ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਬੱਗਾ ਕਲਾਂ 'ਚ ਸਨਿਚਰਵਾਰ ਨੂੰ ਹੋਏ ਇਕ ਨੌਜਵਾਨ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕੇ ਪੁਲਿਸ ਨੇ ਮਿ੍ਤਕ ਦੇ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਦਕਿ ਇਸ ਮਾਮਲੇ 'ਚ ਨਾਮਜਦ ਤਿੰਨ ...
ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮਿਹਰਬਾਨ, ਬਾਜੜਾ ਦੀਆਂ 14 ਪੰਚਾਇਤਾਂ ਦੀ ਸੀਵਰੇਜ ਗੰਦਗੀ ਨੂੰ ਨਗਰ ਨਿਗਮ ਮੁੱਖ ਲਾਈਨ ਨਾਲ ਨਾ ਜੋੜੇ ਕਾਰਨ ਪਿੰਡਾਂ ਦੀਆਂ ਸੜਕਾਂ, ਗਲੀਆਂ 'ਚ ਖੜੇ ਬਦਬੂਦਾਰ ਪਾਣੀ ਤੋਂ ...
ਡੇਹਲੋਂ/ਲੁਧਿਆਣਾ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ, ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਅੰਦਰ ਸਰਕਾਰੀ ਕੰਮਾਂ ਦੀ ਨਜ਼ਰਸ਼ਾਨੀ ਲਈ ਲਗਾਏ ਜੀ.ਓ.ਜੀ ਵਲੋਂ ਹਮੇਸ਼ਾਂ ਹੀ ਵੱਖ-ਵੱਖ ਕੰਮਾਂ 'ਚ ਕੀਤੀ ਜਾ ਰਹੀ ਦਖਲਅੰਦਾਜ਼ੀ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਿਖ਼ਲਾਫ਼ ਕੂੜ ਪ੍ਰਚਾਰ ਕਰਨ ਵਾਲੇ 9 ਅਕਾਲੀ ਆਗੂਆਂ ਤੇ ਵਰਕਰਾਂ ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਤਿੰਨ ਅਕਾਲੀ ਵਰਕਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਇਹ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊਾ ਵਿਸ਼ਨੂਪੁਰੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਅਮਰਜੀਤ ਸਿੰਘ (20) ਵਜੋਂ ਕੀਤੀ ਗਈ ਹੈ | ਅਮਰਜੀਤ ਸਿੰਘ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਰਹਿਣ ਵਾਲੀ ਇਕ ਬਜੁਰਗ ਔਰਤ ਨੇ ਆਪਣੇ ਪੁੱਤਰਾਂ ਤੇ ਨੂੰ ਹ 'ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਦਿੰਦਿਆਂ ਬਜੁਰਗ ਔਰਤ ਦਰਸ਼ਨਾ ਦੇਵੀ ਨੇ ਦੱਸਿਆ ਕਿ ਉਸ ਦੇ ਪੁੱਤਰ ਮਕਾਨ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਵਿਚ ਦਲਿਤ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੋਮਿਓਪੈਥਿਕ ਕਾਲਜ ਵਿਚ ਬਤੌਰ ਨੌਕਰੀ ਕਰਦੇ ਰਾਮ ਸਿੰਘ ਦੀ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੀਤਾ ਗਿਆ | ਇਸ ਫਲੈਗ ਮਾਰਚ 'ਚ ਵੱਖ-ਵੱਖ ਥਾਣਿਆਂ ਦੇ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸ਼ਾਮਿਲ ਹੋਏ | ਫਲੈਗ ਮਾਰਚ ਦੀ ਅਗਵਾਈ ਏ.ਡੀ.ਸੀ.ਪੀ. ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਗਾਇਆ ਜਾ ਚੁੱਕਾ ਹੈ | ਪਰ ਅਕਸਰ ਚੋਣ ਜ਼ਾਬਤੇ ਦੀ ਉਲੰਘਣਾ ਹੋਣ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ | ਜਿਸ ਕਰਕੇ ਚੋਣ ਕਮਿਸ਼ਨ ਵਲੋਂ ਹਰ ਭਾਰਤੀ ਤੇ ਹਰ ਵੋਟਰ ਦੀ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਵੋਟਰ ਹੁਣ ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 11 ਹੋਰ ਸ਼ਨਾਖਤੀ ਸਬੂਤਾਂ ਨਾਲ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ | ਇਹ ਜਾਣਕਾਰੀ ਜ਼ਿਲ੍ਹਾ ਚੋਣ ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫ਼ਦ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਨਿਵਾਸ ਸਥਾਨ ਪਿੰਡ ਬਾਦਲ ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਵਲੋਂ ਪਿਛਲੇ ਦਿਨੀਂ ਸ਼ਹਿਰ ਦੀਆਂ ਸੜਕਾਂ 'ਤੇ ਲੱਗੇ ਯੂਨੀਪੋਲਜ਼ ਉੱਪਰ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਲਈ ਸ਼ੁਰੂ ਕਰਾਏ ਪ੍ਰੋਜੈਕਟਾਂ ਦੇ ਬੋਰਡ ਲਗਾਏ ਜਾਣ ਦਾ ਵਿਰੋਧ ਕਰਦਿਆਂ ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਢਾਂਚੇ ਦੇ ਵਿਸਥਾਰ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਵਰਗ ਨੂੰ ਵੱਡਾ ਮਾਣ ਦਿੱਤਾ ਗਿਆ ਹੈ | ਨੌਜਵਾਨ ਵਪਾਰੀ ਆਗੂ ਮਨਪ੍ਰੀਤ ਸਿੰਘ ਬੰਟੀ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਕਾਂਗਰਸ ਸੇਵਾ ਦਲ ਦੀ ਅਹਿਮ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੁੱਖ ਮੰਤਰੀ ਦੇ ਓ.ਐਸ.ਡੀ. ਸੰਦੀਪ ਸੰਧੂ ਤੇ ਕਾਂਗਰਸ ਸੇਵਾ ਦਲ ਪੰਜਾਬ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਿੰਘ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਦਫ਼ਤਰੀ ਵਟਸਐਪ ਗਰੁੱਪ 'ਚ ਸਿਆਸੀ ਸੰਦੇਸ਼ ਪਾਉਣ ਤੇ ਲਗਭਗ 15 ਸਾਲਾਂ ਤੋਂ ਵੱਧ ਸਮੇਂ ਤੋਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਤਾਇਨਾਤ ਇਕ ਅਧਿਕਾਰੀ ਖਿਲਾਫ਼ ਮੁੱਖ ਚੋਣ ਅਧਿਕਾਰੀ ਚੋਣ ਕਮਿਸ਼ਨ ...
ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਦੀ ਯਾਦ 'ਚ 22 ਤੋਂ 24 ਮਾਰਚ ਤੱਕ ਕਰਵਾਏ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਗੰਦਗੀ ਫੈਲਾ ਰਹੇ 126 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਆਰ.ਪੀ.ਐਫ਼. ਦੇ ਇੰਸਪੈਕਟਰ ਅਨਿਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਵਲੋਂ ਸਟੇਸ਼ਨ ਤੋਂ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਤੇ ਟੈਕਸ ਬਾਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ | ਜਿਸ ਵਿੱਚ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ, ਟੈਕਸ ਬਾਰ ਐਸੋਸੀਏਸ਼ਨ ਤੇ ਪੰਜਾਬ ਟੈਕਸ ਬਾਰ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੇ ਹਿੱਸਾ ਲਿਆ | ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਫੈਡਰੇਸ਼ਨ ਦੇ ਪ੍ਰਧਾਨ ਤੇ ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੀ ਸਰਪ੍ਰਸਤੀ ਹੇਠ ਸੰਗਤਾਂ ਨੇ ਹੋਲਾ ਮਹੱਲਾ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਦੀ ਯਾਤਰਾ ਕੀਤੀ ਤੇ ...
ਲੁਧਿਆਣਾ, 25 ਮਾਰਚ (ਸਲੇਮਪੁਰੀ)-ਸਿਵਲ ਹਸਪਤਾਲ ਦੀ ਬਲੱਡ ਬੈਂਕ ਨੂੰ ਬੀਤੇ ਵਰ੍ਹੇ ਦੌਰਾਨ 1100 ਯੂਨਿਟ ਤੋਂ ਵੱਧ ਖੂਨ ਮੁਹੱਈਆ ਕਰਵਾਉਣ ਵਾਲੇ ਰਹਿਰਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਕੈਰੋਂ ਨੂੰ ਸਨਮਾਨਿਤ ਕਰਨ ਲਈ ਸਿਵਲ ਹਸਪਤਾਲ 'ਚ ਇਕ ਛੋਟਾ ਜਿਹਾ ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਐਸ.ਓ.ਆਈ. ਦੀ ਮੀਟਿੰਗ ਬਰਾਊਨ ਰੋਡ ਵਿਖੇ ਕੀਤੀ ਗਈ, ਜਿਸ 'ਚ ਐਸ.ਓ.ਆਈ ਮਾਲਵਾ ਜ਼ੋਨ-4 ਦੇ ਪ੍ਰਧਾਨ ਅਕਾਸ਼ ਭੱਠਲ ਤੇ ਐਸ. ਓ. ਆਈ. ਨੋਰਥ ਦੇ ਪ੍ਰਧਾਨ ਤਸਵੀਰ ਸਿੰਘ ਲਹੌਰੀਆ ਵਿਸ਼ਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪ੍ਰਧਾਨ ਅਕਾਸ਼ ਭੱਠਲ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਦਰ ਕਾਲੋਨੀ 'ਚ ਅੱਜ ਦੇਰ ਸ਼ਾਮ ਇਕ ਨੌਜਵਾਨ ਵਲੋਂ 11 ਸਾਲ ਦੇ ਮਾਸੂਮ ਬੱਚੇ ਦੇ ਸਿਰ 'ਤੇ ਹਥੌੜੇ ਨਾਲ ਕਈ ਵਾਰ ਕੀਤੇ ਗਏ ਜਿਸ ਦੇ ਸਿਟੇ ਵਜੋਂ ਬੱਚਾ ਜ਼ਖ਼ਮੀ ਹੋ ਗਿਆ | ...
ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ 1967 'ਚ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਬਣਾਉਣ ਤੋਂ ਬਾਅਦ 2008 'ਚ ਕੀਤੀ ਸੋਧ ਅਨੁਸਾਰ ਸਰਕਾਰੀ ਕੰਮਕਾਜ ਪੰਜਾਬੀ ਭਾਸ਼ਾ 'ਚ ਕਰਨਾ ਲਾਜ਼ਮੀ ਹੈ ਪਰ ਕੁਝ ਸਰਕਾਰੀ ਦਫ਼ਤਰਾਂ ਵਿਚ ਅੰਗਰੇਜੀ ਨੂੰ ਜ਼ਿਆਦਾ ...
ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਸਥਾਨਕ ਚੌੜਾ ਬਜਾਰ ਨਜ਼ਦੀਕ ਹਿੰਦੀ ਬਜਾਰ 'ਚ ਸੋਮਵਾਰ ਸਵੇਰੇ ਇਕ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਹਫੜਾ ਦਫ਼ੜੀ ਮੱਚ ਗਈ | ਹੌਜਰੀ ਤੇ ਰੈਡੀਮੇਡ ਦੇ ਗੜ੍ਹ 'ਚ ਲੱਗੀ ਅੱਗ ਦੀ ਸੂਚਨਾ ਕਿਸੇ ਵਿਅਕਤੀ ਵਲੋਂ ਪੁਲਿਸ ਕੰਟਰੋਲ ਰੂਮ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੀ ਮੀਟਿੰਗ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਸਲ ਅੰਡਰਟੇਕਿੰਗ ਦੇ ਫ਼ੋਕਲ ਪੁਆਇੰਟ ਕੰਪਲੈਕਸ ਵਿਖੇ ਹੋਈ, ਜਿਸ 'ਚ ਕਈ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ...
ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲੋਨੀ ਮਾਡਲ ਟਾਊਨ ਐਕਸਟੈਨਸ਼ਨ ਨਵੇਂ ਕ੍ਰਿਸ਼ਨਾ ਮੰਦਿਰ ਦੇ ਸਾਹਮਣੇ ਰਿਹਾਇਸ਼ੀ ਪਲਾਟ 'ਚ ਹੋ ਰਹੀ ਵਪਾਰਕ ਉਸਾਰੀ ਦਾ ਕੁਝ ਹਿੱਸਾ ਸੋਮਵਾਰ ਨੂੰ ਇਮਾਰਤੀ ਸ਼ਾਖਾ ਸਟਾਫ਼ ਨੇ ਢਾਹ ਦਿੱਤਾ | ਸਹਾਇਕ ਨਿਗਮ ਯੋਜਨਾਕਾਰ ਵਿਜੇ ਕੁਮਾਰ ਨੇ ਦੱਸਿਆ ਕਿ ਬਿਨ੍ਹਾਂ ਮਨਜ਼ੂਰੀ ਰਿਹਾਇਸ਼ੀ ਪਲਾਟ ਵਿਚ ਹੋ ਰਹੀ ਵਪਾਰਕ ਉਸਾਰੀ ਵਿਰੁੱਧ ਮਿਲੀ ਸ਼ਿਕਾਇਤ 'ਤੇ ਇਮਾਰਤ ਸੀਲ ਕਰ ਦਿੱਤੀ ਗਈ ਸੀ ਪਰ ਸਨਿਚਰਵਾਰ ਨੂੰ ਉਸਾਰੀਕਰਤਾ ਵਲੋਂ ਦੀਵਾਰ ਟੱਪ ਕੇ ਸ਼ਟਰਿੰਗ ਲੁਹਾ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਜੇਕਰ ਬਿਨ੍ਹਾਂ ਮਨਜੂਰੀ ਮੁੜ ਉਸਾਰੀ ਸ਼ੁਰੂ ਕੀਤੀ ਤਾਂ ਉਸਾਰੀਕਰਤਾ ਿਖ਼ਲਾਫ਼ ਐਫ਼.ਆਈ.ਆਰ. ਦਰਜ ਕਰਾ ਦਿੱਤੀ ਜਾਵੇਗੀ | ਜਿਕਰਯੋਗ ਹੈ ਕਿ ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਵਲੋਂ ਉਕਤ ਸਮੇੇਤ ਨਾਜਾਇਜ਼ ਉਸਾਰੀਆਂ ਿਖ਼ਲਾਫ਼ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ ਕੀਤੀ ਗਈ ਸੀ |
ਢੰਡਾਰੀ ਕਲਾਂ, 25 ਮਾਰਚ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਏਅਰਪੋਰਟ ਵਲੋਂ ਵਧੀਆ ਕਾਰਗੁਜਾਰੀ ਦਿਖਾਈ ਜਾ ਰਹੀ ਹੈ¢ ਆਉਣ ਜਾਣ ਵਾਲੇ ਮੁਸਾਫਿਰਾਂ ਨੂੰ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਪੂਰੇ ਸਟਾਫ਼ ਦੇ ਮਿਲਵਰਤਨ ਸਦਕਾ ਏਜੰਸੀ ...
ਲੁਧਿਆਣਾ, 25 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਤੇ ਸਮਾਜ ਸੇਵਕ ਹਰਪ੍ਰੀਤ ਸਿੰਘ ਰਾਜਧਾਨੀ ਨੇ ਕਿਹਾ ਕਿ ਸਮਾਜ 'ਚ ਫੈਲੇ ਹੋਏ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨਾ ਅਤਿ ਜਰੂਰੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ...
ਲੁਧਿਆਣਾ, 25 ਮਾਰਚ ( ਜੁਗਿੰਦਰ ਸਿੰਘ ਅਰੋੜਾ)-ਛੋਟੇ ਰਸੋਈ ਗੈਸ ਸਲੰਡਰ ਦੀ ਖਰੀਦ ਪ੍ਰਤੀ ਲੋਕਾਂ ਵਿਚ ਨਹੀਂ ਦਿਲਚਸਪੀ | ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਪੰਜ ਕਿੱਲੋ ਵਾਲਾ ਛੋਟਾ ਸਲੰਡਰ ਮਾਰਕੀਟ 'ਚ ਉਤਾਰਿਆ ਗਿਆ ਤਾਂ ਜੋ ਰਸੋਈ ਗੈਸ ਅਸਾਨੀ ਨਾਲ ਹਰ ਵਿਅਕਤੀ ...
ਆਲਮਗੀਰ, 25 ਮਾਰਚ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਆਰੰਭ ਕੀਤੀ ਹਫ਼ਤਾਵਾਰੀ ਸ਼ਬਦ ...
ਲੁਧਿਆਣਾ, 25 ਮਾਰਚ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਤੇ ਫਾਰਮ ਮਸ਼ੀਨਰੀ ਤੇ ਪਾਵਰ ਇੰਜੀਨੀਅਰਿੰਗ ਵਿਭਾਗ ਨੇ ਹੈਪੀਸੀਡਰ ਤਕਨਾਲੋਜੀ ਸਬੰਧੀ ਪਿੰਡ ਗੋਇੰਦਵਾਲ ਵਿਖੇ ਖੇਤ ਦਿਵਸ ਮਨਾਇਆ ਜਿਸ 'ਚ ਆਹਲੋਵਾਲ, ਪੰਡ ਢੇਰਾਂ, ...
ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)-ਨਾਮਵਰ ਪੰਜਾਬੀ ਲੇਖਿਕਾ ਦੀਪ ਲੁਧਿਆਣਵੀ ਦੀਆਂ ਕਵਿਤਾਵਾਂ ਦਾ ਪਲੇਠਾ ਕਾਵਿ-ਸੰਗ੍ਰਹਿ 'ਮੈਂ ਦੀਪਕ ਦੀ ਲੋਅ' ਨੂੰ ਸਿਰਮੌਰ ਪੰਜਾਬੀ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕੇ) ਵਲੋਂ ਆਪਣੇ ਕਰ ਕਮਲਾਂ ਨਾਲ ਆਪਣੇ ਗ੍ਰਹਿ ਪਿੰਡ ...
ਆਲਮਗੀਰ, 25 ਮਾਰਚ (ਜਰਨੈਲ ਸਿੰਘ ਪੱਟੀ)-ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਹਲਕਾ ਗਿੱਲ ਦੇ ਪ੍ਰਧਾਨ ਹਰਿੰਦਰ ਸਿੰਘ ਗਰਚਾ ਨੇ ਕਿਹਾ ਕਿ ਸਕੂਲਾਂ 'ਚ ਚੱਲ ਰਹੇ ਵਿਦਿਆਰਥੀਆਂ ਦੇ ਦਾਖ਼ਲਿਆਂ ਦੇ ਸੀਜਨ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਕਿਸੇ ਕਿਸਮ ਦੀ ਸਮੱਸਿਆ ...
ਲੁਧਿਆਣਾ, 25 ਮਾਰਚ (ਸਲੇਮਪੁਰੀ)-ਟੀ.ਬੀ. ਦੀ ਬੀਮਾਰੀ ਇਕ ਅਜਿਹੀ ਬੀਮਾਰੀ ਹੈ ਜਿਹੜੀ ਛੂਤ ਦੀ ਬੀਮਾਰੀ ਹੈ ਤੇ ਜਿਸ ਵਿਅਕਤੀ ਨੂੰ ਇਹ ਬੀਮਾਰੀ ਹੁੰਦੀ ਹੈ, ਉਹ ਅਗਿਉਂ ਬਹੁਤ ਸਾਰੇ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਕੇ ਉਨ੍ਹਾਂ ਨੂੰ ਵੀ ਬੀਮਾਰ ਕਰ ਦਿੰਦੀ ਹੈ | ਇਹ ...
ਲੁਧਿਆਣਾ, 25 ਮਾਰਚ (ਸਲੇਮਪੁਰੀ)-ਪਿਛਲੇ ਦਿਨੀਂ ਪੰਜਾਬ ਦੇ ਸਮੂਹ ਰੇਡੀਓਲੌਜਿਸਟਾਂ ਦੀ ਅੰਮਿ੍ਤਸਰ 'ਚ ਸੂਬਾ ਪੱਧਰੀ ਕਾਨਫਰੰਸ ਹੋਈ, ਜਿਸ ਦੌਰਾਨ ਡਾ. ਗੁਰਦੀਪ ਸਿੰਘ ਨਿਰਦੇਸ਼ਕ ਐਡਵਾਂਸ ਡਾਇਗਨੌਸਟਿਕਸ ਸੈਂਟਰ ਲੁਧਿਆਣਾ ਨੂੰ ਰੇਡੀਓਲੌਜਿਸਟਾਂ ਦੀ ਜਥੇਬੰਦੀ ਦੀ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਕਣਕ ਦੀ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਸਬੰਧੀ ਅੱਜ ਇਕ ਉੱਚ ਪੱਧਰੀ ਮੀਟਿੰਗ ਬਚਤ ਭਵਨ ਲੁਧਿਆਣਾ ਵਿਖੇ ਹੋਈ | ਮੀਟਿੰਗ ਦੀ ...
ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਕੈਨੇਡਾ 'ਚ ਵੱਸਦੇ ਪ੍ਰਸਿੱਧ ਸ਼ਾਇਰ ਭੁਪਿੰਦਰ ਦੁਲੇਂਅ ਦਾ ਰੂ-ਬ-ਰੂ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ | ਪ੍ਰਧਾਨਗੀ ਭਾਸ਼ਣ ਦਿੰਦਿਆਂ ਅਕਾਦਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ...
ਲੁਧਿਆਣਾ, 25 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਪਹਿਲੀ ਅਪ੍ਰੈਲ ਤੋਂ ਲਾਗੂ ਕੀਤੀ ਜਾ ਰਹੀ ਨਵੀਂ ਦਵਾਈ ਨੀਤੀ ਦੇ ਵਿਰੋਧ 'ਚ ਕੈਮਿਸਟਾਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ | ਕੱਲ੍ਹ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਚੰਡੀਗੜ੍ਹ ਵਿਚ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਕਿਤਾਬਾਂ ਦੇ ਬਾਜ਼ਾਰ ਵਿਚ ਨਗਰ ਕੌਾਸਲ ਤੋਂ ਬਿਨਾਂ ਨਕਸ਼ਾ ਪਾਸ ਕਰਵਾਏ ਹੋ ਰਹੇ ਨਿਰਮਾਣ ਨੂੰ ਲੈ ਕੇ ਵਾਰਡ ਨੰਬਰ 19 ਦੇ ਅਕਾਲੀ ਕੌਾਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਭਾਟੀਆ ਨੇ ਈ. ਓ. ਨੂੰ ੂ ਲਿਖਤੀ ਸ਼ਿਕਾਇਤ ਕਰਕੇ ...
ਖੰਨਾ, 25 ਮਾਰਚ (ਅਜੀਤ ਬਿਊਰੋ)-ਸਿਆੜ ਚੌਾਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਣਧੀਰ ਸਿੰਘ ਦੇ ਬਿਆਨ ਤੇ ...
ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਉਚੇਚਾ ਰਕਬਾ ਭਵਨ ਪਹੁੰਚੇ ਡਾ: ਬਲਵਿੰਦਰ ਸਿੰਘ ਵਾਲੀਆ, ...
ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਕਮਾਲਪੁਰਾ ਦੀ ਐਮ.ਏ. (ਪੰਜਾਬੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਰਜਕਾਰੀ ਪਿ੍ੰ. ਡਾ: ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਏ. ...
ਸਾਹਨੇਵਾਲ, 25 ਮਾਰਚ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਵਿਖੇ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਵਿੱਦਿਅਕ ਵਰ੍ਹੇ ਨਰਸਰੀ ਤੋਂ ਯੂ. ਕੇ. ਜੀ. ਪਹਿਲੀ, ਦੂਜੀ ਤੇ 11ਵੀਂ ਦਾ ਨਤੀਜਾ ਐਲਾਨਿਆ ਗਿਆ ਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਸਮਾਗਮ ...
ਚੌਾਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਕਰਨਲ ਹਰਬੰਤ ਸਿੰਘ ਕਾਹਲੋਂ ਜ਼ਿਲ੍ਹਾ ਮੁੱਖੀ ਗਾਰਡੀਅਨ ਆਫ ਗਵਰਨੈਂਸ ਦੀ ਅਗਵਾਈ ਹੇਠ ਤਹਿਸੀਲ ਜਗਰਾਉਂ ਦੇ ਜੀ.ਓ.ਜੀ. ਦੀ ਮੀਟਿੰਗ ਹੋਈ, ਜਿਸ ਵਿਚ ਮੇਜਰ ਹਰਬੰਸ ਲਾਲ ਬੰਬ ਤੇ ਕਰਨਲ ਲਖਨ ...
ਜਗਰਾਉਂ, 25 ਮਾਰਚ (ਜੋਗਿੰਦਰ ਸਿੰਘ)- ਪਿੰਡ ਡੱਲਾ ਦੇ ਸੰਤ ਬਿਸ਼ਨ ਸਿੰਘ ਮਾਡਲ ਸਕੂਲ ਵਿਖੇ ਸਕੂਲ ਪ੍ਰਬੰਧਕ ਸਰਬਜੀਤ ਸਿੰਘ ਦੇਹੜਕਾ ਦੀ ਅਗਵਾਈ 'ਚ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਸੁਖਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਪਵਨਦੀਪ ਸਿੰਘ ਨੂੰ ...
ਹਠੂਰ, 25 ਮਾਰਚ (ਜਸਵਿੰਦਰ ਸਿੰਘ ਛਿੰਦਾ)-ਯੂਥ ਇੰਡੀਪੈਂਡੇਟ ਸਪੋਰਟਸ ਐਾਡ ਵੈਲਫੇਅਰ ਕਲੱਬ ਮੱਲ੍ਹਾ ਵਲੋਂ ਨਹਿਰੂ ਯੁਵਾ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਮੱਲ੍ਹਾ ਵਿਖੇ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਾ: ਰੂਪ ਦਾਸ ਬਾਵਾ ਮਾਣੂੰਕੇ, ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੁਰਿੰਦਰ ਬੱਤਰਾ ਵਾਸੀ ਨਿਊ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਗੁਰਦੇਵ ਸਿੰਘ ਵਾਸੀ ਸੰਜੇ ਗਾਂਧੀ ਕਾਲੋਨੀ ਤੇ ਸੁਰਿੰਦਰ ਕੁਮਾਰ ਵਾਸੀ ਭਾਮੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...
ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਖੇਡ ਵਿਭਾਗ ਤੇ ਹਾਕੀ ਇੰਡੀਆ ਵਲੋਂ ਮਾਨਤਾ ਪ੍ਰਾਪਤ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਦੇ ਚੋਣ ਟ੍ਰਾਇਲਾਂ 'ਚ 150 ਦੇ ਕਰੀਬ ਉਭਰਦੇ ਹਾਕੀ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਚਾਰ ਮੈਂਬਰੀ ਕਮੇਟੀ ਕੋਚ ...
ਲੁਧਿਆਣਾ, 25 ਮਾਰਚ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ 3 ਪੰਜਾਬ ਬਟਾਲੀਅਨ ਐਨ.ਸੀ.ਸੀ. ਯੂਨਿਟ ਵਲੋਂ ਕਾਲਜ ਪਿ੍ੰਸੀਪਲ ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਵਿਸ਼ਵ ਪਾਣੀ ਦਿਵਸ ਮਨਾਇਆ ਗਿਆ | ਸਮਾਗਮ 'ਚ ਡਾ. ਪੁਨੀਤ ਕੌਰ ਨੇ ਕੈਡਿਟਾਂ ...
ਸਮਰਾਲਾ, 25 ਮਾਰਚ (ਬਲਜੀਤ ਸਿੰਘ ਬਘੌਰ/ਸੁਰਜੀਤ)-ਬੀਤੀ ਰਾਤ ਪਿੰਡ ਦੇ ਚੁਰਾਹੇ ਵਿਚ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿਚ ਸਮਰਾਲਾ ਪੁਲਿਸ ਨੇ ਮਿ੍ਤਕ ਦੇ ਭਰਾ ਰਵਿੰਦਰ ਸਿੰਘ ਉਰਫ਼ ਸੋਨੂੰ ਦੇ ਬਿਆਨਾਂ ਤੇ 14 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਾਮਲੇ ...
ਕੁਹਾੜਾ, 25 ਮਾਰਚ (ਤੇਲੂ ਰਾਮ ਕੁਹਾੜਾ)- ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਚ ਨਾਮਧਾਰੀ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਹੋਲੇ ਮਹੱਲੇ ਦੇ ਸਮਾਗਮ ਸਮਾਪਤ ਹੋ ਗਏ¢ ਹਜ਼ੂਰੀ ਰਾਗੀ ਹਰਬੰਸ ਸਿੰਘ ਘੁਲਾ, ਰਾਗੀ ਬਲਵੰਤ ਸਿੰਘ ਵਲੋਂ ਅਗੰਮੀ ਬਾਣੀ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX