ਤਾਜਾ ਖ਼ਬਰਾਂ


ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  about 1 hour ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  about 2 hours ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  about 2 hours ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  about 2 hours ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  about 2 hours ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 minute ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  about 3 hours ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  about 3 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  about 3 hours ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  about 3 hours ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 4 hours ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 5 hours ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 5 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 5 hours ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਪਟਿਆਲਾ

ਪ੍ਰਧਾਨ ਮੰਤਰੀ ਮੋਦੀ ਅਮੀਰ ਘਰਾਣਿਆਂ ਦੇ ਚੌਕੀਦਾਰ ਸਾਬਤ ਹੋਏ-ਪ੍ਰਨੀਤ ਕੌਰ

ਸਮਾਣਾ, 19 ਮਾਰਚ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਮੁਹਿੰਮ 'ਮੈਂ ਵੀ ਚੌਕੀਦਾਰ ਹਾਂ' 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ 5 ਸਾਲ ਦੇਸ਼ ਦੇ ਅਮੀਰ ਘਰਾਣਿਆਂ ਦਾ ਚੌਕੀਦਾਰ ਬਣ ਕੇ ਉਨ੍ਹਾਂ ਨੂੰ ਅਰਬਾਂ ਰੁਪਏ ਦਾ ਲਾਭ ਪਹੁੰਚਾਇਆ ਹੈ ਜਦੋਂ ਕਿ ਦੇਸ਼ ਦੀ ਗਰੀਬ ਜਨਤਾ ਮਹਿੰਗਾਈ, ਬੇਰੁਜ਼ਗਾਰੀ, ਅਨਪੜ੍ਹਤਾ ਤੇ ਕਰਜ਼ੇ ਨਾਲ ਕੁਚਲੀ ਗਈ ਹੈ | ਇਸ ਤੋਂ ਪਹਿਲਾਂ ਨਾਮਧਾਰੀ ਸਮਾਗਮ ਵਿਚ ਪ੍ਰਨੀਤ ਕੌਰ ਨੇ ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੇ ਸਿੰਘ ਤੋਂ ਅਸ਼ੀਰਵਾਦ ਲਿਆ | ਸਮਾਗਮ ਵਿਚ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ | ਸਮਾਣਾ ਨੇੜੇ ਪਿੰਡ ਘਿਉਰਾ ਵਿਖੇ ਨਾਮਧਾਰੀ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ 35 ਲੱਖ ਲੋਕਾਂ ਦੀਆਂ ਨੌਕਰੀਆਂ ਖੋਹ ਲਈਆਂ ਹਨ ਜਿਸ ਕਾਰਨ ਦੇਸ਼ ਵਿਚ ਬੇਰੁਜ਼ਗਾਰੀ ਦੀ ਦਰ 6.7 ਹੋ ਗਈ ਹੈ ਜਦੋਂ ਕਿ ਆਰਥਿਕ ਮੰਦਹਾਲੀ ਦੇ ਦੌਰਾਨ ਵੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਸਮੇਂ ਇਹ ਦਰ 2.2 ਸੀ | ਨੋਟਬੰਦੀ ਅਤੇ ਜੀ.ਐਸ.ਟੀ. ਨਾਲ ਫੈਲੀ ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਨਾਲ ਦੇਸ਼ ਜੂਝ ਰਿਹਾ ਹੈ ਜਦੋਂ ਕਿ ਪ੍ਰਧਾਨ ਮੰਤਰੀ ਨੇ ਵਿਦੇਸ਼ ਯਾਤਰਾ ਅਤੇ ਇਸ਼ਤਿਹਾਰਬਾਜ਼ੀ 'ਤੇ 66 ਅਰਬ ਰੁਪਏ ਰੋੜ ਦਿੱਤੇ ਹਨ | ਕੈਪਟਨ ਸਰਕਾਰ ਤੋਂ ਪਹਿਲਾਂ ਬਾਦਲ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵਿਰੋਧੀ ਪਾਰਟੀਆਂ ਦੇ ਕਿਸੇ ਵੀ ਗੁਮਰਾਹਕੁਨ ਪ੍ਰਚਾਰ ਵਿਚ ਨਹੀਂ ਆਏਗੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਜਿੱਤ ਲਈ ਕਾਂਗਰਸ ਸਰਗਰਮ ਹੋ ਗਈ ਹੈ | ਇਸ ਮੌਕੇ ਰਤਨ ਸਿੰਘ ਚੀਮਾ, ਭਾਈ ਬੇਅੰਤ ਸਿੰਘ ਪੱਪੀ ਅਤੇ ਯਸ਼ਪਾਲ ਸਿੰਗਲਾ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਖੜ੍ਹੇ ਟਰੱਕ ਵਿਚੋਂ 32 ਸਾਲਾ ਨੌਜਵਾਨ ਦੀ ਲਾਸ਼ ਮਿਲੀ

ਬਨੂੜ, 19 ਮਾਰਚ (ਭੁਪਿੰਦਰ ਸਿੰਘ)-ਅਨਾਜ ਮੰਡੀ ਬਨੂੜ ਵਿਖੇ ਖੜ੍ਹੇ ਇੱਕ ਟਰੱਕ ਵਿਚੋਂ 32 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦਾ ਉਸ ਸਮੇਂ ਲੱਗਾ ਜਦੋਂ ਟਰੱਕ ਦਾ ਡਰਾਈਵਰ ਯੂਨੀਅਨ ਵਿਚ ਨੰਬਰ ਆਉਣ 'ਤੇ ਮੰਡੀ ਵਿਚ ਖੜ੍ਹੇ ਟਰੱਕ ਨੂੰ ਲੈਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਅਕਾਲੀ ਦੀ ਜ਼ਿਲ੍ਹਾ ਜਥੇਬੰਦੀ ਦੇ ਨਵੇਂ ਹੋਰ ਅਹੁਦੇਦਾਰਾਂ ਦਾ ਐਲਾਨ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜ਼ਿਲੇ੍ਹ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਹੁਰੇ ਦੀ ਮੌਤ, ਨੰੂਹ ਗੰਭੀਰ ਜ਼ਖਮੀ

ਸਮਾਣਾ, 19 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪਾਤੜਾਂ ਰੋਡ 'ਤੇ ਸ਼ਕਤੀ ਵਾਟਿਕਾ ਨੇੜੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਪਿੱਛੇ ਬੈਠੀ ਉਸ ਦੀ ਨੰੂਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ | ਕਾਰ ਚਾਲਕ ਮੌਕੇ ਤੋਂ ...

ਪੂਰੀ ਖ਼ਬਰ »

ਰੈਲੀਆਂ, ਬੈਠਕਾਂ, ਲਾਊਡ ਸਪੀਕਰ, ਵਾਹਨਾਂ ਆਦਿ ਦੀ ਅਗਾਊਾ ਆਗਿਆ ਲਈ ਪਾਰਟੀਆਂ ਨੂੰ ਜਾਣੂ ਕਰਵਾਇਆ

ਪਟਿਆਲਾ, 19 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਚੋਣਾਂ 2019 ਦੌਰਾਨ ਚੋਣ ਮੈਦਾਨ 'ਚ ਨਿੱਤਰਨ ਵਾਲੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਵੱਖ-ਵੱਖ ਪ੍ਰਵਾਨਗੀਆਂ ਦੇਣ ਲਈ ਵਿਧਾਨ ਸਭਾ ਹਲਕਾ ਪੱਧਰ 'ਤੇ ਪ੍ਰਵਾਨਗੀਆਂ ਦੇਣ ਲਈ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਹੌਲਦਾਰ ਹਰਨੇਕ ਸਿੰਘ ਨੇ ਇਕ ਖ਼ੁਫ਼ੀਆ ਇਤਲਾਹ ਮਿਲੀ ਕਿ ...

ਪੂਰੀ ਖ਼ਬਰ »

ਕਰਮਚਾਰੀ ਦਲ ਦੇ ਆਗੂ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ 'ਚ ਸ਼ਾਮਿਲ

ਪਟਿਆਲਾ, 19 ਮਾਰਚ (ਜ. ਸ. ਢਿੱਲੋਂ)-ਪੀ. ਆਰ. ਟੀ. ਸੀ. ਦੇ ਬੁਢਲਾਡਾ ਵਿਚ ਕਰਮਚਾਰੀ ਦਲ ਨੂੰ ਬਹੁਤ ਵੱਡਾ ਝਟਕਾ ਲੱਗਾ ਜਦੋਂ ਬੁਢਲਾਡਾ ਡਿਪੂ ਦੀ ਕਰਮਚਾਰੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਰਮਚਾਰੀ ਦਲ ਨੂੰ ਹਮੇਸ਼ਾ ਲਈ ਅਲਵਿਦਾ ਕਹਿਕੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਆਗੂਆਂ ਨੇ ਤਹਿਸੀਲ ਕੰਪਲੈਕਸ ਸਾਹਮਣੇ ਧਰਨਾ ਲਗਾਇਆ

ਭਾਦਸੋਂ, 19 ਮਾਰਚ (ਪ੍ਰਦੀਪ ਦੰਦਰਾਲ਼ਾਂ)-ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਤਹਿਸੀਲ ਦਫ਼ਤਰ ਮੂਹਰੇ ਧਰਨਾ ਲਗਾਇਆ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਯੂਨੀਅਨ ਆਗੂਆਂ ਵਲੋਂ ਅਨਾਜ ਮੰਡੀ ਤੋਂ ਸ਼ੁਰੂ ਕਰਕੇ ਮੇਨ ਰੋਡ ਭਾਦਸੋਂ ਵਿਚੋਂ ...

ਪੂਰੀ ਖ਼ਬਰ »

ਗੱਡੀ ਦਾ ਟਾਇਰ ਫੱਟਣ ਕਾਰਨ ਦੋ ਵਿਅਕਤੀਆਂ ਦੀ ਮੌਤ-ਪੰਜ ਜ਼ਖ਼ਮੀ

ਪਟਿਆਲਾ, 19 ਮਾਰਚ (ਮਨਦੀਪ ਸਿੰਘ ਖਰੋੜ)-ਬਰਨਾਲਾ ਤੋਂ ਪਟਿਆਲਾ ਵੱਲ ਨੂੰ ਪੇਸ਼ੀ ਭੁਗਤਣ ਆ ਰਹੇ ਵਿਅਕਤੀਆਂ ਦੀ ਗੱਡੀ ਦਾ ਟਾਇਰ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਪੰਜ ਵਿਅਕਤੀ ਇਸ ਹਾਦਸੇ 'ਚ ਫੱਟੜ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜਿਨ੍ਹਾਂ ਨੂੰ ਹਾਦਸੇ ਤੋਂ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਹੜਤਾਲ ਸਮਾਪਤ

ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਕੀਤੀ ਹੜਤਾਲ ਅੱਜ ਦੇਰ ਸ਼ਾਮ ਸਮਾਪਤ ਹੋ ਗਈ | ਇਸ ਦੌਰਾਨ ਪ੍ਰਬੰਧਕੀ ਅਫ਼ਸਰ ਐਸ.ਪੀ. ਸਿੰਘ ਨੂੰ ਤਿੰਨ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਲਈ ਜਾਗਰੂਕਤਾ ਕੈਂਪ ਲਗਾਇਆ

ਰਾਜਪੁਰਾ, 19 ਮਾਰਚ (ਜੀ.ਪੀ. ਸਿੰਘ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਨੁਸਾਰ ਅੱਜ ਰਾਜਪੁਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ (ਸੁਣਨ ਅਤੇ ਬੋਲਣ ਤੋਂ ਅਸਮਰਥ) ਵਿਦਿਆਰਥੀ ਵੋਟਰਾਂ ਨੂੰ ਆਗਾਮੀ ਲੋਕ ਸਭਾ ...

ਪੂਰੀ ਖ਼ਬਰ »

ਮਹੰਤ ਹਰਵਿੰਦਰ ਸਿੰਘ ਖਨੌੜਾ ਵਲੋਂ ਕਾਂਗਰਸੀ ਵਰਕਰਾਂ ਨਾਲ ਚੋਣਾਂ ਸਬੰਧੀ ਬੈਠਕ

ਭਾਦਸੋਂ, 19 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਦੇਸ਼ 'ਚ ਹੋ ਰਹੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਵੱਡੀ ਜਿੱਤ ਨਾਲ ਬਣੇਗੀ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਪਿੰਡ ਖਨੌੜਾ ਵਿਖੇ ...

ਪੂਰੀ ਖ਼ਬਰ »

ਇੰਜੀ. ਪ੍ਰਭਲੀਨ ਕੌਰ ਪਰੀ ਦੇ ਕਾਵਿ ਸੰਗ੍ਰਹਿ 'ਰਿਸ਼ਤਿਆਂ ਦੀ ਦਾਸਤਾਨ' ਦਾ ਲੋਕ ਅਰਪਣ

ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਨਾਰੀ ਚੇਤਨਾ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਭਰ ਰਹੀ ਯੁਵਾ ਕਵਿੱਤਰੀ ਇੰਜੀ. ਪ੍ਰਭਲੀਨ ਕੌਰ ਪਰੀ ਦੇ ਪਲੇਠੇ ਕਾਵਿ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਸਿੱਖ ਸ਼ਖ਼ਸੀਅਤਾਂ ਵਲੋਂ ਡਾ: ਗੁਰਨਾਮ ਸਿੰਘ ਦਾ ਸਨਮਾਨ

ਪਟਿਆਲਾ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਹਰਿਮੰਦਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਸਮੁੱਚੀ ਸਿੱਖ ਸ਼ਖ਼ਸੀਅਤਾਂ ਵਲੋਂ ਪਟਿਆਲਾ ਦੀਵਾਨ ਹਾਲ ਗੁਰਦੁਆਰਾ ਸਾਹਿਬ ਕਲਗ਼ੀਧਰ ਅਰਬਨ ਅਸਟੇਟ ਫ਼ੇਜ਼ ਤਿੰਨ ਵਿਖੇ ਕਰਵਾਏ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ

ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਅੱਜ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਪ੍ਰੋ. ਮਨੀ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਹੋਲੀ ਖੇਡਦੇ ਸਮੇਂ ਅੱਖਾਂ ਨੂੰ ਸਿੰਥੈਟਿਕ ਰੰਗਾਂ ਤੋਂ ਬਚਾਉਣਾ ਅਤਿ ਜ਼ਰੂਰੀ-ਡਾ: ਬੋਪਾਰਾਏ

ਪਟਿਆਲਾ, 19 ਮਾਰਚ (ਮਨਦੀਪ ਸਿੰਘ ਖਰੋੜ)-ਹੋਲੀ ਦਾ ਤਿਉਹਾਰ ਆਪਸੀ ਪਿਆਰ ਅਤੇ ਸਦਭਾਵਨਾ ਦਾ ਤਿਉਹਾਰ ਹੈ | ਇਸ ਦਿਨ ਰੰਗਾਂ ਨਾਲ ਖੇਡਣ ਦੀ ਪੁਰਾਣੀ ਪਰੰਪਰਾ ਹੈ | ਪਰ ਇਸ ਸਮੇਂ ਦੌਰਾਨ ਤੁਹਾਨੂੰ ਆਪਣੀਆਂ ਅੱਖਾਂ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ | ਅੱਜ-ਕੱਲ੍ਹ ਲੋਕ ...

ਪੂਰੀ ਖ਼ਬਰ »

ਲੋਕਾਂ ਨੂੰ ਸਹੀ ਪੋਸ਼ਣ ਵੱਲ ਪ੍ਰੇਰਿਤ ਕਰਨ ਸਬੰਧੀ ਕੈਦੂਪੁਰ ਵਿਖੇ ਸਾਈਕਲ ਰੈਲੀ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਸੀ. ਡੀ. ਪੀ. ਓ. ਮੈਡਮ ਕਿਰਨ ਰਾਣੀ ਦੀ ਨਿਰਦੇਸ਼ਨਾਂ 'ਤੇ ਸੁਪਰਵਾਇਜਰ ਊਸ਼ਾ ਰਾਣੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਵਿਖੇ ਕੈਦੂਪਰ ਪਿੰਡ ਦੇ ਬੱਚਿਆਂ ਨੂੰ ਨਾਲ ਲੈ ਕੇ ਕੈਦੂਪੁਰ ਵਿਖੇ ਸਾਇਕਲ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਗ਼ਲਤ ਪਾਰਕਿੰਗ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਕੈਂਟਰ ਮਾਲਕ ਦੇ ਿਖ਼ਲਾਫ਼ ਗ਼ਲਤ ਪਾਰਕਿੰਗ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਪਟਿਆਲਾ ਕਮੇਟੀ ਦੀ ਮੀਟਿੰਗ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜ੍ਹੀ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਸੂਬਾ ਆਗੂ ਡਾ. ਦਰਸ਼ਨਪਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੱਢੀਆਂ ਅਸਾਮੀਆਂ ਦੀਆਂ ਸ਼ਰਤਾਂ ਬਦਲਣ ਦੀ ਮੰਗ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹੈੱਡ ਟੀਚਰਾਂ ਦੀਆਂ 1558 ਅਸਾਮੀਆਂ, ਸੈਂਟਰ ਹੈੱਡ ਟੀਚਰਾਂ ਦੀਆਂ 375, ਬੀ.ਪੀ.ਈ.ਓ. ਦੀਆਂ 38, ਹੈੱਡ ਮਾਸਟਰਾਂ ਦੀਆਂ 672 ਅਸਾਮੀਆਂ ਦੀ ਭਰਤੀ ਸਬੰਧੀ ਬੇਰੁਜ਼ਗਾਰ ਅਧਿਆਪਕਾਂ ਦਾ ਰੋਸ ਵਧਦਾ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਵਿਖੇ ਹਾਸ ਕਵੀ ਸੰਮੇਲਨ 'ਹੋਲੀ ਕੇ ਰੰਗ ਠਹਾਕੋਂ ਕੇ ਸੰਗ' ਸਮਾਗਮ ਕਰਵਾਇਆ

ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਰਤੀ ਸਟੇਟ ਬੈਂਕ ਪ੍ਰਸ਼ਾਸਨਿਕ ਦਫ਼ਤਰ ਵਿਖੇ ਹਾਸ ਕਵੀ ਸੰਮੇਲਨ 'ਹੋਲੀ ਕੇ ਰੰਗ ਠਹਾਕੋਂ ਕੇ ਸੰਗ' ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਜੇ ਸ਼ਾਨਭਾਗ, ਸਹਾਇਕ ਜਨਰਲ ਮੈਨੇਜਰ ਪਟਿਆਲਾ ਮੋਡਿਊਲ ਨੇ ਆਏ ਮੁੱਖ ਮਹਿਮਾਨ, ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਸਬੰਧੀ ਵਿਸ਼ੇਸ਼ ਬੈਠਕ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਸਬੰਧੀ ਇਕ ਵਿਸ਼ੇਸ਼ ਬੈਠਕ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ ਹੇਠ ਹੋਈ | ਬੈਠਕ ਵਿਚ ਸ਼ਹੀਦਾਂ ...

ਪੂਰੀ ਖ਼ਬਰ »

ਪੋਸ਼ਣ ਪੰਦਰਵਾੜਾ ਤਹਿਤ ਸਰਕਲ ਪੱਧਰੀ 'ਹੱਟ ਬਾਜ਼ਾਰ' ਪ੍ਰੋਗਰਾਮ ਕਰਵਾਇਆ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫਸਰ ਪਟਿਆਲਾ ਸ੍ਰੀ ਗੁਲਬਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ. ਡੀ. ਪੀ. ਓ. ਮੈਡਮ ਕਿਰਨ ਰਾਣੀ ਅਤੇ ਸੁਪਰਵਾਈਜ਼ਰ ਪਲਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸਥਾਨਕ ਬਾਜ਼ੀਗਰ ਬਸਤੀ ਅਲੌਹਰਾਂ ਗੇਟ ਵਿਖੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਦਾ ਬਲਜਿੰਦਰ ਸਿੰਘ ਬੱਬੂ ਦੀ ਅਗਵਾਈ 'ਚ ਸਰਕਲ ਭਾਦਸੋਂ ਦੇ ਆਗੂਆਂ ਵਲੋਂ ਸਨਮਾਨ

ਭਾਦਸੋਂ, 19 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਲੋਕ ਸਭਾ ਹਲਕਾ ਪਟਿਆਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨਾਲ ਮੁਲਾਕਾਤ ਕਰਕੇ ਸਰਕਲ ਭਾਦਸੋਂ ਦੇ ਆਗੂਆਂ ਨੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ...

ਪੂਰੀ ਖ਼ਬਰ »

ਹਲਕਾ ਸਨੌਰ 'ਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਯੂਥ ਕਾਂਗਰਸੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਪਿੰਡ ਨਿਜ਼ਾਮਪੁਰ ਵਿਖੇ ਬਲਾਕ ਭੁੱਨਰਹੇੜੀ ਯੂਥ ਕਾਂਗਰਸ ਪ੍ਰਧਾਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਿੱਕੀਮਾਨ ਅਤੇ ਮਨਿੰਦਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਵੇ-ਪ੍ਰੋ: ਬਡੰੂਗਰ

ਪਾਤੜਾਂ, 19 ਮਾਰਚ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੰੂਗਰ ਦਾ ਪਾਤੜਾਂ ਦੇ ਗੁਰੂ ਤੇਗ਼ ਬਹਾਦਰ ਸਕੂਲ ਵਿਚ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੀ ਅਗਵਾਈ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਦਸਮੇਸ਼ ਨਗਰ ਫੂਲਕੀਆਂ ਐਨਕਲੇਵ ਅੱਗੇ ਖੜ੍ਹਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੰਮ ਜਾਰੀ

ਪਟਿਆਲਾ, 19 ਮਾਰਚ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੇ ਆਦੇਸ਼ਾਂ 'ਤੇ ਨਗਰ ਨਿਗਮ ਵਲੋਂ ਕੀਤੇ ਗਏ ਫ਼ੈਸਲੇ ਦੇ ਮੁਤਾਬਿਕ ਫੂਲਕੀਆਂ ਐਨਕਲੇਵ ਤੇ ਦਸਮੇਸ਼ ਨਗਰ ਦੇ ਚੌਕ 'ਚ ਖੜਦੇ ਬਰਸਾਤੀ ਪਾਣੀ ਤੇ ਚਿੱਟੀਆਂ ਕੋਠੀਆਂ ਦੇ ਸੀਵਰੇਜ ਦੇ ਪਾਣੀ ਦੀ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਡਾ. ਮਨਜੀਤ ਸਿੰਘ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਡਾ. ਭੁਪਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਮਾਜ ਕਾਰਜ ਦਿਵਸ ਮਨਾਇਆ

ਪਟਿਆਲਾ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੋਸ਼ਲ ਵਰਕ ਵਿਭਾਗ ਵਲੋਂ ਵਿਸ਼ਵ ਸਮਾਜ ਕਾਰਜ ਦਿਵਸ ਮਨਾਇਆ ਗਿਆ | ਵਿਭਾਗ ਦੇ ਵਿਦਿਆਰਥੀਆਂ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਦੇ ਸਾਹਮਣੇ ਇਕ ਪੋਸਟਰ ਪ੍ਰਦਰਸ਼ਨੀ ਲਗਾਈ ਗਈ ...

ਪੂਰੀ ਖ਼ਬਰ »

ਆਤਮ ਹੱਤਿਆ ਮਾਮਲੇ ਵਿਚ ਤਿੰਨ ਿਖ਼ਲਾਫ਼ ਮਾਮਲਾ ਦਰਜ

ਨਾਭਾ, 19 ਮਾਰਚ (ਕਰਮਜੀਤ ਸਿੰਘ)- ਬੀਤੇ ਕੱਲ ਹਰਚੰਦ ਸਿੰਘ ਕਾਲੋਨੀ ਵਾਸੀ 21 ਸਾਲਾਂ ਤਰਸੇਮ ਸਿੰਘ ਨੇ ਪ੍ਰੇਮ ਸਬੰਧਾਂ ਵਿਚ ਅਸਫਲ ਰਹਿਣ 'ਤੇ ਪਹਿਲਾਂ ਫੇਸ ਬੁੱਕ ਤੇ ਆਪਣੀ ਵੀਡੀਓ ਵਾਇਰਲ ਕਰਦੇ ਕਿਹਾ ਸੀ ਕਿ ਉਹ ਇੱਕ ਲੜਕੀ ਨਾਲ ਪਿਆਰ ਕਰਦਾ ਹੈ ਜਿਸ ਨੇ ਉਸ ਨੰੂ ਧੋਖਾ ...

ਪੂਰੀ ਖ਼ਬਰ »

ਚੋਰੀਸ਼ੁਦਾ ਕਾਰਾਂ 'ਤੇ ਜਾਅਲੀ ਨੰਬਰ ਲਗਾ ਕੇ ਵੇਚਣ ਵਾਲੇ ਪੁਲਿਸ ਨੇ ਕੀਤੇ ਬੇਪਰਦ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)-ਚੋਰੀ ਸ਼ੁਦਾ ਕਾਰਾਂ ਦੇ ਇੰਜ਼ਨ ਤੇ ਚੈਸੀ ਨੰਬਰ ਟੈਂਪਰ ਕਰਕੇ ਉਨ੍ਹਾਂ ਦੀਆਂ ਜ਼ਾਅਲੀ ਆਰ.ਸੀ (ਕਾਪੀਆਂ) ਤਿਆਰ ਕਰਕੇ ਵੇਚਣ ਵਾਲੇ ਪੁਲਿਸ ਨੇ ਬੇਪਰਦ ਕਰ ਦਿੱਤੇ ਹਨ ਜਿਨ੍ਹਾਂ ਪਾਸੋਂ ਪੁਲਿਸ ਨੇ ਚਾਰ ਕਾਰਾਂ ਤੇ ਕਾਰਾਂ ਦੇ ਜ਼ਾਅਲੀ ...

ਪੂਰੀ ਖ਼ਬਰ »

ਬੱਸ ਦੇ ਕਾਰ ਨਾਲ ਟਕਰਾਉਣ ਕਾਰਨ ਇਕ ਜ਼ਖ਼ਮੀ

ਬੰਡਾਲਾ, 19 ਮਾਰਚ (ਅਮਰਪਾਲ ਸਿੰਘ ਬੱਬੂ)¸ਬੰਡਾਲਾ ਕੋਲੋਂ ਲੰਘਦੇ ਅੰਮਿ੍ਤਸਰ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਬੱਸ ਦੇ ਕਾਰ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਦਿੱਲੀ ਕਮੇਟੀ ਤੇ ਫ਼ੈਡਰੇਸ਼ਨ (ਮਹਿਤਾ) ਮਿਲ ਕੇ ਹੰਭਲਾ ਮਾਰਨਗੇ-ਸਿਰਸਾ, ਢੋਟ

ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)¸ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਤੇ ਬਾਕੀ ਟੀਮ ਦੇ ਅੱਜ ਅੰਮਿ੍ਤਸਰ ਪੁੱਜਣ 'ਤੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਮਹਿਤਾ) ਵੱਲੋਂ ਸਾਰਾਗੜੀ ਨਿਵਾਸ ਵਿਖੇ ...

ਪੂਰੀ ਖ਼ਬਰ »

ਸਤਿਗੁਰੂ ਗਿਆਨ ਨਾਥ ਆਸ਼ਰਮ ਦੇ ਸੇਵਾਦਾਰਾਂ ਦਾ ਵਿਵਾਦ ਹੋਇਆ ਗਹਿਰਾ

ਰਾਮ ਤੀਰਥ, 19 ਮਾਰਚ (ਧਰਵਿੰਦਰ ਸਿੰਘ ਔਲਖ)¸ਵਾਲਮੀਕਿ ਤੀਰਥ ਵਿਖੇ ਸਥਿਤ ਸਤਿਗੁਰੂ ਗਿਆਨ ਨਾਥ ਆਸ਼ਰਮ ਦੀ ਗੱਦੀ ਨੂੰ ਲੈ ਕੇ 2 ਸੇਵਾਦਾਰਾਂ ਦਰਮਿਆਨ ਛਿੜੀ ਠੰਡੀ ਜੰਗ ਰੁਕਣ 'ਚ ਨਹੀਂ ਆ ਰਹੀ ਅਤੇ ਇਹ ਵਿਵਾਦ ਦਿਨੋ-ਦਿਨ ਗਹਿਰਾ ਹੁੰਦਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਧਰਮਪੁਰਾ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ 'ਚ ਪ੍ਰਦਰਸ਼ਨ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਤੇ ਥਾਣਾ ਮੋਹਕਮਪੁਰਾ ਖੇਤਰ 'ਚ ਆਉਦੇ ਜੋੜੇ ਫਾਟਕਾਂ ਨੇੜਲੇ ਇਲਾਕੇ ਧਰਮਪੁਰਾ ਵਿਖੇ ਸਾਬਕਾ ਯੂਥ ਅਕਾਲੀ ਦਲ ਆਗੂ ਦੁਆਰਾ ਆਪਣੇ ਮਕਾਨ ਦੀ ਛੱਤ 'ਤੇ ਇਕ ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਾਏ ਜਾਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਦੇ ਅਧਿਆਪਕਾਂ ਨੇ ਮਾਸੂਮ ਬੱਚਿਆਂ ਦੀ ਕੀਤੀ ਬੇਰਹਮੀ ਨਾਲ ਕੁੱਟਮਾਰ

ਛੇਹਰਟਾ, 19 ਮਾਰਚ (ਸੁਰਿੰਦਰ ਸਿੰਘ ਵਿਰਦੀ)¸ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਕੁੱਟਮਾਰ ਨੂੰ ਲੈ ਕੇ ਸਕੂਲਾਂ ਵਿਚ ਸਖ਼ਤਾਈ ਕਰਨ ਦੇ ਬਾਵਜੂਦ ਵੀ ਕੁਝ ਪ੍ਰਾਈਵੇਟ ਸਕੂਲਾਂ ਵਾਲੇ ਇੰਨ੍ਹਾਂ ਨਿਯਮਾਂ ਦੀਆਂ ਪਾਲਣਾ ਕਰਨਾ ਦੀ ਬਜਾਏ ਛਿੱਕੇ ਟੰਗੀ ...

ਪੂਰੀ ਖ਼ਬਰ »

ਮੋਟਰਸਾਇਕਲ ਸਵਾਰ ਲੁਟੇਰੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਬੱਸ ਅੱਡੇ ਨੇੜੇ ਇਕ ਵਿਅਕਤੀ ਪਾਸੋਂ ਇਕ ਮੋਟਰਸਾਇਕਲ 'ਤੇ ਸਵਾਰ ਦੋ ਲੁਟੇਰੇ ਉਸਦਾ ਫੋਨ ਖੋਹ ਕੇ ਲੈ ਗਏ | ਇਹ ਸ਼ਿਕਾਇਤ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਸੁਖਵਿੰਦਰ ਸਿਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਹ ਜਦੋਂ ਖੜਾ ਹੋ ਕੇ ...

ਪੂਰੀ ਖ਼ਬਰ »

ਬੱਕਰੀਆਂ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਮੁਲਾਜ਼ਮ ਸਣੇ 2 ਕਾਬੂ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਇਕ ਗਰੀਬ ਬੰਦੇ ਦੀਆਂ ਬੱਕਰੀਆਂ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਇਕ ਪੁਲਿਸ ਮੁਲਾਜਮ ਸਣੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਖਿਲਾਫ਼ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਨੇ 'ਮੈਂ ਵੀ ਚੌਾਕੀਦਾਰ ਹਾਂ' ਕੀਤਾ ਨਾਗਰਿਕ ਜਾਗਰੂਕਤਾ ਮਾਰਚ

ਅਜਨਾਲਾ, 19 ਮਾਰਚ (ਐਸ. ਪ੍ਰਸ਼ੋਤਮ)¸ਅੱਜ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਦਿਹਾਤੀ ਦੇ ਵੱਖ-ਵੱਖ ਮੋਰਚਿਆਂ ਅਤੇ ਮੰਡਲਾਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਨੇ ਆਪਣੇ ਹੱਥਾਂ 'ਚ 'ਮੈਂ ਵੀ ਚੌਾਕੀਦਾਰ ਹਾਂ' ਦੇ ਨਾਅਰੇ ...

ਪੂਰੀ ਖ਼ਬਰ »

ਉੱਘੇ ਬਜ਼ੁਰਗ ਸਿੱਖ ਚਿੱਤਰਕਾਰ ਤੇ ਫ਼ੋਟੋਗ੍ਰਾਫਰ ਸਤਪਾਲ ਦਾਨਿਸ਼ ਹਸਪਤਾਲ ਦਾਖ਼ਲ

ਅੰਮਿ੍ਤਸਰ, 19 ਮਾਰਚ (ਜੱਸ)¸ਗੁਰੂ ਨਗਰੀ ਦੇ ਉੱਘੇ ਫੋਟੋਗ੍ਰਾਫ਼ਰ ਤੇ ਸਿੱਖ ਚਿੱਤਰਕਾਰ ਸਤਪਾਲ ਸਿੰਘ ਦਾਨਿਸ਼ ਨੂੰ ਬੀਤੇ ਦਿਨ ਅਧਰੰਗ ਦਾ ਦੌਰਾ ਪਿਆ, ਜਿਸ ਕਾਰਣ ਉਹ ਰਾਣੀ ਕਾ ਬਾਗ ਇਲਾਕੇ ਦੇ ਇਕ ਨਾਮਵਰ ਹਸਪਤਾਲ 'ਚ ਜ਼ੇਰੇ ਇਲਾਜ ਹਨ | ਪ੍ਰਾਪਤ ਵੇਰਵਿਆਂ ਅਨੁਸਾਰ 70 ...

ਪੂਰੀ ਖ਼ਬਰ »

ਪ੍ਰੋ: ਚਾਵਲਾ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)¸ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਂਅ ਇਕ ਪੱਤਰ ਲਿੱਖ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ ਸਰਕਾਰ ਵਲੋਂ ਸੀਨੀਅਰ ਵਕੀਲ ਸ: ਐਚ. ਐਸ. ਫੂਲਕਾ ...

ਪੂਰੀ ਖ਼ਬਰ »

'ਆਪ' ਆਗੂ ਦੀ ਕਾਰ ਦਿਨ-ਦਿਹਾੜੇ ਭੰਡਾਰੀ ਪੁਲ 'ਤੋਂ ਚੋਰੀ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਪ੍ਰਧਾਨ ਦੀ ਭੰਡਾਰੀ ਪੁਲ ਤੋਂ ਗੱਡੀ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਜਾਣਕਾਰੀ ਦਿੰਦਿਆ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਵਪਾਰ ਵਿੰਗ ਦੇ ਪ੍ਰਧਾਨ ਮਨੀਸ਼ ...

ਪੂਰੀ ਖ਼ਬਰ »

ਬਲਾਕ ਸੰਮਤੀ ਸਰਹਿੰਦ ਵਿਖੇ ਸਿਖਲਾਈ ਦੇ ਸੱਤਵੇਂ ਕਲੈਸਟਰ ਦੀ ਸਮਾਪਤੀ

ਫ਼ਤਹਿਗੜ੍ਹ ਸਾਹਿਬ, 19 ਮਾਰਚ (ਭੂਸ਼ਨ ਸੂਦ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਹਿੰਦ ਜਗਨੂਰ ਸਿੰਘ ਦੀ ਅਗਵਾਈ ਵਿਚ ਬਲਾਕ ਸੰਮਤੀ ਦਫ਼ਤਰ ਸਰਹਿੰਦ ਵਿਖੇ ਟਰੇਨਿੰਗ ਕੈਂਪ ਸੱਤਵੇਂ ਕਲੱਸਟਰ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਰਜ਼ੇ ਦੇ ਚੱਕਰ 'ਚ ਸਹਿਕਾਰੀ ਬੈਂਕਾਂ ਨੇ ਮੋਦੀ ਸਕੀਮ 'ਚ ਆਈ ਕਿਸਾਨਾਂ ਦੀ ਰਾਸ਼ੀ ਰੋਕੀ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਦਿਨੀਂ ਲੰਬੇ ਸਮੇਂ ਤੋਂ ਆਰਥਿਕ ਮੰਦਹਾਲੀ ਦਾ ਸੰਤਾਪ ਭੋਗ ਰਹੇ ਕਿਸਾਨਾਂ ਦੀ ਰਾਹਤ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਆਈ ਦੋ ਹਜ਼ਾਰ ਦੀ ਰਾਸ਼ੀ ਸਹਿਕਾਰੀ ਬੈਂਕ ਨੇ ਦੱਬ ਲਈ ਹੈ¢ ਇਸ ਨੂੰ ਲੈ ਕੇ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਹੇਠ ਬਣੀ ਸਰਕਾਰ ਵਾਅਦਿਆਂ ਤੋਂ ਭੱਜਣ ਵਾਲੀ ਸਰਕਾਰ ਸਾਬਤ ਹੋਈ-ਰੱਖੜਾ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਵਿਚ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਝੂਠੇ ਵਾਅਦਿਆਂ ਤੇ ਦਾਅਵਿਆਂ ਦੇ ਸਹਾਰੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਸਰਕਾਰ ਆਪਣੇ ਪੌਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਆਪਣੇ ਇਕ ਵੀ ...

ਪੂਰੀ ਖ਼ਬਰ »

ਕੁੱਲ ਹਿੰਦ ਅੰਤਰ 'ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਪੰਜਾਬੀ ਯੂਨੀਵਰਸਿਟੀ ਦੀ ਚੜ੍ਹਤ

ਪਟਿਆਲਾ, 19 ਮਾਰਚ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੱਭਰੂਆਂ ਤੇ ਮੁਟਿਆਰਾਂ ਨੇ ਕੁੱਲ ਹਿੰਦ ਅੰਤਰਵਰਸਿਟੀ ਤਾਇਕਵਾਂਡੋ ਅਤੇ ਕਵਾਨ ਕੁ ਡੋ ਚੈਪੀਅਨਸ਼ਿਪ 'ਚੋਂ ਦੂਸਰੇ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਕੀਤਾ ਹੈ | ਉਕਤ ਚੈਪੀਅਨਸ਼ਿਪ 'ਚ ਦੇਸ਼ ਭਰ ਦੀਆਂ 135 ...

ਪੂਰੀ ਖ਼ਬਰ »

ਮੋਦੀ ਕਾਲਜ ਬਣਿਆ ਪੰਜਾਬੀ ਯੂਨੀਵਰਸਿਟੀ ਈ-ਸਪੋਰਟਸ ਚੈਂਪੀਅਨ

ਪਟਿਆਲਾ, 19 ਮਾਰਚ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਈ-ਸਪੋਰਟਸ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਮੇਜ਼ਬਾਨ ਮੋਦੀ ਕਾਲਜ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸਬ ਤਹਿਸੀਲ ਦਫ਼ਤਰ ਅੱਗੇ ਨਾਅਰੇਬਾਜ਼ੀ

ਭਾਦਸੋਂ, 19 ਮਾਰਚ (ਗੁਰਬਖਸ਼ ਸਿੰਘ ਵੜੈਚ)-ਕਿਸਾਨ ਯੂਨੀਅਨ (ਏਕਤਾ) ਡਕੌਾਦਾ ਬਲਾਕ ਭਾਦਸੋਂ ਵਲੋਂ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਹੋਣ ਦਾ ਕਥਿਤ ਦੋਸ਼ ਲਗਾਉਂਦਿਆਂ ਅਨਾਜ ਮੰਡੀ ਭਾਦਸੋਂ ਤੋਂ ਰੋਸ ਕਾਫ਼ਲਾ ਲੈ ਕੇ ਸਬ ਤਹਿਸੀਲ ਦਫ਼ਤਰ ਅੱਗੇ ਪਹੁੰਚ ਕੇ ...

ਪੂਰੀ ਖ਼ਬਰ »

ਕਿਸੇ ਹੋਰ ਦੀ ਥਾਂ 'ਤੇ ਪੇਪਰ ਦੇਣ ਆਇਆ ਕਾਬੂ-ਪਰਚਾ ਦਰਜ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਕਿਸੇ ਹੋਰ ਦੀ ਥਾਂ 'ਤੇ ਪੇਪਰ ਦੇਣ ਆਏ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅਮਨਦੀਪ ਕੋਰ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 19 ਮਾਰਚ (ਬਲਦੇਵ ਸਿੰਘ ਮਹਿਰੋਕ)-ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸ਼ੁਤਰਾਣਾ ਪੁਲਿਸ ਵਲੋਂ ਪੰਜਾਬ-ਹਰਿਆਣਾ ਦੀ ਹੱਦ ਉੱਪਰ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਦੌਰਾਨ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਮੈਗਾ ਸਰਜੀਕਲ ਕੈਂਪ 25 ਤੋਂ 31 ਤੱਕ-ਡਾ. ਮਹੇਸ਼

ਫ਼ਤਹਿਗੜ੍ਹ ਸਾਹਿਬ, 19 ਮਾਰਚ (ਭੂਸ਼ਨ ਸੂਦ, ਅਰੁਣ ਆਹੂਜਾ)-ਮਹੇਸ਼ ਹਸਪਤਾਲ ਦੇ ਮੁਖੀ ਡਾ. ਮਹੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ 25 ਮਾਰਚ ਤੋਂ ਉਨ੍ਹਾਂ ਦੇ ਹਸਪਤਾਲ ਵਿਚ ਮੈਗਾ ਸਰਜੀਕਲ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 31 ਮਾਰਚ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਵਿਖੇ ਸੱਤ ਦਿਨਾ ਐਨ.ਐਸ.ਐਸ. ਕੈਂਪ ਸ਼ੁਰੂ

ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਨੇ ਕੀਤਾ | ਉਦਘਾਟਨੀ ਭਾਸ਼ਣ ਦੌਰਾਨ ਡਾ. ਹਾਂਡਾ ਨੇ ਵਲੰਟੀਅਰਜ਼ ਨੂੰ ਨਿਸ਼ਕਾਮ ਸੇਵਾ ਦੀ ਭਾਵਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX