ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਪਹਿਲਾ ਸਫ਼ਾ

ਲੋਕ ਸਭਾ ਚੋਣਾਂ

ਪਹਿਲੇ ਗੇੜ ਲਈ ਨਾਮਜ਼ਦਗੀਆਂ ਖ਼ਤਮ

ਆਖ਼ਰੀ ਦਿਨ ਗਡਕਰੀ, ਫਾਰੂਕ ਅਬਦੁੱਲਾ, ਵੀ. ਕੇ. ਸਿੰਘ, ਹੇਮਾ ਮਾਲਿਨੀ, ਰਾਜ ਬੱਬਰ ਸਮੇਤ ਕਈ ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਸੀ। ਪਹਿਲੇ ਗੇੜ 'ਚ ਬਿਹਾਰ, ਯੂ. ਪੀ., ਪੱਛਮੀ ਬੰਗਾਲ ਸਮੇਤ 20 ਰਾਜਾਂ ਅਤੇ ਕੇਂਦਰ ਸ਼ਾਸਿਤ ਰਾਜਾਂ ਦੀਆਂ 91 ਸੀਟਾਂ 'ਤੇ 11 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ...

ਪੂਰੀ ਖ਼ਬਰ »

ਕਾਂਗਰਸ ਦਾ ਵਾਅਦਾ-ਗਰੀਬਾਂ ਨੂੰ ਦੇਵਾਂਗੇ ਸਾਲਾਨਾ 72 ਹਜ਼ਾਰ

ਰਾਹੁਲ ਵਲੋਂ 'ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ' ਦਾ ਐਲਾਨ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਇਕ ਵੱਡਾ ਚੋਣ ਵਾਅਦਾ ਕੀਤਾ ਹੈ। ਰਾਹੁਲ ਨੇ 'ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ' ਦਾ ਵਾਅਦਾ ਕਰਦੇ ਹੋਏ ਕਿਹਾ ਕਿ ਜੇਕਰ 2019 'ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ...

ਪੂਰੀ ਖ਼ਬਰ »

3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ, ਹੌਲਦਾਰ ਬਰੀ

ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਹੌਲਦਾਰ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ ਥਾਣਾ ਜੋਗਾ ਪੁਲਿਸ ਵਲੋਂ ...

ਪੂਰੀ ਖ਼ਬਰ »

'ਚਿਨੂਕ' ਹੈਲੀਕਾਪਟਰ ਭਾਰਤੀ ਹਵਾਈ ਸੈਨਾ 'ਚ ਸ਼ਾਮਿਲ

* ਹਵਾਈ ਫ਼ੌਜ ਦੀ ਤਾਕਤ ਦੁੱਗਣੀ ਹੋਵੇਗੀ-ਧਨੋਆ * ਚੰਡੀਗੜ੍ਹ ਹਵਾਈ ਸੈਨਾ ਦੇ ਅੱਡੇ 'ਤੇ ਪੁੱਜੇ 4 ਹੈਲੀਕਾਪਟਰ

ਚੰਡੀਗੜ੍ਹ, 25 ਮਾਰਚ (ਆਰ.ਕੇ. ਪਠਾਨੀਆ)-ਭਾਰਤੀ ਹਵਾਈ ਸੈਨਾ ਦੇ ਵਿਹੜੇ ਵਿਚ ਅੱਜ ਅਮਰੀਕੀ ਕੰਪਨੀ ਬੋਇੰਗ ਵਲੋਂ ਬਣਾਏ ਗਏ 4 ਚਿਨੂਕ ਸੀ.ਐਚ.-47 ਹੈਵੀਲਿਫਟ ਹੈਲੀਕਾਪਟਰ ਸ਼ਾਮਿਲ ਹੋ ਗਏ। ਵੱਧ ਭਾਰ ਚੁੱਕਣ ਵਿਚ ਸਮਰੱਥ ਇਹ ਹੈਲੀਕਾਪਟਰ ਅੱਜ ਚੰਡੀਗੜ੍ਹ ਵਿਖੇ ਹਵਾਈ ਸੈਨਾ ਦੇ ...

ਪੂਰੀ ਖ਼ਬਰ »

ਸੱਜਣ ਕੁਮਾਰ ਦੀ ਅਰਜ਼ੀ 'ਤੇ ਸੁਣਵਾਈ 2 ਹਫ਼ਤਿਆਂ ਲਈ ਟਲੀ

ਜਸਟਿਸ ਸੰਜੀਵ ਖੰਨਾ ਮੁੜ ਹੋਏ ਸੁਣਵਾਈ ਤੋਂ ਵੱਖ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਸੱਜਣ ਕੁਮਾਰ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਹੋਣ ਵਾਲੀ ਸੁਣਵਾਈ ਅੱਜ ਫਿਰ ਟਲ ਗਈ। ਹੁਣ ਇਸ ਮਾਮਲੇ ਦੀ ਮੁੜ ...

ਪੂਰੀ ਖ਼ਬਰ »

ਪਾਕਿਸਤਾਨ ਨੇ ਸ਼ਾਰਦਾ ਪੀਠ ਮੰਦਰ ਲਾਂਘਾ ਸ਼ੁਰੂ ਕਰਨ ਦੀ ਦਿੱਤੀ ਮਨਜ਼ੂਰੀ

ਇਸੇ ਵਰ੍ਹੇ ਹੋਵੇਗੀ ਲਾਂਘੇ ਦੀ ਉਸਾਰੀ ਸ਼ੁਰੂ-ਵਾਂਕਵਾਨੀ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਦੇ ਬਾਅਦ ਅੱਜ ਹਿੰਦੂ ਤੀਰਥ ਯਾਤਰੀਆਂ ਲਈ ਮਕਬੂਜ਼ਾ ਕਸ਼ਮੀਰ ਵਿਚਲੇ ਪ੍ਰਾਚੀਨ ਸ਼ਾਰਦਾ ਪੀਠ ਮੰਦਰ ਲਈ ਲਾਂਘੇ ਦੀ ਉਸਾਰੀ ਸ਼ੁਰੂ ਕੀਤੇ ਜਾਣ ਦੀ ਮਨਜ਼ੂਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮੁੜ ਗਰੀਬਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼-ਜੇਤਲੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਭਾਜਪਾ ਆਗੂ ਅਰੁਣ ਜੇਤਲੀ ਨੇ ਰਾਹੁਲ ਗਾਂਧੀ ਦੇ ਬੇਹੱਦ ਗਰੀਬ ਪਰਿਵਾਰਾਂ ਨੂੰ ਸਾਲਾਨਾ 72000 ਰੁਪਏ ਦੇਣ ਦੇ ਚੋਣ ਵਾਅਦੇ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕਾਂਗਰਸ ਵਲੋਂ ਗਰੀਬਾਂ ਨੂੰ ਮੁੜ ਧੋਖਾ ਦੇਣ ਦੀ ਇਕ ਕੋਸ਼ਿਸ਼ ਹੈ। ਉਨ੍ਹਾਂ ...

ਪੂਰੀ ਖ਼ਬਰ »

ਧਰਮ ਪਰਿਵਰਤਨ ਤੇ ਨਿਕਾਹ ਕਰਾਉਣ ਵਾਲੇ ਮੌਲਵੀ ਸਮੇਤ 8 ਗ੍ਰਿਫ਼ਤਾਰ

ਪਾਕਿ 'ਚ ਇਕ ਹੋਰ ਹਿੰਦੂ ਨਾਬਾਲਗ ਕੁੜੀ ਅਗਵਾ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਇਕ ਪਾਸੇ ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਗੋਟਕੀ ਦੀ ਤਹਿਸੀਲ ਡੇਹਰਕੀ ਦੀਆਂ ਦੋ ਨਾਬਾਲਗ ਭੈਣਾਂ ਰੀਨਾ (15) ਤੇ ਰਵੀਨਾ (12) ਦੇ ਧਰਮ ਪਰਿਵਰਤਨ ਦਾ ਮਾਮਲਾ ਭਖਿਆ ਹੋਇਆ ਹੈ, ਉਥੇ ਹੀ ਸੂਬਾ ਸਿੰਧ ਦੇ ਜ਼ਿਲ੍ਹਾ ਹਾਫਿਜ਼ਾਬਾਦ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ

ਕਮਲ ਹਸਨ ਨੇ ਮਮਤਾ ਬੈਨਰਜੀ ਨਾਲ ਕੀਤਾ ਗੱਠਜੋੜ

ਕੋਲਕਾਤਾ, 25 ਮਾਰਚ (ਏਜੰਸੀ)-ਅਦਾਕਾਰ ਅਤੇ ਮਕੱਲ ਨੀਧੀ ਮਇਮ (ਐਮ.ਐਨ.ਐਮ.) ਪਾਰਟੀ ਦੇ ਮੁਖੀ ਕਮਲ ਹਸਨ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੋਈ ਇਸ ਬੈਠਕ ਤੋਂ ਬਾਅਦ ਕਮਲ ਹਸਨ ਨੇ ਕਿਹਾ ...

ਪੂਰੀ ਖ਼ਬਰ »

ਭਾਰਤ ਖ਼ਿਲਾਫ਼ ਐਫ-16 ਨਹੀਂ, ਜੇ.ਐਫ.-17 ਲੜਾਕੂ ਜਹਾਜ਼ ਦੀ ਕੀਤੀ ਗਈ ਸੀ ਵਰਤੋਂ-ਪਾਕਿਸਤਾਨ ਸੈਨਾ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਨੇ ਭਾਰਤ ਸਰਕਾਰ ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਇਹ ਕਿਹਾ ਗਿਆ ਸੀ ਕਿ ਭਾਰਤੀ ਲੜਾਕੂ ਜਹਾਜ਼ਾਂ ਵਲੋਂ ਬਾਲਾਕੋਟ ਸਥਿਤ ਅੱਤਵਾਦੀ ਕੈਂਪਾਂ 'ਤੇ ਕੀਤੇ ਹਮਲਿਆਂ ਦੇ ਜਵਾਬ 'ਚ ਪਾਕਿ ਵਲੋਂ ਭਾਰਤ ਦੇ ...

ਪੂਰੀ ਖ਼ਬਰ »

ਵਾਡਰਾ ਦੀ ਗ੍ਰਿਫ਼ਤਾਰੀ 'ਤੇ 27 ਤੱਕ ਰੋਕ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਹਾਈਕੋਰਟ ਨੇ ਹਵਾਲਾ ਰਾਸ਼ੀ ਮਾਮਲੇ 'ਚ ਰਾਬਰਟ ਵਾਡਰਾ ਦੀ ਅੰਤਰਿਮ ਸੁਰੱਖਿਆ 'ਚ ਵਾਧਾ ਕਰਦੇ ਹੋਏ ਗ੍ਰਿਫ਼ਤਾਰੀ 'ਤੇ 27 ਮਾਰਚ ਤੱਕ ਰੋਕ ਲਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਵਾਡਰਾ ਨੂੰ ਅੰਤਰਿਮ ਰਾਹਤ ਦਿੱਤੀ ਹੈ। ...

ਪੂਰੀ ਖ਼ਬਰ »

ਓਡੀਸ਼ਾ 'ਚ ਰਾਹੁਲ, ਡਾ: ਮਨਮੋਹਨ ਸਿੰਘ ਤੇ ਸਿੱਧੂ ਸਮੇਤ 40 ਸਟਾਰ ਪ੍ਰਚਾਰਕ ਹੋਣਗੇ

ਭੁਵਨੇਸ਼ਵਰ, 25 ਮਾਰਚ (ਏਜੰਸੀਆਂ)-ਓਡੀਸ਼ਾ 'ਚ ਚੋਣ ਪ੍ਰਚਾਰ ਲਈ ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਕ੍ਰਿਕਟਰ ਤੋਂ ਨੇਤਾ ਬਣੇ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਅਤੇ ਮੁਹੰਮਦ ਅਜ਼ਹਰੂਦੀਨ ਸਮੇਤ 40 ਸਟਾਰ ਪ੍ਰਚਾਰਕਾਂ ਨੂੰ ਓਡੀਸ਼ਾ 'ਚ ਚੋਣ ਪ੍ਰਚਾਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਸੂਬੇ 'ਚ 21 ਲੋਕ ਸਭਾ ਸੀਟਾਂ ਅਤੇ 147 ਵਿਧਾਨ ਸਭਾ ਹਲਕਿਆਂ ਲਈ 4 ਪੜਾਵਾਂ 'ਚ 11, 18, 23 ਅਤੇ 29 ਅਪ੍ਰੈਲ ਨੂੰ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਕਾਂਗਰਸ ਵਲੋਂ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਜਿਨ੍ਹਾਂ ਦੇ ਨਾਂਅ ਵਰਨਣਯੋਗ ਹਨ, ਉਨ੍ਹਾਂ 'ਚ ਸੀਨੀਅਰ ਆਗੂ ਜਯੋਤਿਰਾਦਿਤਿਆ ਸਿੰਧੀਆ, ਸਚਿਨ ਪਾਇਲਟ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਮੰਤਰੀ ਟੀ. ਐਸ. ਸਿੰਘ ਦੇਵ, ਸੁਸਮਿਤਾ ਦੇਵ ਅਤੇ ਜਤੇਂਦਰ ਸਿੰਘ ਦੇ ਨਾਂਅ ਸ਼ਾਮਿਲ ਹਨ। ਇਸੇ ਤਰ੍ਹਾਂ ਬਾਲੀਵੁੱਡ ਅਦਾਕਾਰ ਤੋਂ ਨੇਤਾ ਬਣੇ ਖ਼ੁਸ਼ਬੂ, ਨਗਮਾ, ਰਾਜ ਬੱਬਰ ਅਤੇ ਵਿਜੇ ਸ਼ਾਂਤੀ ਵੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਲਈ ਸੂਬੇ ਦਾ ਦੌਰਾ ਕਰਨ ਲਈ ਤਿਆਰ ਹਨ। ਪਾਰਟੀ ਦੇ ਸੂਬਾ ਇਕਾਈ ਦੇ ਪ੍ਰਧਾਨ ਨਿਰੰਜਨ ਪਟਨਾਇਕ ਅਤੇ ਰਾਜ ਦੇ ਹੋਰ ਸੀਨੀਅਰ ਨੇਤਾਵਾਂ ਚਿੰਰਜੀਬ ਬਿਸਵਾਲ, ਜੈਦੇਵ ਜੇਨਾ, ਪ੍ਰਸਾਦ ਹਰੀਚੰਦਨ, ਜਗਨਨਾਥ ਪਟਨਾਇਕ ਅਤੇ ਨਰਸਿੰਘ ਮਿਸ਼ਰਾ ਨੂੰ ਵੀ ਸਟਾਰ ਪ੍ਰਚਾਰਕ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ। ਕਾਂਗਰਸ ਨੇ ਹੁਣ ਤੱਕ ਅੱਠ ਲੋਕ ਸਭਾ ਸੀਟਾਂ ਅਤੇ 77 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।


ਖ਼ਬਰ ਸ਼ੇਅਰ ਕਰੋ

ਵੀ. ਵੀ. ਪੈਟ ਅਤੇ ਸੈਂਪਲ ਸਰਵੇ 'ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ 28 ਤੱਕ ਜਵਾਬ ਮੰਗਿਆ

ਨਵੀਂ ਦਿੱਲੀ, 25 ਮਾਰਚ (ਏਜੰਸੀ)-ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੋਲ ਦੀ 50 ਫ਼ੀਸਦੀ ਮਿਲਾਨ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਦਾਇਰ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ...

ਪੂਰੀ ਖ਼ਬਰ »

ਚਿਦੰਬਰਮ ਤੇ ਕਾਰਤੀ ਦੀ ਗ੍ਰਿਫ਼ਤਾਰੀ 'ਤੇ 26 ਅਪ੍ਰੈਲ ਤੱਕ ਰੋਕ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕੇਂਦਰੀ ਕਾਂਗਰਸੀ ਮੰਤਰੀ ਪੀ. ਚਿਦੰਬਰਮ ਅਤੇ ਉਸ ਦੇ ਪੁੱਤਰ ਕਾਰਤੀ ਚਿਦੰਬਰਮ 'ਤੇ ਸੀ.ਬੀ.ਆਈ. ਅਤੇ ਈ.ਡੀ. ਵਲੋਂ ਦਰਜ ਕੀਤੇ ਏਅਰਸੈੱਲ ਮੈਕਸਿਸ ਕੇਸ 'ਚ ਅੰਤਰਿਮ ਸੁਰੱਖਿਆ 'ਚ ਵਾਧਾ ਕਰਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਪੈਰਾਉਲੰਪੀਅਨ ਦੀਪਕਾ ਮਲਿਕ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਜਾਣੀ-ਪਛਾਣੀ ਪੈਰਾਲੰਪਿਕ ਗੇਮਜ਼ ਜੇਤੂ ਦੀਪਕਾ ਮਲਿਕ ਅੱਜ ਭਾਜਪਾ 'ਚ ਸ਼ਾਮਿਲ ਹੋ ਗਈ ਹੈ। ਦੀਪਕਾ ਮਲਿਕ ਹਰਿਆਣਾ ਭਾਜਪਾ ਇਕਾਈ ਦੇ ਮੁਖੀ ਸੁਭਾਸ਼ ਬਰਾਲਾ ਤੇ ਜਨਰਲ ਸਕੱਤਰ ਅਨਿਲ ਜੈਨ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਈ। ਅਨਿਲ ਜੈਨ ਨੇ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਸੰਕਟ-ਨਰੇਸ਼ ਗੋਇਲ ਵਲੋਂ ਬੋਰਡ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ

ਮੁੰਬਈ, 25 ਮਾਰਚ (ਏਜੰਸੀ)-ਕਰਜ਼ ਸੰਕਟ 'ਚ ਫਸੀ ਏਅਰਲਾਈਨ ਜੈਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨਿਤਾ ਗੋਇਲ ਨੇ ਸੋਮਵਾਰ ਨੂੰ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਨਰੇਸ਼ ਗੋਇਲ ਨੇ ਕੰਪਨੀ ਦੇ ਚੇਅਰਮੈਨ ਅਹੁਦੇ ਤੋਂ ਵੀ ਅਸਤੀਫ਼ਾ ਦੇ ...

ਪੂਰੀ ਖ਼ਬਰ »

ਆਈ. ਐਸ. ਆਈ. ਲਈ ਜਾਸੂਸੀ ਕਰਨ ਵਾਲਾ ਰਾਜਸਥਾਨ ਪੁਲਿਸ ਵਲੋਂ ਗ੍ਰਿਫ਼ਤਾਰ

ਜੈਪੁਰ, 25 ਮਾਰਚ (ਏਜੰਸੀ)-ਰਾਜਸਥਾਨ ਪੁਲਿਸ ਨੇ ਅੱਜ ਦਿੱਲੀ ਤੋਂ ਇਕ 42 ਸਾਲਾ ਵਿਅਕਤੀ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐਸ. ਆਈ. ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ। ਵਧੀਕ ਡਾਇਰੈਕਟਰ ਜਨਰਲ (ਖ਼ੁਫ਼ੀਆ ਵਿਭਾਗ) ਉਮੇਸ਼ ਮਿਸ਼ਰਾ ਨੇ ਕਿਹਾ ਕਿ ਐਨ. ਆਈ. ਏ. ਵਲੋਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਮੋਟਰਸਾਈਕਲ ਰੈਲੀ ਤੇ ਰੋਡ ਸ਼ੋਅ 'ਤੇ ਪਾਬੰਦੀ ਲਾਉਣ 'ਤੇ ਸੁਪਰੀਮ ਕੋਰਟ ਵਲੋਂ ਇਨਕਾਰ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਸੁਪਰੀਮ ਕੋਰਟ ਨੇ ਅੱਜ ਚੋਣਾਂ ਦੌਰਾਨ ਰਾਜਨੀਤਕ ਦਲਾਂ ਵਲੋਂ ਮੋਟਰਸਾਈਕਲ ਰੈਲੀਆਂ ਅਤੇ ਰੋਡ ਸ਼ੋਅ ਕੱਢਣ 'ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਕਤ ਪਟੀਸ਼ਨ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX