ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਗੁਰਦਾਸਪੁਰ ਦੇ ਸਾਲ 2019-20 ਲਈ ਠੇਕਿਆਂ ਦੇ ਨਿਕਲੇ ਡਰਾਅ

ਗੁਰਦਾਸਪੁਰ, 20 ਮਾਰਚ (ਆਰਿਫ਼/ਆਲਮਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਆਬਕਾਰੀ ਠੇਕਿਆਂ ਦੀ ਨਿਲਾਮੀ/ਡਰਾਅ ਸਾਲ 2019-2020 ਲਈ ਨਿਰਧਾਰਿਤ ਕੀਤੀ ਮਿਤੀ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਰਾਬ ਦੇ 330 ਠੇਕਿਆਂ (ਅੰਗਰੇਜ਼ੀ ਅਤੇ ਦੇਸੀ) ਦੀ ਨਿਲਾਮੀ 23 ਗਰੁੱਪਾਂ ਵਿਚ ਸਥਾਨਿਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 23 ਨੂੰ

ਫਤਹਿਗੜ੍ਹ ਚੂੜੀਆਂ, 20 ਮਾਰਚ (ਐਮ.ਐਸ.ਫੁੱਲ)-ਸ਼ਹੀਦ ਭਗਤ ਸਿੰਘ ਸਮਾਜ ਸੇਵਾ ਕਲੱਬ ਫਤਹਿਗੜ੍ਹ ਚੂੜੀਆਂ ਵਲੋਂ ਸਮਾਜਿਕ ਬੁਰਾਈਆ ਉਪਰ ਹਰ ਸਾਲ ਦੀ ਤਰ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਰਾਜਗੁਰੂ ਤੇ ਸੁਖਦੇਵ ਦੀ ਯਾਦ ਵਿਚ ...

ਪੂਰੀ ਖ਼ਬਰ »

ਪਹਿਲੀ ਪਤਨੀ ਦੇ ਰਿਸ਼ਤੇਦਾਰਾਂ ਤੋਂ ਦੁਖੀ ਵਿਅਕਤੀ ਨੇ ਨਿਗਲਿਆ ਜ਼ਹਿਰੀਲਾ ਪਦਾਰਥ-ਹਾਲਤ ਗੰਭੀਰ

ਗੁਰਦਾਸਪੁਰ, 20 ਮਾਰਚ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਕੇਸੋਪੁਰ ਵਿਖੇ ਇਕ ਵਿਅਕਤੀ ਨੇ ਪਹਿਲੀ ਪਤਨੀ ਦੇ ਰਿਸ਼ਤੇਦਾਰਾਂ ਤੋਂ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਖਾ ਲਿਆ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਰਣਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੇਸੋਪੁਰ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦਾ ਉਮੀਦਵਾਰ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼ਾਨ ਨਾਲ ਜਿੱਤੇਗਾ-ਧੁੱਗਾ

ਘੁਮਾਣ, 20 ਮਾਰਚ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦਾ ਉਮੀਦਵਾਰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ਾਨ ਨਾਲ ਜਿੱਤੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਦੇਸ਼ ਰਾਜ ਸਿੰਘ ਧੁੱਗਾ ਨੇ ਘੁਮਾਣ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਗਰ ਕੌਾਸਲ ਬਟਾਲਾ ਵਲੋਂ ਪਲਾਸਟਿਕ ਵਿਕਰੇਤਾਵਾਂ ਨਾਲ ਮੀਟਿੰਗ

ਬਟਾਲਾ, 20 ਮਾਰਚ (ਕਾਹਲੋਂ)-ਨਗਰ ਕੌਾਸਲ ਬਟਾਲਾ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਵਲੋਂ ਸ਼ਹਿਰ ਦੇ ਪਲਾਸਟਿਕ ਵਿਕਰੇਤਾਵਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੋਲਡ ਵੇਸਟ ਮੈਨੇਜਮੈਂਟ ਰੂਲਜ਼ 2016 ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

10 ਸਾਲਾ ਨਾਬਾਲਗ ਨਾਲ 15 ਸਾਲਾ ਨਾਬਾਲਗ ਵਲੋਂ ਬਦਫੈਲੀ

ਗੁਰਦਾਸਪੁਰ, 20 ਮਾਰਚ (ਆਲਮਬੀਰ ਸਿੰਘ)-ਨਜ਼ਦੀਕੀ ਪੁਲਿਸ ਸਟੇਸ਼ਨ ਕਲਾਨੌਰ ਦੇ ਅਧੀਨ ਪੈਂਦੇ ਪਿੰਡ ਵਿਖੇ 10 ਸਾਲਾ ਨਾਬਾਲਗ ਵਲੋਂ 15 ਸਾਲਾ ਨਾਬਾਲਗ ਨਾਲ ਬਦਫੈਲੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਉਸ ਦੇ ਗੁਆਂਢ 'ਚ ਰਹਿੰਦੇ 15 ਸਾਲਾ ਨਾਬਾਲਗ ਨੇ ਉਸ ...

ਪੂਰੀ ਖ਼ਬਰ »

3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਕੋਈ ਉੱਘ-ਸੁੱਘ ਨਹੀਂ

ਬਟਾਲਾ, 20 ਮਾਰਚ (ਕਾਹਲੋਂ)-ਸਥਾਨਕ ਸ਼ਹਿਰ ਦੀ ਨਵੀਂ ਅਬਾਦੀ ਬੈਂਕ ਕਾਲੋਨੀ ਦੇ ਇਕ ਨੌਜਵਾਨ ਦੀ 3 ਦਿਨ ਤੋਂ ਕੋਈ ਉੱਘ-ਸੁੱਘ ਨਹੀਂ ਹੈ | ਇਸ ਸਬੰਧੀ ਅਜੀਤ ਉਪ ਦਫ਼ਤਰ 'ਚ ਜਾਣਕਾਰੀ ਦਿੰਦਿਆਂ ਮਾਨ ਸਿੰਘ ਪੁੱਤਰ ਗੋਪਾਲ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਬਿਕਰਮਜੀਤ ਸਿੰਘ (22) ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਪ੍ਰਵਾਸੀ ਕਾਤਲ ਗਿ੍ਫ਼ਤਾਰ

ਕਾਹਨੂੰਵਾਨ, 20 ਮਾਰਚ (ਹਰਜਿੰਦਰ ਸਿੰਘ ਜੱਜ)-ਬੀਤੀ ਰਾਤ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕੋਟਲੀ ਹਰਚੰਦਾਂ ਵਿਖੇ ਹੋਏ ਇਕ ਬਜ਼ੁਰਗ ਔਰਤ ਦੇ ਕਤਲ ਸਬੰਧੀ ਪੁਲਿਸ ਭੈਣੀ ਮੀਆਂ ਖਾਂ ਦੀ ਪੁਲਿਸ ਵਲੋੋਂ ਕਾਤਲ ਦੀ ਤਫ਼ਤੀਸ਼ ਕਰਕੇ ਕਤਲ ਕਰਨ ਵਾਲੇ ਇਕ ਪ੍ਰਵਾਸੀ ...

ਪੂਰੀ ਖ਼ਬਰ »

ਕਿਸੇ ਹੋਰ ਦੀ ਥਾਂ 'ਤੇ ਪੇਪਰ ਦਿੰਦਾ ਵਿਦਿਆਰਥੀ ਕਾਬੂ

ਗੁਰਦਾਸਪੁਰ, 20 ਮਾਰਚ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਕ੍ਰਿਸ਼ਨਾ ਨਗਰ ਸਥਿਤ ਟੈਗੋਰ ਸਕੂਲ ਵਿਖੇ ਬੀਤੇ ਦਿਨੀਂ 10ਵੀਂ ਜਮਾਤ ਦੇ ਚੱਲ ਰਹੇ ਪੰਜਾਬੀ ਦੇ ਇਮਤਿਹਾਨ ਦੌਰਾਨ ਕਿਸੇ ਹੋਰ ਵਿਦਿਆਰਥੀ ਦੀ ਥਾਂ 'ਤੇ ਪੇਪਰ ਦਿੰਦਾ ਦੂਸਰਾ ਵਿਦਿਆਰਥੀ ਸਿੱਖਿਆ ...

ਪੂਰੀ ਖ਼ਬਰ »

ਮੱਝ ਚੋਰ ਗਰੋਹ ਦੇ ਦੋ ਮੈਂਬਰ ਗੱਡੀ ਸਮੇਤ ਕਾਬੂ

ਨਿੱਕੇ ਘੁੰਮਣ, 20 ਮਾਰਚ (ਸਤਬੀਰ ਸਿੰਘ ਘੁੰਮਣ)-ਪਿੰਡ ਘੁੰਮਣ ਕਲਾਂ ਵਿਖੇ ਬੀਤੀ ਰਾਤ ਨੌਜਵਾਨਾਂ ਵਲੋਂ ਬੜੀ ਦਲੇਰੀ ਵਰਤਦੇ ਹੋਏ ਇਲਾਕੇ 'ਚ ਲੰਮੇ ਸਮੇਂ ਤੋਂ ਸਰਗਰਮ ਮੱਝ ਚੋਰ ਗਿਰੋਹ ਦੇ ਮੈਂਬਰਾਂ ਨੂੰ ਜਾਅਲੀ ਨੰਬਰ ਵਾਲੀ ਬਲੈਰੋ ਗੱਡੀ ਸਮੇਤ ਕਾਬੂ ਕਰਕੇ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ

ਗੁਰਦਾਸਪੁਰ, 20 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਅਤੇ ਜਿਨ੍ਹਾਂ ਯੋਗ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸਖ਼ਤ ਚੈਕਿੰਗ ਮੁਹਿੰਮ

ਕੋਟਲੀ ਸੂਰਤ ਮੱਲ੍ਹੀ, 20 ਮਾਰਚ (ਕੁਲਦੀਪ ਸਿੰਘ ਨਾਗਰਾ)-ਉਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਅੱਜ ਇਲਾਕੇ ਅੰਦਰ ਵੱਖ-ਵੱਖ ਟੀਮਾਂ ਦਾ ਗਠਿਨ ਕਰਕੇ ਸਖ਼ਤ ਚੈਕਿੰਗ ਮੁਹਿੰਮ ਸ਼ੁਰੂ ਕਰਦਿਆਂ ਵੱਖ-ਵੱਖ ਨਾਕਿਆਂ ਦੌਰਾਨ ਵਹੀਕਲਾਂ ਦੀ ਬਰੀਕੀ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 20 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਕੋਟਪਾ ਐਕਟ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਰੀਵਿਊ ਕੀਤਾ ਗਿਆ¢ ਇਸ ਵਿਚ ਸਿਵਲ ਸਰਜਨ ਡਾ: ਕਿਸ਼ਨ ਚੰਦ, ਜ਼ਿਲ੍ਹਾ ਨੋਡਲ ਅਫ਼ਸਰ ਕੌਮੀ ਤੰਬਾਕੂ ...

ਪੂਰੀ ਖ਼ਬਰ »

ਉਦੋਵਾਲੀ ਖੁਰਦ ਸਰਕਾਰੀ ਸਕੂਲ 'ਚੋਂ ਜਿੰਮ ਦਾ ਸਾਮਾਨ ਚੋਰੀ

ਧਿਆਨਪੁਰ, 20 ਮਾਰਚ (ਰਿਆੜ)-ਕਸਬੇ ਦੇ ਨੇੜਲੇ ਪਿੰਡ ਉਦੋਵਾਲੀ ਖੁਰਦ 'ਚ ਬੀਤੀ ਰਾਤ ਚੋਰਾਂ ਨੇ ਸਰਕਾਰੀ ਹਾਈ ਸਕੂਲ ਵਿਚੋਂ ਜਿੰਮ ਦਾ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਸਰਕਾਰੀ ਹਾਈ ਸਕੂਲ 'ਚ ਦਾਖ਼ਲ ਹੋ ਕੇ ਖੇਡਾਂ ਦੇ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਦੀਨਾਨਗਰ, 20 ਮਾਰਚ (ਸੰਧੂ/ਸੋਢੀ/ਸ਼ਰਮਾ)-ਅਧਿਆਪਕ ਸੰਘਰਸ਼ ਕਮੇਟੀ ਬਲਾਕ ਦੀਨਾਨਗਰ ਦੇ ਅਹੁਦੇਦਾਰਾਂ ਦੀ ਮੀਟਿੰਗ ਅਧਿਆਪਕ ਆਗੂ ਮੁਕੇਸ਼ ਸ਼ਰਮਾ, ਜਸਵੀਰ ਸਿੰਘ, ਰਜਨੀ ਪ੍ਰਕਾਸ਼ ਤੇ ਪਰਵਿੰਦਰ ਸਿੰਘ ਦੀ ਸਾਂਝੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਅਧਿਆਪਕਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਅਨੰਦ ਮਾਡਰਨ ਸਕੂਲ ਦਾ ਨਤੀਜਾ ਐਲਾਨਿਆ

ਗੁਰਦਾਸਪੁਰ, 20 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਅਨੰਦ ਮਾਡਰਨ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਪਿ੍ੰਸੀਪਲ ਨਰਗਿਸ ਅਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪਹਿਲਾਂ ਸਕੂਲ ਦੀਆਂ ਪ੍ਰਾਪਤੀਆਂ 'ਤੇ ...

ਪੂਰੀ ਖ਼ਬਰ »

ਫਾਈਨਲ ਮੁਕਾਬਲੇ 'ਚ ਜੇਤੂ ਫੁੱਟਬਾਲ ਟੀਮ ਦਾ ਫੱਤੇਵਾਲ ਪਹੁੰਚਣ 'ਤੇ ਸਵਾਗਤ

ਕਾਲਾ ਅਫਗਾਨਾ, 20 ਮਾਰਚ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਫੱਤੇਵਾਲ, ਜਿਸ ਦੀ ਨਵੀਂ ਬਣੀ ਪੰਚਾਇਤ ਵਲੋਂ ਨੰਬਰਦਾਰ ਨਵਦੀਪ ਸਿੰਘ ਸ਼ੇਰਾ ਫੱਤੇਵਾਲ ਦੀ ਅਗਵਾਈ 'ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦੇ ਮਨਸੂਬੇ ਨਾਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ...

ਪੂਰੀ ਖ਼ਬਰ »

ਮਾਤਾ ਰਾਜ ਰਾਣੀ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਘੁਮਾਣ, 20 ਮਾਰਚ (ਬੰਮਰਾਹ)-ਪਿਛਲੇ ਦਿਨੀ ਘੁਮਾਣ ਦੇ ਸਾਬਕਾ ਸਰਪੰਚ ਨਰੇਸ਼ ਕੁਮਾਰ ਟੀਟੂ ਦੀ ਪੂਜਨੀਕ ਮਾਤਾ ਰਾਜਾ ਰਾਣੀ (93) ਪਤਨੀ ਹੀਰਾ ਦਾਸ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖਵਾਏ ਆਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ...

ਪੂਰੀ ਖ਼ਬਰ »

ਸੈਂਟਰਲ ਕਾਲਜ ਘੁਮਾਣ ਦਾ ਬੀ.ਏ. ਦਾ ਸ਼ਾਨਦਾਰ ਨਤੀਜਾ

ਘੁਮਾਣ, 20 ਮਾਰਚ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਗਏ ਬੀ.ਏ. ਪਹਿਲੇ ਅਤੇ ਤੀਜੇ ਸਮੈਸਟਰ ਦੇ ਨਤੀਜਿਆਂ ਵਿਚੋਂ ਸੈਂਟਰਲ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਰਵਾਇਤਾਂ ਨੂੰ ਕਾਇਮ ਰੱਖਦਿਆਂ ਹੋਇਆ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਗੁਰਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਭੋਗ 27 ਨੂੰ

ਕਾਲਾ ਅਫਗਾਨਾ, 20 ਮਾਰਚ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਸੀ.ਆਈ.ਐਸ.ਐਫ. 'ਚ ਡਿਊਟੀ ਨਿਭਾਅ ਰਹੇ ਛੁੱਟੀ ਆਏ ਮੁਲਾਜ਼ਮ ਗੁਰਜੀਤ ਸਿੰਘ ਪੁੱਤਰ ਸਵ: ਮਾਲਕ ਸਿੰਘ ਮਾਲੇਵਾਲ ਦੀ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਗਈ, ਜਿਸ ਦਾ ਅੰਤਿਮ ਸੰਸਕਾਰ ਪਿੰਡ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਖੇ ਨੀਟ ਤੇ ਜੇ.ਈ.ਈ. ਦੇ ਕਰੈਸ਼ ਕੋਰਸਾਂ 'ਚ ਦਾਖ਼ਲਾ ਸ਼ੁਰੂ

ਗੁਰਦਾਸਪੁਰ, 20 ਮਾਰਚ (ਆਰਿਫ਼)-ਸਥਾਨਿਕ ਐਜੂਕੇਸ਼ਨ ਵਰਲਡ ਵਿਖੇ ਨੀਟ, ਜੇ.ਈ.ਈ., ਜਿਪਮਰ, ਏਮਜ਼, ਬੀ.ਵੀ.ਐਸ.ਸੀ., ਬੀ.ਐਸ.ਸੀ. ਨਰਸਿੰਗ, ਬੀ.ਐਸ.ਸੀ. ਐਗਰੀਕਲਚਰ ਦੇ ਬੈਚਾਂ 'ਚ ਦਾਖ਼ਲਾ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ | ਇਸ ਸਬੰਧੀ ਸੈਂਟਰ ਦੇ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ...

ਪੂਰੀ ਖ਼ਬਰ »

ਟੈਗੋਰ ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 20 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਬਹਿਰਾਮਪੁਰ ਰੋਡ ਸਥਿਤ ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਬੀ.ਐੱਡ ਦੀਆਂ ਵਿਦਿਆਰਥਣਾਂ ਵਲੋਂ ਰੰਗ ਬਿਰੰਗੀ ਹੋਲੀ ਬਣਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਹਰਮਨ ਗੋਰਾਇਆ ਦਾ ਸਮਾਜਿਕ ਗਤੀਵਿਧੀਆਂ ਗਰੁੱਪ ਵਲੋਂ ਸਨਮਾਨ

ਕਲਾਨੌਰ, 20 ਮਾਰਚ (ਪੁਰੇਵਾਲ)-ਸੂਬਾ ਸਲਾਹਕਾਰ ਬੋਰਡ ਦੇ ਮੈਂਬਰ, ਸਟੇਟ ਐਵਾਰਡ ਪ੍ਰਾਪਤ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੋਰਾਇਆ ਦੇ ਕਲਾਨੌਰ ਪਹੁੰਚਣ 'ਤੇ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਦੇ ਨੁਮਾਇੰਦਿਆਂ ਵਲੋਂ ...

ਪੂਰੀ ਖ਼ਬਰ »

ਸੰਗਤਾਂ ਲਈ ਥਾਂ-ਥਾਂ ਲਗਾਏ ਲੰਗਰ ਬਹੁਤ ਹੀ ਵਧੀਆ ਉਪਰਾਲਾ-ਲਾਡੀ

ਵਡਾਲਾ ਗ੍ਰੰਥੀਆਂ, 20 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਖ਼ਾਲਸਾਈ ਸ਼ਾਨ ਅਤੇ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਲਈ ਵੱਡੀ ਗਿਣਤੀ 'ਚ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਸੰਗਤਾਂ ਲਈ ਥਾਂ-ਥਾਂ 'ਤੇ ਲਗਾਏ ਗਏ ਲੰਗਰ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ...

ਪੂਰੀ ਖ਼ਬਰ »

ਚੋਣ ਅਧਿਕਾਰੀਆਂ ਵਲੋਂ ਵੋਟਰ ਜਾਗਰੂਕ ਸੈਮੀਨਾਰ ਲਗਾਇਆ

ਧਾਰੀਵਾਲ, 20 ਮਾਰਚ (ਸਵਰਨ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਦੇ ਦਿਸ਼ਾ ਨਿਦਰੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 006-ਕਾਦੀਆ ਦੇ ਚੋਣ ਕਾਨੂੰਗੋ ਰਣਜੀਤ ਸਿੰਘ ਬੁੱਟਰ ਦੀ ਨਿਗਰਾਨੀ ਹੇਠ ਸੁਪਰਵਾਈਜ਼ਰ ਪਿ੍ੰਸੀਪਲ ਯਕੂਬ ...

ਪੂਰੀ ਖ਼ਬਰ »

ਹੋਲੇ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ ਮਹੱਲੇ ਨੂੰ ਸਮਰਪਿਤ ਮਾਤਾ ਸੁਲੱਖਣੀ ਜੀ ਨਿਸ਼ਕਾਮ ਚੈਰੀਟੇਬਲ ਟਰੱਸਟ ਬਟਾਲਾ ਵਲੋਂ ਸਾਲਾਨਾ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਰਾਈਟਸ ਅਤੇ ਐਾਟੀ ਕਰਾਈਮ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਟਾਲਾ, 20 ਮਾਰਚ (ਕਾਹਲੋਂ)-ਅੱਜ ਰਾਈਟਸ ਅਤੇ ਐਾਟੀ ਕਰਾਈਮ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਧੀਰਮ ਵਰਮਾ ਦੀ ਅਗਵਾਈ ਹੇਠ ਹੋਈ, ਜਿਸ 'ਚ ਚੰਦਨ ਸੂਰਮਾ ਨੂੰ ਸੀਨੀਅਰ ਸੂਬਾ ਸਲਾਹਕਾਰ ਨਿਯੁਕਤ ਕੀਤਾ ਗਿਆ | ਇਸ ਮੌਕੇ ਚੇਅ: ਧੀਰਜ ਵਰਮਾ ਨੇ ਸਮੂਹ ਮੈਂਬਰਾਂ ਨੂੰ ਅਪੀਲ ...

ਪੂਰੀ ਖ਼ਬਰ »

ਸਾਬਕਾ ਸਰਪੰਚ ਪੱਪੂ ਵੜੈਚ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਕਾਹਨੂੰਵਾਨ, 20 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਵੜੈਚ ਤੋਂ ਸਾਬਕਾ ਸਰਪੰਚ ਸੁਲੱਖਣ ਸਿੰਘ ਪੱਪੂ ਵੜੈਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਬਾਦਲ ਪਾਰਟੀ 'ਚ ਸ਼ਾਮਲ ਹੋ ਗਏ ਹਨ | ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਸਰੂਪ ਸਿੰਘ ...

ਪੂਰੀ ਖ਼ਬਰ »

ਰਜਿੰਦਰ ਸਿੰਘ ਦਾਲਮ ਸਿਆਸੀ ਸਲਾਹਕਾਰ ਨਿਯੁਕਤ

ਬਟਾਲਾ, 20 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ 'ਚ ਸਾਬਕਾ ਐਸ.ਐਸ. ਬੋਰਡ ਮੈਂਬਰ ਐਡਵੋਕੇਟ ਰਜਿੰਦਰ ਸਿੰਘ ਦਾਲਮ ਨੂੰ ਪਾਰਟੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਮੰਗੀ ਮਾਹਲ ਦੇ ਗੀਤ ਰਾਹੀਂ ਧਾਰੀਵਾਲ ਦਾ ਨਾਂਅ ਰੌਸ਼ਨ ਕਰ ਰਿਹੈ ਵਿੱਕੀ ਟੰਡਨ

ਧਾਰੀਵਾਲ, 20 ਮਾਰਚ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਦੀਨਪੁਰ ਦੇ ਜੰਮਪਲ ਵਿੱਕੀ ਟੰਡਨ ਹਾਲ ਹੀ ਵਿਚ ਵੱਖ-ਵੱਖ ਪੰਜਾਬੀ ਟੀ.ਵੀ. ਚੈਨਲਾਂ 'ਤੇ ਰਿਲੀਜ਼ ਹੋਏ ਪੰਜਾਬ ਦੇ ਪ੍ਰਸਿੱਧ ਗਾਇਕ ਮੰਗੀ ਮਾਹਲ ਦੇ ਨਿਵੇਕਲੇ ਗੀਤ 'ਭਾਬੀ' 'ਚ ਲਾੜੇ ਦੇ ਰੋਲ ਦੀ ...

ਪੂਰੀ ਖ਼ਬਰ »

ਬਿਜਲੀ ਬੋਰਡ ਅਧਿਕਾਰੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਬਟਾਲਾ, 20 ਮਾਰਚ (ਕਾਹਲੋਂ)-ਪੰਜਾਬ ਰਾਜ ਬਿਜਲੀ ਬੋਰਡ ਬਟਾਲਾ 66 ਕੇ.ਵੀ. ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿਖੇ ਬਣੇ ਬਿਜਲੀ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਭਾਈ ਅਮਰਜੀਤ ਸਿੰਘ ਅਨਮੋਲ ਨੇ ਗੁਰਬਾਣੀ ਦੇ ...

ਪੂਰੀ ਖ਼ਬਰ »

ਬਟਾਲਾ ਯੋਗ ਅਭਿਆਸ ਤੇ ਸਿਖਲਾਈ ਕੇਂਦਰ ਦਾ ਉਦਘਾਟਨ

ਬਟਾਲਾ, 20 ਮਾਰਚ (ਕਾਹਲੋਂ)-ਪਿਛਲੇ ਕਰੀਬ 2-3 ਦਹਾਕਿਆਂ ਤੋਂ ਬਟਾਲਾ ਵਿਖੇ ਯੋਗ ਦੀ ਸੇਵਾ ਨਿਭਾਅ ਰਹੇ ਯਸ਼ਪਾਲ ਸਲਹੋਤਰਾ ਵਲੋਂ ਅੱਜ ਨਵੇਂ ਬਟਾਲਾ ਯੋਗ ਅਭਿਆਸ ਅਤੇ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ ਗਿਆ | ਕੇਂਦਰ ਦਾ ਸ਼ੁਭ ਆਰੰਭ ਹਵਨ ਯੱਗ ਨਾਲ ਕੀਤਾ ਗਿਆ ਅਤੇ ਰੀਬਨ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਪ੍ਰਧਾਨ ਦੁੱਗਲ

ਧਾਰੀਵਾਲ, 20 ਮਾਰਚ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ | ਨਗਰ ਕੌਾਸਲ ਧਾਰੀਵਾਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਨੱਥੂ ਖਹਿਰਾ 'ਚ ਗਰੀਬ ਪਰਿਵਾਰਾਂ ਨੂੰ ਸਸਤਾ ਅਨਾਜ ਵੰਡਿਆ

ਊਧਨਵਾਲ, 20 ਮਾਰਚ (ਪਰਗਟ ਸਿੰਘ)-ਪਿੰਡ ਨੱਥੂ ਖਹਿਰਾ 'ਚ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦੇ ਸਰਪੰਚ ਗੁਰਨਾਮ ਸਿੰਘ ਦੀ ਅਗਵਾਈ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ 'ਚ 200 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਈ ਪੋਜ਼ ਮਸ਼ੀਨ ਰਾਹੀਂ ਸਸਤਾ ਅਨਾਜ ...

ਪੂਰੀ ਖ਼ਬਰ »

ਬੀ.ਡੀ. ਧੁੱਪੜ ਵਲੋਂ ਅਕਾਲੀ ਆਗੂ ਨਾਲ ਦੁੱਖ ਸਾਂਝਾ

ਦੋਰਾਂਗਲਾ, 20 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡ ਜੰਡਏ ਦੇ ਵਾਸੀ ਅਕਾਲੀ ਆਗੂ ਡਾ: ਜਗੀਰ ਸਿੰਘ ਦੇ ਪਿਤਾ ਧਰਮ ਸਿੰਘ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਗਈ ਸੀ | ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਦੀਨਾਨਗਰ ਤੋਂ ਭਾਜਪਾ ਦੇ ਇੰਚਾਰਜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਕਾਂਗਰਸ ਵੱਡੀ ਜਿੱਤ ਪ੍ਰਾਪਤ ਕਰੇਗੀ-ਅੰਗਰੇਜ਼ ਸਿੰਘ ਵਿੱਠਵਾਂ

ਸ੍ਰੀ ਹਰਿਗੋਬਿੰਦਪੁਰ, 20 ਮਾਰਚ (ਕੰਵਲਜੀਤ ਸਿੰਘ ਚੀਮਾ)-ਲੋਕ ਸਭਾ ਹਲਕਾ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਵਾਲੇ 9 ਵਿਧਾਨ ਸਭਾ ਹਲਕਿਆਂ 'ਚੋਂ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰ ਸਭ ਤੋਂ ਵੱਧ ਵੋਟਾਂ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦਾ ਐਮ.ਏ. ਹਿੰਦੀ ਦਾ ਨਤੀਜਾ ਸ਼ਾਨਦਾਰ

ਬਟਾਲਾ, 20 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ ਵਿਚ ਆਰ.ਆਰ. ਬਾਵਾ ਡੀ.ਏ.ਵੀ. ਗਰਲਜ਼ ਕਾਲਜ, ਬਟਾਲਾ ਦਾ ਐਮ.ਏ. ਹਿੰਦੀ ਸਮੈਸਟਰ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਾਰੀਆਂ ਸੀਟਾਂ 'ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ-ਹੀਰਾ ਸਿੰਘ ਮੰਡ

ਕਿਲ੍ਹਾ ਲਾਲ ਸਿੰਘ, 20 ਮਾਰਚ (ਬਲਬੀਰ ਸਿੰਘ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿਸ ਵੀ ਉਮੀਦਵਾਰ ਨੂੰ ਕਾਂਗਰਸ ਪਾਰਟੀ ਮੈਦਾਨ ...

ਪੂਰੀ ਖ਼ਬਰ »

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ 23 ਤੋਂ 24 ਨੂੰ

ਗੁਰਦਾਸਪੁਰ, 20 ਮਾਰਚ (ਕਾਹਲੋਂ, ਸੁਖਵੀਰ ਸਿੰਘ ਸੈਣੀ)-ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਦੀ ਅਗਵਾਈ ਹੇਠ ਹਿੰਦੂ ਕੰਨਿਆ ਮਹਾਂਵਿਦਿਆਲਾ ਕਾਲਜ ਧਾਰੀਵਾਲ ਵਿਖੇ ਦੋ-ਰੋਜ਼ਾ ਯੁਵਕ ਮੇਲਾ 23 ਤੇ 24 ਮਾਰਚ ਨੂੰ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਦੀਆਂ ਵਿਦਿਆਰਥੀਆਂ ਨੇ ਕੀਤੀ ਧਾਰਮਿਕ ਯਾਤਰਾ

ਬਟਾਲਾ, 20 ਮਾਰਚ (ਬੁੱਟਰ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦਾ ਪਿ੍ੰਸੀਪਲ ਡਾ: ਵਰਿੰਦਰ ਭਾਟੀਆ ਦੇ ਨਿਰਦੇਸ਼ਾਂ ਤਹਿਤ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਸੰਜੀਵ ਕੌਾਸਲ ਦੀ ਅਗਵਾਈ 'ਚ ਇਕ ਰੋਜ਼ਾ ਧਾਰਮਿਕ ਤੇ ਵਿੱਦਿਅਕ ਟੂਰ ਗਿਆ | ਪ੍ਰੋ: ਸ੍ਰੀ ਕੌਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਲਗਾਇਆ

ਕਾਦੀਆਂ, 20 ਮਾਰਚ (ਕੁਲਵਿੰਦਰ ਸਿੰਘ)-ਸਰਕਾਰੀ ਆਈ.ਟੀ.ਆਈ. ਕਾਦੀਆਂ ਦੇ ਐਨ.ਐਸ.ਐਸ. ਯੂਨਿਟ ਵਲੋਂ ਪਿ੍ੰਸੀਪਲ ਵਿਨੇ ਕੁਮਾਰ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਕੋਟ ਟੋਡਰ ਮੱਲ ਵਿਖੇ 6 ਰੋਜ਼ਾ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ 31 ਤੱਕ

ਅੱਚਲ ਸਾਹਿਬ, 20 ਮਾਰਚ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਬੱਲਪੁਰੀਆਂ ਕਲਾਂ ਵਿਖੇ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆਂ ਦੇ ਉਦਮ ਸਦਕਾ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ ਕਾਂਗਰਸ-ਭੰਮਰਾ/ਲੱਡੂ

ਕੋਟਲੀ ਸੂਰਤ ਮੱਲ੍ਹੀ, 20 ਮਾਰਚ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਮੀਤ ਪ੍ਰਧਾਨ ਕਾਹਲੋਂ ਵਲੋਂ ਕੈਬਨਿਟ ਮੰਤਰੀ ਰੰਧਾਵਾ ਨਾਲ ਮੁਲਾਕਾਤ

ਕਲਾਨੌਰ, 20 ਮਾਰਚ (ਪੁਰੇਵਾਲ)-ਸਥਾਨਕ ਕਸਬੇ 'ਚ ਵਿਸ਼ੇਸ਼ ਸਮਾਗਮ 'ਚ ਸ਼ਿਰਕਤ ਕਰਨ ਲਈ ਪਹੁੰਚੇ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਕਾਹਲੋਂ ਸਰਪੰਚ ਵਡਾਲਾ ਬਾਂਗਰ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਤੋਂ ਪਹਿਲਾਂ ਜ਼ਿਲ੍ਹਾ ਮੀਤ ਪ੍ਰਧਾਨ ਸ. ਕਾਹਲੋਂ ਵਲੋਂ ਸ. ਰੰਧਾਵਾ ਦਾ ਕਲਾਨੌਰ ਪਹੁੰਚਣ 'ਤੇ ਸਵਾਗਤ ਕੀਤਾ ਗਿਆ | ਕੈਬਨਿਟ ਮੰਤਰੀ ਸ. ਰੰਧਾਵਾ ਨਾਲ ਮੁਲਾਕਾਤ ਸਬੰਧੀ ਸ. ਕਾਹਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਭਵਿੱਖ 'ਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੀ ਰਣਨੀਤੀ ਸਬੰਧੀ ਵਿਚਾਰ ਚਰਚਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਸਭਾ ਦੀ ਲੰਘੀ ਜਿਮਨੀ ਚੋਣ 'ਚ ਸ. ਰੰਧਾਵਾ ਦੀ ਅਗਵਾਈ 'ਚ ਸੁਨੀਲ ਜਾਖੜ ਨੂੰ ਵੱਡੀ ਜਿੱਤ ਮਿਲੀ ਸੀ ਅਤੇ ਇਸ ਜਿੱਤ ਨੂੰ ਬਰਕਰਾਰ ਰੱਖਿਆ ਜਾਵੇਗਾ | ਇਸ ਸਮਾਗਮ 'ਚ ਇਲਾਕੇ ਭਰ ਤੋਂ ਕਾਂਗਰਸੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚੇਅਰਮੈਨ ਬਣਨ ਤੋਂ ਬਾਅਦ ਆਪਣੇ ਪਿੰਡ ਪਹੰੁਚੇ ਬਲਜੀਤ ਸਿੰਘ ਪਾਹੜਾ ਦਾ ਨਿੱਘਾ ਸਵਾਗਤ

ਗੁਰਦਾਸਪੁਰ, 20 ਮਾਰਚ (ਆਰਿਫ਼)-ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੇ ਮਿਲਕ ਪਲਾਂਟ ਗੁਰਦਾਸਪੁਰ ਦਾ ਚੇਅਰਮੈਨ ਬਣਨ ਉਪਰੰਤ ਵੱਖ-ਵੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ | ਅੱਜ ਜਦ ਉਹ ਆਪਣੇ ਭਰਾ ਹਲਕਾ ...

ਪੂਰੀ ਖ਼ਬਰ »

ਪੀਲੀ ਕੁੰਗੀ ਤੋਂ ਬਚਣ ਲਈ ਕਿਸਾਨ ਰੋਜ਼ਾਨਾ ਕਣਕ ਦੀ ਫ਼ਸਲ ਦਾ ਕਰਨ ਨਿਰੀਖਣ-ਵਾਹਲਾ

ਦੋਰਾਂਗਲਾ, 20 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਵਲੋਂ ਕੀਤੇ ਗਏ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਹਰਤਰਨਪਾਲ ਸਿੰਘ ਦੀ ਰਹਿਨੁਮਾਈ ਹੇਠ ਗਾਹਲੜੀ ਸਰਕਲ ਦੇ ਇੰਚਾਰਜ ਤੇ ...

ਪੂਰੀ ਖ਼ਬਰ »

ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਨੇ ਸੰਗੀਤਮਈ ਹੋਲੀ ਮਨਾਈ

ਬਟਾਲਾ, 20 ਮਾਰਚ (ਕਾਹਲੋਂ)-ਐਸ.ਐਲ. ਬਾਵਾ ਡੀ.ਏ.ਵੀ ਕਾਲਜ ਬਟਾਲਾ ਦੇ ਪਿ੍ੰਸੀਪਲ ਡਾ: ਵਰਿੰਦਰ ਭਾਟੀਆ ਦੀ ਅਗਵਾਈ 'ਚ ਹੋਲੀ ਮੌਕੇ ਕਾਲਜ 'ਚ ਅੰਤਾਕਸ਼ਰੀ ਪ੍ਰਤੀਯੋਗਤਾ ਕਰਵਾਈ ਗਈ | ਪ੍ਰੋ: ਡਾ: ਕਿਰਨ ਬਾਲਾ ਅਤੇ ਪ੍ਰੋ: ਸੰਜੀਵ ਕੌਸ਼ਲ ਦੀ ਦੇਖ ਰੇਖ 'ਚ ਕਾਲਜ ਦੇ ਸਭ ਅਧਿਆਪਕਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਮੁੜ ਭਾਜਪਾ ਦਾ ਪਰਚਮ ਲਹਿਰਾਏਗਾ-ਸੁਰੇਸ਼ ਗੋਇਲ

ਬਟਾਲਾ, 20 ਮਾਰਚ (ਕਾਹਲੋਂ)-ਦੇਸ਼ ਅੰਦਰ ਹੋਣ ਜਾ ਰਹੀਆਂ ਅਗਾਮੀ ਲੋਕ ਸਭਾ ਚੋਣਾਂ 'ਚ ਮੁੜ ਭਾਜਪਾ ਦਾ ਪਰਚਮ ਲਹਿਰਾਏਗਾ ਅਤੇ ਮੋਦੀ ਸਰਕਾਰ ਦੂਜੀ ਵਾਰ ਹੋਂਦ 'ਚ ਆਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਸੁਰੇਸ਼ ਕੁਮਾਰ ਗੋਇਲ ਮੈਂਬਰ ਰੇਲਵੇ ...

ਪੂਰੀ ਖ਼ਬਰ »

ਹੋਲੇ ਮਹੱਲੇ ਮੌਕੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਨਗਰ ਕੀਰਤਨ ਸਜਾਇਆ

ਨੌਸ਼ਹਿਰਾ ਮੱਝਾ ਸਿੰਘ, 20 ਮਾਰਚ (ਤਰਸੇਮ ਸਿੰਘ ਤਰਾਨਾ)-ਖ਼ਾਲਸਾ ਪੰਥ ਦੇ ਆਨ ਤੇ ਸ਼ਾਨ ਦੇ ਪ੍ਰਤੀਕ ਹੋਲੇ ਮਹੱਲੇ ਦੇ ਨੀਲਧਾਰੀ ਸੰਪਰਦਾਇ ਨੌਸ਼ਹਿਰਾ ਮੱਝਾ ਸਿੰਘ ਵਲੋਂ ਸ਼ੁਰੂ ਕੀਤੇ ਤਿੰਨ ਦਿਨਾ ਧਾਰਮਿਕ ਸਮਾਗਮਾਂ ਦੇ ਦੂਸਰੇ ਦਿਨ ਅੱਜ ਵਾਹੁ-ਵਾਹੁ ਸੇਵਕ ਸਭਾ ਰਜਿ: ...

ਪੂਰੀ ਖ਼ਬਰ »

ਏ.ਡੀ.ਸੀ. ਮੂਧਲ ਵਲੋਂ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਮਾਰਚ (ਧਰਮਿੰਦਰ ਸਿੰਘ ਬਾਠ)-ਪੰਜਾਬ 'ਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ ਹੈ ਅਤੇ ਚੋਣਾਂ ਨੂੰ ਸਹੀ ਢੰਗ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਤੀਵਿਧੀਆਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਖ਼ਾਲਸਾ ਸਕੂਲ ਢਿਲਵਾਂ 'ਚ ਮਾਪਿਆਂ ਦਾ ਸੈਮੀਨਾਰ ਲਗਾਇਆ

ਕੋਟਲੀ ਸੂਰਤ ਮੱਲ੍ਹੀ, 20 ਮਾਰਚ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਵਿਖੇ ਬੱਚਿਆਂ ਦੇ ਮਾਪਿਆਂ ਦਾ ਸੈਮੀਨਾਰ ਲਗਾਇਆ ਗਿਆ ਜਿਸ 'ਚ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ | ਸੰਸਥਾ ਦੇ ...

ਪੂਰੀ ਖ਼ਬਰ »

ਧਾਰ ਬਲਾਕ ਦੀਆਂ ਦਰਜਨਾਂ ਪੰਚਾਇਤਾਂ ਵਲੋਂ ਚੋਣਾਂ ਦਾ ਬਾਈਕਾਟ

ਧਾਰਕਲਾਂ, 20 ਮਾਰਚ (ਨਰੇਸ਼ ਪਠਾਨੀਆ)-ਅੱਜ ਐੱਸ.ਡੀ.ਓ. ਮੰਡੀ ਬੋਰਡ ਪਰਮਪਾਲ ਸਿੰਘ ਆਪਣੇ ਵਿਭਾਗ ਦੀ ਪੂਰੀ ਟੀਮ ਨਾਲ ਬਲਾਕ ਧਾਰ ਕਲਾਂ ਵਿਖੇ ਲੋਕਾਂ ਨੰੂ ਮਿਲਣ ਪਹੰੁਚੇ | ਮਾਮਲਾ ਚੱਕੀ ਹਰਿਆਲ-ਨਰਾਇਣਪੁਰ ਮਾਰਗ 'ਤੇ ਪੈਂਦੀ ਡੁਗਲੀ ਖੱਡ ਉੱਤੇ ਪੁਲ ਨਾ ਬਣਾਉਣ ਕਾਰਨ ਮੀਂਹ ...

ਪੂਰੀ ਖ਼ਬਰ »

ਰਘੂਨਾਥ ਮੰਦਰ ਵਿਖੇ 21 ਨੂੰ ਮਨਾਈ ਜਾਵੇਗੀ ਹੋਲੀ

ਪਠਾਨਕੋਟ, 20 ਮਾਰਚ (ਆਰ. ਸਿੰਘ)-ਕ੍ਰਿਸ਼ਨ ਨਾਟਕ ਕਲੱਬ ਰਘੂਨਾਥ ਮੰਦਰ ਰਾਮ-ਲੀਲ੍ਹਾ ਗਰਾਊਾਡ ਵਿਚ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਦੱਸਿਆ ਕਿ 21 ਮਾਰਚ ਸ਼ਾਮ 4 ਵਜੇ ਤੋਂ ਹੋਲੀ 'ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਅਸ਼ੋਕ ...

ਪੂਰੀ ਖ਼ਬਰ »

ਜੁਗਿਆਲ ਬਣੇਗਾ ਪਠਾਨਕੋਟ ਜ਼ਿਲ੍ਹੇ ਦਾ ਪਹਿਲਾ ਡਿਜੀਟਲ ਪਿੰਡ

ਪਠਾਨਕੋਟ, 20 ਮਾਰਚ (ਸੰਧੂ)-ਕਾਮਨ ਸਰਵਿਸ ਸੈਂਟਰ ਸੀ.ਐੱਸ.ਸੀ. ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਜੁਗਿਆਲ ਨੂੰ ਡਿਜ਼ੀਟਲ ਪਿੰਡ ਬਣਾਉਣ ਲਈ ਚੁਣਿਆ ਗਿਆ ਹੈ ਅਤੇ ਇਹ ਕੰਮ ਸਮਾਜ ਸੇਵੀ ਸੰਸਥਾ ਅਨੰਤ ਗੁਰੂਕੁਲ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਜਾਵੇਗਾ | ਇਸ ਲਈ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਕਾਰਨ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੀ ਪੁਲਿਸ ਨਾਲ ਸਾਂਝੀ ਮੀਟਿੰਗ

ਪਠਾਨਕੋਟ, 20 ਮਾਰਚ (ਆਰ. ਸਿੰਘ/ਸੰਧੂ)-ਲੋਕ ਸਭਾ ਦੀਆਂ ਆਮ ਚੋਣਾਂ ਲਈ ਸੁਰੱਖਿਆ ਵਿਵਸਥਾ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਸਰਹੱਦਾਂ 'ਤੇ ਦੋਵਾਂ ਪ੍ਰਦੇਸ਼ਾਂ ਦੀ ਪੁਲਿਸ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸੁਜਾਨਪੁਰ ਦੇ ਪੁਲ ਨੰਬਰ-1 ਨੇੜਿਓਾ ਲਾਸ਼ ਮਿਲੀ

ਸੁਜਾਨਪੁਰ, 20 ਮਾਰਚ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਦਲਵਿੰਦਰ ਸ਼ਰਮਾ ਦੀ ਅਗਵਾਈ 'ਚ ਸੁਜਾਨਪੁਰ ਦੇ ਪੁਲ ਨੰਬਰ-1 ਨੇੜਿਓਾ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਿਸ ਦੀ ਪਹਿਚਾਣ ਸੁਮਿਤ ਕੁਮਾਰ ਪੁੱਤਰ ਰਕੇਸ਼ ਕੁਮਾਰ ਵਾਸੀ ਲਾੜੀ ਬਾਵਿਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਦੇ ਸ਼ਰਾਬ ਦੇ ਠੇਕਿਆਂ ਦੇ ਕੱਢੇ ਗਏ ਡਰਾਅ

ਪਠਾਨਕੋਟ, 20 ਮਾਰਚ (ਸੰਧੂ/ਆਰ. ਸਿੰਘ)-ਆਬਕਾਰੀ ਤੇ ਕਰ ਵਿਭਾਗ ਵਲੋਂ ਸਾਲ 2019-20 ਲਈ ਸ਼ਰਾਬ ਦੇ ਠੇਕਿਆਂ ਦੇ ਡਰਾਅ ਸਥਾਨਕ ਬਾਈਪਾਸ ਰੋਡ 'ਤੇ ਸਥਿਤ ਏਰੀਨਾ ਗੁਲਸ਼ਨ ਫਾਰਮ ਵਿਖੇ ਕੱਢੇ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਮੁੱਖ ਮਹਿਮਾਨ ਵਜੋਂ ਅਤੇ ਵਧੀਕ ...

ਪੂਰੀ ਖ਼ਬਰ »

ਡੈਮ ਔਸਥੀਆਂ ਨੇ ਨਹੀਂ ਮੰਨੀ ਪ੍ਰਸ਼ਾਸਨ, ਕਾਮਰੇਡ ਲਾਲ ਚੰਦ ਕਟਾਰੂਚੱਕ ਤੇ ਕਾਮਰੇਡ ਨੱਥਾ ਸਿੰਘ ਦੀ ਗੱਲ

ਪਠਾਨਕੋਟ, 20 ਮਾਰਚ (ਚੌਹਾਨ)-ਆਪਣੀਆਂ ਮੰਗਾਂ ਨੰੂ ਲੈ ਕੇ ਬੈਰਾਜ ਔਸਤੀ ਪਰਿਵਾਰਾਂ ਦੇ 5 ਨੌਜਵਾਨਾਂ ਨੇ ਸਮਝਾਉਣ ਆਏ ਪ੍ਰਸ਼ਾਸਨ ਦੀ ਗੱਲ ਨਹੀਂ ਮੰਨੀ | ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਲਾਲ ਚੰਦ ਕਟਾਰੂਚੱਕ ਮੌਕੇ 'ਤੇ ਪਹੰੁਚੇ | ...

ਪੂਰੀ ਖ਼ਬਰ »

ਜਲ ਸਪਲਾਈਆਂ ਦੀ ਹਾਲਤ ਨਹੀਂ ਸੁਧਾਰ ਰਿਹਾ ਵਿਭਾਗ-ਰਜਿੰਦਰ ਕੁਮਾਰ

ਪਠਾਨਕੋਟ, 20 ਮਾਰਚ (ਚੌਹਾਨ)-ਕਰਮਚਾਰੀਆਂ ਦੀਆਂ ਮੰਗਾਂ ਨੰੂ ਲੈ ਕੇ ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਚੇਅਰਮੈਨ ਸਤੀਸ਼ ਸ਼ਰਮਾ, ਪ੍ਰਧਾਨ ਰਜਿੰਦਰ ਕੁਮਾਰ, ਜਨਰਲ ਸਕੱਤਰ ਸੁਰੇਸ਼ ਕੁਮਾਰ, ਉਪ ਪ੍ਰਧਾਨ ਕੁਲਦੀਪ ਸ਼ਰਮਾ, ਸਲਾਹਕਾਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਕਠੂਏ ਮਾਮਲੇ 'ਚ ਕਥਿਤ ਚੌਥੇ ਦੋਸ਼ੀ ਵਿਸ਼ਾਲ ਜੰਗੋਤਰਾ ਨੂੰ ਗਵਾਹੀਆਂ ਸੁਣਾਉਣ ਦਾ ਸਿਲਸਿਲਾ ਸ਼ੁਰੂ

ਪਠਾਨਕੋਟ, 20 ਮਾਰਚ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜ਼ਨਾਹ ਅਤੇ ਕਤਲ ਕਾਂਡ ਦੇ ਕੇਸ ਦੀ ਹੋ ਰਹੀ ਬੰਦ ਕਮਰਾ ਸੁਣਵਾਈ 'ਚ ਅੱਜ ਚੌਥੇ ਕਥਿਤ ਦੋਸ਼ੀ ਵਿਸ਼ਾਲ ਜੰਗੋਤਰਾ ਨੰੂ ਸਰਕਾਰੀ ਪੱਖ ਦੇ 415 ਗਵਾਹਾਂ ਦੀਆਂ ਗਵਾਹੀਆਂ ਸੁਣਾਉਣ ਦਾ ਸਿਲਸਿਲਾ ਸ਼ੁਰੂ ਹੋਇਆ | ਜਿਸ ਵਿਚ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ-ਥਾਣਾ ਮੁਖੀ ਅਜੀਤ ਕੁਮਾਰ

ਡਮਟਾਲ, 20 ਮਾਰਚ (ਰਾਕੇਸ਼ ਕੁਮਾਰ)-ਲੋਕ ਸਭਾ ਚੋਣਾਂ ਦੇ ਚੱਲਦੇ ਪੁਲਿਸ ਸਟੇਸ਼ਨ ਡਮਟਾਲ ਵਿਚ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਦੇ ਆਦੇਸ਼ ਦੇ ਬਾਅਦ ਥਾਣਾ ਡਮਟਾਲ ਵਿਚ ਕੁੱਲ 285 ਹਥਿਆਰਾਂ 'ਚੋਂ 30 ਹਥਿਆਰ ਜਮ੍ਹਾਂ ਹੋ ਚੁੱਕੇ ਹਨ | ਥਾਣਾ ਡਮਟਾਲ ਦੇ ਮੁਖੀ ਅਜੀਤ ਕੁਮਾਰ ਨੇ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਦੋ ਰੋਜ਼ਾ ਯੁਵਕ ਮੇਲਾ ਸਮਾਪਤ, ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਪਠਾਨਕੋਟ, 20 ਮਾਰਚ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਵਿਚ ਯੁਵਕ ਸੇਵਾਵਾਂ ਵਿਭਾਗ ਪਠਾਨਕੋਟ ਵਲੋਂ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਦੇਖਰੇਖ ਹੇਠ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ | ਜਿਸ 'ਚ ਅਰਵਿੰਦ ਸਲਵਾਨ ਤਹਿਸੀਲਦਾਰ ਪਠਾਨਕੋਟ ਮੁੱਖ ਮਹਿਮਾਨ ...

ਪੂਰੀ ਖ਼ਬਰ »

ਚਾਰ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਸ਼ਾਹਪੁਰ ਕੰਢੀ, 20 ਮਾਰਚ (ਰਣਜੀਤ ਸਿੰਘ)-ਕੰਢੀ ਇਲਾਕੇ ਦੇ ਪਿੰਡ ਕੋਟ ਦੇ ਮੁਹੱਲਾ ਗਰਗੋਲੀ ਦੇ 38 ਘਰਾਂ ਦੇ ਬਿਜਲੀ ਦੇ ਬਿੱਲ ਪਿਛਲੇ 4 ਮਹੀਨਿਆਂ ਤੋਂ ਨਹੀਂ ਆਏ | ਪਿੰਡ ਨਿਵਾਸੀ ਮੈਂਬਰ ਪੰਚਾਇਤ ਗੁਰਬਚਨ ਸਿੰਘ, ਰਾਮ ਦਿੱਤਾ ਆਦਿ ਨੇ ਦੱਸਿਆ ਕਿ ਇਸ ਮਸਲੇ ਨੰੂ ਲੈ ਕੇ ਉਹ ...

ਪੂਰੀ ਖ਼ਬਰ »

ਸਾਹੋਵਾਲ ਇਲਾਕੇ ਦੇ ਵਿਕਾਸ ਲਈ ਕੈਬਨਿਟ ਮੰਤਰੀ ਯਤਨਸ਼ੀਲ-ਸੰਜੀਵ ਨਾਰਦਾ

ਪੁਰਾਣਾ ਸ਼ਾਲਾ, 20 ਮਾਰਚ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ ਸਾਹੋਵਾਲ ਦੇ ਪਿੰਡ ਦਾ ਵਿਕਾਸ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੋਂ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਸੀਨੀਅਰ ਕਾਂਗਰਸੀ ਆਗੂ ਸੰਜੀਵ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਦੀਆਂ ਉੱਡ ਰਹੀਆਂ ਹਨ ਸ਼ਰੇਆਮ ਧੱਜੀਆਂ

ਮਾਧੋਪੁਰ, 20 ਮਾਰਚ (ਨਰੇਸ਼ ਮਹਿਰਾ)-ਸਮੁੱਚੇ ਪੰਜਾਬ 'ਚ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦਾ ਅਸਰ ਜ਼ਿਲ੍ਹਾ ਪਠਾਨਕੋਟ ਤੇ ਪਿੰਡਾਂ 'ਚ ਕਿਤੇ ਵੀ ਦੇਖਣ ਨੰੂ ਨਹੀਂ ਮਿਲ ਰਿਹਾ ਬੇਸ਼ੱਕ ਇਸ ਮਿਸ਼ਨ ਨੂੰ ਪੂਰਾ ਕਰਨ 'ਚ ਲੱਗੇ ਅਧਿਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਸ਼ਾਹਪੁਰ ਕੰਢੀ, 20 ਮਾਰਚ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਬੀਤੀ ਰਾਤ ਇਕ ਵਿਅਕਤੀ ਨੰੂ 15 ਬੋਤਲਾਂ ਆਂਧਰਾ ਪ੍ਰਦੇਸ਼ ਦੀ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਨ ਕਲਿਆਣ ਸੇਵਾ ਸਮਿਤੀ ਵਲੋਂ ਜਾਗਰੂਕਤਾ ਸੈਮੀਨਾਰ

ਪਠਾਨਕੋਟ, 20 ਮਾਰਚ (ਸੰਧੂ)-ਆਦਰਸ਼ ਸ਼ਿਸ਼ੂ ਵਾਟਿਕਾ ਵਿਖੇ ਜਨ ਕਲਿਆਣ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਆਰ.ਕੇ. ਖੰਨਾ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਦੇ ਤਹਿਤ ਸੈਮੀਨਾਰ ਲਗਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਜਾਗਰੂਕ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਨਹੀਂ ਮਿਲ ਸਕਿਆ ਮੁਆਵਜ਼ਾ

ਬਮਿਆਲ, 20 ਮਾਰਚ (ਰਾਕੇਸ਼ ਸ਼ਰਮਾ)-ਅੰਨਦਾਤਾ ਕਹਿਲਾਉਣ ਵਾਲਾ ਪੰਜਾਬ ਦਾ ਕਿਸਾਨ ਜਿੱਥੇ ਕੁਦਰਤ ਦੀ ਬੇਰੁਖ਼ੀ ਦੇ ਚੱਲਦਿਆਂ ਪਿਛਲੇ ਕੁਝ ਸਾਲਾਂ ਤੋਂ ਆਪਣੀ ਫ਼ਸਲ ਨੂੰ ਲੈ ਕੇ ਚਿੰਤਤ ਹੈ | ਉੱਥੇ ਮੌਜੂਦਾ ਪੰਜਾਬ ਸਰਕਾਰ ਵੀ ਪਿਛਲੇ ਦੋ ਸਾਲਾਂ ਤੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਦੀ ਮੀਟਿੰਗ ਹੋਈ

ਪਠਾਨਕੋਟ, 20 ਮਾਰਚ (ਆਰ. ਸਿੰਘ)-ਪਠਾਨਕੋਟ ਵਪਾਰ ਮੰਡਲ ਦੀ ਹੋਲੀ ਦੇ ਤਿਉਹਾਰ ਦੇ ਸਬੰਧ ਵਿਚ ਮੀਟਿੰਗ ਪ੍ਰਧਾਨ ਅਨਿਲ ਮਹਾਜਨ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਵਿਖੇ ਹੋਈ | ਜਿਸ ਵਿਚ ਮੰਡਲ ਦੇ ਸੰਸਥਾਪਕ ਪ੍ਰਧਾਨ ਐੱਸ.ਐੱਸ. ਬਾਵਾ ਵਿਸ਼ੇਸ਼ ਰੂਪ 'ਚ ਹਾਜ਼ਰ ਹੋਏ¢ ਮੀਟਿੰਗ ...

ਪੂਰੀ ਖ਼ਬਰ »

ਨੌਕਰੀ ਦੀ ਮੰਗ ਨੂੰ ਲੈ ਕੇ 5 ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜੇ੍ਹ

ਪਠਾਨਕੋਟ, 20 ਮਾਰਚ (ਸੰਧੂ, ਚੌਹਾਨ, ਆਰ. ਸਿੰਘ)-ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਸ ਵੇਲੇ ਹੱਥਾ ਪੈਰਾਂ ਦੀ ਪੈ ਗਈ ਜਦੋਂ ਸਵੇਰੇ ਨੌਕਰੀ ਦੀ ਮੰਗ ਨੂੰ ਲੈ ਕੇ 5 ਡੈਮ ਔਸਤੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਤੇ ਪ੍ਰਸ਼ਾਸਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX