ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  0 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  6 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  43 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  1 minute ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਮੁਕਤਸਰ ਸਾਹਿਬ

ਕਣਕ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਨੇ ਅੱਜ ਇੱਥੇ ਕਣਕ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਬੈਠਕ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵੱਡੇ ਉਦਯੋਗਾਂ 'ਚ ਹਾਦਸੇ ਰੋਕਣ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਡੇ ਉਦਯੋਗਾਂ 'ਚ ਹਾਦਸਿਆਂ ਨਾਲ ਨਿਪਟਣ ਲਈ ਬਣੇ ਜ਼ਿਲ੍ਹਾ ਪੱਧਰੀ ਟਾਕਰਾ ਦਲ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਆਬਕਾਰੀ ਇੰਸਪੈਕਟਰ 40 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਬਕਾਰੀ ਇੰਸਪੈਕਟਰ, ਦੀਪ ਦੀਦਾਰ ਸਿੰਘ ਨੰੂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਟਰੱਕ ਕਲੀਨਰ ਦੀ ਮੌਤ

ਸਾਦਿਕ, 25 ਮਾਰਚ (ਆਰ.ਐਸ.ਧੁੰਨਾ)-ਪਿੰਡ ਸਾਦਿਕ ਦੇ ਇਕ ਟਰੱਕ ਕਲੀਨਰ ਨੌਜਵਾਨ ਦੀ ਅੱਗ ਨਾਲ ਝੁਲਸ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਾਦਿਕ ਪਿੰਡ ਦੇ ਬਾਦਲ ਸਿੰਘ ਦਾ ਲੜਕਾ ਮਹਾਂਵੀਰ ਸਿੰਘ ਪਿੰਡ ਦੇ ਹੀ ਇਕ ਟਰੱਕ ਮਾਲਕ ਦੇ ਘੋੜੇ ...

ਪੂਰੀ ਖ਼ਬਰ »

ਪਿੰਡ ਅਹਿਲ ਦੇ ਗੁਰਦੁਆਰੇ 'ਚ ਚੋਰੀ

ਸਾਦਿਕ, 25 ਮਾਰਚ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਪਿੰਡ ਅਹਿਲ ਦੇ ਨਵਾਂ ਗੁਰਦੁਆਰਾ ਸਾਹਿਬ 'ਚ ਬੀਤੀ ਰਾਤ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚੋਰਾਂ ਨੇ ਗੋਲਕ ਚੋਰੀ ਕਰਕੇ ਉਸ ਨੂੰ ਪਾਸੇ ਲਿਜਾ ਕੇ ਭੰਨਿਆਂ ਅਤੇ ਨਕਦੀ ਕੱਢ ਲਈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਗਿੱਦੜਬਾਹਾ, 25 ਮਾਰਚ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਦੇ ਨੇੜਲੇ ਪਿੰਡ ਦੌਲਾ ਕੋਲ ਗੰਗਾਨਗਰ-ਅੰਬਾਲਾ ਇੰਟਰਸਿਟੀ ਐਕਸਪ੍ਰੈਸ ਰੇਲ ਗੱਡੀ ਹੇਠ ਆ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਲਵਾਈ 1 ਜੂਨ ਤੋਂ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਦਰਜ ਪਰਚੇ ਰੱਦ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਉਪਰੰਤ ਏ.ਡੀ.ਸੀ. ...

ਪੂਰੀ ਖ਼ਬਰ »

ਵੋਟ ਪਾਉਣ ਅਤੇ ਈ. ਵੀ. ਐਮ. ਬਾਰੇ ਜਾਗਰੂਕ ਕੀਤਾ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾ 'ਤੇ ਅਬੁਲ ਖੁਰਾ ਣਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸਵੀਪ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਦੱਸਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਟੀ.ਬੀ. ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਡਾ: ਏ.ਕੇ. ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਹੌਲੀ ਚੱਲ ਰਹੀ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲ੍ਹੇ 'ਚ ਧੀਮੀ ਚੱਲ ਰਹੀ ਹੈ | ਆਰ.ਟੀ.ਆਈ. ਕਾਰਕੁੰਨ ਸੰਦੀਪ ਮਲੂਜਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਹਰ ਇਕ ਪਰਿਵਾਰ ਨੂੰ ਘਰ ਦੇਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਈ ਹੈ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਹੈਡ ਗੰ੍ਰਥੀ ...

ਪੂਰੀ ਖ਼ਬਰ »

ਕਿਸਾਨ ਨੇ ਦੂਜੇ ਦਿਨ ਵੀ ਕੱਢਿਆ ਜਾਗੋ ਮਾਰਚ

ਬਾਜਾਖਾਨਾ, 25 ਮਾਰਚ (ਜਗਦੀਪ ਸਿੰਘ ਗਿੱਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਬਾਜਾਖਾਨਾ ਦੇ ਪਿੰਡ ਮੱਲ੍ਹਾ ਵਿਖੇ ਕਿਸਾਨ ਆਗੂਆਂ ਵਲੋਂ 'ਜਾਗਦੇ ਰਹੋ ਕਿਸਾਨੋ, ਜਾਗਦੇ ਰਹੋ ਕਿਸਾਨੋ' ਦਾ ਹੋਕਾ ਦੇ ਕੇ ਪਿੰਡ ਮੱਲ੍ਹਾ ਵਿਖੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਤਾਬ ਨੂੰ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਬਾਜਾਖਾਨਾ, 25 ਮਾਰਚ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਧਿਆਪਕ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਸ਼ਤਾਬ ਨੂੰ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਕੀਤਾ ਜਾ ਰਿਹੈ ਜਾਗਰੂਕ ਹੈ-ਡੀ. ਸੀ.

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦੀ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਵੋਟਰ ਜਾਗਰੂਕਤਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ-ਬੰਤ ਸਿੰਘ ਸੇਖੋਂ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਕਾਂਗਰਸੀ ਆਗੂ ਬੰਤ ਸਿੰਘ ਸੇਖੋਂ ਆਪਣੇ ਸਾਥੀਆਂ ਸਮੇਤ ਡੇਰਾ ਭਾਈ ਭਗਤੂ ਰਾਮਗੜ੍ਹ (ਭਗਤੂਆਣਾ) ਵਿਖੇ ਪਹੁੰਚੇ ਅਤੇ ਡੇਰੇ ਦੇ ਮੁੱਖ ਸੇਵਾਦਾਰ ਕਿ੍ਸ਼ਨਾ ...

ਪੂਰੀ ਖ਼ਬਰ »

ਰੁੱਖਾਂ ਦੀ ਥਾਂ ਸੜਕਾਂ ਕਿਨਾਰੇ ਲੱਗ ਰਹੇ ਹਨ ਮਲਬੇ ਅਤੇ ਕੂੜੇ ਦੇ ਢੇਰ

ਬਰਗਾੜੀ, 25 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਭਰ 'ਚ ਸੜਕਾਂ ਦੇ ਚਾਰ-ਛੇ ਮਾਰਗੀ ਬਣਨ ਨਾਲ ਸੜਕਾਂ ਕਿਨਾਰੇ ਲੱਗੇ ਰੁੱਖ ਵੱਡੀ ਗਿਣਤੀ 'ਚ ਕੱਟ ਦਿੱਤੇ ਗਏ ਹਨ | ਇਸੇ ਤਰ੍ਹਾਂ ਹੀ ਕੌਮੀ ਸ਼ਾਹ ਮਾਰਗ ਨੰ: 54 ਤੋਂ ਵੀ ਹਜ਼ਾਰਾਂ ਦੀ ਗਿਣਤੀ 'ਚ ਰੁੱਖ ਪੁੱਟੇ ਗਏ ਹਨ | ਭਾਂਵੇ ...

ਪੂਰੀ ਖ਼ਬਰ »

ਜੈਸਮੀਨ ਕੌਰ ਨੇ ਪਹਿਲਾ ਤੇ ਜਸ਼ਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ

ਕੋਟਕਪੂਰਾ, 25 ਮਾਰਚ (ਨਿੱਜੀ ਪੱਤਰ ਪ੍ਰੇਰਕ)-ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੀਆਂ ਜਮਾਤਾਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ | ਚੌਥੀ ਜਮਾਤ 'ਚੋਂ ਜੈਸਮੀਨ ਕੌਰ ਪੁੱਤਰੀ ਕੁਲਦੀਪ ...

ਪੂਰੀ ਖ਼ਬਰ »

ਪਿੰਡ ਕਾਉਣੀ ਵਿਖੇ ਸਥਿਤੀ ਬਣੀ ਗੰਭੀਰ

ਸਾਦਿਕ, 25 ਮਾਰਚ (ਆਰ.ਐਸ.ਧੁੰਨਾ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੇ ਸੱਦੇ 'ਤੇ ਪਿੰਡ ਕਾਉਣੀ ਵਿਖੇ ਕੁਝ ਲੋਕਾਂ ਵਲੋਂ ਵਾਲਮੀਕ ਭਾਈਚਾਰੇ ਦੇ ਨਿਸ਼ਾਨ ਸਾਹਿਬ ਨੂੰ ਉਖਾੜ ਦਿੱਤੇ ਜਾਣ ਦੇ ਵਿਰੋਧ 'ਚ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਅਤੇ ਐਸ.ਐਸ.ਪੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਪੰਜਗਰਾੲੀਂ ਕਲਾਂ, 25 ਮਾਰਚ (ਸੁਖਮੰਦਰ ਸਿੰਘ ਬਰਾੜ)-ਸਾਥਨਕ ਪੁਲਿਸ ਚੌਕੀ ਵਲੋਂ ਕੇਵਲ ਪੱਤੀ ਦੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਰਿਪੋਰਟ ਮੁਤਾਬਿਕ ਲਛਮਣ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੇਵਲ ...

ਪੂਰੀ ਖ਼ਬਰ »

ਸਵੀਪ ਅਧੀਨ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਛਿੰਦਰ ਕੌਰ ਤੇ ...

ਪੂਰੀ ਖ਼ਬਰ »

ਔਰਤਾਂ ਨੂੰ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ

ਲੰਬੀ, 25 ਮਾਰਚ (ਮੇਵਾ ਸਿੰਘ)-ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ 'ਚ ਪਿੰਡ ਅਬੁੱਲ ਖੁਰਾਣਾ ਵਿਖੇ ਪਿੰਡ ਦੀਆਂ ਔਰਤਾਂ ਨੂੰ ਸਵੀਪ ਪੋ੍ਰਗਰਾਮ ਤਹਿਤ ਆਪਣੇ ਵੋਟ ਦੀ ਵਰਤੋਂ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ | ਸ੍ਰੀਮਤੀ ਪਰਮਜੀਤ ...

ਪੂਰੀ ਖ਼ਬਰ »

ਵੋਟ ਪਾਉਣ ਲਈ ਜਾਗਰੂਕ ਕੀਤਾ

ਗਿੱਦੜਬਾਹਾ, 25 ਮਾਰਚ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਮੈਜਿਸਟ੍ਰਰ-ਕਮ ਉਪ ਮੰਡਲ ਮੈਜਿਸਟੇ੍ਰਟ ਓਮ ਪ੍ਰਕਾਸ਼ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫ਼ੇਟ ਵੱਜਣ ਨਾਲ ਵਿਅਕਤੀ ਦੀ ਮੌਤ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਅੱਜ ਸਵੇਰੇ ਰੇਲ ਗੱਡੀ ਦੀ ਅਚਾਨਕ ਫੇਟ ਵੱਜਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਰੇਲਵੇ ਪੁਲਿਸ ਚੌਾਕੀ ਜੈਤੋ ਦੇ ਇੰਚਾਰਜ ਜਗਰੂਪ ਸਿੰਘ ਨੇ ਦੱਸਿਆ ਕਿ ਜੈਤੋ-ਫ਼ਿਰੋਜ਼ਪੁਰ ਰੇਲਵੇ ਮਾਰਗ 'ਤੇ ਪੈਂਦੇ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਨੇ ਕੀਤੀ ਮੀਟਿੰਗ

ਦੋਦਾ, 25 ਮਾਰਚ (ਰਵੀਪਾਲ)- ਕੋਟਲੀ ਅਬਲੂ ਦੇ ਕੋਠੇ ਚੱਕ ਢਾਬਾਂ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਯੂਥ ਆਗੂ ਅਤੇ ਸਾਬਕਾ ਸਰਪੰਚ ਸ਼ਮਿੰਦਰ ਸਿੰਘ ਢਿੱਲੋਂ ਨੇ ਯੂਥ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਹੋਮਿਓਪੈਥਿਕ ਵਿਭਾਗ ਨੇ ਵਿਸ਼ਵ ਟੀ.ਬੀ. ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਹੋਮਿਓਪੈਥਿਕ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਮਾਮਲਾ ਜ਼ਿਆਦਾ ਉਤਪਾਦਨ ਲਈ ਅਨਾਜ ਦੀ ਗੁਣਵੱਤਾ ਪ੍ਰਭਾਵਿਤ ਦਾ ਕੈਂਸਰ ਤੋਂ ਸਹਿਮੇ ਲੋਕ ਮਾਰਵਾੜ ਤੋਂ ਮੰਗਵਾ ਰਹੇ ਹਨ ਅਨਾਜ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ 'ਚ ਮਿਲਾਵਟੀ ਖਾਣ ਪੀਣ ਦੀਆਂ ਵਸਤੂਆਂ ਦੀ ਸਪਲਾਈ ਜ਼ੋਰਾਂ 'ਤੇ ਹੈ, ਜੋ ਕੁਝ ਸਮਾਂ ਪਹਿਲਾਂ ਸਿਹਤ ਵਿਭਾਗ ਦੀ ਛਾਪੇਮਾਰੀ ਕਾਰਨ ਘੱਟ ਹੋ ਗਈ ਸੀ | ਹੁਣ ਸਰਕਾਰ ਵਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਠੁੱਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ

ਮੰਡੀ ਲੱਖੇਵਾਲੀ, 25 ਮਾਰਚ (ਮਿਲਖ ਰਾਜ)-ਨਜ਼ਦੀਕੀ ਪਿੰਡ ਖੁੰਡੇਹਲਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ 21ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ, ਜਿਸ 'ਚ ਵੱਖ ਵੱਖ ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਵਿਦਾਇਗੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਾਇਗੀ ਪ੍ਰੋਗਰਾਮ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਅਤੇ ਹੋਸਟਲ ਵਾਰਡਨ ਮੈਡਮ ਨਵਜੋਤਪ੍ਰੀਤ ਕੌਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 29 ਨੂੰ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਸਿਖਲਾਈ ਵਿਭਾਗ ਵਲੋਂ 29 ਮਾਰਚ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਚੋਣ ਡਿਊਟੀਆਂ ਨੇ ਸਕੂਲਾਂ ਦਾ ਕੰਮ ਕੀਤਾ ਠੱਪ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਪ੍ਰਸ਼ਾਸਨ ਵਲੋਂ ਚੋਣ ਜ਼ਾਬਤਾ ਲੱਗਦਿਆਂ ਹੀ ਵੱਡੀ ਪੱਧਰ 'ਤੇ ਲਗਾਈਆਂ ਸਕੂਲ ਮੁਖੀਆਂ, ਲੈਕਚਰਾਰਾਂ ਤੇ ਹੋਰ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਨੇ ਸਰਕਾਰੀ ਸਕੂਲਾਂ ਦੇ ਕੰਮ ਨੂੰ ਬੁਰੇ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਐਸ.ਬੀ.ਐਸ.ਮਾਡਲ ਸਕੂਲ ਸੀਰਵਾਲੀ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਹਿ-ਅਕਾਦਮਿਕ ਵਿੱਦਿਅਕ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸਕੂਲ ਪ੍ਰਬੰਧਕ ਲਖਵੀਰ ਕੌਰ ਨੇ ਦੱਸਿਆ ਕਿ ਇਸ 8 ਰੋਜ਼ਾ ਕੈਂਪ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ 'ਚ ਜਾਦੂ ਸ਼ੋਅ ਦਿਖਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜ਼ਪੁਰ ਰੋਡ ਵਿਖੇ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਜਾਦੂਗਰ ਸੋਮਨਾਥ ਵਲੋਂ ਜਾਦੂ ਦਾ ਸ਼ੋਅ ਦਿਖਾਇਆ ਗਿਆ, ਜਿਸ 'ਚ ਵੱਖ-ਵੱਖ ਤਰ੍ਹਾਂ ਦੀਆਂ ਜਾਦੂ ਦੀਆਂ ਆਈਟਮਾਂ ਦਿਖਾ ਦੇ ...

ਪੂਰੀ ਖ਼ਬਰ »

ਭੰਗੜੇ ਤੇ ਗਿੱਧੇ ਦੀ ਟੀਮ ਵਲੋਂ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ

ਮਲੋਟ, ਲੰਬੀ, 25 ਮਾਰਚ (ਪਾਟਿਲ, ਮੇਵਾ ਸਿੰਘ)-ਤਕਨੀਕੀ ਅਤੇ ਕਿੱਤਾਮੁਖੀ ਜੀ.ਟੀ.ਬੀ. ਗਰੁੱਪ ਆਫ਼ ਇੰਸਟੀਚਿਊਟਨਜ਼ ਛਾਪਿਆਂਵਾਲੀ ਵਲੋਂ ਚਲਾਇਆ ਜਾ ਰਹੇ ਵਿੱਦਿਅਕ ਅਦਾਰੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪੋਲੀਟੈਕਨਿਕ ਕਾਲਜ ਦੀ ਭੰਗੜਾ ਟੀਮ ਦੇ ਵਿਦਿਆਰਥੀ ਅਤੇ ਗਿੱਧਾ ...

ਪੂਰੀ ਖ਼ਬਰ »

ਧਾਨਕ ਸਮਾਜ ਦੀ ਮੀਟਿੰਗ ਹੋਈ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਧਾਨਕ ਸਮਾਜ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਦੇਸ਼ ਪਾਲ ਸਿੰਘ ਦੀ ਅਗਵਾਈ ਹੇਠ ਸਥਾਨਕ ਕਬੀਰ ਧਰਮਸ਼ਾਲਾ ਮਹਾਂਵੀਰ ਨਗਰ ਵਿਖੇ ਹੋਈ | ਮੀਟਿੰਗ ਦੌਰਾਨ ਧਾਨਕ ਸਮਾਜ ਵਲੋਂ ਮਲੋਟ ਵਿਖੇ ਇਕ ਗੁਰਦੁਆਰਾ ਬਣਾਉਣ ਦਾ ...

ਪੂਰੀ ਖ਼ਬਰ »

ਅੱਖਾਂ ਦਾ ਦੂਜਾ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਹਰਮਹਿੰਦਰ ਪਾਲ)-ਪਿੰਡ ਉੜਾਂਗ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਦੂਜਾ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਡਾ: ਬਲਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਲੋਂ 472 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰੁਪਾਣਾ 'ਚ ਪਾਵਰ ਲਿਫ਼ਟਿੰਗ ਮੁਕਾਬਲੇ ਕਰਵਾਏ

ਰੁਪਾਣਾ, 25 ਮਾਰਚ (ਜਗਜੀਤ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੀਅਲ ਟਰੇਨਿੰਗ ਜਿੰਮ ਰੁਪਾਣਾ ਦੇ ਕੋਚ ਗੁਰਭੇਜ ਸਿੰਘ ਖੋਸਾ ਵਲੋਂ ਦੂਜਾ ਪਾਵਰ ਲਿਫ਼ਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਬੋਹੜ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਅੱਜ ਵਿੱਤ ਮੰਤਰੀ ਦੇ ਹਲਕੇ 'ਚ ਰੈਲੀ ਅਤੇ ਕੋਠੀ ਦੇ ਘਿਰਾਓ ਕਰਨ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ | ਪੰਜਾਬ ਯੂ.ਟੀ. ਮੁਲਾਜ਼ਮ ਤੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਐਲੂਮਨੀ ਮੀਟ ਕਰਵਾਈ

ਮੰਡੀ ਕਿੱਲਿਆਂਵਾਲੀ, 25 ਮਾਰਚ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀਆਂ ਯਾਦਾਂ ਨੂੰ ਤਰੋਤਾਜ਼ਾ ਕਰਨ ਦੇ ਉਦੇਸ਼ ਨਾਲ ਸਕੂਲ 'ਚ ਐਲੂੁਮਨੀ ਮੀਟ ਕਰਵਾਈ ਗਈ | ਪਿ੍ੰਸੀਪਲ ਕੰਵਲਜੀਤ ਕੋਰ ਦੀ ਅਗਵਾਈ ਹੇਠ ਪਹਿਲੀ ਐਲੂਮਨੀ ਮੀਟ 'ਚ ਪੁਰਾਣੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ | ਪੁਰਾਣੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਹਮਸਫ਼ਰ ਅਤੇ ਬੱਚੇ ਵੀ ਆਏ | ਇਸ ਮੌਕੇ ਕਰਵਾਏ ਸੱਭਿਆਚਾਰਕ ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਇਸ ਉਪਰੰਤ ਸਕੂਲ ਵਲੋਂ ਵਿਦਿਆਰਥੀਆਂ ਲਈ ਵਧੀਆ ਖਾਣੇ ਦਾ ਪ੍ਰਬੰਧ ਕੀਤਾ ਗਿਆ | ਐਲੂੁਮਨੀ ਮੀਟ 'ਚ ਸ਼ਾਮਿਲ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਨੇ ਭਰੋਸਾ ਦਿਵਾਇਆ ਕਿ ਅਗਾਂਹ ਤੋਂ ਹਰ ਸਾਲ ਇਹ ਮੀਟ ਪੂਰੇ ਜੋਰਾਂ-ਸ਼ੋਰਾਂ ਨਾਲ ਕਰਵਾਈ ਜਾਇਆ ਕਰੇਗੀ | ਪੁਰਾਣੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਅੱਗੇ ਤੋਂ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ |


ਖ਼ਬਰ ਸ਼ੇਅਰ ਕਰੋ

ਪੀਣ ਵਾਲੇ ਪਾਣੀ ਦੀ ਸਪਲਾਈ ਹਫ਼ਤੇ 'ਚ ਦੋ ਵਾਰ ਮਿਲੇਗੀ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਸਰਹੰਦ ਫ਼ੀਡਰ ਨਹਿਰ ਦੀ ਮੁਰੰਮਤ ਅਤੇ ਸਾਫ਼ ਸਫ਼ਾਈ ਕਾਰਨ ਨਹਿਰ ਤੋਂ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖ਼ੂਨਦਾਨ ਖ਼ੇਤਰ 'ਚ ਸਹਿਯੋਗ ਕਰਨ ਵਾਲੇ ਦੋ ਨੌਜਵਾਨ ਸਨਮਾਨਿਤ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਖ਼ੂਨਦਾਨ ਖੇਤਰ 'ਚ ਵਧੀਆ ਸਹਿਯੋਗ ਕਰਨ ਲਈ ਚਿੰਟੂ ਬਠਲਾ ਅਤੇ ਧੀਰਜ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਚਿੰਟੂ ਬਠਲਾ ਨੇ ਦੱਸਿਆ ਕਿ ਹਿਮਾਲਿਅਨ ਸੇਵੀਅਰ ਕਾਂਗੜਾ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ 'ਚ ਇੰਡੀਆ ਕਬੱਡੀ ...

ਪੂਰੀ ਖ਼ਬਰ »

ਪਿੰਡ ਦੀ ਅਸਲ ਤਸਵੀਰ ਕਾਗਜ਼ੀ ਦਾਅਵਿਆਂ ਤੋਂ ਦੂਰ ਸਿਆਸੀ ਰਾਜਨੀਤੀ ਦਾ ਸ਼ਿਕਾਰ ਹੋਇਆ ਪਿੰਡ ਘੁਮਿਆਰਾ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਘੁਮਿਆਰਾ ਦੇ ਵਾਸੀਆਂ 'ਚੋਂ ਵੱਡੀ ਗਿਣਤੀ ਵਿਚ ਲੋਕ ਸਿਆਸੀ ਰਾਜਨੀਤੀ ਦਾ ਸ਼ਿਕਾਰ ਹੋ ਰਹੇ ਹਨ | ਜਿਸ ਕਰਕੇ ਜ਼ਿਆਦਾਤਰ ਵਿਕਾਸ ਦੇ ਕੰਮ ਸਿਰਫ਼ ਕਾਗ਼ਜ਼ਾਂ 'ਚ ਹੀ ਬੋਲਦੇ ਹਨ, ਜਦਕਿ ਪਿੰਡ ਦੇ ਅਸਲ ਹਾਲਾਤ ਕੁਝ ...

ਪੂਰੀ ਖ਼ਬਰ »

ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ ਜਲੰਧਰ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਆਪਣੀ ਕਲਮ ਤੇ ਕਲਾ ਨਾਲ ਸਾਹਿਤ ਅਤੇ ਤਰਕਸ਼ੀਲਤਾ ਦੇ ਖੇਤਰ 'ਚ ਸਰਗਰਮ ਰੋਲ ਨਿਭਾ ਰਹੇ ਲੈਕ: ਰਾਮ ਸਵਰਨ ਲੱਖੇਵਾਲੀ ਦਾ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਲਈ ਰਿਕਾਰਡ ਹੋਇਆ ਕੁੰਜੀਵਤ ਲੈਕਚਰ 26 ਮਾਰਚ ਨੂੰ ...

ਪੂਰੀ ਖ਼ਬਰ »

ਮੀਟ ਦੇ ਖੋਖੇ ਆਬਾਦੀ 'ਚੋਂ ਬਾਹਰ ਕਰਨ ਲਈ ਮੰਗ ਪੱਤਰ

ਦੋਦਾ, 25 ਮਾਰਚ (ਰਵੀਪਾਲ)-ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਜੀ.ਟੀ. ਰੋਡ ਅਤੇ ਰਜਬਾਹਾ ਨੇੜਲੇ ਵਾਸੀਆਂ ਨੇ ਮੀਟ (ਮਾਸ) ਦੇ ਖੋਖੇ ਵਾਲਿਆਂ ਤੋਂ ਤੰਗ ਆ ਕੇ ਖੋਖੇ ਆਬਾਦੀ 'ਚੋਂ ਬਾਹਰ ਕਰਨ ਲਈ ਸਬ ਤਹਿਸੀਲ ਦਫ਼ਤਰ ਦੋਦਾ ਦੇ ਨਾਇਬ ਤਹਿਸੀਲਦਾਰ ਅਨਿਲ ਕੁਮਾਰ ਸ਼ਰਮਾ ਨੂੰ ...

ਪੂਰੀ ਖ਼ਬਰ »

ਬਰਾਬਰੀ ਦੇ ਸਮਾਜ ਲਈ ਸੰਘਰਸ਼ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਸੇਵੇਵਾਲਾ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਦੇ ਸਾਹਿਤਕਾਰਾਂ, ਜਮਹੂਰੀ ਹਲਕਿਆਂ, ਨੌਜਵਾਨਾਂ, ਮਜ਼ਦੂਰਾਂ, ਕਿਸਾਨਾਂ, ਬਿਜਲੀ ਕਾਮਿਆਂ ਤੇ ਵਿਦਿਆਰਥੀਆਂ ਸਮੇਤ ਵੱਖ-ਵੱਖ ਵਰਗਾਂ 'ਚ ਸਰਗਰਮ ਸ਼ਖ਼ਸੀਅਤਾਂ ਵਲੋਂ ਬਣਾਈ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਬੱਬੂ ਬਰਾੜ, ਗੁਰਚੇਤ ਢਿੱਲੋਂ ਤੇ ਸੁਰਜੀਤ ਸ਼ਤਾਬ ਦੀਆਂ ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ

ਪੰਜਗਰਾਈਾ ਕਲਾਂ, 25 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ ਨਵਦੀਪ ਸਿੰਘ ਬੱਬੂ ਬਰਾੜ, ਸੁਰਜੀਤ ਸਿੰਘ ਸ਼ਤਾਬ ਨੂੰ ਕੌਮੀ ਜਥੇਬੰਦਕ ਸਕੱਤਰ ਅਤੇ ਡਾਇਰੈਕਟਰ ਮਾਰਕਫੈਡ ਪੰਜਾਬ ਗੁਰਚੇਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਟੀ.ਬੀ. ਸਬੰਧੀ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਵਿਸ਼ਵ ਟੀ.ਬੀ.ਦਿਵਸ ਨੂੰ ਸਮਰਪਿਤ ਕੱਢੀ ਗਈ ਰੈਲੀ ਨੂੰ ਹਰੀ ਝੰਡੀ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਰੈਲੀ ਦਾ ਉਦੇਸ਼ ਜਨਤਾ 'ਚ ਟੀ.ਬੀ ਰੋਗ ਅਤੇ ਸਰਕਾਰੀ ਸਿਹਤ ...

ਪੂਰੀ ਖ਼ਬਰ »

ਦਸਤਾਰ-ਏ-ਵੈੱਲਫੇਅਰ ਸੁਸਾਇਟੀ ਵਲੋਂ ਸਨਮਾਨ ਸਮਾਰੋਹ 28 ਨੂੰ

ਸਾਦਿਕ, 25 ਮਾਰਚ (ਗੁਰਭੇਜ ਸਿੰਘ ਚੌਹਾਨ)-ਦਸਤਾਰ-ਏ-ਬਖਸ਼ਿਸ਼ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ 28 ਮਾਰਚ ਨੂੰ ਗੁਰਦੁਆਰਾ ਸਾਹਿਬ ਮੁਕਤਸਰ ਰੋਡ ਸਾਦਿਕ ਵਿਖੇ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੱਤਰਕਾਰ ਗੁਰਭੇਜ ਸਿੰਘ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿ ਕੀਤਾ

ਪੰਜਗਰਾਈਾ ਕਲਾਂ, 25 ਮਾਰਚ (ਕੁਲਦੀਪ ਸਿੰਘ ਗੋਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਲਈ ਬਿਜਲੀ ਤੇ ਨਹਿਰੀ ਪਾਣੀ ਦਾ ਪੁਖਤਾ ਪ੍ਰਬੰਧ ਕਰਨ ਦੀ ਮੰਗ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਅੱਜ ਇੱਥੇ ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੂੰ ਝੋਨੇ ਦੇ ਸੀਜਨ ਵਿਚ ਕਿਸਾਨਾਂ ਨੂੰ ਝੋਨਾ ਬੀਜਣ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਆਉਂਦੀ ਦਿੱਕਤ ਆਦਿ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਫ਼ਰੀਦਕੋਟ, 25 ਮਾਰਚ (ਹਰਮਿੰਦਰ ਸਿੰਘ ਮਿੰਦਾ)-ਮੁਹੱਲਾ ਜਾਨੀਆ ਵਾਲਾ ਫ਼ਰੀਦਕੋਟ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰਚਰਨ ਸਿੰਘ ਅਤੇ ਕਰਨੈਲ ਸਿੰਘ ਬਰਗਾੜੀ ਵਲੋਂ ਸ: ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਹਾਲਤ ਸੁਧਾਰਨ ਦੀ ਮੰਗ

ਫ਼ਰੀਦਕੋਟ, 25 ਮਾਰਚ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਜੀ ਦੇ ਨਾਂਅ 'ਤੇ ਵਸੀ ਨਗਰੀ ਫ਼ਰੀਦਕੋਟ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਨਾਂਅ 'ਤੇ ਬਣੇ ਸਟੇਡੀਅਮ ਨੂੰ ਬਾਉਣ ਦਾ ਮਾਣ ਮਹਾਰਾਜਾ ਹਰਿੰਦਰ ਸਿੰਘ ਸਿਰ ਹੈ | ਇਸ ਦਾ ਪਹਿਲਾ ਨਾਂਅ ਵਿਕਟਰੀ ਸਟੇਡੀਅਮ ਸੀ, ...

ਪੂਰੀ ਖ਼ਬਰ »

ਜਨਮ ਦਿਨ ਮੌਕੇ ਬੂਟੇ ਲਗਾਏ

ਜੈਤੋ, 25 ਮਾਰਚ (ਭੋਲਾ ਸ਼ਰਮਾ)-ਸਰਕਾਰੀ ਹਾਈ ਸਕੂਲ ਢੈਪਈ ਦੀ ਪੰਜਾਬੀ ਅਧਿਆਪਕਾ ਕਰਮਦੀਪ ਕੌਰ ਨੇ ਆਪਣੀ ਧੀ ਤਾਜਵੀਰ ਕੌਰ ਦਾ ਪਹਿਲਾ ਜਨਮ ਦਿਨ ਸਕੂਲ 'ਚ ਪੌਦੇ ਲਗਾ ਕੇ ਮਨਾਇਆ | ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ | ਉਨ੍ਹਾਂ ਦੇ ...

ਪੂਰੀ ਖ਼ਬਰ »

ਪੀ.ਬੀ.ਜੀ. ਵੈਲਫੇਅਰ ਕਲੱਬ ਦਾ ਸਨਮਾਨ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਖ਼ੂਨਦਾਨ ਦੇ ਖੇਤਰ 'ਚ ਦੇਸ਼ ਭਰ 'ਚ ਵੱਡਮੁੱਲੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਸਨਮਾਨ ਮਿਲਣ 'ਤੇ ਕੋਟਕਪੂਰੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ...

ਪੂਰੀ ਖ਼ਬਰ »

ਪੌਦੇ ਲਗਾ ਕੇ ਮਨਾਇਆ ਜਨਮ ਦਿਨ

ਜੈਤੋ, 25 ਮਾਰਚ (ਭੋਲਾ ਸ਼ਰਮਾ)-ਜੈਤੋ ਮੰਡੀ ਦੇ ਸਮਾਜ ਸੇਵੀ, ਲੇਖਕ ਅਤੇ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੌਦੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ | ਉਨ੍ਹਾਂ ਆਪਣੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਦੇ ਵਿਹੜੇ 'ਚ ਅਤੇ ਬਠਿੰਡਾ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਪਿੰਡ ਪੱਕਾ ਨੰਬਰ 2 ਵਿਖੇ ਵਰਲਡ ਕੈਂਸਰ ਕੇਅਰ ਵਲੋਂ ਆਈ ਡਰੀਮ ਗਰੁੱਪ ਯੂ.ਕੇ. ਦੇ ਸਹਿਯੋਗ ਨਾਲ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਹਤ ਮਾਹਿਰਾਂ ਦੀ ਟੀਮ ਵਲੋਂ 255 ਮਰੀਜ਼ਾਂ ਦੀ ਜਾਂਚ ਕੀਤੀ ਗਈ | ਕੈਂਪ 'ਚ ...

ਪੂਰੀ ਖ਼ਬਰ »

ਸ਼ਾਇਰ ਸੰਤੋਖ ਸਿੰਘ ਮਿਨਹਾਸ ਤੇ ਹਰਦਮ ਮਾਨ ਰੂਬਰੂ

ਕੋਟਕਪੂਰਾ, 25 ਮਾਰਚ (ਨਿੱਜੀ ਪੱਤਰ ਪ੍ਰੇਰਕ)-ਸਾਹਿਤ, ਭਾਸ਼ਾ ਅਤੇ ਕਲਾ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ ਇਕ ਸਮਾਗਮ ਮੰਚ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੇ ਨਿਵਾਸ ਸਥਾਨ 'ਤੇ ਰੱਖਿਆ ਗਿਆ | ਇਸ ਮੌਕੇ ਨਵੇਂ ਉਭਰ ਰਹੇ ਸ਼ਾਇਰਾਂ ਨੇ ਕਵਿਤਾ ਦਾ ...

ਪੂਰੀ ਖ਼ਬਰ »

ਸੂਬੇਦਾਰ ਹਰਨੇਕ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਕਰੀਰਵਾਲੀ ਦੇ ਸਾਬਕਾ ਮੈਂਬਰ ਪੰਚਾਇਤ ਗੁਰਜੰਟ ਸਿੰਘ ਦੇ ਭਰਾ, ਜਸਵਿੰਦਰ ਸਿੰਘ ਦੇ ਪਿਤਾ ਅਤੇ ਜਗਮੀਤ ਸਿੰਘ ਤੇ ਮਨਜੀਤਇੰਦਰ ਸਿੰਘ ਦੇ ਦਾਦਾ ਸੂਬੇਦਾਰ ਹਰਨੇਕ ਸਿੰਘ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

ਬੈਂਕ ਅਮਲੇ ਨੇ ਸ਼ੱਕੀ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖ਼ਾ 'ਚ ਕਿਸੇ ਹੋਰ ਦੇ ਖਾਤੇ 'ਚੋਂ ਕਥਿਤ ਚਲਾਕੀ ਨਾਲ ਪੈਸੇ ਕਢਵਾਉਣ ਲਈ ਆਏ ਇਕ ਵਿਅਕਤੀ ਨੂੰ ਬੈਂਕ ਦੇ ਮੁੱਖ ਪ੍ਰਬੰਧਕ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ | ਮੁੱਖ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX