ਪਟਿਆਲਾ, 14 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ...
ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸ਼ਹਿਰ ਦੇ ਪ੍ਰਮੁੱਖ ਡਾ. ਸਵ. ਦਰਸ਼ਨ ਜੈਨ ਦੇ ਪਰਿਵਾਰ ਵਲੋਂ ਤਹਿਸੀਲ ਕੰਪਲੈਕਸ ਨਜ਼ਦੀਕ ਦਰਸਨਿਧੀ ਹੈਲਥ ਕੇਅਰ ਨਾਂਅ 'ਤੇ ਨਵੇਂ ਆਧੁਨਿਕ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਡਾ. ਵਰਿੰਦਰ ਜੈਨ ਪਿੰਟੂ ਦੀ ...
ਘੱਗਾ, 14 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਬੀਤੀ ਰਾਤ ਪਟਿਆਲਾ ਪਾਤੜਾਂ ਮੁੱਖ ਸੜਕ 'ਤੇ ਸ੍ਰੀ ਗਣੇਸ਼ ਥਰੈਡ ਕੋਟਸਪਿਨ ਫ਼ੈਕਟਰੀ ਨੇੜੇ ਅਣਪਛਾਤੇ ਚੋਰਾਂ ਨੇ ਇੱਕ ਚਾਹ ਦੀ ਦੁਕਾਨ 'ਚੋਂ ਕੀਮਤੀ ਸਮਾਨ ਚੋਰੀ ਲਿਆ | ਚਾਹ ਦੀ ਦੁਕਾਨ ਚਲਾਉਂਦੇ ਰਜਿੰਦਰ ਸਿੰਘ ਰਾਜੂ ਨੇ ...
ਪਟਿਆਲਾ, 14 ਅਪ੍ਰੈਲ (ਆਤਿਸ਼ ਗੁਪਤਾ)-ਇੱਥੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ 'ਚ ਇਕ ਔਰਤ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਭੋਲੇ ਸ਼ੰਕਰ ਡਾਇਵਰਜ ਕਲੱਬ ਦੇ ਗ਼ੋਤੇਖ਼ੋਰਾਂ ਵਲੋਂ ਬਚਾ ਲਿਆ ਗਿਆ ਹੈ | ਜਿਸ ਦੀ ਜਾਣਕਾਰੀ ...
ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਭਰਤੀਆਂ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਲੋਕ ਸਭਾ ਪਟਿਆਲਾ ਹਲਕਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਮੂਰਤੀ ਉੱਤੇ ...
ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਵਿਸਾਖੀ ਦਿਹਾੜੇ 'ਤੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਏ | ਇਲਾਹੀ ਬਾਣੀ ਦਾ ਕੀਰਤਨ ਵੀ ਸੰਗਤ ਵਿਚ ...
ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇੱਥੇ ਖਾਲਸਾ ਪੰਥ ਦੀ ਸਾਜਨਾ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਰਾਗੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ...
ਪਟਿਆਲਾ, 14 ਅਪ੍ਰੈਲ (ਆਤਿਸ਼ ਗੁਪਤਾ)-ਸਥਾਨਕ ਸਨੌਰੀ ਅੱਡਾ ਪਟਿਆਲਾ ਦੇ ਨਜ਼ਦੀਕ ਸਥਿਤ ਇਕ ਘਰ 'ਚ ਦਾਖਲ ਹੋ ਕੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ...
ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਵਿਸਾਖੀ ਦੇ ਦਿਹਾੜੇ ਮੌਕੇ ਖ਼ਾਲਸੇ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ, ਗੁਰਦੁਆਰਾ ਮੋਤੀ ਬਾਗ਼ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ...
ਬਨੂੜ, 14 ਅਪ੍ਰੈਲ (ਭੁਪਿੰਦਰ ਸਿੰਘ)-ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਬਨੂੜ ਵਿਖੇ ਬਿਨਾਂ ਪ੍ਰਵਾਨਗੀ ਤੋਂ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਨਾਮ ਚਰਚਾ ਅੱਜ ਸਿੱਖ ਸੰਗਤਾਂ ਦੇ ਤਿੱਖੇ ਵਿਰੋਧ ਕਾਰਨ ਮੌਕੇ 'ਤੇ ਰੱਦ ਕਰਨੀ ਪਈ | ਵਾਰਡ ਨੰ: 1 ਹਵੇਲੀ ਬਸੀ ਵਿਖੇ ਲਾਂਡਰਾਂ ...
ਪਾਤੜਾਂ, 14 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਕੈਂਸਰ ਦਾ ਕਹਿਰ ਜਾਰੀ ਹੈ | ਇਸੇ ਬਿਮਾਰੀ ਤੋਂ ਪੀੜਤ ਪਿੰਡ ਹਰਿਆਊ ਦੇ ਸਰਪੰਚ ਦੀ ਮਾਤਾ ਦੀ ਮੌਤ ਹੋ ਗਈ ਹੈ | ਪਿੰਡ ਹਰਿਆਊ ਦੇ ਸਰਪੰਚ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਸਵਰਨ ਕੌਰ ਕਰੀਬ 2 ...
ਬਹਾਦਰਗੜ੍ਹ, 14 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਵਿਸਾਖੀ ਦਾ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਸਬੰਧੀ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ...
ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਲੋਕ ਸਭਾ ਸੀਟ ਪਟਿਆਲੇ ਦੇ ਉਮੀਦਵਾਰ ਸ਼ਮਾਕਾਂਤ ਪਾਂਡੇ ਦੇ ਹੱਕ 'ਚ ਵੱਖ-ਵੱਖ ਸੈੱਲਾਂ ਵਲੋਂ ਕਾਰਜ ਕੀਤਾ ਜਾ ਰਿਹਾ ਹੈ ਉੱਥੇ ਹੀ ਵਕੀਲਾਂ ...
ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਮਿਲੇ ਮਾਣ ਸਤਿਕਾਰ ਨੂੰ ਮੁੱਖ ਰੱਖਦਿਆਂ ਹਲਕੇ ਨਾਲ ਸਬੰਧਿਤ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਦਰਵੇਸ਼ ਸਿਆਸਤਦਾਨ ਸੁਰਜੀਤ ਸਿੰਘ ਰੱਖੜਾ ਦਾ ਸਾਥ ਦੇਣਾ ਚਾਹੀਦਾ ਤਾਂ ਜੋ ਉਨ੍ਹਾਂ ਦੇ ...
ਸ਼ੁਤਰਾਣਾ, 14 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਲੋਕ-ਸਭਾ ਚੋਣਾਂ 'ਚ ਵੱਖ-ਵੱਖ ਉਮੀਦਵਾਰਾਂ ਵਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਮੁਹਿੰਮ ਤਹਿਤ ਪਟਿਆਲਾ ਲੋਕ-ਸਭਾ ਹਲਕੇ ਤੋਂ 6 ਗੱਠਜੋੜ ਪਾਰਟੀਆਂ ਦੇ ਸਾਂਝੇ ...
ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਪਿਛਲੇ ਲੰਮੇ ਸਮੇਂ ਤੋਂ ਸੂਬੇ ਪੰਜਾਬ ਨੂੰ ਹਰ ਪੱਖੋਂ ਖੋਖਲਾ ਕਰਨ ਵਿਚ ਕਾਂਗਰਸ ਅਤੇ ਅਕਾਲੀ ਦਲ ਨੇ ਅਹਿਮ ਭੂਮਿਕਾ ਨਿਭਾਈ ਹੈ ਜਿਸ ਕਾਰਨ ਸੂਬੇ ਦੀ ਨੌਜਵਾਨੀ ਮਜਬੂਰਨ ਹੋਰ ਦੇਸ਼ਾਂ ਵਿਚ ਜਾ ਰਹੀ ਹੈ | ਦੋਵਾਂ ਪਾਰਟੀਆਂ ਨੇ ...
ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਆਪਣੀ ਚੋਣ ਮੁਹਿੰਮ ਭਖਾਈ ਬੈਠੇ ਆਪ ਦੇ ਬਾਗ਼ੀ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦੇ ਹੱਕ 'ਚ ਭਾਰੀ ਗਿਣਤੀ ਵਿਚ ਲੋਕ ਭੁਗਤਾਉਣ ਲਈ ਤਿਆਰ ਬੈਠੇ ਸਨ ਜਦੋਂ ਕਿ ਸ਼ੋ੍ਰਮਣੀ ...
ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤਿਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਸ਼ਮਾਕਾਂਤ ਪਾਂਡੇ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ 'ਚ ਤੇਜ਼ੀ ਲਿਆਉਂਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਆਰੀਆ ...
ਦੇਵੀਗੜ੍ਹ, 14 ਅਪੈ੍ਰਲ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰੇਰਨਾ ਸਦਕਾ ਆੜ੍ਹਤੀ ਐਸੋ: ਦੁਧਨਸਾਧਾਂ ਦੇ ...
ਰਾਜਪੁਰਾ, 14 ਅਪ੍ਰੈਲ (ਜੀ.ਪੀ. ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਲੰਘੀ ਸ਼ਾਮ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਵਾਰਡ ਨੰਬਰ 5, 6, 24 ਅਤੇ 27 ਵਿਖੇ ਪਟਿਆਲਾ ਹਲਕੇ 'ਚ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਬੈਠਕਾਂ ਕੀਤੀਆਂ | ਇਸੇ ਤਰ੍ਹਾਂ ...
ਦੇਵੀਗੜ੍ਹ, 14 ਅਪੈ੍ਰਲ (ਮੁਖ਼ਤਿਆਰ ਸਿੰਘ ਨੌਗਾਵਾਂ)-ਬੀਤੇ ਦਿਨੀਂ ਦੇਵੀਗੜ੍ਹ ਵਿਖੇ ਪ੍ਰਗਟ ਸਿੰਘ ਰੱਤਾਖੇੜਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਇਕ ਬੈਠਕ ਦੌਰਾਨ ਜੋਗਿੰਦਰ ਸਿੰਘ ਕਾਕੜਾ ਦੇ ਿਖ਼ਲਾਫ਼ ਰੋਸ ਜ਼ਾਹਿਰ ਕੀਤਾ ਗਿਆ ਸੀ | ਉਸੇ ਤਹਿਤ ਹੀ ਅੱਜ ...
ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੀ ਅਗਰਵਾਲ ਧਰਮਸ਼ਾਲਾ 'ਚ ਧਾਰਮਿਕ ਸਮਾਗਮ 'ਚ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਸ਼ਿਰਕਤ ਕਰਨ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਰਾਮ ਨੌਮੀ ਤੇ ...
ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਸੀਟ ਪਟਿਆਲ਼ਾ ਤੋਂ ਪੀ.ਡੀ.ਏ. ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਸਮਾਣਾ ਹਲਕੇ ਦੇ ਇਕ ਦਰਜਨ ਤੋਂ ਵੱਧ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਪਿੰਡ ਕਾਹਨਗੜ੍ਹ, ਬਿਸ਼ਨਪੁਰਾ, ਗਾਜੀਪੁਰ, ਨਮਾਦਾਂ, ...
ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦਾ ਨਿਆਂ ਸਕੀਮ ਲੋਕਾਂ ਨਾਲ ਇੱਕ ਹੋਰ ਝੂਠਾ ਵਾਅਦਾ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਗੱਲ ਹੈ ਕਿਉਂਕਿ ਨਾ ਤਾਂ ...
ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਵਲੋਂ ਦੇਸ਼ ਵਿਚੋਂ ਗ਼ਰੀਬੀ ਦੂਰ ਕਰਨ ਦਾ ਸੰਕਲਪ ਲਿਆ ਹੈ | ਬਡੰੂਗਰ ਇਲਾਕੇ ਦੇ ਬੂਥ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ...
ਪਟਿਆਲਾ, 14 ਅਪ੍ਰੈਲ (ਚਹਿਲ)-13 ਮਈ ਤੋਂ 4 ਜੂਨ ਤੱਕ ਕਰਵਾਈ ਜਾ ਰਹੀ ਪਹਿਲੀ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਲਈ 6 ਪੰਜਾਬੀ ਖਿਡਾਰੀਆਂ ਦੀ ਚੋਣ ਹੋਈ ਹੈ | ਜਿਨ੍ਹਾਂ ਵਿਚ ਹਰਵਿੰਦਰ ਸਿੰਘ ਕਾਲਾ ਢੰਡੋਲੀ (ਸੰਗਰੂਰ) ਤੇ ਸਾਗਰ ਬੁੱਢਣਪੁਰ (ਪਟਿਆਲਾ), ਜਸਕਰਨ ਸਿੰਘ ...
ਦੇਵੀਗੜ੍ਹ, 14 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਮਿਲਾਪਸਰ) ਘੜਾਮ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬਾਬਾ ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ...
ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ)-ਹਲਕੇ ਵਿਚ ਕਣਕ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਇਸ ਲਈ ਭਾਵੇਂ ਜ਼ਿਆਦਾਤਰ ਕਿਸਾਨ ਕੰਬਾਈਨ ਤੋਂ ਕਣਕ ਦੀ ਗਹਾਈ ਵੱਲ ਜ਼ਿਆਦਾ ਧਿਆਨ ਦਿੰਦੇ ਹਨ ਪਰ ਫਿਰ ਵੀ ਜਿਹੜੇ ਕਿਸਾਨਾਂ ਨੰੂ ਪਸ਼ੂਆਂ ਲਈ ਤੂੜੀ ਦਾ ਬੰਦੋਬਸਤ ਕਰਨਾ ...
ਦੇਵੀਗੜ੍ਹ, 14 ਅਪੈ੍ਰਲ (ਮੁਖ਼ਤਿਆਰ ਸਿੰਘ ਨੌਗਾਵਾਂ)-ਇੱਥੋਂ ਥੋੜ੍ਹੀ ਦੂਰ ਪਿੰਡ ਗੁਥਮੜਾ ਵਿਖੇ ਗੁਪਤਾ ਫਿਿਲੰਗ ਸਟੇਸ਼ਨ ਦਾ ਉਦਘਾਟਨ ਹਲਕਾ ਸਨੌਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕੀਤਾ ਤੇ ਗੁਪਤਾ ਪਰਿਵਾਰ ਨੂੰ ਸਫਲ ...
ਸ਼ੁਤਰਾਣਾ/ਅਰਨੋਂ, 14 ਅਪ੍ਰੈਲ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ)-ਅਕਾਲ ਜੋਤ ਇੰਟਰਨੈਸ਼ਨਲ ਪਬਲਿਕ ਸਕੂਲ ਸ਼ੇਰਗੜ੍ਹ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ 'ਚ ਮਿਥੇ ਹੋਏ ਨਿਸ਼ਾਨੇ ਦੀ ਪ੍ਰਾਪਤੀ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ...
ਪਟਿਆਲਾ, 14 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਬਲਰਾਜ ਸਿੰਘ ਬਰਾੜ ਸਟੇਟ ਯੂਨੀਵਰਸਿਟੀ ਸੀਮਾਰੰਗ, ਇੰਡੋਨੇਸ਼ੀਆ ਵਿਖੇ 28 ਤੋਂ 31 ਮਾਰਚ 2019 ਨੂੰ ਹੋਈ 54ਵੀਂ ਸਾਲਾਨਾ ਵਰੇ੍ਹਗੰਢ ਵਿਚ ...
ਰਾਜਪੁਰਾ, 14 ਅਪ੍ਰੈਲ (ਜੀ.ਪੀ. ਸਿੰਘ)-ਬਹੁਤ ਹੀ ਮਿਲਣਸਾਰ, ਹਸਮੁੱਖ ਅਤੇ ਹਰਮਨ-ਪਿਆਰੇ ਬਨੂੜ ਵਿਖੇ ਟ੍ਰੈਫਿਕ ਇੰਚਾਰਜ ਦੀ ਡਿਊਟੀ ਨਿਭਾ ਰਹੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਲੰਘੀ ਰਾਤ 9 ਵਜੇ ਦੇ ਕਰੀਬ ਡਿਊਟੀ ਕਰਕੇ ਵਾਪਸ ਆਉਂਦੇ ਹੋਏ ਸਥਾਨਕ ਸਰਹਿੰਦ-ਪਟਿਆਲਾ ...
ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਕਿਸਾਨ ਮੰਚ ਸੋਸ਼ਲ ਵੈਲਫੇਅਰ ਕਲੱਬ ਭਾਦਸੋਂ ਦੀ ਮਹੀਨਾਵਾਰ ਬੈਠਕ ਕਲੱਬ ਦੇ ਸਰਪ੍ਰਸਤ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿਚ ਚੇਅਰਮੈਨ ਸੁਖਵੀਰ ਸਿੰਘ ਪੰਧੇਰ ਦੇ ਗ੍ਰਹਿ ਚਹਿਲ ਵਿਖੇ ਕੀਤੀ ਗਈ | ਜਿਸ ਵਿਚ ਪੰਜਾਬ ਦੀ ...
ਪਟਿਆਲਾ, 14 ਅਪ੍ਰੈਲ (ਚਹਿਲ)-13 ਮਈ ਤੋਂ 4 ਜੂਨ ਤੱਕ ਕਰਵਾਈ ਜਾ ਰਹੀ ਪਹਿਲੀ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਲਈ 6 ਪੰਜਾਬੀ ਖਿਡਾਰੀਆਂ ਦੀ ਚੋਣ ਹੋਈ ਹੈ | ਜਿਨ੍ਹਾਂ ਵਿਚ ਹਰਵਿੰਦਰ ਸਿੰਘ ਕਾਲਾ ਢੰਡੋਲੀ (ਸੰਗਰੂਰ) ਤੇ ਸਾਗਰ ਬੁੱਢਣਪੁਰ (ਪਟਿਆਲਾ), ਜਸਕਰਨ ਸਿੰਘ ...
ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ)-ਹਲਕੇ ਵਿਚ ਕਣਕ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਇਸ ਲਈ ਭਾਵੇਂ ਜ਼ਿਆਦਾਤਰ ਕਿਸਾਨ ਕੰਬਾਈਨ ਤੋਂ ਕਣਕ ਦੀ ਗਹਾਈ ਵੱਲ ਜ਼ਿਆਦਾ ਧਿਆਨ ਦਿੰਦੇ ਹਨ ਪਰ ਫਿਰ ਵੀ ਜਿਹੜੇ ਕਿਸਾਨਾਂ ਨੰੂ ਪਸ਼ੂਆਂ ਲਈ ਤੂੜੀ ਦਾ ਬੰਦੋਬਸਤ ਕਰਨਾ ...
ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੁਝ ਦਿਨ ਪਹਿਲਾਂ 10ਵੀਂ ਜਮਾਤ ਦੀ ਪੰਜਾਬੀ ਵਿਸ਼ੇ ਦੀ ਕਿਤਾਬ ਜਾਰੀ ਕੀਤੀ ਗਈ ਸੀ | ਇਸ ਜਾਰੀ ਕੀਤੀ ਗਈ ਕਿਤਾਬ ਵਿਚ 5 ਨੰਬਰ ਪੇਜ 'ਤੇ ਗੁਰੂ ਨਾਨਕ ਸਾਹਿਬ ਨਾਲ ਸਬੰਧਿਤ ਗੁਰਬਾਣੀ ਗ਼ਲਤ ...
ਸਨੌਰ, 14 ਅਪ੍ਰੈਲ (ਸੋਖਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 128ਵੇਂ ਜਨਮ ਦਿਵਸ ਮੌਕੇ ਸਨੌਰ ਵਿਖੇ ਵਾਲਮੀਕ ਅਤੇ ਰਵਿਦਾਸ ਬਰਾਦਰੀ ਦੇ ਆਗੂਆਂ ਵਲੋਂ ਜਾਗਰੂਕਤਾ ਮੋਟਰਸਾਈਕਲ ਰੈਲੀ ਭਗਵਾਨ ਵਾਲਮੀਕ ਮੰਦਿਰ ...
ਨਾਭਾ, 14 ਅਪ੍ਰੈਲ (ਕਰਮਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਰਚੇਤਾ ਮਹਾਨ ਰਹਿਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਪਹਿਲੇ ਅਜਿਹੇ ਵਿਅਕਤੀ ਹੋਏ ਹਨ ਜਿਨ੍ਹਾਂ ਨੇ ਦਲਿਤਾਂ ਅਤੇ ਔਰਤਾਂ ਦੇ ਸਿਆਸੀ ਅਧਿਕਾਰਾਂ ਅਤੇ ਹੱਕਾਂ ਲਈ ਜ਼ੋਰਦਾਰ ਸੰਘਰਸ਼ ਕੀਤਾ ਅਤੇ ਭਾਰਤੀ ...
ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਖ਼ਾਲਸੇ ਦੇ ਜਨਮ ਦਿਹਾੜੇ 'ਤੇ ਇਤਿਹਾਸਿਕ ਅਸਥਾਨ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂਵਾਲਾ ਵਿਖੇ ਦਸਤਾਰ ਅਤੇ ਦੁਮਾਲੇ ਸਿਖਲਾਈ ਦਾ ਕੈਂਪ ਵਿਸ਼ੇਸ਼ ਤੌਰ 'ਤੇ ਲਗਾਇਆ ਗਿਆ | ਕੈਂਪ ਵਿਚ ਵਿਸ਼ੇਸ਼ ਭੂਮਿਕਾ ਕਰਤਾਰਪੁਰੀਆਂ ਪਗੜੀ ਸੈਂਟਰ ਦੇ ਕੋਚ ਗਗਨਦੀਪ ਸਿੰਘ, ਕਾਕਾ ਕਰਤਾਰਪੁਰੀਆ ਵਲੋਂ ਸਾਥੀਆਂ ਸਮੇਤ ਨਿਭਾਈ ਗਈ ਜਦੋਂ ਕਿ ਦੁਮਾਲਾ ਸਿਖਾਉਣ ਦੀ ਸੇਵਾ ਸੰਸਥਾ ਦੇ ਮੈਂਬਰ ਪਰਮਜੀਤ ਸਿੰਘ ਪੰਮੀ ਨੇ ਨਿਭਾਈ | ਕੈਂਪ ਦਾ ਉਦਘਾਟਨ ਬਾਬਾ ਹਰਭਜਨ ਸਿੰਘ ਸਰਾਜਪੁਰ ਅਤੇ ਬਾਬਾ ਮੱਖਣ ਸਿੰਘ ਕਾਰਸੇਵਾ ਵਾਲਿਆਂ ਨੇ ਇੱਕ ਨੌਜਵਾਨ ਦੇ ਦਸਤਾਰ ਸਜਾ ਕੀਤਾ | 200 ਦੇ ਕਰੀਬ ਨੌਜਵਾਨਾਂ ਸਮੇਤ ਬੱਚਿਆਂ ਨੇ ਵੱਖ-ਵੱਖ ਸਟਾਈਲ ਦੀਆਂ ਪੱਗਾਂ ਦੀ ਸਿਖਲਾਈ ਲਈ | ਸੰਸਥਾ ਵਲੋਂ ਕਈ ਬੱਚਿਆਂ ਨੂੰ ਪੱਗਾਂ ਵੀ ਦਿੱਤੀਆਂ ਗਈਆਂ | ਗੱਲਬਾਤ ਦੌਰਾਨ ਬਾਬਾ ਹਰਭਜਨ ਸਿੰਘ ਅਤੇ ਬਾਬਾ ਮੱਖਣ ਸਿੰਘ ਨੇ ਸੰਸਥਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਵੱਖੋ-ਵੱਖਰੇ ਢੰਗ ਨਾਲ ਕੌਮ ਅਤੇ ਧਰਮ ਦੀ ਚੜ੍ਹਦੀਕਲਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਮਨਜੋਤ ਸਿੰਘ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ, ਬ੍ਰਹਮਦੀਪ ਸਿੰਘ, ਸੁਖਦੀਪ ਸਿੰਘ ਸੰਸਥਾ ਦੇ ਮੈਂਬਰਾਂ ਨੇ ਬੱਚਿਆਂ ਨੂੰ ਦਸਤਾਰਾਂ ਸਜਾਉਣੀਆਂ ਸਿਖਾਈਆਂ | ਸੰਸਥਾ ਵਲੋਂ ਬਾਬਾ ਹਰਭਜਨ ਸਿੰਘ ਅਤੇ ਬਾਬਾ ਮੱਖਣ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਨਾਮਧਾਰੀ, ਸੁਖਲੀਨ ਸਿੰਘ ਸੁੱਖੀ, ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ਸਰਪ੍ਰਸਤ ਸਰਬਜੀਤ ਸਿੰਘ ਧੀਰੋਮਾਜਰਾ, ਹਾਕਮ ਸਿੰਘ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਗੁਰਮੁਖ ਸਿੰਘ ਭੋਜੋਮਾਜਰੀ, ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਬਲਵੀਰ ਸਿੰਘ ਸਰਾਜਪੁਰ, ਜਥੇਦਾਰ ਕਰਤਾਰ ਸਿੰਘ ਅਲੌਹਰਾਂ, ਗਮਦੂਰ ਸਿੰਘ, ਜਗਨਾਰ ਸਿੰਘ ਸਰਗਰਮ ਮੈਂਬਰ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ, ਮਾ. ਅਜਮੇਰ ਸਿੰਘ, ਪਿ੍ਤਪਾਲ ਸਿੰਘ, ਪਾਲਾ ਸਿੰਘ, ਗਗਨਦੀਪ ਸਿੰਘ ਪੀਟਰ, ਪਰਮਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਬਾਇਓ ਟੈਕਨੋਲਜੀ ਵਿਭਾਗ ਵਲੋਂ ਦੁਬਈ ਦੀ ਯੂਨੀਅਨ ਪੇਪਰ ਮਿੱਲ ਦੇ ਗੁਣਵੱਤਾ ਅਤੇ ਕੰਟਰੋਲ ਵਿਸ਼ੇ 'ਤੇ ਵਿਸ਼ੇਸ਼ ਭਾਸਣ ਕਰਵਾਇਆ | ਜਿਸ ਵਿਚ ਦੁਬਈ ਦੀ ਯੂਨੀਅਨ ਪੇਪਰ ਮਿੱਲ ਦੇ ਕੁਆਲਿਟੀ ਕੰਟਰੋਲ ...
ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿੱਤ ਸਭਾ (ਰਜਿ.) ਪਟਿਆਲਾ ਵਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵਿਖੇ 'ਮਾਤਾ ਮਾਨ ਕੌਰ ਮਿੰਨੀ ਕਹਾਣੀ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਇਆ | ਇਸ ਸਮਾਗਮ ...
ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਅਰਬਨ ਅਸਟੇਟ-2 ਦੇ ਮਾਮਲੇ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਬਣਾਈ 11 ਮੈਂਬਰੀ ਕਮੇਟੀ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ | ਇਸ ...
ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਜਦੋਂ ਕਿ ਇਸ ਸੀਜ਼ਨ ਦੌਰਾਨ ਅਗਜਨੀ ਵਰਗੀਆਂ ਘਟਨਾਵਾਂ ਆਮ ਵਾਪਰ ਜਾਂਦੀਆਂ ਹਨ ਅਤੇ ਇਨ੍ਹਾਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਅਹਿਮ ਭੂਮਿਕਾ ਨਿਭਾਉਣ ਵਾਲਾ ਫਾਇਰ ਬਿ੍ਗੇਡ ...
ਪਟਿਆਲਾ, 14 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਅਰਬਨ ਅਸਟੇਟ-2 ਦੇ ਮਾਮਲੇ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਬਣਾਈ 11 ਮੈਂਬਰੀ ਕਮੇਟੀ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ | ਇਸ ...
ਪਟਿਆਲਾ, 14 ਅਪੈ੍ਰਲ (ਅਮਰਬੀਰ ਸਿੰਘ ਆਹਲੂਵਾਲੀਆ, ਕੁਲਵੀਰ ਸਿੰਘ ਧਾਲੀਵਾਲ)-ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਬਖਸੀਸ ਸਿੰਘ ਅੰਟਾਲ ਨੇ ਆਪਣੀਆਂ ਟੀਮਾਂ ਸਮੇਤ ...
ਬਨੂੜ, 14 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਿਆਂ ਵਿਚ ਪਾਠ ਦੇ ਭੋਗ ਪਾਏ ਗਏ ਤੇ ਅਤੁੱਟ ਲੰਗਰ ਚਲਾਏ ਗਏ | ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ...
ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-1944 ਵਿਚ ਬੰਬੇ ਬੰਦਰਗਾਹ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ 66 ਫਾਇਰ ਬਿ੍ਗੇਡ ਤੇ 265 ਹੋਰ ਵਿਅਕਤੀਆਂ ਦੇ ਮਾਰੇ ਜਾਣ ਦੇ ਦਿਨ ਨੂੰ ਅੱਜ ਯਾਦ ਕਰਦਿਆਂ ਪਟਿਆਲਾ ਫਾਇਰ ਬਿ੍ਗੇਡ ਵਲੋਂ ਵੀ ਅੱਜ ਇੱਕ ਸ਼ੋਕ ਸਭਾ ਕੀਤੀ ਗਈ | ਇਸ ਮੌਕੇ ਦੋ ...
ਸਮਾਣਾ, 14 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਚੌਕ ਬਾਜ਼ਾਰ 'ਚ ਤਿ੍ਮੂਰਤੀ ਗੁਰੂ ਮੰਦਿਰ 'ਚ ਸੰਗਤਾਂ ਵਲੋਂ ਅਧਿਆਤਮਿਕ ਸਮਰਾਟ ਸਵਾਮੀ ਪਰਮਹੰਸ ਦਿਆਲ ਦਾ 173ਵਾਂ ਜਨਮ ਦਿਹਾੜਾ ਸ੍ਰੀ ਰਾਮ ਨੌਮੀ ਦੇ ਮੌਕੇ 'ਤੇ ਮਨਾਇਆ ਗਿਆ | ਇਸ ਮੌਕੇ 'ਤੇ ਸੰਤ ਦਿਆਲ ਸੇਵਾਨੰਦ ਨੇ ...
ਭਾਦਸੋਂ, 14 ਅਪੈ੍ਰਲ (ਪ੍ਰਦੀਪ ਦੰਦਰਾਲਾਂ)-ਓ.ਬੀ.ਸੀ. ਸਮਾਜ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਗ ਦੇ ਸੂਬਾ ਚੇਅਰਮੈਨ ਡਾ. ਗੁਰਿੰਦਰਪਾਲ ਬਿੱਲਾ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਕਾਂਗਰਸ ਹਾਈਕਮਾਂਡ ਵਲੋਂ ...
ਭਾਦਸੋਂ, 14 ਅਪੈ੍ਰਲ (ਪ੍ਰਦੀਪ ਦੰਦਰਾਲਾਂ)-ਓ.ਬੀ.ਸੀ. ਸਮਾਜ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਗ ਦੇ ਸੂਬਾ ਚੇਅਰਮੈਨ ਡਾ. ਗੁਰਿੰਦਰਪਾਲ ਬਿੱਲਾ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਕਾਂਗਰਸ ਹਾਈਕਮਾਂਡ ਵਲੋਂ ...
ਪਟਿਆਲਾ, 14 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਪ੍ਰਸਿੱਧ ਓਮੈਕਸ ਮਾਲ ਵਿਖੇ ਸਥਿਤ ਸਥਿਤ ਸਪਾ ਸੈਂਟਰ ਵਿਖੇ ਕਥਿਤ ਤੌਰ 'ਤੇ ਦੇਹ ਵਪਾਰ ਦਾ ਕਾਰੋਬਾਰ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਬਾਰੇ ਜਾਣਕਾਰੀ ਮਿਲਦੇ ਹੀ ਉਪ ਪੁਲਿਸ ਕਪਤਾਨ ਸ਼ਹਿਰੀ-1 ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX