ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਪਹਿਲਾ ਸਫ਼ਾ

ਨੀਰਵ ਮੋਦੀ ਲੰਡਨ 'ਚ ਗਿ੍ਫ਼ਤਾਰ

ਅਦਾਲਤ 'ਚ ਪੇਸ਼, ਜ਼ਮਾਨਤ ਅਰਜ਼ੀ ਰੱਦ, 29 ਤੱਕ ਰਹੇਗਾ ਹਿਰਾਸਤ 'ਚ ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 20 ਮਾਰਚ -ਭਾਰਤ ਤੋਂ ਫਰਾਰ ਹੋਏ ਹੀਰਿਆਂ ਦੇ ਵਪਾਰੀ ਨੀਰਵ ਮੋਦੀ ਨੂੰ ਲੰਡਨ ਦੇ ਹੋਲਬੌਰਨ ਇਲਾਕੇ ਵਿਚ ਯੂ. ਕੇ. ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਨੀਰਵ ...

ਪੂਰੀ ਖ਼ਬਰ »

11 ਗੱਡੀਆਂ ਤੇ 173 ਪੇ ਾਟਿੰਗਾਂ ਨੂੰ ਨਿਲਾਮ ਕਰੇਗੀ ਈ. ਡੀ.

ਪਤਨੀ ਿਖ਼ਲਾਫ਼ ਵੀ ਗੈਰ-ਜ਼ਮਾਨਤੀ ਵਾਰੰਟ ਨਵੀਂ ਦਿੱਲੀ, 20 ਮਾਰਚ (ਏਜੰਸੀ)-ਮੁੰਬਈ ਦੀ ਵਿਸ਼ੇਸ਼ ਅਦਾਲਤ ਵਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੀਰਵ ਮੋਦੀ ਦੀਆਂ 11 ਲਗਜ਼ਰੀ ਗੱਡੀਆਂ ਅਤੇ 173 ਬਹੁਕੀਮਤੀ ਪੇ ਾਟਿੰਗਾਂ ਨੂੰ ...

ਪੂਰੀ ਖ਼ਬਰ »

'ਚੌਕੀਦਾਰ' ਹੁਣ ਦੇਸ਼ ਭਗਤੀ ਤੇ ਇਮਾਨਦਾਰੀ ਦਾ ਪ੍ਰਤੀਕ-ਮੋਦੀ

25 ਲੱਖ ਚੌਕੀਦਾਰਾਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 20 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੀ ਨਵੀਂ ਮੁਹਿੰਮ 'ਮੈਂ ਵੀ ਚੌਕੀਦਾਰ' ਤਹਿਤ ਕਰੀਬ 25 ਲੱਖ ਚੌਕੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਤੋਂ ਲੋਕ ਚੌਕੀਦਾਰ ਬਣਨ ...

ਪੂਰੀ ਖ਼ਬਰ »

ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ

ਪੰਚਕੂਲਾ ਦੀ ਐਨ.ਆਈ.ਏ. ਅਦਾਲਤ ਨੇ ਸੁਣਾਇਆ ਫ਼ੈਸਲਾ ਪੰਚਕੂਲਾ, 20 ਮਾਰਚ (ਕਪਿਲ)-ਪਾਣੀਪਤ ਦੇ ਪ੍ਰਸਿੱਧ ਸਮਝੌਤਾ ਐਕਸਪੈੱ੍ਰਸ ਬੰਬ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ ਅੱਜ 12 ਸਾਲ ਬਾਅਦ ਵੱਡਾ ਫ਼ੈਸਲਾ ਸੁਣਾਉਂਦੇ ਹੋਏ ...

ਪੂਰੀ ਖ਼ਬਰ »

ਫ਼ੈਸਲੇ ਿਖ਼ਲਾਫ਼ ਪਾਕਿ ਵਲੋਂ ਭਾਰਤੀ ਰਾਜਦੂਤ ਤਲਬ

ਇਸਲਾਮਾਬਾਦ, 20 ਮਾਰਚ (ਏਜੰਸੀਆਂ)-ਪਾਕਿਸਤਾਨ ਨੇ ਅੱਜ 2007 'ਚ ਹੋਏ ਸਮਝੌਤਾ ਧਮਾਕੇ ਮਾਮਲੇ 'ਚ ਸਵਾਮੀ ਅਸੀਮਾਨੰਦ ਸਮੇਤ ਸਾਰੇ ਚਾਰੇ ਦੋਸ਼ੀਆਂ ਨੂੰ ਬਰੀ ਕਰਨ ਿਖ਼ਲਾਫ਼ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ 'ਚ ਭਾਰਤੀ ਰਾਜਦੂਤ ਨੂੰ ਤਲਬ ਕਰ ਲਿਆ ਹੈ | ਇਸੇ ਦੌਰਾਨ ...

ਪੂਰੀ ਖ਼ਬਰ »

ਹੋਲੇ ਮਹੱਲੇ ਦੇ ਦੂਜੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ

ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ ਸ੍ਰੀ ਅਨੰਦਪੁਰ ਸਾਹਿਬ, 20 ਮਾਰਚ-ਖ਼ਾਲਸਾ ਪੰਥ ਦੀ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲੇ ਕੌਮੀ ਜੋੜ ਮੇਲੇ ਹੋਲਾ-ਮਹੱਲਾ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਪਹੰੁਚੀਆਂ ਸੰਗਤਾਂ ਨੇ ਤਖ਼ਤ ਸ੍ਰੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਸੁਰੱਖਿਆ ਬਲਾਂ ਦੀ ਵਰਤੋਂ ਪ੍ਰਚਾਰ ਲਈ ਨਾ ਕਰਨ ਹਿੱਤ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ, 20 ਮਾਰਚ (ਬਿਊਰੋ ਚੀਫ਼)-ਕੌਮੀ ਚੋਣ ਕਮਿਸ਼ਨ ਵਲੋਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਚੋਣ ਪ੍ਰਚਾਰ ਸਬੰਧੀ ਫ਼ੌਜੀ ਕਾਰਵਾਈਆਂ ਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਵਰਤੋਂ ਨਾ ਕਰਨ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤੋਂ ਸਪਸ਼ਟ ਹੈ ਕਿ ...

ਪੂਰੀ ਖ਼ਬਰ »

ਹਰਿਆਣਾ ਦੀਆਂ ਮੰਡੀਆਂ 'ਚ ਜਿਣਸ ਨਹੀਂ ਵੇਚ ਸਕਣਗੇ ਪੰਜਾਬ ਤੇ ਰਾਜਸਥਾਨ ਦੇ ਕਿਸਾਨ

ਹਰਿਆਣਵੀ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ
ਇਕਬਾਲ ਸਿੰਘ ਸ਼ਾਂਤ

ਡੱਬਵਾਲੀ, 20 ਮਾਰਚ -ਗੁਆਂਢੀ ਸੂਬਿਆਂ ਪੰਜਾਬ ਤੇ ਰਾਜਸਥਾਨ ਦੇ ਕਿਸਾਨ ਹਰਿਆਣਾ ਦੀਆਂ ਮੰਡੀਆਂ 'ਚ ਆਪਣੀ ਜਿਣਸ ਨਹੀਂ ਵੇਚ ਸਕਣਗੇ | ਹਰਿਆਣਾ ਸਰਕਾਰ ਨੇ ਰਾਜਸਥਾਨ ਤੇ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦਾ ਇਕ ਦਾਣਾ ਵੀ ਸਰਕਾਰੀ ਪੱਧਰ 'ਤੇ ਖ਼ਰੀਦਣ ਤੋਂ ਨਾਂਹ ਕਰ ਦਿੱਤੀ ਹੈ | ਪੰਜਾਬ ਤੇ ਰਾਜਸਥਾਨ ਨਾਲ ਖਹਿੰਦੇ ਡੱਬਵਾਲੀ 'ਚ ਲਗਪਗ 60 ਫ਼ੀਸਦੀ ਜਿਣਸ ਨਾਲ ਖਹਿੰਦੇ ਪੰਜਾਬ ਖੇਤਰ 'ਚੋਂ ਆਉਂਦੀ ਹੈ | ਚੌਟਾਲਾ ਤੇ ਕਾਲੂਆਣਾ ਖ਼ਰੀਦ ਕੇਂਦਰਾਂ 'ਤੇ ਰਾਜਸਥਾਨ ਅਤੇ ਲੋਹਗੜ੍ਹ ਦੇ ਖ਼ਰੀਦ ਕੇਂਦਰਾਂ 'ਤੇ ਪੰਜਾਬ ਅਤੇ ਰਾਜਸਥਾਨ ਦੋਵੇਂ ਖੇਤਰਾਂ ਦੇ ਕਿਸਾਨ ਜਿਣਸ ਵੇਚਣ ਲਈ ਪੁੱਜਦੇ ਹਨ | ਸਰਕਾਰੀ ਫੁਰਮਾਨ ਉਪਰੰਤ ਡੱਬਵਾਲੀ ਦੇ ਆੜ੍ਹਤੀਏ ਪੰਜਾਬ ਦੀ ਸਰਹੱਦੀ ਮੰਡੀ ਕਿੱਲਿਆਂਵਾਲੀ ਦੀ ਦਾਣਾ ਮੰਡੀ ਵੱਲ ਰੁਖ ਕਰਨ ਲੱਗੇ ਹਨ | ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬਾਈ ਖ਼ਜ਼ਾਨੇ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ | ਇਸ ਦੇ ਇਲਾਵਾ ਹਰਿਆਣਵੀ ਕਿਸਾਨਾਂ ਨੂੰ ਵੀ ਸੂਬੇ ਦੀਆਂ ਸਰਕਾਰੀ ਮੰਡੀਆਂ 'ਚ ਆਪਣੀ ਜਿਣਸ ਵੇਚਣ ਲਈ ਅਗਾਊਾ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ | ਸੂਬਾ ਸਰਕਾਰ ਦੀ 'ਮੇਰੀ ਫ਼ਸਲ-ਮੇਰਾ ਵੇਰਵਾ' ਸਕੀਮ ਤਹਿਤ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਹਰਿਆਣਵੀ ਕਿਸਾਨ ਵੀ ਆਪਣੀ ਜਿਣਸ ਮੰਡੀਆਂ 'ਚ ਨਹੀਂ ਵੇਚ ਸਕਣਗੇ | ਮਾਰਕੀਟ ਕਮੇਟੀ ਡੱਬਵਾਲੀ ਕੋਲ 11,121 ਕਿਸਾਨਾਂ ਨੇ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਹੈ, ਜਿਨ੍ਹਾਂ 'ਚੋਂ ਕਰੀਬ ਅੱਠ ਹਜ਼ਾਰ ਕਿਸਾਨਾਂ ਦੀ ਰਜਿਸਟਰੇਸ਼ਨ ਹੋਈ ਹੈ | ਆੜ੍ਹਤੀਆਂ ਅਤੇ ਕਿਸਾਨਾਂ ਨੇ ਹਰਿਆਣਾ ਸਰਕਾਰ ਦੇ ਉਕਤ ਫ਼ੈਸਲੇ ਨੂੰ ਕੇਂਦਰੀ ਨੀਤੀ ਦੀ ਉਲੰਘਣਾ ਦੱਸਿਆ, ਜਿਸ ਤਹਿਤ ਕਿਸਾਨ ਦੇਸ਼ ਭਰ 'ਚ ਆਪਣੀ ਫ਼ਸਲ ਕਿਧਰੇ ਵੀ ਵੇਚ ਸਕਦਾ ਹੈ | ਜਾਣਕਾਰੀ ਅਨੁਸਾਰ ਕਰੀਬ ਪੌਣੇ ਦੋ ਸੌ ਆੜ੍ਹਤੀਆਂ 'ਤੇ ਆਧਾਰਤ ਡੱਬਵਾਲੀ ਦਾਣਾ ਮੰਡੀ 'ਚ ਲਗਪਗ 18 ਲੱਖ ਗੱਟੇ ਕਣਕ ਆਉਂਦੀ ਹੈ, ਜਿਸ 'ਚੋਂ ਲਗਪਗ 50 ਫ਼ੀਸਦੀ ਕਣਕ ਨਾਲ ਖਹਿੰਦੇ ਪੰਜਾਬ ਦੇ ਲੰਬੀ, ਸੰਗਤ ਖੇਤਰ 'ਚੋਂ ਆਉਂਦੀ ਹੈ | ਇਸੇ ਤਰ੍ਹਾਂ ਚੌਟਾਲਾ ਸਬ ਯਾਰਡ 'ਚ ਰਾਜਸਥਾਨ ਦੀ 30 ਫ਼ੀਸਦੀ ਜਿਣਸ ਵਿਕਣ ਲਈ ਪੁੱਜਦੀ ਹੈ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਕਾਮਰਾ ਨੇ ਗੁਆਂਢੀ ਸੂਬਿਆਂ ਦੀ ਜਿਣਸ ਵਿਕਣ 'ਤੇ ਪਾਬੰਦੀ ਦੇ ਸਰਕਾਰੀ ਫੁਰਮਾਨ ਨੂੰ ਗ਼ਲਤ ਦੱਸਦੇ ਹੋਏ ਕਣਕ ਖ਼ਰੀਦਣ ਦੇ ਬਾਈਕਾਟ ਦੀ ਚਿਤਾਵਨੀ ਦਿੱਤੀ ਹੈ | ਰਾਸ਼ਟਰੀ ਕਿਸਾਨ ਸੰਗਠਨ ਹਰਿਆਣਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਭਾਟੀ ਨੇ ਵੀ ਬਾਹਰੀ ਸੂਬਿਆਂ ਦੇ ਕਿਸਾਨਾਂ ਦੀ ਜਿਣਸ ਹਰਿਆਣਾ ਦੀਆਂ ਮੰਡੀ 'ਚ ਵਿਕਣ 'ਤੇ ਲਗਾਈ ਪਾਬੰਦੀ ਨੂੰ ਗੈਰ-ਤਰਕ ਸੰਗਤ ਦੱਸਿਆ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੰਨਾ ਉਤਪਾਦਕ ਕਿਸਾਨ ਆਪਣੀ ਫ਼ਸਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ ਵੇਚਦੇ ਹਨ ਅਤੇ ਅਰੰਡੀ ਦੀ ਫ਼ਸਲ ਹਰਿਆਣਾ ਤੋਂ ਰਾਜਸਥਾਨ ਜਾਂਦੀ ਹੈ | ਇਸ ਫ਼ੈਸਲੇ ਨਾਲ ਪਹਿਲਾਂ ਤੋਂ ਸਰਕਾਰੀ ਨੀਤੀਆਂ ਦੀ ਮਾਰ ਕਾਰਨ ਆਰਥਿਕ ਮੰਦਹਾਲੀ 'ਚੋਂ ਲੰਘ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਹੋਵੇਗਾ | ਇਸ ਨਾਲ ਹਰਿਆਣਾ ਦੇ ਵਪਾਰ 'ਤੇ ਵੀ ਫ਼ਰਕ ਪਵੇਗਾ | ਸੂਬਾ ਪ੍ਰਧਾਨ ਨੇ ਤੁਰੰਤ ਪ੍ਰਭਾਵ ਨਾਲ ਇਸ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ | ਮਾਰਕੀਟ ਕਮੇਟੀ ਡੱਬਵਾਲੀ ਦੇ ਸਕੱਤਰ ਦਿਲਾਵਰ ਸਿੰਘ ਨੇ ਕਿਹਾ ਕਿ ਸਰਕਾਰੀ ਹੁਕਮਾਂ ਮੁਤਾਬਿਕ ਬਾਹਰੀ ਸੂਬਿਆਂ ਦੇ ਕਿਸਾਨਾਂ ਦੀ ਜਿਣਸ ਐਮ.ਐਸ.ਪੀ 'ਤੇ ਨਹੀਂ ਖ਼ਰੀਦੀ ਜਾਵੇਗੀ | ਦਾਣਾ ਮੰਡੀ 'ਚ ਫ਼ਸਲ ਲਿਆਉਣ ਵਾਲੇ ਸੂਬੇ ਦੇ ਕਿਸਾਨ ਦੀ ਆਧਾਰ ਕਾਰਡ ਜਾਂ ਮੋਬਾਈਲ ਨੰਬਰ ਰਾਹੀਂ ਰਜਿਸਟਰੇਸ਼ਨ ਜਾਂਚੀ ਜਾਵੇਗੀ | ਵੈੱਬ ਪੋਰਟਲ 'ਤੇ ਰਜਿਸਟਰੇਸ਼ਨ ਹੋਣ 'ਤੇ ਹੀ ਫ਼ਸਲ ਖ਼ਰੀਦੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸੀ.ਆਰ.ਪੀ.ਐਫ਼. ਜਵਾਨ ਵਲੋਂ ਤਿੰਨ ਸਾਥੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਸੀ. ਆਰ. ਪੀ. ਐਫ਼. ਜਵਾਨ ਨੇ ਕਿਸੇ ਵਿਵਾਦ ਤੋਂ ਬਾਅਦ ਆਪਣੇ ਤਿੰਨ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿਚ ਖੁਦ ਨੂੰ ਵੀ ਗੋਲੀ ਮਾਰ ਲਈ ਜਿਸ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ...

ਪੂਰੀ ਖ਼ਬਰ »

ਗੋਆ 'ਚ ਭਾਜਪਾ ਸਰਕਾਰ ਨੇ ਬਹੁਮਤ ਸਾਬਤ ਕੀਤਾ

ਪਣਜੀ, 20 ਮਾਰਚ (ਏਜੰਸੀ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦਿਹਾਂਤ ਬਾਅਦ ਪ੍ਰਮੋਦ ਸਾਵੰਤ ਦੀ ਅਗਵਾਈ 'ਚ ਭਾਜਪਾ ਸਰਕਾਰ ਨੇ ਅੱਜ ਬੁੱਧਵਾਰ ਨੂੰ ਸਦਨ 'ਚ ਬਹੁਮਤ ਹਾਸਲ ਕਰ ਲਿਆ ਹੈ | ਇਸ ਦੌਰਾਨ ਦੋ ਦਿਨ ਪੁਰਾਣੀ ਸਰਕਾਰ ਨੂੰ 20 ਵਿਧਾਇਕਾਂ ਦਾ ਸਮਰਥਨ ਮਿਲਿਆ ਜਦੋਂ ...

ਪੂਰੀ ਖ਼ਬਰ »

ਪਾਕਿ ਵਿਧਾਨ ਸਭਾ 'ਚ ਹਿੰਦੂਆਂ ਵਿਰੁੱਧ ਟਿੱਪਣੀ ਕਰਨ 'ਤੇ ਹੰਗਾਮਾ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਅਸੈਂਬਲੀ 'ਚ ਇਕ ਐਮ. ਪੀ. ਏ. ਵਲੋਂ ਹਿੰਦੂਆਂ ਵਿਰੁੱਧ ਟਿੱਪਣੀ ਕਰਨ 'ਤੇ ਭਾਰੀ ਹੰਗਾਮਾ ਹੋ ਗਿਆ | ਅਸੈਂਬਲੀ ਮੈਂਬਰ ਸ਼ੇਰ ਆਜ਼ਮ ਵਜ਼ੀਰ ਨੇ ਭਾਰਤੀ ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ...

ਪੂਰੀ ਖ਼ਬਰ »

ਮਾਇਆਵਤੀ ਵਲੋਂ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ

ਲਖਨਊ, 20 ਮਾਰਚ (ਪੀ.ਟੀ.ਆਈ.)- ਬੀ.ਐਸ.ਪੀ. (ਬਹੁਜਨ ਸਮਾਜ ਪਾਰਟੀ) ਮੁਖੀ ਮਾਇਆਵਤੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਨਹੀਂ ਲੜੇਗੀ | ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੋੜ 'ਚ ਸ਼ਾਮਿਲ ਹਨ | ਉਨ੍ਹਾਂ ਇਸ਼ਾਰਾ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ 2018 'ਚ ਖ਼ਤਮ ਕੀਤੀਆਂ ਇਕ ਕਰੋੜ ਨੌਕਰੀਆਂ-ਰਾਹੁਲ ਗਾਂਧੀ

ਇੰਫਾਲ, 20 ਮਾਰਚ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਦੇ ਬਾਵਜੂਦ ਇਕੱਲੇ 2018 'ਚ ਇਕ ਕਰੋੜ ਨੌਕਰੀਆਂ ਖ਼ਤਮ ਕਰ ਦਿੱਤੀਆਂ | ਮਨੀਪੁਰ ਦੀ ਰਾਜਧਾਨੀ 'ਚ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕਾਂਗਰਸ ਤੇ ਨੈਸ਼ਨਲ ਕਾਨਫਰੰਸ ਦਾ ਚੋਣ ਗੱਠਜੋੜ

ਜੰਮੂ, 20 ਮਾਰਚ (ਏਜੰਸੀ)- ਕਾਂਗਰਸ ਤੇ ਨੈਸ਼ਨਲ ਕਾਨਫਰੰਸ ਵਿਚਾਲੇ ਜੰਮੂ-ਕਸ਼ਮੀਰ ਦੀਆਂ 6 ਲੋਕ ਸਭਾ ਸੀਟਾਂ ਲਈ ਚੋਣ ਗੱਠਜੋੜ ਹੋ ਗਿਆ ਹੈ, ਜਿਸ ਦੇ ਚੱਲਦਿਆਂ ਕਾਂਗਰਸ 2 ਅਤੇ ਨੈਸ਼ਨਲ ਕਾਨਫਰੰਸ 1 ਸੀਟ 'ਤੇ ਚੋਣ ਲੜੇਗੀ ਜਦਕਿ 3 ਸੀਟਾਂ 'ਤੇ ਦੋਹਾਂ ਪਾਰਟੀਆਂ ਵਿਚਾਲੇ ...

ਪੂਰੀ ਖ਼ਬਰ »

ਜੀ.ਕੇ. ਵਲੋਂ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਕਿਸੇ ਵੱਡੀ ਸਾਜਿਸ਼ ਦਾ ਖਦਸ਼ਾ

ਨਵੀਂ ਦਿੱਲੀ, 20 ਮਾਰਚ (ਜਗਤਾਰ ਸਿੰਘ)- ਭਿ੍ਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਕਲੋਜ਼ਰ ਰਿਪੋਰਟ ਅਦਾਲਤ 'ਚ ਦਾਖਲ ਕਰਨ ਉਪਰੰਤ ਪਹਿਲੀ ਵਾਰ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਮੋਦੀ ਇਹ ਸੋਚਣਾ ਛੱਡ ਦੇਣ ਕਿ ਦੇਸ਼ ਦੇ ਲੋਕ ਮੂਰਖ ਹਨ-ਪਿ੍ਅੰਕਾ

ਵਾਰਾਨਸੀ, 20 ਮਾਰਚ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਕਰਦੇ ਹੋਏ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਹ ਸੋਚਣਾ ਛੱਡ ਦੇਣਾ ਚਾਹੀਦਾ ਕਿ ਲੋਕ ਮੂਰਖ ਹਨ, ਉਨ੍ਹਾਂ ਨੂੰ ਪਤਾ ਹੋਣਾ ...

ਪੂਰੀ ਖ਼ਬਰ »

ਜਲਦ ਹਵਾਲਗੀ ਲਈ ਭਾਰਤ ਬਰਤਾਨੀਆ ਦੇ ਸੰਪਰਕ 'ਚ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਨੀਰਵ ਮੋਦੀ ਨੂੰ ਲੰਡਨ 'ਚ ਗਿ੍ਫ਼ਤਾਰ ਕੀਤੇ ਜਾਣ ਦਾ ਭਾਰਤ ਨੇ ਸਵਾਗਤ ਕਰਦਿਆ ਕਿਹਾ ਕਿ ਸਰਕਾਰ ਨੀਰਵ ਮੋਦੀ ਦੀ ਜਲਦ ਹਵਾਲਗੀ ਲਈ ਬਰਤਾਨੀਆ ਸਰਕਾਰ ਦੇ ਸੰਪਰਕ 'ਚ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਨੀਰਵ ...

ਪੂਰੀ ਖ਼ਬਰ »

ਖੁਸ਼ ਰਹਿਣ ਦੇ ਮਾਮਲੇ 'ਚ ਭਾਰਤ 140ਵੇਂ ਸਥਾਨ 'ਤੇ

ਸੰਯੁਕਤ ਰਾਸ਼ਟਰ, 20 ਮਾਰਚ (ਏਜੰਸੀ)- ਭਾਰਤੀ ਲੋਕ 2019 ਦੇ ਮੁਕਾਬਲੇ 2018 ਦੌਰਾਨ ਵਧੇਰੇ ਖੁਸ਼ ਸਨ, ਇਸ ਸਾਲ ਖੁਸ਼ ਰਹਿਣ ਦੇ ਮਾਮਲੇ 'ਚ ਵਿਸ਼ਵ ਵਿਆਪੀ ਸੂਚੀ 'ਚ 7 ਸਥਾਨਾਂ ਦੀ ਕਮੀ ਨਾਲ ਭਾਰਤ 140ਵੇਂ ਸਥਾਨ 'ਤੇ ਪੁੱਜ ਗਿਆ ਹੈ | ਸੰਯੁਕਤ ਰਾਸ਼ਟਰ ਵਲੋਂ 2012 'ਚ ਪਹਿਲੀ ਵਾਰ ਯੂ.ਐਨ. ...

ਪੂਰੀ ਖ਼ਬਰ »

ਭਾਰਤ ਨੇ ਕੂਟਨੀਤਕਾਂ ਨੂੰ ਤੰਗ-ਪ੍ਰੇਸ਼ਾਨ ਕਰਨ 'ਤੇ ਵਿਰੋਧ ਦਰਜ ਕਰਵਾਇਆ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਭਾਰਤ ਨੇ ਪਾਕਿਸਤਾਨ ਕੋਲ 4 ਵੱਖ-ਵੱਖ ਘਟਨਾਵਾਂ ਮੌਕੇ ਕਥਿਤ ਤੌਰ 'ਤੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ (ਕੂਟਨੀਤਕਾਂ) ਨੂੰ ਤੰਗ-ਪ੍ਰੇਸ਼ਾਨ ਕਰਨ 'ਤੇ ਤਾਜ਼ਾ ਵਿਰੋਧ ਦਰਜ ਕਰਵਾਉਂਦਿਆ ਇਸਲਾਮਾਬਾਦ ਨੂੰ ਤੁਰੰਤ ਇਨ੍ਹਾਂ ਦੀ ਜਾਂਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਏਅਰਪੋਰਟ ਅਥਾਰਿਟੀ ਦਾ ਅਧਿਕਾਰੀ 4 ਲੱਖ ਰਿਸ਼ਵਤ ਲੈਂਦਾ ਕਾਬੂ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਸੀ.ਬੀ.ਆਈ. ਨੇ ਬੁੱਧਵਾਰ ਨੂੰ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਨੂੰ ਹਵਾਈ ਅੱਡੇ ਦੀ ਗਰਾਊਾਡ ਸੰਭਾਲਣ ਵਾਲੀ ਕੰਪਨੀ ਦੇ ਮਾਲਕ ਤੋਂ ਰਿਸ਼ਵਤ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਅਧਿਕਾਰੀਆਂ ਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX