ਤਾਜਾ ਖ਼ਬਰਾਂ


ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  14 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  41 minutes ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  56 minutes ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 2 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 2 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 3 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 3 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 3 hours ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 3 hours ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 4 hours ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਬਰਨਾਲਾ

ਸ਼ਹੀਦ ਰਹਿਮਤ ਅਲੀ ਮੈਮੋਰੀਅਲ ਹਾਈ ਸਕੂਲ ਵਜੀਦਕੇ ਖ਼ੁਰਦ ਦੀ ਇਮਾਰਤ ਦਮ ਤੋੜਨ ਦੇ ਕਿਨਾਰੇ ਮੁੱਖ ਮੰਤਰੀ ਵਲੋਂ 1978 'ਚ ਸਕੂਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਹਾਲੇ ਤੱਕ ਨਹੀਂ ਹੋਇਆ ਪੂਰਾ

• ਤਰਸੇਮ ਸਿੰਘ ਚੰਨਣਵਾਲ ਮਹਿਲ ਕਲਾਂ, 25 ਮਾਰਚ-ਜ਼ਿਲੇ੍ਹ ਦੇ ਪਿੰਡ ਵਜੀਦਕੇ ਖ਼ੁਰਦ ਤੋਂ ਦੇਸ਼ ਦੀ ਆਜ਼ਾਦੀ ਲਈ ਆਪਾ ਵਾਰਨ ਵਾਲੇ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਅਦੁੱਤੀ ਸ਼ਹਾਦਤ ਨੂੰ ਲਗਦਾ ਪੰਜਾਬ ਸਰਕਾਰ ਨੇ ਮਨੋ ਭੁਲਾ ਹੀ ਦਿੱਤਾ ਹੈ | 1886ਈ: ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰ ਰਹੇ ਅਵਾਰਾ ਪਸ਼ੂਆਂ ਤੋਂ ਕਿਸਾਨ ਡਾਢੇ ਪ੍ਰੇਸ਼ਾਨ ਕਿਸਾਨ ਫ਼ਸਲਾਂ ਦੀ ਰਾਖੀ ਲਈ ਖੇਤਾਂ 'ਚ ਰਾਤਾਂ ਕੱਟਣ ਲਈ ਮਜਬੂਰ

• ਧਰਮਪਾਲ ਸਿੰਘ ਬਰਨਾਲਾ, 25 ਮਾਰਚ-ਖੇਤਰ 'ਚ ਦਿਨੋਂ-ਦਿਨ ਅਵਾਰਾ ਪਸ਼ੂਆਂ ਦੀ ਭਰਮਾਰ ਵਧਣ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ | ਉੱਥੇ ਹੀ ਕਿਸਾਨਾਂ ਲਈ ਵੀ ਅਵਾਰਾ ਪਸ਼ੂ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ¢ਜਿਸ ਕਾਰਨ ਕਿਸਾਨਾਂ ਨੰੂ ਆਪਣੀ ਫ਼ਸਲਾਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਸ਼ਰਾਬ ਠੇਕਾ ਦੇਸੀ ਸਮੇਤ 2 ਵਿਅਕਤੀ ਗਿ੍ਫ਼ਤਾਰ

ਧਨੌਲਾ, 25 ਮਾਰਚ (ਚੰਗਾਲ)-ਧਨੌਲਾ ਪੁਲਿਸ ਵਲੋਂ ਵੋਟਾਂ ਦੇ ਮੱਦੇਨਜ਼ਰ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ...

ਪੂਰੀ ਖ਼ਬਰ »

ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ 'ਚ 4 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 25 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੇਹ ਵਪਾਰ ਦਾ ਧੰਦਾ ਕਰਨ ਦੇ ਸਬੰਧ 'ਚ 4 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੱਘਰ ਸਿੰਘ ਪੂਰੀ ਟੀਮ ਸਮੇਤ ਦਾਣਾ ਮੰਡੀ ਵਿਖੇ ਗਸ਼ਤ ਕਰ ਰਿਹਾ ਸੀ ਤਾਂ ...

ਪੂਰੀ ਖ਼ਬਰ »

ਸੇਖਾ ਕੈਂਚੀਆਂ 'ਤੇ ਡਵਾਈਡਰ ਬਣਾਉਣ ਤੇ ਸੜਕ 'ਤੇ ਲਾਈਟਾਂ ਲਾਉਣ ਸਬੰਧੀ ਨਗਰ ਕੌ ਾਸਲਰ ਡੀ.ਸੀ. ਨੂੰ ਮਿਲੇ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਸੇਖਾ ਕੈਂਚੀਆਂ ਵਿਖੇ ਜਿੱਥੇ ਆਮ ਤੌਰ 'ਤੇ ਸੜਕ ਹਾਦਸੇ ਵਾਪਰਦੇ ਹਨ ਵਿਖੇ ਡਵਾਈਡਰ ਲਾਉਣ ਤੇ ਸੇਖਾ ਰੋਡ 'ਤੇ ਟਰਾਈਡੈਂਟ ਪੁਲ 'ਤੇ ਲਾਈਟਾਂ ਲਾਉਣ ਸਬੰਧੀ ਅੱਜ ਸ਼ਹਿਰ ਦੇ ਕੌਾਸਲਰ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲੇ | ਨਗਰ ਕੌਾਸਲਰ ਜਗਰਾਜ ਸਿੰਘ ਪੰਡੋਰੀ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਤੇ ਸੜਕ ਬਣਾਉਣ ਵਾਲੀ ਕੰਪਨੀ ਰੋਹਨ ਰਾਜਦੀਪ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ ਪਰ ਸਮੱਸਿਆ ਦਾ ਹੱਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਸੇਖਾ ਕੈਂਚੀਆਂ ਤੋਂ ਹਰ ਸਮੇਂ ਲੋਕਾਂ ਨੂੰ ਮੌਤ ਦੇ ਮੂੰਹ 'ਚੋਂ ਗੁਜ਼ਰਨਾ ਪੈਂਦਾ ਹੈ ਕਿਉਂਕਿ ਕਚਹਿਰੀ ਚੌਕ ਵਾਲਾ ਪੁਲ ਬਣਨ ਕਰ ਕੇ ਹੁਣ ਸਾਰੀ ਟਰੈਫ਼ਿਕ ਇਸ ਸੜਕ ਤੋਂ ਗੁਜ਼ਰਦੀ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਸੇਖਾ ਕੈਂਚੀਆਂ 'ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਜਲਦ ਡਵਾਈਡਰ ਤੇ ਲਾਈਟਾਂ ਲਾਈਆਂ ਜਾਣ, ਜੇਕਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਸੜਕ ਜਾਮ ਕਰਦੇ ਧਰਨਾ ਦੇਣਾ ਪਵੇਗਾ | ਇਸ ਮੌਕੇ ਪ੍ਰਧਾਨ ਸੰਜੀਵ ਸ਼ੋਰੀ, ਕੌਾਸਲਰ ਰਘਵੀਰ ਪ੍ਰਕਾਸ਼ ਗਰਗ, ਤੇਜਿੰਦਰ ਸਿੰਘ ਸੋਨੀ ਜਾਗਲ, ਅਮਨਦੀਪ ਹੈਪੀ ਸੰਘੇੜਾ, ਗੁਰਪ੍ਰੀਤ ਸਿੰਘ ਸੋਨੀ, ਕਰਮਜੀਤ ਸਿੰਘ ਬਾਜਵਾ, ਹਰਭਜਨ ਸਿੰਘ ਭਜੀ, ਮਾ: ਪ੍ਰੇਮ ਕੁਮਾਰ, ਹਨੀ ਸ਼ਰਮਾ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਡਰੱਗ ਪਾਲਿਸੀ ਦਾ ਕੈਮਿਸਟਾਂ ਵਲੋਂ ਤਿੱਖਾ ਵਿਰੋਧ

ਬਰਨਾਲਾ, 25 ਮਾਰਚ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਡਰੱਗ ਪਾਲਿਸੀ ਦਾ ਕੈਮਿਸਟਾਂ 'ਚ ਵਿਰੋਧ ਪੈਦਾ ਹੋ ਗਿਆ ਹੈ | ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਮੋਤੀ ਲਾਲ ਮਿੱਤਲ, ਅਮਰ ਨਾਥ ਖੁਰਾਣਾ, ਪ੍ਰਧਾਨ ਸ੍ਰੀ ਨਰਿੰਦਰ ਅਰੋੜਾ, ਜਨਰਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਬਰਨਾਲਾ, 25 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ 11 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ ਕਿਸਾਨਾਂ ਨੂੰ ਪਹਿਲੀ ਜੂਨ ਤੋਂ ਝੋਨਾ ਲਾਉਣ ਦੀ ਸਰਕਾਰ ਇਜਾਜ਼ਤ ਦੇਵੇ-ਆਗੂ

ਬਰਨਾਲਾ, 25 ਮਾਰਚ (ਧਰਮਪਾਲ ਸਿੰਘ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਹਿਲੀ ਜੂਨ ਤੋਂ ਝੋਨਾ ਲਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਤੇਜ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ

ਬਰਨਾਲਾ, 25 ਮਾਰਚ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ | ਇਸ ਮੌਕੇ ਅਧਿਆਪਕ ਗੁਰਮੇਲ ਸਿੰਘ, ਮਨਦੀਪ ਕੌਰ, ਰਮਨਦੀਪ ਕੌਰ, ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਦੇਸ਼ ਦਾ ਕੁਝ ਨਹੀਂ ਸਵਾਰਿਆ-ਸਿਮਰਜੀਤ ਸਿੰਘ ਮਾਨ

ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਅੱਜ ਦੇਸ਼ ਦੇ ਲੋਕ ਕਰਜ਼ੇ ਦੀ ਲਪੇਟ 'ਚ ਹਨ ਅਤੇ ਜਿਸ ਦੇਸ਼ ਦੇ ਲੋਕ ਕਰਜ਼ੇ ਦੀ ਮਾਰ ਹੇਠ ਆ ਜਾਣ ਉਸ ਦੇਸ਼ ਦਾ ਭਵਿੱਖ ਧੁੰਦਲਾ ਹੀ ਕਿਹਾ ਜਾ ਸਕਦਾ ਹੈ ਅਤੇ ਦੇਸ਼ ਦਾ ਇਹ ਹਾਲ ਸਰਕਾਰਾਂ ਦੀਆਂ ਨੀਤੀਆਂ ਸਹੀ ਨਾ ਹੋਣ ਕਰਕੇ ਹੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਦੇ ਨਾਂਅ 'ਤੇ ਲਿਜਾਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਲਿਆ ਕਬਜ਼ੇ 'ਚ

ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)-ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ 'ਚ ਚੋਣ ਅਧਿਕਾਰੀਆਂ ਦੀ ਟੀਮ ਵਲੋਂ ਅੱਜ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਂਅ 'ਤੇ 26 ਬੈਂਚਾਂ ਨੂੰ ਲੈ ਕੇ ਜਾ ਰਿਹਾ ਸੀ ਜਿਸ ਨੂੰ ਚੋਣ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੈਰਾਥਨ ਸਬੰਧੀ ਏ.ਡੀ.ਸੀ. ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਰਨਾਲਾ 'ਚ 31 ਮਾਰਚ ਨੂੰ ਵੋਟਰ ਜਾਗਰੂਕਤਾ ਮੈਰਾਥਨ ਕਰਵਾਈ ਜਾ ਰਹੀ ਹੈ ਤੇ ਇਸ ਸਬੰਧੀ ਅਗੇਤੇ ਤੌਰ 'ਤੇ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਨੇ 'ਸਾਈਕਲੋਥੌਨ ਰੈਲੀ' ਨੂੰ ਕੀਤਾ ਰਵਾਨਾ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-19 ਮਈ ਨੂੰ ਸੂਬੇ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ 'ਸਵੀਪ' ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਰੁਪਿੰਦਰ ਸਿੰਘ ਸੰਧੂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਅਕਾਲੀ ਵਰਕਰਾਂ ਨੇ ਵੰਡੇ ਲੱਡੂ

ਧਨੌਲਾ, 25 ਮਾਰਚ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਰਨਾਲਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦੀ ...

ਪੂਰੀ ਖ਼ਬਰ »

ਇੰਜ: ਗਿਆਸਪੁਰਾ ਦੇ ਤੂਫ਼ਾਨੀ ਦੌਰੇ ਦਾ ਝੱਲ ਵਿਖੇ ਭਰਵਾਂ ਸਵਾਗਤ

ਅਮਰਗੜ੍ਹ, 25 ਮਾਰਚ (ਸੁਖਜਿੰਦਰ ਸਿੰਘ ਝੱਲ)-ਲੋਕ ਸਭਾ ਹਲਕਾ ਸੰਗਰੂਰ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਲਕਾ ਅਮਰਗੜ੍ਹ ਤੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਕਰੀਬ ਡੇਢ ਦਰਜਨ ਪਿੰਡਾਂ ਦਾ ...

ਪੂਰੀ ਖ਼ਬਰ »

ਅਮਨਦੀਪ ਸਿੰਘ ਕਾਂਝਲਾ ਨੇ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਦਾ ਪੱਲਾ ਫੜਿਆ

ਬਰਨਾਲਾ, 25 ਮਾਰਚ (ਰਾਜ ਪਨੇਸਰ)-ਸਾਬਕਾ ਕੈਬਨਿਟ ਮੰਤਰੀ ਸਵ: ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਅਮਨਦੀਪ ਸਿੰਘ ਕਾਂਝਲਾ ਆਪਣੇ ਸਾਥੀਆਂ ਸਮੇਤ ਸੰਗਰੂਰ ਦੇ ਸੰਭਾਵਿਤ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਕੇਵਲ ਸਿੰਘ ...

ਪੂਰੀ ਖ਼ਬਰ »

ਆਗੂਆਂ ਵਲੋਂ ਕੀਤੀ ਗਈ ਨਾਅਰੇਬਾਜ਼ੀ

ਸ਼ੇਰਪੁਰ, 25 ਮਾਰਚ (ਦਰਸ਼ਨ ਸਿੰਘ ਖੇੜੀ)-ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਬੜੀ ਦੀ ਅਗਵਾਈ ਹੇਠ ਇਕ ਮੀਟਿੰਗ ਵੱਖ-ਵੱਖ ਲੋਕ ਮਸਲਿਆਂ ਨੰੂ ਲੈ ਕੇ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਮੁੱਦਾ ਸਬ-ਤਹਿਸੀਲ ਸ਼ੇਰਪੁਰ ਵਿਖੇ ਫੈਲਿਆ ਭਿ੍ਸ਼ਟਾਚਾਰ ਤੇ ਬਲਾਕ ਵਿਕਾਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ 1 ਨੂੰ

ਅਮਰਗੜ੍ਹ, 25 ਮਾਰਚ (ਸੁਖਜਿੰਦਰ ਸਿੰਘ ਝੱਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣ ਮੁਹਿੰਮ ਦਾ ਆਵਾਜ਼ 1 ਅਪ੍ਰੈਲ ਨੂੰ ਦੁਪਹਿਰ 2 ਵਜੇ ਮੰਡੀ ਖਾਨਪੁਰ ਵਿਖੇ ਰੱਖੀ ਰੈਲੀ ਦੁਆਰਾ ਕੀਤਾ ਜਾਵੇਗਾ | ਇਸ ਸਬੰਧੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ...

ਪੂਰੀ ਖ਼ਬਰ »

ਸਰਪੰਚ ਭੰਗੂ ਕਾਂਗਰਸ 'ਚ ਸ਼ਾਮਿਲ

ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਲੋਕ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਵੱਖ-ਵੱਖ ਪਾਰਟੀਆਂ 'ਚ ਮੋਹਤਬਰ ਵਿਅਕਤੀਆਂ ਨੂੰ ਸ਼ਾਮਿਲ ਕਰਨ ਦੇ ਰੁਝਾਨ ਨੇ ਜ਼ੋਰ ਫੜ੍ਹ ਲਿਆ ਹੈ, ਜਿਸ ਦੇ ਤਹਿਤ ਹੀ ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਤੇ ਕਾਂਗਰਸ ਪਾਰਟੀ ਵਲੋ ਲੋਕ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਬਰਨਾਲਾ, 25 ਮਾਰਚ (ਅਸ਼ੋਕ ਭਾਰਤੀ)-ਜੈ ਵਾਟਿਕਾ ਸਕੂਲ ਪਬਲਿਕ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਜਿਸ ਦੇ ਉਦਘਾਟਨ ਦੀ ਰਸਮ ਸਕੂਲ ਪਿ੍ੰਸੀਪਲ ਸੀਮਾ ਮੈਨਨ ਨੇ ਅਦਾ ਕੀਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ

ਬਰਨਾਲਾ, 25 ਮਾਰਚ (ਅਸ਼ੋਕ ਭਾਰਤੀ) -ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ...

ਪੂਰੀ ਖ਼ਬਰ »

ਸੱਤਿਅਮ ਆਈਲਟਸ ਸੈਂਟਰ ਦੇ ਵਿਦਿਆਰਥੀਆਂ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 25 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਤਿਅਮ ਆਈਲਟਸ ਸੈਂਟਰ ਭਦੌੜ ਦੁਆਰਾ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਕਰਵਾਈ ਜਾ ਰਹੀ ਤਿਆਰੀ ਕਰ ਕੇ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸਤਿਅਮ ਗਰੁੱਪ ਦੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਅਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ 'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...

ਪੂਰੀ ਖ਼ਬਰ »

ਸ਼ਹੀਦ ਰਹਿਮਤ ਅਲੀ ਵਜੀਦਕੇ ਯਾਦਗਾਰੀ ਗੇਟ ਦਾ ਉਦਘਾਟਨ

ਮਹਿਲ ਕਲਾਂ, 25 ਮਾਰਚ (ਪੱਤਰ ਪ੍ਰੇਰਕ)-ਬਰਤਾਨਵੀ ਸਾਮਰਾਜ ਵਿਰੁੱਧ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜੂਝਦਿਆਂ 25 ਮਾਰਚ 1915 ਨੂੰ ਸਾਥੀਆਂ ਸਮੇਤ ਸ਼ਹੀਦੀ ਜਾਮ ਪੀ ਗਏ ਗ਼ਦਰ ਲਹਿਰ ਦੇ ਅਨਮੋਲ ਹੀਰੇ ਰਹਿਮਤ ਅਲੀ ਵਜੀਦਕੇ (ਬਰਨਾਲਾ) ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਦੀ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਦੀ ਮੀਟਿੰਗ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਰਾਮ ਨੌਮੀ ਵਧੀਆ ਢੰਗ ਨਾਲ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਲਏ ਗਏ ਫ਼ੈਸਲੇ ਅਨੁਸਾਰ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਜਾਣਕਾਰੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਜੀਦਕੇ ਖ਼ੁਰਦ ਵਲੋਂ ਗ਼ਦਰੀ ਸ਼ਹੀਦ ਰਹਿਮਤ ਅਲੀ ਦਾ ਸ਼ਹੀਦੀ ਦਿਨ ਮਨਾਇਆ

ਮਹਿਲ ਕਲਾਂ, 25 ਮਾਰਚ (ਤਰਸੇਮ ਸਿੰਘ ਚੰਨਣਵਾਲ)-ਗ੍ਰਾਮ ਪੰਚਾਇਤ ਵਜੀਦਕੇ ਖ਼ੁਰਦ ਵਲੋਂ ਗੱਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਸਮੂਹ ਨਗਰ ਨਿਵਾਸੀਆਂ, ਕਲੱਬਾਂ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਹੈਪੀ ਕਲੱਬ ਵਲੋਂ 7ਵਾਂ ਖ਼ੂਨਦਾਨ ਕੈਂਪ 31 ਨੂੰ

ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)-ਸਥਾਨਕ ਸਮਾਜ ਸੇਵੀ ਸੰਸਥਾ ਹੈਪੀ ਕਲੱਬ ਵਲੋਂ 7ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ 31 ਮਾਰਚ ਦਿਨ ਐਤਵਾਰ ਨੂੰ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ ¢ ਇਸ ਸਬੰਧੀ ਕਲੱਬ ਦੇ ਪ੍ਰਧਾਨ ਰਾਕੇਸ਼ ਬਾਂਸਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ

ਬਰਨਾਲਾ, 25 ਮਾਰਚ (ਧਰਮਪਾਲ ਸਿੰਘ)-ਭਾਕਿਯੂ ਡਕੌਾਦਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ ਹਜ਼ਾਰਾਂ ਕਿਸਾਨਾਂ ਨੇ ਐਸ.ਡੀ.ਐਮ. ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਬਰਨਾਲਾ, 25 ਮਾਰਚ (ਧਰਮਪਾਲ ਸਿੰਘ)-ਸੀ. ਆਈ. ਏ. ਸਟਾਫ਼ ਬਰਨਾਲਾ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਧਨੌਲਾ ...

ਪੂਰੀ ਖ਼ਬਰ »

ਪੀ.ਪੀ.ਐਸ. ਚੀਮਾ ਦੇ ਵਿਦਿਆਰਥੀ ਸੈਕੰਡ ਲੈਵਲ ਓਲੰਪੀਆਡ ਟੈੱਸਟ 'ਚੋਂ ਅੱਵਲ

ਚੀਮਾ ਮੰਡੀ, 25 ਮਾਰਚ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ ਵੱਖ-ਵੱਖ ਵਿਸ਼ਿਆਂ 'ਚ ਓਲੰਪੀਆਡ ਟੈੱਸਟ ਲਏ ਗਏ | ਇਹ ਟੈੱਸਟ ਇੰਟਰਨੈਸ਼ਨਲ ਓਲੰਪੀਆਡ ਜ਼ੋਨ ਦਿੱਲੀ ਵਲੋਂ ਦੂਸਰਾ ਲੈਵਲ ਕਰਵਾਇਆ ਗਿਆ | ਇਸ ਟੈੱਸਟ 'ਚ ਪੂਰੇ ਭਾਰਤ ਦੇ 7000 ਸਕੂਲਾਂ ਦੇ ਲਗਭਗ 10 ...

ਪੂਰੀ ਖ਼ਬਰ »

ਕੈਪਟਨ 2 ਸਾਲਾਂ 'ਚ ਪੰਜਾਬ ਵਿਚ ਕਿਤੇ ਵੀ ਦਿਖਾਈ ਨਹੀਂ ਦਿੱਤੇ-ਝੂੰਦਾਂ

ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਅੱਜ ਨਜ਼ਦੀਕੀ ਪਿੰਡ ਕੁਠਾਲਾ ਵਿਖੇ ਯੂਥ ਅਕਾਲੀ ਦਲ ਵਲੋਂ ਰੱਖੇ ਗਏ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਅੰਦਰ ਪਿਛਲੇ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੇ ਵਿਦਿਆਰਥੀ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 25 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਨੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਮਿ੍ਤਕ ਹੋਮਗਾਰਡਜ਼ ਜਵਾਨਾਂ ਦੇ ਪਰਿਵਾਰਾਂ ਦੀ ਕੀਤੀ ਆਰਥਿਕ ਸਹਾਇਤਾ

ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਹੋਮਗਾਰਡਜ਼ ਦੇ ਸੰਗਰੂਰ ਦਫ਼ਤਰ ਵਿਖੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਬਿਮਾਰੀ ਕਾਰਨ ਸਵਰਗ ਸਿਧਾਰੇ ਦੋ ਜਵਾਨਾਂ ਦੇ ਪਰਿਵਾਰਾਂ ਨੂੰ ਛੇ ਲੱਖ ਬੀਮੇ ਦੀ ਆਰਥਿਕ ਸਹਾਇਤਾ ਦਿੱਤੀ ਗਈ | ਸ. ...

ਪੂਰੀ ਖ਼ਬਰ »

ਬੈਟਰਥਿੰਕ ਸਿਨੇਮਾ ਚੌਕ ਸੁਨਾਮ ਦੇ ਵਿਦਿਆਰਥੀ ਨੇ ਰਾਈਟਿੰਗ 'ਚੋਂ 6.5 ਬੈਂਡ ਪ੍ਰਾਪਤ ਕੀਤੇ

ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਰੁਪਿੰਦਰ ਸਿੰਘ ਸੱਗੂ)-ਬੈਂਟਰਥਿੰਕ ਡੋਲਫਿਨ ਕੈਂਪਸ ਸਿਨੇਮਾ ਚੌਕ ਸੁਨਾਮ ਦੇ ਵਿਦਿਆਰਥੀਆਾ ਦੇ ਆਈਲਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਵਧੀਆ ਆ ਰਹੇ ਹਨ | ਕੈਂਪਸ ਦੇ ਵਿਦਿਆਰਥੀ ਕਮਲਜੀਤ ਸਿੰਘ ਨੇ ਪੀ.ਟੀ.ਈ. ਦੇ ਰਾਈਟਿੰਗ 'ਚੋਂ 6.5 ...

ਪੂਰੀ ਖ਼ਬਰ »

ਸਾਲਾਨਾ ਖੇਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 25 ਮਾਰਚ (ਰਣਧੀਰ ਸਿੰਘ ਮਹੋਲੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਸਕੱਤਰ ਪ੍ਰੋ. ਅਰਵਿੰਦ ਮਲਹੋਤਰਾ ਅਤੇ ਡਾਇਰੈਕਟਰ ਸੁਰਿੰਦਰ ਦੂਆ ਦੀ ਅਗਵਾਈ 'ਚ ਕਰਵਾਏ 24ਵੇਂ ਸਾਲਾਨਾ ਖੇਡ ਸਮਾਰੋਹ ਦਾ ਆਰੰਭ ਐਸ.ਡੀ.ਐਮ. ਅਹਿਮਦਗੜ੍ਹ ...

ਪੂਰੀ ਖ਼ਬਰ »

ਪਿੰਡ ਢੱਡਰੀਆਂ ਵਿਖੇ ਪੰਚਾਇਤ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਲੌਾਗੋਵਾਲ, 25 ਮਾਰਚ (ਸ.ਸ.ਖੰਨਾ) -ਇੱਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਸਰਪੰਚ ਗੁਰਚਰਨ ਸਿੰਘ ਚੰਨਾ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ, ਜਿਸ 'ਚ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ, ਸਕੂਲ ਦੇ ਸਟੇਡੀਅਮ, ਪਿੰਡ ਦੇ ਆਰ.ਓ ਪਲਾਾਟ ਆਦਿ ਦੀ ਸਫ਼ਾਈ ਕੀਤੀ ਗਈ ¢ ਪਿੰਡ ...

ਪੂਰੀ ਖ਼ਬਰ »

ਗੋਡੇ ਤੇ ਚੂਲੇ ਬਦਲਣ ਦਾ ਜਾਂਚ ਕੈਂਪ ਲਗਾਇਆ

ਮਲੇਰਕੋਟਲਾ, 25 ਮਾਰਚ (ਹਨੀਫ਼ ਥਿੰਦ) -ਸਿੰਗਲਾ ਹਸਪਤਾਲ ਨੇੜੇ ਜਰਗ ਚੌਕ ਮਲੇਰਕੋਟਲਾ ਵਲੋਂ ਗੋਡੇ ਤੇ ਚੂਲੇ ਬਦਲਣ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਸਿੰਗਲਾ ਹਸਪਤਾਲ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਦਸੂਈ ਵਿਖੇ ਵਾਪਰੀ ਘਟਨਾ ਨਿੰਦਣਯੋਗ-ਭਾਈ ਛਾਜਲਾ

ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਸਾਹਿਬ ਬਦਸੂਈ ਕੈਥਲ (ਹਰਿਆਣਾ) ਵਿਖੇ ਦੰਗਾਕਾਰੀਆਂ ਵਲੋਂ ਕੀਤੇ ਹਮਲੇ ਦੌਰਾਨ ਇਕ ਸਿੱਖ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਅਨੇਕਾਂ ਸਿੱਖਾਂ ਨੂੰ ਜ਼ਖਮੀ ਕਰ ਦੇਣ ਦੀ ਘਟਨਾ ਅਤਿ-ਨਿੰਦਣਯੋਗ ਹੈ | ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਸ਼ੁਰੂ

ਅਮਰਗੜ੍ਹ, 25 ਮਾਰਚ (ਝੱਲ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਦੀ ਆਰੰਭਤਾ ਗੁ: ਸਿੰਘ ਸਭਾ ਅਮਰਗੜ੍ਹ ਵਿਖੇ ਹੋਈ, ਜੋ 25 ਮਾਰਚ ਤੋਂ 10 ਅਪ੍ਰੈਲ ਤੱਕ ਸ਼ਾਮ ਦੇ 4 ਵਜੇ ਤੋਂ 5:30 ਵਜੇ ਤੱਕ ਲਗਾਇਆ ਜਾਇਆ ਕਰੇਗਾ | ਗੁ: ਪ੍ਰਬੰਧਕ ਕਮੇਟੀ ਅਮਰਗੜ੍ਹ ਵਲੋਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕੈਂਪ ਦੌਰਾਨ ਲੇਖਕਾਂ ਨੇ ਵਲੰਟੀਅਰਾਂ ਨਾਲ ਕੀਤਾ ਵਿਚਾਰ-ਵਟਾਂਦਰਾ

ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਲਗਾਏ ਤਿੰਨ ਰੋਜ਼ਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਨੇ ਕੀਤਾ | ਕੈਂਪ ਦੇ ਮੁੱਖ ਮਹਿਮਾਨ ਲੇਖਕ ਹਰਬੰਸ ਸਿੰਘ ਮਾਲਵਾ ਸਨ | ਹਰਬੰਸ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮਨਾਇਆ

ਚੋਟੀਆਂ, ਲਹਿਰਾਗਾਗਾ, 25 ਮਾਰਚ (ਪ੍ਰਵੀਨ ਖੋਖਰ, ਸੂਰਜ ਭਾਨ ਗੋਇਲ)-ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਭਗਤ ਸਿੰਘ ਦੇ ਸਮੁੱਚੇ ਜੀਵਨ ਨਾਲ ਸਬੰਧਿਤ ਕੁਇਜ਼ ਕਰਵਾਇਆ ਗਿਆ | ਇਸ ਦੌਰਾਨ ਇਤਿਹਾਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਸਾਂਝੀ ਰੀਜਨ ਕਾਨਫਰੰਸ ਸਮਾਪਤ

ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)-ਬੀਤੀ ਰਾਤ ਰੀਜਨ-5 ਅਤੇ ਡਿ੍ਸਟਿ੍ਕ ਅਤੇ ਡਿ੍ਸਟਿ੍ਕ 321-ਐਫ ਅਧੀਨ ਆਉਂਦੇ ਵੱਖਰੇ-ਵੱਖਰੇ ਜ਼ਿਲਿ੍ਹਆਂ ਤੋਂ ਆਏ 10 ਲਾਈਨਜ਼ ਕਲੱਬਾਂ ਦੀ ਰੀਜਨ ਕਾਨਫ਼ਰੰਸ ਆਰੀਅਨ-2019 ਦੇ ਬੈਨਰ ਹੇਠ ਲਾਈਨ ਵਿਨੋਦ ਕਾਂਸਲ ਰੀਜਨ ਚੇਅਰਮੈਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲਾਇਬ੍ਰੇਰੀ ਦਾ ਉਦਘਾਟਨ

ਲੌਾਗੋਵਾਲ, 25 ਮਾਰਚ (ਵਿਨੋਦ)-ਪਿੰਡ ਸ਼ੇਰੋਂ ਦੇ ਉੱਦਮੀ ਨੌਜਵਾਨਾਂ ਵਲੋਂ ਨੌਜਵਾਨ ਭਾਰਤ ਸਭਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਸ਼ੇਰੋਂ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਖੋਲ੍ਹਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਤਰਕਸ਼ੀਲ ਸੁਸਾਇਟੀ ਦੇ ...

ਪੂਰੀ ਖ਼ਬਰ »

ਬਿਨੋਲਾ ਖਲ ਦੀ ਫ਼ੈਕਟਰੀ 'ਚ ਚੋਰੀ, ਚੋਰ ਬਰੀਜਾ ਗੱਡੀ ਵੀ ਲੈ ਉੱਡੇ

ਜਾਖਲ, 25 ਮਾਰਚ (ਪ੍ਰਵੀਨ ਮਦਾਨ)-ਬੀਤੀ ਰਾਤ ਚੰਡੀਗੜ੍ਹ ਰੋਡ 'ਤੇ ਗੋਪਾਲ ਕੱਚੀ ਬਿਨੋਲਾ ਖਲ ਫ਼ੈਕਟਰੀ 'ਚ ਚੋਰਾਂ ਵਲੋਂ ਸੇਧ ਲਗਾ ਕੇ ਬਰੀਜਾ ਕਾਰ, 12 ਹਜ਼ਾਰ ਨਕਦ, ਬੈਟਰਾ ਇਨਵਰਟਰ, ਡੀ. ਵੀ. ਆਰ. ਵੀ ਚੋਰੀ ਕਰ ਲਿਆ ਹੈ | ਫੈਕਟਰੀ ਮਾਲਕ ਅਨਿਲ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਮਾਪਤ

ਚੀਮਾ ਮੰਡੀ, 25 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲ਼ਾਂ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ, ਜ਼ਿਲ੍ਹਾ ਸੰਗਰੂਰ ਵਲੋਂ ਕਰਵਾਇਆ ਗਿਆ 'ਜ਼ਿਲ੍ਹਾ ਪੱਧਰੀ ਯੁਵਕ ਮੇਲਾ' ਅੱਜ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ | ਯੁਵਕ ਮੇਲੇ ਦਾ ...

ਪੂਰੀ ਖ਼ਬਰ »

ਡਿਊਟੀ ਸਮੇਂ ਪੁਲਿਸ ਅਧਿਕਾਰੀ ਨਾਲ ਦੁਰਵਿਹਾਰ 'ਤੇ ਮਾਮਲਾ ਦਰਜ

ਧੂਰੀ, 25 ਮਾਰਚ (ਭੁੱਲਰ, ਲਹਿਰੀ)-ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ ਦੇ ਨੇੜੇ ਕੋਰਟ ਕੰਪਲੈਕਸ ਅੱਗੇ ਨਾਕਾਬੰਦੀ ਤੇ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀ ਵਲੋਂ ਕਾਰ ਚਾਲਕ ਨੂੰ ਬਦਲਵੇਂ ਰਸਤੇ ਰਾਹੀਂ ਲੰਘਣ ਬਾਰੇ ਦੱਸੇ ਜਾਣ ਸਮੇਂ ਕਾਰ ਚਾਲਕ ਗਾਲੀ-ਗਲੋਚ ...

ਪੂਰੀ ਖ਼ਬਰ »

ਸਲਾਈਟ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਿਰਜਿਆ ਇਤਿਹਾਸ ਅੰਤਰਰਾਸ਼ਟਰੀ ਵਾਹਨ ਨਿਰਮਾਣ ਮੁਕਾਬਲੇ 'ਚ ਤੀਜਾ ਸਥਾਨ

ਲੌਾਗੋਵਾਲ, 25 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ਵਾਹਨ ਨਿਰਮਾਣ ਮੁਕਾਬਲੇ 'ਚ ਜਿੱਤਾਂ ਦਰਜ ਕਰ ਕੇ ਇੱਕ ਵਾਰ ਫਿਰ ਇਤਿਹਾਸ ਸਿਰਜਿਆ ਹੈ | ਇਸ ਵਾਰ ਸਲਾਈਟ ਦੀ ਟੀਮ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨਾਂ ਨੇ ਅਣਮਿੱਥੇ ਸਮੇਂ ਦੀ ਹੜਤਾਲ ਦੀ ਦਿੱਤੀ ਚਿਤਾਵਨੀ

ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਧਾਲੀਵਾਲ, ਭੁੱਲਰ)-ਸਮੂਹ ਪੱਲੇਦਾਰ ਯੂਨੀਅਨਾਂ (ਏਟਕ) ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ 'ਚ ਖਰੀਦ ਏਜੰਸੀ ਐਫ.ਸੀ.ਆਈ., ਪੰਜਾਬ ਫੂਡ ਏਜੰਸੀ ਪੱਲੇਦਾਰ (ਅਜਾਦ) ਯੂਨੀਅਨ ਪੰਜਾਬ, ਪੰਜਾਬ ਪੱਲੇਦਾਰ ਯੂਨੀਅਨ ਏਟਕ, ਫੂਡ ਗਰੇਨ ਐਾਡ ...

ਪੂਰੀ ਖ਼ਬਰ »

ਸਲਾਈਟ ਜਥੇਬੰਦੀ ਦਾ ਸਾਲਾਨਾ ਇਜਲਾਸ ਅਤੇ ਅਹੁਦੇਦਾਰਾਂ ਦੀ ਚੋਣ

ਲੌਾਗੋਵਾਲ, 25 ਮਾਰਚ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਲਾਈਟ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ (ਸੇਵਾ) ਦਾ ਸਾਲਾਨਾ ਇਜਲਾਸ ਕਮਿਊਨਿਟੀ ਸੈਂਟਰ ਵਿਖੇ ਹੋਇਆ, ਜਿਸ ਵਿਚ ਜਥੇਬੰਦੀ ਵਲੋਂ ਪਿਛਲੇ ਸਾਲ ਦੌਰਾਨ ਕੀਤੇ ...

ਪੂਰੀ ਖ਼ਬਰ »

ਲਾਡੀ ਯੰਗ ਲਾਇਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)-ਯੰਗ ਲਾਇਰਜ਼ ਐਸੋਸੀਏਸ਼ਨ ਸੰਗਰੂਰ ਦੀ ਐਡਵੋਕੇਟ ਬਲਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਐਡਵੋਕੇਟ ਲਾਡਵਿੰਦਰ ਸਿੰਘ ਲਾਡੀ ਨੰੂ ਸਰਬਸੰਮਤੀ ਨਾਲ ਸਾਲ 2019-20 ਲਈ ਪ੍ਰਧਾਨ ਚੁਣ ਲਿਆ ਗਿਆ ਹੈ | ਐਡਵੋਕੇਟ ਸ੍ਰੀ ਲਾਡੀ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕਾਲਜ ਵਿਖੇ ਯੁਵਾ ਸਸ਼ਕਤੀਕਰਨ ਦਿਵਸ ਮਨਾਇਆ

ਜਖੇਪਲ, 25 ਮਾਰਚ (ਮੇਜਰ ਸਿੰਘ ਸਿੱਧੂ) -ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀ ਦਰਸ਼ਨ ਖਾਨ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਨੂੰ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਕੀਮਤੀ ਸਾਮਾਨ ਚੋਰੀ

ਚੀਮਾਂ ਮੰਡੀ, 25 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਇੱਥੋਂ ਨੇੜਲੇ ਪਿੰਡ ਝਾੜੋਂ ਤੋਂ ਤੋਗਾਵਾਲ ਰੋਡ ਤੇ ਇਕ ਕਿਸਾਨ ਦੇ ਖੇਤ 'ਚ ਟਰਾਂਸਫਾਰਮਰ ਦਾ ਕੀਮਤੀ ਸਾਮਾਨ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ਕਿਸਾਨ ਲਾਭ ਸਿੰਘ ਸਪੁੱਤਰ ਅਮਰ ਸਿੰਘ ਵਾਸੀ ਝਾੜੋਂ ਨੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਭੇਟਾ ਰਹਿਤ ਕੀਤੇ ਜਾਇਆ ਕਰਨਗੇ ਗੁਰਬਾਣੀ ਦੇ ਪਾਠ-ਜਥੇਦਾਰ ਮਹਿੰਦਰ ਸਿੰਘ ਦੁੱਲਟ

ਲੌਾਗੋਵਾਲ, 25 ਮਾਰਚ (ਸ.ਸ.ਖੰਨਾ) - ਗੁਰਦੁਆਰਾ ਯਾਦਗਾਰ ਸ਼ਹੀਦਾਾ ਪੱਤੀ ਦੁੱਲਟ ਨਜ਼ਦੀਕ ਦੇ ਨੌਜਵਾਨਾਾ ਵੱਲੋਂ ਸਰਬੱਤ ਦਾ ਭਲਾ ਸੁਖਮਨੀ ਸਾਹਿਬ ਸੁਸਾਇਟੀ ਦੀ ਚੋਣ ਕੀਤੀ ਗਈ ਹੈ¢ ਜਿਸ ਵਿਚ ਸੁਸਾਇਟੀ ਵੱਲੋਂ ਅੱਜ ਪਹਿਲੇ ਦਿਨ ਕਰਮਜੀਤ ਸਿੰਘ ਕਰਮੀ ਦੇ ਘਰ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX