ਮਾਮਲਾ ਕਿਸਾਨ ਦੇ ਲਏ ਖਾਲੀ ਚੈੱਕ ਨਾ ਵਾਪਸ ਕਰਨ ਦਾ
ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਬੈਂਕ ਦੇ ਇਕ ਕਰਜ਼ਦਾਰ ਕਿਸਾਨ ਦੇ ਲਏ ਹੋਏ ਖਾਲੀ ਚੈੱਕ ਵਾਪਸ ਨਾ ਕਰਨ 'ਤੇ ਬਾਅਦ ਦੁਪਹਿਰ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਕੁਝ ਆਗੂਆਂ ਵਲੋਂ ਐੱਚ.ਡੀ.ਐਫ.ਸੀ ਬੈਂਕ ਦੀ ...
ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਹੰਗਾਮੀ ਮੀਟਿੰਗ ਸੂਬਾਈ ਪ੍ਰਧਾਨ ਐਲਵਿਨ ਭੱਟੀ ਸੀਨੀਅਰ ਮੀਤ ਪ੍ਰਧਾਨ, ਰਾਮ ਪ੍ਰਸਾਦ ਜਨਰਲ ਸਕੱਤਰ, ਰੌਬਿਨ ਸੈਮਸਨ, ਖ਼ਜ਼ਾਨਚੀ ਸੁਮਿੱਤ ਗਿੱਲ ਦੀ ਅਗਵਾਈ ਹੇਠ ਟਰਾਮਾ ਵਾਰਡ ਸਿਵਲ ਹਸਪਤਾਲ ਵਿਖੇ ਹੋਈ, ਜਿਸ ਵਿਚ ਸਰਵ ਸੰਮਤੀ ਨਾਲ ਮਤਾ ਪਾਸ ਕਰਕੇ ਮਹੀਨਾ ਫ਼ਰਵਰੀ ਦੀ ਤਨਖ਼ਾਹ ਦੀ ਅਦਾਇਗੀ ਅੱਜ ਤੱਕ ਨਾ ਕਰਨ ਵਿਰੁੱਧ 27 ਮਾਰਚ ਨੂੰ ਦਿੱਤੇ ਜਾ ਰਹੇ ਪਰਚੇ ਦੀ ਤਿਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਜਥੇਬੰਦੀ ਅਨੁਸਾਰ ਆਮ ਪਬਲਿਕ ਤੇ ਦੁਖੀ ਮਾਨਵਤਾ ਦੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਐਮਰਜੈਂਸੀ ਸੇਵਾਵਾਂ ਹੀ ਨਿਰਵਿਘਨ ਜਾਰੀ ਰੱਖੀਆਂ ਜਾਣਗੀਆਂ ਅਤੇ ਬਾਕੀ ਸਾਰਾ ਕੰਮਕਾਜ ਰੋਸ ਵਜੋਂ ਠੱਪ ਕੀਤਾ ਜਾਵੇਗਾ, ਜਿਸ ਦੀ ਪੂਰਨ ਜ਼ਿੰਮੇਵਾਰੀ ਸਿਵਲ ਸਰਜਨ ਫ਼ਿਰੋਜ਼ਪੁਰ, ਜ਼ਿਲ੍ਹਾ ਅਕਾਊਾਟਸ ਅਫ਼ਸਰ ਦੀ ਹੋਵੇਗੀ | ਸਿਵਲ ਸਰਜਨ ਦਫ਼ਤਰ ਵਲੋਂ ਸਿਵਲ ਹਸਪਤਾਲ ਵਿਖ ਕੰਮ ਕਰਦੇ ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਨਾਲ ਹਮੇਸ਼ਾ ਪੱਖਪਾਤ ਦਾ ਵਤੀਰਾ ਅਪਣਾਇਆ ਜਾਂਦਾ ਹੈ | ਧਰਨੇ ਸਬੰਧੀ ਸਮੂਹ ਪੈਰਾਮੈਡੀਕਲ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਹੋਰਨਾਂ ਤੋਂ ਇਲਾਵਾ ਈ.ਐਮ.ਓ. ਡਾਕਟਰ ਅਭਿਜੀਤ ਸਿੰਘ, ਦਰਜਾਚਾਰ ਪ੍ਰਧਾਨ ਅਜੀਤ ਗਿੱਲ, ਜਸਵਿੰਦਰ ਸਿੰਘ, ਰਮਨ ਸਟਾਫ਼ ਨਰਸ, ਰਾਜਕੁਮਾਰ, ਮਨਦੀਪ, ਨਰਸਿੰਗ ਆਗੂ ਗੁਰਮੇਲ ਸਿੰਘ, ਵਿਪਲਣ, ਸੁਨੀਲ ਕੁਮਾਰ ਵੀ ਹਾਜ਼ਰ ਸਨ |
ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨਾਂ ਦੀ ਮੀਟਿੰਗ ਪਿੱਪਲੀ ਚੱਕ ਦੇ ਗੁਰਦੁਆਰਾ ਸਾਹਿਬ ਵਿਖੇ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ¢ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ...
ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਮੌਜ਼ਦੀਨ ਰੋਡ 'ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਦੇ ਸਾਹਮਣੇ ਸਥਿਤ ਦੁਕਾਨ ਮਾਲਕ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪੀੜਤ ...
ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਭਾਰਤੀ ਫ਼ੌਜ ਦੇ ਇਕ ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਲੁਟੇਰੇ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਏ | ਸਿਟੀ ਪੁਲਿਸ ਮੁਤਾਬਿਕ ਫ਼ੌਜ ਦੀ ਗੜ੍ਹਵਾਲ ਰੈਜੀਮੈਂਟ ਦੇ ਸ੍ਰੀ ਦਾਵਾ ਨਾਂਅ ਦਾ ਕੈਪਟਨ ਜਦੋਂ ਆਪਣੀ ਪਤਨੀ ...
ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਐਸ.ਟੀ.ਐਫ. ਰੇਂਜ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਵਲੋਂ ਤਲਵੰਡੀ ਭਾਈ 'ਚ ਦੋ ਨੌਜਵਾਨਾਂ ਨੂੰ 87 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਿਨ੍ਹਾਂ ਿਖ਼ਲਾਫ਼ ਥਾਣਾ ਤਲਵੰਡੀ ਭਾਈ ਵਿਖੇ ਮੁਕੱਦਮਾ ...
ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-27 ਮਾਰਚ ਤੋਂ 20 ਅਪ੍ਰੈਲ ਤੱਕ ਇਲਾਕੇ ਭਰ ਦੀਆਂ ਨਹਿਰਾਂ ਸਫ਼ਾਈ ਦੇ ਮੱਦੇਨਜ਼ਰ ਨਹਿਰੀ ਵਿਭਾਗ ਵਲੋਂ ਬੰਦ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਨਹਿਰੀ ਵਿਭਾਗ ਨੇ ਵਾਟਰ ਸਪਲਾਈ ਵਿਭਾਗ ਨੂੰ ਪੱਤਰ ਭੇਜ ਕੇ ਵਾਟਰ ਵਰਕਸ ਲਈ ...
ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਅੱਗ ਲਗਾਉਣ ਨਾਲ ਪੈਦਾ ਹੰੁਦੇ ਪ੍ਰਦੂਸ਼ਣ ਤੋਂ ਪੈਂਦੇ ਬੁਰੇ ਪ੍ਰਭਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਖੇਤੀਬਾੜੀ ਅਤੇ ਸਹਿਕਾਰੀ ...
ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ ਨੂੰ ਰੁਜ਼ਗਾਰ ਦੇਣ ਲਈ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ...
ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰਦਿਆਲ ਨਗਰ ਵਿਚ ਸਵੇਰੇ ਇਕ ਘਰ ਵਿਚ ਰਸੋਈ ਗੈੱਸ ਲੀਕ ਹੋ ਜਾਣ ਨਾਲ ਅੱਗ ਲੱਗ ਗਈ, ਜਿਸ ਕਾਰਨ ਦੋ ਔਰਤਾਂ ਤੇ ਇਕ ਬੱਚਾ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚੋਂ ਮੁੱਢਲੀ ਸਹਾਇਤਾ ਦੇਣ ਤੋਂ ...
ਫ਼ਿਰੋਜ਼ਪੁਰ, 25 ਮਾਰਚ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 4 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਜ਼ੀਰਾ ਦਾ ਏ.ਐਸ.ਆਈ ...
ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...
ਖੂਈਆਂ ਸਰਵਰ, 25 ਮਾਰਚ (ਜਗਜੀਤ ਸਿੰਘ ਧਾਲੀਵਾਲ)-ਦੇਸ਼ ਭਰ 'ਚ ਹੋ ਰਹੀਆਂ ਲੋਕ ਸਭਾ ਚੋਣਾਂ 'ਚ ਹਰ ਵੋਟਰ ਨੂੰ ਦੇਸ਼ 'ਚ ਚੁਣੀ ਜਾਣ ਵਾਲੀ ਨਵੀਂ ਸਰਕਾਰ 'ਚ ਭਾਗੀਦਾਰ ਬਣਾਉਣ ਲਈ ਮੁੱਖ ਚੋਣ ਕਮਿਸ਼ਨ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪੇਂਡੂ ਖੇਤਰਾਂ 'ਚ ਖ਼ਾਸ ਕਰ ਅਨਪੜ੍ਹ ...
ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਲੋਕ ਸਭਾ ਦੀਆਂ ਚੋਣਾਂ 'ਚ ਵੋਟਰਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਸੈਕਟਰ ਅਫ਼ਸਰ ਦੀਪਕ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਮਖੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਖੂ ਦੇ ਪਿੰਡ ਅਮੀਵਾਲਾ ਵਿਖੇ ਬੂਥ ...
ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਦਾ ਐਲਾਨ ਨਾ ਕੀਤੇ ਜਾਣ ਕਾਰਨ ਹਲਕੇ ਭਰ ਵਿਚ ਚੋਣ ਸਰਗਰਮੀਆਂ ਅਜੇ ਭਖੀਆਂ ਨਹੀਂ ਹਨ | ਅਕਾਲੀ ਭਾਜਪਾ ਗੱਠਜੋੜ ...
ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਮਹਿੰਦਰ ਸਿੰਘ ਵਿਰਕ, ਜੋ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ, ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...
ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਸੈੱਲ 078 ਗੁਰੂਹਰਸਹਾਏ ਦੀ ਟੀਮ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਪਿੰਡ ਬਹਾਦਰ ਕੇ ਸਬੰਧਿਤ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਸਹਾਇਤਾ ਨਾਲ ਚੋਣਕਾਰ ...
ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...
ਮੱਲਾਂਵਾਲਾ, 25 ਮਾਰਚ (ਗੁਰਦੇਵ ਸਿੰਘ)- ਉੱਘੀ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਲਈ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ...
ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਤਿਲਕ ਰਾਜ ਆੜ੍ਹਤੀਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ...
ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-30 ਮਾਰਚ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਦਿਹਾਤੀ ਦੇ ਸਮੂਹ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਨ ਲਈ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ...
ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ...
ਸੀਤੋ ਗੁੰਨੋ, 25 ਮਾਰਚ (ਜਸਮੇਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਭਿੰਦਾ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਚਲਾਏ ਗਏ ਸੇਵਾ ਕੇਂਦਰਾਂ ਵਿਚ ਹੁਣ ਸੇਵਾ ਤੇ ਸਹੂਲਤਾਂ ਦੀ ਬਜਾਇ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ | ਜਾਣਕਾਰੀ ਅਨੁਸਾਰ ਸੀਤੋ ...
ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)- ਪਿਛਲੇ ਲਗਭਗ ਪੰਜ ਦਹਾਕਿਆਂ ਤੋਂ ਧਾਰਮਿਕ, ਵਿੱਦਿਅਕ, ਸੱਭਿਆਚਾਰਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਖੇਤਰ ਸ਼ੇਰਖਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...
ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਆਲ ਪੰਜਾਬ ਮੁਲਾਜ਼ਮ ਯੂਨੀਅਨ ਬਲਾਕ ਮਮਦੋਟ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਰਕਰਾਂ ਅਤੇ ਹੈਲਪਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤਾ ਗਿਆ | ਮੀਟਿੰਗ ਵਿਚ ਯੂਨੀਅਨ ...
ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)-ਇੱਥੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਹੋਏ ਫ਼ੈਸਲੇ ਮੁਤਾਬਕ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕੇ ਇਸ ਵਾਰੀ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਇਕ ਜੂਨ ਤੋਂ ਲਗਾਉਣ ਤੋਂ ਨਾ ਰੋਕਿਆ ...
ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਕਿਸਾਨ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਥਾਈ ਹੱਲ ਵਾਸਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਪ੍ਰਧਾਨਗੀ ਹੇਠ ਦਾਣਾ ...
ਕੱੁਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜ੍ਹੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸ਼ੁਰੂ ...
ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਸੁਰਜੀਤ ਸਿੰਘ ਪਿੱਪਲੀ ਚੱਕ ਦੀ ਪ੍ਰਧਾਨਗੀ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਕੀਤੀ ਗਈ | ਮੀਟਿੰਗ 'ਚ ਬਹੁਤ ਸਾਰੇ ਅਹੁਦੇਦਾਰਾਂ ਤੇ ਕਿਸਾਨਾਂ ਨੇ ...
ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਸੇਵਾ ਭਾਰਤੀ ਸੰਸਥਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਦਫ਼ਤਰ ਵਿਖੇ ਹੋਈ ਸੋਹਣ ਸਿੰਘ ਸਤੀਜ਼ਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਹਾਜ਼ਰ ਸਮੂਹ ਮੈਂਬਰਾਂ ਵਲੋਂ ਸੋਨੂੰ ਗੁਜਰਾਲ ਨੂੰ ...
ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸ਼ਹੀਦ ਬਾਬਾ ਵੀਰ ਟੂਰਨਾਮੈਂਟ ਪ੍ਰਬੰਧਕ ਕਮੇਟੀ ਮਾਛੀਬੁਗਰਾ ਵਲੋਂ ਹਰ ਸਾਲ ਦੀ ਤਰ੍ਹਾਂ 95ਵਾਂ ਸ਼ਾਨਦਾਰ ਕਬੱਡੀ ਕੱਪ ਅਤੇ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ...
ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਫੂਡ ਸੇਫ਼ਟੀ ਐਕਟ ਇੰਸਪੈਕਟਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੰਦਰੁਸਤ ਪੰਜਾਬ ਤੇ ਫੂਡ ਸੇਫ਼ਟੀ ਐਕਟ ਮੁਹਿੰਮ ਤਹਿਤ ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਡੇਅਰੀਆਂ, ਬੇਕਰੀਆਂ, ਜੂਸ ...
ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਸਰਬੱਤ ਦੇ ਭਲੇ ਲਈ ਪਿੰਡ ਟਿੱਬੀ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਨਾਨਕਸਰ ...
ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਕਾਂਗਰਸ ਪਾਰਟੀ 'ਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਪਿੰਡ ਟਿੱਬੀ ਦੇ ਨੌਜਵਾਨ ਆਗੂ ਗੁਰਭੇਜ ਸਿੰਘ ਨੂੰ ਉਸ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਦੇ ਕੌਮੀ ...
ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਯੂਥ ਕਾਂਗਰਸ ਅੰਦਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕੌਮੀ ਆਗੂ ਗੁਰਭੇਜ ਸਿੰਘ ਟਿੱਬੀ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਤਮਰਾਓਧਵਜ ਸਾਹੂ ਗ੍ਰਹਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX