ਤਾਜਾ ਖ਼ਬਰਾਂ


ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 minute ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  31 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  43 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  55 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  51 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 4 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਪੰਜਾਬ / ਜਨਰਲ

ਕਰਤਾਰਪੁਰ ਸਾਹਿਬ ਲਾਂਘੇ ਵਾਲੀ ਜ਼ਮੀਨ ਦਾ ਵਿਵਾਦ ਖ਼ਤਮ

ਡੇਰਾ ਬਾਬਾ ਨਾਨਕ, 25 ਮਾਰਚ (ਮਾਂਗਟ, ਵਤਨ, ਵਿਜੇ ਸ਼ਰਮਾ)-ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਵਾਲੀ ਜ਼ਮੀਨ ਦੇ ਮੁੱਲ ਨੂੰ ਲੈ ਕੇ ਪਿਛਲੇ ਕੁਝ ਮਹੀਨਿਆਂ ਤੋਂ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਚੱਲਦਾ ਵਿਵਾਦ ਅੱਜ ਉਸ ਵੇਲੇ ...

ਪੂਰੀ ਖ਼ਬਰ »

ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ ਦੀਆਂ ਛੱਤਾਂ 'ਤੇ ਚੜ੍ਹੇ ਕਿਸਾਨ

ਧੂਰੀ, 25 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)- ਗੰਨਾ ਮਿੱਲ ਧੂਰੀ ਿਖ਼ਲਾਫ਼ ਕਿਸਾਨਾਂ ਦੀ ਲਗਪਗ 70 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਧੂਰੀ-ਸੰਗਰੂਰ ਮੁੱਖ ਮਾਰਗ 'ਤੇ ਲਗਾਏ ਗਏ ਧਰਨੇ ਦੇ 18ਵੇਂ ਦਿਨ ਅੱਕੇ ਹੋਏ ਕਿਸਾਨਾਂ ਵਲੋਂ ਅੱਜ ਐਸ.ਡੀ.ਐਮ. ਦਫ਼ਤਰ ਅਤੇ ...

ਪੂਰੀ ਖ਼ਬਰ »

ਤੇਜਿੰਦਰ ਪਾਲ ਸਿੰਘ ਸੰਧੂ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਸੀਨੀਅਰ ਅਕਾਲੀ ਨੇਤਾ ਤੇਜਿੰਦਰ ਪਾਲ ਸਿੰਘ ਸੰਧੂ ਦੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਨਾਲ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ 30 ਅਪ੍ਰੈਲ ਨੂੰ ਸੇਵਾ-ਮੁਕਤ ਹੋਣ ਵਾਲੇ ਅਧਿਕਾਰੀ ਨੂੰ ਚੋਣ ਅਧਿਕਾਰੀ ਲਗਾਇਆ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਸਹਾਇਕ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ 'ਚ ਚੋਣ ਕਮਿਸ਼ਨ ਵਲੋਂ 30 ਅਪ੍ਰੈਲ ਨੂੰ ਸੇਵਾ-ਮੁਕਤ ਹੋਣ ਵਾਲੇ ਅਧਿਕਾਰੀ ਨੂੰ ਵੀ ਚੋਣ ਅਧਿਕਾਰੀ ਤਾਇਨਾਤ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਕਰ ਤੇ ਆਬਕਾਰੀ ਵਿਭਾਗ ਲੁਧਿਆਣਾ 1 'ਚ ਸਹਾਇਕ ਕਰ ਤੇ ਆਬਕਾਰੀ ਅਧਿਕਾਰੀ ਵੀ.ਕੇ. ਗਰਗ ਨੂੰ ਪੰਜਾਬ ਸਰਕਾਰ ਨੇ 58 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ 2 ਸਾਲ ਲਈ ਸੇਵਾਕਾਲ 'ਚ ਵਾਧਾ ਦੇ ਦਿੱਤਾ ਸੀ | 2 ਸਾਲ ਦਾ ਵਾਧੂ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਵੀ.ਕੇ. ਗਰਗ 30 ਅਪ੍ਰੈਲ 2019 ਨੂੰ ਸੇਵਾ-ਮੁਕਤ ਹੋ ਰਹੇ ਹਨ ਪਰ ਭਾਰਤ ਚੋਣ ਕਮਿਸ਼ਨ ਨੇ ਸ੍ਰੀ ਗਰਗ ਨੂੰ ਸਹਾਇਕ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀ ਹਲਕਾ ਲੁਧਿਆਣਾ ਦੱਖਣੀ -61 ਨਿਯੁਕਤ ਕੀਤਾ ਹੈ | ਚੋਣ ਕਮਿਸ਼ਨ ਵਲੋਂ ਪੰਜਾਬ ਅੰਦਰ ਲੋਕ ਸਭਾ ਦੀ 19 ਮਈ ਨੂੰ ਹੋਣ ਵਾਲੀ ਚੋਣ 'ਚ 30 ਅਪ੍ਰੈਲ ਨੂੰ ਸੇਵਾ-ਮੁਕਤ ਹੋਣ ਵਾਲੇ ਅਧਿਕਾਰੀ ਨੂੰ ਚੋਣ ਅਧਿਕਾਰੀ ਵਜੋਂ ਤਾਇਨਾਤ ਕਰਨ ਦੀ ਹਰ ਪਾਸੇ ਚਰਚਾ ਚੱਲ ਰਹੀ ਹੈ ਅਤੇ ਇਸ ਨਾਲ ਚੋਣ ਕਮਿਸ਼ਨ ਦੀ ਸੰਜੀਦਗੀ ਬਾਰੇ ਵੀ ਪਤਾ ਲੱਗਦਾ ਹੈ | 30 ਅਪ੍ਰੈਲ ਨੂੰ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਨੂੰ ਸਹਾਇਕ ਇਲੈਕਟ੍ਰੋਲ ਰਜਿਸਟ੍ਰੇਸਨ ਅਧਿਕਾਰੀ ਨਿਯੁਕਤ ਹੋਣ ਵਾਲਾ ਅਧਿਕਾਰੀ 19 ਮਈ ਨੂੰ ਚੋਣ, 23 ਮਈ ਨੂੰ ਨਤੀਜੇ ਐਲਾਨਣ ਤੇ ਹੋਰ ਅਮਲ ਨੂੰ ਕਿਵੇਂ ਪੂਰਾ ਕਰ ਸਕਦਾ ਹੈ |
ਚੋਣ ਕਮਿਸ਼ਨ ਵਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਨਿਯੁਕਤੀ ਪੰਜਾਬ ਚੋਣ ਕਮਿਸ਼ਨ ਵਲੋਂ ਭੇਜੀ ਸੂਚੀ ਅਨੁਸਾਰ ਹੀ ਲਗਾਈ ਜਾਂਦੀ ਹੈ ਪਰ ਪੰਜਾਬ ਦੇ ਚੋਣ ਕਮਿਸ਼ਨ ਵਲੋਂ ਇਹ ਸੂਚੀ ਜ਼ਿਲ੍ਹਾ ਚੋਣ ਅਧਿਕਾਰੀ ਤੋਂ ਭੇਜੀ ਸੂਚੀ ਅਨੁਸਾਰ ਹੀ ਬਣਾ ਕੇ ਭੇਜੀ ਜਾਂਦੀ ਹੈ | 30 ਅਪ੍ਰੈਲ ਨੂੰ ਸੇਵਾ-ਮੁਕਤ ਹੋਣ ਵਾਲੇ ਅਧਿਕਾਰੀ ਦੀ ਚੋਣ ਅਧਿਕਾਰੀ ਵਜੋਂ ਨਿਯੁਤਕੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਜ਼ਿਲ੍ਹਾ ਚੋਣ ਅਧਿਕਾਰੀ ਤੇ ਉਨ੍ਹਾਂ ਦੀ ਟੀਮ ਵਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਚੋਣ ਡਿਊੁਟੀ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸੇਵਾ-ਮੁਕਤ ਹੋਣ ਤੇ ਸੇਵਾ ਕਾਲ ਬਾਰੇ ਜਾਂ ਹੋਰ ਨਿਯਮਾਂ 'ਤੇ ਸ਼ਰਤਾਂ ਨੂੰ ਧਿਆਨ 'ਚ ਨਹੀਂ ਰੱਖਿਆ ਜਾਂਦਾ |
ਚੋਣ ਕਮਿਸ਼ਨ ਨੂੰ ਸੂਚਨਾ ਦੇ ਕੇ ਅਧਿਕਾਰੀ ਬਦਲਾਂਗੇ-ਅੰਜੂ ਬਾਲਾ
ਤਹਿਸੀਲਦਾਰ ਚੋਣ ਅੰਜੂ ਬਾਲਾ ਨੇ ਸੰਪਰਕ ਕਰਨ 'ਤੇ ਆਖਿਆ ਕਿ ਚੋਣ ਕਮਿਸ਼ਨ ਵਲੋਂ ਕਿਸੇ ਅਧਿਕਾਰੀ ਦੇ ਨਾਂਅ ਦੀ ਬਜਾਏ ਆਹੁਦੇ ਦੇ ਹਿਸਾਬ ਨਾਲ ਨਿਯੁਕਤੀ ਕੀਤੀ ਜਾਂਦੀ ਹੈ ਪਰ ਜਦੋਂ ਉਨ੍ਹਾਂ ਤੋਂ ਚੋਣ ਜ਼ਾਬਤੇ ਤੋਂ ਬਾਅਦ ਅਧਿਕਾਰੀ ਦੀ ਨਿਯੁਕਤੀ ਹੋਣ ਅਤੇ ਸੇਵਾ ਕਾਲ ਬਾਰੇ ਜਾਣਕਾਰੀ ਲੈ ਕੇ ਸੂਚੀ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਚੋਣ ਕਮਿਸ਼ਨ ਨੂੰ ਲਿਖਤੀ ਭੇਜ ਕੇ 30 ਅਪ੍ਰੈਲ ਨੂੰ ਸੇਵਾ-ਮੁਕਤ ਹੋਣ ਵਾਲੇ ਅਧਿਕਾਰੀ ਨੂੰ ਬਦਲਵਾ ਦੇਣਗੇ |


ਖ਼ਬਰ ਸ਼ੇਅਰ ਕਰੋ

ਬਿਜਲੀ ਬਿੱਲ ਨਾ ਭਰੇ ਜਾਣ 'ਤੇ ਸ਼ਹੀਦ ਸੁਖਦੇਵ ਦੇ ਜੱਦੀ ਘਰ ਦੀ ਬੱਤੀ ਗੁੱਲ

ਲੁਧਿਆਣਾ, 25 ਮਾਰਚ (ਪਰਮੇਸ਼ਰ ਸਿੰਘ)- ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲ਼ੇ ਸ਼ਹੀਦ ਸੁਖਦੇਵ ਦੇ ਇੱਥੇ ਸਥਿਤ ਜੱਦੀ ਘਰ ਦਾ ਬਿਜਲੀ ਕਨੈਕਸ਼ਨ ਬਿਲ ਨਾ ਭਰੇ ਜਾਣ 'ਤੇ ਕੱਟ ਦਿੱਤਾ ਗਿਆ ਹੈ | ਸ਼ਹਿਰ ਦੇ ਘੰਟਾ ਘਰ ਨੇੜਲੇ ਇਲਾਕੇ 'ਚ ਸ਼ਹੀਦ ਸੁਖਦੇਵ ਦਾ ਇਹ ...

ਪੂਰੀ ਖ਼ਬਰ »

ਲੁਧਿਆਣਾ ਤੋਂ ਅਕਾਲੀਆਂ ਵਲੋਂ ਸੁਖਦੇਵ ਸਿੰਘ ਢਿੱਲੋਂ ਦਾ ਨਾਂਅ ਅੱਗੇ

ਜਲੰਧਰ, 25 ਮਾਰਚ (ਮੇਜਰ ਸਿੰਘ)-ਸਨਅਤੀ ਸ਼ਹਿਰ ਲੁਧਿਆਣਾ ਦੀ ਵੱਕਾਰੀ ਸੀਟ ਲਈ ਅਕਾਲੀ ਆਗੂ ਸ: ਮਹੇਸ਼ਇੰਦਰ ਸਿੰਘ ਗਰੇਵਾਲ ਦੇ ਨਾਂਅ ਦਾ ਬਹੁਗਿਣਤੀ ਆਗੂਆਂ ਵਲੋਂ ਵਿਰੋਧ ਕੀਤੇ ਜਾਣ ਕਾਰਨ ਹੁਣ ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕ ਸ: ਸੁਖਦੇਵ ਸਿੰਘ ਢਿੱਲੋਂ ਦਾ ਨਾਂਅ ਸਭ ...

ਪੂਰੀ ਖ਼ਬਰ »

ਹਲਕਾ ਫ਼ਰੀਦਕੋਟ ਦੀ ਮੌਜੂਦਾ ਸਥਿਤੀ

ਫਰੀਦਕੋਟ (ਰਾਖਵੇਂ) ਹਲਕੇ ਲਈ ਤਿੰਨ ਵਾਰ ਵਿਧਾਇਕ ਰਹੇ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਸ: ਜੋਗਿੰਦਰ ਸਿੰਘ ਪੰਜਗਰਾਈਾ ਨੂੰ ਉਮੀਦਵਾਰ ਬਣਾਏ ਜਾਣ ਦਾ ਮਾਮਲਾ ਤਿਲਕ ਕੇ ਹੁਣ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ 'ਤੇ ਆ ...

ਪੂਰੀ ਖ਼ਬਰ »

ਉਮਰਾਨੰਗਲ ਨੇ ਖੁੱਲ੍ਹੀ ਜ਼ਮਾਨਤ ਵਿਰੁੱਧ ਸਰਕਾਰ ਦੀ ਅਰਜ਼ੀ 'ਤੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 25 ਮਾਰਚ (ਸੁਰਜੀਤ ਸਿੰਘ ਸੱਤੀ)- ਬੇਅਦਬੀ ਦੀ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਜੁੜੇ ਮਾਮਲਿਆਂ 'ਚੋਂ ਇਕ ਕੇਸ 'ਚ ਗਿ੍ਫ਼ਤਾਰੀ ਉਪਰੰਤ ਮੁਅੱਤਲ ਕੀਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਹੋਰ ਪੁਲਿਸ ਅਫ਼ਸਰਾਂ ਵਾਂਗ ਦਿੱਤੀ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਨਾਲ ਅੱਖਾਂ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 30 ਤੱਕ

ਜਲੰਧਰ, 25 ਮਾਰਚ (ਐੱਮ. ਐੱਸ. ਲੋਹੀਆ) – ਲੇਸਕ ਲੇਜ਼ਰ ਅਤੇ ਚਿੱਟੇ ਮੋਤੀਏ ਦੀ ਆਧੁਨਿਕ ਤਕਨੀਕ ਮਿਕਸ (ਐੱਮ.ਆਈ.ਸੀ.ਐੱਸ.) ਦੇ ਨਾਲ ਅੱਖਾਂ ਦੇ ਰਿਆਇਤੀ ਆਪ੍ਰੇਸ਼ਨਾਂ ਦਾ ਕੈਂਪ 30 ਮਾਰਚ ਤੱਕ ਲਗਾਇਆ ਗਿਆ ਹੈ | ਐੱਨ. ਏ. ਬੀ. ਐੱਚ. ਮਾਨਤਾ ਪ੍ਰਾਪਤ ਹਰਪ੍ਰੀਤ ਅੱਖਾਂ ਅਤੇ ਦੰਦਾਂ ...

ਪੂਰੀ ਖ਼ਬਰ »

ਸਿੱਖਾਂ 'ਤੇ ਹੋ ਰਹੇ ਹਮਲੇ ਤੇ ਯੂਨੀਵਰਸਿਟੀ ਵਲੋਂ ਸ਼ਬਦ ਬਦਲਣਾ ਬਰਦਾਸ਼ਤਯੋਗ ਨਹੀਂ-ਬਾਬਾ ਹਰਨਾਮ

ਚੌਕ ਮਹਿਤਾ, 25 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੇ ਹਰਿਆਣਾ ਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵਲੋਂ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਦਿਆਂ ਨਿਰਦੋਸ਼ ...

ਪੂਰੀ ਖ਼ਬਰ »

ਪਾਕਿ ਸਰਕਾਰ ਨੇ ਦਾਨਿਸ਼ ਸਕੂਲ ਦਾ ਨਾਂਅ ਬਦਲ ਕੇ ਮੁੜ ਰੱਖਿਆ ਗੁਰੂ ਨਾਨਕ ਹਾਈ ਸਕੂਲ

ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਸੰਨ 1922 'ਚ ਸਥਾਪਿਤ ਕੀਤੇ ਗਏ ਗੁਰੂ ਨਾਨਕ ਖ਼ਾਲਸਾ ਹਾਈ ਸਕੂਲ, ਜਿਸ ਨੂੰ ਪਿਛਲੀ ਪਾਕਿ ਸਰਕਾਰ ਵਲੋਂ ਦਾਨਿਸ਼ ਸਕੂਲ 'ਚ ਤਬਦੀਲ ਕਰ ਦਿੱਤਾ ਗਿਆ ਸੀ, ਦਾ ਇਕ ਵਾਰ ਮੁੜ ਤੋਂ ...

ਪੂਰੀ ਖ਼ਬਰ »

'ਮੰਜੇ ਬਿਸਤਰੇ 2' ਪੰਜਾਬੀ ਸਿਨੇਮੇ ਲਈ ਯਾਦਗਾਰੀ ਬਣੇਗੀ-ਨਿਰਦੇਸ਼ਕ ਬਲਜੀਤ ਸਿੰਘ ਦਿਓ

ਚੰਡੀਗੜ੍ਹ, 25 ਮਾਰਚ (ਅ.ਬ.)- ਅਗਲੇ ਮਹੀਨੇ 12 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ 'ਮੰਜੇ ਬਿਸਤਰੇ 2' ਨੂੰ ਨਾਮਵਰ ਫ਼ਿਲਮ ਨਿਰਦੇਸ਼ਕ ਬਲਜੀਤ ਸਿੰਘ ਦਿਓ ਨੇ ਨਿਰਦੇਸ਼ਤ ਕੀਤਾ ਹੈ | ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ-ਭਾਈ ਲੌਾਗੋਵਾਲ

ਪਟਿਆਲਾ, 25 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ 'ਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ 'ਤੇ ਦੰਗਾਕਾਰੀਆਂ ਵਲੋਂ ਘੱਟ ਗਿਣਤੀ ਸਿੱਖ ...

ਪੂਰੀ ਖ਼ਬਰ »

ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)- ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ੍ਹ 'ਚੋਂ ਲਿਆ ਕੇ ਅੱਜ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਚਰਨਜੀਤ ਸ਼ਰਮਾ ਬਹਿਬਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ 3 ਵਿਅਕਤੀਆਂ ਵਲੋਂ ਜਬਰ ਜਨਾਹ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਇਕ 13 ਸਾਲਾ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਇਸ ਮਾਮਲੇ 'ਚ 3 ਵਿਅਕਤੀਆਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਤਹਿਸੀਲਦਾਰ ਸਮੇਤ 6 ਬਰੀ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ 'ਚ ਨਾਮਜ਼ਦ ਕੀਤੇ ਤਹਿਸੀਲਦਾਰ ਅਰਵਿੰਦਰ ਪ੍ਰਕਾਸ਼ ਵਰਮਾ ਅਤੇ ਹੋਰ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ 19 ਸਤੰਬਰ 2008 ਨੂੰ ...

ਪੂਰੀ ਖ਼ਬਰ »

ਟਰੱਕ ਅਤੇ ਮਹਿੰਦਰਾ ਗੱਡੀ ਵਿਚਾਲੇ ਜ਼ਬਰਦਸਤ ਟੱਕਰ, 3 ਦੀ ਮੌਤ

ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)-ਬੀਤੀ ਦੇਰ ਰਾਤ ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਸਥਾਨਕ ਨਹਿਰੀ ਵਿਸ਼ਰਾਮ ਘਰ ਨੇੜੇ ਟਰੱਕ ਅਤੇ ਮਹਿੰਦਰਾ ਬੋਲੈਰੋ (ਪਿਕਅਪ) ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਦੇ ਜਾਰੀ ਹੋਏ ਵਾਰੰਟ, ਵਕੀਲ ਦੇ ਪੇਸ਼ ਹੋਣ 'ਤੇ ਲਏ ਵਾਪਸ

ਚੰਡੀਗੜ੍ਹ, 25 ਮਾਰਚ (ਸੁਰਜੀਤ ਸਿੰਘ ਸੱਤੀ)- ਬੇਅਦਬੀ ਦੀਆਂ ਘਟਨਾਵਾਂ ਤੇ ਇਸ ਪਿੱਛੇ ਦੋਸ਼ੀਆਂ ਦੀ ਘੋਖ ਕਰਨ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਮੀਡੀਆ ਮੂਹਰੇ ਕੀਤੀ ਟਿੱਪਣੀ ਨੂੰ ਕਮਿਸ਼ਨ ਤੇ ਮੈਂਬਰਾਂ ਦੀ ਸ਼ਾਨ ਤੋਂ ਿਖ਼ਲਾਫ਼ ਦੱਸਦਿਆਂ ...

ਪੂਰੀ ਖ਼ਬਰ »

10ਵੀਂ ਦੇ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਦੌਰਾਨ ਨਕਲ ਦੇ 3 ਮਾਮਲੇ ਆਏ ਸਾਹਮਣੇ

ਐੱਸ.ਏ.ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2019 ਦੀ ਵਿਗਿਆਨ ਵਿਸ਼ੇ ਦੀ ਹੋਈ ਪ੍ਰੀਖਿਆ ਦੌਰਾਨ ਸੂਬੇ ਭਰ 'ਚ ਨਕਲ ਦੇ 3 ਮਾਮਲੇ ਫੜੇ੍ਹ ਗਏ | ਬੋਰਡ ਚੇਅਰਮੈਨ ਮਨੋਹਰ ਕਾਂਤ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਨੂੰ ਲੋਕ ਚੋਣਾਂ 'ਚ ਜਵਾਬ ਦੇਣਗੇ-ਮਜੀਠੀਆ

ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਕਾਂਗਰਸ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਸੀ | ਲੋਕ 2 ਸਾਲਾਂ 'ਚ ਸਰਕਾਰ ਤੋਂ ਅੱਕ ਚੁੱਕੇ ਹਨ | ਲੋਕ ਸਭਾ ਚੋਣਾਂ 'ਚ ਲੋਕ ਸਰਕਾਰ ਨੂੰ ਜਵਾਬ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਮਾਂ ਤੇ ਨਾਨੇ ਵਲੋਂ ਵੇਚੀ ਗਈ ਨਾਬਾਲਗ ਨਾਲ ਹੁੰਦਾ ਰਿਹਾ ਸਾਲਾਂ-ਬੱਧੀ ਜਬਰ-ਜਨਾਹ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਪੈਸੇ ਦੇ ਲਾਲਚ 'ਚ ਆਏ ਮਾਂ, ਨਾਨਾ-ਨਾਨੀ ਵਲੋਂ ਕੁਝ ਸਾਲ ਪਹਿਲਾਂ ਇਕ ਨਾਬਾਲਗਾ ਨੂੰ ਅਧਖੜ ਉਮਰ ਦੇ ਵਿਅਕਤੀ ਨੂੰ ਵੇਚ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਨਾਲ ਸਾਲਾਂ-ਬੱਧੀ ਸਮਾਂ ਜਿੱਥੇ ਜਬਰ-ਜਨਾਹ ਹੁੰਦਾ ਰਿਹਾ, ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਪਰਮਜੀਤ ਸਿੰਘ ਸੰਧੂ ਨਮਿਤ ਪਾਠ ਦਾ ਭੋਗ ਭਲਕੇ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਸਾਬਕਾ ਅਕਾਲੀ ਵਿਧਾਇਕ ਪਰਮਜੀਤ ਸਿੰਘ ਸੰਧੂ ਪਿੰਡ ਲੱਧੂ ਵਾਲਾ ਉਤਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਜਿੱਥੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਗੰਨਾ ਉਤਪਾਦਕਾਂ ਦੇ ਬਕਾਏ ਦੇਣ ਤੋਂ ਇਨਕਾਰ ਕਰ ਰਹੇ ਹਨ-ਅਕਾਲੀ ਦਲ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਾਅਦਾ ਕਰਨ ਮਗਰੋਂ ਵੀ ਗੰਨਾ ਉਤਪਾਦਕਾਂ ਦੇ ਬਕਾਇਆਂ ਦੀ ਅਦਾਇਗੀ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਪਿੱਠ 'ਚ ਇਸ ਤਰ੍ਹਾਂ ...

ਪੂਰੀ ਖ਼ਬਰ »

ਮਲੇਸ਼ੀਆ ਗਏ ਨੌਜਵਾਨਾਂ ਨੂੰ ਲੁਟੇਰਾ ਗਰੋਹ ਨੇ ਬੁਰੀ ਤਰ੍ਹਾਂ ਕੁੱਟਿਆ ਤੇ ਲੁੱਟਿਆ

ਨੱਥੂਵਾਲਾ ਗਰਬੀ, 25 ਮਾਰਚ (ਸਾਧੂ ਰਾਮ ਲੰਗੇਆਣਾ)-ਰੋਜ਼ੀ-ਰੋਟੀ ਕਮਾਉਣ ਖ਼ਾਤਰ ਮਲੇਸ਼ੀਆ ਗਏ ਨੌਜਵਾਨ ਸੁਖਵਿੰਦਰ ਸਿੰਘ ਘਾਰੂ ਪੁੱਤਰ ਬਲਦੇਵ ਸਿੰਘ ਨੂੰ ਉੱਥੋਂ ਦੇ ਲੁਟੇਰਾ ਗਰੋਹ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਤੇ ਉਸ ਕੋਲੋਂ 40 ...

ਪੂਰੀ ਖ਼ਬਰ »

ਜਗਤਜੀਤ ਸਟਰਾਅ ਰੀਪਰ ਦੀ ਮੰਗ ਜ਼ੋਰਾਂ 'ਤੇ

ਚੀਮਾ ਮੰਡੀ, 25 ਮਾਰਚ (ਜਗਰਾਜ ਮਾਨ)-ਜਗਤਜੀਤ ਐਗਰੋ ਇੰਡਸਟਰੀ ਨੇ ਕਿਸਾਨਾਂ ਨੂੰ ਹਮੇਸ਼ਾ ਖੇਤੀਬਾੜੀ ਦੀ ਮਸ਼ੀਨਰੀ ਦੀ ਨਵੀਂ ਤਕਨੀਕ ਦੇ ਕੇ ਤੋਹਫ਼ਾ ਦਿੱਤਾ ਹੈ | ਜਗਤਜੀਤ ਦੇ ਸਟਰਾਅ ਰੀਪਰ ਦੀ ਤਾਂ ਗੱਲ ਹੀ ਵੱਖਰੀ ਹੈ | ਸਟਰਾਅ ਰੀਪਰ ਹਰ ਪੱਖੋਂ ਵੱਖਰਾ ਹੈ ਜਿਸ ਨੂੰ ਲੈ ...

ਪੂਰੀ ਖ਼ਬਰ »

ਕਰਮਵੀਰ ਸਿੰਘ ਨਿੱਝਰ ਦੇ ਜਲ ਸੈਨਾ ਦਾ ਨਵੇਂ ਮੁਖੀ ਬਣਨ 'ਤੇ ਪਿੰਡ ਫਤਿਹਪੁਰ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਆਦਮਪੁਰ, 25 ਮਾਰਚ (ਰਮਨ ਦਵੇਸਰ)- ਆਦਮਪੁਰ ਦੇ ਪਿੰਡ ਫਤਿਹਪੁਰ 'ਚ ਉਸ ਵੇਲੇ ਖ਼ੁਸ਼ੀ ਦੀ ਲਹਿਰ ਫੈਲ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪਿੰਡ ਦੇ ਕਰਮਵੀਰ ਸਿੰਘ ਨਿੱਝਰ (ਵਾਇਸ ਐਡਮਿਰਲ) ਨਵੇਂ ਜਲ ਸੈਨਾ ਮੁਖੀ ਬਣਨ ਜਾ ਰਹੇ ਹਨ | ਨਵੇਂ ਜਲ ਸੈਨਾ ਮੁਖੀ ਬਣਨ ...

ਪੂਰੀ ਖ਼ਬਰ »

ਸਿਰਸਾ ਦੀ ਅਗਵਾਈ 'ਚ ਟੀਮ ਵਲੋਂ ਬਦਸੁਈ ਪਿੰਡ ਦਾ ਦੌਰਾ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਟੀਮ ਨੇ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਬਦਸੂਈ ਵਿਖੇ ਪੁੱਜ ਕੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਸਮਰਥਨ ਦੇ ਮਾਮਲੇ 'ਚ ਅਕਾਲੀ ਦਲ ਟਕਸਾਲੀ 'ਚ ਮੱਤਭੇਦ ਉੱਭਰੇ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਅਕਾਲੀ ਦਲ ਟਕਸਾਲੀ ਨੂੰ ਹੋਂਦ 'ਚ ਲਿਆਉਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਮੈਂਬਰ ਪਾਰਲੀਮੈਂਟ ਡਾ: ਰਤਨ ਸਿੰਘ ਅਜਨਾਲਾ ਅਤੇ ਹੋਰਨਾਂ ਕੋਰ ਕਮੇਟੀ ...

ਪੂਰੀ ਖ਼ਬਰ »

ਸੰਗਰੂਰ ਤੋਂ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ

ਤਰਨ ਤਾਰਨ/ਚੋਹਲਾ ਸਾਹਿਬ, 25 ਮਾਰਚ (ਹਰਿੰਦਰ ਸਿੰਘ, ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਦੀ ਬੈਠਕ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ ਅਤੇ ਇਸ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ...

ਪੂਰੀ ਖ਼ਬਰ »

ਖਹਿਰਾ ਵਲੋਂ ਪਿੰਡ ਢੈਪਈ ਤੋਂ ਚੋਣ ਮੁਹਿੰਮ ਦਾ ਆਗਾਜ਼

ਬਠਿੰਡਾ/ਤਲਵੰਡੀ ਸਾਬੋ/ ਮਾਨਸਾ, 25 ਮਾਰਚ (ਕੰਵਲਜੀਤ ਸਿੰਘ ਸਿੱਧੂ/ਰਣਜੀਤ ਰਾਜੂ/ਰਵਜੋਤ ਰਾਹੀ, ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਰੀਦਕੋਟ

ਚੁਤਰਫ਼ਾ ਮੁਕਾਬਲਾ ਹੋਣ ਦੀ ਸੰਭਾਵਨਾ

ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 25 ਮਾਰਚ : ਸੰਨ 1977 'ਚ ਹੋਂਦ 'ਚ ਆਏ ਫ਼ਰੀਦਕੋਟ ਲੋਕ ਸਭਾ ਹਲਕੇ 'ਚ ਹਮੇਸ਼ਾ ਹੀ ਰੌਚਕ ਚੋਣ ਮੁਕਾਬਲੇ ਵੇਖਣ ਨੂੰ ਮਿਲੇ ਹਨ | ਇਸ ਹਲਕੇ ਦੀ ਨੁਮਾਇੰਦਗੀ ਸਭ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕੀਤੀ ਅਤੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਤੋਂ ਕੈਪਟਨ ਵੀ ਬਚ ਨਾ ਸਕੇ

ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸਰਕਾਰੀ ਦਫ਼ਤਰਾਂ 'ਚ ਲੱਗੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਵੀ ਚੋਣ ਜ਼ਾਬਤੇ ਤੋਂ ਬਚ ਨਹੀਂ ਸਕੀਆਂ | ਇੱਥੇ ਪੰਜਾਬ ਤੇ ਹਰਿਆਣਾ ਦੇ ਸਾਂਝੇ ਸਿਵਲ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਹੀ ਖਿੱਲਰਿਆ ਬਰਗਾੜੀ ਮੋਰਚਾ

ਬਠਿੰਡਾ, 25 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਰਗਾੜੀ ਮੋਰਚਾ ਆਪਣੇ ਦੂਜੇ ਪੜਾਅ 'ਲੋਕ ਸਭਾ ਚੋਣਾਂ' ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿੱਲਰਿਆ ਨਜ਼ਰ ਆ ਰਿਹਾ ਹੈ | ਮੋਰਚੇ ਵਲੋਂ ਪਹਿਲਾਂ ਐਲਾਨੇ ਗਏ 4 ਉਮੀਦਵਾਰਾਂ ਬਠਿੰਡਾ ਤੋਂ ਭਾਈ ਗੁਰਦੀਪ ਸਿੰਘ ਅਤੇ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਜਲਿ੍ਹਆਂਵਾਲਾ ਬਾਗ਼ ਸਮਾਗਮ 'ਚ ਕੇਂਦਰੀ ਮੰਤਰੀ ਤੇ ਮੁੱਖ ਮੰਤਰੀ ਦੀ ਸ਼ਮੂਲੀਅਤ ਨੂੰ ਹਰੀ ਝੰਡੀ

ਚੰਡੀਗੜ੍ਹ, 25 ਮਾਰਚ (ਬਿਊਰੋ ਚੀਫ਼)-ਭਾਰਤੀ ਚੋਣ ਕਮਿਸ਼ਨ ਵਲੋਂ ਜਲਿ•੍ਹਆਂਵਾਲਾ ਬਾਗ਼ ਸਾਕਾ ਯਾਦਗਾਰੀ ਸਮਾਗਮ 'ਚ ਸ਼ਮੂਲੀਅਤ ਲਈ ਕੇਂਦਰੀ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਅਤੇ ਸਮਾਗਮ ਲਈ ਇੰਚਾਰਜ ਮੰਤਰੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ | ਚੋਣ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਕੈਪਟਨ ਵਲੋਂ ਗ਼ਰੀਬਾਂ ਲਈ ਘੱਟੋ-ਘੱਟ ਆਮਦਨ ਦੇ ਵਾਅਦੇ ਲਈ ਰਾਹੁਲ ਗਾਂਧੀ ਦੀ ਸ਼ਲਾਘਾ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਭਾਰਤ ਦੇ 20 ਫ਼ੀਸਦੀ ਗ਼ਰੀਬ ਪਰਿਵਾਰਾਂ ਨੂੰ ਘੱਟੋ-ਘੱਟ ਆਮਦਨ ਵਜੋਂ ਹਰ ਸਾਲ 72000 ਰੁਪਏ ਦੇਣ ਦੇ ਵਾਅਦੇ ਦੀ ਸ਼ਲਾਘਾ ਕਰਦਿਆਂ ਇਸ ਨੂੰ ...

ਪੂਰੀ ਖ਼ਬਰ »

ਇਸ ਵਾਰ ਸਮੇਂ ਸਿਰ ਮਿਲ ਗਈ ਪਾਵਰਕਾਮ ਨੂੰ 8600 ਕਰੋੜ ਦੀ ਸਬਸਿਡੀ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਸਬਸਿਡੀ ਦੇ ਮਾਮਲੇ 'ਚ ਇਹ ਵਿੱਤੀ ਵਰਾ ਪਾਵਰਕਾਮ ਲਈ ਰਾਹਤ ਭਰਿਆ ਹੈ ਕਿਉਂਕਿ ਸਰਕਾਰ ਵਲੋਂ ਜਿੱਥੇ ਪਹਿਲਾਂ ਦੇਰੀ ਨਾਲ ਸਬਸਿਡੀ ਦੀ ਰਕਮ ਮਿਲਦੀ ਰਹੀ ਹੈ ਪਰ ਸਾਲ 2018-19 ਵਿੱਤੀ ਵਰੇ੍ਹ ਦੀ 9000 ਕਰੋੜ ਦੀ ਸਬਸਿਡੀ ਦੀ ਰਕਮ ਵਿਚੋਂ ਹੁਣ ਤੱਕ ...

ਪੂਰੀ ਖ਼ਬਰ »

ਕਾਂਗਰਸ ਦੀ ਆਮਦਨ ਗਾਰੰਟੀ ਸਕੀਮ ਲੋਕਾਂ ਨਾਲ ਧੋਖਾ-ਅਕਾਲੀ ਦਲ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)- ਕਾਂਗਰਸ ਦੀ ਘੱਟੋ ਘੱਟ ਆਮਦਨ ਗਰੰਟੀ ਸਕੀਮ ਨੂੰ ਨਿਰਾ ਚੋਣ ਸਟੰਟ ਕਰਾਰ ਦਿੰਦਿਆਂ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਕਿ ਕਾਂਗਰਸ ਸਿਰਫ਼ ਵੋਟਾਂ ਲੈਣ ...

ਪੂਰੀ ਖ਼ਬਰ »

ਕਾਂਗਰਸ ਵਲੋਂ ਲੋਕ ਸਭਾ ਉਮੀਦਵਾਰਾਂ ਦੀਆਂ 2 ਹੋਰ ਸੂਚੀਆਂ ਜਾਰੀ, 31 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਕਾਂਗਰਸ ਵਲੋਂ ਅੱਜ 31 ਹੋਰ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰਦਿਆਂ 2 ਸੂਚੀਆਂ ਜਾਰੀ ਕੀਤੀਆਂ ਗਈਆਂ ਹਨ, ਜਿਸ 'ਚ ਸੀਨੀਅਰ ਕਾਂਗਰਸ ਆਗੂ ਸੰਜੇ ਨਿਰੂਪਮ ਨੂੰ ਉੱਤਰ-ਪੱਛਮੀ ਮੁੰਬਈ ਤੋਂ ਉਮੀਦਵਾਰ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਮੋਦੀ ਦੇ ਜੀਵਨ 'ਤੇ ਫਿਲਮ ਬਣਾਉਣ ਵਾਲਿਆਂ ਨੂੰ ਨੋਟਿਸ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਫਿਲਮ ਬਣਾਉਣ ਵਾਲਿਆਂ ਦੇ ਜਵਾਬ ਦੀ ਉਡੀਕ ਕਰ ਰਹੇ ਹਨ, 5 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਇਹ ਬਾਇਓਪਿਕ ਫਿਲਮ ਨੂੰ ਚੋਣ ਜ਼ਾਬਤੇ ...

ਪੂਰੀ ਖ਼ਬਰ »

'ਤਿੰਨ ਤਲਾਕ' ਨੂੰ ਚੁਣੌਤੀ ਦੇਣੀ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤਿੰਨ ਤਲਾਕ ਨੂੰ ਸਜ਼ਾਯੋਗ ਅਪਰਾਧ ਬਣਾਉਣ ਵਾਲੇ ਆਰਡੀਨੈਂਸ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅੱਜ ਖ਼ਾਰਜ ਕਰ ਦਿੱਤੀ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX