ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪਹਿਲਾ ਸਫ਼ਾ

ਖ਼ਾਲਸਾ ਸਾਜਨਾ ਦਿਵਸ ਮੌਕੇ ਵੈਨਕੂਵਰ 'ਚ ਅਲੌਕਿਕ ਨਗਰ ਕੀਰਤਨ

ਗੁਰਪ੍ਰੀਤ ਸਿੰਘ ਸਹੋਤਾ ਵੈਨਕੂਵਰ, 14 ਅਪ੍ਰੈਲ-ਕੈਨੇਡਾ ਵਿਚ ਸਿੱਖਾਂ ਦੀ 113 ਸਾਲ ਪੁਰਾਤਨ ਸੰਸਥਾ 'ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ' ਵਲੋਂ ਖ਼ਾਲਸੇ ਦੇ ਸਾਜਨਾ ਦਿਵਸ 'ਤੇ ਅੱਜ ਇਥੇ ਸਾਲਾਨਾ ਨਗਰ ਕੀਰਤਨ ਬੜੇ ਉਤਸ਼ਾਹ ਨਾਲ ਸਜਾਇਆ ਗਿਆ, ਜਿਸ ਵਿਚ ਦੂਰੋਂ-ਨੇੜਿਓਾ ...

ਪੂਰੀ ਖ਼ਬਰ »

ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ ਨੂੰ ਦੇਸ਼ ਵੰਡਣ ਦੀ ਇਜਾਜ਼ਤ ਨਹੀਂ ਦਿਆਂਗੇ-ਮੋਦੀ

ਕਠੂਆ 'ਚ ਰੈਲੀ ਨੂੰ ਕੀਤਾ ਸੰਬੋਧਨ ਕਠੂਆ, 14 ਅਪ੍ਰੈਲ (ਏਜੰਸੀ)- ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਦੋਹਾਂ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਮੁਕੰਮਲ ਕਰਨ ਲਈ ਵਚਨਬੱਧ ਹਾਂ-ਪਾਕਿਸਤਾਨ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਪਾਕਿਸਤਾਨ ਨੇ ਅੱਜ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਬਾਅਦ ਭਾਰਤ ਨਾਲ ਮੁੜ ਗੱਲਬਾਤ ਸ਼ੁਰੂ ਹੋਣ ਲਈ ਆਸਵੰਦ ਹੈ | ਉਸ ਨੇ ਜ਼ੋਰ ਦੇ ਕੇ ਕਿਹਾ ਕਿ ਵਿਵਸਥਿਤ ਗੱਲਬਾਤ ਦੋਵੇਂ ਦੇਸ਼ਾਂ ਨੂੰ ਪਰਸਪਰ ਚਿੰਤਾਵਾਂ ਨੂੰ ਸਮਝਣ, ਲੰਬੇ ਸਮੇਂ ...

ਪੂਰੀ ਖ਼ਬਰ »

ਕੈਨੇਡਾ 'ਚ ਸਿੱਖਾਂ ਨੂੰ ਰਾਹਤ

ਟਰੂਡੋ ਸਰਕਾਰ ਨੇ ਸਰਕਾਰੀ ਰਿਪੋਰਟ 'ਚੋਂ ਸਿੱਖ ਤੇ ਖ਼ਾਲਿਸਤਾਨੀ ਸ਼ਬਦ ਹਟਾਏ

ਸਤਪਾਲ ਸਿੰਘ ਜੌਹਲ ਟੋਰਾਂਟੋ, 14 ਅਪ੍ਰੈਲ-ਕੈਨੇਡਾ 'ਚ ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਟਰੂਡੋ ਸਰਕਾਰ ਨੇ ਇਕ ਬਿਆਨ ਜਾਰੀ ਕਰਦਿਆਂ ਸਿੱਖਾਂ ਨੂੰ ਰਾਹਤ ਦਿੰਦਿਆਂ 2018 ਦੀ ਅੱਤਵਾਦ 'ਤੇ ਜਾਰੀ ਕੀਤੀ ਇਕ ਰਿਪੋਰਟ 'ਚੋਂ ਸਿੱਖ ਅਤੇ ਖ਼ਾਲਿਸਤਾਨੀ ਸ਼ਬਦ ਹਟਾ ਦਿੱਤੇ ...

ਪੂਰੀ ਖ਼ਬਰ »

ਦੂਜੇ ਪੜਾਅ ਤਹਿਤ ਚੋਣ ਲੜਨ ਵਾਲੇ 251 ਉਮੀਦਵਾਰਾਂ ਿਖ਼ਲਾਫ਼ ਅਪਰਾਧਕ ਮਾਮਲੇ

ਕੋਲਕਾਤਾ, 14 ਅਪ੍ਰੈਲ (ਏਜੰਸੀ)- ਏ. ਡੀ. ਆਰ. (ਐਸੋਸੀਏਸ਼ਨ ਆਫ਼ ਡੈਮੋਕ੍ਰੇਟਿਕ ਰਿਫ਼ਾਰਮਜ਼) ਨੇ ਆਪਣੀ ਰਿਪੋਰਟ 'ਚ ਦੱਸਿਆ ਕਿ 18 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਚੋਣ ਲੜਨ ਵਾਲੇ 423 ਉਮੀਦਵਾਰਾਂ ਕੋਲ 1 ਕਰੋੜ ਰੁਪਏ ਜਾਂ ਇਸ ਤੋਂ ਜ਼ਿਆਦਾ ਕੀਮਤ ਦੀ ...

ਪੂਰੀ ਖ਼ਬਰ »

ਈ.ਵੀ.ਐਮ. ਦੇ ਮੁੱਦੇ 'ਤੇ ਫਿਰ ਸੁਪਰੀਮ ਕੋਰਟ ਜਾਣਗੀਆਂ ਵਿਰੋਧੀ ਧਿਰਾਂ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਵਿਰੋਧੀ ਧਿਰਾਂ ਨੇ ਅੱਜ ਈ. ਵੀ. ਐਮ. 'ਚ ਗੜਬੜੀ ਨੂੰ ਲੈ ਕੇ ਬੈਠਕ ਕੀਤੀ ਅਤੇ ਕਿਹਾ ਕਿ ਘੱਟੋ-ਘੱਟ 50 ਫ਼ੀਸਦੀ ਮਤਦਾਨ ਪਰਚੀਆਂ ਦਾ ਮਿਲਾਨ ਈ. ਵੀ. ਐਮ. ਨਾਲ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਉਹ ਸੁਪਰੀਮ ਕੋਰਟ ਜਾਣਗੇ | ਆਂਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਗੰਗ ਕੈਨਾਲ 'ਚ ਡਿਗੀ ਕਾਰ-4 ਨੌਜਵਾਨਾਂ ਦੀ ਮੌਤ

ਮੱਧ ਪ੍ਰਦੇਸ਼ ਤੋਂ ਕਣਕ ਦਾ ਸੀਜ਼ਨ ਲਗਾ ਕੇ ਨੌਜਵਾਨ ਡੇਢ ਮਹੀਨੇ ਬਾਅਦ ਪਰਤ ਰਹੇ ਸਨ ਘਰ ਫ਼ਾਜ਼ਿਲਕਾ/ ਮੰਡੀ ਅਰਨੀਵਾਲਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ/ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਨੇੜਿਓਾ ਲੰਘਦੀ ਗੰਗ ਕੈਨਾਲ 'ਚ ਕਾਰ ਡਿਗਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ 4 ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਕੈਂਪ 'ਤੇ ਹਮਲੇ 'ਚ ਸ਼ਾਮਿਲ 5ਵਾਂ ਦੋਸ਼ੀ ਗਿ੍ਫ਼ਤਾਰ

ਸ੍ਰੀਨਗਰ,14 ਅਪ੍ਰੈਲ (ਮਨਜੀਤ ਸਿੰਘ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੀ.ਆਰ.ਪੀ.ਐਫ. ਦੇ ਸੈਂਟਰ ਲਿਤਪੋਰਾ ਵਿਖੇ ਹੋਏ ਫਿਦਾਈਨ ਹਮਲੇ 'ਚ ਲੋੜੀਂਦੇ ਪੰਜਵੇਂ ਦੋਸ਼ੀ ਇਰਸ਼ਾਦ ਅਹਿਮਦ ਰੇਸ਼ੀ ਵਾਸੀ ਰਤਨੀਪੋਰਾ ਪੁਲਵਾਮਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਦੀ ...

ਪੂਰੀ ਖ਼ਬਰ »

ਕਾਬੁਲ 'ਚ ਬੰਬ ਧਮਾਕਾ 7 ਬੱਚਿਆਂ ਦੀ ਮੌਤ

ਕਾਬੁਲ, 14 ਅਪ੍ਰੈਲ (ਏਜੰਸੀ)-ਇਕ ਅਫ਼ਗਾਨ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਪੂਰਬੀ ਲਾਗਮਨ ਸੂਬੇ ਦੇ ਇਕ ਪਿੰਡ 'ਚ ਹੋਏ ਧਮਾਕੇ ਨਾਲ ਨੇੜੇ ਖੇਡਦੇ 7 ਬੱਚਿਆਂ ਦੀ ਮੌਤ ਹੋ ਗਈ, ਪਰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਸੂਬੇ ਦੇ ਰਾਜਪਾਲ ਤੇ ਬੁਲਾਰੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੰਦ ਲਾਲ ਦਾ ਦਿਹਾਂਤ

ਚੰਡੀਗੜ੍ਹ, 14 ਅਪ੍ਰੈਲ (ਏਜੰਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੰਦ ਲਾਲ ਦਾ ਲੰਬੀ ਬਿਮਾਰੀ ਦੇ ਬਾਅਦ ਅੱਜ ਸਵੇਰੇ ਮੁਹਾਲੀ ਦੇ ਹਸਪਤਾਲ 'ਚ ਦਿਹਾਂਤ ਹੋ ਗਿਆ | ਉਹ 73 ਸਾਲਾਂ ਦੇ ਸਨ | ਨੰਦ ਲਾਲ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ | ਉਹ ਆਪਣੇ ਪਿੱਛੇ ਦੋ ਬੇਟੇ ਛੱਡ ਗਏ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨੇ ਆਪਣੇ ਸ਼ੋਕ ਸੁਨੇਹੇ 'ਚ ਨੰਦ ਲਾਲ ਨੂੰ ਉੱਘੇ ਰਾਜਨੀਤੀਵਾਨ ਅਤੇ ਲੋਕਾਂ ਦਾ ਨੇਤਾ ਕਰਾਰ ਦਿੱਤਾ, ਜਿਨ੍ਹਾਂ ਨੇ ਹੇਠਲੇ ਤਬਕੇ ਦੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਨੰਦ ਲਾਲ ਨੂੰ ਸਾਰਿਆਂ ਵਲੋਂ ਖ਼ਾਸ ਤੌਰ 'ਤੇ ਬਲਾਚੌਰ ਖੇਤਰ ਦੇ ਲੋਕਾਂ ਵਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨੰਦ ਲਾਲ ਦੇ ਤੁਰ ਜਾਣ ਨਾਲ ਸਿਆਸੀ ਸਫ਼ਾਂ 'ਚ ਇਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਿਲ ਹੈ |


ਖ਼ਬਰ ਸ਼ੇਅਰ ਕਰੋ

ਕਾਂਗਰਸ 1984 ਦੇ ਦੰਗਾ ਪੀੜਤ ਸਿੱਖਾਂ ਤੇ ਕਸ਼ਮੀਰੀ ਪੰਡਿਤਾਂ ਨੂੰ ਨਹੀਂ ਦਿਵਾ ਸਕੀ ਨਿਆਂ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨਾ ਕਸ਼ਮੀਰੀ ਪੰਡਿਤਾਂ ਨੂੰ ਅਤੇ ਨਾ ਹੀ 1984 ਦੇ ਦੰਗਾ ਪੀੜਤ ਸਿੱਖਾਂ ਨੂੰ ਨਿਆਂ ਦਿਵਾ ਸਕੀ ਹੈ | ਮੋਦੀ ਨੇ ਕਿਹਾ ਕਿ ਭਾਜਪਾ ਕਸ਼ਮੀਰੀ ਪੰਡਿਤਾਂ ਦੇ ਸੂਬੇ 'ਚ ਪੁਨਰਵਾਸ ਅਤੇ 1984 ਦੇ ਪੀੜਤ ਸਿੱਖ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਜੈਟ ਏਅਰਵੇਜ਼ ਦੇ ਪਾਇਲਟਾਂ ਨੇ ਹੜਤਾਲ 'ਤੇ ਜਾਣ ਦਾ ਫ਼ੈਸਲਾ ਫ਼ਿਲਹਾਲ ਟਾਲਿਆ

ਮੁੰਬਈ, 14 ਅਪ੍ਰੈਲ (ਏਜੰਸੀ)-ਜੈਟ ਏਅਰਵੇਜ਼ ਦੇ ਪਾਇਲਟਾਂ ਨੇ ਸੋਮਵਾਰ ਤੋਂ ਹੜਤਾਲ 'ਤੇ ਜਾਣ ਦੇ ਆਪਣੇ ਫ਼ੈਸਲਾ ਨੂੰ ਟਾਲਦਿਆਂ ਹੁਣ ਹੜਤਾਲ 'ਤੇ ਨਾ ਜਾਣ ਦਾ ਫ਼ੈਸਲਾ ਕੀਤਾ ਹੈ | ਜੈਟ ਏਅਰਵੇਜ਼ ਦੇ ਪਾਇਲਟਾਂ ਦੇ ਸੰਗਠਨ ਨਾਲ ਜੁੜੇ ਕਰੀਬ 1100 ਪਾਇਲਟਾਂ ਵਲੋਂ ਅੱਜ ਪਹਿਲਾਂ ...

ਪੂਰੀ ਖ਼ਬਰ »

ਕਿਸ਼ਤਵਾੜ ਹਮਲੇ 'ਚ ਆਰ. ਐਸ. ਐਸ. ਆਗੂ ਦੀ ਹੱਤਿਆ ਲਈ ਵਰਤੀ ਗੱਡੀ ਜ਼ਬਤ

ਸ੍ਰੀਨਗਰ, 14 ਅਪ੍ਰੈਲ (ਮਨਜੀਤ ਸਿੰਘ)- ਪੁਲਿਸ ਨੇ ਕਿਸ਼ਤਵਾੜ ਵਿਖੇ ਆਰ.ਐਸ.ਐਸ. ਆਗੂ ਅਤੇ ਉਸ ਦੇ ਸੁਰੱਖਿਆ ਗਾਰਡ ਦੀ ਹੱਤਿਆ ਲਈ ਅੱਤਵਾਦੀਆਂ ਵਲੋਂ ਵਰਤੀ ਗਈ ਗੱਡੀ ਨੂੰ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ | ਜੰਮੂ ਰੇਂਜ ਪੁਲਿਸ ਦੇ ਆਈ.ਜੀ. ਐਮ.ਕੇ. ਸਿਨ੍ਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੰਢ-ਚਰਚਾ

ਡੇਰਾਵਾਦ ਤੇ ਪਖੰਡੀ ਬਾਬੇ ਪੰਜਾਬ 'ਚ ਹੀ ਨਹੀਂ, ਪੂਰੇ ਦੇਸ਼ 'ਚ ਡੇਰਾਵਾਦ ਦਾ ਜਾਲ ਵੱਡੇ ਪੱਧਰ 'ਤੇ ਫੈਲਿਆ ਹੋਇਆ ਹੈ, ਕਿ ਕਰੋੜਾਂ ਦੀ ਗਿਣਤੀ 'ਚ ਲੋਕ ਇਸ ਚੱਕਰਵਿਊ 'ਚ ਫਸੇ ਹੋਏ ਹਨ | ਪਿਛਲੇ ਸਮੇਂ 'ਚ ਸਿਰਸੇ ਵਾਲਾ ਡੇਰਾ ਮੁਖੀ, ਆਸਾ ਰਾਮ, ਰਾਮਪਾਲ ਦੇ ਕੀਤੇ ਘਿਨੌਣੇ ਕੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX