ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ 5 ਅਪ੍ਰੈਲ ਨੂੰ ਹੋਣ ਵਾਲੀ ਚੋਣ ਲਈ ਜ਼ਿਲ੍ਹਾ ਕਚਹਿਰੀਆਂ 'ਚ ਪੂਰਾ ਮਾਹੌਲ ਗਰਮਾਇਆ ਹੋਇਆ ਹੈ | ਇਸ ਵਾਰ ਪ੍ਰਧਾਨਗੀ ਪਦ ਲਈ ਐਡਵੋਕੇਟ ਆਰ.ਪੀ. ਧੀਰ ਤੇ ਐਡਵੋਕੇਟ ਧਰਮਿੰਦਰ ...
ਅੱਡਾ ਸਰਾਂ, 25 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬੈਚਾਂ ਵਿਖੇ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਰਬੱਤ ਦੇ ਭਲੇ ਤੇ ਬੱਚਿਆਂ ਦੇ ...
ਘੋਗਰਾ, 25 ਮਾਰਚ (ਆਰ.ਐਸ.ਸਲਾਰੀਆ)-ਗੁਰਦੁਆਰਾ ਸਿੰਘ ਸਭਾ ਘੋਗਰਾ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਇੱਕ ਵਿਅਕਤੀ ਜਿਸ ਨੇ ਦਾਰੂ ਪੀਤੀ ਹੋਈ ਸੀ, ਗ਼ਲਤ ਨੀਅਤ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਗਿਆ | ਗੁਰਦੁਆਰਾ ਸਾਹਿਬ ਵਿਖੇ ਪਾਠ ਕਰ ਰਹੀਆਂ ਬੀਬੀਆਂ ਉਸ ਦੀਆਂ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 8 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਰਾਮ ਸਿੰਘ ਵਾਸੀ ਚੱਬੇਵਾਲ ਵਜੋਂ ਹੋਈ ਹੈ | ਪੁਲਿਸ ਨੇ ...
ਮਾਹਿਲਪੁਰ 25 ਮਾਰਚ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਮੈਲੀ ਪਨਾਹਪੁਰ ਜਿਨ੍ਹਾਂ ਵਿਚ ਪੰਚਾਇਤੀ ਜੰਗਲੀ ਰਕਬਾ ਸਭ ਤੋਂ ਜਿਆਦਾ ਹੈ ਵਿਚ ਲੱਕੜ ਤੇ ਮਾਈਨਿੰਗ ਮਾਫ਼ੀਆ ਵਲੋਂ ਰੇਤਾ, ਮਿੱਟੀ ਅਤੇ ਲੱਕੜ ਦੀ ਚੋਰੀ ਇੰਨੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਕਿ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਨੇ ਇੱਕ ਤਸਕਰ ਰਮਨ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 42 ...
ਕੋਟਫ਼ਤੂਹੀ, 25 ਮਾਰਚ (ਅਵਤਾਰ ਸਿੰਘ ਅਟਵਾਲ)-ਸਥਾਨਕ ਬਾਜ਼ਾਰ ਦੀ ਇੱਕ ਫੋਟੋਗ੍ਰਾਫਰ ਦੀ ਦੁਕਾਨ 'ਤੇ ਇੱਕ ਵਿਅਕਤੀ ਆਇਆ ਤੇ ਵਿਆਹ ਲਈ ਤਾਰੀਖ਼ ਨੋਟ ਕਰਵਾਉਣ ਦੀ ਗੱਲ ਕਰਨ ਦੇ ਨਾਲ ਉਸ ਨੇ ਦੁਕਾਨ ਦੇ ਮਾਲਕ ਪਾਸੋਂ ਪਹਿਲਾ ਬਣਾਈਆਂ ਹੋਰਨਾਂ ਦੀਆਂ ਐਲਬਮਾਂ, ਵੀ.ਸੀ.ਡੀ. ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਦਬਾਅ 'ਚ ਆ ਕੇ ਮੇਰੇ ਖਿਲਾਫ਼ ਦਰਜ ਕੀਤੇ ਗਏ ਚੋਰੀ ਦੇ ਮਾਮਲੇ ਨੂੰ ਰੱਦ ਕਰਕੇ ਜਾਂਚ ਅਧਿਕਾਰੀ ਦੇ ਖਿਲਾਫ਼ ਕੋਈ ਉਚਿਤ ਕਦਮ ਨਹੀਂ ਉਠਾਇਆ ਗਿਆ ਤਾਂ ਮੇਰੇ ਕੋਲ ਆਤਮ ਹੱਤਿਆ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ | ਇਹ ...
ਦਸੂਹਾ, 25 ਮਾਰਚ (ਭੁੱਲਰ)-ਮਲੇਸ਼ੀਆ ਵਿਖੇ ਰੋਜ਼ੀ ਰੋਟੀ ਦੀ ਭਾਲ ਵਿਚ ਪਿੰਡ ਬੇਰਛਾ ਦੇ ਗਏ (34) ਸਾਲਾਂ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ | ਸਰਪੰਚ ਸਤਪਾਲ ਸਿੰਘ ਫ਼ੌਜੀ ਤੇ ਮੈਂਬਰ ਪੰਚਾਇਤ ਸੰਦੀਪ ਸਿੰਘ ਨੇ ਦੱਸਿਆ ਕਿ ਸੋਹਣ ਲਾਲ (34) ...
ਬੀਣੇਵਾਲ, 25 ਮਾਰਚ (ਬੈਜ ਚੌਧਰੀ)-ਅਕਾਲੀ ਦਲ ਵਲੋਂ 31 ਮਾਰਚ ਨੂੰ ਸੈਲਾ ਖੁਰਦ 'ਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਅੱਡਾ ਝੁੰਗੀਆਂ (ਬੀਣੇਵਾਲ) ਵਿਚ ਡਾ: ਬਲਵੀਰ ਸਿੰਘ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ | ਇਸ ...
ਹੁਸ਼ਿਆਰਪੁਰ, 25 ਮਾਰਚ (ਨਰਿੰਦਰ ਸਿੰਘ ਬੱਡਲਾ)-ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ 28 ਮਾਰਚ ਨੂੰ ਹਲਕਾ ਚੱਬੇਵਾਲ ਦੀ ਫੇਰੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਾ ਸਰਕਲ ਮੇਹਟੀਆਣਾ ਦੇ ...
ਗੜ੍ਹਦੀਵਾਲਾ, 25 ਮਾਰਚ (ਚੱਗਰ)-ਪਿੰਡ ਕੇਸ਼ੋਪੁਰ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਤੇ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਦੀ ਅਗਵਾਈ ਹੇਠ ਪਿੰਡ ਦੇ 9 ਪਰਿਵਾਰਾਂ ਜਿਨ੍ਹਾਂ ਵਿਚ ਮਨਜੀਤ ਸਿੰਘ, ਸਰਵਣ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ ਤੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲਦਿਆਂ ਲੋਕ ਕਾਂਗਰਸੀ ...
ਨਸਰਾਲਾ, 25 ਮਾਰਚ (ਸਤਵੰਤ ਸਿੰਘ ਥਿਆੜਾ)-ਸਰਕਾਰਾਂ ਦੀ ਨਾਕਾਮੀ ਤੇ ਸਰਕਾਰੀ ਮੁਲਾਜ਼ਮਾਂ ਦੀ ਠੇਕੇਦਾਰਾਂ ਦੇ ਨਾਲ ਮਿਲੀਭੁਗਤ ਦੇ ਕਾਰਨ ਕੀਤੀਆਂ ਜਾਂਦੀਆਂ ਅਣਗਹਿਲੀਆਂ ਦਾ ਹਰਜਾਨਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ ਲੋਕਾਂ ਦਾ ਭਾਵੇਂ ਜਾਨੀ ਮਾਲੀ ਨੁਕਸਾਨ ਵੀ ...
ਬੁੱਲ੍ਹੋਵਾਲ, 25 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)-ਸ਼ਹੀਦ ਨਿਰਮਲ ਸਿੰਘ ਯੂਥ ਕਲੱਬ ਪਿੰਡ ਧਾਲੀਵਾਲ ਵਲੋਂ ਆਜ਼ਾਦੀ ਪਰਵਾਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਸਮਾਗਮ ਕਲੱਬ ਦੇ ਸਰਪ੍ਰਸਤ ਜਤਿੰਦਰਜੀਤ ਸਿੰਘ ...
ਬੀਣੇਵਾਲ, 25 ਮਾਰਚ (ਬੈਜ ਚੌਧਰੀ)-ਗੜ੍ਹਸ਼ੰਕਰ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਦਫਤਰ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਬੀਤ ਇਲਾਕੇ ਦੇ ਪਿੰਡ ਨੈਣਵਾਂ-ਬੀਤ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ 'ਚ ਪੀਣ ਵਾਲੇ ...
ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਐਮ.ਐਸ.ਸੀ. ਹਿਸਾਬ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀ ਕਿ੍ਸ਼ਨ ਸਿੰਘ ਨੇ 76.6 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ...
ਬੁੱਲ੍ਹੋਵਾਲ 25 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਧਾਲੀਵਾਲ ਦੀ ਇਕ ਮੰਦਬੁੱਧੀ ਔਰਤ ਮਹਿੰਦਰ ਕੌਰ ਘੋਨੀ ਜੋ ਮਿਤੀ 22 ਮਾਰਚ ਤੋਂ ਕਿਧਰੇ ਗੁੰਮ ਹੋ ਗਈ ਹੈ | ਇਸ ਸਬੰਧੀ ਗ੍ਰਾਮ ਪੰਚਾਇਤ ਰਾਹੀਂ ਪੁਲਿਸ ਥਾਣਾ ਬੁੱਲ੍ਹੋਵਾਲ ਵਿਖੇ ਲਿਖਾਈ ਰਿਪੋਰਟ ਅਨੁਸਾਰ ...
ਨੰਗਲ ਬਿਹਾਲਾਂ, 25 ਮਾਰਚ (ਵਿਨੋਦ ਮਹਾਜਨ)-ਕਾਮਨ ਸਰਵਿਸ ਸੈਂਟਰਾਂ 'ਤੇ ਆਧਾਰ ਕਾਰਡ ਨਾ ਬਣਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਆਧਾਰ ਕਾਰਡ ਬਣਾਉਣ ਲਈ ਯੂ.ਆਈ.ਡੀ.ਏ.ਆਈ. ਵਲੋਂ ਸੁਵਿਧਾ ਸੈਂਟਰਾਂ ਅਤੇ ...
ਗੜ੍ਹਦੀਵਾਲਾ, 25 ਮਾਰਚ (ਕੁਲਦੀਪ ਸਿੰਘ ਗੋਂਦਪੁਰ)-ਕੇ. ਆਰ. ਕੇ. ਡੀ. ਏ. ਵੀ. ਸਕੂਲ ਗੜ੍ਹਦੀਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਰਾਕੇਸ਼ ਜੈਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਦੀਪਕ ਜੈਨ ਮੁੱਖ ਮਹਿਮਾਨ ...
ਗੜ੍ਹਦੀਵਾਲਾ, 25 ਮਾਰਚ (ਚੱਗਰ)-ਦੋਆਬਾ ਯੂਥ ਕਲੱਬ ਢੋਲੋਵਾਲ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸ਼ਹੀਦ ਸੂਬੇਦਾਰ ਜਸਵੀਰ ਸਿੰਘ ਕਾਲਕੱਟ ਅਤੇ ਸ਼ਹੀਦ ਫੌਜਾ ਸਿੰਘ ਯਾਦਗਾਰੀ ਫੁੱਟਬਾਲ ਅਤੇ ਕਬੱਡੀ ...
ਦਸੂਹਾ, 25 ਮਾਰਚ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਦਸੂਹਾ ਵਿਖੇ ਐਮ.ਐਸ. ਰੰਧਾਵਾ ਐਗਰੀਕਲਚਰ ਵਿਭਾਗ ਦੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਨੇ ਇੱਕ ਮਹੀਨੇ ਦੀ ਕੰਜਰਵੇਸ਼ਨ ਐਗਰੀਕਲਚਰ ਦੀ ਟ੍ਰੇਨਿੰਗ ਲਗਾਈ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ...
ਅੱਡਾ ਸਰਾਂ, 25 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਪਤਨੀ ਮਾਤਾ ਤਰਨਜੀਤ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਦਸੂਹਾ, 25 ਮਾਰਚ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦਾ ਪੂਰੇ ਦੇਸ਼ ਵਿਚ ਐਜੂਕੇਸ਼ਨਲ ਵਰਲਡ ਐਨੂਯਲ ਸਕੂਲ ਰੈਂਕਿੰਗ ਅਨੁਸਾਰ 29ਵਾਂ ਰੈਂਕ ਹੈ | ਪਿ੍ੰਸੀਪਲ ਅਨਿੱਤ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਮਾਰਚ 2018 ਵਿਚ 12ਵੀਂ ਜਮਾਤ ਦੇ 14 ਬੱਚਿਆਂ ਦੇ ਅਤੇ 10ਵੀਂ ਦੇ 35 ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਕਰਮਜੀਤ ਸਿੰਘ ਬਬਲੂ ਜੋਸ਼ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਪਿੰਡ ਮਹਿੰਦੀਪੁਰ ਵਿਖੇ ਇੰਜੀ: ਭੁਪਿੰਦਰ ਸਿੰਘ ਮਹਿੰਦੀਪੁਰ ਦੀ ਅਗਵਾਈ 'ਚ ਅਕਾਲੀ ...
ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ 'ਸ਼ਬਦ ਗੁਰੂ ਯਾਤਰਾ' 27 ਮਾਰਚ ਨੂੰ ਸ਼ਾਮ 4 ਵਜੇ ਬੱਬਰ ...
ਮਾਹਿਲਪੁਰ, 25 ਮਾਰਚ (ਦੀਪਕ ਅਗਨੀਹੋਤਰੀ)-ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜ਼ਿਲ੍ਹਾ ਮੋਗਾ ਦੇ ਪਿੰਡ ਕੋਟੀ ਸ਼ੇਖ਼ਾਂ ਦੇ ਜੈਮਲ ਸਿੰਘ ਦੇ ਪਰਿਵਾਰ ਨੂੰ ਪੰਜਾਬੀ ਵੈੱਲਫੇਅਰ ਸੁਸਾਇਟੀ ਵਲੋਂ 25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਇਹ ਸਹਾਇਤਾ ਸੁਸਾਇਟੀ ਦੇ ...
ਦਸੂਹਾ, 25 ਮਾਰਚ (ਭੁੱਲਰ)-ਅੱਜ ਏ.ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਪ੍ਰੈਜ਼ੀਡੈਂਟ ਬੀ.ਐੱਸ. ਗਰੇਵਾਲ ਦੀ ਅਗਵਾਈ ਹੇਠ ਪ੍ਰੈਜ਼ੀਡੈਂਟ ਹੋਟਲ ਵਿਖੇ ਗੰਨਾ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਮੌਕੇ ਡਾ. ਗੁਲਜ਼ਾਰ ਸਿੰਘ ਨੇ ਕਿਸਾਨਾਂ ਨੂੰ ਅਰਲੀ ਵਰਾਇਟੀ ਨੂੰ ਪਹਿਲ ਦੇ ...
ਗੜ੍ਹਦੀਵਾਲਾ, 25 ਮਾਰਚ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਇਤਿਹਾਸ ਵਿਭਾਗ ਵਲੋਂ ਜਲਿਆਂਵਾਲਾ ਬਾਗ ਦੇ ਦੋ ਸੌ ਸਾਲ ਪੂਰੇ ਹੋਣ ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੇਪਰ ਪੇਸ਼ਕਾਰੀ, ਲਿਖਤੀ ਪ੍ਰੀਖਿਆ ਤੇ ਕਵਿਤਾ ਉਚਾਰਣ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੈ ਕੁਮਾਰ ਦੇ ਸਹਿਯੋਗ ਨਾਲ ਯੁਵਾ ਸਸ਼ਕਤੀਕਰਨ ਦਿਵਸ ਮਨਾਇਆ ਗਿਆ | ਇਸ ਮੌਕੇ ...
ਮਿਆਣੀ, 25 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਕਾਲਜ ਕਮੇਟੀ ਦੇ ਚੇਅਰਮੈਨ ਸੰਤ ਰੌਸ਼ਨ ਸਿੰਘ ਮਸਕੀਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿ੍ੰਸੀਪਲ ...
ਹੁਸ਼ਿਆਰਪੁਰ, 25 ਮਾਰਚ (ਨਰਿੰਦਰ ਸਿੰਘ ਬੱਡਲਾ)-ਜਮਹੂਰੀ ਕਿਸਾਨ ਸਭਾ ਪੰਜਾਬ ਹੁਸ਼ਿਆਰਪੁਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਮੁਕੇਰੀਆਂ ਦੀ ਅਗਵਾਈ 'ਚ ਐਸ.ਡੀ.ਐਮ. ਹੁਸ਼ਿਆਰਪੁਰ ਮੇਜਰ ਅਮਿਤ ਸਰੀਨ ਨੂੰ ਮਿਲਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ...
ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਸ਼ੂਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਾਜਿੰਦਰ ਸਿੰਘ ਸ਼ੂਕਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰੀ ਏਜੰਡੇ ...
ਚੱਬੇਵਾਲ, 25 ਮਾਰਚ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਹਰਮੋਇਆਂ ਵਿਖੇ ਪ੍ਰਧਾਨ ਸੀਤਲ ਰਾਮ ਦੀ ਅਗਵਾਈ ਵਿਚ ਕਰਵਾਏ ਪੀਰ ਹਸਨ ਮੁਹੰਮਦ ਸ਼ਾਹ ਯਾਦਗਾਰੀ 13ਵੇਂ ...
ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਪਿੰਡ ਬਸਿਆਲਾ ਵਿਖੇ 'ਦੀ ਬਸਿਆਲਾ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਬਸਿਆਲਾ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ਵਿਚ ਗੁਰਵਿੰਦਰ ਸਿੰਘ ਬਸਿਆਲਾ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਚੂਹੜ ਸਿੰਘ ...
ਦਸੂਹਾ, 25 ਮਾਰਚ (ਭੁੱਲਰ)-ਸ਼ਹੀਦ ਭਗਤ ਸਿੰਘ ਕੁਸ਼ਟ ਆਸ਼ਰਮ ਦਸੂਹਾ ਵਿਖੇ ਵਿਕਾਸ ਮੰਚ ਦੀ ਟੀਮ ਨੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੀਤ ਪ੍ਰਧਾਨ ਨਗਰ ਕੌਾਸਲ ਦਸੂਹਾ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ...
ਦਸੂਹਾ, 25 ਮਾਰਚ (ਭੁੱਲਰ)-ਪੰਜਾਬ ਯੂਨੀਵਰਸਿਟੀ ਐਲਾਨੇ ਐਮ.ਐਸ.ਸੀ. (ਆਈ.ਟੀ.) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਵਿਚ ਵਿਲੱਖਣ ਸਥਾਨ ਬਣਾਇਆ ਹੈ | ਪਿ੍ੰਸੀਪਲ ਡਾ. ਅਮਰਦੀਪ ...
ਨੰਗਲ ਬਿਹਾਲਾਂ, 25 ਮਾਰਚ (ਵਿਨੋਦ ਮਹਾਜਨ)-ਗ੍ਰਾਮ ਪੰਚਾਇਤ ਸਿੰਘੋਵਾਲ ਵਲੋਂ ਗ਼ਰੀਬ ਲੜਕੀਆਂ ਦੇ ਵਿਆਹ 'ਤੇ 5100 ਰੁਪਏ ਸ਼ਗਨ ਸਕੀਮ ਜੋ ਪੰਜਾਬੀ ਵਿਰਸਾ ਸਭਿਆਚਾਰਕ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ, ਉਹ ਗ਼ਰੀਬ ਪਰਿਵਾਰਾਂ ਲਈ ...
ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਮਿਊਜ਼ਿਕ ਸਮੈਸਟਰ ਤੀਜਾ ਤੇ ਐਮ.ਏ. ਹਿਸਟਰੀ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਈ | ਕਾਲਜ ਡਾਇਰੈਕਟਰ ਡਾ. ਰਵਿੰਦਰ ਕੌਰ ਚੱਢਾ ਨੇ ਦੱਸਿਆ ਕਿ ਐਮ.ਏ. ਮਿਊਜ਼ਿਕ ਸਮੈਸਟਰ ਤੀਜਾ ਦੀ ਵਿਦਿਆਰਥਣ ਦਲਜੀਤ ਕੌਰ ਨੇ 77.5 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ ਵਿਚੋਂ ਛੇਵਾਂ ਸਥਾਨ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ, ਸ਼ੀਤਲ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਅੱਠਵਾਂ ਸਥਾਨ ਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਅਤੇ ਸਰੋਜ ਨੇ 74 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਐਮ.ਏ. ਹਿਸਟਰੀ ਸਮੈਸਟਰ ਤੀਜਾ ਦੀ ਕਵਿਤਾ ਨੇ 73 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਪੂਨਮ ਦੇਵੀ ਨੇ 71 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਕਾਜਲ ਰਾਣੀ ਨੇ 69 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਸਮੇਤ ਸਮੂਹ ਕਮੇਟੀ ਮੈਂਬਰ ਸਾਹਿਬਾਨ ਨੇ ਡਾਇਰੈਕਟਰ ਸਾਹਿਬਾ, ਕਾਰਜਕਾਰੀ ਪਿ੍ੰਸੀਪਲ ਡਾ. ਮੀਤੂ, ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਲੁਧਿਆਣਾ, 25 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲ੍ਹਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ 'ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਿੱਲੀ ਦੇ ਇਕ ਵਿਅਕਤੀ ਵਲੋਂ ਸਿੱਖ ਸ਼ਸਤਰ ਕਲਾ ਤੇ ਗੱਤਕਾ ਨਾਮਵਾਰ ਖੇਡ ਨੂੰ ਟਰੇਡ ਮਾਰਕ ਕਾਨੂੰਨ ...
ਗੜ੍ਹਦੀਵਾਲਾ, 25 ਮਾਰਚ (ਚੱਗਰ)-ਦੋਆਬਾ ਯੂਥ ਕਲੱਬ ਢੋਲੋਵਾਲ ਵਲੋਂ ਕਰਵਾਏ ਗਏ ਖੇਡ ਸਮਾਰੋਹ ਦੌਰਾਨ ਅਕਾਲੀ ਦਲ ਗੜ੍ਹਦੀਵਾਲਾ ਸ਼ਹਿਰੀ ਦੇ ਪ੍ਰਧਾਨ ਗੁਰਸ਼ਮਿੰਦਰ ਸਿੰਘ ਰੰਮੀ ਤੇ ਹੋਰ ਅਹੁਦੇਦਾਰਾਂ ਵਲੋਂ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ...
ਕੋਟਫਤੂਹੀ, 25 ਮਾਰਚ (ਅਵਤਾਰ ਸਿੰਘ ਅਟਵਾਲ, ਅਮਰਜੀਤ ਸਿੰਘ ਰਾਜਾ)-ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਬਾ ਦੀਵਾਨ ਸਿੰਘ-ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾ ਰਿਹਾ 9 ...
ਟਾਂਡਾ ਉੜਮੁੜ, 25 ਮਾਰਚ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਐਸ.ਐਮ.ਓ. ਡਾ. ਕੇਵਲ ਸਿੰਘ ਦੀ ਅਗਵਾਈ ਵਿਚ ਟ੍ਰੇਨਿੰਗ ਸੈਮੀਨਾਰ ਕਰਵਾਇਆ ਗਿਆ | ਬਾਬਾ ਵਿਸ਼ਵਕਰਮਾ ਮੰਦਿਰ ਹਾਲ ਵਿਚ ਹੋਏ ਇਸ ...
ਹੁਸ਼ਿਆਰਪੁਰ, 25 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪਿੰਡਾਂ ਅੰਦਰ ਮਨਰੇਗਾ ਸਕੀਮ ਅਧੀਨ ਕੰਮ ਕਰਦੇ ਵਰਕਰਾਂ ਦੇ ਪ੍ਰਤੀਨਿਧਾਂ ਦੀ ਇਕ ਇਕੱਤਰਤਾ ਸਥਾਨਕ ਮੁਲਾਜ਼ਮ ਭਵਨ ਵਿਖੇ ਹੋਈ | ਮਨਰੇਗਾ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਹੋਈ ਇਸ ਇਕੱਤਰਤਾ ਵਿਚ ਮਨਰੇਗਾ ...
ਚੱਬੇਵਾਲ, 25 ਮਾਰਚ (ਰਾਜਾ ਸਿੰਘ ਪੱਟੀ)-ਪਿੰਡ ਚਿੱਤੋਂ ਵਿਖੇ ਦਰਬਾਰ ਬਾਬਾ ਟਾਹਲੀ ਸ਼ਾਹ ਵਿਖੇ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਇਲਾਕੇ ਦੇ ਸਹਿਯੋਗ ਨਾਲ ਪ੍ਰਧਾਨ ਮੋਹਣ ਲਾਲ ਚਿੱਤੋਂ ਦੀ ਅਗਵਾਈ ਵਿਚ ਪੀਰ ਬਾਬਾ ਟਾਹਲੀ ਸਾਹਿਬ ਜੀ ਦੀ ਯਾਦ ਨੂੰ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਵ-ਨਿਯੁਕਤ ਪ੍ਰਧਾਨ ਡਾ: ਨਿਰਮਲ ਸਿੰਘ ਠੇਕੇਦਾਰ ਤੇ ਹੋਰ ਅਹੁਦੇਦਾਰਾਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ | ...
ਹੁਸ਼ਿਆਰਪੁਰ, 25 ਮਾਰਚ (ਹਰਪ੍ਰੀਤ ਕੌਰ)-ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਐਾਡ ਵੈਲਫ਼ੇਅਰ ਸੁਸਾਇਟੀ ਵਲੋਂ ਭਾਰਤ ਸਰਕਾਰ ਦੀ ਸਕੀਮ 'ਨਈ ਰੌਸ਼ਨੀ' ਤਹਿਤ ਪਿੰਡ ਅੱਤੋਵਾਲ ਵਿਖੇ ਇਕ ਕੈਂਪ ਲਗਾ ਕੇ ਲੋਕਾਂ ਨੂੰ ਵੋਟਿੰਗ ਮਸ਼ੀਨਾਂ ਦੀ ਕਾਰਜ ਪ੍ਰਣਾਲੀ ...
ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਦੀ ਪਬਲਿਕ ਕੈਰੀਅਰ ਟਰੱਕ ਯੂਨੀਅਨ ਗੜ੍ਹਸ਼ੰਕਰ ਵਿਖੇ ਅਕਾਲ ਪੁਰਖ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਦੁਆਰਾ ਬਾਬਾ ਮੰਟ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ...
ਚੱਬੇਵਾਲ, 25 ਮਾਰਚ (ਸਖ਼ੀਆ)-ਫੁੱਟਬਾਲ ਅਕੈਡਮੀ ਚੱਬੇਵਾਲ ਅੰਡਰ-14 ਦੇ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਹੈ, ਜਿਸ ਵਾਸਤੇ 31 ਮਾਰਚ ਤੋਂ 1 ਅਪ੍ਰੈਲ ਤੱਕ ਖੇਡ ਸਟੇਡੀਅਮ ਚੱਬੇਵਾਲ ਵਿਖੇ ਟ੍ਰਾਇਲ ਰੱਖੇ ਗਏ ਹਨ | ਇਸ ਸਬੰਧੀ ਚਾਹਵਾਨ ਖਿਡਾਰੀਆਂ ਨੂੰ ਸਵੇਰੇ 10 ਤੋਂ ਬਾਅਦ ...
ਚੱਬੇਵਾਲ, 25 ਮਾਰਚ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਸੰਗਤਾਂ ਦੇ ਸਹਿਯੋਗ ...
ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਭਾਰਤੀ ਫੌਜੀ ਵਿਚ ਡਾਇਰੈਕਟ ਲੈਫਟੀਨੈਂਟ ਭਰਤੀ ਹੋਏ ਗੜ੍ਹਸ਼ੰਕਰ ਨਿਵਾਸੀ ਕੰਵਰ ਗੌਰਵ ਸਿੰਘ ਪੁੱਤਰ ਉਂਕਾਰ ਸਿੰਘ ਰਾਣਾ ਦਾ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਟਰੱਸਟ ਵਲੋਂ ...
ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਦਿਹਾਤੀ ਵਿਕਾਸ ਤੇ ਪੰਚਾਇਤ ਸੰਸਥਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਵੇਂ ਬਣੇ ਸਰਪੰਚਾਂ, ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਪ੍ਰਤੀ ਜਾਗਰੂਕ ...
ਹੁਸ਼ਿਆਰਪੁਰ, 25 ਮਾਰਚ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਵਲੋਂ 27 ਮਾਰਚ ਦਿਨ ਬੁੱਧਵਾਰ ਨੂੰ ਪਿੰਡ ਫੁਗਲਾਣਾ ਵਿਖੇ ਕੀਤੀ ਜਾ ਰਹੀ ਕਨਵੈਨਸ਼ਨ ਦੇ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਹੋਈ ਅਹੁਦੇਦਾਰਾਂ ...
ਕੋਟਫਤੂਹੀ, 25 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਨਡਾਲੋਂ 'ਚ ਗੁਰਦੁਆਰਾ ਬਾਬਾ ਨਿਧਾਨ ਸਿੰਘ ਵਿਖੇ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੇ ਸਵ. ਮਸਤਾਨ ਸਿੰਘ ਪਰਮਾਰ ਦੀ ਯਾਦ 'ਚ ਸਾਲਾਨਾ ਹਲਟ ਦੌੜਾਂ ਸੰਤ ਰਸ਼ਪਾਲ ਸਿੰਘ ਦੀ ...
ਹਾਜੀਪੁਰ, 25 ਮਾਰਚ (ਰਣਜੀਤ ਸਿੰਘ)-ਅੱਜ ਹਾਜੀਪੁਰ 'ਚ ਰਾਧੇ ਕਿਸ਼ਨ ਟੈਕਸੀ ਯੂਨੀਅਨ ਦਾ ਉਦਘਾਟਨ ਇਲਾਕੇ ਦੇ ਉੱਘੇ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ, ਸਰਪੰਚ ਹਾਜੀਪੁਰ ਕਿਸ਼ੋਰ ਕੁਮਾਰ ਨੇ ਕੀਤਾ | ਇਸ ਮੌਕੇ ਪਿੰ੍ਰਸ ਸ਼ਰਮਾ ਅਮਨਦੀਪ, ਮਨਦੀਪ ਤੇ ਟੈਕਸੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX