ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੋਰੀ ਦੀ ਟਿਊਬਵੈੱਲ ਮੋਟਰ ਸਮੇਤ ਇਕ ਕਾਬੂ

ਰੈਲਮਾਜਰਾ, 20 ਮਾਰਚ (ਸੁਭਾਸ਼ ਟੌਾਸਾ)-ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਆਸਰੋਂ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਦਿਆਂ ਟਿਊਬਵੈੱਲ ਮੋਟਰ ...

ਪੂਰੀ ਖ਼ਬਰ »

ਦੋਆਬਾ ਗਰੁੱਪ ਆਫ਼ ਕਾਲਜ 'ਚ ਨੌਵੀਂ ਅਥਲੈਟਿਕ ਮੀਟ ਕਰਵਾਈ

ਨਵਾਂਸ਼ਹਿਰ/ਰਾਹੋਂ, 20 ਮਾਰਚ (ਗੁਰਬਖ਼ਸ਼ ਸਿੰਘ ਮਹੇ/ਬਲਵੀਰ ਸਿੰਘ ਰੂਬੀ)-ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਪਿੰਡ ਛੋਕਰਾਂ ਵਿਚ ਨੌਵੀਂ ਐਥਲੈਟਿਕ ਮੀਟ ਕਰਵਾਈ ਗਈ | ਇਸ ਦਾ ਉਦਘਾਟਨ ਡੀ.ਸੀ. ਵਿਨੈ ਬਬਲਾਨੀ ਨੇ ਕੀਤਾ | ਦੋਆਬਾ ਖ਼ਾਲਸਾ ਟਰੱਸਟ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿਵਿਆਂਗ ਖੇਡ ਮੁਕਾਬਲੇ

ਨਵਾਂਸ਼ਹਿਰ, 20 ਮਾਰਚ (ਗੁਰਬਖਸ਼ ਸਿੰਘ ਮਹੇ)-ਲੋਕ ਸਭਾ ਚੋਣਾਂ ਦੇ ਲੋਕਤੰਤਰੀ ਉਤਸਵ ਦਾ ਦਿਵਿਆਂਗਾਂ ਨੂੰ ਹਿੱਸਾ ਬਣਾਉਣ ਲਈ ਆਰੰਭੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਆਈ ਟੀ ਆਈ ਗਰਾਊਾਡ ਨਵਾਂਸ਼ਹਿਰ 'ਚ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਦਿਵਿਆਂਗ ...

ਪੂਰੀ ਖ਼ਬਰ »

ਮੈਕਸ ਫ਼ੈਕਟਰੀ ਵਿਰੁੱਧ ਲੱਗਣ ਵਾਲਾ ਧਰਨਾ ਮੁਲਤਵੀ

ਰੈਲਮਾਜਰਾ, 20 ਮਾਰਚ (ਸੁਭਾਸ਼ ਟੌਾਸਾ/ਰਾਕੇਸ਼ ਰੋਮੀ)-ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਮੈਕਸ ਸਪੈਸ਼ਲਿਟੀ ਫਿਲਮਜ਼ ਰੈਲਮਾਜਰਾ ਵਿਰੁੱਧ ਲੱਗਣ ਵਾਲਾ ਧਰਨਾ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ, ...

ਪੂਰੀ ਖ਼ਬਰ »

ਪਿੰਡ ਕਿਸ਼ਨਪੁਰਾ ਵਿਖੇ ਡੋਪ ਐਕਟੀਵਿਟੀ ਕਰਵਾਈ

ਨਵਾਂਸ਼ਹਿਰ, 20 ਮਾਰਚ (ਗੁਰਬਖਸ਼ ਸਿੰਘ ਮਹੇ)- ਸਬ-ਸੈਂਟਰ ਕਿਸ਼ਨਪੁਰਾ ਵੱਲੋਂ ਡੈਪੋ ਐਕਟੀਵਿਟੀ ਕਰਵਾਈ ਗਈ ਜਿਸ ਵਿਚ ਪੰਚਾਇਤ ਮੈਂਬਰਾਂ ਅਤੇ ਲੋਕਾਂ ਨੇ ਹਿੱਸਾ ਲਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਜਸਵੰਤ ਕੌਰ ਅਤੇ ਸ਼ਮਸ਼ੇਰ ਸਿੰਘ ਨੇ ਲੋਕਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਬਲਾਚੌਰ ਅੰਦਰ ਹੁਣ ਤੱਕ 109 ਕਿਲੋਮੀਟਰ ਸੜਕਾਂ ਦੀ ਰਿਪੇਅਰ ਹੋਈ-ਮੰਗੂਪੁਰ

ਚੰਦਿਆਣੀ ਖੁਰਦ, 20 ਮਾਰਚ (ਰਮਨ ਭਾਟੀਆ)-ਹਲਕਾ ਬਲਾਚੌਰ ਅੰਦਰ ਕਾਂਗਰਸ ਪਾਰਟੀ ਵਲੋਂ 2 ਸਾਲਾ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦੇ ਮੁੱਦੇ ਨੂੰ ਲੈਕੇ ਪਿੰਡਾਂ ਅੰਦਰ ਜਾ ਕੇ ਲੋਕਾਂ ਤੋ ਵੋਟਾਂ ਦੀ ਮੰਗ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਬੀ. ਐਲ. ਐਮ. ਗਰਲਜ਼ ਕਾਲਜ 'ਚ ਕਾਨੂੰਨੀ ਸਾਖ਼ਰਤਾ ਸੈਮੀਨਾਰ

ਨਵਾਂਸ਼ਹਿਰ, 20 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਮਹਿਲਾਵਾਂ ਨੰੂ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਮੁਕੰਦਪੁਰ, 20 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਦਸੰਬਰ-2018 'ਚ ਲਈ ਗਈ ਪੀ. ਜੀ. ਡੀ. ਸੀ. ਏ. ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿੰ੍ਰਸੀਪਲ ਡਾ: ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ ਵਿਚ ਫਾਂਬੜਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ

ਉੜਾਪੜ/ਲਸਾੜਾ, 20 ਮਾਰਚ (ਲਖਵੀਰ ਸਿੰਘ ਖੁਰਦ) - ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਦੇ ਨਿਜੀ ਸਕੱਤਰ ਜਗਜੀਤ ਸਿੰਘ ਕੋਹਲੀ ਵਲੋਂ ਬਲਾਕ ਔੜ ਦੇ ਪਿੰਡ ਫਾਂਬੜਾ ਵਿਖੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਆਸਟ੍ਰੇਲੀਆ ਤੇ ਕੈਨੇਡਾ ਸਟੱਡੀ ਵੀਜ਼ੇ 'ਚ ਕੰਗਾਰੂ ਅਬਰੌਡ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)- ਕੰਗਾਰੂ ਅਬਰੌਡ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਪੁਰੇਵਾਲ ਪਲਾਜ਼ਾ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਸਿੰਘ ਚੱਕ ਸਿੰਘਾ ਅਤੇ ਸੁਖਵੀਰ ਸਿੰਘ ਸੋਹਲ ਨੇ ਦੱਸਿਆ ਕਿ ਕੰਗਾਰੂ ਅਬਰੌਡ ਵਲੋਂ ਕੈਨੇਡਾ ...

ਪੂਰੀ ਖ਼ਬਰ »

ਸ਼ਰਾਬ ਦੀਆਂ ਦੁਕਾਨਾਂ ਦੀ ਅਲਾਟਮੈਂਟ ਤੋਂ 4.12 ਕਰੋੜ ਦਾ ਮਾਲੀਆ ਆਇਆ

ਨਵਾਂਸ਼ਹਿਰ, 20 ਮਾਰਚ (ਗੁਰਬਖਸ਼ ਸਿੰਘ ਮਹੇ)-ਆਬਕਾਰੀ ਤੇ ਕਰ ਵਿਭਾਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅੱਜ ਸਾਲ 2019-20 ਲਈ 135 ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਲਈ ਕੁੱਲ 23 ਗਰੁੱਪਾਂ ਦਾ ਡਰਾਅ ਕੱਢਿਆ ਗਿਆ | ਇਹ ਜਾਣਕਾਰੀ ਦਿੰਦਿਆਂ ਏ ਈ ਟੀ ਸੀ ਜਤਿੰਦਰ ਕੌਰ ...

ਪੂਰੀ ਖ਼ਬਰ »

ਦੋ-ਪਹੀਆ ਵਾਹਨ ਸਵਾਰਾਂ ਦੇ ਮੂੰਹ ਢੱਕਣ 'ਤੇ ਪਾਬੰਦੀ

ਨਵਾਂਸ਼ਹਿਰ, 20 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿਚ ਦੋ ਪਹੀਆ ਵਾਹਨ ਸਵਾਰਾਂ ਦੇ ਡਰਾਇਵਿੰਗ ਕਰਨ ਸਮੇਂ ਮੂੰਹ 'ਤੇ ਰੁਮਾਲ ਬੰਨ੍ਹਣ ਜਾਂ ਕਿਸੇ ਹੋਰ ਕੱਪੜੇ ਨਾਲ ਢਕਣ 'ਤੇ ਦਫ਼ਾ 144 ਤਹਿਤ ਪਾਬੰਦੀ ਲਾ ਦਿੱਤੀ ਹੈ | ...

ਪੂਰੀ ਖ਼ਬਰ »

ਪੈਦਲ ਮਾਰਚ 24 ਨੂੰ

ਨਵਾਂਸ਼ਹਿਰ, 20 ਮਾਰਚ (ਹਰਮਿੰਦਰ ਸਿੰਘ ਪਿੰਟੂ)-ਆਰਟ ਆਫ਼ ਲਿਵਿੰਗ ਨਵਾਂਸ਼ਹਿਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਪਾਰਟੀਆਂ ਵਲੋਂ ਅੱਤਵਾਦ ਅਤੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਪੈਦਲ ਮਾਰਚ 24 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦਾਣਾ ...

ਪੂਰੀ ਖ਼ਬਰ »

ਬਾਬਾ ਬਲਰਾਜ ਕਾਲਜ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਬਲਾਚੌਰ, 20 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੌਸਟੀਚਿਊਟ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ ਅਧੀਨ ਸੈਮੀਨਾਰ ਕਮ ਵਰਕਸ਼ਾਪ ਲਾਈ ਗਈ | ਪਿ੍ੰ: ਡਾ: ਸੁਨੀਲ ਖੋਸਲਾ ਦੀ ਦੇਖ ਰੇਖ ਹੇਠ ਇਸ ਵਰਕਸ਼ਾਪ ਵਿਚ ਉਪ ...

ਪੂਰੀ ਖ਼ਬਰ »

ਆਰ ਐ ੱਸ ਐ ੱਸ ਵਲੋਂ ਸਮਾਗਮ ਅੱਜ

ਬਲਾਚੌਰ, 20 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਆਰ ਐੱਸ ਐੱਸ ਜ਼ਿਲ੍ਹਾ ਇਕਾਈ ਵਲੋਂ 21 ਮਾਰਚ ਨੂੰ ਬਲਾਚੌਰ ਵਿਖੇ ਪਰਿਵਾਰਕ ਤੌਰ 'ਤੇ ਹੋਲੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਹੈ | ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਪੁਸ਼ਪ ਕੁਮਾਰ ਰਾਣਾ ਅਤੇ ਬਲਾਚੌਰ ਤੋਂ ਆਗੂ ਰਜੀਵ ...

ਪੂਰੀ ਖ਼ਬਰ »

ਪਿੰਡ ਬੇਗਮਪੁਰ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 20 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸਬ-ਸੈਂਟਰ ਹਿਆਲਾ ਵਲੋਂ ਆਂਗਣਵਾੜੀ ਸੈਂਟਰ ਬੇਗਮਪੁਰ ਵਿਖੇ ਮਮਤਾ ਦਿਵਸ ਮਨਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ | ਡਾ: ਐਨ.ਪੀ. ਸ਼ਰਮਾ ਐੱਸ.ਐਮ.ਓ ਮੁਜੱਫਰਪੁਰ ਅਤੇ ਹਰਜਿੰਦਰ ਕੌਰ ਹੈਲਥ ਵਰਕਰ ਨੇ ਗਰਭਵਤੀ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਜਾਰੀ/ਸਾਹਿਬਾ, 20 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸੰਤ ਬਾਬਾ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਜਾਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਕਮੇਟੀ ਦੇ ਚੇਅਰਮੈਨ ਸੰਤ ਬਾਬਾ ਗੁਰਦੇਵ ਸਿੰਘ ਬਨੂੜ ਵਾਲੇ ਦੀ ਅਗਵਾਈ ਹੇਠ ਹੋਇਆ | ਸਕੂਲ ਦੀ ਪਿ੍ੰ: ਪ੍ਰੋਮਿਲਾ ...

ਪੂਰੀ ਖ਼ਬਰ »

ਵੇਟ ਲਿਫਟਿੰਗ ਮੁਕਾਬਲੇ ਅੱਜ

ਬਹਿਰਾਮ, 20 ਮਾਰਚ (ਸਰਬਜੀਤ ਸਿੰਘ ਚੱਕਰਾਮੰੂ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਹੋਲਾ-ਮਹੱਲਾ ਵੇਟ ਲਿਫਟਿੰਗ ਕਮੇਟੀ ਅਤੇ ...

ਪੂਰੀ ਖ਼ਬਰ »

ਗੋਸਲਾਂ 'ਚ ਹੋਇਆ ਯਾਦਗਾਰੀ ਛਿੰਝ ਮੇਲਾ

ਬੰਗਾ, 20 ਮਾਰਚ (ਕਰਮ ਲਧਾਣਾ) - ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਪਵਿੱਤਰ ਯਾਦ ਵਿਚ ਪਿੰਡ ਗੋਸਲਾਂ ਵਿਖੇ ਛਿੰਝ ਮੇਲਾ ਅਸਥਾਨ ਦੇ ਗੱਦੀ ਨਸ਼ੀਨ ਸੰਤ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਪਿੰਡ ਦੀ ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖੇਡਾਂ ਦਾ ਸਾਮਾਨ ਭੇਟ

ਬੰਗਾ, 20 ਮਾਰਚ (ਲਾਲੀ ਬੰਗਾ) - ਅਸਟ੍ਰੇਲੀਆ ਵਸਦੇ ਪ੍ਰਵਾਸੀ ਪੰਜਾਬੀ ਸੁਰਿੰਦਰ ਸਿੰਘ ਖਾਲਸਾ ਰਿਟਾਇਰਡ ਡੀ. ਪੀ. ਈ ਵਲੋਂ ਪੰਜਾਬ ਦੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਹਿੱਤ ਸਰਕਾਰੀ ਮਿਡਲ ਸਕੂਲ ਭੂਤਾਂ ਵਿਖੇ ਸਮੂਹ ਵਿਦਿਆਰਥੀਆਂ ਨੂੰ ਖੇਡਾਂ ਦਾ ...

ਪੂਰੀ ਖ਼ਬਰ »

ਜਰਨੈਲ ਸਿੰਘ ਮੇਹਟ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 20 ਮਾਰਚ (ਪ੍ਰੇਮੀ ਸੰਧਵਾਂ)-ਉ ੱਘੇ ਖੇਡ ਪ੍ਰਮੋਟਰ ਤੇ ਗਰੀਬਾਂ ਦੇ ਹਮਦਰਦ ਸ: ਨਿਰਮਲ ਸਿੰਘ ਸੰਧੂ (ਯੂ. ਕੇ) ਹਾਲ ਵਾਸੀ ਸੰਧਵਾਂ ਦੇ ਸਕੇ ਜੀਜੇ ਸ: ਜਰਨੈਲ ਸਿੰਘ ਮੇਹਟ ਪਿੰਡ ਮੇਹਟਾਂ (ਕਪੂਰਥਲਾ) ਦਾ ਪਿਛਲੇ ਦਿਨੀਂ ਇੰਗਲੈਂਡ ਵਿਖੇ ਸੰਖੇਪ ਬੀਮਾਰੀ ਪਿੱਛੋਂ ...

ਪੂਰੀ ਖ਼ਬਰ »

ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਕੀਤਾ ਜਾਗਰੂਕ

ਔੜ, 20 ਮਾਰਚ (ਜਰਨੈਲ ਸਿੰਘ ਖ਼ੁਰਦ)-ਸੀ.ਡੀ.ਪੀ.ਓ. ਸਵਿਤਾ ਕੁਮਾਰੀ ਦੀ ਅਗਵਾਈ ਹੇਠ ਦਫ਼ਤਰ ਔੜ ਵਿਖੇ ਲੋਕ ਸਭਾ ਚੋਣਾਂ 'ਚ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਹਸਤਾਖ਼ਰ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ਔੜ ਦੇ ਪੰਜ ਸਰਕਲ ਹੈਡਕੁਆਰਟਰਾਂ 'ਤੇ ਵੀ ਇਹ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ

ਸਮੁੰਦੜਾ, 20 ਮਾਰਚ (ਤੀਰਥ ਸਿੰਘ ਰੱਕੜ)-ਸਮੁੰਦੜਾ ਦੇ ਸ਼ਿਵ ਓਮ ਚੈਰੀਟੇਬਲ ਹਸਪਤਾਲ ਵਿਖੇ ਏ.ਵਾਈ. ਸੌਲੂਸ਼ਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਇੰਦਰ ਬਰਿਆਣਾ ਦੀ ਅਗਵਾਈ ਹੇਠ ਦੂਸਰਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੈਨਪੁਰ ਨੂੰ ਕੂਲਰ ਦਿੱਤਾ

ਮਜਾਰੀ/ਸਾਹਿਬਾ, 20 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ ਜੈਨਪੁਰ ਨੂੰ ਨੰਬਰਦਾਰ ਮੋਹਣ ਸਿੰਘ ਦੀ ਪੇ੍ਰਰਨਾ ਸਦਕਾ ਪ੍ਰਵਾਸੀ ਭਾਰਤੀ ਮਾ: ਕਸ਼ਮੀਰ ਸਿੰਘ ਕੈਨੇਡਾ ਵਲੋਂ ਬੱਚਿਆ ਨੂੰ ਸਾਫ਼ ਤੇ ਠੰਢਾ ਪਾਣੀ ਪੀਣ ਲਈ ਵਾਟਰ ਕੂਲਰ ...

ਪੂਰੀ ਖ਼ਬਰ »

ਸੰਧਵਾਂ 'ਚ ਯੂ. ਕੇ. ਕਮੇਟੀ ਦੀ ਮੀਟਿੰਗ 23 ਨੂੰ

ਸੰਧਵਾਂ, 20 ਮਾਰਚ (ਪ੍ਰੇਮੀ ਸੰਧਵਾਂ) - ਇੰਡੀਅਨ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਪ੍ਰਧਾਨ ਸ: ਸ਼ਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਪ੍ਰਮੋਟਰ ਨਿਰਮਲ ਸਿੰਘ ਸੰਧੂ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ ਯੂ. ਕੇ ਕਮੇਟੀ ਦੀ ਮੀਟਿੰਗ 23 ਮਾਰਚ ਨੂੰ ਸਵੇਰੇ 9 ਵਜੇ ਕਮੇਟੀ ਦੇ ਚੇਅਰਮੈਨ ਸ: ਮੋਹਣ ਸਿੰਘ ਸੰਧੂ ਭਗਤਾਂ ਦਾ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ | ਜਿਸ 'ਚ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਕਰੀਬ ਪੌਣੇ ਤਿੰਨ ਕਰੋੜ ਦੀ ਲਾਗਤ ਨਾਲ ਸੀਵਰੇਜ਼ ਪਾਉਣ ਬਾਰੇ ਅਤੇ ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੌਕੇ ਧਨਵੰਤ ਸਿੰਘ ਯੂ. ਕੇ, ਨਿਰਮਲ ਸਿੰਘ ਸੰਧੂ ਜਨਰਲ ਸਕੱਤਰ, ਸੁਰਿੰਦਰ ਸਿੰਘ ਸੰਧੂ, ਜਥੇ: ਬਲਵੀਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੋਦੀ ਦੇ ਕਾਰਜਕਾਲ ਦੌਰਾਨ ਦੇਸ਼ ਮਜ਼ਬੂਤ ਹੋਇਆ-ਵਿਧਾਇਕ ਸਨੌਰ

ਕਾਠਗੜ੍ਹ, 20 ਮਾਰਚ (ਬਲਦੇਵ ਸਿੰਘ ਪਨੇਸਰ)-ਅੱਜ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਸਬਾ ਕਾਠਗੜ੍ਹ ਦੇ ਸਰਪੰਚ ਗੁਰਨਾਮ ਸਿੰਘ ਚਾਹਲ ਦੇ ਗ੍ਰਹਿ ਵਿਖੇ ਇਕੱਠੇ ਹੋਏ ਲੋਕਾਂ ਨੂੰ ਅਤੇ ਪਿੰਡ ਚਾਹਲਾਂ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ ਨੂੰ ਪ੍ਰੋਜੈਕਟਰ ਭੇਟ

ਮੱਲਪੁਰ ਅੜਕਾਂ, 20 ਮਾਰਚ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਵ: ਜੁਝਾਰ ਸਿੰਘ ਢਿੱਲੋਂ ਦੀ ਯਾਦ ਵਿਚ ਉਨ੍ਹਾਂ ਦੀ ਧਰਮ ਪਤਨੀ ਬਲਵਿੰਦਰ ਕੌਰ ਢਿੱਲੋਂ ਕੈਨੇਡਾ ਵਲੋਂ ਸਕੂਲ ਨੂੰ ਪ੍ਰੋਜੈਕਟਰ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਰਾਹੋਂ, 20 ਮਾਰਚ (ਬਲਬੀਰ ਸਿੰਘ ਰੂਬੀ)-ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਗੁਰਮੇਲ ਮੀਲੂ ਅਤੇ ਸਾਂਝ ਕੇਂਦਰ ਰਾਹੋਂ ਦੇ ਇੰਚਾਰਜ ਜਗਦੀਸ਼ ਸਿੰਘ ਵਲੋਂ ਸਾਂਝੇ ਤੌਰ 'ਤੇ ਹੈਪੀ ਮਾਡਲ ਹਾਈ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

ਬਾਬਾ ਸਿੱਧ ਚਾਨੋ ਦੇ ਸਥਾਨ 'ਤੇ ਭੰਡਾਰਾ ਕਰਵਾਇਆ

ਰੈਲਮਾਜਰਾ, ਕਾਠਗੜ੍ਹ, 20 ਮਾਰਚ (ਰਾਕੇਸ਼ ਰੋਮੀ/ਬਲਦੇਵ ਪਨੇਸਰ)-ਪਿੰਡ ਬਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਦੀ ਸੁਖ ਸ਼ਾਂਤੀ ਨੂੰ ਅਤੇ ਪਸ਼ੂਆਂ ਦੀ ਤੰਦਰੁਸਤੀ ਲਈ ਬਾਬਾ ਸਿੱਧ ਚਾਨੋਂ ਦੇ ਸਥਾਨ 'ਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਸਵੇਰੇ ਨਗਰ ...

ਪੂਰੀ ਖ਼ਬਰ »

ਚੌਧਰੀ ਅਸ਼ੋਕ ਚੇਚੀ ਦੁਆਬਾ ਜ਼ੋਨ ਦੇ ਮੀਤ ਪ੍ਰਧਾਨ ਨਿਯੁਕਤ

ਭੱਦੀ, 20 ਮਾਰਚ (ਨਰੇਸ਼ ਧੌਲ)-ਸ: ਸੁਖਬੀਰ ਸਿੰਘ ਬਾਦਲ ਅਤੇ ਸ: ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਚੌਧਰੀ ਅਸ਼ੋਕ ਚੇਚੀ ਪਿੰਡ ਉਧਨਵਾਲ ਨੂੰ ਯੂਥ ਅਕਾਲੀ ਦਲ ਦੁਆਬਾ ਜੋਨ ਤੋਂ ਮੀਤ ਪ੍ਰਧਾਨ ਬਣਾਉਣ 'ਤੇ ਸਮੁੱਚੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਚੌਧਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX