ਤਾਜਾ ਖ਼ਬਰਾਂ


ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  57 minutes ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  about 1 hour ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  about 1 hour ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  about 1 hour ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  about 2 hours ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 2 hours ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  about 2 hours ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  about 2 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  about 2 hours ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  about 2 hours ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 2 hours ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  about 2 hours ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  about 2 hours ago
ਆਗਰਾ, 24 ਫਰਵਰੀ- ਤਾਜ ਮਹਿਲ 'ਚ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਜ਼ਟਰ ਬੁੱਕ 'ਚ ਆਪਣਾ...
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  about 2 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  about 3 hours ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਰੂਪਨਗਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਤਿਤ ਅਹੁਦੇਦਾਰਾਂ ਦਾ ਕੇਸ ਸਿੰਘ ਸਾਹਿਬਾਨ ਦੇਖਣਗੇ-ਭਾਈ ਲੌਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਗਈ ਟੀਮ ਦੇ ਪਤਿਤ ਅਹੁਦੇਦਾਰਾਂ ਦਾ ਕੇਸ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦੂਜੇ ਸਿੰਘ ਸਾਹਿਬਾਨ ਦੇਖਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁ: ...

ਪੂਰੀ ਖ਼ਬਰ »

ਰਫਰੈਂਡਮ 2020 'ਤੇ ਹੋ ਰਿਹੈ ਪ੍ਰਚਾਰ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਪੰਜ ਪਿਆਰਾ ਚਾਰ ਸਾਹਿਬਜ਼ਾਦੇ ਮਾਰਗ ਵਿਖੇ ਪੱਟੀ ਦੇ ਪਿੰਡ ਤਲਬੰਡੀ ਸੋਬਾ ਸਿੰਘ ਨਾਲ ਸਬੰਧਿਤ ਨੌਜਵਾਨਾਂ ਵਲੋਂ ਇਕ ਟਰਾਲੀ 'ਤੇ ਵੱਡੇ-ਵੱਡੇ ਪ੍ਰਚਾਰ ਬੋਰਡ ਲੱਗਾ ਕੇ ਰਫਰੈਂਡਮ 2020 ਦਾ ...

ਪੂਰੀ ਖ਼ਬਰ »

ਮਾਤਾ ਗੁਜਰੀ ਸਭਾ ਵਲੋਂ ਲਗਾਈ ਟੈਂਟ ਸਿਟੀ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਨਿੱਕੂਵਾਲ ਮੋੜ ਲਾਗੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਬੀਤੇ ਕਈ ਸਾਲਾਂ ਤੋਂ ਆਰਜ਼ੀ ਟੈਂਟ ਲੱਗਾ ਕੇ ਹੋਲਾ-ਮਹੱਲਾ ਮੌਕੇ ਚੱਕ ਮਾਤਾ ਨਾਨਕੀ ਨਗਰ ਵਸਾਇਆ ਹੋਇਆ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਟੈਕਸ ਬਾਰ ਤੇ ਸੀ. ਏ. ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 20 ਮਾਰਚ (ਸਟਾਫ਼ ਰਿਪੋਰਟਰ)-ਆਮਦਨ ਕਰ ਵਿਭਾਗ ਦੀ ਐਡਵਾਂਸ ਟੈਕਸ ਵਧਾਉਣ ਲਈ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਅਤੇ ਸੀ.ਏ. ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਹੋਈ | ਮੀਟਿੰਗ ਵਿਚ ਆਮਦਨ ਕਰ ਅਧਿਕਾਰੀ ਜਸਬੀਰ ਸਿੰਘ ਅਤੇ ਤੇਜਿੰਦਰ ਸਿੰਘ ਨੇ ਐਡਵਾਂਸ ...

ਪੂਰੀ ਖ਼ਬਰ »

ਮਜਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 20 ਮਾਰਚ (ਕੰਗ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਦੀ ਮੀਟਿੰਗ ਜਗਦੀਸ ਕੁਮਾਰ ਕਨਵੀਨਰ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ ਜਿਸ ਵਿਚ ਟੈਕਨੀਕਲ ਸਰਵਿਸਜ ਯੂਨੀਅਨ ਮਿਊਾਸੀਪਲ ਇੰਜ: ਯੂਨੀਅਨ, ਟੈਕਨੀਕਲ ਐਾਡ ਮਕੈਨੀਕਲ ਇੰਪ. ਯੂਨੀਅਨ ...

ਪੂਰੀ ਖ਼ਬਰ »

ਦਰਜਨ ਤੋਂ ਵੱਧ ਪੁੱਜੀਆਂ ਆਧੁਨਿਕ ਸਹੂਲਤਾਂ ਵਾਲੀਆਂ ਟਰਾਲੀਆਂ

ਸ੍ਰੀ ਅਨੰਦਪੁਰ ਸਾਹਿਬ 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ-ਮਹੱਲਾ ਦੌਰਾਨ ਇਸ ਵਾਰ ਇਕ ਦਰਜਨ ਤੋਂ ਵੱਧ ਅਤਿ-ਆਧੁਨਿਕ ਸਹੂਲਤਾਂ ਵਾਲੀਆਂ ਆਰਾਮਦਾਇਕ ਟਰਾਲੀਆਂ ਮੇਲਾ ਖੇਤਰ ਦੀ ਰੌਣਕ ਵਧਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਬਣੀ ਮੋਰਿੰਡਾ-ਕਾਈਨੌਰ ਸੜਕ ਦੁਬਾਰਾ ਹੋਈ ਖ਼ਰਾਬ

ਮੋਰਿੰਡਾ, 20 ਮਾਰਚ (ਕੰਗ)-ਮੋਰਿੰਡਾ ਇਲਾਕੇ ਦੀ ਚਿਰਾਂ ਤੋਂ ਚਲੀ ਆ ਰਹੀ ਸਮੱਸਿਆ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਪਿੰਡ ਕਾਈਨੌਰ ਤੱਕ ਸੜਕ ਦੀ ਤਰਸਯੋਗ ਹਾਲਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੋਸ਼ਿਸ਼ਾਂ ਕਰਕੇ ਲਗਪਗ 70 ਲੱਖ ਦੀ ਲਾਗਤ ਨਾਲ ਸਿਰਫ਼ 4 ...

ਪੂਰੀ ਖ਼ਬਰ »

20 ਸਾਲਾਂ ਤੋਂ ਐਲਾਨਾਂ 'ਚ ਹੀ ਘਿਰ ਕੇ ਰਹਿ ਬਰਦਾਰ ਤੋਂ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਕੱਚੀ ਸੜਕ

ਪੁਰਖਾਲੀ, 20 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਦੋ ਸੂਬਿਆਂ ਨੂੰ ਆਪਸ 'ਚ ਮਿਲਾਉਣ ਵਾਲੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਦੋਵੇਂ ਰਾਜਾਂ ਦੀਆਂ ਸਰਕਾਰਾਂ ਕੋਈ ਨਾਂਅ ਨਹੀਂ ਲੈ ਰਹੀਆਂ | ਰੂਪਨਗਰ ਜ਼ਿਲ੍ਹੇ ਦੇ ਕਸਬਾ ਪੁਰਖਾਲੀ ਦੇ ਨੇੜਲੇ ਪਿੰਡ ਬਰਦਾਰ ਤੋਂ ਹਿਮਾਚਲ ...

ਪੂਰੀ ਖ਼ਬਰ »

ਮਾਮਲਾ ਸਤਲੁਜ ਦਰਿਆ 'ਤੇ ਬਣਨ ਵਾਲੇ ਢੋਲਾਂ ਵਾਲੇ ਪੁਲ ਤੇ ਹਸਪਤਾਲ ਦੀ ਐਮਰਜੈਂਸੀ ਦਾ ਅਕਾਲੀ ਭਾਜਪਾ ਵਲੋਂ ਐਨ. ਓ. ਸੀ. ਰੁਕਵਾਉਣ ਲਈ ਬੀ. ਬੀ. ਐਮ. ਬੀ. 'ਚ ਕੋਈ ਸਿਆਸੀ ਰਸੂਖ਼ ਨਹੀਂ ਵਰਤਿਆ-ਸਾਂਸਦ ਪ੍ਰੋ: ਚੰਦੂਮਾਜਰਾ

ਨੰਗਲ, 20 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਸਤਲੁਜ ਦਰਿਆ 'ਤੇ ਬਣਨ ਵਾਲੇ ਢੋਲਾਂ ਵਾਲਾ ਪੁਲ ਦੀ ਬੀ. ਬੀ. ਐਮ. ਬੀ. ਕੋਲੋਂ ਐਨ. ਓ. ਸੀ. ਰੁਕਵਾਉਣ ਲਈ ਅਕਾਲੀ-ਭਾਜਪਾ ਵਲੋਂ ਕੋਈ ਸਿਆਸੀ ਪ੍ਰਭਾਵ ਨਹੀਂ ਵਰਤਿਆ ਗਿਆ ਅਤੇ ਕਾਂਗਰਸ ਦੇ ਦੋਸ਼ ਸਰਾਸਰ ਝੂਠੇ ਤੇ ਬੇਬੁਨਿਆਦ ਹਨ ...

ਪੂਰੀ ਖ਼ਬਰ »

ਐਜੂਕੇਸ਼ਨ ਪਾਰਕ ਦਾ ਨਿਰਮਾਣ ਕਰਵਾਇਆ

ਸੁਖਸਾਲ, 20 ਮਾਰਚ (ਧਰਮ ਪਾਲ)-ਸਰਕਾਰੀ ਸੀਨਅਰ ਸੈਕੰਡਰੀ ਸਕੂਲ ਭਲਾਣ ਵਿਖੇ ਐਜੂਕੇਸ਼ਨ ਪਾਰਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਜਗਤ ਰਾਮ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸਮਾਜ ਸੇਵੀ ਸਨਮਾਨਿਤ

ਢੇਰ, 20 ਮਾਰਚ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਪਿੰਡ ਢਾਹੇ ਵਾਸੀਆਂ ਵਲੋਂ ਤਜਿੰਦਰ ਸਿੰਘ ਭੱਠਲ ਕੈਨੇਡਾ ਵਾਸੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਸਰਪੰਚ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭੱਠਲ ਪਰਿਵਾਰ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਢੇਰ, 20 ਮਾਰਚ (ਸ਼ਿਵ ਕੁਮਾਰ ਕਾਲੀਆ)-ਸਰਕਾਰੀ ਪ੍ਰਾਇਮਰੀ ਸਕੂਲ ਢਾਹੇ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਐਨ.ਆਰ.ਆਈ ਸਮਾਜ ਸੇਵਕ ਤਜਿੰਦਰ ਸਿੰਘ ਭੱਠਲ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਅਗਨੀਕਾਂਡ ਪੀੜਤ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਟ

ਨੂਰਪੁਰ ਬੇਦੀ, 20 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ•, ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਹੋਏ ਅਗਨੀਕਾਂਡ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੇ ਜ਼ਿੰਦਾ ਜਲੇ 3 ਬੱਚਿਆਂ ਦੇ ਪਰਿਵਾਰ ਨੂੰ ਅਗਨੀ ਪੀੜਤ ਸਹਾਇਤਾ ਕਮੇਟੀ ਨੂਰਪੁਰ ਬੇਦੀ ਦੇ ਮੈਂਬਰਾਂ ਵਲੋਂ 12 ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਮਹਿਤੋਤ ਬਣੇ ਬਲਾਕ ਕਾਂਗਰਸ ਦੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਸਥਾਨਕ ਆਪਣੇ ਦਫ਼ਤਰ ਵਿਚ ਪਿੰਡ ਮਹਿਤੋਤ ਦੇ ਸਰਪੰਚ ਅਤੇ ਸਰਗਰਮ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਮਹਿਤੋਤ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਹੋਲੇ-ਮਹੱਲੇ 'ਤੇ 22 ਤੱਕ ਮੁਫ਼ਤ ਮੈਡੀਕਲ ਕੈਂਪ ਲੱਗਾ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨਤਾਰਨ ਵਲੋਂ ਹੋਲੇ-ਮਹੱਲੇ 'ਤੇ ਆਈਆਂ ਸੰਗਤਾਂ ਦੀ ਸਹੂਲਤ ਲਈ ਡੇਰਾ ਸੱਚਖੰਡ ਵਾਸੀ ਸੰਤ ਬਾਬਾ ਸੁਲੱਖਣ ਸਿੰਘ ਜੀ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 20 ਮਾਰਚ (ਵਿੰਦਰਪਾਲ ਝਾਂਡੀਆਂ)-ਸਿਹਤ ਵਿਭਾਗ ਵਲੋਂ ਸਰਕਾਰੀ ਮਿਡਲ ਸਕੂਲ ਖੱਡ ਬਠਲੋਰ ਵਿਖੇ ਤੰਬਾਕੂ ਯੁਕਤ ਪਦਾਰਥਾਂ ਦੇ ਸੇਵਨ ਕਰਨ ਨਾਲ ਮਾੜੇ ਪ੍ਰਭਾਵਾਂ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਸ਼ਾਮਿਲ ਟੀਮ ਵਲੋਂ ਬੱਚਿਆਂ ਨੂੰ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜ਼ੇਸ਼ਨ ਵਲੋਂ ਚੌਥਾ ਖ਼ੂਨਦਾਨ ਕੈਂਪ

ਮੋਰਿੰਡਾ, 20 ਮਾਰਚ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ (ਰਜਿ:) ਪੰਜਾਬ ਵਲੋਂ ਲਾਇਨਜ਼ ਕਲੱਬ ਖਰੜ ਸਿਟੀ ਅਤੇ ਅਲਟੀਮੇਟ ਡਰੀਮਰਜ਼ ਕੰਪਨੀ ਮੋਰਿੰਡਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ...

ਪੂਰੀ ਖ਼ਬਰ »

ਬੱਸ ਸੇਵਾ ਲਈ ਸੰਦੋਆ ਨਿਵਾਸੀਆਂ ਵਲੋਂ ਰਾਸ਼ੀ ਭੇਟ

ਨੂਰਪੁਰ ਬੇਦੀ, 20 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਸੰਦੋਆ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਨੇ 17750 ਰੁਪਏ ਦੀ ਰਾਸ਼ੀ ਇਕੱਤਰ ਕਰਕੇ ਸਰਬੱਤ ਦਾ ਭਲਾ ਸੁਸਾਇਟੀ ਵਲੋਂ ਮਰੀਜ਼ਾਂ ਲਈ ਆਰੰਭ ਕੀਤੀ ਪੀ. ਜੀ. ਆਈ. ਮੁਫ਼ਤ ਬੱਸ ਸੇਵਾ ਲਈ ਸਹਾਇਤਾ ਵਜੋਂ ਨੁਮਾਇੰਦਿਆਂ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਵਲੋਂ ਸੰਗਤਾਂ ਨੂੰ ਹੋਲੇ ਮਹੱਲੇ ਤੇ ਹੋਲੀ ਦੀ ਵਧਾਈ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਮੁੱਚੀ ਲੋਕਾਈ ਦਾ ਮਨੋਬਲ ਉੱਚਾ ਚੁੱਕਣ ਅਤੇ ਸੰਸਾਰ ਨੂੰ ਨਵੀਂ ਚੇਤਨਾ ਦੇਣ ਲਈ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਹੋਲੇ-ਮਹੱਲੇ ਦੀ ਆਰੰਭਤਾ ਕੀਤੀ ਗਈ ਹੈ | ਇਸ ਪਵਿੱਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨੂੰ ਸਹਾਇਤਾ ਰਾਸ਼ੀ ਭੇਟ

ਨੂਰਪੁਰ ਬੇਦੀ, 20 ਮਾਰਚ (ਵਿੰਦਰਪਾਲ ਝਾਂਡੀਆਂ)-ਪਿੰਡ ਮੀਰਪੁਰ ਦੀ ਪੰਚਾਇਤ ਤੇ ਵਸਨੀਕਾਂ ਨੇ 26 ਹਜ਼ਾਰ ਰੁਪਏ ਦੀ ਰਾਸ਼ੀ ਇਕੱਤਰ ਕਰਕੇ ਸਰਬੱਤ ਦਾ ਭਲਾ ਸੁਸਾਇਟੀ ਵਲੋਂ ਆਰੰਭ ਮੁਫ਼ਤ ਪੀ. ਜੀ. ਆਈ. ਬੱਸ ਸੇਵਾ ਲਈ ਸਹਾਇਤਾ ਵਜੋਂ ਭੇਟ ਕੀਤੀ ਹੈ | ਇਸ ਮੌਕੇ ਸਰਪੰਚ ਅਮਰਦੀਪ ...

ਪੂਰੀ ਖ਼ਬਰ »

ਚਿੜੀ ਦਿਵਸ ਮੌਕੇ ਸਮਾਗਮ

ਨੰਗਲ, 20 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨਾਰੀ ਚੇਤਨਾ ਮੰਚ ਪਿੰਡ ਬਰਮਲਾ ਵਲੋਂ ਵਿਸ਼ਵ ਚਿੜੀ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ | ਪੰਜਾਬ ਜੰਗਲੀ ਜੀਵ ਸਲਾਹਕਾਰ ਬੋਰਡ ਦੇ ਸਾਬਕਾ ਮੈਂਬਰ ਡਾ. ਗੁਲਜੀਤ ਸਿੰਘ ਚੱਠਾ ਨੇ ਮਨੁੱਖ ਦੀ ਜੀਵਨ ਸ਼ੈਲੀ ਦੇ ਪੰਛੀਆਂ 'ਤੇ ਪੈ ...

ਪੂਰੀ ਖ਼ਬਰ »

ਹੋਲਾ-ਮਹੱਲਾ 'ਤੇ ਰੈੱਡ ਕਰਾਸ ਵਲੋਂ ਫ਼ਸਟ ਏਡ ਪੋਸਟਾਂ ਲਗਾਈਆਂ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਟੇਟ ਰੈੱਡ ਕਰਾਸ ਵਲੋਂ ਹੋਲਾ- ਮਹੱਲਾ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਰਾਏਪੁਰ ਦੇ ਵਾਸੀਆਂ ਵਲੋਂ ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 20 ਮਾਰਚ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਵੈਲਫੇਅਰ ਸੁਸਾਇਟੀ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਆਰੰਭ ਕੀਤੀਆਂ ਗਈਆਂ ਤਿੰਨ ਮੁਫ਼ਤ ਬੱਸ ਸੇਵਾਵਾਂ ਲਈ ਸਹਾਇਤਾ ਵਜੋਂ ਪਿੰਡ ...

ਪੂਰੀ ਖ਼ਬਰ »

ਨੰਗਲ ਹਸਪਤਾਲ ਦਾ ਐਮਰਜੈਂਸੀ ਵਿਭਾਗ ਬੰਦ ਨਹੀਂ ਹੋਵੇਗਾ-ਰਾਜੇਸ਼ ਚੌਧਰੀ

ਨੰਗਲ, 20 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਹਸਪਤਾਲ ਦਾ ਐਮਰਜੈਂਸੀ ਵਿਭਾਗ ਬੰਦ ਨਹੀਂ ਹੋਵੇਗਾ ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੀ ਸਿਖਰ ਲੀਡਰਸ਼ਿਪ ਲੋਕਾਂ ਲਈ ਸਮਰਪਿਤ ਹੈ | 'ਇਹ ਵਿਚਾਰ ਨੰਗਲ ਮੰਡਲ ਭਾਜਪਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਨਗਰ ਕੌਾਸਲ ਰਾਜੇਸ਼ ਚੌਧਰੀ ਨੇ ਪੱਤਰਕਾਰ ਸੰਮੇਲਨ ਦੌਰਾਨ ਪ੍ਰਗਟ ਕੀਤੇ | ਮੋਦੀ ਸਰਕਾਰ ਦੀ ਵਾਪਸੀ ਮਗਰੋਂ ਨਗਰ ਕੌਾਸਲ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੂੰ ੂ ਸੁਪਰ ਸਪੈਸ਼ੀਅੇਲਿਟੀ ਹਸਪਤਾਲ ਬਣਾਏਗੀ | ਪੰਜਾਬ ਸਰਕਾਰ ਦੇ ਦੋ ਵਰਿ੍ਹਆਂ 'ਚ ਸਿਰਫ਼ ਗੱਲਾਂ ਦਾ ਕੜਾਹ ਹੀ ਬਣਿਆ ਅਤੇ ਨੰਗਲ ਦੇ ਵਿਕਾਸ ਨੂੰ ਗ੍ਰਹਿਣ ਹੀ ਲੱਗ ਗਿਆ | ਵਿਅੰਗ ਕਸਦਿਆਂ ਚੌਧਰੀ ਨੇ ਕਿਹਾ ਕਿ ਲੋਕਾਂ ਨੇ ਵਪਾਰ ਛੱਡ ਕੇ ਨੌਕਰੀ ਕਰ ਲਈ ਹੈ ਕਿਉਂਕਿ ਸਰਕਾਰ ਨੇ ਘਰ-ਘਰ ਰੁਜ਼ਗਾਰ ਦਿੱਤਾ ਹੈ | ਸਰਕਾਰ ਦੋ ਵਰੇ੍ਹ 'ਚ ਢੋਲਾ ਵਾਲਾ ਪੁਲ ਵੀ ਨਹੀਂ ਪਾ ਸਕੀ ਜਦੋਂ ਕਿ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਬਦੌਲਤ ਨੰਗਲ ਡੈਮ ਫਲਾਈ ਓਵਰ ਬਣ ਰਿਹਾ | ਪੱਤਰਕਾਰ ਸੰਮੇਲਨ 'ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਚੰਦਰ ਕੁਮਾਰ, ਕੌਾਸਲਰ ਵਿਕਰਾਂਤ, ਕੌਾਸਲਰ ਡਾ. ਰਜਿੰਦਰ, ਚੇਅਰਮੈਨ ਸ਼ਹੀਦ ਭਗਤ ਸਿੰਘ ਕਲੱਬ ਰਣਜੀਤ ਲੱਕੀ, ਮਹੇਸ਼ ਕਾਲੀਆ, ਭੁਪਿੰਦਰ ਭਿੰਦਾ, ਜਗਦੀਸ਼ ਚੋਪੜਾ, ਸੁਸ਼ੀਲ ਚੋਪੜਾ, ਅਮਿੱਤ ਬਰਾਰੀ, ਅਨਿਲ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਰਜਨਾਂ ਵਿਦਿਆਰਥੀਆਂ ਨੇ ਦਿੱਤੀ ਪ੍ਰਤਿਭਾ ਪਰਖ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਇਲਾਕੇ ਭਰ ਦੇ ਲੋੜਵੰਦ ਪਰਿਵਾਰਾਂ ਦੇ ਪੰਜਵੀਂ ਦਾ ਇਮਤਿਹਾਨ ਦੇ ਚੁੱਕੇ ਵਿਦਿਆਰਥੀਆਂ ਵਿਚੋਂ, ਮੁਫ਼ਤ ਸਿੱਖਿਆ ਲਈ ਯੋਗ ਵਿਦਿਆਰਥੀਆਂ ਦੀ ਪਰਖ ਕਰਨ ਲਈ, ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ ਵਿਚ ਨਹੀਂ ਚੱਲੇ ਫੁਹਾਰੇ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ ( ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ-ਮਹੱਲਾ ਦੌਰਾਨ ਇਤਿਹਾਸਕ ਨਗਰੀ ਦੇ ਇਕੋ ਇਕ ਪੰਜ ਪਿਆਰਾ ਪਾਰਕ ਦੇ ਪੰਜ ਫੁਹਾਰੇ ਨਹੀਂ ਚੱਲੇ ਜਿਸ ਨੂੰ ਲੈ ਕੇ ਦੇਸ਼ਾਂ-ਵਿਦੇਸ਼ਾਂ ਤੋਂ ਪੁੱਜੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਦੇ ਸਥਾਨਾਂ 'ਤੇ 101 ਫੁੱਟ ਉੱਚੇ ਨਿਸ਼ਾਨ ਸਾਹਿਬ ਝੁਲਾਏ

ਰੂਪਨਗਰ, 20 ਮਾਰਚ (ਸ. ਰ)-ਸ਼ਹੀਦ ਬਾਬਾ ਬਚਿੱਤਰ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਕੋਟਲਾ ਨਿਹੰਗ ਤੇ ਸਮੂਹ ਸੰਗਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 101 ਫੁੱਟ ਉੱਚੇ ਨਵੇਂ ਨਿਸ਼ਾਨ ਸਾਹਿਬ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੇ ਸਥਾਨਾਂ 'ਤੇ ...

ਪੂਰੀ ਖ਼ਬਰ »

ਇਤਿਹਾਸਕ ਫ਼ਿਲਮ ਦੇ ਕਿਰਦਾਰ ਵਿਚ ਇਲਾਕੇ ਦਾ ਮਾਣ ਬਣਿਆ 'ਹਰਵਿੰਦਰ ਔਜਲਾ'

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਅਫ਼ਗਾਨੀ ਹਮਲਾਵਰਾਂ ਨਾਲ ਹੋਈ ਸਾਰਾਗੜ੍ਹੀ ਦੀ ਇਤਿਹਾਸਕ ਜੰਗ 'ਤੇ ਬਣੀ, ਜਿਹੜੀ ਚਰਚਿਤ ਫ਼ਿਲਮ 'ਕੇਸਰੀ' ਅੱਜ ਹੋਲੀ ਵਾਲੇ ਦਿਨ ਰਿਲੀਜ਼ ਹੋ ਰਹੀ ਹੈ, ਦਾ ਮਾਣ ਇਲਾਕਾ ਸ੍ਰੀ ਚਮਕੌਰ ਸਾਹਿਬ ਨੂੰ ਇਸ ਲਈ ਜਾਂਦਾ ਹੈ ...

ਪੂਰੀ ਖ਼ਬਰ »

ਛੇਵਾਂ ਕਬੱਡੀ ਕੱਪ 23, 24 ਨੂੰ

ਨੰਗਲ, 20 ਮਾਰਚ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਜੀ ਕਬੱਡੀ ਕਲੱਬ ਨੰਗਲ ਡੈਮ ਵਲੋਂ ਛੇਵਾਂ ਕਬੱਡੀ ਕੱਪ 23 ਅਤੇ 24 ਮਾਰਚ ਨੂੰ ਸਟਾਫ਼ ਕਲੱਬ ਨੰਗਲ ਵਿਖੇ ਪ੍ਰਧਾਨ ਮਨੋਜ ਕੁਮਾਰ ਪਹਿਲਵਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਮੇਲਾ ਅਫ਼ਸਰ ਨੇ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦਾ ਮੇਲਾ ਅਫ਼ਸਰ-ਕਮ-ਐਸ. ਡੀ. ਐਮ. ਮੈਡਮ ਕਨੂ ਗਰਗ ਨੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਨੈਸ਼ਨਲ ਗਤਕਾ ਐਸੋਸੀਏਸ਼ਨ ਵਲੋਂ ਹੋਲੇ-ਮਹੱਲੇ ਮੌਕੇ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਆਰੰਭੀ ਵਿਰਸਾ ਸੰਭਾਲ ਗਤਕਾ ਲੜੀ ਤਹਿਤ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ...

ਪੂਰੀ ਖ਼ਬਰ »

ਇਤਿਹਾਸਕ ਫ਼ਿਲਮ ਦੇ ਕਿਰਦਾਰ ਵਿਚ ਇਲਾਕੇ ਦਾ ਮਾਣ ਬਣਿਆ 'ਹਰਵਿੰਦਰ ਔਜਲਾ'

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਅਫ਼ਗਾਨੀ ਹਮਲਾਵਰਾਂ ਨਾਲ ਹੋਈ ਸਾਰਾਗੜ੍ਹੀ ਦੀ ਇਤਿਹਾਸਕ ਜੰਗ 'ਤੇ ਬਣੀ, ਜਿਹੜੀ ਚਰਚਿਤ ਫ਼ਿਲਮ 'ਕੇਸਰੀ' ਅੱਜ ਹੋਲੀ ਵਾਲੇ ਦਿਨ ਰਿਲੀਜ਼ ਹੋ ਰਹੀ ਹੈ, ਦਾ ਮਾਣ ਇਲਾਕਾ ਸ੍ਰੀ ਚਮਕੌਰ ਸਾਹਿਬ ਨੂੰ ਇਸ ਲਈ ਜਾਂਦਾ ਹੈ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਦੇ ਸਥਾਨਾਂ 'ਤੇ 101 ਫੁੱਟ ਉੱਚੇ ਨਿਸ਼ਾਨ ਸਾਹਿਬ ਝੁਲਾਏ

ਰੂਪਨਗਰ, 20 ਮਾਰਚ (ਸ. ਰ)-ਸ਼ਹੀਦ ਬਾਬਾ ਬਚਿੱਤਰ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਕੋਟਲਾ ਨਿਹੰਗ ਤੇ ਸਮੂਹ ਸੰਗਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 101 ਫੁੱਟ ਉੱਚੇ ਨਵੇਂ ਨਿਸ਼ਾਨ ਸਾਹਿਬ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੇ ਸਥਾਨਾਂ 'ਤੇ ...

ਪੂਰੀ ਖ਼ਬਰ »

ਛੇਵਾਂ ਕਬੱਡੀ ਕੱਪ 23, 24 ਨੂੰ

ਨੰਗਲ, 20 ਮਾਰਚ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਜੀ ਕਬੱਡੀ ਕਲੱਬ ਨੰਗਲ ਡੈਮ ਵਲੋਂ ਛੇਵਾਂ ਕਬੱਡੀ ਕੱਪ 23 ਅਤੇ 24 ਮਾਰਚ ਨੂੰ ਸਟਾਫ਼ ਕਲੱਬ ਨੰਗਲ ਵਿਖੇ ਪ੍ਰਧਾਨ ਮਨੋਜ ਕੁਮਾਰ ਪਹਿਲਵਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਮੇਲਾ ਅਫ਼ਸਰ ਨੇ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦਾ ਮੇਲਾ ਅਫ਼ਸਰ-ਕਮ-ਐਸ. ਡੀ. ਐਮ. ਮੈਡਮ ਕਨੂ ਗਰਗ ਨੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਨੈਸ਼ਨਲ ਗਤਕਾ ਐਸੋਸੀਏਸ਼ਨ ਵਲੋਂ ਹੋਲੇ-ਮਹੱਲੇ ਮੌਕੇ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਆਰੰਭੀ ਵਿਰਸਾ ਸੰਭਾਲ ਗਤਕਾ ਲੜੀ ਤਹਿਤ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX