ਤਾਜਾ ਖ਼ਬਰਾਂ


ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  2 minutes ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  32 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  44 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  56 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  52 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 4 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਸੰਗਰੂਰ

ਕਾਰ ਚੋਂ 600 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਮਿਲੀਆਂ

ਛਾਜਲੀ, 20 ਮਾਰਚ (ਕੁਲਦੀਪ ਸ਼ਰਮਾ)-ਥਾਣਾ ਛਾਜਲੀ ਦੀ ਪੁਲਿਸ ਨੇ ਸਕਾਰਪੀਓ ਕਾਰ 'ਚੋਂ ਹਰਿਆਣਾ ਦੀ ਭਾਰੀ ਮਾਤਰਾ 'ਚ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਛਾਜਲੀ ਦੇ ਮੁੱਖ ਅਫ਼ਸਰ ਸੁਰਿੰਦਰ ਭੱਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਕਰਕੇ ਪਿੰਡ ਛਾਜਲਾ ਨੇੜੇ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਦੇਸੀ ਸ਼ਰਾਬ ਸਮੇਤ ਔਰਤ ਕਾਬੂ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਠੇਕਾ ਸ਼ਰਾਬ ਦੇਸੀ ਦੀਆਂ 22 ਪੇਟੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ ਜਦ ਕਿ ਔਰਤ ਦਾ ਪਤੀ ਅਤੇ ਪੁੱਤਰ ਫਿਲਹਾਲ ਫ਼ਰਾਰ ਦੱਸੇ ਜਾ ਰਹੇ ਹਨ | ਥਾਣਾ ਸਿਟੀ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਿਖ਼ਲਾਫ਼ ਨਸ਼ੀਲੀ ਗੋਲੀਆਂ ਨੂੰ ਲੈ ਕੇ ਮਾਮਲਾ ਹੋਇਆ ਦਰਜ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਨੇ ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਬੰਦ ਕੈਦੀ ਿਖ਼ਲਾਫ਼ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ-1 ਦੇ ਮੁੱਖ ਅਫ਼ਸਰ ਹਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ)-ਬੀਤੀ ਸ਼ਾਮ ਗ਼ਰੀਬੀ ਅਤੇ ਆਰਥਿਕ ਤੰਗੀ ਨਾਲ ਜੂਝ ਰਹੇ ਪਿੰਡ ਕਣਕਵਾਲ ਭੰਗੂਆਂ ਦੇ ਇੱਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 31 ਸਰਕਾਰੀ ਸਕੂਲਾਂ ਦੀ ਮੁਰੰਮਤ ਲਈ ਸਿੰਗਲਾ ਵਲੋਂ ਢਾਈ ਕਰੋੜ ਦੀ ਗਰਾਂਟ ਦੇ ਐਲਾਨ ਨੂੰ ਚੀਮਾ ਨੇ ਚੋਣ ਜਾਬਤੇ ਦੀ ਉਲੰਘਣਾ ਦੱਸਿਆ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ 17 ਮਾਰਚ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਜ਼ਿਲ੍ਹਾ ਸੰਗਰੂਰ ਦੇ 31 ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਖਾਤੇ 'ਚੋਂ 3 ਲੱਖ 86 ਹਜ਼ਾਰ ਰੁਪਏ ਗ਼ਾਇਬ

ਅਮਰਗੜ੍ਹ, 20 ਮਾਰਚ (ਬਲਵਿੰਦਰ ਸਿੰਘ ਭੁੱਲਰ)-ਸਟੇਟ ਬੈਂਕ ਆਫ਼ ਇੰਡੀਆ 'ਚ ਮਾਂ ਪੁੱਤ ਵਲੋਂ ਖੁਲ੍ਹਵਾਏ ਗਏ ਇੱਕ ਸਾਂਝੇ ਖਾਤੇ 'ਚੋਂ 3 ਲੱਖ 86 ਹਜ਼ਾਰ ਰੁਪਏ ਗ਼ਾਇਬ ਹੋ ਜਾਣ ਕਾਰਨ ਗ਼ਰੀਬ ਪਰਿਵਾਰ ਬਰਬਾਦੀ ਕੰਢੇ ਪਹੁੰਚ ਗਿਆ ਹੈ | ਹਲਕਾ ਅਮਰਗੜ੍ਹ ਖੇਤਰ 'ਚ ਪੈਂਦੇ ਆਪਣੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਪੀ.ਡੀ.ਏ. ਉਮੀਦਵਾਰ ਦਾ ਐਲਾਨ ਹਰਸਿਮਰਤ ਕੌਰ ਬਾਦਲ ਦੇ ਪੱਤੇ ਖੋਲ੍ਹਣ ਪਿੱਛੋਂ-ਬੈਂਸ

ਮਲੇਰਕੋਟਲਾ, 20 ਮਾਰਚ (ਕੁਠਾਲਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ.) ਦੇ ਉਮੀਦਵਾਰ ਦੇ ਐਲਾਨ ਸਬੰਧੀ ਅੱਜ ਇੱਥੇ ਸਪਸ਼ਟ ਕੀਤਾ ਕਿ ਪੀ.ਡੀ.ਏ. ਸੰਗਰੂਰ ਹਲਕੇ ਤੋਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਚੋਂ ਠੇਕੇਦਾਰ ਵਲੋਂ ਸ਼ਰੇਆਮ ਪੁੱਟੀ ਜਾ ਰਹੀ ਮਿੱਟੀ ਨੂੰ ਲੈ ਕੇ ਪਿੰਡ ਵਾਸੀਆਂ ਪ੍ਰਗਟਾਇਆ ਰੋਸ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)-ਨਗਰ ਪੰਚਾਇਤ ਦਿੜ੍ਹਬਾ ਹਮੇਸ਼ਾ ਆਪਣੇ ਕਾਰਨਾਮਿਆਂ ਦੀ ਬਦੌਲਤ ਚਰਚਾ ਤੇ ਵਿਵਾਦਾਂ ਵਿਚ ਰਹਿੰਦੀ ਹੈ, ਜਿਸ ਦੀ ਤਾਜਾ ਮਿਸਾਲ ਗਾਮੜੀ ਰੋਡ 'ਤੇ ਸਟੇਡੀਅਮ ਦੇ ਬਿਲਕੁਲ ਸਾਹਮਣੇ ਠੇਕੇ 'ਤੇ ਦਿੱਤੀ ਵਾਹੀਯੋਗ ਜ਼ਮੀਨ 'ਚੋਂ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਸਬੰਧੀ 15 ਵਿਰੁੱਧ ਮਾਮਲਾ ਦਰਜ

ਮਲੇਰਕੋਟਲਾ, 20 ਮਾਰਚ (ਪਾਰਸ ਜੈਨ) -ਸਥਾਨਕ ਥਾਣਾ ਸਿਟੀ-1 ਪੁਲਿਸ ਵਲੋਂ ਸਹਿਬਾਜ ਵਾਸੀ ਪੱਕਾ ਦਰਵਾਜ਼ਾ ਜਮਾਲਪੁਰਾ ਦੇ ਬਿਆਨਾਂ ਦੇ ਆਧਾਰ 'ਤੇ ਰਿਆਸਤ ਵਾਸੀ ਨੇੜੇ ਕਮਲ ਸਿਨੇਮਾ, ਜ਼ੋਨ ਵਾਸੀ ਨਵੀਂ ਆਬਾਦੀ, ਸੋਨੂੰ , ਮਾਨ, ਕਾਂਚਾ, ਸੰਜੂ ਵਾਸੀ ਮੁਹੱਲਾ ਸਾਦੇਵਾਲਾ ਅਤੇ ...

ਪੂਰੀ ਖ਼ਬਰ »

ਗੰਨਾ ਮਿੱਲ ਗੇਟ ਅੱਗੇ ਤੀਸਰੇ ਦਿਨ ਵੀ ਮਰਨ ਵਰਤ 'ਤੇ ਪ੍ਰਦਰਸ਼ਨ ਜਾਰੀ

ਧੂਰੀ, 20 ਮਾਰਚ (ਭੁੱਲਰ, ਲਹਿਰੀ)-ਸੂਗਰ ਮਿੱਲ ਗੇਟ ਅੱਗੇ ਗੰਨਾ ਅਦਾਇਗੀ ਨਾ ਹੋਣ 'ਤੇ ਮਰਨ ਵਰਤ 'ਤੇ ਬੈਠੇ ਬੀ.ਕੇ.ਯੂ ਲੱਖੋਵਾਲ ਦੇ ਸੂਬਾਈ ਮੀਤ ਪ੍ਰਧਾਨ ਮਹਿੰਦਰ ਸਿੰਘ ਸੇਖਾਂ ਵਲੋਂ ਲਗਾਤਾਰ ਤੀਸਰੇ ਦਿਨ ਵੀ ਮਰਨ ਵਰਤ ਤੇ ਕਿਸਾਨੀ ਮੰਗਾਂ ਦਾ ਪ੍ਰਦਰਸ਼ਨ ਜਾਰੀ ਰੱਖਿਆ | ...

ਪੂਰੀ ਖ਼ਬਰ »

ਹੱਡਾ ਰੋੜੀ ਨੂੰ ਲੈ ਕੇ ਪਿੰਡ ਅੜਕਵਾਸ ਵਾਸੀਆਂ ਦਾ ਜਿਊਣਾ ਹੋਇਆ ਦੁੱਭਰ

ਸੂਰਜ ਭਾਨ ਗੋਇਲ ਲਹਿਰਾਗਾਗਾ, 20 ਮਾਰਚ -ਨੇੜਲੇ ਪਿੰਡ ਅੜਕਵਾਸ ਵਿਖੇ ਹੱਡਾ ਰੋੜੀ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਜਿਸ ਸਬੰਧੀ ਪਿੰਡ ਦੀ ਪੰਚਾਇਤ ਨੇ ਇੱਕ ਪੱਤਰ ਸਿਵਲ ਸਰਜਨ ਸੰਗਰੂਰ ਨੂੰ ਲਿਖਿਆ ਹੈ ਜਿਸ 'ਚ ਦਰਜ ਹੈ ਕਿ ਇਹ ਹੱਡਾ ਰੋੜੀ ਹੁਣ ...

ਪੂਰੀ ਖ਼ਬਰ »

ਜਥੇ. ਮੰਡੀਆਂ ਤੇ ਗੁਆਰਾ ਨੂੰ ਅਹੁਦੇਦਾਰ ਥਾਪਣ ਦਾ ਸਵਾਗਤ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ.ਜੈਪਾਲ ਸਿੰਘ ਮੰਡੀਆਂ ਨੂੰ ਮੈਂਬਰ ਪੀ.ਏ.ਸੀ ਤੇ ਜਥੇ. ਮੇਘ ਸਿੰਘ ਗੁਆਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ...

ਪੂਰੀ ਖ਼ਬਰ »

ਨਿਊਜ਼ੀਲੈਂਡ ਨੌਜਵਾਨਾਂ ਲਈ ਕੈਰੀਅਰ ਬਣਾਉਣ ਲਈ ਸਭ ਤੋਂ ਵਧੀਆ ਮੁਲਕ-ਸੁਖਵਿੰਦਰ ਸਿੰਘ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਕੈਡਮੀ ਦੀ ਨਵੀਂ ਸ਼ਾਖਾ ਸੁਨਾਮ ਵਿਖੇ ਆਰੰਭ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਪੀ.ਟੀ.ਈ ਤੇ ਆਇਲਟਸ ਦੇ ਚਾਰ-ਚਾਰ ਬੈਚ ਆਰੰਭ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਹਿਕਾਰੀ ਸੁਸਾਇਟੀ 'ਤੇ ਅਕਾਲੀ ਦਲ ਦਾ ਕਬਜ਼ਾ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)-ਪਿੰਡ ਢੰਡੋਲੀ ਕਲਾਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੀ ਚੋਣ ਉੱਪਰ ਸ਼ੋ੍ਰਮਣੀ ਅਕਾਲੀ ਦਲ ਨੇ ਕਬਜ਼ਾ ਕੀਤਾ | ਇਸ ਚੋਣ ਦੌਰਾਨ ਕਾਂਗਰਸ ਦੇ ਚਾਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੱਤ ਮੈਂਬਰ ਜੇਤੂ ਰਹੇ | ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਯੁਵਕ ਮੇਲਾ ਮਾਡਰਨ ਕਾਲਜ 'ਚ ਕੱਲ੍ਹ ਤੋਂ

ਚੀਮਾ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਯੁਵਕ ਸੇਵਾਵਾਂ ਵਿਭਾਗ ਸੰਗਰੂਰ ਵਲੋਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਰਹਿਨੁਮਾਈ ਹੇਠ ਮਾਡਰਨ ਕਾਲਜ ਬੀਰ ਕਲਾਂ ਵਿਖੇ 22 ਤੇ 23 ਮਾਰਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਾਲਜ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਵੁਮੈਨ ਕਲੱਬ ਨੇ ਫੁੱਲਾਂ ਦੀ ਹੋਲੀ ਖੇਡੀ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ)-ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਕਲੱਬ ਦੀ ਸਰਪ੍ਰਸਤ ਮੈਡਮ ਕਾਂਤਾ ਪੱਪਾ ਦੀ ਅਗਵਾਈ 'ਚ ਸਥਾਨਕ ਪ੍ਰਾਚੀਨ ਸ਼੍ਰੀ ਵਿਸ਼ਵਨਾਥ ਸ਼ਿਵ ਮੰਦਿਰ ਵਿਖੇ ਫੁੱਲਾਂ ਦੀ ਹੋਲੀ ਖੇਡੀ ਗਈ | ਇਸ ਸਮੇਂ ਮੈਡਮ ਕਾਂਤਾ ...

ਪੂਰੀ ਖ਼ਬਰ »

ਕੈਮੀਕਲ ਵਾਲੇ ਰੰਗਾਂ ਦੀ ਬਜਾਇ ਫੁੱਲਾਂ ਨਾਲ ਖੱਤਰੀ ਸਭਾ ਨੇ ਖੇਡੀ ਹੋਲੀ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਹੋਲੀ ਦਾ ਪਵਿੱਤਰ ਤਿਉਹਾਰ ਸੰਗਰੂਰ ਦੇ ਖੱਤਰੀ ਸਭਾ ਦੀ ਇਕਾਈ ਵਲੋਂ ਮਨਾਉਂਦਿਆਂ ਸ਼ਹਿਰ ਵਾਸੀਆਂ ਲਈ ਇੱਕ ਮਿਸਾਲ ਕਾਇਮ ਕੀਤੀ | ਚੇਅਰਮੈਨ ਸ੍ਰੀ ਸਤਪਾਲ ਸਤਿਅਮ ਤੇ ਬੀਬੀ ਅਨੀਤਾ ਸਤਿਅਮ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਨੂੰ ਲੈ ਕੇ ਰੰਗਾਂ ਤੇ ਪਿਚਕਾਰੀਆਂ ਦੀ ਜੰਮ ਕੇ ਹੋਈ ਖ਼ਰੀਦਦਾਰੀ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਵੀਰਵਾਰ ਨੰੂ ਮਨਾਏ ਜਾ ਰਹੇ ਹੋਲੀ ਦੇ ਤਿਉਹਾਰ ਨੰੂ ਲੈ ਕੇ ਬੱਚਿਆਂ ਅਤੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੰੂ ਮਿਲ ਰਿਹਾ ਹੈ | ਬਾਜ਼ਾਰਾਂ ਵਿਚ ਅੱਜ ਇਨ੍ਹਾਂ ਵਲੋਂ ਰੰਗਾਂ ਅਤੇ ਪਿਚਕਾਰੀਆਂ ਦੀ ਜੰਮ ਕੇ ਖਰੀਦਦਾਰੀ ਕੀਤੀ ਗਈ ਹੈ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ 20 ਮਾਰਚ (ਦਰਸ਼ਨ ਸਿੰਘ ਖੇੜੀ)-ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਧੂਰੀ ਵਿਖੇ ਚੱਕਾ ਜਾਮ ਕੀਤਾ ਹੋਇਆ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਵੱਡੀ ਗਿਣਤੀ 'ਚ ਅਨਾਜ ਮੰਡੀ ਸ਼ੇਰਪੁਰ ਵਿਖੇ ਇਕੱਠੇ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਕੈਦ, ਇਕ ਲੱਖ ਜੁਰਮਾਨਾ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਛਾਜਲੀ ਵਿਖੇ 9 ਮਾਰਚ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਮਿਲੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਨਾਲ ਸਬੰਧਿਤ ਇਕ ਨਾਬਾਲਗ ਬੱਚੀ ਨਾਲ ਜਬਰ ਜਨਾਹ ਵਰਗਾ ਘਿਣਾਉਣਾ ਹਾਦਸਾ ਵਾਪਰਨ ਦਾ ਸਮਾਚਾਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਇਸ ਬਦਨਸੀਬ ਬੱਚੀ ਦੇ ਮਾਤਾ ਪਿਤਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਕੱਲ੍ਹ ਨੂੰ ਪੱੁਜਣਗੇ ਦਿੜ੍ਹਬਾ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸਤਵੀਰ ਸਿੰਘ ਜੇਂਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਹਾਈਕਮਾਂਡ ਵਲੋਂ ਪੰਜਾਬ ਅੰਦਰ ਲਗਾਤਾਰ ...

ਪੂਰੀ ਖ਼ਬਰ »

ਵਪਾਰੀ ਿਖ਼ਲਾਫ਼ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਮੁਕੱਦਮਾ ਦਰਜ

ਧੂਰੀ, 20 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਧੂਰੀ ਸ਼ਹਿਰ ਦੇ ਇੱਕ ਨਾਮੀ ਵਪਾਰੀ ਦੇ ਿਖ਼ਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ਕਰਨ ਆਟੋ ਧੂਰੀ ਦੇ ਮਾਲਕ ਸੋਮ ਨਾਥ ਿਖ਼ਲਾਫ਼ ਦੋਸ਼ ਲਗਾਉਂਦੇ ਹੋਏ ਆਪਣੇ ਬਿਆਨਾਂ 'ਚ ਕਿਹਾ ਹੈ ਕਿ ਉਸ ਨੇ ਸਕੂਟਰੀ ਲੈਣੀ ਸੀ ਅਤੇ ਉਹ ਮਲੇਰਕੋਟਲਾ ਰੋਡ ਧੂਰੀ ਵਿਖੇ ਕਰਨ ਆਟੋ ਮਲੇਰਕੋਟਲਾ ਰੋਡ ਧੂਰੀ ਵਿਖੇ ਗਈ ਸੀ ਅਤੇ ਕਰਨ ਆਟੋ ਦੇ ਮਾਲਕ ਦੇ ਕਹਿਣ 'ਤੇ ਉਸ ਦਾ ਨੌਕਰ ਹਰਪ੍ਰੀਤ ਸਿੰਘ ਹੈਪੀ ਉਸ ਨੂੰ ਸਕੂਟਰੀ ਦੇ ਹੋਰ ਮਾਡਲ ਦਿਖਾਉਣ ਦੇ ਬਹਾਨੇ ਕਿਸੇ ਅਨਜਾਨ ਜਗ੍ਹਾ 'ਤੇ ਲੈ ਗਿਆ ਤੇ ਚਾਹ 'ਚ ਕੋਈ ਨਸ਼ੀਲੀ ਵਸਤੂ ਪਿਲਾ ਕੇ ਕਰਨ ਆਟੋ ਦੇ ਮਾਲਕ ਸ਼੍ਰੀ ਸੋਮ ਨਾਥ ਤੇ ਹੈਪੀ ਨੇ ਉਸ ਦੇ ਨਾਲ ਜਬਰ ਜਨਾਹ ਕੀਤਾ | ਥਾਣਾ ਸਿਟੀ ਧੂਰੀ ਦੇ ਮੁਖੀ ਹੈਰੀ ਬੋਪਾਰਾਏ ਨਾਲ ਜਦੋਂ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੀੜਤ ਔਰਤ ਦੇ ਬਿਆਨ 'ਤੇ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਲੋੜੀਂਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਗੰਨਾ ਕਾਸ਼ਤਕਾਰਾਂ ਦੀ ਅਦਾਇਗੀ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ

ਧੂਰੀ, 20 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਗੰਨਾ ਕਾਸ਼ਤਕਾਰਾਂ ਦੀ ਖੰਡ ਮਿੱਲ ਧੂਰੀ ਵੱਲ ਲਗਪਗ 70 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਰੋਸ ਵਜੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਕਿਸਾਨ ਮਹਿੰਦਰ ਸਿੰਘ ਵੜੈਚ ਨੂੰ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਕੁਸ਼ਤੀ ਅਖਾੜਾ ਨੇ ਕੁਸ਼ਤੀ ਦੰਗਲ ਕਰਵਾਇਆ

ਚੀਮਾ ਮੰਡੀ, 20 ਮਾਰਚ (ਦਲਜੀਤ ਸਿੰਘ ਮੱਕੜ)-ਸੰਤ ਅਤਰ ਸਿੰਘ ਕੁਸ਼ਤੀ ਅਖਾੜਾ ਚੀਮਾ ਮੰਡੀ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ, ਸਮੂਹ ਐਨ.ਆਰ.ਆਈ. ਭਰਾਵਾਂ ਤੇ ਕਸਬਾ ਵਾਸੀਆਂ ਦੇ ਸਹਿਯੋਗ ਸਦਕਾ ਸੰਤ ਬਾਬਾ ਅਤਰ ਸਿੰਘ ਦੇ 153ਵੇ ਜਨਮ ਦਿਹਾੜੇ ਨੂੰ ਸਮਰਪਿਤ ਕੁਸ਼ਤੀ ਦੰਗਲ ...

ਪੂਰੀ ਖ਼ਬਰ »

ਸੁਖਬੀਰ ਦੇ ਵਰਕਰ ਮਿਲਣੀ ਪ੍ਰੋਗਰਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਧੂਰੀ, 20 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 21 ਮਾਰਚ ਨੂੰ ਧੂਰੀ ਦੇ ਮਿਲਣ ਪੈਲੇਸ 'ਚ ਰੱਖੀ ਭਾਜਪਾ-ਅਕਾਲੀ ਦਲ ਵਰਕਰ ਮਿਲਣੀ ਦੇ ਮੱਦੇਨਜ਼ਰ ਹਲਕਾ ਇੰਚਾਰਜ ਧੂਰੀ ਤੇ ਮੈਂਬਰ ਪੀ.ਏ.ਸੀ ਹਰੀ ਸਿੰਘ ...

ਪੂਰੀ ਖ਼ਬਰ »

180 ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ

ਭਵਾਨੀਗੜ੍ਹ, 20 ਮਾਰਚ (ਫੱਗੂਵਾਲਾ) -ਸਥਾਨਕ ਬਾਲਦ ਕੈਂਚੀਆਂ ਤੋਂ ਪੁਲਿਸ ਵਲੋਂ ਇੱਕ ਵਿਅਕਤੀ ਨੂੰ 180 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਸਬ-ਇੰਸਪੈਕਟਰ ਭੋਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਗੁਰਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX