ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਪਟਿਆਲਾ

ਪਟਿਆਲਾ ਪੁਲਿਸ ਵਲੋਂ ਪੈਸੇ ਲੁੱਟਣ ਦੀ ਨੀਅਤ ਨਾਲ ਏ.ਟੀ.ਐਮ. ਦੀ ਭੰਨਤੋੜ ਕਰਨ ਵਾਲਾ ਕਾਬੂ

ਪਟਿਆਲਾ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਕਪਤਾਨ ਪੁਲਿਸ ਸਿਟੀ ਪਟਿਆਲਾ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ ਸਿਟੀ ਦੋ ਪਟਿਆਲਾ ਦਲਬੀਰ ਸਿੰਘ ਗਰੇਵਾਲ ਅਗਵਾਈ ਹੇਠ ਅਰਬਨ ਅਸਟੇਟ ਥਾਣਾ ਮੁਖੀ ਹਰਿੰਦਰ ਸਿੰਘ ਵਲੋਂ ਮੁਸਤੈਦੀ ਤੇ ਮਿਹਨਤ ਨਾਲ ਕੰਮ ਕਰਦੇ ਹੋਏ ਦੋਸ਼ੀ ਨੂੰ ਵਾਰਦਾਤ ਦੇ 12 ਘੰਟੇ ਵਿਚ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ 23-24 ਮਾਰਚ ਦੀ ਵਿਚਕਾਰਲੀ ਰਾਤ ਨੂੰ ਪੰਜਾਬ ਐਾਡ ਸਿੰਧ ਬੈਂਕ ਦਾ ਏ.ਟੀ.ਐਮ. ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪ੍ਰੋਫੈਸਰ ਕਾਲੋਨੀ ਪਿੱਛੇ ਐੱਚ.ਪੀ. ਪੈਟਰੋਲ ਪੰਪ ਸਥਿਤ ਹੈ ਨੂੰ ਲੁੱਟਣ ਦੀ ਨੀਅਤ ਨਾਲ ਭੰਨਤੋੜ ਕਰਨ ਦੀ ਘਟਨਾ ਸਾਹਮਣੇ ਆਈ ਸੀ ਅਤੇ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ 24 ਮਾਰਚ ਨੂੰ ਆਈ.ਪੀ.ਸੀ. ਦੀ ਧਾਰਾ 457,380,427,511 ਤਹਿਤ ਮੁਕੱਦਮਾ ਨੰਬਰ 46 ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਹ ਵਾਰਦਾਤ ਏ.ਟੀ.ਐਮ. ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਰਿਕਾਰਡ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਐੱਸ.ਆਈ. ਜਗਤਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪੰਜਾਬੀ ਯੂਨੀਵਰਸਿਟੀ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰ ਪੀਬੀ11ਬੀਯੂ-2407 ਤੇ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਇਸ ਦੋਸ਼ੀ ਕੁਲਦੀਪ ਸਿੰਘ ਉਰਫ਼ ਬੰਟੀ ਵਾਸੀ ਹੀਰਾ ਕਾਲੋਨੀ ਬਹਾਦਰਗੜ੍ਹ ਨੂੰ ਕਾਬੂ ਕੀਤਾ ਗਿਆ ਜਿਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆਂ ਕਿ ਉਕਤ ਦੋਸ਼ੀ ਵਿਦੇਸ਼ ਜਾਣ ਦਾ ਚਾਹਵਾਨ ਸੀ ਜਿਸ ਕਰਕੇ ਉਸ ਨੂੰ ਪੈਸਿਆਂ ਦੀ ਲੋੜ ਸੀ ਜਿਸ ਕਾਰਨ ਉਸ ਨੇ ਉਕਤ ਵਾਰਦਾਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਵਾਰਦਾਤ ਦੌਰਾਨ ਵਰਤੇ ਗਏ ਔਜ਼ਾਰ (ਸੱਬਲ਼) ਅਤੇ ਕੱਪੜੇ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅੱਜ ਏ.ਸੀ.ਜੇ.ਐਮ. ਤਿ੍ਪਤਜੋਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਨ੍ਹਾਂ ਦੋਸ਼ੀ ਦੇ ਦੋ ਦਿਨਾਂ ਪੁਲਿਸ ਰਿਮਾਂਡ ਦਾ ਆਦੇਸ਼ ਦਿੱਤਾ |


ਖ਼ਬਰ ਸ਼ੇਅਰ ਕਰੋ

ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ, ਪੋਸਟਮਾਰਟਮ ਉਪਰੰਤ ਲਾਸ਼ ਲੜਕੀ ਦੇ ਮਾਪਿਆਂ ਹਵਾਲੇ

ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ)-ਨੇੜਲੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਬੀਤੀ ਦੇਰ ਸ਼ਾਮ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਅਤੇ ਪੁਲਿਸ ਨੇ ਮਿ੍ਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਲੜਕੀ ਦੇ ਮਾਪਿਆਂ ਹਵਾਲੇ ਕਰ ਦਿੱਤੀ ਹੈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਵਾਸ ਨਾਲ ਸਬੰਧਿਤ ਅੰਤਰ ਰਾਸ਼ਟਰੀ ਸੈਮੀਨਾਰ ਸ਼ੁਰੂ

ਪਟਿਆਲਾ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂ. ਜੀ. ਸੀ. ਦੇ ਪ੍ਰੋਗਰਾਮ ਸੀ.ਏ.ਐੱਸ. ਦੇ ਦੂਸਰੇ ਪੜਾਅ ਅਧੀਨ 'ਪਰਵਾਸ ਦੀ ਪੇਸ਼ਕਾਰੀ ਅਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 25 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪਟਿਆਲਾ-2 ਬਲਾਕ ਦੇ ਮੀਤ ਪ੍ਰਧਾਨ ਸ਼ੇਰ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ ਚਲੈਲਾ, ਅਮਰਜੀਤ ਸਿੰਘ ਰੋੜੇਗੜ੍ਹ ਦੀ ਅਗਵਾਈ ਵਿੱਚ ਪਿੰਡ ਸਿੱਧੂਵਾਲ ਵਿਖੇ ਭਾਰੀ ਇਕੱਠ ਕੀਤਾ ਗਿਆ | ...

ਪੂਰੀ ਖ਼ਬਰ »

8 ਸਾਲਾ ਲੜਕੇ ਨਾਲ ਬਦਫੈਲੀ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਇੱਥੇ ਦੇ ਇਕ ਪਿੰਡ ਦੇ ਵਸਨੀਕ 8 ਸਾਲਾ ਲੜਕੇ ਨਾਲ ਬਦਫੈਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੇ ਦੀ ਪਿਤਾ ਦੀ ਸ਼ਿਕਾਇਤ 'ਤੇ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 377 ਤਹਿਤ ਕੇਸ ...

ਪੂਰੀ ਖ਼ਬਰ »

ਸਮਾਣਾ ਸਰਕਲ ਦੇ ਸ਼ਰਾਬ ਦੇ ਠੇਕਿਆਂ ਲਈ ਅੱਜ ਕੋਈ ਬੋਲੀ ਕਾਰ ਨਹੀਂ ਆਇਆ

ਪਟਿਆਲਾ, 25 ਮਾਰਚ (ਜ.ਸ. ਢਿੱਲੋਂ)-ਪਿਛਲੇ ਦਿਨੀਂ ਪਟਿਆਲਾ ਜ਼ਿਲੇ੍ਹ ਦੇ ਸ਼ਰਾਬ ਦੇ ਠੇਕਿਆਂ ਦੀ ਬੋਲੀ ਦੌਰਾਨ ਸਮਾਣਾ ਸਰਕਲ ਦੇ ਠੇਕਿਆਂ ਦੀ ਬੋਲੀ ਅੱਜ ਤੱਕ ਮੁਲਤਵੀ ਕਰ ਦਿੱਤੀ ਗਈ ਸੀ | ਇਸ ਸਬੰਧੀ ਅੱਜ ਕਰ ਤੇ ਆਬਕਾਰੀ ਵਿਭਾਗ ਨੇ ਬਾਅਦ ਦੁਪਹਿਰ ਆਪਣੇ ਦਫ਼ਤਰ 'ਚ ਹੀ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਵਲੋਂ 2 ਕਿੱਲੋ ਅਫ਼ੀਮ ਸਮੇਤ ਰਾਜਸਥਾਨ ਦਾ ਤਸਕਰ ਕਾਬੂ

ਪਾਤੜਾਂ, 25 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੂੰ ਉਸ ਵੇਲੇ ਇੱਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਇੱਕ ਵੱਡੇ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ | ਰਾਜਸਥਾਨ ਤੋਂ ਲਿਆ ਕੇ ਪਾਤੜਾਂ ਇਲਾਕੇ ਵਿਚ ਅਫ਼ੀਮ ਵੇਚਣ ਦਾ ਕੰਮ ਕਰ ਰਹੇ ...

ਪੂਰੀ ਖ਼ਬਰ »

ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਪੈਟਰੋਲ ਪੰਪ ਤੋਂ ਲੁੱਟੀ ਨਗਦੀ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਰਿਹਾਇਸ਼ ਨੇੜੇ ਅਲੀ ਫਿਿਲੰਗ ਸਟੇਸ਼ਨ ਨਾਂਅ ਦੇ ਪੈਟਰੋਲ ਪੰਪ ਤੋਂ ਕੱਲ੍ਹ ਰਾਤੀ ਤਿੰਨ ਨਕਾਬਪੋਸ਼ ਨੌਜਵਾਨ ਸੱਤ ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਸੌ ਗਰਾਮ ਹੈਰੋਇਨ ਸਮੇਤ ਕਾਬੂ ਪਰਚਾ ਦਰਜ

ਰਾਜਪੁਰਾ, 25 ਮਾਰਚ (ਰਣਜੀਤ ਸਿੰਘ, ਜੀ. ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਸਿਟੀ ਪੁਲਿਸ ਨੇ ਨਸ਼ਾਖੋਰੀ ਕਰਨ ਵਾਲਿਆਂ ਦੇ ਿਖ਼ਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸੇ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੇ ਨਿੱਜੀ ਸਵਾਰਥ ਲਈ ਪੰਜਾਬ ਦੇ ਭਵਿੱਖ ਨੂੰ ਕੀਤਾ ਬਰਬਾਦ-ਬਲਜਿੰਦਰ ਚੌਾਦਾ

ਫ਼ਤਹਿਗੜ੍ਹ ਸਾਹਿਬ, 25 ਮਾਰਚ (ਭੂਸ਼ਨ ਸੂਦ)-ਕਾਂਗਰਸ ਅਤੇ ਅਕਾਲੀ ਦਲ ਨੇ ਆਪਣੇ ਨਿੱਜੀ ਸਵਾਰਥਾਂ ਲਈ ਪੰਜਾਬ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਨੌਜਵਾਨ ਪੀੜ੍ਹੀ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਹੋ ਰਹੀ ਹੈ, ਜਿਹੜੇ ਨੌਜਵਾਨ ਆਰਥਿਕ ਹਾਲਾਤਾਂ ਕਾਰਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਜਲਦ ਕੀਤਾ ਜਾਵੇਗਾ ਐਲਾਨ-ਇਕਬਾਲ ਰਾਏ

ਅਮਲੋਹ, 25 ਮਾਰਚ (ਕੁਲਦੀਪ ਸ਼ਾਰਦਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ ਨੇ ਅਮਲੋਹ ਵਿਖੇ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਯੂਥ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕਰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਪਟਿਆਲਾ ਦੀਆਂ ਚੋਣਾਂ 'ਚ 5 ਜਣਿਆਂ ਵਲੋਂ ਪ੍ਰਧਾਨਗੀ ਲਈ ਕਾਗ਼ਜ਼ ਦਾਖਲ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਬਾਰ ਐਸੋਸੀਏਸ਼ਨ ਪਟਿਆਲਾ ਦੀਆਂ ਚੋਣਾਂ 5 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ | ਇਸ ਮੌਕੇ ਆਰ.ਐਨ. ਕੌਸ਼ਲ, ਜਤਿੰਦਰਪਾਲ ਸਿੰਘ ਘੁੰਮਣ, ਮੁਨੀਸ਼ ਮਿੱਤਲ, ਰਾਜਿੰਦਰ ਸ਼ਰਮਾ ਅਤੇ ਗੁਰਲੀਨ ਕੌਰ ਵਲੋਂ ਪ੍ਰਧਾਨਗੀ ਲਈ ਨਾਮਜ਼ਦਗੀ ਪੱਤਰ ...

ਪੂਰੀ ਖ਼ਬਰ »

ਆਮ ਵਰਕਰਾਂ ਦੀ ਅਣਦੇਖੀ ਕਰਦੀ ਕਾਂਗਰਸ 'ਚ ਪਰਿਵਾਰਵਾਦ ਹੱਦ ਨਾਲੋਂ ਵਧ ਭਾਰੂ-ਰੱਖੜਾ

ਪਟਿਆਲਾ, 25 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸੁਰਜੀਤ ਸਿੰਘ ਰੱਖੜਾ ਨੇ ਦਿਹਾਤੀ ਇੰਚਾਰਜ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਬੈਠਕਾਂ ਕੀਤੀਆਂ | ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਰਮਨ ਸਿੰਗਲਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਨਾਭਾ, 25 ਮਾਰਚ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਿਚ ਸੇਵਾਵਾਂ ਨਿਭਾਉਣ ਵਾਲੇ ਹਰ ਉਸ ਵਰਕਰ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ¢ ਜਦੋਂ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਂਦਿਆਂ ਪਾਰਟੀ ਦੇ ਚੜ੍ਹਦੀ ਕਲਾ ਲਈ ਕੰਮ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸ਼ਹਿਰੀ ਪੁਲਿਸ ਵਲੋਂ ਸ਼ਹਿਰ ਵਿਚ ਝੰਡਾ ਮਾਰਚ ਕੱਢਿਆ

ਰਾਜਪੁਰਾ, 25 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸ਼ਾਮ ਸ਼ਹਿਰੀ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਆਗਾਮੀ ਲੋਕ ਸਭਾ ਚੋਣਾਂ 'ਚ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਅਤੇ ਕਾਲੋਨੀਆਂ ਵਿਚ ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੂੰ ਵੋਟਾਂ ਮੰਗਣ ਦਾ ਇਖ਼ਲਾਕੀ ਹੱਕ ਨਹੀਂ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 25 ਮਾਰਚ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਜਨਤਾ ਤੋਂ ਵੋਟਾਂ ਮੰਗਣ ਦਾ ਇਖ਼ਲਾਕੀ ਹੱਕ ਨਹੀਂ ਹੈ | ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੌਰਾਨ ਦੇਸ਼ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਵਿਚ ਹੁੰਦੀ ਬੇਕਦਰੀ ਕਾਰਨ ਕਾਂਗਰਸ ਦਾ ਹੱਥ ਫੜਿਆ-ਸੰਧੂ

ਪਟਿਆਲਾ, 25 ਮਾਰਚ (ਅ.ਸ. ਆਹਲੂਵਾਲੀਆ)-ਪਟਿਆਲਾ ਤੋਂ ਕਾਂਗਰਸ ਦੀ ਸੰਭਾਵੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਪੁਰਾਣੇ ਟਕਸਾਲੀ ਅਕਾਲੀ ਪਰਿਵਾਰ ਦੀ ਨੁਮਾਇੰਦਗੀ ਕਰਦੇ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ...

ਪੂਰੀ ਖ਼ਬਰ »

ਬਸਪਾ ਤੇ ਖੱਬੀਆਂ ਧਿਰਾਂ ਨਾਲ ਹੋਏ ਸਮਝੌਤੇ ਦਾ ਡਾ: ਗਾਂਧੀ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪਟਿਆਲਾ, 25 ਮਾਰਚ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਸਾਂਸਦ ਡਾ: ਧਰਮਵੀਰ ਗਾਂਧੀ ਦੀ ਪਾਰਟੀ ਦਾ ਜਿੱਥੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਬਸਪਾ ਅਤੇ ਖੱਬੀਆਂ ਧਿਰਾਂ ਦੀ ਹਮਾਇਤ ਹਾਸਿਲ ਹੈ ਜਿਸ ਦਾ ਉਨ੍ਹਾਂ ਨੂੰ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ | ਇਸ ...

ਪੂਰੀ ਖ਼ਬਰ »

ਐਡਵੋਕੇਟ ਮੂਸਾ ਖਾਨ ਮੁਸਲਿਮ ਵਿੰਗ ਮਾਲਵਾ ਜ਼ੋਨ-2 ਦੇ ਪ੍ਰਧਾਨ ਥਾਪੇ

ਪਟਿਆਲਾ, 25 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਕੱਦਾਵਰ ਮੁਸਲਿਮ ਨੇਤਾ ਅਤੇ ਉੱਘੇ ਸਮਾਜ ਸੇਵਕ ਐਡਵੋਕੇਟ ਮੂਸਾ ਖ਼ਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਮੁਸਲਿਮ ਵਿੰਗ ਦੇ ਮਾਲਵਾ ਜ਼ੋਨ-2 ਦਾ ਪ੍ਰਧਾਨ ਥਾਪਿਆ ਗਿਆ ਹੈ¢ ਪਿਛਲੇ ਦੋ ਦਹਾਕਿਆਂ ਤੋਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਲਵਿੰਦਰ ਗਰੇਵਾਲ ਪ੍ਰਨੀਤ ਕੌਰ ਵਲੋਂ ਸਨਮਾਨਿਤ

ਪਟਿਆਲਾ, 25 ਮਾਰਚ (ਅ.ਸ. ਆਹਲੂਵਾਲੀਆ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿਚ ਸਿਆਸਤ ਦੀ ਤਸਵੀਰ ਬਿਲਕੁਲ ਸਾਫ਼ ਹੋ ਜਾਵੇਗੀ ਅਤੇ ਕਾਂਗਰਸ ਆਪਣੇ ਵਰਕਰਾਂ ਦੇ ਬਲਬੂਤੇ 'ਤੇ ਮੁੜ ਤੋਂ ਸੱਤਾ ਵਿੱਚ ...

ਪੂਰੀ ਖ਼ਬਰ »

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਵਾਲਾ ਵਿਖੇ ਦੋ ਦਿਨਾ ਧਾਰਮਿਕ ਸਮਾਗਮ ਕੱਲ੍ਹ ਤੋਂ

ਨਾਭਾ, 25 ਮਾਰਚ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਸਥਾਨ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਵਾਲਾ ਵਿਖੇ 27 ਅਤੇ 28 ਮਾਰਚ ਨੂੰ ਰਾਤ 7 ਵਜੇ ਤੋਂ ਲੈ ਕੇ 10 ਵਜੇ ਤੱਕ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ¢ ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ

ਪਟਿਆਲਾ, 25 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ ਪਹਿਲੇ ਸਾਲ ਦੇ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਨਰਸਿੰਗ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਸਮੂਹ ਕੋਰਸਾਂ ਦੇ ਵਿਦਿਆਰਥੀਆਂ ਵਲੋਂ ਫਰੈਸਰ ਪਾਰਟੀ ਦੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਭੜੀ ਹਾਈ ਸਕੂਲ ਸਟਾਫ਼ ਨੇ ਦਾਖਲਾ ਵਧਾਉਣ ਸਬੰਧੀ ਮਾਪਿਆਂ ਨੂੰ ਜਾਗਰੂਕ ਕੀਤਾ

ਭਾਦਸੋਂ, 25 ਮਾਰਚ (ਪ੍ਰਦੀਪ ਦੰਦਰਾਲ਼ਾ)-ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦੇ ਸਟਾਫ਼ ਨੇ ਮੁੱਖ ਅਧਿਆਪਕ ਕਮਲਜੀਤ ਸਿੰਘ ਦੀ ਅਗਵਾਈ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਵੱਧ-ਵੱਧ ਤੋਂ ਬੱਚੇ ਸਰਕਾਰੀ ਹਾਈ ਸਕੂਲ ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਮੁੱਖ ...

ਪੂਰੀ ਖ਼ਬਰ »

ਬੂਟਾ ਰਾਮ ਨੂੰ ਤਰੱਕੀ ਹੋਣ 'ਤੇ ਸਨਮਾਨਿਤ ਕੀਤਾ

ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ)-ਲੋਕ ਨਿਰਮਾਣ ਵਿਭਾਗ 'ਚ ਬਤੌਰ ਜੂਨੀਅਰ ਸਹਾਇਕ ਸੇਵਾਵਾਂ ਦੇ ਰਹੇ ਬੂਟਾ ਰਾਮ ਮਿਨਹਾਸ ਨੂੰ ਵਧੀਆ ਕਾਰਗੁਜ਼ਾਰੀ ਕਰਕੇ ਵਿਭਾਗ ਨੇ ਤਰੱਕੀ ਦੇ ਸੀਨੀਅਰ ਸਹਾਇਕ ਬਣਾ ਦਿੱਤਾ ਹੈ | ਉਨ੍ਹਾਂ ਦੀ ਤਰੱਕੀ ਹੋਣ 'ਤੇ ਜਿੱਥੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਬੀ.ਐਸ.ਘੁੰਮਣ ਐਨ.ਐਸ.ਐਸ.ਵਲੰਟੀਅਰਜ਼ ਦੇ ਰੂਬਰੂ

ਪਟਿਆਲਾ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ.ਵਿਭਾਗ ਵਲੋਂ ਕੋਆਰਡੀਨੇਟਰ ਡਾ. ਪਰਮਵੀਰ ਸਿੰਘ ਅਤੇ ਪ੍ਰੋਗਰਾਮ ਅਫਸਰ ਡਾ.ਬਲਵਿੰਦਰ ਸਿੰਘ ਸੂਚ, ਡਾ.ਕੇਵਲ ਕਿ੍ਸ਼ਨ, ਡਾ. ਗੁਰਪ੍ਰੀਤ ਸਿੰਘ ਅਤੇ ਡਾ.ਯੋਗਿਤਾ ਬਾਂਸਲ ਦੀ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਪਾਰਕ ਬਣੇ ਮੁਸ਼ਟੰਡਿਆਂ ਦੇ ਅੱਡੇ

ਸਮਾਣਾ, 25 ਮਾਰਚ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ 'ਚ ਸਤਿ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਬੱਸ ਅੱਡੇ ਨੇੜੇ ਤੇ ਨਗਰ ਕੌਾਸਲ ਵਲੋਂ ਤਹਿਸੀਲ ਕੰਪਲੈਕਸ ਨਜ਼ਦੀਕ ਸ਼ਹਿਰ ਵਾਸੀਆਂ ਦੇ ਸਵੇਰੇ ਸ਼ਾਮ ਸੈਰ ਕਰਨ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅਤਿ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ ਕਾਲਜ ਵਿਖੇ ਤਪਦਿਕ ਦੀ ਬਿਮਾਰੀ ਸਬੰਧੀ ਵਿਸ਼ੇਸ਼ ਭਾਸਣ ਕਰਵਾਏ

ਪਟਿਆਲਾ, 25 ਮਾਰਚ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ ਕਾਲਜ ਆਫ ਐਜੂਕੇਸ਼ਨ, ਧਾਮੋਮਾਜਰਾ, ਵਿਖੇ ਜ਼ਿਲ੍ਹਾ ਸਿਹਤ ਵਿਭਾਗ, ਪਟਿਆਲਾ ਵਲੋਂ ਕਾਲਜ ਦੀ ਐੱਨ.ਐੱਸ.ਐੱਸ. ਅਤੇ ਰੈਡ ਰਿੱਬਨ ਯੂਨਿਟ ਦੇ ਸਹਿਯੋਗ ਨਾਲ ਤਪਦਿਕ ਬਿਮਾਰੀ ਦੀ ਜਾਗਰੂਕਤਾ ਅਤੇ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ 7 ਦਿਨਾ ਐਨ. ਐਸ. ਐਸ. ਕੈਂਪ ਸਮਾਪਤ

ਪਟਿਆਲਾ, 25 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਚੱਲ ਰਹੇ 7 ਦਿਨਾ ਐਨ.ਐਸ.ਐਸ ਕੈਂਪ ਦੇ ਸਮਾਪਨ ਸਮਾਰੋਹ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਮਲਕੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਲੰਟੀਅਰਾਂ ਨੂੰ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ

ਪਟਿਆਲਾ, 25 ਮਾਰਚ (ਧਰਮਿੰਦਰ ਸਿੰਘ ਸਿੱਧੂ)-ਦਿ ਮਿਲੇਨੀਅਮ ਸਕੂਲ, ਪਟਿਆਲਾ ਵਿਚ ਯੂ.ਕੇ.ਜੀ. ਦੇ ਵਿਦਿਆਰਥੀਆਂ ਲਈ ਜੋਤ ਜਗਾ ਕੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕਿੰਡਰ ਗਾਰਡਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੌਗਰਾਮ ਪੇਸ਼ ਕੀਤਾ ਅਤੇ ਯੂ.ਕੇ.ਜੀ. ਦੇ ...

ਪੂਰੀ ਖ਼ਬਰ »

48 ਬੋਤਲਾਂ ਹਰਿਆਣਾ ਮਾਰਕਾ ਦੀ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਬਾਬੂ ਸਿੰਘ ਕਾਲੋਨੀ ਵਿਖੇ ਗਸ਼ਤ ਦੌਰਾਨ ਥਾਣਾ ਬਖਸੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 48 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਹੋਈਆਂ | ਜਿਸ ਆਧਾਰ ...

ਪੂਰੀ ਖ਼ਬਰ »

ਸਮਾਣਾ ਬਾਰ ਦੀ ਨਾਮਜ਼ਦਗੀ ਦਾ ਕੰਮ ਮੁਕੰਮਲ

ਸਮਾਣਾ, 25 ਮਾਰਚ (ਹਰਵਿੰਦਰ ਸਿੰਘ ਟੋਨੀ)-5 ਅਪ੍ਰੈਲ ਨੂੰ ਹੋਣ ਵਾਲੀ ਬਾਰ ਐਸੋਸੀਏਸ਼ਨ ਸਮਾਣਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਕੰਮ ਮੁਕੰਮਲ ਹੋ ਗਿਆ ਹੈ | ਚੋਣ ਕਮੇਟੀ ਦੇ ਮੈਂਬਰ ਰਵਿੰਦਰ ਸਹੋਤਾ, ਭੁਪਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ ਅਤਾਲਾਂ ਤੇ ...

ਪੂਰੀ ਖ਼ਬਰ »

ਮਿ੍ਤਕ ਦੇ ਪਰਿਵਾਰ ਨੂੰ ਹੌਾਸਲਾ ਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਸਿਰਸਾ ਬਦਸੁਈ ਪੁੱਜੇ

ਗੂਹਲਾ ਚੀਕਾ, 25 ਮਾਰਚ (ਓ.ਪੀ. ਸੈਣੀ)-ਇੱਥੇ ਉਪ ਮੰਡਲ ਦੇ ਪਿੰਡ ਬਦਸੁਈ ਵਿਖੇ ਮੰਦਿਰ ਅਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਮਿ੍ਤਕ ਦੇ ਪਰਿਵਾਰ ਨੂੰ ਹੌਾਸਲਾ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਪਿੰਡ ਬਿਸ਼ਨਪੁਰ ਤੇ ਕਟਕਹੇੜੀ ਵਿਖੇ ਕਰਵਾਇਆ

ਦੇਵੀਗੜ੍ਹ, 25 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨਜ਼ਦੀਕ ਪਿੰਡ ਬਿਸ਼ਨਗੜ੍ਹ ਝੁੱਗੀਆਂ ਅਤੇ ਕਟਕਹੇੜੀ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਰਹਿਨੁਮਾਈ ਹੇਠ ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਜਾਗਦੇ ਰਹੋ ਕਲੱਬ ਦੇ ...

ਪੂਰੀ ਖ਼ਬਰ »

ਮੱਛੀ ਪਾਲਣ ਤੇ ਸਿਹਤ ਵਿਭਾਗ ਵਲੋਂ 7 ਕੁਇੰਟਲ ਪਾਬੰਦੀ ਸ਼ੁਦਾ ਥਾਈਾ ਮੰਗੂਰ ਮੱਛੀ ਦਾ ਪੰੂਗ ਨਸ਼ਟ ਕਰਵਾਇਆ

ਪਟਿਆਲਾ, 25 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੋੜ)-ਮੱਛੀ ਪਾਲਣ ਤੇ ਸਿਹਤ ਵਿਭਾਗ ਨੇ ਪੁਲਿਸ ਦੀ ਮਦਦ ਨਾਲ ਵੱਡੀ ਕਾਰਵਾਈ ਕਰਦਿਆਂ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਤੇ ਪਾਬੰਦੀਸ਼ੁਦਾ ਥਾਈਾ ਮੰਗੂਰ ਮੱਛੀ ਦਾ ਪੂੰਗ ਫੜਨ ਅਤੇ ਇਸ ਨੂੰ ਨਸ਼ਟ ਕਰਨ 'ਚ ...

ਪੂਰੀ ਖ਼ਬਰ »

ਸ਼ਰਾਬ ਫ਼ੈਕਟਰੀ ਦੇ ਅੰਦਰਲੇ ਹਾਲਾਤ ਦੇਖ ਲੋਕਾਂ ਵਲੋਂ ਫੈਕਟਰੀ ਬੰਦ ਕਰਨ ਦੀ ਮੰਗ

ਪਾਤੜਾਂ, 25 ਮਾਰਚ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਕਈ ਪਿੰਡਾਂ ਦੇ ਲੋਕਾਂ ਵਲੋਂ ਵਿੱਢੇ ਸੰਘਰਸ਼ ਦੌਰਾਨ ਜਦੋਂ ਪ੍ਰਸ਼ਾਸਨ ਨੇ ਪ੍ਰਦੂਸ਼ਣ ਵਿਭਾਗ ਨੂੰ ਬੁਲਾ ਕੇ ਸੰਘਰਸ਼ ਕਰ ਰਹੇ ਲੋਕਾਂ ਨੰੂ ਤਸੱਲੀ ਕਰਵਾਉਣ ਲਈ ਨਾਲ ਲਿਜਾ ਕੇ ...

ਪੂਰੀ ਖ਼ਬਰ »

ਵੈਟਰਨ ਅਥਲੀਟ ਮੁਖ਼ਤਿਆਰ ਸਿੰਘ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 25 ਮਾਰਚ (ਚਹਿਲ)-ਨੇੜਲੇ ਪਿੰਡ ਚਮਾਰਹੇੜੀ ਦੇ ਬਜ਼ੁਰਗ ਅਥਲੀਟ ਮੁਖ਼ਤਿਆਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਵਿਖੇ ਹੋਈਆਂ ਸੂਬਾਈ ਪੱਧਰ ਦੀਆਂ ਮਾਸਟਰਜ਼ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਬੰਗਾਲ ਇੰਜੀਨੀਅਰਜ਼ ਗਰੁੱਪ ਦੇ ਸੇਵਾ ਮੁਕਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ

ਬਹਾਦਰਗੜ੍ਹ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕਿਰਨ ਵਰਮਾ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਣ ਮੰਡਲ ਵਿਸਥਾਰ ਪਟਿਆਲਾ ਦੇ ਸਹਿਯੋਗ ਨਾਲ ਸਿਹਤ ...

ਪੂਰੀ ਖ਼ਬਰ »

'ਲੀਅਮ' ਵਲੋਂ ਪਟਿਆਲਾ 'ਚ 'ਡਿਪਲੋਮਾ ਲੇਜ਼ਰ ਟੈਕਨੀਸ਼ੀਅਨ ਕੋਰਸ' ਦੀ ਸ਼ੁਰੂਆਤ

ਪਟਿਆਲਾ 25 ਮਾਰਚ (ਮਨਦੀਪ ਸਿੰਘ ਖਰੋੜ)-'ਗੁਰਸ਼ਰਨ ਹਸਪਤਾਲ' ਪਟਿਆਲਾ ਵਲੋਂ 'ਭਾਰਤੀ ਪ੍ਰਯੋਗਿਕੀ ਸਿਖਲਾਈ ਸੰਸਥਾ' ਦੇ ਸਹਿਯੋਗ ਨਾਲ 'ਲੇਜ਼ਰ' ਕੋਰਸ ਕਰਵਾਉਣ ਦਾ ਬੀੜਾ ਚੁੱਕਿਆ 'ਲੀਅਮ' ਇੰਸਟੀਚਿਊਟ ਖੋਲਿ੍ਹਆ ਗਿਆ, ਜਿੱਥੇ ਨਰਸਾਂ ਅਤੇ ਡਾਕਟਰਾਂ ਲਈ ਅਜਿਹੇ ਕੋਰਸਾਂ ਦੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਧਾਲੀਵਾਲ ਦਾ ਸਨਮਾਨ ਕੱਲ੍ਹ

ਪਟਿਆਲਾ, 25 ਮਾਰਚ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਟੇਟਕ ਪਟਿਆਲਾ ਦੀ ਕੇਂਦਰੀ ਲੀਡਰਸ਼ਿਪ ਸਰਵ ਸ੍ਰੀ ਰਾਮ ਸਰੂਪ ਅਗਰਵਾਲ, ਭਿੰਦਰ ਸਿੰਘ ਪ੍ਰਧਾਨ, ਮੁਹੰਮਦ ਖਲੀਲ ਜਨਰਲ ਸਕੱਤਰ, ਉੱਤਮ ਸਿੰਘ ਬਾਗੜੀ ਜਨਰਲ ਸਕੱਤਰ, ਸੁਖਦੇਵ ਰਾਮ ...

ਪੂਰੀ ਖ਼ਬਰ »

ਵੈਟਰਨ ਅਥਲੀਟ ਮੁਖ਼ਤਿਆਰ ਸਿੰਘ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 25 ਮਾਰਚ (ਚਹਿਲ)-ਨੇੜਲੇ ਪਿੰਡ ਚਮਾਰਹੇੜੀ ਦੇ ਬਜ਼ੁਰਗ ਅਥਲੀਟ ਮੁਖ਼ਤਿਆਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਵਿਖੇ ਹੋਈਆਂ ਸੂਬਾਈ ਪੱਧਰ ਦੀਆਂ ਮਾਸਟਰਜ਼ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਬੰਗਾਲ ਇੰਜੀਨੀਅਰਜ਼ ਗਰੁੱਪ ਦੇ ਸੇਵਾ ਮੁਕਤ ...

ਪੂਰੀ ਖ਼ਬਰ »

ਜੂਆ ਖੇਡਦੇ ਸੱਤ ਵਿਅਕਤੀ ਕਾਬੂ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡਦੇ 7 ਕਾਬੂ ਵਿਅਕਤੀਆਂ ਨੂੰ ੂ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਤੋਂ 1960 ਰੁਪਏ ਜੂਏ ਦੇ ਬਰਾਮਦ ਕੀਤੇ ਹਨ | ਪਹਿਲੇ ਕੇਸ 'ਚ ਥਾਣਾ ਲਹੌਰੀ ਗੇਟ ...

ਪੂਰੀ ਖ਼ਬਰ »

ਬੇਮੌਸਮੀ ਬਾਰਸ਼ਾਂ ਤੇ ਗੁੱਲੀ ਡੰਡੇ ਦੀ ਮਾਰ ਪੈਣ ਕਾਰਨ ਕਣਕ ਦੇ ਝਾੜ ਘਟਣ ਦੇ ਅਸਾਰ

ਰਾਜਪੁਰਾ, 25 ਮਾਰਚ (ਜੀ.ਪੀ. ਸਿੰਘ)-ਪੰਜਾਬ 'ਚ ਕਣਕ ਦੀ ਫ਼ਸਲ ਭਾਵੇਂ ਬੇ-ਮੌਸਮੀ ਬਰਸਾਤਾਂ, ਹਨ੍ਹੇਰੀ ਝੱਖੜਾਂ ਦਾ ਸਾਹਮਣਾ ਕਰਦੀ ਹੋਈ ਕੱਟਣ ਕੰਢੇ ਪੁੱਜ ਗਈ ਪਰ ਹੁਣ ਗੁੱਲੀ ਡੰਡਾ (ਨਦੀਣ) ਕਣਕ 'ਚ ਫ਼ਸਲ 'ਚ ਜ਼ਿਆਦਾ ਹੋਣ ਕਾਰਨ ਝਾੜ ਘਟਣ ਦੇ ਅਸਾਰ ਲੱਗ ਰਹੇ ਹਨ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX