂ 'ਤੇ ਪਏ ਖ਼ਾਲੀ ਪਲਾਟਾਂ ਦਾ ਪਤਾ ਲਗਾਇਆ ਹੈ ਜਿਨ੍ਹਾਂ 'ਤੇ ਅਜੇ ਤੱਕ ਉਸਾਰੀ ਨਹੀਂ ਕੀਤੀ ਜਾ ਸਕੀ ਹੈ | ਟਰੱਸਟ ਨੂੰ ਇਨ੍ਹਾਂ ਨਾਲ ਕਰੀਬ 5 ਕਰੋੜ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ ਦੀਆਂ ਔਰਤਾਂ ਨੇ ਮਨਾਇਆ ਹੋਲੀ ਦਾ ਤਿਉਹਾਰ

ਜਲੰਧਰ, 18 ਮਾਰਚ (ਹਰਵਿੰਦਰ ਸਿੰਘ ਫੁੱਲ)-ਜਿੰਮਖਾਨਾ ਕਲੱਬ ਦੀਆਂ ਮਹਿਲਾ ਮੈਂਬਰਾਂ ਨੇ 66 ਫੁੱਟੀ ਰੋਡ 'ਤੇ ਸਥਿਤ ਹੈਮਿਲਟਨ ਮੇ-ਫੇਅਰ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ | ਇਸ ਮੌਕੇ ਹੈਮਿਲਟਨ ਗਰੁੱਪ ਦੁਆਰਾ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਅੱਤਵਾਦੀ ਘਟਨਾਵਾਂ ਤੇ ਫਿਰਕੂ ਦੰਗੇ ਚੋਣਾਂ ਦੇ ਨੇੜੇ ਹੀ ਕਿਉਂ- ਜਰਨੈਲ ਸਿੰਘ ਬਰਾੜ

ਜਲੰਧਰ, 18 ਮਾਰਚ (ਹਰਵਿੰਦਰ ਸਿੰਘ ਫੁੱਲ)-ਦੇਸ਼ ਵਾਰ-ਵਾਰ ਅੱਤਵਾਦ ਅਤੇ ਫਿਰਕੂ ਦੰਗਿਆਂ ਦਾ ਸ਼ਿਕਾਰ ਹੋ ਰਿਹਾ ਹੈ | ਇਸ ਵਿਚ ਸ਼ੱਕ ਨਹੀਂ ਕਿ ਅੱਤਵਾਦ ਦੇ ਪਿੱਛੇ ਪਾਕਿਸਤਾਨ ਦਾ ਹੱਥ ਹੈ | ਪਰ ਦੇਸ਼ ਦੀ ਜਨਤਾ ਨੂੰ ਇਸ ਗੱਲ 'ਤੇ ਵੀ ਸ਼ੱਕ ਹੈ ਕਿ ਵੱਡੀਆਂ ਅੱਤਵਾਦੀ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਮਿਲਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ-ਅੰਮਿ੍ਤ ਕੌਰ ਗਿੱਲ

ਜਲੰਧਰ, 18 ਮਾਰਚ (ਜਤਿੰਦਰ ਸਾਬੀ)-ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੇ 92 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿੱਤੇ ਜਾਣਗੇ ਕਿਉਂਕਿ ਹੁਣ ਚੋਣ ਜਾਬਤਾ ਲੱਗ ਗਿਆ ਹੈ ਤੇ ਇਸ ਕਰਕੇ ਹੁਣ ਇਸ ਨੂੰ ਚੋਣਾਂ ਤੋਂ ਬਾਅਦ ਇਹ ਸਮਾਗਮ ਕਰਵਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ ਸੁਰਿੰਦਰ ਸਿੰਘ ਸੁੰਨੜ ਦਾ ਸਨਮਾਨ

ਜਲੰਧਰ, 18 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਅਮਰੀਕਾ ਤੋਂ ਆਏ ਕਵੀ ਤੇ ਲੇਖਕ ਸੁਰਿੰਦਰ ਸਿੰਘ ਸੁਨੱੜ ਦੇ ਸਨਮਾਨ 'ਚ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ | ਇੰਜੀ.ਕਰਮਜੀਤ ਸਿੰਘ, ਬੇਅੰਤ ਸਿੰਘ ਸਰਹੱਦੀ ਅਤੇ ਸੁਖਦੇਵ ਸਿੰਘ ਬਿਲਗਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਰਣਜੀਤ ਸਿੰਘ ਖੋਜੇਵਾਲ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 18 ਮਾਰਚ (ਸਡਾਨਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਕਾਹਲੋਂ ਗੋਤਰ ਦੇ ਜਠੇਰਿਆਂ ਦਾ ਮੇਲਾ 4 ਨੂੰ

ਖਲਵਾੜਾ, 18 ਮਾਰਚ (ਮਨਦੀਪ ਸਿੰਘ ਸੰਧੂ)- ਕਾਹਲੋਂ ਗੋਤਰ ਦਾ ਸਾਲਾਨਾ ਜਠੇਰੇ ਪੂਜਨ 4 ਅਪ੍ਰੈਲ ਨੂੰ ਮਲਾਕਪੁਰ-ਸਾਹਨੀ ਰੋਡ ਸਥਿਤ ਜਠੇਰੇ ਅਸਥਾਨ 'ਤੇ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਦੇਸ਼ ਵਿਦੇਸ਼ ਤੋਂ ਕਾਹਲੋਂ ਪਰਿਵਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਨੂਰਮਹਿਲ, 18 ਮਾਰਚ(ਗੁਰਦੀਪ ਸਿੰਘ)-ਨੂਰਮਹਿਲ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮ ਦਰਜ ਕਰਨ ਦੀ ਖਬਰ ਹੈ | ਮਿਲੀ ਜਾਣਕਾਰੀ ਮੁਤਾਬਕ ਏੇ .ਐਸ .ਆਈ. ਵਰਿੰਦਰ ਮੋਹਣ ਪੁਲਿਸ ਪਾਰਟੀ ਸਮੇਤ ਚੀਮਿਆਂ ਵੱਲ ਨੂੰ ਜਾ ਰਹੇ ਸਨ ਅਤੇ ...

ਪੂਰੀ ਖ਼ਬਰ »

ਜਮਸ਼ੇਰ ਇਲਾਕੇ 'ਚ ਝੁੰਡ ਬਣੇ ਅਵਾਰਾ ਕੁੱਤਿਆਂ ਦੀ ਦਹਿਸ਼ਤ

ਜਮਸ਼ੇਰ ਖ਼ਾਸ, 18 ਮਾਰਚ (ਜਸਬੀਰ ਸਿੰਘ ਸੰਧੂ)-ਜਮਸ਼ੇਰ ਅਤੇ ਆਸ-ਪਾਸ ਦੇ ਦਰਜਨਾਂ ਪਿੰਡ ਮਾਸਖੋਰੇ ਅਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਪ੍ਰੇਸ਼ਾਨ ਹਨ | ਵਿਸ਼ੇਸ਼ ਕਰਕੇ ਸਕੂਲ ਪੜ੍ਹਦੇ ਬੱਚਿਆਂ ਦੇ ਮਾਪੇ | ਜਮਸ਼ੇਰ ਖ਼ਾਸ ਪਿੰਡ ਦੇ ਨੇੜੇ ਜਮਸ਼ੇਰ ਡੇਅਰੀ ਕੰਪਲੈਕਸ ਹੋਣ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਸੁਖਬੀਰ ਤੇ ਵਾਹਦ ਵਲੋਂ ਆਪਸੀ ਵਿਚਾਰਾਂ

ਫਗਵਾੜਾ, 18 ਮਾਰਚ (ਅਸ਼ੋਕ ਕੁਮਾਰ ਵਾਲੀਆ)- ਬੀਤੇ ਦਿਨੀਂ ਫਗਵਾੜਾ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਲੋਕ ਸਭਾ ਚੋਣਾਂ ਸਬੰਧੀ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਰਨੈਲ ਸਿੰਘ ...

ਪੂਰੀ ਖ਼ਬਰ »

ਹਜ਼ਰਤ ਮੁਹੰਮਦ ਨੇ ਅਮਨ, ਸ਼ਾਂਤੀ ਤੇ ਮੁਹੱਬਤ ਦਾ ਪੈਗਾਮ ਦਿੱਤਾ

ਪਾਂਸ਼ਟਾ, 18 ਮਾਰਚ (ਸਤਵੰਤ ਸਿੰਘ)- ਵਰਤਮਾਨ ਪੀੜ੍ਹੀ ਨੂੰ ਮਜ਼ਹਬੀ ਕਦਰਾਂ-ਕੀਮਤਾਂ, ਵਿਰਸੇ ਤੇ ਭਾਈਚਾਰਕ ਸਾਂਝ ਪ੍ਰਤੀ ਸੁਚੇਤ ਰੱਖਣ ਲਈ ਇਸਲਾਮਿਕ ਸਕੂਲ ਜਾਮਿਆ ਮੁਜੱਦਿਦੀਆ ਰਿਜ਼ਵੀਆ ਤੇ ਇਮਾਮ ਸਰਹਿੰਦੀ ਮਾਡਲ ਅਕੈਡਮੀ ਪਾਂਸ਼ਟਾ ਵਿਖੇ 10ਵੀਂ ਸਾਲਾਨਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਕਪੂਰਥਲਾ, 18 ਮਾਰਚ (ਸਡਾਨਾ)- ਗੈਰ ਸੰਚਾਰੀ ਰੋਗਾਂ ਕਾਰਨ ਭਾਰਤ ਵਿਚ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਬਹੁਤ ਜ਼ਿਆਦਾ ਹੈ ਤੇ ਇਸ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਵਲ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਕਮਰਾਏ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭੁਲੱਥ, 18 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ) -ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੇ ਪਵਿੱਤਰ ਸਥਾਨ ਗੁਰਦੁਆਰਾ ਸੰਤਸਰ ਕਮਰਾਏ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ...

ਪੂਰੀ ਖ਼ਬਰ »

ਭਗਵਤੀ ਜਾਗਰਣ 25 ਨੂੰ

ਭੁਲੱਥ, 18 ਮਾਰਚ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਬਜਾਜਾ ਵਿਚ ਨਗਰ ਨਿਵਾਸੀ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਦਾ 21ਵਾਂ ਸਾਲਾਨਾ ਜਾਗਰਣ 25 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਰਾਣਾ ਵਲੋਂ ਹਲਕਾ ਭੁਲੱਥ ਦੇ ਮਹਿਲਾ ਵਿੰਗ ਨਾਲ ਮੀਟਿੰਗ

ਭੁਲੱਥ, 18 ਮਾਰਚ (ਮਨਜੀਤ ਸਿੰਘ ਰਤਨ)- ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਹਲਕਾ ਭੁਲੱਥ ਦੇ ਮਹਿਲਾ ਵਿੰਗ ਨਾਲ ਮੀਟਿੰਗ ਕੀਤੀ | ਇਸ ਮੌਕੇ ਮਹਿਲਾ ਵਿੰਗ ਵਲੋਂ ਆਮ ਜਨਤਾ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 20 ਨੂੰ - ਡਾ. ਦੁੱਗਲ

ਕਪੂਰਥਲਾ, 18 ਮਾਰਚ (ਵਿ. ਪ੍ਰ.)- ਅਨੀਮੀਆ ਦੀ ਸਮੱਸਿਆ ਔਰਤਾਂ ਵਿਚ ਹੋਣ ਵਾਲੀ ਬਹੁਤ ਗੰਭੀਰ ਸਮੱਸਿਆ ਹੈ, ਪਰ ਅਕਸਰ ਔਰਤਾਂ ਖ਼ੂਨ ਦੀ ਕਮੀ ਨੂੰ ਅਣਦੇਖਾ ਕਰ ਦਿੰਦੀਆਂ ਹਨ, ਜੋ ਕਿ ਗ਼ਲਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ...

ਪੂਰੀ ਖ਼ਬਰ »

ਹੋਲੇ ਮੁਹੱਲੇ ਦੇ ਸਮਾਗਮਾਂ ਸਬੰਧੀ ਧਾਰਮਿਕ ਦੀਵਾਨ ਅੱਜ ਤੋਂ

ਖਲਵਾੜਾ, 18 ਮਾਰਚ (ਮਨਦੀਪ ਸਿੰਘ ਸੰਧੂ)- ਹੋਲੇ ਮੁਹੱਲੇ 'ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਮਹਿੰਦਰ ਸਿੰਘ ਮਾਹਲ ਤੇ ਤਰਲੋਚਨ ਸਿੰਘ ਰੁੜਕਾ ਖ਼ੁਰਦ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਾਣੀ ਸੋਢੀ ਵਲੋਂ ਵਰਕਰਾਂ ਨਾਲ ਮੀਟਿੰਗ ਅੱਜ

ਫਗਵਾੜਾ, 18 ਮਾਰਚ (ਤਰਨਜੀਤ ਸਿੰਘ ਕਿੰਨੜਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦੱਸਿਆ ਕਿ ਪੰਜਾਬ ਅੰਦਰ ਮਈ ਮਹੀਨੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਮੰਗਲਵਾਰ 19 ਮਾਰਚ ...

ਪੂਰੀ ਖ਼ਬਰ »

ਸੁਰਿੰਦਰਾ ਕੁਮਾਰੀ ਆਨੰਦ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਕਪੂਰਥਲਾ, 18 ਮਾਰਚ (ਸਡਾਨਾ)- ਅਧਿਆਪਕ ਆਗੂ ਦਿਨੇਸ਼ ਆਨੰਦ ਤੇ ਸੂਬੇਦਾਰ ਵਿਪਨ ਆਨੰਦ ਦੀ ਮਾਤਾ ਸੁਰਿੰਦਰਾ ਕੁਮਾਰੀ ਆਨੰਦ ਪਤਨੀ ਧਰੁਪ ਲਾਲ ਆਨੰਦ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ਼ਰਧਾਂਜਲੀ ਸਮਾਗਮ ਤੇ ਗਰੁੜ ਪੁਰਾਣ ਦੇ ਪਾਠ ਦਾ ਭੋਗ 19 ਮਾਰਚ ...

ਪੂਰੀ ਖ਼ਬਰ »

ਜੈਰਾਮਪੁਰ ਜੀ. ਟੀ. ਰੋਡ 'ਤੇ ਲੰਗਰ ਜਾਰੀ

ਢਿਲਵਾਂ, 18 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)– ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਹੋਲੇ-ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਦੀ ਸੇਵਾ ਲਈ ਪਿੰਡ ਜੈਰਾਮਪੁਰ ਦੀਆਂ ਸੰਗਤਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜੀ.ਟੀ. ਰੋਡ ਜੈਰਾਮਪੁਰ 'ਤੇ ਦੇਸੀ ਘਿਉ ...

ਪੂਰੀ ਖ਼ਬਰ »

ਪਿੰਡ ਹੋਠੀਆਂ ਦੀ ਪੰਚਾਇਤ ਵਲੋਂ ਰਾਣਾ ਨਾਲ ਮੀਟਿੰਗ

ਭੁਲੱਥ, 18 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ)- ਕਾਂਗਰਸ ਦਫ਼ਤਰ ਭੁਲੱਥ ਵਿਖੇ ਹਲਕਾ ਇੰਚਾਰਜ ਰਣਜੀਤ ਸਿੰਘ ਨਾਲ ਪਿੰਡ ਹੋਠੀਆਂ ਦੀ ਸਮੂਹ ਗਰਾਮ ਪੰਚਾਇਤ ਨੇ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਰਾਣਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਹੋਲਾ ਮਹੱਲਾ ਦੀ ਸੰਗਤ ਲਈ ਲੰਗਰ ਲਗਾਇਆ

ਖਲਵਾੜਾ, 18 ਮਾਰਚ (ਮਨਦੀਪ ਸਿੰਘ ਸੰਧੂ)- ਗੁਰਸੇਵਕ ਜਥਾ ਪਿੰਡ ਸਾਹਨੀ ਵਲੋਂ ਐੱਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਨਲਹੋਟੀ (ਸ੍ਰੀ ਆਨੰਦਪੁਰ ਸਾਹਿਬ ਰੋਡ) ਵਿਖੇ ਹੋਲਾ ਮਹੱਲਾ ਦੀਆਂ ਸੰਗਤਾਂ ਦੀ ਸੇਵਾ ਵਿਚ 23ਵਾਂ ਸਾਲਾਨਾ ਲੰਗਰ ਲਗਾਇਆ ...

ਪੂਰੀ ਖ਼ਬਰ »

ਸਾਂਝ ਕਲਾ ਮੰਚ ਵਲੋਂ ਮਾਲ ਰੋਡ 'ਤੇ ਨਾਟਕ ਦੀ ਪੇਸ਼ਕਾਰੀ

ਕਪੂਰਥਲਾ, 18 ਮਾਰਚ (ਸਡਾਨਾ)- ਸਾਹਿਤ ਸੱਭਿਆਚਾਰ ਤੇ ਕਲਾ ਨੂੰ ਸਮਰਪਿਤ ਸਾਂਝ ਕਲਾ ਮੰਚ ਰਜਿ: ਦੇ ਕਲਾਕਾਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਮਾਲ ਰੋਡ 'ਤੇ ਜਗਤਜੀਤ ਕਲੱਬ ਦੇ ਸਾਹਮਣੇ ਬਣੀ ਸਟੇਜ 'ਤੇ ਲੋਕਾਂ ਨੂੰ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਭੰਡਾਲ ਬੇਟ ਦਾ ਕਬੱਡੀ ਗੋਲਡ ਕੱਪ 24 ਨੂੰ

ਭੰਡਾਲ ਬੇਟ, 18 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐੱਨ.ਆਰ.ਆਈ. ਵੀਰਾਂ, ਐੱਸ. ਓ. ਆਈ. ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਭੰਡਾਲ ਬੇਟ ਵਲੋਂ ਸਾਲਾਨਾ ਦੂਸਰਾ ਕਬੱਡੀ ਗੋਲਡ ਕੱਪ 24 ਮਾਰਚ ਨੂੰ ਭੰਡਾਲ ਬੇਟ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ

ਸੁਭਾਨਪੁਰ, 18 ਮਾਰਚ (ਜੱਜ)- ਥਾਣਾ ਸੁਭਾਨਪੁਰ ਦੇ ਐੱਸ.ਐੱਚ.ਓ. ਸ਼ਿਵ ਕੰਵਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ 'ਤੇ ਆਮ ਲੋਕਾਂ ਨੂੰ ਸੂਚਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX