ਤਾਜਾ ਖ਼ਬਰਾਂ


25 ਸਤੰਬਰ ਦੇ ਬੰਦ ਲਈ ਵੱਖ-ਵੱਖ ਪਾਰਟੀਆਂ ਅਤੇ ਦੁਕਾਨਦਾਰਾਂ ਵੱਲੋਂ ਸਾਂਝੀ ਮੀਟਿੰਗ
. . .  6 minutes ago
ਜੰਡਿਆਲਾ ਮੰਜਕੀ, 22 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਸਮੂਹ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ...
ਖੇਤੀ ਸੁਧਾਰ ਬਿੱਲਾਂ ਦੇ ਵਿਰੁੱਧ ਦਿੱਲੀ 'ਚ ਕਾਂਗਰਸ ਵਲੋਂ ਪ੍ਰਦਰਸ਼ਨ
. . .  9 minutes ago
ਨਵੀਂ ਦਿੱਲੀ, 22 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ 'ਚ ਅੱਜ ਰਾਜਧਾਨੀ ਦਿੱਲੀ 'ਚ ਕਾਂਗਰਸ ਪਾਰਟੀ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ...
ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਨੂੰ ਐਲਾਨਿਆ ਗਿਆ ਕੰਟੇਨਮੈਂਟ ਜ਼ੋਨ
. . .  28 minutes ago
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ 'ਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ...
ਜਲੰਧਰ 'ਚ ਔਰਤ ਵਲੋਂ ਖ਼ੁਦਕੁਸ਼ੀ
. . .  33 minutes ago
ਜਲੰਧਰ, 22 ਸਤੰਬਰ- ਜਲੰਧਰ ਦੇ ਰਾਸਤਾ ਮੁਹੱਲਾ 'ਚ ਰਹਿਣ ਵਾਲੀ ਇੱਕ ਔਰਤ ਨੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਆਪਣੇ ਪਤੀ ਨਾਲ ਝਗੜਾ ਹੋਇਆ...
ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ 'ਚ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਬਲਬੀਰ ਸਿੱਧੂ ਵਲੋਂ ਬੈਠਕ
. . .  42 minutes ago
ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ...
ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ
. . .  46 minutes ago
ਰਾਜਾਸਾਂਸੀ, 22 ਸਤੰਬਰ (ਹਰਦੀਪ ਸਿੰਘ ਖੀਵਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਸਬਾ ਰਾਜਾਸਾਂਸੀ ਵਿਖੇ...
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  28 minutes ago
ਚੰਡੀਗੜ੍ਹ, 22 ਸਤੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਭਲਕੇ ਪੰਜਾਬ ਕੈਬਨਿਟ ਦੀ ਬੈਠਕ ਹੋਵੇਗੀ। ਇਹ ਬੈਠਕ ਮੁੱਖ ਸਕੱਤਰ...
ਲੋਕ ਸਭਾ ਦੀ ਕਾਰਵਾਈ 1 ਘੰਟੇ ਲਈ ਮੁਲਤਵੀ
. . .  about 1 hour ago
ਸਾਡੇ ਸੰਸਦ ਮੈਂਬਰਾਂ ਨਾਲ ਬੁਰੀ ਤਰਾਂ ਨਾਲ ਹੋਈ ਮਾਰਕੁੱਟ - ਰਵਨੀਤ ਬਿੱਟੂ
. . .  about 1 hour ago
ਲੋਕ ਸਭਾ 'ਚ ਰਵਨੀਤ ਬਿੱਟੂ ਕਰ ਰਹੇ ਨੇ ਸੰਬੋਧਨ
. . .  about 1 hour ago
ਸੁਸ਼ਾਂਤ ਰਾਜਪੂਤ ਮਾਮਲਾ : 6 ਅਕਤੂਬਰ ਤੱਕ ਜੇਲ੍ਹ 'ਚ ਰਹਿਣਗੇ ਰੀਆ ਸਣੇ 6 ਦੋਸ਼ੀ
. . .  about 1 hour ago
ਮੁੰਬਈ, 22 ਸਤੰਬਰ- ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ 'ਚ ਅੱਜ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਦੋਸ਼ੀਆਂ ਨੂੰ ਬੰਬੇ ਹਾਈਕੋਰਟ 'ਚ ਪੇਸ਼ ਕੀਤਾ...
ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਵਾਪਸ ਨਾ ਲਏ ਤਾਂ ਐੱਨ. ਡੀ. ਏ. ਨਾਲੋਂ ਨਾਤਾ ਤੋੜ ਸਕਦਾ ਹੈ ਅਕਾਲੀ ਦਲ
. . .  about 2 hours ago
ਅਮਲੋਹ, 22 ਸਤੰਬਰ (ਰਿਸ਼ੂ ਗੋਇਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ (ਫ਼ਤਹਿਗੜ੍ਹ) ਦੇ ਅਹੁਦੇਦਾਰਾਂ ਵਲੋਂ ਅੱਜ ਪਾਰਟੀ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਮੁੱਖ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਪ੍ਰੈੱਸ...
ਭਵਾਨੀਗੜ੍ਹ ਇਲਾਕੇ 'ਚ ਪੈਟਰੋਲ ਪੰਪ ਦੇ ਚੌਕੀਦਾਰ ਦਾ ਕਤਲ
. . .  about 2 hours ago
ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਬਾਸੀਅਰਖ ਦੇ ਪੈਟਰੋਲ ਪੰਪ 'ਤੇ ਕੁਝ ਵਿਅਕਤੀਆਂ ਵਲੋਂ ਪੈਟਰੋਲ ਪੰਪ ਦੇ ਚੌਕੀਦਾਰ ਦਾ ਕਤਲ ਕਰ ਦੇਣ ਦੀ ਖ਼ਬਰ ਪ੍ਰਾਪਤ ਹੋਈ...
ਕਿਸਾਨ ਵਿਰੋਧੀ ਨਹੀਂ ਹਨ ਖੇਤੀ ਬਿੱਲ, ਸਿਆਸੀ ਪਾਰਟੀਆਂ ਕਰ ਰਹੀਆਂ ਹਨ ਗੁਮਰਾਹ- ਚੀਮਾ
. . .  about 2 hours ago
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਖੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਕਿਸਾਨਾਂ...
ਖੇਤੀ ਆਰਡੀਨੈਂਸ ਵਿਰੁੱਧ ਗ੍ਰਾਮ ਪੰਚਾਇਤ ਮਾਨਾਂਵਾਲਾ ਵੱਲੋਂ 7 ਦਿਨ ਦੀ ਭੁੱਖ ਹੜਤਾਲ ਸ਼ੁਰੂ
. . .  about 2 hours ago
ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)- ਗ੍ਰਾਮ ਪੰਚਾਇਤ ਮਾਨਾਂਵਾਲਾ (ਅੰਮ੍ਰਿਤਸਰ) ਨੇ ਕੀਤੇ ਐਲਾਨ ਮੁਤਾਬਕ ਕੇਂਦਰ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ ਮਾਰੂ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ ਕਰ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਥਾਣਾ ਗੁਰੂਹਰਸਹਾਏ ਅੱਗੇ ਦਿੱਤਾ ਰੋਸ ਧਰਨਾ
. . .  about 2 hours ago
ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਥਾਣਾ ਗੁਰੂਹਰਸਹਾਏ ਅੱਗੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਦੇਵੀ ਅਤੇ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ...
ਸੀਟੂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਮਾਰਚ
. . .  about 2 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੈਂਟਰ ਫ਼ਾਰ ਇੰਡੀਅਨ ਟਰੇਡ ਯੂਨੀਅਨਜ਼ ਪੰਜਾਬ (ਸੀਟੂ) ਦੀ ਅਗਵਾਈ 'ਚ ਸੈਂਕੜੇ ਵਰਕਰਾਂ ਵੱਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ...
ਮਲੋਟ 'ਚ ਕੋਰੋਨਾ ਕਾਰਨ ਇੱਕ ਹੋਰ ਵਿਅਕਤੀ ਨੇ ਤੋੜਿਆ ਦਮ
. . .  about 2 hours ago
ਮਲੋਟ, 22 ਸਤੰਬਰ (ਪਾਟਿਲ)- ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਕੋਰੋਨਾ ਕਾਰਨ ਇੱਕ 52 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਕਤ ਵਿਅਕਤੀ ਸੱਚਾ ਸੌਦਾ ਰੋਡ ਮਲੋਟ ਦਾ ਵਾਸੀ ਦੱਸਿਆ ਜਾ ਰਿਹਾ ਹੈ। ਵਰਨਣਯੋਗ...
ਭਲਕੇ ਪੰਜਾਬ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ 'ਤੇ ਚਰਚਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 22 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਕੋਰੋਨਾ ਮਹਾਂਮਾਰੀ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਸੱਤ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ...
ਕੁੱਟਮਾਰ ਕਰਕੇ ਸ਼ਰਾਬ ਦੇ ਠੇਕੇਦਾਰ ਕੋਲੋਂ ਲੱਖਾਂ ਰੁਪਏ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਖਰੜ, 22 ਸਤੰਬਰ (ਜੰਡਪੁਰੀ)- ਅੱਜ ਖਰੜ ਸਵੇਰੇ ਗੁਰਦੁਆਰਾ ਅਕਾਲੀ ਦਫ਼ਤਰ ਨੇੜੇ ਇੱਕ ਸ਼ਰਾਬ ਦੇ ਠੇਕੇਦਾਰਾਂ ਦੇ ਮੁਲਾਜ਼ਮ ਕੋਲੋਂ ਉਸ ਦੀ ਕੁੱਟਮਾਰ ਕਰਕੇ ਉਸ ਦੇ ਕੋਲੋਂ ਲੱਖਾਂ ਰੁਪਏ ਦਾ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਏ ਹਨ...
ਸੰਗਰੂਰ 'ਚ ਖੇਤੀ ਬਿੱਲਾਂ ਦੇ ਹੱਕ 'ਚ ਪ੍ਰੈੱਸ ਕਾਨਫ਼ਰੰਸ ਕਰ ਰਹੇ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਪਾਇਆ ਘੇਰਾ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸੰਗਰੂਰ 'ਚ ਅੱਜ ਖੇਤੀ ਬਿੱਲ ਦੇ ਹੱਕ ਪ੍ਰੈੱਸ ਕਾਨਫ਼ਰੰਸ ਕਰ ਰਹੇ ਭਾਜਪਾ ਆਗੂਆਂ ਦਾ ਵੱਡੀ ਗਿਣਤੀ 'ਚ ਕਿਸਾਨਾਂ ਨੇ ਘਿਰਾਓ ਕਰ ਲਿਆ ਹੈ। ਭਾਜਪਾ ਆਗੂ ਇੱਥੇ...
ਖੇਤੀ ਨਾਲ ਜੁੜਿਆ ਜ਼ਰੂਰੀ ਚੀਜ਼ਾਂ (ਸੋਧ) ਬਿੱਲ 2020 ਰਾਜ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਖੇਤੀ ਨਾਲ ਜੁੜੇ ਜ਼ਰੂਰੀ ਚੀਜ਼ਾਂ (ਸੋਧ) ਬਿੱਲ 2020 ਅੱਜ ਰਾਜ ਸਭਾ 'ਚ ਪਾਸ ਹੋ ਗਿਆ। ਵਿਰੋਧ ਪਾਰਟੀਆਂ ਦੇ ਭਾਰੀ ਵਿਰੋਧ 'ਚ ਇਹ ਬਿੱਲ ਬੀਤੇ ਦਿਨੀਂ ਲੋਕ ਸਭਾ 'ਚ ਪਾਸ ਹੋਇਆ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਕਿਸਾਨਾਂ ਦੇ ਸੰਘਰਸ਼ ਦਾ ਡਟ ਕੇ ਦੇਵੇਗੀ ਸਾਥ- ਸੱਚਰ
. . .  about 3 hours ago
ਪਠਾਨਕੋਟ, 22 ਸਤੰਬਰ (ਚੌਹਾਨ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ, ਗੁਰਦੀਪ ਸਿੰਘ ਬਾਸੀ...
ਧੌਣ 'ਚ ਦਾਤਰ ਮਾਰ ਕੇ ਮਾਸੂਮ ਧੀ ਦਾ ਕਤਲ ਕਰਨ ਵਾਲੀ ਕਲਯੁਗੀ ਮਾਂ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 3 hours ago
ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੀ ਪੁਲਿਸ ਚੌਕੀ ਰਾਮ ਤੀਰਥ (ਅੰਮ੍ਰਿਤਸਰ) ਵੱਲੋਂ ਆਪਣੀ ਛੇ ਸਾਲਾ ਧੀ ਦਾ ਕਤਲ ਕਰਨ ਵਾਲੀ ਇੱਕ ਕਲਯੁਗੀ ਕਾਤਲ ਮਾਂ ਨੂੰ ਗ੍ਰਿਫ਼ਤਾਰ ਕੀਤਾ...
ਤਨਖ਼ਾਹ ਨਾ ਮਿਲਣ ਕਾਰਨ ਜਲੰਧਰ 'ਚ 'ਕੋਰੋਨਾ ਵਾਰੀਅਰਜ਼' ਨੇ ਲਾਇਆ ਧਰਨਾ
. . .  about 4 hours ago
ਜਲੰਧਰ, 22 ਸਤੰਬਰ- ਕੋਵਿਡ ਮੈਰੀਟੋਰੀਅਸ ਸਕੂਲਾਂ, ਸਿਵਲ ਹਸਪਤਾਲ ਅਤੇ ਬਾਕੀ ਕੋਵਿਡ ਸੈਂਟਰਾਂ 'ਚ ਕੰਮ ਕਰਨ ਵਾਲੇ ਸਟਾਫ਼ ਨੇ ਅੱਜ ਤਨਖ਼ਾਹਾਂ ਨਾ ਮਿਲਣ ਕਾਰਨ ਕਪੂਰਥਲਾ ਜਾਣ ਵਾਲੀ ਸੜਕ 'ਤੇ ਧਰਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪਟਿਆਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX