ਸਮਾਣਾ, 19 ਮਾਰਚ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਮੁਹਿੰਮ 'ਮੈਂ ਵੀ ਚੌਕੀਦਾਰ ਹਾਂ' 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ 5 ਸਾਲ ...
ਬਨੂੜ, 19 ਮਾਰਚ (ਭੁਪਿੰਦਰ ਸਿੰਘ)-ਅਨਾਜ ਮੰਡੀ ਬਨੂੜ ਵਿਖੇ ਖੜ੍ਹੇ ਇੱਕ ਟਰੱਕ ਵਿਚੋਂ 32 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦਾ ਉਸ ਸਮੇਂ ਲੱਗਾ ਜਦੋਂ ਟਰੱਕ ਦਾ ਡਰਾਈਵਰ ਯੂਨੀਅਨ ਵਿਚ ਨੰਬਰ ਆਉਣ 'ਤੇ ਮੰਡੀ ਵਿਚ ਖੜ੍ਹੇ ਟਰੱਕ ਨੂੰ ਲੈਣ ...
ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜ਼ਿਲੇ੍ਹ ਦੀ ...
ਸਮਾਣਾ, 19 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪਾਤੜਾਂ ਰੋਡ 'ਤੇ ਸ਼ਕਤੀ ਵਾਟਿਕਾ ਨੇੜੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਪਿੱਛੇ ਬੈਠੀ ਉਸ ਦੀ ਨੰੂਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ | ਕਾਰ ਚਾਲਕ ਮੌਕੇ ਤੋਂ ...
ਪਟਿਆਲਾ, 19 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਚੋਣਾਂ 2019 ਦੌਰਾਨ ਚੋਣ ਮੈਦਾਨ 'ਚ ਨਿੱਤਰਨ ਵਾਲੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਵੱਖ-ਵੱਖ ਪ੍ਰਵਾਨਗੀਆਂ ਦੇਣ ਲਈ ਵਿਧਾਨ ਸਭਾ ਹਲਕਾ ਪੱਧਰ 'ਤੇ ਪ੍ਰਵਾਨਗੀਆਂ ਦੇਣ ਲਈ ਸਿਆਸੀ ਪਾਰਟੀਆਂ ਦੇ ...
ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਹੌਲਦਾਰ ਹਰਨੇਕ ਸਿੰਘ ਨੇ ਇਕ ਖ਼ੁਫ਼ੀਆ ਇਤਲਾਹ ਮਿਲੀ ਕਿ ...
ਪਟਿਆਲਾ, 19 ਮਾਰਚ (ਜ. ਸ. ਢਿੱਲੋਂ)-ਪੀ. ਆਰ. ਟੀ. ਸੀ. ਦੇ ਬੁਢਲਾਡਾ ਵਿਚ ਕਰਮਚਾਰੀ ਦਲ ਨੂੰ ਬਹੁਤ ਵੱਡਾ ਝਟਕਾ ਲੱਗਾ ਜਦੋਂ ਬੁਢਲਾਡਾ ਡਿਪੂ ਦੀ ਕਰਮਚਾਰੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਰਮਚਾਰੀ ਦਲ ਨੂੰ ਹਮੇਸ਼ਾ ਲਈ ਅਲਵਿਦਾ ਕਹਿਕੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ...
ਭਾਦਸੋਂ, 19 ਮਾਰਚ (ਪ੍ਰਦੀਪ ਦੰਦਰਾਲ਼ਾਂ)-ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਤਹਿਸੀਲ ਦਫ਼ਤਰ ਮੂਹਰੇ ਧਰਨਾ ਲਗਾਇਆ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਯੂਨੀਅਨ ਆਗੂਆਂ ਵਲੋਂ ਅਨਾਜ ਮੰਡੀ ਤੋਂ ਸ਼ੁਰੂ ਕਰਕੇ ਮੇਨ ਰੋਡ ਭਾਦਸੋਂ ਵਿਚੋਂ ...
ਪਟਿਆਲਾ, 19 ਮਾਰਚ (ਮਨਦੀਪ ਸਿੰਘ ਖਰੋੜ)-ਬਰਨਾਲਾ ਤੋਂ ਪਟਿਆਲਾ ਵੱਲ ਨੂੰ ਪੇਸ਼ੀ ਭੁਗਤਣ ਆ ਰਹੇ ਵਿਅਕਤੀਆਂ ਦੀ ਗੱਡੀ ਦਾ ਟਾਇਰ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਪੰਜ ਵਿਅਕਤੀ ਇਸ ਹਾਦਸੇ 'ਚ ਫੱਟੜ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜਿਨ੍ਹਾਂ ਨੂੰ ਹਾਦਸੇ ਤੋਂ ...
ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਕੀਤੀ ਹੜਤਾਲ ਅੱਜ ਦੇਰ ਸ਼ਾਮ ਸਮਾਪਤ ਹੋ ਗਈ | ਇਸ ਦੌਰਾਨ ਪ੍ਰਬੰਧਕੀ ਅਫ਼ਸਰ ਐਸ.ਪੀ. ਸਿੰਘ ਨੂੰ ਤਿੰਨ ...
ਰਾਜਪੁਰਾ, 19 ਮਾਰਚ (ਜੀ.ਪੀ. ਸਿੰਘ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਨੁਸਾਰ ਅੱਜ ਰਾਜਪੁਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ (ਸੁਣਨ ਅਤੇ ਬੋਲਣ ਤੋਂ ਅਸਮਰਥ) ਵਿਦਿਆਰਥੀ ਵੋਟਰਾਂ ਨੂੰ ਆਗਾਮੀ ਲੋਕ ਸਭਾ ...
ਭਾਦਸੋਂ, 19 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਦੇਸ਼ 'ਚ ਹੋ ਰਹੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਵੱਡੀ ਜਿੱਤ ਨਾਲ ਬਣੇਗੀ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਪਿੰਡ ਖਨੌੜਾ ਵਿਖੇ ...
ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਨਾਰੀ ਚੇਤਨਾ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਭਰ ਰਹੀ ਯੁਵਾ ਕਵਿੱਤਰੀ ਇੰਜੀ. ਪ੍ਰਭਲੀਨ ਕੌਰ ਪਰੀ ਦੇ ਪਲੇਠੇ ਕਾਵਿ ...
ਪਟਿਆਲਾ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਹਰਿਮੰਦਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਸਮੁੱਚੀ ਸਿੱਖ ਸ਼ਖ਼ਸੀਅਤਾਂ ਵਲੋਂ ਪਟਿਆਲਾ ਦੀਵਾਨ ਹਾਲ ਗੁਰਦੁਆਰਾ ਸਾਹਿਬ ਕਲਗ਼ੀਧਰ ਅਰਬਨ ਅਸਟੇਟ ਫ਼ੇਜ਼ ਤਿੰਨ ਵਿਖੇ ਕਰਵਾਏ ...
ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਅੱਜ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਪ੍ਰੋ. ਮਨੀ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ...
ਪਟਿਆਲਾ, 19 ਮਾਰਚ (ਮਨਦੀਪ ਸਿੰਘ ਖਰੋੜ)-ਹੋਲੀ ਦਾ ਤਿਉਹਾਰ ਆਪਸੀ ਪਿਆਰ ਅਤੇ ਸਦਭਾਵਨਾ ਦਾ ਤਿਉਹਾਰ ਹੈ | ਇਸ ਦਿਨ ਰੰਗਾਂ ਨਾਲ ਖੇਡਣ ਦੀ ਪੁਰਾਣੀ ਪਰੰਪਰਾ ਹੈ | ਪਰ ਇਸ ਸਮੇਂ ਦੌਰਾਨ ਤੁਹਾਨੂੰ ਆਪਣੀਆਂ ਅੱਖਾਂ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ | ਅੱਜ-ਕੱਲ੍ਹ ਲੋਕ ...
ਨਾਭਾ, 19 ਮਾਰਚ (ਕਰਮਜੀਤ ਸਿੰਘ)-ਸੀ. ਡੀ. ਪੀ. ਓ. ਮੈਡਮ ਕਿਰਨ ਰਾਣੀ ਦੀ ਨਿਰਦੇਸ਼ਨਾਂ 'ਤੇ ਸੁਪਰਵਾਇਜਰ ਊਸ਼ਾ ਰਾਣੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਵਿਖੇ ਕੈਦੂਪਰ ਪਿੰਡ ਦੇ ਬੱਚਿਆਂ ਨੂੰ ਨਾਲ ਲੈ ਕੇ ਕੈਦੂਪੁਰ ਵਿਖੇ ਸਾਇਕਲ ਰੈਲੀ ਕੱਢੀ ਗਈ | ...
ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਕੈਂਟਰ ਮਾਲਕ ਦੇ ਿਖ਼ਲਾਫ਼ ਗ਼ਲਤ ਪਾਰਕਿੰਗ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ...
ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜ੍ਹੀ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਸੂਬਾ ਆਗੂ ਡਾ. ਦਰਸ਼ਨਪਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ...
ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹੈੱਡ ਟੀਚਰਾਂ ਦੀਆਂ 1558 ਅਸਾਮੀਆਂ, ਸੈਂਟਰ ਹੈੱਡ ਟੀਚਰਾਂ ਦੀਆਂ 375, ਬੀ.ਪੀ.ਈ.ਓ. ਦੀਆਂ 38, ਹੈੱਡ ਮਾਸਟਰਾਂ ਦੀਆਂ 672 ਅਸਾਮੀਆਂ ਦੀ ਭਰਤੀ ਸਬੰਧੀ ਬੇਰੁਜ਼ਗਾਰ ਅਧਿਆਪਕਾਂ ਦਾ ਰੋਸ ਵਧਦਾ ...
ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਰਤੀ ਸਟੇਟ ਬੈਂਕ ਪ੍ਰਸ਼ਾਸਨਿਕ ਦਫ਼ਤਰ ਵਿਖੇ ਹਾਸ ਕਵੀ ਸੰਮੇਲਨ 'ਹੋਲੀ ਕੇ ਰੰਗ ਠਹਾਕੋਂ ਕੇ ਸੰਗ' ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਜੇ ਸ਼ਾਨਭਾਗ, ਸਹਾਇਕ ਜਨਰਲ ਮੈਨੇਜਰ ਪਟਿਆਲਾ ਮੋਡਿਊਲ ਨੇ ਆਏ ਮੁੱਖ ਮਹਿਮਾਨ, ...
ਨਾਭਾ, 19 ਮਾਰਚ (ਕਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਸਬੰਧੀ ਇਕ ਵਿਸ਼ੇਸ਼ ਬੈਠਕ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ ਹੇਠ ਹੋਈ | ਬੈਠਕ ਵਿਚ ਸ਼ਹੀਦਾਂ ...
ਨਾਭਾ, 19 ਮਾਰਚ (ਕਰਮਜੀਤ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫਸਰ ਪਟਿਆਲਾ ਸ੍ਰੀ ਗੁਲਬਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ. ਡੀ. ਪੀ. ਓ. ਮੈਡਮ ਕਿਰਨ ਰਾਣੀ ਅਤੇ ਸੁਪਰਵਾਈਜ਼ਰ ਪਲਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸਥਾਨਕ ਬਾਜ਼ੀਗਰ ਬਸਤੀ ਅਲੌਹਰਾਂ ਗੇਟ ਵਿਖੇ ...
ਭਾਦਸੋਂ, 19 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਲੋਕ ਸਭਾ ਹਲਕਾ ਪਟਿਆਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨਾਲ ਮੁਲਾਕਾਤ ਕਰਕੇ ਸਰਕਲ ਭਾਦਸੋਂ ਦੇ ਆਗੂਆਂ ਨੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ...
ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਪਿੰਡ ਨਿਜ਼ਾਮਪੁਰ ਵਿਖੇ ਬਲਾਕ ਭੁੱਨਰਹੇੜੀ ਯੂਥ ਕਾਂਗਰਸ ਪ੍ਰਧਾਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਿੱਕੀਮਾਨ ਅਤੇ ਮਨਿੰਦਰ ...
ਪਾਤੜਾਂ, 19 ਮਾਰਚ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੰੂਗਰ ਦਾ ਪਾਤੜਾਂ ਦੇ ਗੁਰੂ ਤੇਗ਼ ਬਹਾਦਰ ਸਕੂਲ ਵਿਚ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੀ ਅਗਵਾਈ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ...
ਪਟਿਆਲਾ, 19 ਮਾਰਚ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੇ ਆਦੇਸ਼ਾਂ 'ਤੇ ਨਗਰ ਨਿਗਮ ਵਲੋਂ ਕੀਤੇ ਗਏ ਫ਼ੈਸਲੇ ਦੇ ਮੁਤਾਬਿਕ ਫੂਲਕੀਆਂ ਐਨਕਲੇਵ ਤੇ ਦਸਮੇਸ਼ ਨਗਰ ਦੇ ਚੌਕ 'ਚ ਖੜਦੇ ਬਰਸਾਤੀ ਪਾਣੀ ਤੇ ਚਿੱਟੀਆਂ ਕੋਠੀਆਂ ਦੇ ਸੀਵਰੇਜ ਦੇ ਪਾਣੀ ਦੀ ...
ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਡਾ. ਮਨਜੀਤ ਸਿੰਘ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਡਾ. ਭੁਪਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ...
ਪਟਿਆਲਾ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੋਸ਼ਲ ਵਰਕ ਵਿਭਾਗ ਵਲੋਂ ਵਿਸ਼ਵ ਸਮਾਜ ਕਾਰਜ ਦਿਵਸ ਮਨਾਇਆ ਗਿਆ | ਵਿਭਾਗ ਦੇ ਵਿਦਿਆਰਥੀਆਂ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਦੇ ਸਾਹਮਣੇ ਇਕ ਪੋਸਟਰ ਪ੍ਰਦਰਸ਼ਨੀ ਲਗਾਈ ਗਈ ...
ਨਾਭਾ, 19 ਮਾਰਚ (ਕਰਮਜੀਤ ਸਿੰਘ)- ਬੀਤੇ ਕੱਲ ਹਰਚੰਦ ਸਿੰਘ ਕਾਲੋਨੀ ਵਾਸੀ 21 ਸਾਲਾਂ ਤਰਸੇਮ ਸਿੰਘ ਨੇ ਪ੍ਰੇਮ ਸਬੰਧਾਂ ਵਿਚ ਅਸਫਲ ਰਹਿਣ 'ਤੇ ਪਹਿਲਾਂ ਫੇਸ ਬੁੱਕ ਤੇ ਆਪਣੀ ਵੀਡੀਓ ਵਾਇਰਲ ਕਰਦੇ ਕਿਹਾ ਸੀ ਕਿ ਉਹ ਇੱਕ ਲੜਕੀ ਨਾਲ ਪਿਆਰ ਕਰਦਾ ਹੈ ਜਿਸ ਨੇ ਉਸ ਨੰੂ ਧੋਖਾ ...
ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)-ਚੋਰੀ ਸ਼ੁਦਾ ਕਾਰਾਂ ਦੇ ਇੰਜ਼ਨ ਤੇ ਚੈਸੀ ਨੰਬਰ ਟੈਂਪਰ ਕਰਕੇ ਉਨ੍ਹਾਂ ਦੀਆਂ ਜ਼ਾਅਲੀ ਆਰ.ਸੀ (ਕਾਪੀਆਂ) ਤਿਆਰ ਕਰਕੇ ਵੇਚਣ ਵਾਲੇ ਪੁਲਿਸ ਨੇ ਬੇਪਰਦ ਕਰ ਦਿੱਤੇ ਹਨ ਜਿਨ੍ਹਾਂ ਪਾਸੋਂ ਪੁਲਿਸ ਨੇ ਚਾਰ ਕਾਰਾਂ ਤੇ ਕਾਰਾਂ ਦੇ ਜ਼ਾਅਲੀ ...
ਬੰਡਾਲਾ, 19 ਮਾਰਚ (ਅਮਰਪਾਲ ਸਿੰਘ ਬੱਬੂ)¸ਬੰਡਾਲਾ ਕੋਲੋਂ ਲੰਘਦੇ ਅੰਮਿ੍ਤਸਰ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਬੱਸ ਦੇ ਕਾਰ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ...
ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)¸ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਤੇ ਬਾਕੀ ਟੀਮ ਦੇ ਅੱਜ ਅੰਮਿ੍ਤਸਰ ਪੁੱਜਣ 'ਤੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਮਹਿਤਾ) ਵੱਲੋਂ ਸਾਰਾਗੜੀ ਨਿਵਾਸ ਵਿਖੇ ...
ਰਾਮ ਤੀਰਥ, 19 ਮਾਰਚ (ਧਰਵਿੰਦਰ ਸਿੰਘ ਔਲਖ)¸ਵਾਲਮੀਕਿ ਤੀਰਥ ਵਿਖੇ ਸਥਿਤ ਸਤਿਗੁਰੂ ਗਿਆਨ ਨਾਥ ਆਸ਼ਰਮ ਦੀ ਗੱਦੀ ਨੂੰ ਲੈ ਕੇ 2 ਸੇਵਾਦਾਰਾਂ ਦਰਮਿਆਨ ਛਿੜੀ ਠੰਡੀ ਜੰਗ ਰੁਕਣ 'ਚ ਨਹੀਂ ਆ ਰਹੀ ਅਤੇ ਇਹ ਵਿਵਾਦ ਦਿਨੋ-ਦਿਨ ਗਹਿਰਾ ਹੁੰਦਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ...
ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਤੇ ਥਾਣਾ ਮੋਹਕਮਪੁਰਾ ਖੇਤਰ 'ਚ ਆਉਦੇ ਜੋੜੇ ਫਾਟਕਾਂ ਨੇੜਲੇ ਇਲਾਕੇ ਧਰਮਪੁਰਾ ਵਿਖੇ ਸਾਬਕਾ ਯੂਥ ਅਕਾਲੀ ਦਲ ਆਗੂ ਦੁਆਰਾ ਆਪਣੇ ਮਕਾਨ ਦੀ ਛੱਤ 'ਤੇ ਇਕ ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਾਏ ਜਾਣ ਦੇ ਵਿਰੋਧ 'ਚ ਇਲਾਕਾ ਨਿਵਾਸੀਆ ਵਲੋਂ ਬਾਜ਼ਾਰ ਦਾ ਰਸਤਾ ਰੋਕ ਕੇ ਰੋਸ ਪ੍ਰਦਰਸ਼ਨ ਕਰਦਿਆ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆ 'ਚ ਹਾਜ਼ਰ ਮਹਿਲਾ ਕਾਂਗਰਸ ਦੀ ਵਾਰਡ ਪ੍ਰਧਾਨ ਸ਼ੁਸ਼ਮਾ ਸ਼ਰਮਾਂ ਤੋਂ ਇਲਾਵਾ ਰਾਜ ਕੁਮਾਰ ਮੋਂਟੂ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ, ਆਸ਼ੋਕ ਕੁਮਾਰ, ਪਰਮਜੀਤ ਕੌਰ, ਕੁਲਵੰਤ ਸਿੰਘ ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਰਹਿੰਦੇ ਸਾਬਕਾ ਯੂਥ ਅਕਾਲੀ ਅੰਮਿ੍ਤਪਾਲ ਸਿੰਘ ਬਬਲੂ ਨੇ ਕੌਸਲਰ ਅਮਰਬੀਰ ਸਿੰਘ ਨਾਲ ਮਿਲੀ ਭੁਗਤ ਕਰਕੇ ਇਲਾਕਾ ਨਿਵਾਸੀਆ ਦੀ ਸਹਿਮਤੀ ਤੋਂ ਬਿਨ੍ਹਾਂ ਹੀ ਧੋਖੇ 'ਚ ਰੱਖਕੇ ਏਅਰਟੈਲ ਕੰਪਨੀ ਦਾ ਮੋਬਾਇਲ ਟਾਵਰ ਲਗਵਾਇਆ ਹੈ ਜਿਸਨੂੰ ਨਾ ਉਤਰਵਾਇਆ ਗਿਆ ਤਾਂ ਨਗਰ ਵਾਸੀ ਆਪਣਾ ਇਹ ਧਰਨਾ ਨਿਰੰਤਰ ਜ਼ਾਰੀ ਰੱਖਣਗੇ | ਧਰਮਪੁਰਾ ਇਲਾਕੇ ਦੀਆਂ ਆਂਗਣਵਾੜੀ ਵਰਕਰਾਂ ਨੇ ਵੀ ਵੱਖਰੇ ਤੌਰ 'ਤੇ ਇਸ ਮੋਬਾਇਲ ਟਾਵਰ ਨਾਲ ਪੈਦਾ ਹੁੰਦੀਆ ਰੇਡੀਏਸ਼ਨਾਂ ਨਾਲ ਇਨਸਾਨ ਤੇ ਬੱਚਿਆ 'ਚ ਪੈਦਾ ਹੋਣ ਵਾਲੇ ਮਾੜੇ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦਿਆ ਵੱਖਰੇ ਤੌਰ 'ਤੇ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਪਕੇ ਜਾਣੂ ਕਰਵਾਇਆ ਹੈ | ਪ੍ਰਦਰਸ਼ਨ ਦੀ ਜਾਣਕਾਰੀ ਮਿਲਣ ਤੇ ਪਹੁੰਚੇ ਥਾਣਾ ਮੋਹਕਮਪੁਰਾ ਦੇ ਪੁਲਿਸ ਅਧਿਕਾਰੀਆ ਨਾਲ ਪਹੁੰਚੇ ਏ.ਸੀ.ਪੀ. ਜਸਪ੍ਰੀਤ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੀ.ਏ. ਗਰੀਸ਼ ਸ਼ਰਮਾਂ ਨੇ ਵੀ ਪ੍ਰਦਰਸ਼ਨਕਾਰੀਆ ਨੂੰ ਕਾਰਵਾਈ ਦਾ ਭਰੋਸਾ ਦੇਣ ਤੇ ਧਰਨਾ ਸਮਾਪਤ ਕਰਵਾਇਆ | ਇਸ ਧਰਨੇ ਨਾਲ ਇਸ ਰਸਤੇ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ |
ਛੇਹਰਟਾ, 19 ਮਾਰਚ (ਸੁਰਿੰਦਰ ਸਿੰਘ ਵਿਰਦੀ)¸ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਕੁੱਟਮਾਰ ਨੂੰ ਲੈ ਕੇ ਸਕੂਲਾਂ ਵਿਚ ਸਖ਼ਤਾਈ ਕਰਨ ਦੇ ਬਾਵਜੂਦ ਵੀ ਕੁਝ ਪ੍ਰਾਈਵੇਟ ਸਕੂਲਾਂ ਵਾਲੇ ਇੰਨ੍ਹਾਂ ਨਿਯਮਾਂ ਦੀਆਂ ਪਾਲਣਾ ਕਰਨਾ ਦੀ ਬਜਾਏ ਛਿੱਕੇ ਟੰਗੀ ...
ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਬੱਸ ਅੱਡੇ ਨੇੜੇ ਇਕ ਵਿਅਕਤੀ ਪਾਸੋਂ ਇਕ ਮੋਟਰਸਾਇਕਲ 'ਤੇ ਸਵਾਰ ਦੋ ਲੁਟੇਰੇ ਉਸਦਾ ਫੋਨ ਖੋਹ ਕੇ ਲੈ ਗਏ | ਇਹ ਸ਼ਿਕਾਇਤ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਸੁਖਵਿੰਦਰ ਸਿਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਹ ਜਦੋਂ ਖੜਾ ਹੋ ਕੇ ...
ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਇਕ ਗਰੀਬ ਬੰਦੇ ਦੀਆਂ ਬੱਕਰੀਆਂ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਇਕ ਪੁਲਿਸ ਮੁਲਾਜਮ ਸਣੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਖਿਲਾਫ਼ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ...
ਅਜਨਾਲਾ, 19 ਮਾਰਚ (ਐਸ. ਪ੍ਰਸ਼ੋਤਮ)¸ਅੱਜ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਦਿਹਾਤੀ ਦੇ ਵੱਖ-ਵੱਖ ਮੋਰਚਿਆਂ ਅਤੇ ਮੰਡਲਾਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਨੇ ਆਪਣੇ ਹੱਥਾਂ 'ਚ 'ਮੈਂ ਵੀ ਚੌਾਕੀਦਾਰ ਹਾਂ' ਦੇ ਨਾਅਰੇ ...
ਅੰਮਿ੍ਤਸਰ, 19 ਮਾਰਚ (ਜੱਸ)¸ਗੁਰੂ ਨਗਰੀ ਦੇ ਉੱਘੇ ਫੋਟੋਗ੍ਰਾਫ਼ਰ ਤੇ ਸਿੱਖ ਚਿੱਤਰਕਾਰ ਸਤਪਾਲ ਸਿੰਘ ਦਾਨਿਸ਼ ਨੂੰ ਬੀਤੇ ਦਿਨ ਅਧਰੰਗ ਦਾ ਦੌਰਾ ਪਿਆ, ਜਿਸ ਕਾਰਣ ਉਹ ਰਾਣੀ ਕਾ ਬਾਗ ਇਲਾਕੇ ਦੇ ਇਕ ਨਾਮਵਰ ਹਸਪਤਾਲ 'ਚ ਜ਼ੇਰੇ ਇਲਾਜ ਹਨ | ਪ੍ਰਾਪਤ ਵੇਰਵਿਆਂ ਅਨੁਸਾਰ 70 ...
ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)¸ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਂਅ ਇਕ ਪੱਤਰ ਲਿੱਖ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ ਸਰਕਾਰ ਵਲੋਂ ਸੀਨੀਅਰ ਵਕੀਲ ਸ: ਐਚ. ਐਸ. ਫੂਲਕਾ ...
ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਪ੍ਰਧਾਨ ਦੀ ਭੰਡਾਰੀ ਪੁਲ ਤੋਂ ਗੱਡੀ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਜਾਣਕਾਰੀ ਦਿੰਦਿਆ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਵਪਾਰ ਵਿੰਗ ਦੇ ਪ੍ਰਧਾਨ ਮਨੀਸ਼ ...
ਫ਼ਤਹਿਗੜ੍ਹ ਸਾਹਿਬ, 19 ਮਾਰਚ (ਭੂਸ਼ਨ ਸੂਦ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਹਿੰਦ ਜਗਨੂਰ ਸਿੰਘ ਦੀ ਅਗਵਾਈ ਵਿਚ ਬਲਾਕ ਸੰਮਤੀ ਦਫ਼ਤਰ ਸਰਹਿੰਦ ਵਿਖੇ ਟਰੇਨਿੰਗ ਕੈਂਪ ਸੱਤਵੇਂ ਕਲੱਸਟਰ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ...
ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਦਿਨੀਂ ਲੰਬੇ ਸਮੇਂ ਤੋਂ ਆਰਥਿਕ ਮੰਦਹਾਲੀ ਦਾ ਸੰਤਾਪ ਭੋਗ ਰਹੇ ਕਿਸਾਨਾਂ ਦੀ ਰਾਹਤ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਆਈ ਦੋ ਹਜ਼ਾਰ ਦੀ ਰਾਸ਼ੀ ਸਹਿਕਾਰੀ ਬੈਂਕ ਨੇ ਦੱਬ ਲਈ ਹੈ¢ ਇਸ ਨੂੰ ਲੈ ਕੇ ...
ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਵਿਚ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਝੂਠੇ ਵਾਅਦਿਆਂ ਤੇ ਦਾਅਵਿਆਂ ਦੇ ਸਹਾਰੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਸਰਕਾਰ ਆਪਣੇ ਪੌਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਆਪਣੇ ਇਕ ਵੀ ...
ਪਟਿਆਲਾ, 19 ਮਾਰਚ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੱਭਰੂਆਂ ਤੇ ਮੁਟਿਆਰਾਂ ਨੇ ਕੁੱਲ ਹਿੰਦ ਅੰਤਰਵਰਸਿਟੀ ਤਾਇਕਵਾਂਡੋ ਅਤੇ ਕਵਾਨ ਕੁ ਡੋ ਚੈਪੀਅਨਸ਼ਿਪ 'ਚੋਂ ਦੂਸਰੇ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਕੀਤਾ ਹੈ | ਉਕਤ ਚੈਪੀਅਨਸ਼ਿਪ 'ਚ ਦੇਸ਼ ਭਰ ਦੀਆਂ 135 ...
ਪਟਿਆਲਾ, 19 ਮਾਰਚ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਈ-ਸਪੋਰਟਸ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਮੇਜ਼ਬਾਨ ਮੋਦੀ ਕਾਲਜ ਦੇ ...
ਭਾਦਸੋਂ, 19 ਮਾਰਚ (ਗੁਰਬਖਸ਼ ਸਿੰਘ ਵੜੈਚ)-ਕਿਸਾਨ ਯੂਨੀਅਨ (ਏਕਤਾ) ਡਕੌਾਦਾ ਬਲਾਕ ਭਾਦਸੋਂ ਵਲੋਂ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਹੋਣ ਦਾ ਕਥਿਤ ਦੋਸ਼ ਲਗਾਉਂਦਿਆਂ ਅਨਾਜ ਮੰਡੀ ਭਾਦਸੋਂ ਤੋਂ ਰੋਸ ਕਾਫ਼ਲਾ ਲੈ ਕੇ ਸਬ ਤਹਿਸੀਲ ਦਫ਼ਤਰ ਅੱਗੇ ਪਹੁੰਚ ਕੇ ...
ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਕਿਸੇ ਹੋਰ ਦੀ ਥਾਂ 'ਤੇ ਪੇਪਰ ਦੇਣ ਆਏ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅਮਨਦੀਪ ਕੋਰ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ...
ਸ਼ੁਤਰਾਣਾ, 19 ਮਾਰਚ (ਬਲਦੇਵ ਸਿੰਘ ਮਹਿਰੋਕ)-ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸ਼ੁਤਰਾਣਾ ਪੁਲਿਸ ਵਲੋਂ ਪੰਜਾਬ-ਹਰਿਆਣਾ ਦੀ ਹੱਦ ਉੱਪਰ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਦੌਰਾਨ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ...
ਫ਼ਤਹਿਗੜ੍ਹ ਸਾਹਿਬ, 19 ਮਾਰਚ (ਭੂਸ਼ਨ ਸੂਦ, ਅਰੁਣ ਆਹੂਜਾ)-ਮਹੇਸ਼ ਹਸਪਤਾਲ ਦੇ ਮੁਖੀ ਡਾ. ਮਹੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ 25 ਮਾਰਚ ਤੋਂ ਉਨ੍ਹਾਂ ਦੇ ਹਸਪਤਾਲ ਵਿਚ ਮੈਗਾ ਸਰਜੀਕਲ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 31 ਮਾਰਚ ...
ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਨੇ ਕੀਤਾ | ਉਦਘਾਟਨੀ ਭਾਸ਼ਣ ਦੌਰਾਨ ਡਾ. ਹਾਂਡਾ ਨੇ ਵਲੰਟੀਅਰਜ਼ ਨੂੰ ਨਿਸ਼ਕਾਮ ਸੇਵਾ ਦੀ ਭਾਵਨਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX