ਤਾਜਾ ਖ਼ਬਰਾਂ


ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  9 minutes ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  18 minutes ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  27 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  38 minutes ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  32 minutes ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 1 hour ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 2 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 2 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 2 hours ago
ਲਖਨਊ, 20 ਮਈ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੂੰ ਮਿਲਣ ਲਈ ਲਖਨਊ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ...
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 20 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਕੈਬਨਿਟ ਦੀ ਬੈਠਕ ਕੱਲ੍ਹ ਭਾਵ ਮੰਗਲਵਾਰ ਨੂੰ ਹੋਣ ਦੀ ਸੰਭਾਵਨਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਕੱਲ੍ਹ ਹੀ ਦਿੱਲੀ 'ਚ ਐੱਨ. ਡੀ. ਏ. ਦੇ ਨੇਤਾਵਾਂ ਲਈ...
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 3 hours ago
ਲਖਨਊ, 20 ਮਈ- ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਹਿਯੋਗੀ ਸੁਲੇਹਦੇਵ ਭਾਰਤੀ ਸਮਾਜ ਪਾਰਟੀ (ਐੱਸ. ਵੀ. ਐੱਸ. ਪੀ.) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਓਮਪ੍ਰਕਾਸ਼ ਰਾਜਭਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਰਾਜਪਾਲ ਰਾਮ ਨਾਈਕ ਨੇ ਮੁੱਖ ਮੰਤਰੀ ਯੋਗੀ...
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 3 hours ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ)- ਅੱਜ ਸਵੇਰੇ 11 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਸੰਗਰੂਰ ਦੇ ਨੇੜੇ ਸ਼ਤਾਬਦੀ ਐਕਸਪ੍ਰੈੱਸ ਹੇਠਾਂ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਪੁਲਿਸ ਵਲੋਂ...
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 4 hours ago
ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ...
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 4 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 4 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 5 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 6 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪਟਿਆਲਾ

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਪਟਿਆਲਾ, 14 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਵਿਸ਼ੇਸ਼ ਤੇ ਸਾਦੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਡਾ. ਅੰਬੇਡਕਰ ਦੇ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ ਅਤੇ ਭਾਰਤੀ ਸਮਾਜ ਦੇ ਵਿਕਾਸ 'ਚ ਪਾਏ ਅਹਿਮ ਤੇ ਵਿਲੱਖਣ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਜਿਸ ਤਰ੍ਹਾਂ ਦੇ ਹਾਲਤ 'ਚ ਪੈਦਾ ਹੋਏ, ਉਸ ਦੌਰਾਨ ਉਨ੍ਹਾਂ ਨੇ ਦੇਸ਼ ਤੇ ਵਿਦੇਸ਼ਾਂ 'ਚੋ ਉੱਚ ਸਿੱਖਿਆ ਹਾਸਲ ਕਰਕੇ ਇਸ ਨੰੂ ਕੇਵਲ ਆਪਣੇ ਤੱਕ ਸੀਮਤ ਨਾ ਕੀਤਾ ਸਗੋਂ ਇਕ ਭਵਿੱਖ ਮੁਖੀ ਸੋਚ ਦਾ ਮੁਜ਼ਾਹਰਾ ਕਰਦਿਆਂ ਸਾਡੇ ਦੇਸ਼ ਦਾ ਸੰਵਿਧਾਨ ਘੜਿਆ | ਇਸ ਸਮਾਗਮ ਦੌਰਾਨ ਪੋ੍ਰਗਰੈਸਿਵ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਆਰ. ਐੱਸ. ਸਿਆਣ, ਸਾਬਕਾ ਆਮਦਨ ਕਰ ਕਮਿਸ਼ਨਰ ਇੰਜ. ਬੀ.ਐੱਸ. ਰਤਨ (ਸੇਵਾ ਮੁਕਤ ਆਈ.ਆਰ.ਐੱਸ.) ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ 'ਤੇ ਚਾਨਣਾ ਪਾਇਆ | ਸ੍ਰੀਮਤੀ ਪੂਨਮਦੀਪ ਕੌਰ ਨੇ ਪਟਿਆਲਾ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਡਾ. ਅੰਬੇਡਕਰ ਦਾ ਇੱਕ ਕਲੰਡਰ ਅਤੇ ਡਾ. ਹਰਨੇਕ ਸਿੰਘ ਦੀ ਇੱਕ ਪੁਸਤਕ ਵੀ ਜਾਰੀ ਕੀਤੀ | ਇੱਥੇ ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਘੱਗਾ, ਸ਼ਿੰਗਾਰਾ ਸਿੰਘ, , ਨਾਰੰਗ ਸਿੰਘ, ਬਲਦੇਵ ਕ੍ਰਿਸ਼ਨ, ਪ੍ਰਕਾਸ਼ ਸਿੰਘ, ਪਿ੍ੰਸੀਪਲ ਨਾਰੰਗ ਸਿੰਘ, ਗੁਰਨਾਮ ਸਿੰਘ, ਇੰਜ. ਐੱਸ.ਐੱਸ. ਮੱਲ, ਮਲਾਗਰ ਸਿੰਘ, ਬਲਵੰਤ ਕੁਮਾਰ, ਅਵਤਾਰ ਸਿੰਘ ਕੈਂਥ, ਪ੍ਰਗਟ ਸਿੰਘ, ਨਰੇਸ਼ ਕੁਮਾਰ, ਸਤਵਿੰਦਰ ਸਿੰਘ, ਜਰਨੈਲ ਸਿੰਘ, ਪ੍ਰੀਤ ਕਾਂਸ਼ੀ, ਲੈਕਚਰਾਰ ਸ. ਰਵਿੰਦਰ ਸਿੰਘ, ਐਨ.ਐੱਸ. ਚੌਧਰੀ, ਜੰਗ ਸਿੰਘ ਐਡਵੋਕੇਟ, ਮਲਕੀਤ ਸਿੰਘ ਢਿੱਲੋਂ ,ਹਰਮੋਹਨ ਸਿੰਘ ਸਕਰਾਲੀ,. ਰਣਜੀਤ ਸਿੰਘ ਚੀਮਾ, ਬੀਬੀ ਗੁਰਮੀਤ ਕੌਰ, ਇੰਜ. ਮੇਜਰ ਸਿੰਘ ਹਾਜ਼ਰ ਹੋਏ |


ਖ਼ਬਰ ਸ਼ੇਅਰ ਕਰੋ

ਦਰਸਨਿਧੀ ਹੈਲਥ ਕੇਅਰ ਨਾਮੀ ਆਧੁਨਿਕ ਹਸਪਤਾਲ ਦਾ ਉਦਘਾਟਨ

ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸ਼ਹਿਰ ਦੇ ਪ੍ਰਮੁੱਖ ਡਾ. ਸਵ. ਦਰਸ਼ਨ ਜੈਨ ਦੇ ਪਰਿਵਾਰ ਵਲੋਂ ਤਹਿਸੀਲ ਕੰਪਲੈਕਸ ਨਜ਼ਦੀਕ ਦਰਸਨਿਧੀ ਹੈਲਥ ਕੇਅਰ ਨਾਂਅ 'ਤੇ ਨਵੇਂ ਆਧੁਨਿਕ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਡਾ. ਵਰਿੰਦਰ ਜੈਨ ਪਿੰਟੂ ਦੀ ...

ਪੂਰੀ ਖ਼ਬਰ »

ਚਾਹ ਵਾਲੀ ਦੁਕਾਨ ਤੋਂ ਸਮਾਨ ਚੋਰੀ

ਘੱਗਾ, 14 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਬੀਤੀ ਰਾਤ ਪਟਿਆਲਾ ਪਾਤੜਾਂ ਮੁੱਖ ਸੜਕ 'ਤੇ ਸ੍ਰੀ ਗਣੇਸ਼ ਥਰੈਡ ਕੋਟਸਪਿਨ ਫ਼ੈਕਟਰੀ ਨੇੜੇ ਅਣਪਛਾਤੇ ਚੋਰਾਂ ਨੇ ਇੱਕ ਚਾਹ ਦੀ ਦੁਕਾਨ 'ਚੋਂ ਕੀਮਤੀ ਸਮਾਨ ਚੋਰੀ ਲਿਆ | ਚਾਹ ਦੀ ਦੁਕਾਨ ਚਲਾਉਂਦੇ ਰਜਿੰਦਰ ਸਿੰਘ ਰਾਜੂ ਨੇ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਛਾਲ ਮਾਰਨ ਵਾਲੀ ਔਰਤ ਨੂੰ ਗ਼ੋਤੇਖ਼ੋਰਾਂ ਨੇ ਬਚਾਇਆ

ਪਟਿਆਲਾ, 14 ਅਪ੍ਰੈਲ (ਆਤਿਸ਼ ਗੁਪਤਾ)-ਇੱਥੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ 'ਚ ਇਕ ਔਰਤ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਭੋਲੇ ਸ਼ੰਕਰ ਡਾਇਵਰਜ ਕਲੱਬ ਦੇ ਗ਼ੋਤੇਖ਼ੋਰਾਂ ਵਲੋਂ ਬਚਾ ਲਿਆ ਗਿਆ ਹੈ | ਜਿਸ ਦੀ ਜਾਣਕਾਰੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਜੈਅੰਤੀ ਮੌਕੇ ਵਿਸ਼ਾਲ ਸਮਾਗਮ ਕਰਵਾਇਆ

ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਭਰਤੀਆਂ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਲੋਕ ਸਭਾ ਪਟਿਆਲਾ ਹਲਕਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਮੂਰਤੀ ਉੱਤੇ ...

ਪੂਰੀ ਖ਼ਬਰ »

ਵਿਸਾਖੀ ਦਿਹਾੜੇ 'ਤੇ ਪ੍ਰਨੀਤ ਕੌਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਵਿਸਾਖੀ ਦਿਹਾੜੇ 'ਤੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਏ | ਇਲਾਹੀ ਬਾਣੀ ਦਾ ਕੀਰਤਨ ਵੀ ਸੰਗਤ ਵਿਚ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇੱਥੇ ਖਾਲਸਾ ਪੰਥ ਦੀ ਸਾਜਨਾ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਰਾਗੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 14 ਅਪ੍ਰੈਲ (ਆਤਿਸ਼ ਗੁਪਤਾ)-ਸਥਾਨਕ ਸਨੌਰੀ ਅੱਡਾ ਪਟਿਆਲਾ ਦੇ ਨਜ਼ਦੀਕ ਸਥਿਤ ਇਕ ਘਰ 'ਚ ਦਾਖਲ ਹੋ ਕੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਖ਼ਾਲਸਾ ਸਾਜਨਾ ਦਿਵਸ 'ਤੇ ਸੰਗਤਾਂ ਦਾ ਉਮੜਿਆ ਸੈਲਾਬ

ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਵਿਸਾਖੀ ਦੇ ਦਿਹਾੜੇ ਮੌਕੇ ਖ਼ਾਲਸੇ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ, ਗੁਰਦੁਆਰਾ ਮੋਤੀ ਬਾਗ਼ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ...

ਪੂਰੀ ਖ਼ਬਰ »

ਸਿੱਖ ਸੰਗਤਾਂ ਦੇ ਵਿਰੋਧ ਕਾਰਨ ਸਿਰਸਾ ਪ੍ਰੇਮੀਆਂ ਵਲੋਂ ਬਨੂੜ ਵਿਖੇ ਜ਼ਿਲ੍ਹਾ ਪੱਧਰੀ ਨਾਮ ਚਰਚਾ ਰੱਦ

ਬਨੂੜ, 14 ਅਪ੍ਰੈਲ (ਭੁਪਿੰਦਰ ਸਿੰਘ)-ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਬਨੂੜ ਵਿਖੇ ਬਿਨਾਂ ਪ੍ਰਵਾਨਗੀ ਤੋਂ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਨਾਮ ਚਰਚਾ ਅੱਜ ਸਿੱਖ ਸੰਗਤਾਂ ਦੇ ਤਿੱਖੇ ਵਿਰੋਧ ਕਾਰਨ ਮੌਕੇ 'ਤੇ ਰੱਦ ਕਰਨੀ ਪਈ | ਵਾਰਡ ਨੰ: 1 ਹਵੇਲੀ ਬਸੀ ਵਿਖੇ ਲਾਂਡਰਾਂ ...

ਪੂਰੀ ਖ਼ਬਰ »

ਪਾਤੜਾਂ ਇਲਾਕੇ ਵਿਚ ਕੈਂਸਰ ਦਾ ਕਹਿਰ ਜਿਉਂ ਦਾ ਤਿਉਂ-ਇਕ ਹੋਰ ਪੀੜਤ ਔਰਤ ਦੀ ਮੌਤ

ਪਾਤੜਾਂ, 14 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਕੈਂਸਰ ਦਾ ਕਹਿਰ ਜਾਰੀ ਹੈ | ਇਸੇ ਬਿਮਾਰੀ ਤੋਂ ਪੀੜਤ ਪਿੰਡ ਹਰਿਆਊ ਦੇ ਸਰਪੰਚ ਦੀ ਮਾਤਾ ਦੀ ਮੌਤ ਹੋ ਗਈ ਹੈ | ਪਿੰਡ ਹਰਿਆਊ ਦੇ ਸਰਪੰਚ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਸਵਰਨ ਕੌਰ ਕਰੀਬ 2 ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਬਹਾਦਰਗੜ੍ਹ, 14 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਵਿਸਾਖੀ ਦਾ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਸਬੰਧੀ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੂੰ ਵਕੀਲਾਂ ਨੇ ਦਿੱਤਾ ਸਮਰਥਨ

ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਲੋਕ ਸਭਾ ਸੀਟ ਪਟਿਆਲੇ ਦੇ ਉਮੀਦਵਾਰ ਸ਼ਮਾਕਾਂਤ ਪਾਂਡੇ ਦੇ ਹੱਕ 'ਚ ਵੱਖ-ਵੱਖ ਸੈੱਲਾਂ ਵਲੋਂ ਕਾਰਜ ਕੀਤਾ ਜਾ ਰਿਹਾ ਹੈ ਉੱਥੇ ਹੀ ਵਕੀਲਾਂ ...

ਪੂਰੀ ਖ਼ਬਰ »

ਪਾਰਟੀ ਆਗੂ ਅਤੇ ਵਰਕਰ ਰੱਖੜਾ ਦੀ ਜਿੱਤ ਲਈ ਮਿਹਨਤ ਕਰਨ-ਅਲਹੌਰਾਂ

ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਮਿਲੇ ਮਾਣ ਸਤਿਕਾਰ ਨੂੰ ਮੁੱਖ ਰੱਖਦਿਆਂ ਹਲਕੇ ਨਾਲ ਸਬੰਧਿਤ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਦਰਵੇਸ਼ ਸਿਆਸਤਦਾਨ ਸੁਰਜੀਤ ਸਿੰਘ ਰੱਖੜਾ ਦਾ ਸਾਥ ਦੇਣਾ ਚਾਹੀਦਾ ਤਾਂ ਜੋ ਉਨ੍ਹਾਂ ਦੇ ...

ਪੂਰੀ ਖ਼ਬਰ »

ਦੇਸ਼ ਦੇ ਵਿਕਾਸ ਲਈ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਲੋਕ ਆਪਣਾ ਰਾਜ ਲਿਆਉਣ-ਡਾ. ਗਾਂਧੀ

ਸ਼ੁਤਰਾਣਾ, 14 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਲੋਕ-ਸਭਾ ਚੋਣਾਂ 'ਚ ਵੱਖ-ਵੱਖ ਉਮੀਦਵਾਰਾਂ ਵਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਮੁਹਿੰਮ ਤਹਿਤ ਪਟਿਆਲਾ ਲੋਕ-ਸਭਾ ਹਲਕੇ ਤੋਂ 6 ਗੱਠਜੋੜ ਪਾਰਟੀਆਂ ਦੇ ਸਾਂਝੇ ...

ਪੂਰੀ ਖ਼ਬਰ »

ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਨੀਨਾ ਮਿੱਤਲ ਵਲੋਂ ਉਦਘਾਟਨ

ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਪਿਛਲੇ ਲੰਮੇ ਸਮੇਂ ਤੋਂ ਸੂਬੇ ਪੰਜਾਬ ਨੂੰ ਹਰ ਪੱਖੋਂ ਖੋਖਲਾ ਕਰਨ ਵਿਚ ਕਾਂਗਰਸ ਅਤੇ ਅਕਾਲੀ ਦਲ ਨੇ ਅਹਿਮ ਭੂਮਿਕਾ ਨਿਭਾਈ ਹੈ ਜਿਸ ਕਾਰਨ ਸੂਬੇ ਦੀ ਨੌਜਵਾਨੀ ਮਜਬੂਰਨ ਹੋਰ ਦੇਸ਼ਾਂ ਵਿਚ ਜਾ ਰਹੀ ਹੈ | ਦੋਵਾਂ ਪਾਰਟੀਆਂ ਨੇ ...

ਪੂਰੀ ਖ਼ਬਰ »

ਆਪ ਦੀ ਉਮੀਦਵਾਰ ਨੀਨਾ ਮਿੱਤਲ ਦਾ ਡਾ: ਗਾਂਧੀ ਦੇ ਚੋਣ ਨਤੀਜੇ 'ਤੇ ਸੰਭਾਵੀ ਅਸਰ

ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਆਪਣੀ ਚੋਣ ਮੁਹਿੰਮ ਭਖਾਈ ਬੈਠੇ ਆਪ ਦੇ ਬਾਗ਼ੀ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦੇ ਹੱਕ 'ਚ ਭਾਰੀ ਗਿਣਤੀ ਵਿਚ ਲੋਕ ਭੁਗਤਾਉਣ ਲਈ ਤਿਆਰ ਬੈਠੇ ਸਨ ਜਦੋਂ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਟਿਆਲਾ 'ਚ ਮੁੱਖ ਚੋਣ ਦਫ਼ਤਰ ਦਾ ਉਦਘਾਟਨ

ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤਿਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਸ਼ਮਾਕਾਂਤ ਪਾਂਡੇ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ 'ਚ ਤੇਜ਼ੀ ਲਿਆਉਂਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਆਰੀਆ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਵਿਰਕ ਦਰਜਨਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਦੇਵੀਗੜ੍ਹ, 14 ਅਪੈ੍ਰਲ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰੇਰਨਾ ਸਦਕਾ ਆੜ੍ਹਤੀ ਐਸੋ: ਦੁਧਨਸਾਧਾਂ ਦੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ 4 ਵਾਰਡਾਂ 'ਚ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਬੈਠਕਾਂ

ਰਾਜਪੁਰਾ, 14 ਅਪ੍ਰੈਲ (ਜੀ.ਪੀ. ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਲੰਘੀ ਸ਼ਾਮ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਵਾਰਡ ਨੰਬਰ 5, 6, 24 ਅਤੇ 27 ਵਿਖੇ ਪਟਿਆਲਾ ਹਲਕੇ 'ਚ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਬੈਠਕਾਂ ਕੀਤੀਆਂ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਪ੍ਰਗਟ ਸਿੰਘ ਰੱਤਾਖੇੜਾ ਤੇ ਹੋਰ ਕਾਂਗਰਸੀ ਆਗੂ ਪ੍ਰਨੀਤ ਕੌਰ ਨੂੰ ਮਿਲੇ

ਦੇਵੀਗੜ੍ਹ, 14 ਅਪੈ੍ਰਲ (ਮੁਖ਼ਤਿਆਰ ਸਿੰਘ ਨੌਗਾਵਾਂ)-ਬੀਤੇ ਦਿਨੀਂ ਦੇਵੀਗੜ੍ਹ ਵਿਖੇ ਪ੍ਰਗਟ ਸਿੰਘ ਰੱਤਾਖੇੜਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਇਕ ਬੈਠਕ ਦੌਰਾਨ ਜੋਗਿੰਦਰ ਸਿੰਘ ਕਾਕੜਾ ਦੇ ਿਖ਼ਲਾਫ਼ ਰੋਸ ਜ਼ਾਹਿਰ ਕੀਤਾ ਗਿਆ ਸੀ | ਉਸੇ ਤਹਿਤ ਹੀ ਅੱਜ ...

ਪੂਰੀ ਖ਼ਬਰ »

ਮੇਰੇ ਚੋਣ ਪ੍ਰਚਾਰ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਆਉਣਗੇ-ਪ੍ਰਨੀਤ ਕੌਰ

ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੀ ਅਗਰਵਾਲ ਧਰਮਸ਼ਾਲਾ 'ਚ ਧਾਰਮਿਕ ਸਮਾਗਮ 'ਚ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਸ਼ਿਰਕਤ ਕਰਨ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਰਾਮ ਨੌਮੀ ਤੇ ...

ਪੂਰੀ ਖ਼ਬਰ »

ਡਾ. ਧਰਮਵੀਰ ਗਾਂਧੀ ਨੇ ਹਲਕਾ ਸਮਾਣਾ ਦੇ ਪਿੰਡਾਂ 'ਚ ਚੋਣ ਪ੍ਰਚਾਰ

ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਸੀਟ ਪਟਿਆਲ਼ਾ ਤੋਂ ਪੀ.ਡੀ.ਏ. ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਸਮਾਣਾ ਹਲਕੇ ਦੇ ਇਕ ਦਰਜਨ ਤੋਂ ਵੱਧ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਪਿੰਡ ਕਾਹਨਗੜ੍ਹ, ਬਿਸ਼ਨਪੁਰਾ, ਗਾਜੀਪੁਰ, ਨਮਾਦਾਂ, ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਿਆਂ ਸਕੀਮ ਦਾ ਲੋਕਾਂ ਨਾਲ ਵਾਅਦਾ ਕਰਨਾ ਅੱਖਾਂ 'ਚ ਘੱਟਾ ਪਾਉਣ ਵਾਲੀ ਗੱਲ-ਰੱਖੜਾ

ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦਾ ਨਿਆਂ ਸਕੀਮ ਲੋਕਾਂ ਨਾਲ ਇੱਕ ਹੋਰ ਝੂਠਾ ਵਾਅਦਾ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਗੱਲ ਹੈ ਕਿਉਂਕਿ ਨਾ ਤਾਂ ...

ਪੂਰੀ ਖ਼ਬਰ »

ਦੇਸ਼ ਵਿਚੋਂ ਗ਼ਰੀਬੀ ਦੂਰ ਕਰਨ ਦਾ ਕਾਂਗਰਸ ਨੇ ਲਿਆ ਸੰਕਲਪ-ਪ੍ਰਨੀਤ ਕੌਰ

ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਵਲੋਂ ਦੇਸ਼ ਵਿਚੋਂ ਗ਼ਰੀਬੀ ਦੂਰ ਕਰਨ ਦਾ ਸੰਕਲਪ ਲਿਆ ਹੈ | ਬਡੰੂਗਰ ਇਲਾਕੇ ਦੇ ਬੂਥ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ...

ਪੂਰੀ ਖ਼ਬਰ »

ਇੰਡੋ-ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਲੀਗ ਲਈ 6 ਪੰਜਾਬੀ ਖਿਡਾਰੀਆਂ ਦੀ ਚੋਣ

ਪਟਿਆਲਾ, 14 ਅਪ੍ਰੈਲ (ਚਹਿਲ)-13 ਮਈ ਤੋਂ 4 ਜੂਨ ਤੱਕ ਕਰਵਾਈ ਜਾ ਰਹੀ ਪਹਿਲੀ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਲਈ 6 ਪੰਜਾਬੀ ਖਿਡਾਰੀਆਂ ਦੀ ਚੋਣ ਹੋਈ ਹੈ | ਜਿਨ੍ਹਾਂ ਵਿਚ ਹਰਵਿੰਦਰ ਸਿੰਘ ਕਾਲਾ ਢੰਡੋਲੀ (ਸੰਗਰੂਰ) ਤੇ ਸਾਗਰ ਬੁੱਢਣਪੁਰ (ਪਟਿਆਲਾ), ਜਸਕਰਨ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਘੜਾਮ ਵਿਖੇ ਨਗਰ ਕੀਰਤਨ ਸਜਾਇਆ

ਦੇਵੀਗੜ੍ਹ, 14 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਮਿਲਾਪਸਰ) ਘੜਾਮ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬਾਬਾ ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ...

ਪੂਰੀ ਖ਼ਬਰ »

ਕਣਕ ਦੀ ਵਾਢੀ ਲਈ ਦਾਤੀਆਂ ਦੀਆਂ ਦੁਕਾਨਾਂ 'ਤੇ ਕਿਸਾਨਾਂ ਦੇ ਮੇਲੇ ਲੱਗਣੇ ਸ਼ੁਰੂ

ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ)-ਹਲਕੇ ਵਿਚ ਕਣਕ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਇਸ ਲਈ ਭਾਵੇਂ ਜ਼ਿਆਦਾਤਰ ਕਿਸਾਨ ਕੰਬਾਈਨ ਤੋਂ ਕਣਕ ਦੀ ਗਹਾਈ ਵੱਲ ਜ਼ਿਆਦਾ ਧਿਆਨ ਦਿੰਦੇ ਹਨ ਪਰ ਫਿਰ ਵੀ ਜਿਹੜੇ ਕਿਸਾਨਾਂ ਨੰੂ ਪਸ਼ੂਆਂ ਲਈ ਤੂੜੀ ਦਾ ਬੰਦੋਬਸਤ ਕਰਨਾ ...

ਪੂਰੀ ਖ਼ਬਰ »

ਗੁਪਤਾ ਫਿਿਲੰਗ ਸਟੇਸ਼ਨ ਗੁਥਮੜਾ ਦਾ ਹੈਰੀਮਾਨ ਵਲੋਂ ਉਦਘਾਟਨ

ਦੇਵੀਗੜ੍ਹ, 14 ਅਪੈ੍ਰਲ (ਮੁਖ਼ਤਿਆਰ ਸਿੰਘ ਨੌਗਾਵਾਂ)-ਇੱਥੋਂ ਥੋੜ੍ਹੀ ਦੂਰ ਪਿੰਡ ਗੁਥਮੜਾ ਵਿਖੇ ਗੁਪਤਾ ਫਿਿਲੰਗ ਸਟੇਸ਼ਨ ਦਾ ਉਦਘਾਟਨ ਹਲਕਾ ਸਨੌਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕੀਤਾ ਤੇ ਗੁਪਤਾ ਪਰਿਵਾਰ ਨੂੰ ਸਫਲ ...

ਪੂਰੀ ਖ਼ਬਰ »

ਅਕਾਲ ਜੋਤ ਇੰਟਰਨੈਸ਼ਨਲ ਸਕੂਲ 'ਚ ਕਿੱਤਾਮੁਖੀ ਸੈਮੀਨਾਰ ਕਰਵਾਇਆ

ਸ਼ੁਤਰਾਣਾ/ਅਰਨੋਂ, 14 ਅਪ੍ਰੈਲ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ)-ਅਕਾਲ ਜੋਤ ਇੰਟਰਨੈਸ਼ਨਲ ਪਬਲਿਕ ਸਕੂਲ ਸ਼ੇਰਗੜ੍ਹ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ 'ਚ ਮਿਥੇ ਹੋਏ ਨਿਸ਼ਾਨੇ ਦੀ ਪ੍ਰਾਪਤੀ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਡਾ: ਬਲਰਾਜ ਸਿੰਘ ਬਰਾੜ ਨੇ ਸਟੇਟ ਯੂਨੀਵਰਸਿਟੀ ਸੀਮਾਰੰਗ ਇੰਡੋਨੇਸ਼ੀਆ ਵਿਖੇ ਗੈੱਸਟ ਲੈਕਚਰ ਦਿੱਤਾ

ਪਟਿਆਲਾ, 14 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਬਲਰਾਜ ਸਿੰਘ ਬਰਾੜ ਸਟੇਟ ਯੂਨੀਵਰਸਿਟੀ ਸੀਮਾਰੰਗ, ਇੰਡੋਨੇਸ਼ੀਆ ਵਿਖੇ 28 ਤੋਂ 31 ਮਾਰਚ 2019 ਨੂੰ ਹੋਈ 54ਵੀਂ ਸਾਲਾਨਾ ਵਰੇ੍ਹਗੰਢ ਵਿਚ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਸੜਕ ਹਾਦਸੇ 'ਚ ਮੌਤ

ਰਾਜਪੁਰਾ, 14 ਅਪ੍ਰੈਲ (ਜੀ.ਪੀ. ਸਿੰਘ)-ਬਹੁਤ ਹੀ ਮਿਲਣਸਾਰ, ਹਸਮੁੱਖ ਅਤੇ ਹਰਮਨ-ਪਿਆਰੇ ਬਨੂੜ ਵਿਖੇ ਟ੍ਰੈਫਿਕ ਇੰਚਾਰਜ ਦੀ ਡਿਊਟੀ ਨਿਭਾ ਰਹੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਲੰਘੀ ਰਾਤ 9 ਵਜੇ ਦੇ ਕਰੀਬ ਡਿਊਟੀ ਕਰਕੇ ਵਾਪਸ ਆਉਂਦੇ ਹੋਏ ਸਥਾਨਕ ਸਰਹਿੰਦ-ਪਟਿਆਲਾ ...

ਪੂਰੀ ਖ਼ਬਰ »

ਕਿਸਾਨ ਮੰਚ ਸੋਸ਼ਲ ਵੈਲਫੇਅਰ ਕਲੱਬ ਦੀ ਬੈਠਕ

ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਕਿਸਾਨ ਮੰਚ ਸੋਸ਼ਲ ਵੈਲਫੇਅਰ ਕਲੱਬ ਭਾਦਸੋਂ ਦੀ ਮਹੀਨਾਵਾਰ ਬੈਠਕ ਕਲੱਬ ਦੇ ਸਰਪ੍ਰਸਤ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿਚ ਚੇਅਰਮੈਨ ਸੁਖਵੀਰ ਸਿੰਘ ਪੰਧੇਰ ਦੇ ਗ੍ਰਹਿ ਚਹਿਲ ਵਿਖੇ ਕੀਤੀ ਗਈ | ਜਿਸ ਵਿਚ ਪੰਜਾਬ ਦੀ ...

ਪੂਰੀ ਖ਼ਬਰ »

ਇੰਡੋ-ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਲੀਗ ਲਈ 6 ਪੰਜਾਬੀ ਖਿਡਾਰੀਆਂ ਦੀ ਚੋਣ

ਪਟਿਆਲਾ, 14 ਅਪ੍ਰੈਲ (ਚਹਿਲ)-13 ਮਈ ਤੋਂ 4 ਜੂਨ ਤੱਕ ਕਰਵਾਈ ਜਾ ਰਹੀ ਪਹਿਲੀ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਲਈ 6 ਪੰਜਾਬੀ ਖਿਡਾਰੀਆਂ ਦੀ ਚੋਣ ਹੋਈ ਹੈ | ਜਿਨ੍ਹਾਂ ਵਿਚ ਹਰਵਿੰਦਰ ਸਿੰਘ ਕਾਲਾ ਢੰਡੋਲੀ (ਸੰਗਰੂਰ) ਤੇ ਸਾਗਰ ਬੁੱਢਣਪੁਰ (ਪਟਿਆਲਾ), ਜਸਕਰਨ ਸਿੰਘ ...

ਪੂਰੀ ਖ਼ਬਰ »

ਕਣਕ ਦੀ ਵਾਢੀ ਲਈ ਦਾਤੀਆਂ ਦੀਆਂ ਦੁਕਾਨਾਂ 'ਤੇ ਕਿਸਾਨਾਂ ਦੇ ਮੇਲੇ ਲੱਗਣੇ ਸ਼ੁਰੂ

ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ)-ਹਲਕੇ ਵਿਚ ਕਣਕ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਇਸ ਲਈ ਭਾਵੇਂ ਜ਼ਿਆਦਾਤਰ ਕਿਸਾਨ ਕੰਬਾਈਨ ਤੋਂ ਕਣਕ ਦੀ ਗਹਾਈ ਵੱਲ ਜ਼ਿਆਦਾ ਧਿਆਨ ਦਿੰਦੇ ਹਨ ਪਰ ਫਿਰ ਵੀ ਜਿਹੜੇ ਕਿਸਾਨਾਂ ਨੰੂ ਪਸ਼ੂਆਂ ਲਈ ਤੂੜੀ ਦਾ ਬੰਦੋਬਸਤ ਕਰਨਾ ...

ਪੂਰੀ ਖ਼ਬਰ »

ਕਿਤਾਬ 'ਚ ਲਿਖੀ ਗ਼ਲਤ ਗੁਰਬਾਣੀ ਸਬੰਧੀ ਬੋਰਡ ਵਲੋਂ ਹੁਕਮ ਜਾਰੀ

ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੁਝ ਦਿਨ ਪਹਿਲਾਂ 10ਵੀਂ ਜਮਾਤ ਦੀ ਪੰਜਾਬੀ ਵਿਸ਼ੇ ਦੀ ਕਿਤਾਬ ਜਾਰੀ ਕੀਤੀ ਗਈ ਸੀ | ਇਸ ਜਾਰੀ ਕੀਤੀ ਗਈ ਕਿਤਾਬ ਵਿਚ 5 ਨੰਬਰ ਪੇਜ 'ਤੇ ਗੁਰੂ ਨਾਨਕ ਸਾਹਿਬ ਨਾਲ ਸਬੰਧਿਤ ਗੁਰਬਾਣੀ ਗ਼ਲਤ ...

ਪੂਰੀ ਖ਼ਬਰ »

ਸਨੌਰ ਵਿਖੇ ਜਾਗਰੂਕਤਾ ਰੈਲੀ ਕੱਢੀ

ਸਨੌਰ, 14 ਅਪ੍ਰੈਲ (ਸੋਖਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 128ਵੇਂ ਜਨਮ ਦਿਵਸ ਮੌਕੇ ਸਨੌਰ ਵਿਖੇ ਵਾਲਮੀਕ ਅਤੇ ਰਵਿਦਾਸ ਬਰਾਦਰੀ ਦੇ ਆਗੂਆਂ ਵਲੋਂ ਜਾਗਰੂਕਤਾ ਮੋਟਰਸਾਈਕਲ ਰੈਲੀ ਭਗਵਾਨ ਵਾਲਮੀਕ ਮੰਦਿਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਜ਼ਰੀਏ ਦਲਿਤਾਂ ਅਤੇ ਔਰਤਾਂ ਨੂੰ ਬਣਦੇ ਹੱਕ ਦਿੱਤੇ-ਜੱਸੀ ਸੋਹੀਆਂ ਵਾਲਾ

ਨਾਭਾ, 14 ਅਪ੍ਰੈਲ (ਕਰਮਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਰਚੇਤਾ ਮਹਾਨ ਰਹਿਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਪਹਿਲੇ ਅਜਿਹੇ ਵਿਅਕਤੀ ਹੋਏ ਹਨ ਜਿਨ੍ਹਾਂ ਨੇ ਦਲਿਤਾਂ ਅਤੇ ਔਰਤਾਂ ਦੇ ਸਿਆਸੀ ਅਧਿਕਾਰਾਂ ਅਤੇ ਹੱਕਾਂ ਲਈ ਜ਼ੋਰਦਾਰ ਸੰਘਰਸ਼ ਕੀਤਾ ਅਤੇ ਭਾਰਤੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਕੀਤੇ ਕਾਰਜਾਂ ਦੀ ਸ਼ਲਾਘਾ

ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਖ਼ਾਲਸੇ ਦੇ ਜਨਮ ਦਿਹਾੜੇ 'ਤੇ ਇਤਿਹਾਸਿਕ ਅਸਥਾਨ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂਵਾਲਾ ਵਿਖੇ ਦਸਤਾਰ ਅਤੇ ਦੁਮਾਲੇ ਸਿਖਲਾਈ ਦਾ ਕੈਂਪ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਾਗ਼ਜ਼ ਗੁਣਵੱਤਾ ਅਤੇ ਕੰਟਰੋਲ ਵਿਸ਼ੇ 'ਤੇ ਭਾਸ਼ਣ ਕਰਵਾਇਆ

ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਬਾਇਓ ਟੈਕਨੋਲਜੀ ਵਿਭਾਗ ਵਲੋਂ ਦੁਬਈ ਦੀ ਯੂਨੀਅਨ ਪੇਪਰ ਮਿੱਲ ਦੇ ਗੁਣਵੱਤਾ ਅਤੇ ਕੰਟਰੋਲ ਵਿਸ਼ੇ 'ਤੇ ਵਿਸ਼ੇਸ਼ ਭਾਸਣ ਕਰਵਾਇਆ | ਜਿਸ ਵਿਚ ਦੁਬਈ ਦੀ ਯੂਨੀਅਨ ਪੇਪਰ ਮਿੱਲ ਦੇ ਕੁਆਲਿਟੀ ਕੰਟਰੋਲ ...

ਪੂਰੀ ਖ਼ਬਰ »

ਡਾ: ਹਰਨੇਕ ਸਿੰਘ ਕੈਲੇ ਨੂੰ '19ਵਾਂ ਮਾਤਾ ਮਾਨ ਕੌਰ ਮਿੰਨੀ ਕਹਾਣੀ' ਪੁਰਸਕਾਰ

ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿੱਤ ਸਭਾ (ਰਜਿ.) ਪਟਿਆਲਾ ਵਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵਿਖੇ 'ਮਾਤਾ ਮਾਨ ਕੌਰ ਮਿੰਨੀ ਕਹਾਣੀ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਇਆ | ਇਸ ਸਮਾਗਮ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਦੇ ਮਾਮਲੇ ਨੂੰ ਲੈ ਕੇ ਵਫ਼ਦ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ

ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਅਰਬਨ ਅਸਟੇਟ-2 ਦੇ ਮਾਮਲੇ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਬਣਾਈ 11 ਮੈਂਬਰੀ ਕਮੇਟੀ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਲੋਕਾਂ ਲਈ ਢਾਲ ਬਣਨ ਵਾਲਾ ਫਾਇਰ ਬਿਗ੍ਰੇਡ ਵਿਭਾਗ ਸਟਾਫ਼ ਤੇ ਸਾਧਨਾਂ ਦੀ ਕਮੀ ਕਾਰਨ ਖ਼ੁਦ ਲਾਚਾਰ

ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਜਦੋਂ ਕਿ ਇਸ ਸੀਜ਼ਨ ਦੌਰਾਨ ਅਗਜਨੀ ਵਰਗੀਆਂ ਘਟਨਾਵਾਂ ਆਮ ਵਾਪਰ ਜਾਂਦੀਆਂ ਹਨ ਅਤੇ ਇਨ੍ਹਾਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਅਹਿਮ ਭੂਮਿਕਾ ਨਿਭਾਉਣ ਵਾਲਾ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਦੇ ਮਾਮਲੇ ਨੂੰ ਲੈ ਕੇ ਵਫ਼ਦ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ

ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਅਰਬਨ ਅਸਟੇਟ-2 ਦੇ ਮਾਮਲੇ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਬਣਾਈ 11 ਮੈਂਬਰੀ ਕਮੇਟੀ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਵਿਸਾਖੀ ਮੌਕੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੇ ਇਸਤੇਮਾਲ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਪਟਿਆਲਾ, 14 ਅਪੈ੍ਰਲ (ਅਮਰਬੀਰ ਸਿੰਘ ਆਹਲੂਵਾਲੀਆ, ਕੁਲਵੀਰ ਸਿੰਘ ਧਾਲੀਵਾਲ)-ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਬਖਸੀਸ ਸਿੰਘ ਅੰਟਾਲ ਨੇ ਆਪਣੀਆਂ ਟੀਮਾਂ ਸਮੇਤ ...

ਪੂਰੀ ਖ਼ਬਰ »

ਪੰਥ ਸਾਜਨਾ ਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਬਨੂੜ, 14 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਿਆਂ ਵਿਚ ਪਾਠ ਦੇ ਭੋਗ ਪਾਏ ਗਏ ਤੇ ਅਤੁੱਟ ਲੰਗਰ ਚਲਾਏ ਗਏ | ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ...

ਪੂਰੀ ਖ਼ਬਰ »

ਮੁੰਬਈ ਹਾਦਸੇ 'ਚ ਮਾਰੇ ਗਏ ਸਾਥੀਆਂ ਨੂੰ ਫਾਇਰ ਬਿ੍ਗੇਡ ਮੁਲਾਜ਼ਮਾਂ ਨੇ ਯਾਦ ਕੀਤਾ

ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-1944 ਵਿਚ ਬੰਬੇ ਬੰਦਰਗਾਹ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ 66 ਫਾਇਰ ਬਿ੍ਗੇਡ ਤੇ 265 ਹੋਰ ਵਿਅਕਤੀਆਂ ਦੇ ਮਾਰੇ ਜਾਣ ਦੇ ਦਿਨ ਨੂੰ ਅੱਜ ਯਾਦ ਕਰਦਿਆਂ ਪਟਿਆਲਾ ਫਾਇਰ ਬਿ੍ਗੇਡ ਵਲੋਂ ਵੀ ਅੱਜ ਇੱਕ ਸ਼ੋਕ ਸਭਾ ਕੀਤੀ ਗਈ | ਇਸ ਮੌਕੇ ਦੋ ...

ਪੂਰੀ ਖ਼ਬਰ »

ਸਵਾਮੀ ਪਰਮਹੰਸ ਦਿਆਲ ਜੀ ਮਹਾਰਾਜ ਦਾ 173ਵਾਂ ਜਨਮ ਦਿਹਾੜਾ ਮਨਾਇਆ

ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਚੌਕ ਬਾਜ਼ਾਰ 'ਚ ਤਿ੍ਮੂਰਤੀ ਗੁਰੂ ਮੰਦਿਰ 'ਚ ਸੰਗਤਾਂ ਵਲੋਂ ਅਧਿਆਤਮਿਕ ਸਮਰਾਟ ਸਵਾਮੀ ਪਰਮਹੰਸ ਦਿਆਲ ਦਾ 173ਵਾਂ ਜਨਮ ਦਿਹਾੜਾ ਸ੍ਰੀ ਰਾਮ ਨੌਮੀ ਦੇ ਮੌਕੇ 'ਤੇ ਮਨਾਇਆ ਗਿਆ | ਇਸ ਮੌਕੇ 'ਤੇ ਸੰਤ ਦਿਆਲ ਸੇਵਾਨੰਦ ਨੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਓ.ਬੀ.ਸੀ. ਵਰਗ ਨੂੰ ਅੱਖੋਂ-ਪਰੋਖੇ ਕਰਨ 'ਤੇ ਭਾਈਚਾਰੇ ਵਿਚ ਰੋਸ

ਭਾਦਸੋਂ, 14 ਅਪੈ੍ਰਲ (ਪ੍ਰਦੀਪ ਦੰਦਰਾਲਾਂ)-ਓ.ਬੀ.ਸੀ. ਸਮਾਜ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਗ ਦੇ ਸੂਬਾ ਚੇਅਰਮੈਨ ਡਾ. ਗੁਰਿੰਦਰਪਾਲ ਬਿੱਲਾ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਕਾਂਗਰਸ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਓ.ਬੀ.ਸੀ. ਵਰਗ ਨੂੰ ਅੱਖੋਂ-ਪਰੋਖੇ ਕਰਨ 'ਤੇ ਭਾਈਚਾਰੇ ਵਿਚ ਰੋਸ

ਭਾਦਸੋਂ, 14 ਅਪੈ੍ਰਲ (ਪ੍ਰਦੀਪ ਦੰਦਰਾਲਾਂ)-ਓ.ਬੀ.ਸੀ. ਸਮਾਜ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਗ ਦੇ ਸੂਬਾ ਚੇਅਰਮੈਨ ਡਾ. ਗੁਰਿੰਦਰਪਾਲ ਬਿੱਲਾ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਕਾਂਗਰਸ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਸਪਾ ਸੈਂਟਰ ਦੀ ਆੜ 'ਚ ਦੇਹ ਵਪਾਰ ਦਾ ਕਾਰੋਬਾਰ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਕਾਰਵਾਈ

ਪਟਿਆਲਾ, 14 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਪ੍ਰਸਿੱਧ ਓਮੈਕਸ ਮਾਲ ਵਿਖੇ ਸਥਿਤ ਸਥਿਤ ਸਪਾ ਸੈਂਟਰ ਵਿਖੇ ਕਥਿਤ ਤੌਰ 'ਤੇ ਦੇਹ ਵਪਾਰ ਦਾ ਕਾਰੋਬਾਰ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਬਾਰੇ ਜਾਣਕਾਰੀ ਮਿਲਦੇ ਹੀ ਉਪ ਪੁਲਿਸ ਕਪਤਾਨ ਸ਼ਹਿਰੀ-1 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX