• ਤਰਸੇਮ ਸਿੰਘ ਚੰਨਣਵਾਲ
ਮਹਿਲ ਕਲਾਂ, 25 ਮਾਰਚ-ਜ਼ਿਲੇ੍ਹ ਦੇ ਪਿੰਡ ਵਜੀਦਕੇ ਖ਼ੁਰਦ ਤੋਂ ਦੇਸ਼ ਦੀ ਆਜ਼ਾਦੀ ਲਈ ਆਪਾ ਵਾਰਨ ਵਾਲੇ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਅਦੁੱਤੀ ਸ਼ਹਾਦਤ ਨੂੰ ਲਗਦਾ ਪੰਜਾਬ ਸਰਕਾਰ ਨੇ ਮਨੋ ਭੁਲਾ ਹੀ ਦਿੱਤਾ ਹੈ | 1886ਈ: ...
• ਧਰਮਪਾਲ ਸਿੰਘ
ਬਰਨਾਲਾ, 25 ਮਾਰਚ-ਖੇਤਰ 'ਚ ਦਿਨੋਂ-ਦਿਨ ਅਵਾਰਾ ਪਸ਼ੂਆਂ ਦੀ ਭਰਮਾਰ ਵਧਣ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ | ਉੱਥੇ ਹੀ ਕਿਸਾਨਾਂ ਲਈ ਵੀ ਅਵਾਰਾ ਪਸ਼ੂ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ¢ਜਿਸ ਕਾਰਨ ਕਿਸਾਨਾਂ ਨੰੂ ਆਪਣੀ ਫ਼ਸਲਾਂ ਦੀ ...
ਧਨੌਲਾ, 25 ਮਾਰਚ (ਚੰਗਾਲ)-ਧਨੌਲਾ ਪੁਲਿਸ ਵਲੋਂ ਵੋਟਾਂ ਦੇ ਮੱਦੇਨਜ਼ਰ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ...
ਬਰਨਾਲਾ, 25 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੇਹ ਵਪਾਰ ਦਾ ਧੰਦਾ ਕਰਨ ਦੇ ਸਬੰਧ 'ਚ 4 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੱਘਰ ਸਿੰਘ ਪੂਰੀ ਟੀਮ ਸਮੇਤ ਦਾਣਾ ਮੰਡੀ ਵਿਖੇ ਗਸ਼ਤ ਕਰ ਰਿਹਾ ਸੀ ਤਾਂ ...
ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਸੇਖਾ ਕੈਂਚੀਆਂ ਵਿਖੇ ਜਿੱਥੇ ਆਮ ਤੌਰ 'ਤੇ ਸੜਕ ਹਾਦਸੇ ਵਾਪਰਦੇ ਹਨ ਵਿਖੇ ਡਵਾਈਡਰ ਲਾਉਣ ਤੇ ਸੇਖਾ ਰੋਡ 'ਤੇ ਟਰਾਈਡੈਂਟ ਪੁਲ 'ਤੇ ਲਾਈਟਾਂ ਲਾਉਣ ਸਬੰਧੀ ਅੱਜ ਸ਼ਹਿਰ ਦੇ ਕੌਾਸਲਰ ਡਿਪਟੀ ਕਮਿਸ਼ਨਰ ਬਰਨਾਲਾ ਨੂੰ ...
ਬਰਨਾਲਾ, 25 ਮਾਰਚ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਡਰੱਗ ਪਾਲਿਸੀ ਦਾ ਕੈਮਿਸਟਾਂ 'ਚ ਵਿਰੋਧ ਪੈਦਾ ਹੋ ਗਿਆ ਹੈ | ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਮੋਤੀ ਲਾਲ ਮਿੱਤਲ, ਅਮਰ ਨਾਥ ਖੁਰਾਣਾ, ਪ੍ਰਧਾਨ ਸ੍ਰੀ ਨਰਿੰਦਰ ਅਰੋੜਾ, ਜਨਰਲ ...
ਬਰਨਾਲਾ, 25 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ 11 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ...
ਬਰਨਾਲਾ, 25 ਮਾਰਚ (ਧਰਮਪਾਲ ਸਿੰਘ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਹਿਲੀ ਜੂਨ ਤੋਂ ਝੋਨਾ ਲਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਤੇਜ ...
ਬਰਨਾਲਾ, 25 ਮਾਰਚ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ | ਇਸ ਮੌਕੇ ਅਧਿਆਪਕ ਗੁਰਮੇਲ ਸਿੰਘ, ਮਨਦੀਪ ਕੌਰ, ਰਮਨਦੀਪ ਕੌਰ, ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ...
ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਅੱਜ ਦੇਸ਼ ਦੇ ਲੋਕ ਕਰਜ਼ੇ ਦੀ ਲਪੇਟ 'ਚ ਹਨ ਅਤੇ ਜਿਸ ਦੇਸ਼ ਦੇ ਲੋਕ ਕਰਜ਼ੇ ਦੀ ਮਾਰ ਹੇਠ ਆ ਜਾਣ ਉਸ ਦੇਸ਼ ਦਾ ਭਵਿੱਖ ਧੁੰਦਲਾ ਹੀ ਕਿਹਾ ਜਾ ਸਕਦਾ ਹੈ ਅਤੇ ਦੇਸ਼ ਦਾ ਇਹ ਹਾਲ ਸਰਕਾਰਾਂ ਦੀਆਂ ਨੀਤੀਆਂ ਸਹੀ ਨਾ ਹੋਣ ਕਰਕੇ ਹੀ ...
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)-ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ 'ਚ ਚੋਣ ਅਧਿਕਾਰੀਆਂ ਦੀ ਟੀਮ ਵਲੋਂ ਅੱਜ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਂਅ 'ਤੇ 26 ਬੈਂਚਾਂ ਨੂੰ ਲੈ ਕੇ ਜਾ ਰਿਹਾ ਸੀ ਜਿਸ ਨੂੰ ਚੋਣ ...
ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਰਨਾਲਾ 'ਚ 31 ਮਾਰਚ ਨੂੰ ਵੋਟਰ ਜਾਗਰੂਕਤਾ ਮੈਰਾਥਨ ਕਰਵਾਈ ਜਾ ਰਹੀ ਹੈ ਤੇ ਇਸ ਸਬੰਧੀ ਅਗੇਤੇ ਤੌਰ 'ਤੇ ...
ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-19 ਮਈ ਨੂੰ ਸੂਬੇ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ 'ਸਵੀਪ' ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰਵਾਈ ਗਈ ...
ਧਨੌਲਾ, 25 ਮਾਰਚ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਰਨਾਲਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦੀ ...
ਅਮਰਗੜ੍ਹ, 25 ਮਾਰਚ (ਸੁਖਜਿੰਦਰ ਸਿੰਘ ਝੱਲ)-ਲੋਕ ਸਭਾ ਹਲਕਾ ਸੰਗਰੂਰ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਲਕਾ ਅਮਰਗੜ੍ਹ ਤੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਕਰੀਬ ਡੇਢ ਦਰਜਨ ਪਿੰਡਾਂ ਦਾ ...
ਬਰਨਾਲਾ, 25 ਮਾਰਚ (ਰਾਜ ਪਨੇਸਰ)-ਸਾਬਕਾ ਕੈਬਨਿਟ ਮੰਤਰੀ ਸਵ: ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਅਮਨਦੀਪ ਸਿੰਘ ਕਾਂਝਲਾ ਆਪਣੇ ਸਾਥੀਆਂ ਸਮੇਤ ਸੰਗਰੂਰ ਦੇ ਸੰਭਾਵਿਤ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਕੇਵਲ ਸਿੰਘ ...
ਸ਼ੇਰਪੁਰ, 25 ਮਾਰਚ (ਦਰਸ਼ਨ ਸਿੰਘ ਖੇੜੀ)-ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਬੜੀ ਦੀ ਅਗਵਾਈ ਹੇਠ ਇਕ ਮੀਟਿੰਗ ਵੱਖ-ਵੱਖ ਲੋਕ ਮਸਲਿਆਂ ਨੰੂ ਲੈ ਕੇ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਮੁੱਦਾ ਸਬ-ਤਹਿਸੀਲ ਸ਼ੇਰਪੁਰ ਵਿਖੇ ਫੈਲਿਆ ਭਿ੍ਸ਼ਟਾਚਾਰ ਤੇ ਬਲਾਕ ਵਿਕਾਸ ...
ਅਮਰਗੜ੍ਹ, 25 ਮਾਰਚ (ਸੁਖਜਿੰਦਰ ਸਿੰਘ ਝੱਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣ ਮੁਹਿੰਮ ਦਾ ਆਵਾਜ਼ 1 ਅਪ੍ਰੈਲ ਨੂੰ ਦੁਪਹਿਰ 2 ਵਜੇ ਮੰਡੀ ਖਾਨਪੁਰ ਵਿਖੇ ਰੱਖੀ ਰੈਲੀ ਦੁਆਰਾ ਕੀਤਾ ਜਾਵੇਗਾ | ਇਸ ਸਬੰਧੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ...
ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਲੋਕ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਵੱਖ-ਵੱਖ ਪਾਰਟੀਆਂ 'ਚ ਮੋਹਤਬਰ ਵਿਅਕਤੀਆਂ ਨੂੰ ਸ਼ਾਮਿਲ ਕਰਨ ਦੇ ਰੁਝਾਨ ਨੇ ਜ਼ੋਰ ਫੜ੍ਹ ਲਿਆ ਹੈ, ਜਿਸ ਦੇ ਤਹਿਤ ਹੀ ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਤੇ ਕਾਂਗਰਸ ਪਾਰਟੀ ਵਲੋ ਲੋਕ ...
ਬਰਨਾਲਾ, 25 ਮਾਰਚ (ਅਸ਼ੋਕ ਭਾਰਤੀ)-ਜੈ ਵਾਟਿਕਾ ਸਕੂਲ ਪਬਲਿਕ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਜਿਸ ਦੇ ਉਦਘਾਟਨ ਦੀ ਰਸਮ ਸਕੂਲ ਪਿ੍ੰਸੀਪਲ ਸੀਮਾ ਮੈਨਨ ਨੇ ਅਦਾ ਕੀਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ...
ਬਰਨਾਲਾ, 25 ਮਾਰਚ (ਅਸ਼ੋਕ ਭਾਰਤੀ) -ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ...
ਭਦੌੜ, 25 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਤਿਅਮ ਆਈਲਟਸ ਸੈਂਟਰ ਭਦੌੜ ਦੁਆਰਾ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਕਰਵਾਈ ਜਾ ਰਹੀ ਤਿਆਰੀ ਕਰ ਕੇ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸਤਿਅਮ ਗਰੁੱਪ ਦੇ ...
ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਅਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ 'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...
ਮਹਿਲ ਕਲਾਂ, 25 ਮਾਰਚ (ਪੱਤਰ ਪ੍ਰੇਰਕ)-ਬਰਤਾਨਵੀ ਸਾਮਰਾਜ ਵਿਰੁੱਧ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜੂਝਦਿਆਂ 25 ਮਾਰਚ 1915 ਨੂੰ ਸਾਥੀਆਂ ਸਮੇਤ ਸ਼ਹੀਦੀ ਜਾਮ ਪੀ ਗਏ ਗ਼ਦਰ ਲਹਿਰ ਦੇ ਅਨਮੋਲ ਹੀਰੇ ਰਹਿਮਤ ਅਲੀ ਵਜੀਦਕੇ (ਬਰਨਾਲਾ) ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਦੀ ...
ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਰਾਮ ਨੌਮੀ ਵਧੀਆ ਢੰਗ ਨਾਲ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਲਏ ਗਏ ਫ਼ੈਸਲੇ ਅਨੁਸਾਰ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਜਾਣਕਾਰੀ ...
ਮਹਿਲ ਕਲਾਂ, 25 ਮਾਰਚ (ਤਰਸੇਮ ਸਿੰਘ ਚੰਨਣਵਾਲ)-ਗ੍ਰਾਮ ਪੰਚਾਇਤ ਵਜੀਦਕੇ ਖ਼ੁਰਦ ਵਲੋਂ ਗੱਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਸਮੂਹ ਨਗਰ ਨਿਵਾਸੀਆਂ, ਕਲੱਬਾਂ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ...
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)-ਸਥਾਨਕ ਸਮਾਜ ਸੇਵੀ ਸੰਸਥਾ ਹੈਪੀ ਕਲੱਬ ਵਲੋਂ 7ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ 31 ਮਾਰਚ ਦਿਨ ਐਤਵਾਰ ਨੂੰ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ ¢ ਇਸ ਸਬੰਧੀ ਕਲੱਬ ਦੇ ਪ੍ਰਧਾਨ ਰਾਕੇਸ਼ ਬਾਂਸਲ ਨੇ ਦੱਸਿਆ ਕਿ ਇਸ ...
ਬਰਨਾਲਾ, 25 ਮਾਰਚ (ਧਰਮਪਾਲ ਸਿੰਘ)-ਭਾਕਿਯੂ ਡਕੌਾਦਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ ਹਜ਼ਾਰਾਂ ਕਿਸਾਨਾਂ ਨੇ ਐਸ.ਡੀ.ਐਮ. ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ...
ਬਰਨਾਲਾ, 25 ਮਾਰਚ (ਧਰਮਪਾਲ ਸਿੰਘ)-ਸੀ. ਆਈ. ਏ. ਸਟਾਫ਼ ਬਰਨਾਲਾ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਧਨੌਲਾ ...
ਚੀਮਾ ਮੰਡੀ, 25 ਮਾਰਚ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ ਵੱਖ-ਵੱਖ ਵਿਸ਼ਿਆਂ 'ਚ ਓਲੰਪੀਆਡ ਟੈੱਸਟ ਲਏ ਗਏ | ਇਹ ਟੈੱਸਟ ਇੰਟਰਨੈਸ਼ਨਲ ਓਲੰਪੀਆਡ ਜ਼ੋਨ ਦਿੱਲੀ ਵਲੋਂ ਦੂਸਰਾ ਲੈਵਲ ਕਰਵਾਇਆ ਗਿਆ | ਇਸ ਟੈੱਸਟ 'ਚ ਪੂਰੇ ਭਾਰਤ ਦੇ 7000 ਸਕੂਲਾਂ ਦੇ ਲਗਭਗ 10 ...
ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਅੱਜ ਨਜ਼ਦੀਕੀ ਪਿੰਡ ਕੁਠਾਲਾ ਵਿਖੇ ਯੂਥ ਅਕਾਲੀ ਦਲ ਵਲੋਂ ਰੱਖੇ ਗਏ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਅੰਦਰ ਪਿਛਲੇ ...
ਭਦੌੜ, 25 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਨੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿਹਨਤੀ ਤੇ ਤਜਰਬੇਕਾਰ ਸਟਾਫ਼ ਦੀ ਬਦੌਲਤ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਸੁਖਵੀਰ ਸਿੰਘ ਵਾਸੀ ਅਕਲੀਆ ਜਲਾਲ (ਬਠਿੰਡਾ) ਨੇ ਓਵਰਆਲ 6.5 ਬੈਂਡ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡਮ ਗੁਰਦੀਪ ਕੌਰ ਧਾਲੀਵਾਲ ਨੇ ਵਿਦਿਆਰਥੀ ਲਵਪ੍ਰੀਤ ਸਿੰਘ ਨੂੰ ਆਈਲਟਸ ਦੇ ਸਰਟੀਫਿਕੇਟ ਦੀ ਕਾਪੀ ਸੌਾਪਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਟੀਚਰ ਹਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਮੋਹਿਤਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਵਿਦਿਆਰਥੀ ਲਵਪ੍ਰੀਤ ਸਿੰਘ ਨੂੰ ਵਧਾਈ ਦਿੱਤੀ |
ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਹੋਮਗਾਰਡਜ਼ ਦੇ ਸੰਗਰੂਰ ਦਫ਼ਤਰ ਵਿਖੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਬਿਮਾਰੀ ਕਾਰਨ ਸਵਰਗ ਸਿਧਾਰੇ ਦੋ ਜਵਾਨਾਂ ਦੇ ਪਰਿਵਾਰਾਂ ਨੂੰ ਛੇ ਲੱਖ ਬੀਮੇ ਦੀ ਆਰਥਿਕ ਸਹਾਇਤਾ ਦਿੱਤੀ ਗਈ | ਸ. ...
ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਰੁਪਿੰਦਰ ਸਿੰਘ ਸੱਗੂ)-ਬੈਂਟਰਥਿੰਕ ਡੋਲਫਿਨ ਕੈਂਪਸ ਸਿਨੇਮਾ ਚੌਕ ਸੁਨਾਮ ਦੇ ਵਿਦਿਆਰਥੀਆਾ ਦੇ ਆਈਲਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਵਧੀਆ ਆ ਰਹੇ ਹਨ | ਕੈਂਪਸ ਦੇ ਵਿਦਿਆਰਥੀ ਕਮਲਜੀਤ ਸਿੰਘ ਨੇ ਪੀ.ਟੀ.ਈ. ਦੇ ਰਾਈਟਿੰਗ 'ਚੋਂ 6.5 ...
ਅਹਿਮਦਗੜ੍ਹ, 25 ਮਾਰਚ (ਰਣਧੀਰ ਸਿੰਘ ਮਹੋਲੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਸਕੱਤਰ ਪ੍ਰੋ. ਅਰਵਿੰਦ ਮਲਹੋਤਰਾ ਅਤੇ ਡਾਇਰੈਕਟਰ ਸੁਰਿੰਦਰ ਦੂਆ ਦੀ ਅਗਵਾਈ 'ਚ ਕਰਵਾਏ 24ਵੇਂ ਸਾਲਾਨਾ ਖੇਡ ਸਮਾਰੋਹ ਦਾ ਆਰੰਭ ਐਸ.ਡੀ.ਐਮ. ਅਹਿਮਦਗੜ੍ਹ ...
ਲੌਾਗੋਵਾਲ, 25 ਮਾਰਚ (ਸ.ਸ.ਖੰਨਾ) -ਇੱਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਸਰਪੰਚ ਗੁਰਚਰਨ ਸਿੰਘ ਚੰਨਾ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ, ਜਿਸ 'ਚ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ, ਸਕੂਲ ਦੇ ਸਟੇਡੀਅਮ, ਪਿੰਡ ਦੇ ਆਰ.ਓ ਪਲਾਾਟ ਆਦਿ ਦੀ ਸਫ਼ਾਈ ਕੀਤੀ ਗਈ ¢ ਪਿੰਡ ...
ਮਲੇਰਕੋਟਲਾ, 25 ਮਾਰਚ (ਹਨੀਫ਼ ਥਿੰਦ) -ਸਿੰਗਲਾ ਹਸਪਤਾਲ ਨੇੜੇ ਜਰਗ ਚੌਕ ਮਲੇਰਕੋਟਲਾ ਵਲੋਂ ਗੋਡੇ ਤੇ ਚੂਲੇ ਬਦਲਣ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਸਿੰਗਲਾ ਹਸਪਤਾਲ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ...
ਧਰਮਗੜ੍ਹ, 25 ਮਾਰਚ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਸਾਹਿਬ ਬਦਸੂਈ ਕੈਥਲ (ਹਰਿਆਣਾ) ਵਿਖੇ ਦੰਗਾਕਾਰੀਆਂ ਵਲੋਂ ਕੀਤੇ ਹਮਲੇ ਦੌਰਾਨ ਇਕ ਸਿੱਖ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਅਨੇਕਾਂ ਸਿੱਖਾਂ ਨੂੰ ਜ਼ਖਮੀ ਕਰ ਦੇਣ ਦੀ ਘਟਨਾ ਅਤਿ-ਨਿੰਦਣਯੋਗ ਹੈ | ...
ਅਮਰਗੜ੍ਹ, 25 ਮਾਰਚ (ਝੱਲ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਦੀ ਆਰੰਭਤਾ ਗੁ: ਸਿੰਘ ਸਭਾ ਅਮਰਗੜ੍ਹ ਵਿਖੇ ਹੋਈ, ਜੋ 25 ਮਾਰਚ ਤੋਂ 10 ਅਪ੍ਰੈਲ ਤੱਕ ਸ਼ਾਮ ਦੇ 4 ਵਜੇ ਤੋਂ 5:30 ਵਜੇ ਤੱਕ ਲਗਾਇਆ ਜਾਇਆ ਕਰੇਗਾ | ਗੁ: ਪ੍ਰਬੰਧਕ ਕਮੇਟੀ ਅਮਰਗੜ੍ਹ ਵਲੋਂ ...
ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਲਗਾਏ ਤਿੰਨ ਰੋਜ਼ਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਨੇ ਕੀਤਾ | ਕੈਂਪ ਦੇ ਮੁੱਖ ਮਹਿਮਾਨ ਲੇਖਕ ਹਰਬੰਸ ਸਿੰਘ ਮਾਲਵਾ ਸਨ | ਹਰਬੰਸ ...
ਚੋਟੀਆਂ, ਲਹਿਰਾਗਾਗਾ, 25 ਮਾਰਚ (ਪ੍ਰਵੀਨ ਖੋਖਰ, ਸੂਰਜ ਭਾਨ ਗੋਇਲ)-ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਭਗਤ ਸਿੰਘ ਦੇ ਸਮੁੱਚੇ ਜੀਵਨ ਨਾਲ ਸਬੰਧਿਤ ਕੁਇਜ਼ ਕਰਵਾਇਆ ਗਿਆ | ਇਸ ਦੌਰਾਨ ਇਤਿਹਾਸ ...
ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)-ਬੀਤੀ ਰਾਤ ਰੀਜਨ-5 ਅਤੇ ਡਿ੍ਸਟਿ੍ਕ ਅਤੇ ਡਿ੍ਸਟਿ੍ਕ 321-ਐਫ ਅਧੀਨ ਆਉਂਦੇ ਵੱਖਰੇ-ਵੱਖਰੇ ਜ਼ਿਲਿ੍ਹਆਂ ਤੋਂ ਆਏ 10 ਲਾਈਨਜ਼ ਕਲੱਬਾਂ ਦੀ ਰੀਜਨ ਕਾਨਫ਼ਰੰਸ ਆਰੀਅਨ-2019 ਦੇ ਬੈਨਰ ਹੇਠ ਲਾਈਨ ਵਿਨੋਦ ਕਾਂਸਲ ਰੀਜਨ ਚੇਅਰਮੈਨ ਦੀ ਅਗਵਾਈ ਹੇਠ ...
ਲੌਾਗੋਵਾਲ, 25 ਮਾਰਚ (ਵਿਨੋਦ)-ਪਿੰਡ ਸ਼ੇਰੋਂ ਦੇ ਉੱਦਮੀ ਨੌਜਵਾਨਾਂ ਵਲੋਂ ਨੌਜਵਾਨ ਭਾਰਤ ਸਭਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਸ਼ੇਰੋਂ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਖੋਲ੍ਹਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਤਰਕਸ਼ੀਲ ਸੁਸਾਇਟੀ ਦੇ ...
ਜਾਖਲ, 25 ਮਾਰਚ (ਪ੍ਰਵੀਨ ਮਦਾਨ)-ਬੀਤੀ ਰਾਤ ਚੰਡੀਗੜ੍ਹ ਰੋਡ 'ਤੇ ਗੋਪਾਲ ਕੱਚੀ ਬਿਨੋਲਾ ਖਲ ਫ਼ੈਕਟਰੀ 'ਚ ਚੋਰਾਂ ਵਲੋਂ ਸੇਧ ਲਗਾ ਕੇ ਬਰੀਜਾ ਕਾਰ, 12 ਹਜ਼ਾਰ ਨਕਦ, ਬੈਟਰਾ ਇਨਵਰਟਰ, ਡੀ. ਵੀ. ਆਰ. ਵੀ ਚੋਰੀ ਕਰ ਲਿਆ ਹੈ | ਫੈਕਟਰੀ ਮਾਲਕ ਅਨਿਲ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ...
ਚੀਮਾ ਮੰਡੀ, 25 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲ਼ਾਂ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ, ਜ਼ਿਲ੍ਹਾ ਸੰਗਰੂਰ ਵਲੋਂ ਕਰਵਾਇਆ ਗਿਆ 'ਜ਼ਿਲ੍ਹਾ ਪੱਧਰੀ ਯੁਵਕ ਮੇਲਾ' ਅੱਜ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ | ਯੁਵਕ ਮੇਲੇ ਦਾ ...
ਧੂਰੀ, 25 ਮਾਰਚ (ਭੁੱਲਰ, ਲਹਿਰੀ)-ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ ਦੇ ਨੇੜੇ ਕੋਰਟ ਕੰਪਲੈਕਸ ਅੱਗੇ ਨਾਕਾਬੰਦੀ ਤੇ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀ ਵਲੋਂ ਕਾਰ ਚਾਲਕ ਨੂੰ ਬਦਲਵੇਂ ਰਸਤੇ ਰਾਹੀਂ ਲੰਘਣ ਬਾਰੇ ਦੱਸੇ ਜਾਣ ਸਮੇਂ ਕਾਰ ਚਾਲਕ ਗਾਲੀ-ਗਲੋਚ ...
ਲੌਾਗੋਵਾਲ, 25 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ਵਾਹਨ ਨਿਰਮਾਣ ਮੁਕਾਬਲੇ 'ਚ ਜਿੱਤਾਂ ਦਰਜ ਕਰ ਕੇ ਇੱਕ ਵਾਰ ਫਿਰ ਇਤਿਹਾਸ ਸਿਰਜਿਆ ਹੈ | ਇਸ ਵਾਰ ਸਲਾਈਟ ਦੀ ਟੀਮ ...
ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਧਾਲੀਵਾਲ, ਭੁੱਲਰ)-ਸਮੂਹ ਪੱਲੇਦਾਰ ਯੂਨੀਅਨਾਂ (ਏਟਕ) ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ 'ਚ ਖਰੀਦ ਏਜੰਸੀ ਐਫ.ਸੀ.ਆਈ., ਪੰਜਾਬ ਫੂਡ ਏਜੰਸੀ ਪੱਲੇਦਾਰ (ਅਜਾਦ) ਯੂਨੀਅਨ ਪੰਜਾਬ, ਪੰਜਾਬ ਪੱਲੇਦਾਰ ਯੂਨੀਅਨ ਏਟਕ, ਫੂਡ ਗਰੇਨ ਐਾਡ ...
ਲੌਾਗੋਵਾਲ, 25 ਮਾਰਚ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਲਾਈਟ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ (ਸੇਵਾ) ਦਾ ਸਾਲਾਨਾ ਇਜਲਾਸ ਕਮਿਊਨਿਟੀ ਸੈਂਟਰ ਵਿਖੇ ਹੋਇਆ, ਜਿਸ ਵਿਚ ਜਥੇਬੰਦੀ ਵਲੋਂ ਪਿਛਲੇ ਸਾਲ ਦੌਰਾਨ ਕੀਤੇ ...
ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)-ਯੰਗ ਲਾਇਰਜ਼ ਐਸੋਸੀਏਸ਼ਨ ਸੰਗਰੂਰ ਦੀ ਐਡਵੋਕੇਟ ਬਲਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਐਡਵੋਕੇਟ ਲਾਡਵਿੰਦਰ ਸਿੰਘ ਲਾਡੀ ਨੰੂ ਸਰਬਸੰਮਤੀ ਨਾਲ ਸਾਲ 2019-20 ਲਈ ਪ੍ਰਧਾਨ ਚੁਣ ਲਿਆ ਗਿਆ ਹੈ | ਐਡਵੋਕੇਟ ਸ੍ਰੀ ਲਾਡੀ ...
ਜਖੇਪਲ, 25 ਮਾਰਚ (ਮੇਜਰ ਸਿੰਘ ਸਿੱਧੂ) -ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀ ਦਰਸ਼ਨ ਖਾਨ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਨੂੰ ...
ਚੀਮਾਂ ਮੰਡੀ, 25 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਇੱਥੋਂ ਨੇੜਲੇ ਪਿੰਡ ਝਾੜੋਂ ਤੋਂ ਤੋਗਾਵਾਲ ਰੋਡ ਤੇ ਇਕ ਕਿਸਾਨ ਦੇ ਖੇਤ 'ਚ ਟਰਾਂਸਫਾਰਮਰ ਦਾ ਕੀਮਤੀ ਸਾਮਾਨ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ਕਿਸਾਨ ਲਾਭ ਸਿੰਘ ਸਪੁੱਤਰ ਅਮਰ ਸਿੰਘ ਵਾਸੀ ਝਾੜੋਂ ਨੇ ...
ਲੌਾਗੋਵਾਲ, 25 ਮਾਰਚ (ਸ.ਸ.ਖੰਨਾ) - ਗੁਰਦੁਆਰਾ ਯਾਦਗਾਰ ਸ਼ਹੀਦਾਾ ਪੱਤੀ ਦੁੱਲਟ ਨਜ਼ਦੀਕ ਦੇ ਨੌਜਵਾਨਾਾ ਵੱਲੋਂ ਸਰਬੱਤ ਦਾ ਭਲਾ ਸੁਖਮਨੀ ਸਾਹਿਬ ਸੁਸਾਇਟੀ ਦੀ ਚੋਣ ਕੀਤੀ ਗਈ ਹੈ¢ ਜਿਸ ਵਿਚ ਸੁਸਾਇਟੀ ਵੱਲੋਂ ਅੱਜ ਪਹਿਲੇ ਦਿਨ ਕਰਮਜੀਤ ਸਿੰਘ ਕਰਮੀ ਦੇ ਘਰ ਸ੍ਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX