ਤਾਜਾ ਖ਼ਬਰਾਂ


ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  34 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  57 minutes ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਗੀ ਪਦ ਲਈ ਐਡਵੋਕੇਟ ਧੀਰ ਤੇ ਜੱਜ ਵਿਚਕਾਰ ਹੋਵੇਗਾ ਸਿੱਧਾ ਮੁਕਾਬਲਾ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ 5 ਅਪ੍ਰੈਲ ਨੂੰ ਹੋਣ ਵਾਲੀ ਚੋਣ ਲਈ ਜ਼ਿਲ੍ਹਾ ਕਚਹਿਰੀਆਂ 'ਚ ਪੂਰਾ ਮਾਹੌਲ ਗਰਮਾਇਆ ਹੋਇਆ ਹੈ | ਇਸ ਵਾਰ ਪ੍ਰਧਾਨਗੀ ਪਦ ਲਈ ਐਡਵੋਕੇਟ ਆਰ.ਪੀ. ਧੀਰ ਤੇ ਐਡਵੋਕੇਟ ਧਰਮਿੰਦਰ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ

ਅੱਡਾ ਸਰਾਂ, 25 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬੈਚਾਂ ਵਿਖੇ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਰਬੱਤ ਦੇ ਭਲੇ ਤੇ ਬੱਚਿਆਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਗ਼ਲਤ ਨੀਅਤ ਨਾਲ ਦਾਖਲ ਹੋਇਆ ਵਿਅਕਤੀ ਸੰਗਤਾਂ ਵਲੋਂ ਕਾਬੂ

ਘੋਗਰਾ, 25 ਮਾਰਚ (ਆਰ.ਐਸ.ਸਲਾਰੀਆ)-ਗੁਰਦੁਆਰਾ ਸਿੰਘ ਸਭਾ ਘੋਗਰਾ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਇੱਕ ਵਿਅਕਤੀ ਜਿਸ ਨੇ ਦਾਰੂ ਪੀਤੀ ਹੋਈ ਸੀ, ਗ਼ਲਤ ਨੀਅਤ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਗਿਆ | ਗੁਰਦੁਆਰਾ ਸਾਹਿਬ ਵਿਖੇ ਪਾਠ ਕਰ ਰਹੀਆਂ ਬੀਬੀਆਂ ਉਸ ਦੀਆਂ ...

ਪੂਰੀ ਖ਼ਬਰ »

8 ਪੇਟੀਆਂ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 8 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਰਾਮ ਸਿੰਘ ਵਾਸੀ ਚੱਬੇਵਾਲ ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਕੰਢੀ ਖ਼ੇਤਰ 'ਚ ਜੰਗਲਾਤ ਐਕਟ ਦੀ ਧਾਰਾ 5 ਦੀਆਂ ਉੱਡ ਰਹੀਆਂ ਨੇ ਧੱਜੀਆਂ

ਮਾਹਿਲਪੁਰ 25 ਮਾਰਚ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਮੈਲੀ ਪਨਾਹਪੁਰ ਜਿਨ੍ਹਾਂ ਵਿਚ ਪੰਚਾਇਤੀ ਜੰਗਲੀ ਰਕਬਾ ਸਭ ਤੋਂ ਜਿਆਦਾ ਹੈ ਵਿਚ ਲੱਕੜ ਤੇ ਮਾਈਨਿੰਗ ਮਾਫ਼ੀਆ ਵਲੋਂ ਰੇਤਾ, ਮਿੱਟੀ ਅਤੇ ਲੱਕੜ ਦੀ ਚੋਰੀ ਇੰਨੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਨੇ ਇੱਕ ਤਸਕਰ ਰਮਨ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 42 ...

ਪੂਰੀ ਖ਼ਬਰ »

ਨੌਸਰਬਾਜ਼ ਨੇ ਫ਼ੋਟੋਗ੍ਰਾਫਰ ਦੁਕਾਨਦਾਰ ਨੂੰ ਠੱਗਿਆ

ਕੋਟਫ਼ਤੂਹੀ, 25 ਮਾਰਚ (ਅਵਤਾਰ ਸਿੰਘ ਅਟਵਾਲ)-ਸਥਾਨਕ ਬਾਜ਼ਾਰ ਦੀ ਇੱਕ ਫੋਟੋਗ੍ਰਾਫਰ ਦੀ ਦੁਕਾਨ 'ਤੇ ਇੱਕ ਵਿਅਕਤੀ ਆਇਆ ਤੇ ਵਿਆਹ ਲਈ ਤਾਰੀਖ਼ ਨੋਟ ਕਰਵਾਉਣ ਦੀ ਗੱਲ ਕਰਨ ਦੇ ਨਾਲ ਉਸ ਨੇ ਦੁਕਾਨ ਦੇ ਮਾਲਕ ਪਾਸੋਂ ਪਹਿਲਾ ਬਣਾਈਆਂ ਹੋਰਨਾਂ ਦੀਆਂ ਐਲਬਮਾਂ, ਵੀ.ਸੀ.ਡੀ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਚੋਰੀ ਦਾ ਝੂਠਾ ਮਾਮਲਾ ਰੱਦ ਨਾ ਕੀਤਾ ਗਿਆ ਤਾਂ ਕਰਾਂਗਾ ਆਤਮ ਹੱਤਿਆ-ਮਨੋਜ ਕੁਮਾਰ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਦਬਾਅ 'ਚ ਆ ਕੇ ਮੇਰੇ ਖਿਲਾਫ਼ ਦਰਜ ਕੀਤੇ ਗਏ ਚੋਰੀ ਦੇ ਮਾਮਲੇ ਨੂੰ ਰੱਦ ਕਰਕੇ ਜਾਂਚ ਅਧਿਕਾਰੀ ਦੇ ਖਿਲਾਫ਼ ਕੋਈ ਉਚਿਤ ਕਦਮ ਨਹੀਂ ਉਠਾਇਆ ਗਿਆ ਤਾਂ ਮੇਰੇ ਕੋਲ ਆਤਮ ਹੱਤਿਆ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ | ਇਹ ...

ਪੂਰੀ ਖ਼ਬਰ »

ਮਲੇਸ਼ੀਆ ਵਿਖੇ ਪਿੰਡ ਬੇਰਛਾ ਦੇ ਨੌਜਵਾਨ ਦੀ ਮੌਤ

ਦਸੂਹਾ, 25 ਮਾਰਚ (ਭੁੱਲਰ)-ਮਲੇਸ਼ੀਆ ਵਿਖੇ ਰੋਜ਼ੀ ਰੋਟੀ ਦੀ ਭਾਲ ਵਿਚ ਪਿੰਡ ਬੇਰਛਾ ਦੇ ਗਏ (34) ਸਾਲਾਂ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ | ਸਰਪੰਚ ਸਤਪਾਲ ਸਿੰਘ ਫ਼ੌਜੀ ਤੇ ਮੈਂਬਰ ਪੰਚਾਇਤ ਸੰਦੀਪ ਸਿੰਘ ਨੇ ਦੱਸਿਆ ਕਿ ਸੋਹਣ ਲਾਲ (34) ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸੈਲਾ ਖੁਰਦ ਰੈਲੀ ਦੀ ਤਿਆਰੀ ਸਬੰਧੀ ਮੀਟਿੰਗ

ਬੀਣੇਵਾਲ, 25 ਮਾਰਚ (ਬੈਜ ਚੌਧਰੀ)-ਅਕਾਲੀ ਦਲ ਵਲੋਂ 31 ਮਾਰਚ ਨੂੰ ਸੈਲਾ ਖੁਰਦ 'ਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਅੱਡਾ ਝੁੰਗੀਆਂ (ਬੀਣੇਵਾਲ) ਵਿਚ ਡਾ: ਬਲਵੀਰ ਸਿੰਘ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਹਲਕਾ ਚੱਬੇਵਾਲ ਫੇਰੀ ਸਬੰਧੀ ਅਕਾਲੀ ਵਰਕਰਾਂ ਦੀ ਇਕੱਤਰਤਾ

ਹੁਸ਼ਿਆਰਪੁਰ, 25 ਮਾਰਚ (ਨਰਿੰਦਰ ਸਿੰਘ ਬੱਡਲਾ)-ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ 28 ਮਾਰਚ ਨੂੰ ਹਲਕਾ ਚੱਬੇਵਾਲ ਦੀ ਫੇਰੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਾ ਸਰਕਲ ਮੇਹਟੀਆਣਾ ਦੇ ...

ਪੂਰੀ ਖ਼ਬਰ »

ਕੇਸ਼ੋਪੁਰ ਦੇ 9 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੜ੍ਹਦੀਵਾਲਾ, 25 ਮਾਰਚ (ਚੱਗਰ)-ਪਿੰਡ ਕੇਸ਼ੋਪੁਰ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਤੇ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਦੀ ਅਗਵਾਈ ਹੇਠ ਪਿੰਡ ਦੇ 9 ਪਰਿਵਾਰਾਂ ਜਿਨ੍ਹਾਂ ਵਿਚ ਮਨਜੀਤ ਸਿੰਘ, ਸਰਵਣ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਗੱਠਜੋੜ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ-ਬੀਬੀ ਜੋਸ਼

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ ਤੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲਦਿਆਂ ਲੋਕ ਕਾਂਗਰਸੀ ...

ਪੂਰੀ ਖ਼ਬਰ »

ਨਵੇਂ ਬਣੇ ਕਾਜ਼ਵੇਆਂ ਨੂੰ ਸੜਕ ਨਾਲ ਨਾ ਜੋੜਨ ਕਾਰਨ ਨਿੱਤ ਦਿਨ ਵਾਪਰਦੇ ਨੇ ਹਾਦਸੇ

ਨਸਰਾਲਾ, 25 ਮਾਰਚ (ਸਤਵੰਤ ਸਿੰਘ ਥਿਆੜਾ)-ਸਰਕਾਰਾਂ ਦੀ ਨਾਕਾਮੀ ਤੇ ਸਰਕਾਰੀ ਮੁਲਾਜ਼ਮਾਂ ਦੀ ਠੇਕੇਦਾਰਾਂ ਦੇ ਨਾਲ ਮਿਲੀਭੁਗਤ ਦੇ ਕਾਰਨ ਕੀਤੀਆਂ ਜਾਂਦੀਆਂ ਅਣਗਹਿਲੀਆਂ ਦਾ ਹਰਜਾਨਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ ਲੋਕਾਂ ਦਾ ਭਾਵੇਂ ਜਾਨੀ ਮਾਲੀ ਨੁਕਸਾਨ ਵੀ ...

ਪੂਰੀ ਖ਼ਬਰ »

ਸ਼ਹੀਦ ਨਿਰਮਲ ਸਿੰਘ ਯੂਥ ਕਲੱਬ ਵਲੋਂ ਸਮਾਗਮ

ਬੁੱਲ੍ਹੋਵਾਲ, 25 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)-ਸ਼ਹੀਦ ਨਿਰਮਲ ਸਿੰਘ ਯੂਥ ਕਲੱਬ ਪਿੰਡ ਧਾਲੀਵਾਲ ਵਲੋਂ ਆਜ਼ਾਦੀ ਪਰਵਾਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਸਮਾਗਮ ਕਲੱਬ ਦੇ ਸਰਪ੍ਰਸਤ ਜਤਿੰਦਰਜੀਤ ਸਿੰਘ ...

ਪੂਰੀ ਖ਼ਬਰ »

ਨੈਣਵਾਂ 'ਚ ਸੜਕਾਂ ਪੁੱਟਣ ਦੀ ਮਨਜ਼ੂਰੀ ਲਏ ਬਿਨਾਂ ਪਾਈਆਂ ਜਾ ਰਹੀਆਂ ਨੇ ਪਾਈਪਾਂ

ਬੀਣੇਵਾਲ, 25 ਮਾਰਚ (ਬੈਜ ਚੌਧਰੀ)-ਗੜ੍ਹਸ਼ੰਕਰ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਦਫਤਰ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਬੀਤ ਇਲਾਕੇ ਦੇ ਪਿੰਡ ਨੈਣਵਾਂ-ਬੀਤ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ 'ਚ ਪੀਣ ਵਾਲੇ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਹਿਸਾਬ ਵਿਭਾਗ ਦਾ ਨਤੀਜਾ ਸ਼ਾਨਦਾਰ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਐਮ.ਐਸ.ਸੀ. ਹਿਸਾਬ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀ ਕਿ੍ਸ਼ਨ ਸਿੰਘ ਨੇ 76.6 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ...

ਪੂਰੀ ਖ਼ਬਰ »

ਪਿੰਡ ਧਾਲੀਵਾਲ ਦੀ ਮੰਦਬੁੱਧੀ ਔਰਤ ਲਾਪਤਾ

ਬੁੱਲ੍ਹੋਵਾਲ 25 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਧਾਲੀਵਾਲ ਦੀ ਇਕ ਮੰਦਬੁੱਧੀ ਔਰਤ ਮਹਿੰਦਰ ਕੌਰ ਘੋਨੀ ਜੋ ਮਿਤੀ 22 ਮਾਰਚ ਤੋਂ ਕਿਧਰੇ ਗੁੰਮ ਹੋ ਗਈ ਹੈ | ਇਸ ਸਬੰਧੀ ਗ੍ਰਾਮ ਪੰਚਾਇਤ ਰਾਹੀਂ ਪੁਲਿਸ ਥਾਣਾ ਬੁੱਲ੍ਹੋਵਾਲ ਵਿਖੇ ਲਿਖਾਈ ਰਿਪੋਰਟ ਅਨੁਸਾਰ ...

ਪੂਰੀ ਖ਼ਬਰ »

ਆਧਾਰ ਕਾਰਡ ਨਾ ਬਣਨ ਕਾਰਨ ਲੋਕ ਪ੍ਰੇਸ਼ਾਨ

ਨੰਗਲ ਬਿਹਾਲਾਂ, 25 ਮਾਰਚ (ਵਿਨੋਦ ਮਹਾਜਨ)-ਕਾਮਨ ਸਰਵਿਸ ਸੈਂਟਰਾਂ 'ਤੇ ਆਧਾਰ ਕਾਰਡ ਨਾ ਬਣਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਆਧਾਰ ਕਾਰਡ ਬਣਾਉਣ ਲਈ ਯੂ.ਆਈ.ਡੀ.ਏ.ਆਈ. ਵਲੋਂ ਸੁਵਿਧਾ ਸੈਂਟਰਾਂ ਅਤੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਗੜ੍ਹਦੀਵਾਲਾ, 25 ਮਾਰਚ (ਕੁਲਦੀਪ ਸਿੰਘ ਗੋਂਦਪੁਰ)-ਕੇ. ਆਰ. ਕੇ. ਡੀ. ਏ. ਵੀ. ਸਕੂਲ ਗੜ੍ਹਦੀਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਰਾਕੇਸ਼ ਜੈਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਦੀਪਕ ਜੈਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਫੁੱਟਬਾਲ 'ਚ ਧੁੱਗਾ ਕਲਾਂ ਤੇ ਕਬੱਡੀ 'ਚ ਧਾਲੀਵਾਲ ਬੇਟ ਜੇਤੂ ਰਿਹਾ

ਗੜ੍ਹਦੀਵਾਲਾ, 25 ਮਾਰਚ (ਚੱਗਰ)-ਦੋਆਬਾ ਯੂਥ ਕਲੱਬ ਢੋਲੋਵਾਲ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸ਼ਹੀਦ ਸੂਬੇਦਾਰ ਜਸਵੀਰ ਸਿੰਘ ਕਾਲਕੱਟ ਅਤੇ ਸ਼ਹੀਦ ਫੌਜਾ ਸਿੰਘ ਯਾਦਗਾਰੀ ਫੁੱਟਬਾਲ ਅਤੇ ਕਬੱਡੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਆਧੁਨਿਕ ਰੀਸਾਈਕਲਿੰਗ ਤੇ ਆਰਗੈਨਿਕ ਖੇਤੀ ਕਰਨ ਦੀ ਸਿਖਲਾਈ ਲਈ

ਦਸੂਹਾ, 25 ਮਾਰਚ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਦਸੂਹਾ ਵਿਖੇ ਐਮ.ਐਸ. ਰੰਧਾਵਾ ਐਗਰੀਕਲਚਰ ਵਿਭਾਗ ਦੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਨੇ ਇੱਕ ਮਹੀਨੇ ਦੀ ਕੰਜਰਵੇਸ਼ਨ ਐਗਰੀਕਲਚਰ ਦੀ ਟ੍ਰੇਨਿੰਗ ਲਗਾਈ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ...

ਪੂਰੀ ਖ਼ਬਰ »

ਮਾਤਾ ਤਰਨਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਅੱਡਾ ਸਰਾਂ, 25 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਪਤਨੀ ਮਾਤਾ ਤਰਨਜੀਤ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ 11ਵੀਂ ਦੇ ਹੋਣਹਾਰ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਵਿਸ਼ੇਸ਼ ਸਹੂਲਤ

ਦਸੂਹਾ, 25 ਮਾਰਚ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦਾ ਪੂਰੇ ਦੇਸ਼ ਵਿਚ ਐਜੂਕੇਸ਼ਨਲ ਵਰਲਡ ਐਨੂਯਲ ਸਕੂਲ ਰੈਂਕਿੰਗ ਅਨੁਸਾਰ 29ਵਾਂ ਰੈਂਕ ਹੈ | ਪਿ੍ੰਸੀਪਲ ਅਨਿੱਤ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਮਾਰਚ 2018 ਵਿਚ 12ਵੀਂ ਜਮਾਤ ਦੇ 14 ਬੱਚਿਆਂ ਦੇ ਅਤੇ 10ਵੀਂ ਦੇ 35 ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਬਬਲੂ ਜੋਸ਼ ਦਾ ਸਨਮਾਨ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਕਰਮਜੀਤ ਸਿੰਘ ਬਬਲੂ ਜੋਸ਼ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਪਿੰਡ ਮਹਿੰਦੀਪੁਰ ਵਿਖੇ ਇੰਜੀ: ਭੁਪਿੰਦਰ ਸਿੰਘ ਮਹਿੰਦੀਪੁਰ ਦੀ ਅਗਵਾਈ 'ਚ ਅਕਾਲੀ ...

ਪੂਰੀ ਖ਼ਬਰ »

ਕੱਲ੍ਹ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚੇਗੀ 'ਸ਼ਬਦ ਗੁਰੂ ਯਾਤਰਾ'

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ 'ਸ਼ਬਦ ਗੁਰੂ ਯਾਤਰਾ' 27 ਮਾਰਚ ਨੂੰ ਸ਼ਾਮ 4 ਵਜੇ ਬੱਬਰ ...

ਪੂਰੀ ਖ਼ਬਰ »

ਪੰਜਾਬੀ ਵੈੱਲਫੇਅਰ ਸੁਸਾਇਟੀ ਵਲੋਂ ਪੁਲਵਾਮਾ ਸ਼ਹੀਦ ਦੇ ਪਰਿਵਾਰ ਦੀ ਆਰਥਿਕ ਸਹਾਇਤਾ

ਮਾਹਿਲਪੁਰ, 25 ਮਾਰਚ (ਦੀਪਕ ਅਗਨੀਹੋਤਰੀ)-ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜ਼ਿਲ੍ਹਾ ਮੋਗਾ ਦੇ ਪਿੰਡ ਕੋਟੀ ਸ਼ੇਖ਼ਾਂ ਦੇ ਜੈਮਲ ਸਿੰਘ ਦੇ ਪਰਿਵਾਰ ਨੂੰ ਪੰਜਾਬੀ ਵੈੱਲਫੇਅਰ ਸੁਸਾਇਟੀ ਵਲੋਂ 25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਇਹ ਸਹਾਇਤਾ ਸੁਸਾਇਟੀ ਦੇ ...

ਪੂਰੀ ਖ਼ਬਰ »

ਸ਼ੂਗਰ ਮਿੱਲ ਰੰਧਾਵਾ ਵਲੋਂ ਗੰਨਾ ਕਿਸਾਨ ਗੋਸ਼ਟੀ

ਦਸੂਹਾ, 25 ਮਾਰਚ (ਭੁੱਲਰ)-ਅੱਜ ਏ.ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਪ੍ਰੈਜ਼ੀਡੈਂਟ ਬੀ.ਐੱਸ. ਗਰੇਵਾਲ ਦੀ ਅਗਵਾਈ ਹੇਠ ਪ੍ਰੈਜ਼ੀਡੈਂਟ ਹੋਟਲ ਵਿਖੇ ਗੰਨਾ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਮੌਕੇ ਡਾ. ਗੁਲਜ਼ਾਰ ਸਿੰਘ ਨੇ ਕਿਸਾਨਾਂ ਨੂੰ ਅਰਲੀ ਵਰਾਇਟੀ ਨੂੰ ਪਹਿਲ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 25 ਮਾਰਚ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਇਤਿਹਾਸ ਵਿਭਾਗ ਵਲੋਂ ਜਲਿਆਂਵਾਲਾ ਬਾਗ ਦੇ ਦੋ ਸੌ ਸਾਲ ਪੂਰੇ ਹੋਣ ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੇਪਰ ਪੇਸ਼ਕਾਰੀ, ਲਿਖਤੀ ਪ੍ਰੀਖਿਆ ਤੇ ਕਵਿਤਾ ਉਚਾਰਣ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਯੁਵਾ ਸਸ਼ਕਤੀਕਰਨ ਦਿਵਸ ਮਨਾਇਆ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੈ ਕੁਮਾਰ ਦੇ ਸਹਿਯੋਗ ਨਾਲ ਯੁਵਾ ਸਸ਼ਕਤੀਕਰਨ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦੇ ਖੇਡ ਮੇਲੇ ਵਿਚ ਅਮਨਪ੍ਰੀਤ ਕੌਰ ਬਣੀ ਬੈਸਟ ਖਿਡਾਰਨ

ਮਿਆਣੀ, 25 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਕਾਲਜ ਕਮੇਟੀ ਦੇ ਚੇਅਰਮੈਨ ਸੰਤ ਰੌਸ਼ਨ ਸਿੰਘ ਮਸਕੀਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿ੍ੰਸੀਪਲ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਮੰਗਾਂ ਸਬੰਧੀ ਐਸ.ਡੀ.ਐਮ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 25 ਮਾਰਚ (ਨਰਿੰਦਰ ਸਿੰਘ ਬੱਡਲਾ)-ਜਮਹੂਰੀ ਕਿਸਾਨ ਸਭਾ ਪੰਜਾਬ ਹੁਸ਼ਿਆਰਪੁਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਮੁਕੇਰੀਆਂ ਦੀ ਅਗਵਾਈ 'ਚ ਐਸ.ਡੀ.ਐਮ. ਹੁਸ਼ਿਆਰਪੁਰ ਮੇਜਰ ਅਮਿਤ ਸਰੀਨ ਨੂੰ ਮਿਲਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮੀਟਿੰਗ 'ਚ ਵੱਖ-ਵੱਖ ਮਸਲਿਆਂ 'ਤੇ ਚਰਚਾ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਸ਼ੂਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਾਜਿੰਦਰ ਸਿੰਘ ਸ਼ੂਕਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰੀ ਏਜੰਡੇ ...

ਪੂਰੀ ਖ਼ਬਰ »

ਹਰਮੋਇਆਂ ਦਾ ਫੁੱਟਬਾਲ ਟੂਰਨਾਮੈਂਟ ਬਿਹਾਲਾ ਨੇ ਜਿੱਤਿਆ

ਚੱਬੇਵਾਲ, 25 ਮਾਰਚ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਹਰਮੋਇਆਂ ਵਿਖੇ ਪ੍ਰਧਾਨ ਸੀਤਲ ਰਾਮ ਦੀ ਅਗਵਾਈ ਵਿਚ ਕਰਵਾਏ ਪੀਰ ਹਸਨ ਮੁਹੰਮਦ ਸ਼ਾਹ ਯਾਦਗਾਰੀ 13ਵੇਂ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬਸਿਆਲਾ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਪਿੰਡ ਬਸਿਆਲਾ ਵਿਖੇ 'ਦੀ ਬਸਿਆਲਾ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਬਸਿਆਲਾ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ਵਿਚ ਗੁਰਵਿੰਦਰ ਸਿੰਘ ਬਸਿਆਲਾ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਚੂਹੜ ਸਿੰਘ ...

ਪੂਰੀ ਖ਼ਬਰ »

ਵਿਕਾਸ ਮੰਚ ਦੀ ਟੀਮ ਨੇ ਕੁਸ਼ਟ ਆਸ਼ਰਮ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸੂਹਾ, 25 ਮਾਰਚ (ਭੁੱਲਰ)-ਸ਼ਹੀਦ ਭਗਤ ਸਿੰਘ ਕੁਸ਼ਟ ਆਸ਼ਰਮ ਦਸੂਹਾ ਵਿਖੇ ਵਿਕਾਸ ਮੰਚ ਦੀ ਟੀਮ ਨੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੀਤ ਪ੍ਰਧਾਨ ਨਗਰ ਕੌਾਸਲ ਦਸੂਹਾ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੀ ਐਮ.ਐਸ.ਸੀ. (ਆਈ.ਟੀ.) ਦਾ ਨਤੀਜਾ ਸ਼ਾਨਦਾਰ

ਦਸੂਹਾ, 25 ਮਾਰਚ (ਭੁੱਲਰ)-ਪੰਜਾਬ ਯੂਨੀਵਰਸਿਟੀ ਐਲਾਨੇ ਐਮ.ਐਸ.ਸੀ. (ਆਈ.ਟੀ.) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਵਿਚ ਵਿਲੱਖਣ ਸਥਾਨ ਬਣਾਇਆ ਹੈ | ਪਿ੍ੰਸੀਪਲ ਡਾ. ਅਮਰਦੀਪ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਿੰਘੋਵਾਲ ਵਲੋਂ ਸ਼ੁਰੂ ਕੀਤੀ ਸ਼ਗਨ ਸਕੀਮ ਤਹਿਤ 5100 ਰੁਪਏ ਦਾ ਚੈੱਕ ਭੇਟ

ਨੰਗਲ ਬਿਹਾਲਾਂ, 25 ਮਾਰਚ (ਵਿਨੋਦ ਮਹਾਜਨ)-ਗ੍ਰਾਮ ਪੰਚਾਇਤ ਸਿੰਘੋਵਾਲ ਵਲੋਂ ਗ਼ਰੀਬ ਲੜਕੀਆਂ ਦੇ ਵਿਆਹ 'ਤੇ 5100 ਰੁਪਏ ਸ਼ਗਨ ਸਕੀਮ ਜੋ ਪੰਜਾਬੀ ਵਿਰਸਾ ਸਭਿਆਚਾਰਕ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ, ਉਹ ਗ਼ਰੀਬ ਪਰਿਵਾਰਾਂ ਲਈ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਮਿਊਜ਼ਿਕ ਸਮੈਸਟਰ ਤੀਜਾ ਤੇ ਐਮ.ਏ. ਹਿਸਟਰੀ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਵਧੀਆ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮਿਲਣਗੀਆਂ 40 ਫੀਸਦੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਬੀ.ਐਸ.ਸੀ. ਆਈ.ਟੀ. ਦੇ 5ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲ੍ਹਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ 'ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਿੱਲੀ ਦੇ ਇਕ ਵਿਅਕਤੀ ਵਲੋਂ ਸਿੱਖ ਸ਼ਸਤਰ ਕਲਾ ਤੇ ਗੱਤਕਾ ਨਾਮਵਾਰ ਖੇਡ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਰਜਿਸਟਰ ਕਰਵਾਉਣ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਗੱਤਕਾ ਅਤੇ ਸਸ਼ਤਰ ਵਿੱਦਿਆ ਸਿੱਖ ਗੁਰੂ ਸਾਹਿਬਾਨਾਂ ਵਲੋਂ ਬਖਸ਼ੀ ਹੋਈ ਦਾਤ ਹੈ ਤੇ ਪੁਰਾਤਨ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੀ ਅਣਮੁਲੀ ਤੇ ਪੁਰਾਤਨ ਖੇਡ ਹੈ ਜਿਸ ਦਾ ਕੋਈ ਵੀ ਨਿੱਜੀ ਮਾਲਕ ਨਹੀਂ ਬਣ ਸਕਦਾ | ਇਸ ਮੌਕੇ ਡਾ: ਪ੍ਰੀਤਮ ਸਿੰਘ ਡਾਇਰੈਕਟਰ ਸਪੋਰਟਸ ਸੰਘ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਥੇਦਾਰ ਸੰਤੋਖ ਸਿੰਘ, ਬਾਬਾ ਲਾਭ ਸਿੰਘ, ਵਿਜੇ ਪ੍ਰਤਾਪ ਸਿੰਘ, ਸ਼ੇਰ ਸਿੰਘ ਗੜ੍ਹਦੀਵਾਲਾ, ਅਜੀਤ ਸਿੰਘ, ਮਾ: ਗੁਰਮੀਤ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਸਾਹਿਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਵ-ਨਿਯੁਕਤ ਅਹੁਦੇਦਾਰ ਲਾਲੀ ਬਾਜਵਾ ਤੇ ਲੱਖੀ ਗਿਲਜੀਆਂ ਸਨਮਾਨਿਤ

ਗੜ੍ਹਦੀਵਾਲਾ, 25 ਮਾਰਚ (ਚੱਗਰ)-ਦੋਆਬਾ ਯੂਥ ਕਲੱਬ ਢੋਲੋਵਾਲ ਵਲੋਂ ਕਰਵਾਏ ਗਏ ਖੇਡ ਸਮਾਰੋਹ ਦੌਰਾਨ ਅਕਾਲੀ ਦਲ ਗੜ੍ਹਦੀਵਾਲਾ ਸ਼ਹਿਰੀ ਦੇ ਪ੍ਰਧਾਨ ਗੁਰਸ਼ਮਿੰਦਰ ਸਿੰਘ ਰੰਮੀ ਤੇ ਹੋਰ ਅਹੁਦੇਦਾਰਾਂ ਵਲੋਂ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਦੇ ਜਨਮ ਦਿਹਾੜੇ ਸਬੰਧੀ 9 ਰੋਜ਼ਾ ਜੋੜ ਮੇਲਾ ਸਮਾਪਤ

ਕੋਟਫਤੂਹੀ, 25 ਮਾਰਚ (ਅਵਤਾਰ ਸਿੰਘ ਅਟਵਾਲ, ਅਮਰਜੀਤ ਸਿੰਘ ਰਾਜਾ)-ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਬਾ ਦੀਵਾਨ ਸਿੰਘ-ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾ ਰਿਹਾ 9 ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸੈਮੀਨਾਰ

ਟਾਂਡਾ ਉੜਮੁੜ, 25 ਮਾਰਚ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਐਸ.ਐਮ.ਓ. ਡਾ. ਕੇਵਲ ਸਿੰਘ ਦੀ ਅਗਵਾਈ ਵਿਚ ਟ੍ਰੇਨਿੰਗ ਸੈਮੀਨਾਰ ਕਰਵਾਇਆ ਗਿਆ | ਬਾਬਾ ਵਿਸ਼ਵਕਰਮਾ ਮੰਦਿਰ ਹਾਲ ਵਿਚ ਹੋਏ ਇਸ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਮਨਰੇਗਾ ਵਰਕਰਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਚੋਣ

ਹੁਸ਼ਿਆਰਪੁਰ, 25 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪਿੰਡਾਂ ਅੰਦਰ ਮਨਰੇਗਾ ਸਕੀਮ ਅਧੀਨ ਕੰਮ ਕਰਦੇ ਵਰਕਰਾਂ ਦੇ ਪ੍ਰਤੀਨਿਧਾਂ ਦੀ ਇਕ ਇਕੱਤਰਤਾ ਸਥਾਨਕ ਮੁਲਾਜ਼ਮ ਭਵਨ ਵਿਖੇ ਹੋਈ | ਮਨਰੇਗਾ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਹੋਈ ਇਸ ਇਕੱਤਰਤਾ ਵਿਚ ਮਨਰੇਗਾ ...

ਪੂਰੀ ਖ਼ਬਰ »

ਸੂਫ਼ੀ ਗਾਇਕ ਮਾਸਟਰ ਸਲੀਮ ਨੇ ਮੇਲਾ ਲੁੱਟਿਆ

ਚੱਬੇਵਾਲ, 25 ਮਾਰਚ (ਰਾਜਾ ਸਿੰਘ ਪੱਟੀ)-ਪਿੰਡ ਚਿੱਤੋਂ ਵਿਖੇ ਦਰਬਾਰ ਬਾਬਾ ਟਾਹਲੀ ਸ਼ਾਹ ਵਿਖੇ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਇਲਾਕੇ ਦੇ ਸਹਿਯੋਗ ਨਾਲ ਪ੍ਰਧਾਨ ਮੋਹਣ ਲਾਲ ਚਿੱਤੋਂ ਦੀ ਅਗਵਾਈ ਵਿਚ ਪੀਰ ਬਾਬਾ ਟਾਹਲੀ ਸਾਹਿਬ ਜੀ ਦੀ ਯਾਦ ਨੂੰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਦੌਰਾ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਵ-ਨਿਯੁਕਤ ਪ੍ਰਧਾਨ ਡਾ: ਨਿਰਮਲ ਸਿੰਘ ਠੇਕੇਦਾਰ ਤੇ ਹੋਰ ਅਹੁਦੇਦਾਰਾਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਲੋਕਾਂ ਨੂੰ ਵੋਟਿੰਗ ਮਸ਼ੀਨਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਗਰੂਕ ਕੀਤਾ

ਹੁਸ਼ਿਆਰਪੁਰ, 25 ਮਾਰਚ (ਹਰਪ੍ਰੀਤ ਕੌਰ)-ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਐਾਡ ਵੈਲਫ਼ੇਅਰ ਸੁਸਾਇਟੀ ਵਲੋਂ ਭਾਰਤ ਸਰਕਾਰ ਦੀ ਸਕੀਮ 'ਨਈ ਰੌਸ਼ਨੀ' ਤਹਿਤ ਪਿੰਡ ਅੱਤੋਵਾਲ ਵਿਖੇ ਇਕ ਕੈਂਪ ਲਗਾ ਕੇ ਲੋਕਾਂ ਨੂੰ ਵੋਟਿੰਗ ਮਸ਼ੀਨਾਂ ਦੀ ਕਾਰਜ ਪ੍ਰਣਾਲੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਲੋਂ ਸ਼ੁਕਰਾਨਾ ਸਮਾਗਮ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਦੀ ਪਬਲਿਕ ਕੈਰੀਅਰ ਟਰੱਕ ਯੂਨੀਅਨ ਗੜ੍ਹਸ਼ੰਕਰ ਵਿਖੇ ਅਕਾਲ ਪੁਰਖ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਦੁਆਰਾ ਬਾਬਾ ਮੰਟ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ...

ਪੂਰੀ ਖ਼ਬਰ »

ਫੁੱਟਬਾਲ ਅਕੈਡਮੀ ਚੱਬੇਵਾਲ ਦੇ ਟ੍ਰਾਇਲ 31 ਤੋਂ

ਚੱਬੇਵਾਲ, 25 ਮਾਰਚ (ਸਖ਼ੀਆ)-ਫੁੱਟਬਾਲ ਅਕੈਡਮੀ ਚੱਬੇਵਾਲ ਅੰਡਰ-14 ਦੇ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਹੈ, ਜਿਸ ਵਾਸਤੇ 31 ਮਾਰਚ ਤੋਂ 1 ਅਪ੍ਰੈਲ ਤੱਕ ਖੇਡ ਸਟੇਡੀਅਮ ਚੱਬੇਵਾਲ ਵਿਖੇ ਟ੍ਰਾਇਲ ਰੱਖੇ ਗਏ ਹਨ | ਇਸ ਸਬੰਧੀ ਚਾਹਵਾਨ ਖਿਡਾਰੀਆਂ ਨੂੰ ਸਵੇਰੇ 10 ਤੋਂ ਬਾਅਦ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਬਰਸੀ ਸਮਾਗਮ 3 ਨੂੰ

ਚੱਬੇਵਾਲ, 25 ਮਾਰਚ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਲੈਫਟੀਨੈਂਟ ਬਣੇ ਕੰਵਰ ਗੌਰਵ ਸਿੰਘ ਦਾ ਸਨਮਾਨ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਭਾਰਤੀ ਫੌਜੀ ਵਿਚ ਡਾਇਰੈਕਟ ਲੈਫਟੀਨੈਂਟ ਭਰਤੀ ਹੋਏ ਗੜ੍ਹਸ਼ੰਕਰ ਨਿਵਾਸੀ ਕੰਵਰ ਗੌਰਵ ਸਿੰਘ ਪੁੱਤਰ ਉਂਕਾਰ ਸਿੰਘ ਰਾਣਾ ਦਾ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਟਰੱਸਟ ਵਲੋਂ ...

ਪੂਰੀ ਖ਼ਬਰ »

ਸਰਪੰਚਾਂ ਤੇ ਪੰਚਾਂ ਨੂੰ ਅਧਿਕਾਰਾਂ ਤੇ ਕੰਮਾਂ ਸਬੰਧੀ ਕੀਤਾ ਜਾਗਰੂਕ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਦਿਹਾਤੀ ਵਿਕਾਸ ਤੇ ਪੰਚਾਇਤ ਸੰਸਥਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਵੇਂ ਬਣੇ ਸਰਪੰਚਾਂ, ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਵਲੋਂ ਕਨਵੈਨਸ਼ਨ ਕੱਲ੍ਹ

ਹੁਸ਼ਿਆਰਪੁਰ, 25 ਮਾਰਚ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਵਲੋਂ 27 ਮਾਰਚ ਦਿਨ ਬੁੱਧਵਾਰ ਨੂੰ ਪਿੰਡ ਫੁਗਲਾਣਾ ਵਿਖੇ ਕੀਤੀ ਜਾ ਰਹੀ ਕਨਵੈਨਸ਼ਨ ਦੇ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਹੋਈ ਅਹੁਦੇਦਾਰਾਂ ...

ਪੂਰੀ ਖ਼ਬਰ »

ਹਲਟ ਦੌੜਾਂ ਕਰਵਾਈਆਂ

ਕੋਟਫਤੂਹੀ, 25 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਨਡਾਲੋਂ 'ਚ ਗੁਰਦੁਆਰਾ ਬਾਬਾ ਨਿਧਾਨ ਸਿੰਘ ਵਿਖੇ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੇ ਸਵ. ਮਸਤਾਨ ਸਿੰਘ ਪਰਮਾਰ ਦੀ ਯਾਦ 'ਚ ਸਾਲਾਨਾ ਹਲਟ ਦੌੜਾਂ ਸੰਤ ਰਸ਼ਪਾਲ ਸਿੰਘ ਦੀ ...

ਪੂਰੀ ਖ਼ਬਰ »

ਢਾਡੇਕਟਵਾਲ ਨੇ ਕੀਤਾ ਟੈਕਸੀ ਯੂਨੀਅਨ ਦਾ ਉਦਘਾਟਨ

ਹਾਜੀਪੁਰ, 25 ਮਾਰਚ (ਰਣਜੀਤ ਸਿੰਘ)-ਅੱਜ ਹਾਜੀਪੁਰ 'ਚ ਰਾਧੇ ਕਿਸ਼ਨ ਟੈਕਸੀ ਯੂਨੀਅਨ ਦਾ ਉਦਘਾਟਨ ਇਲਾਕੇ ਦੇ ਉੱਘੇ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ, ਸਰਪੰਚ ਹਾਜੀਪੁਰ ਕਿਸ਼ੋਰ ਕੁਮਾਰ ਨੇ ਕੀਤਾ | ਇਸ ਮੌਕੇ ਪਿੰ੍ਰਸ ਸ਼ਰਮਾ ਅਮਨਦੀਪ, ਮਨਦੀਪ ਤੇ ਟੈਕਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX