ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  3 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  17 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  55 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪਹਿਲਾ ਸਫ਼ਾ

ਖ਼ਾਲਸਾ ਸਾਜਨਾ ਦਿਵਸ ਮੌਕੇ ਵੈਨਕੂਵਰ 'ਚ ਅਲੌਕਿਕ ਨਗਰ ਕੀਰਤਨ

ਗੁਰਪ੍ਰੀਤ ਸਿੰਘ ਸਹੋਤਾ ਵੈਨਕੂਵਰ, 14 ਅਪ੍ਰੈਲ-ਕੈਨੇਡਾ ਵਿਚ ਸਿੱਖਾਂ ਦੀ 113 ਸਾਲ ਪੁਰਾਤਨ ਸੰਸਥਾ 'ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ' ਵਲੋਂ ਖ਼ਾਲਸੇ ਦੇ ਸਾਜਨਾ ਦਿਵਸ 'ਤੇ ਅੱਜ ਇਥੇ ਸਾਲਾਨਾ ਨਗਰ ਕੀਰਤਨ ਬੜੇ ਉਤਸ਼ਾਹ ਨਾਲ ਸਜਾਇਆ ਗਿਆ, ਜਿਸ ਵਿਚ ਦੂਰੋਂ-ਨੇੜਿਓਾ ...

ਪੂਰੀ ਖ਼ਬਰ »

ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ ਨੂੰ ਦੇਸ਼ ਵੰਡਣ ਦੀ ਇਜਾਜ਼ਤ ਨਹੀਂ ਦਿਆਂਗੇ-ਮੋਦੀ

ਕਠੂਆ 'ਚ ਰੈਲੀ ਨੂੰ ਕੀਤਾ ਸੰਬੋਧਨ ਕਠੂਆ, 14 ਅਪ੍ਰੈਲ (ਏਜੰਸੀ)- ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਦੋਹਾਂ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਮੁਕੰਮਲ ਕਰਨ ਲਈ ਵਚਨਬੱਧ ਹਾਂ-ਪਾਕਿਸਤਾਨ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਪਾਕਿਸਤਾਨ ਨੇ ਅੱਜ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਬਾਅਦ ਭਾਰਤ ਨਾਲ ਮੁੜ ਗੱਲਬਾਤ ਸ਼ੁਰੂ ਹੋਣ ਲਈ ਆਸਵੰਦ ਹੈ | ਉਸ ਨੇ ਜ਼ੋਰ ਦੇ ਕੇ ਕਿਹਾ ਕਿ ਵਿਵਸਥਿਤ ਗੱਲਬਾਤ ਦੋਵੇਂ ਦੇਸ਼ਾਂ ਨੂੰ ਪਰਸਪਰ ਚਿੰਤਾਵਾਂ ਨੂੰ ਸਮਝਣ, ਲੰਬੇ ਸਮੇਂ ...

ਪੂਰੀ ਖ਼ਬਰ »

ਕੈਨੇਡਾ 'ਚ ਸਿੱਖਾਂ ਨੂੰ ਰਾਹਤ

ਟਰੂਡੋ ਸਰਕਾਰ ਨੇ ਸਰਕਾਰੀ ਰਿਪੋਰਟ 'ਚੋਂ ਸਿੱਖ ਤੇ ਖ਼ਾਲਿਸਤਾਨੀ ਸ਼ਬਦ ਹਟਾਏ

ਸਤਪਾਲ ਸਿੰਘ ਜੌਹਲ ਟੋਰਾਂਟੋ, 14 ਅਪ੍ਰੈਲ-ਕੈਨੇਡਾ 'ਚ ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਟਰੂਡੋ ਸਰਕਾਰ ਨੇ ਇਕ ਬਿਆਨ ਜਾਰੀ ਕਰਦਿਆਂ ਸਿੱਖਾਂ ਨੂੰ ਰਾਹਤ ਦਿੰਦਿਆਂ 2018 ਦੀ ਅੱਤਵਾਦ 'ਤੇ ਜਾਰੀ ਕੀਤੀ ਇਕ ਰਿਪੋਰਟ 'ਚੋਂ ਸਿੱਖ ਅਤੇ ਖ਼ਾਲਿਸਤਾਨੀ ਸ਼ਬਦ ਹਟਾ ਦਿੱਤੇ ...

ਪੂਰੀ ਖ਼ਬਰ »

ਦੂਜੇ ਪੜਾਅ ਤਹਿਤ ਚੋਣ ਲੜਨ ਵਾਲੇ 251 ਉਮੀਦਵਾਰਾਂ ਿਖ਼ਲਾਫ਼ ਅਪਰਾਧਕ ਮਾਮਲੇ

ਕੋਲਕਾਤਾ, 14 ਅਪ੍ਰੈਲ (ਏਜੰਸੀ)- ਏ. ਡੀ. ਆਰ. (ਐਸੋਸੀਏਸ਼ਨ ਆਫ਼ ਡੈਮੋਕ੍ਰੇਟਿਕ ਰਿਫ਼ਾਰਮਜ਼) ਨੇ ਆਪਣੀ ਰਿਪੋਰਟ 'ਚ ਦੱਸਿਆ ਕਿ 18 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਚੋਣ ਲੜਨ ਵਾਲੇ 423 ਉਮੀਦਵਾਰਾਂ ਕੋਲ 1 ਕਰੋੜ ਰੁਪਏ ਜਾਂ ਇਸ ਤੋਂ ਜ਼ਿਆਦਾ ਕੀਮਤ ਦੀ ...

ਪੂਰੀ ਖ਼ਬਰ »

ਈ.ਵੀ.ਐਮ. ਦੇ ਮੁੱਦੇ 'ਤੇ ਫਿਰ ਸੁਪਰੀਮ ਕੋਰਟ ਜਾਣਗੀਆਂ ਵਿਰੋਧੀ ਧਿਰਾਂ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਵਿਰੋਧੀ ਧਿਰਾਂ ਨੇ ਅੱਜ ਈ. ਵੀ. ਐਮ. 'ਚ ਗੜਬੜੀ ਨੂੰ ਲੈ ਕੇ ਬੈਠਕ ਕੀਤੀ ਅਤੇ ਕਿਹਾ ਕਿ ਘੱਟੋ-ਘੱਟ 50 ਫ਼ੀਸਦੀ ਮਤਦਾਨ ਪਰਚੀਆਂ ਦਾ ਮਿਲਾਨ ਈ. ਵੀ. ਐਮ. ਨਾਲ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਉਹ ਸੁਪਰੀਮ ਕੋਰਟ ਜਾਣਗੇ | ਆਂਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਗੰਗ ਕੈਨਾਲ 'ਚ ਡਿਗੀ ਕਾਰ-4 ਨੌਜਵਾਨਾਂ ਦੀ ਮੌਤ

ਮੱਧ ਪ੍ਰਦੇਸ਼ ਤੋਂ ਕਣਕ ਦਾ ਸੀਜ਼ਨ ਲਗਾ ਕੇ ਨੌਜਵਾਨ ਡੇਢ ਮਹੀਨੇ ਬਾਅਦ ਪਰਤ ਰਹੇ ਸਨ ਘਰ ਫ਼ਾਜ਼ਿਲਕਾ/ ਮੰਡੀ ਅਰਨੀਵਾਲਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ/ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਨੇੜਿਓਾ ਲੰਘਦੀ ਗੰਗ ਕੈਨਾਲ 'ਚ ਕਾਰ ਡਿਗਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ 4 ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਕੈਂਪ 'ਤੇ ਹਮਲੇ 'ਚ ਸ਼ਾਮਿਲ 5ਵਾਂ ਦੋਸ਼ੀ ਗਿ੍ਫ਼ਤਾਰ

ਸ੍ਰੀਨਗਰ,14 ਅਪ੍ਰੈਲ (ਮਨਜੀਤ ਸਿੰਘ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੀ.ਆਰ.ਪੀ.ਐਫ. ਦੇ ਸੈਂਟਰ ਲਿਤਪੋਰਾ ਵਿਖੇ ਹੋਏ ਫਿਦਾਈਨ ਹਮਲੇ 'ਚ ਲੋੜੀਂਦੇ ਪੰਜਵੇਂ ਦੋਸ਼ੀ ਇਰਸ਼ਾਦ ਅਹਿਮਦ ਰੇਸ਼ੀ ਵਾਸੀ ਰਤਨੀਪੋਰਾ ਪੁਲਵਾਮਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਦੀ ਗਿ੍ਫ਼ਤਾਰੀ ਸਈਦ ਹਿਲਾਲ ਇੰਦਰਾਬੀ ਤੇ ਨਿਸਾਰ ਅਹਿਮਦ ਦੀ ਨਿਸ਼ਾਨਦੇਹੀ 'ਤੇ ਹੋਈ ਹੈ | ਐਨ.ਏ.ਆਈ. ਦੇ ਬੁਲਾਰੇ ਨੇ ਦੱਸਿਆ ਕਿ ਰੇਸ਼ੀ ਨੂੰ ਨਿਆਇਕ ਹਿਰਾਸਤ 'ਚ ਲੈਣ ਲਈ ਉਸ ਨੂੰ ਜੰਮੂ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਇਰਸ਼ਾਦ ਰੇਸ਼ੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮਾਰੇ ਗਏ ਕੱਟੜ ਅੱਤਵਾਦੀ ਨੂਰ ਮਹੁੰਮਦ ਤਰਾਲੀ ਦੇ ਬਹੁਤ ਨੇੜੇ ਸੀ ਅਤੇ ਤਰਾਲੀ ਦੀ ਸੁਰੱਖਿਆ ਬਲਾਂ ਹੱਥੋਂ ਹੋਈ ਮੌਤ ਦਾ ਬਦਲਾ ਲੈਣ ਲਈ ਉਸ ਨੇ ਹੋਰ ਅੱਤਵਾਦੀਆਂ ਨਾਲ ਮਿਲ ਕੇ ਸੀ.ਆਰ.ਪੀ.ਐਫ. ਦੇ ਗਰੁੱਪ ਸੈਂਟਰ 'ਤੇ ਹਮਲੇ ਦੀ ਯੋਜਨਾ ਬਣਾ ਕੇੇ ਇਸ ਨੂੰ ਸਿਰੇ ਚਾੜਿ੍ਹਆ ਸੀ | ਇਸ ਹਮਲੇ ਦੇ ਸਬੰਧ 'ਚ ਐਨ.ਆਈ.ਏ. ਫਿਆਜ਼ ਅਹਿਮਦ ਮਾਗਰੇ ਲਿਤਪੇਰਾ, ਮਨਜ਼ੂਰ ਅਹਿਮਦ ਭੱਟ ਪੰਪੋਰ, ਨਿਸਾਰ ਅਹਿਮਦ ਤਾਂਤਰੇ ਗੁੰਡ ਤਾਰਲ, ਹਿਲਾਲ ਅਹਿਮਦ ਇੰਦਰਾਬੀ ਅਤੇ ਨੂਰ ਮੁਹੰਮਦ ਤਰਾਲੀ ਦੇ ਭਰਾ ਨੂੰ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ | ਜ਼ਿਕਰਯੋਗ ਹੈ ਕਿ 31 ਦਸੰਬਰ 2017 ਨੂੰ ਲਿਤਪੋਰਾ ਸਥਿਤ ਸੀ.ਆਰ.ਪੀ.ਐਫ. ਦੇ ਸੈਂਟਰ 'ਤੇ ਹੋਏ ਹਮਲੇ 'ਚ 5 ਜਵਾਨ ਸ਼ਹੀਦ ਤੇ 3 ਹੋਰ ਗੰਭੀਰ ਜ਼ਖ਼ਮੀ ਹੋ ਗਏ ਸਨ |


ਖ਼ਬਰ ਸ਼ੇਅਰ ਕਰੋ

ਕਾਬੁਲ 'ਚ ਬੰਬ ਧਮਾਕਾ 7 ਬੱਚਿਆਂ ਦੀ ਮੌਤ

ਕਾਬੁਲ, 14 ਅਪ੍ਰੈਲ (ਏਜੰਸੀ)-ਇਕ ਅਫ਼ਗਾਨ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਪੂਰਬੀ ਲਾਗਮਨ ਸੂਬੇ ਦੇ ਇਕ ਪਿੰਡ 'ਚ ਹੋਏ ਧਮਾਕੇ ਨਾਲ ਨੇੜੇ ਖੇਡਦੇ 7 ਬੱਚਿਆਂ ਦੀ ਮੌਤ ਹੋ ਗਈ, ਪਰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਸੂਬੇ ਦੇ ਰਾਜਪਾਲ ਤੇ ਬੁਲਾਰੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੰਦ ਲਾਲ ਦਾ ਦਿਹਾਂਤ

ਚੰਡੀਗੜ੍ਹ, 14 ਅਪ੍ਰੈਲ (ਏਜੰਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੰਦ ਲਾਲ ਦਾ ਲੰਬੀ ਬਿਮਾਰੀ ਦੇ ਬਾਅਦ ਅੱਜ ਸਵੇਰੇ ਮੁਹਾਲੀ ਦੇ ਹਸਪਤਾਲ 'ਚ ਦਿਹਾਂਤ ਹੋ ਗਿਆ | ਉਹ 73 ਸਾਲਾਂ ਦੇ ਸਨ | ਨੰਦ ਲਾਲ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ...

ਪੂਰੀ ਖ਼ਬਰ »

ਕਾਂਗਰਸ 1984 ਦੇ ਦੰਗਾ ਪੀੜਤ ਸਿੱਖਾਂ ਤੇ ਕਸ਼ਮੀਰੀ ਪੰਡਿਤਾਂ ਨੂੰ ਨਹੀਂ ਦਿਵਾ ਸਕੀ ਨਿਆਂ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨਾ ਕਸ਼ਮੀਰੀ ਪੰਡਿਤਾਂ ਨੂੰ ਅਤੇ ਨਾ ਹੀ 1984 ਦੇ ਦੰਗਾ ਪੀੜਤ ਸਿੱਖਾਂ ਨੂੰ ਨਿਆਂ ਦਿਵਾ ਸਕੀ ਹੈ | ਮੋਦੀ ਨੇ ਕਿਹਾ ਕਿ ਭਾਜਪਾ ਕਸ਼ਮੀਰੀ ਪੰਡਿਤਾਂ ਦੇ ਸੂਬੇ 'ਚ ਪੁਨਰਵਾਸ ਅਤੇ 1984 ਦੇ ਪੀੜਤ ਸਿੱਖ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਜੈਟ ਏਅਰਵੇਜ਼ ਦੇ ਪਾਇਲਟਾਂ ਨੇ ਹੜਤਾਲ 'ਤੇ ਜਾਣ ਦਾ ਫ਼ੈਸਲਾ ਫ਼ਿਲਹਾਲ ਟਾਲਿਆ

ਮੁੰਬਈ, 14 ਅਪ੍ਰੈਲ (ਏਜੰਸੀ)-ਜੈਟ ਏਅਰਵੇਜ਼ ਦੇ ਪਾਇਲਟਾਂ ਨੇ ਸੋਮਵਾਰ ਤੋਂ ਹੜਤਾਲ 'ਤੇ ਜਾਣ ਦੇ ਆਪਣੇ ਫ਼ੈਸਲਾ ਨੂੰ ਟਾਲਦਿਆਂ ਹੁਣ ਹੜਤਾਲ 'ਤੇ ਨਾ ਜਾਣ ਦਾ ਫ਼ੈਸਲਾ ਕੀਤਾ ਹੈ | ਜੈਟ ਏਅਰਵੇਜ਼ ਦੇ ਪਾਇਲਟਾਂ ਦੇ ਸੰਗਠਨ ਨਾਲ ਜੁੜੇ ਕਰੀਬ 1100 ਪਾਇਲਟਾਂ ਵਲੋਂ ਅੱਜ ਪਹਿਲਾਂ ...

ਪੂਰੀ ਖ਼ਬਰ »

ਕਿਸ਼ਤਵਾੜ ਹਮਲੇ 'ਚ ਆਰ. ਐਸ. ਐਸ. ਆਗੂ ਦੀ ਹੱਤਿਆ ਲਈ ਵਰਤੀ ਗੱਡੀ ਜ਼ਬਤ

ਸ੍ਰੀਨਗਰ, 14 ਅਪ੍ਰੈਲ (ਮਨਜੀਤ ਸਿੰਘ)- ਪੁਲਿਸ ਨੇ ਕਿਸ਼ਤਵਾੜ ਵਿਖੇ ਆਰ.ਐਸ.ਐਸ. ਆਗੂ ਅਤੇ ਉਸ ਦੇ ਸੁਰੱਖਿਆ ਗਾਰਡ ਦੀ ਹੱਤਿਆ ਲਈ ਅੱਤਵਾਦੀਆਂ ਵਲੋਂ ਵਰਤੀ ਗਈ ਗੱਡੀ ਨੂੰ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ | ਜੰਮੂ ਰੇਂਜ ਪੁਲਿਸ ਦੇ ਆਈ.ਜੀ. ਐਮ.ਕੇ. ਸਿਨ੍ਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੰਢ-ਚਰਚਾ

ਡੇਰਾਵਾਦ ਤੇ ਪਖੰਡੀ ਬਾਬੇ ਪੰਜਾਬ 'ਚ ਹੀ ਨਹੀਂ, ਪੂਰੇ ਦੇਸ਼ 'ਚ ਡੇਰਾਵਾਦ ਦਾ ਜਾਲ ਵੱਡੇ ਪੱਧਰ 'ਤੇ ਫੈਲਿਆ ਹੋਇਆ ਹੈ, ਕਿ ਕਰੋੜਾਂ ਦੀ ਗਿਣਤੀ 'ਚ ਲੋਕ ਇਸ ਚੱਕਰਵਿਊ 'ਚ ਫਸੇ ਹੋਏ ਹਨ | ਪਿਛਲੇ ਸਮੇਂ 'ਚ ਸਿਰਸੇ ਵਾਲਾ ਡੇਰਾ ਮੁਖੀ, ਆਸਾ ਰਾਮ, ਰਾਮਪਾਲ ਦੇ ਕੀਤੇ ਘਿਨੌਣੇ ਕੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX