ਤਾਜਾ ਖ਼ਬਰਾਂ


ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  14 minutes ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 1 hour ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 minute ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 2 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 2 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਫਰੀਦਕੋਟ / ਮੁਕਤਸਰ

ਸ੍ਰੀ ਮੁਕਤਸਰ ਸਾਹਿਬ 'ਚ ਸੰਗਤ ਨੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਸਾਜਨਾ ਦਿਵਸ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਹੋਈ ਵਿਆਹੁਤਾ ਦੀ ਮੌਤ

ਜੈਤੋ, 14 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਬਿਮਲਾ ਦੇਵੀ ਪਤਨੀ ਸਵ: ਓਮ ਪ੍ਰਕਾਸ਼ ਵਾਸੀ ਬਾਲਮੀਕ ਕਾਲੋਨੀ ਬਠਿੰਡਾ ਰੋਡ ਜੈਤੋ ਨੇ ਦੱਸਿਆ ਹੈ ਕਿ ਮੇਰੀ ਧੀ ਏਕਤਾ ਰਾਣੀ ਦਾ ਵਿਆਹ ਕਰੀਬ 8 ਸਾਲ ਪਹਿਲਾ ਮੰਡੀ ਰੋੜਾਂਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਰਾਜ ਕੁਮਾਰ ਪੁੱਤਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅੱਜ

ਫ਼ਰੀਦਕੋਟ, 14 ਅਪ੍ਰੈਲ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਨੇ ਦੱਸਿਆ ਕਿ ਯੂਨੀਅਨ ਦੀ ਮਹੀਨਾਵਾਰ ਮੀਟਿੰਗ 15 ਅਪ੍ਰੈਲ ਨੂੰ ਸਵੇਰੇ 10:30 ਵਜੇ ਮਾਰਕੀਟ ਕਮੇਟੀ ਫ਼ਰੀਦਕੋਟ ਵਿਖੇ ਹੋਵੇਗੀ | ਉਨ੍ਹਾਂ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਜੀ ਦੇ 128ਵੇਂ ਜਨਮ ਦਿਨ ਮੌਕੇ ਇਕ ਸਾਦਾ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਰਾਤ ਨੂੰ ਕੰਬਾਈਨਾਂ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਐਮ.ਕੇ. ਅਰਾਵਿੰਦ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਸਰਾਏਨਾਗਾ 'ਚ ਮਨਾਇਆ ਵਿਸਾਖੀ ਦਿਹਾੜਾ

ਮੰਡੀ ਬਰੀਵਾਲਾ, 14 ਅਪ੍ਰੈਲ (ਨਿਰਭੋਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਚ ਵਿਸਾਖੀ ਦਾ ਦਿਹਾੜਾ ਮਨਾਇਆ | ਇਸ ਸਮੇਂ ਬਾਬਾ ਜਰਮਨਜੀਤ ਸਿੰਘ ਅਤੇ ਬਾਬਾ ਹਰਦੀਪ ਸਿੰਘ ਨੇ ਵਿਸਾਖੀ ਦਿਹਾੜੇ ਦੀ ਮਹੱਤਤਾ ਸਬੰਧੀ ਸੰਗਤਾਂ ਨੂੰ ਵਿਸਥਾਰਪੂਰਵਕ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਫ਼ਰੀਦਕੋਟ, 14 ਅਪ੍ਰੈਲ (ਸਤੀਸ਼ ਬਾਗ਼ੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਵਲੋਂ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ, ਬੱਸ ਸਟੈਂਡ, ਕੋਟਕਪੂਰਾ ਰੋਡ, ਡੋਗਰ ਬਸਤੀ, ਮੋਰੀ ਗੇਟ, ਕੰਮੇਆਣਾ ਚੌਕ, ਟਿੱਲਾ ...

ਪੂਰੀ ਖ਼ਬਰ »

ਘੁਗਿਆਣਾ ਬੀੜ 'ਚ ਰਾਤ ਸਮੇਂ ਲੱਗੀ ਅੱਗ

ਸਾਦਿਕ, 14 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਬੀਤੀ ਰਾਤ ਘੁਗਿਆਣਾ ਬੀੜ 'ਚ ਪਿੰਡ ਸ਼ਿਮਰੇਵਾਲਾ ਅਤੇ ਪਿੰਡ ਘੁਗਿਆਣਾ ਦੀ ਹੱਦ ਵਾਲੇ ਪਾਸੇ ਬੀੜ ਵਿਚ ਅੱਗ ਭੜਕ ਪਈ | ਜਿਸ ਦਾ ਪਤਾ ਪਿੰਡ ਘੁਗਿਆਣਾ ਦੇ ਕਿਸਾਨਾਂ ਨੂੰ ਲੱਗਿਆ ਅਤੇ ਉਨ੍ਹਾਂ ਨੇ ਪਿੰਡ ਸ਼ਿਮਰੇਵਾਲਾ ਦੇ ...

ਪੂਰੀ ਖ਼ਬਰ »

ਟਿੱਲਾ ਪੂਰਨ ਭਗਤ ਭੁੱਟੀਵਾਲਾ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਲਵੇ ਖੇਤਰ 'ਚ ਸ਼ਰਧਾ ਦੇ ਪ੍ਰਤੀਕ ਟਿੱਲਾ ਪੂਰਨ ਭਗਤ ਪਿੰਡ ਭੁੱਟੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | 25 ਏਕੜ 'ਚ ਪੁਰਾਤਨ ਦਰੱਖਤਾਂ ...

ਪੂਰੀ ਖ਼ਬਰ »

ਚੋਰੀ ਦਾ ਸਾਮਾਨ ਵੇਚਣ ਜਾਂਦੇ 2 ਕਾਬੂ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਦੇ ਹੌਲਦਾਰ ਸੁਖਦਿਆਲ ਸਿੰਘ ਪੁਲਿਸ ਪਾਰਟੀ ਸਮੇਤ ਮੌੜ ਰੋਡ 'ਤੇ ਗਸ਼ਤ ਕਰ ਰਹੇ ਸਨ | ਉਨ੍ਹਾਂ ਨੰੂ ਮੁਖ਼ਬਰੀ ਨੇ ਸੂਚਨਾ ਦਿੱਤੀ ਕਿ ਦੋ ਨੌਜਵਾਨ ਜੋ ਕਿ ਚੋਰੀ ਕਰਨ ਦੇ ਆਦੀ ਹਨ ਅਤੇ ਚੋਰੀ ਦਾ ਸਮਾਨ ਅੱਗੇ ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਹੁਜਨ ਮੁਕਤੀ ਪਾਰਟੀ ਵਲੋਂ ਸਟੇਟ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਇੱਥੇ ਕੁਲਦੀਪ ਸਿੰਘ ਈਸਾਪੁਰ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਭਾਰਤ ਤੇ ਜਨਰਲ ਸਮਾਜ ਪਾਰਟੀ ਦੀ ਚੋਣਾਂ ਸਬੰਧੀ ਹੋਈ ਸਾਂਝੀ ਮੀਟਿੰਗ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਅਤੇ ਜਨਰਲ ਸਮਾਜ ਪਾਰਟੀ ਵਲੋਂ ਚੋਣਾਂ ਸਬੰਧੀ ਸਾਂਝੀ ਮੀਟਿੰਗ ਇੱਥੇ ਨਵੀਂ ਦਾਣਾ ਮੰਡੀ ਵਿਚ ਕੀਤੀ ਗਈ | ਇਸ ਇਕੱਤਰਤਾ ਵਿਚ ਦੋਨਾਂ ਪਾਰਟੀਆਂ ਦੇ ਵੱਖ-ਵੱਖ ਅਹੁਦੇਦਾਰਾਂ ਨੇ ਸੰਬੋਧਨ ਕੀਤਾ ...

ਪੂਰੀ ਖ਼ਬਰ »

ਵਿਕਾਸ ਦੇ ਆਧਾਰ 'ਤੇ ਹੀ ਵੋਟ ਮੰਗਣ ਦਾ ਹੱਕ ਰੱਖਦੇ ਹਾਂ-ਪ੍ਰੋ. ਸਾਧੂ ਸਿੰਘ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅੰਦਰ ਪਾਰਲੀਮੈਂਟ ਮੈਂਬਰ ਹੁੰਦਿਆਂ ਜੋ ਵਿਕਾਸ ਤੇ ਗਰਾਂਟਾਂ ਦਿੱਤੀਆਂ ਹਨ ਉਸ ਵਿਕਾਸ ਦੇ ਆਧਾਰ 'ਤੇ ਹੀ ਅਸੀਂ ਆਪਣੇ ਸੂਝਵਾਨ ਵੋਟਰਾਂ ਕੋਲੋਂ ਵੋਟ ਮੰਗਣ ਦਾ ਹੱਕ ਰੱਖਦੇ ਹਾਂ ਤੇ ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ ਮੀਟਿੰਗ

ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਆਪਣੀ ਚੋਣ ਮੁਹਿੰਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਰਪ੍ਰਸਤੀ ਹੇਠ ਤੇ ...

ਪੂਰੀ ਖ਼ਬਰ »

ਯੂਥ ਆਗੂ ਸਾਬਕਾ ਚੇਅਰਮੈਨ ਮੱਖਣ ਸਿੰਘ ਬਰਾੜ ਨੂੰ ਮਿਲੇ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਮੈਦਾਨ ਵਿਚ ਉਤਾਰੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਜਿੱਤ ਦਰਜ ਕਰਵਾਉਣ ਲਈ ਯੂਥ ਵਿੰਗ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਨਿਰਮਲ ...

ਪੂਰੀ ਖ਼ਬਰ »

ਨਰਿੰਦਰ ਮੋਦੀ ਸੁੱਤਾ ਹੋਇਆ ਚੌਕੀਦਾਰ-ਮੁਹੰਮਦ ਸਦੀਕ

ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਅੱਜ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਆਪਣੀ ਚੋਣ ਮੁਹਿੰਮ ਦਾ ਅਗਾਜ਼ ਕੀਤਾ | ਇਸ ਮੌਕੇ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੂੰ ਟਿਕਟ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਜੈਤੋ, 14 ਅਪ੍ਰੈਲ (ਭੋਲਾ ਸ਼ਰਮਾ)-ਮੁਹੰਮਦ ਸਦੀਕ ਨੂੰ ਫ਼ਰੀਦਕੋਟ ਤੋਂ ਉਮੀਦਵਾਰ ਬਣਾਏ ਜਾਣ 'ਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਤੇ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ ਦੀ ਅਗਵਾਈ 'ਚ ਹੋਏ ਇਕੱਠ 'ਚ ਲੱਡੂ ਵੰਡੇ ਗਏ | ਟਰੱਕ ਯੂਨੀਅਨ ਦੇ ਸਰਪ੍ਰਸਤ ਬਿਕਰਮ ...

ਪੂਰੀ ਖ਼ਬਰ »

ਕੁਲਤਾਰ ਸਿੰਘ ਬਰਾੜ ਵਲੋਂ ਰਣੀਕੇ ਦੇ ਹੱਕ 'ਚ ਵਰਕਰਾਂ ਨਾਲ ਮੀਟਿੰਗ

ਕੋਟਕਪੂਰਾ, 14 ਅਪ੍ਰੈਲ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਹੱਕ 'ਚ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਨੇ ਪਿੰਡ ਕੋਟਸੁਖੀਆ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮਿਲਣੀ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਵਲੋਂ ਕੋਟਕਪੂਰਾ ਹਲਕੇ 'ਚ ਚੋਣ ਪ੍ਰਚਾਰ ਕੱਲ੍ਹ ਤੋਂ

ਕੋਟਕਪੂਰਾ, 14 ਅਪ੍ਰੈਲ (ਮੇਘਰਾਜ)-ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ 'ਚ ਆਪਣੀ ਚੋਣ ਮੁਹਿੰਮ ਦਾ ਸ਼ੁਰੂਆਤ 16 ਅਪ੍ਰੈਲ ਨੂੰ ਸਵੇਰੇ 9 ਵਜੇ ਕੀਤੀ ਜਾਵੇਗੀ ਜਿਸ ਤਹਿਤ ...

ਪੂਰੀ ਖ਼ਬਰ »

ਰਣੀਕੇ ਹੱਕ 'ਚ ਵਰਕਰ ਮਿਲਣੀ ਭਲਕੇ

ਕੋਟਕਪੂਰਾ,14 ਅਪ੍ਰੈਲ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ 16 ਅਪ੍ਰੈਲ ਨੂੰ ਸ਼ਾਮ 5:30 ਵਜੇ ਸਥਾਨਕ ਅਗਰਵਾਲ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਵੱਖ-ਵੱਖ ਦਿਨਾਂ ਨੂੰ 'ਡਰਾਈ ਡੇਅ' ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਭਰ ਵਿਚ 19 ਮਈ 2019 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਐਮ.ਕੇ. ਅਰਾਵਿੰਦ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਦੀ ਨੁੱਕੜ ਮੀਟਿੰਗ

ਰੁਪਾਣਾ, 14 ਅਪ੍ਰੈਲ (ਜਗਜੀਤ ਸਿੰਘ)-ਲੋਕ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਪਠੇਲਾ ਦੀ ਅਗਵਾਈ 'ਚ ਹੋਈ, ਜਿਸ ਵਿਚ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਐਸ.ਸੀ. ਅਤੇ ਬੀ.ਸੀ. ਆਗੂਆਂ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਲੰਬੀ, 14 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਐਸ.ਸੀ. ਵਿੰਗ ਹਲਕਾ ਲੰਬੀ ਦੇ ਪ੍ਰਧਾਨ ਅੰਗਰੇਜ਼ ਸਿੰਘ ਤੱਪਾਖੇੜਾ ਦੀ ਅਗਵਾਈ ਵਿਚ ਪਿੰਡ ਮਿੱਡੂਖੇੜਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਭੁੱਲਰਵਾਲਾ, ਹਾਕੂਵਾਲਾ, ਫੱਤਾਕੇਰਾ, ਵੜਿੰਗਖੇੜਾ ਆਦਿ ਪਿੰਡਾਂ ਦੇ ਆਗੂ ...

ਪੂਰੀ ਖ਼ਬਰ »

ਵਿਸਾਖੀ ਮੌਕੇ 'ਆਰਗੈਨਿਕ ਲੰਗਰ' ਵਰਤਾਇਆ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਿਸਾਖੀ ਮੌਕੇ ਗੁਰਦੁਆਰਾ ਸ਼ਹੀਦ ਗੰਜ ਦੇ ਲੰਗਰ ਹਾਲ 'ਚ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੰੂ ਜ਼ਹਿਰ ਮੁਕਤ ਫ਼ਸਲਾਂ ਤੋਂ ਪ੍ਰਾਪਤ ਅੰਨ ਤੇ ਦਾਲਾਂ ਦਾ ਲੰਗਰ ਵਰਤਾਇਆ ਗਿਆ, ਜਿਸ ਦੀ ਸੰਗਤਾਂ 'ਚ ਡਾਢੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਨਤਮਸਤਕ ਹੋਈ

ਗਿੱਦੜਬਾਹਾ, 14 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਵਿਖੇ ਅੱਜ ਵਿਸਾਖੀ ਮੌਕੇ 'ਤੇ ਵੱਡੀ ਗਿਣਤੀ ਵਿਚ ਦੂਰੋਂ-ਨੇੜਿਓਾ ਆਈਆਂ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਚੜ੍ਹੇਵਣ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਕਲੱਬ ਪ੍ਰਧਾਨ ਗੁਰਕਪਾਲ ਸਿੰਘ ਨੇ ਬਾਬਾ ਸਾਹਿਬ ਡਾ: ਅੰਬੇਡਕਰ ਦੇ ਜੀਵਨ 'ਤੇ ...

ਪੂਰੀ ਖ਼ਬਰ »

ਪਿੰਡ ਆਲਮਵਾਲਾ ਦੇ ਖੇਤਾਂ 'ਚੋਂ 6 ਟਰਾਂਸਫ਼ਾਰਮਰ ਚੋਰੀ

ਮਲੋਟ, 14 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਆਲਮਵਾਲਾ ਦੇ ਕਿਸਾਨਾਂ ਸੁਖਜਿੰਦਰ ਸਿੰਘ ਤੇਜਾ ਸਿੰਘ ਅਤੇ ਬਲਜੀਤ ਸਿੰਘ ਦੇ ਖੇਤਾਂ ਵਿਚੋਂ 6 ਟਰਾਂਸਫ਼ਾਰਮਰ ਚੋਰੀ ਕੀਤੇ ਗਏ | ਪਰਮਜੀਤ ਸਿੰਘ ਸਰਪੰਚ, ਪਰਮਜੀਤ ਸਿੰਘ ਪੰਚਾਇਤ ਮੈਂਬਰ ਅਤੇ ...

ਪੂਰੀ ਖ਼ਬਰ »

ਵੱਧ ਨਮੀ ਵਾਲੀ ਕਣਕ ਦੀਆਂ ਟਰਾਲੀਆਂ ਅਨਾਜ ਮੰਡੀ ਤੋਂ ਵਾਪਸ ਭੇਜੀਆਂ

ਮਲੋਟ, 14 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਦੀ ਅਗਵਾਈ ਹੇਠ ਐਸ.ਡੀ.ਐਮ ਮਲੋਟ ਗੋਪਾਲ ਸਿੰਘ ਦੇ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ, ਜਿਸ ...

ਪੂਰੀ ਖ਼ਬਰ »

ਮਾਤਾ ਮੂਰਤੀ ਦੇਵੀ ਦੀ ਯਾਦ 'ਚ ਹੋਮਿਓਪੈਥੀ ਅਤੇ ਖੂਨ ਜਾਂਚ ਕੈਂਪ

ਗਿੱਦੜਬਾਹਾ, 14 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਪਿੰਡ ਬੁੱਟਰ ਬਖੂਆ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਮੂਰਤੀ ਦੇਵੀ ਦੀ ਯਾਦ 'ਚ ਇਕ ਰੋਜ਼ਾ ਹੋਮਿਓਪੈਥੀ ਅਤੇ ਖੂਨ ਜਾਂਚ ਕੈਂਪ ਪਿੰਡ ਦੇ ਸਰਕਾਰੀ ਸਕੂਲ ਵਿਖੇ ਲਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਗੁਰੂਸਰ ਵਿਖੇ ਵਿਸਾਖੀ ਮੌਕੇ ਸੱਭਿਆਚਾਰਕ ਮੇਲਾ ਕਰਵਾਇਆ

ਗਿੱਦੜਬਾਹਾ, 14 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਇਤਿਹਾਸਕ ਪਿੰਡ ਗੁਰੂਸਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੇ ਸਰਪੰਚ ਬੇਅੰਤ ਸਿੰਘ ਸਿੱਧੂ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਅਤੇ ਸੱਭਿਆਚਾਰਕ ਮੇਲਾ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਡਾ: ਬੀ.ਆਰ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

ਦੋਦਾ, 14 ਅਪ੍ਰੈਲ (ਰਵੀਪਾਲ)-ਸ੍ਰੀ ਗੁਰੂ ਰਵਿਦਾਸ ਸਭਾ ਦੋਦਾ ਵਲੋਂ ਖ਼ਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਮੌਕੇ ਅਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ 128 ਵੇਂ ਜਨਮ ਦਿਵਸ 'ਤੇ ਸਮੂਹ ਰਵਿਦਾਸ ਭਾਈਚਾਰੇ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ 'ਕਰੂੰਬਲਾਂ' ਮੈਗਜ਼ੀਨ ਜਾਰੀ

ਮਲੋਟ, 14 ਅਪ੍ਰੈਲ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਹਦਾਇਤਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦੀਵਾਲਾ ਖੜਕ ਸਿੰਘ ਵਿਖੇ ਸੈਸ਼ਨ 2018-19 ਸਬੰਧੀ ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਮੋਹਲਾਂ ਵਿਖੇ ਦੂਜਾ ਸੈਵਰਨ ਫੁੱਟਬਾਲ ਕੱਪ ਦੀ ਸਮਾਪਤੀ

ਪੰਨੀਵਾਲਾ ਫ਼ੱਤਾ, 14 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਪਿੰਡ ਮੋਹਲਾ ਦਾ ਦੂਜਾ ਸੈਵਰਨ ਫੁੱਟਬਾਲ ਕੱਪ ਯਾਦਗਾਰੀ ਹੋ ਨਿੱਬੜਿਆ | ਇਸ ਟੂਰਨਾਮੈਂਟ ਦਾ ਉਦਘਾਟਨ ਹਰਪਾਲ ਸੰਧੂ ਪ੍ਰਧਾਨ ਬਾਰ ਐਸੋਸੀਏਸ਼ਨ ਮਲੋਟ ਨੇ ਕੀਤਾ | ਇਸ ਟੂਰਨਾਮੈਂਟ ਵਿਚ ਪਹਿਲਾ ਇਨਾਮ 41 ਹਜ਼ਾਰ, ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਇਕਾਈ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੀ ਹਾਜ਼ਰੀ ਵਿਚ ਮੁਫ਼ਤ ਸਿਲਾਈ ਕਟਾਈ ਸੈਂਟਰਾਂ ਵਿਚ ਕੋਰਸ ਪੂਰਾ ਕਰਨ ਤੋਂ ਬਾਅਦ ਸਿੱਖਿਆਰਥਣਾਂ ਨੰੂ ਸਰਟੀਫਿਕੇਟ ਤਕਸੀਮ ...

ਪੂਰੀ ਖ਼ਬਰ »

ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਲੋਂ ਰਾਈਜ਼ਿੰਗ ਸਟਾਰ ਕਿ੍ਕਟ ਕੱਪ 'ਤੇ ਕਬਜ਼ਾ

ਮਲੋਟ, 14 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਰਾਈਜਿੰਗ ਸਟਾਰ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਵੀ ਨਾਗਪਾਲ, ਚੇਅਰਮੈਨ ਸ਼ਾਲੂ ਕਮਰਾ, ਸਰਪ੍ਰਸਤ ਜਗਤਾਰ ਬਰਾੜ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਦੇ ਕਰਵਾਏ ਗਏ ਅੰਡਰ-19 ਤਿੰਨ ਦਿਨਾਂ ਕਿ੍ਕਟ ਕੱਪ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੀ.ਏ.ਯੂ. ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੇ ਬੇਸਿਕ ਸਾਇੰਸ ਵਿਭਾਗ ਦੇ ਬੀ.ਐਸ.ਸੀ. ਮੈਡੀਕਲ ਦੀਆਂ ਵਿਦਿਆਰਥਣਾਂ ਨੂੰ ਕੁਦਰਤ ਤੇ ਵਨਸਪਤੀ ਤੋਂ ਅਸਲ ਰੂਪ 'ਚ ਜਾਣੂ ਕਰਵਾਉਣ ਦੇ ਉਦੇਸ਼ ਲਈ ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ

ਫ਼ਰੀਦਕੋਟ, 14 ਅਪ੍ਰੈਲ (ਸਤੀਸ਼ ਬਾਗ਼ੀ)-ਮਰਿਯਾਦਾ ਪ੍ਰਸ਼ੋਤਮ ਪ੍ਰਭੂ ਰਾਮ ਚੰਦਰ ਜੀ ਦੇ ਜਨਮ ਉਤਸਵ ਸ੍ਰੀ ਰਾਮ ਨੌਮੀ ਦੇ ਸ਼ੁਭ ਅਵਸਰ 'ਤੇ ਸ੍ਰੀ ਪ੍ਰੇਮ ਸੁਕੀਰਤਨ ਮੰਡਲ ਅਤੇ ਸ੍ਰੀ ਦੁਰਗਾ ਸੇਵਾ ਦਲ ਵਲੋਂ ਪ੍ਰਭੂ ਰਾਮ ਜੀ ਦੀ ਸੁੰਦਰ ਪਾਲਕੀ ਦੀ ਅਗਵਾਈ ਹੇਠ ਵਿਸ਼ਾਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 14 ਅਪ੍ਰੈਲ (ਸਰਬਜੀਤ ਸਿੰਘ)-ਅੱਜ ਸਥਾਨਥ ਬਾਬਾ ਫ਼ਰੀਦ ਵਿਸ਼ੇਸ਼ ਬੱਚਿਆਂ ਦੇ ਸੈਂਟਰ ਸ਼ਹੀਦ ਸਰਦਾਰ ਊਧਮ ਸਿੰਘ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਸਾਕਾ ਜਲਿ੍ਹਆਂਵਾਲਾ ਬਾਗ ਦੇ 100 ਵਰ੍ਹੇ ਪੂਰੇ ਹੋਣ ਦੇ ਸਬੰਧ 'ਚ ਕਰਵਾਏ ਗਏ ਸੈਮੀਨਾਰ 'ਚ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ ਸ਼ੋਭਾ ਯਾਤਰਾ ਕੱਢੀ

ਫ਼ਰੀਦਕੋਟ, 14 ਅਪ੍ਰੈਲ (ਸਤੀਸ਼ ਬਾਗ਼ੀ)-ਆਦਿ ਧਰਮ ਸਮਾਜ ਵਲੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ 'ਤੇ ਅੱਜ ਸ਼ੋਭਾ ਯਾਤਰਾ ਕੱਢੀ ਗਈ ਜੋ ਸਥਾਨਕ ਬਲਬੀਰ ਬਸਤੀ ਤੋਂ ਆਰੰਭ ਹੋਈ | ਇਸ 'ਚ ਆਦਿ ਧਰਮ ਸਮਾਜ ਦੇ ਪ੍ਰਧਾਨ ਵਿੱਕੀ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਵਸ ਡਾ: ਅੰਬੇਡਕਰ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਉੱਥੇ ਸਥਾਪਿਤ ਡਾ: ਅੰਬੇਡਕਰ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਬਰਗਾੜੀ 'ਚ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਬਰਗਾੜੀ, 14 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਾਮਰੇਡ ਦਰਸ਼ਨ ਸਿੰਘ ਦੀ ਅਗਵਾਈ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰੈਣ ਸਬਾਈ ਕੀਰਤਨ ਦਰਬਾਰ ਤੇ ਧੀਆਂ ਦਾ ਸਨਮਾਨ ਸਮਾਗਮ ਕਰਵਾਇਆ

ਸਾਦਿਕ, 14 ਅਪ੍ਰੈਲ (ਆਰ.ਐਸ.ਧੰੁਨਾ)-ਗੁਰਦੁਅਰਾ ਸਿੰਘ ਸਭਾ ਪ੍ਰਬੰਧਕੀ ਕਮੇਟੀ ਸਾਦਿਕ ਵਲੋਂ ਖ਼ਾਲਸੇ ਦੇ ਜਨਮ ਦਿਹਾੜੇ (ਵਿਸਾਖੀ) ਦੀ ਖੁਸ਼ੀ 'ਚ ਰੈਣ ਸੁਬਾਈ ਕੀਰਤਨ ਦਰਬਾਰ ਅਤੇ ਸਨਮਾਨ ਸਮਾਗਮ ਦਾਣਾ ਮੰਡੀ ਸਾਦਿਕ ਵਿਖੇ ਕਰਵਾਇਆ ਗਿਆ | ਜਥੇਦਾਰ ਲਖਵੀਰ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਮਨਾਈ ਵਿਸਾਖੀ

ਜੈਤੋ, 14 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸ਼ਿਵਲਿਕ ਪਬਲਿਕ ਸਕੂਲ ਜੈਤੋ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਸਕੂਲੀ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਪਿੰ੍ਰਸੀਪਲ ਅਰਸ਼ਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਨੇ ਰੰਗਾਂ ਰੰਗ ਪ੍ਰੋਗਰਾਮ ਵਿਚ ਭਾਗ ਲੈਂਦਿਆ ਹੋਇਆ ਗੀਤ, ਸੰਗੀਤ, ਭੰਗੜਾ ਅਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ | ਪ੍ਰੋਗਰਾਮ ਵਿਚ ਨਰਸਰੀ ਤੋਂ ਯੂ.ਕੇ.ਜੀ. ਦੇ ਬੱਚੇ ਪੰਜਾਬੀ ਪਹਿਰਾਵੇਂ ਪਾ ਕੇ ਪਹੁੰਚੇ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ 'ਚ ਕੈਟਵਾਕ ਵਿਚ ਭਾਗ ਲੈ ਲਿਆ | ਪ੍ਰੋਗਰਾਮ 'ਚ ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਨਾਟਕ ਅਤੇ ਪੰਜਾਬ ਡਾਂਸ ਪੇਸ਼ ਕੀਤਾ | ਸ਼ਿਵਲਿਕ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ ਮੈਂਬਰ ਰਾਮ ਸਰੂਪ ਬਾਂਸਲ, ਸਕੂਲ ਪਿੰ੍ਰਸੀਪਲ ਅਰਸ਼ਦੀਪ ਕੌਰ ਅਤੇ ਪ੍ਰਮੋਦ ਸ਼ਰਮਾ ਨੇ ਸਕੂਲ ਦੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ | ਇਸ ਮੌਕੇ ਜੱਜ ਦੀ ਭੂਮਿਕਾ ਗੁਰਬਿੰਦਰ ਕੌਰ ਅਤੇ ਮਨਜੀਤ ਕੌਰ ਨੇ ਨਿਭਾਈ ਅਤੇ ਜੇਤੂ ਵਿਦਿਅਰਥੀਆਂ ਨੂੰ ਯਾਦਗਰੀ ਸਨਾਮਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਐਕਟੀਵਿਟੀ ਦੀ ਇੰਚਾਰਜ ਮੀਨਾਕਸ਼ੀ ਸ਼ਰਮਾ ਅਤੇ ਸਾਰੇ ਸਟਾਫ਼ ਦਾ ਯੋਗਦਾਨ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਜੈਤੋ, 14 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਯੰਗ ਬਲੱਡ ਕਲੱਬ ਜੈਤੋਂ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ 'ਤੇ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਵਿਖੇ ਲਗਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਮਾਤਾ ਅਮਰ ਕੌਰ ...

ਪੂਰੀ ਖ਼ਬਰ »

ਰਾਮਨੌਮੀ ਨੂੰ ਸਮਰਪਿਤ ਪ੍ਰਭਾਤ ਫ਼ੇਰੀ ਕੱਢੀ

ਕੋਟਕਪੂਰਾ, 14 ਅਪ੍ਰੈਲ (ਮੋਹਰ ਸਿੰਘ ਗਿੱਲ)-'ਨਈਾ ਸੋਚ ਨਈਾ ਜ਼ਿੰਦਗੀ' ਸਮਾਜ ਸੇਵੀ ਸੰਸਥਾ ਵਲੋਂ ਧਰਮ ਪ੍ਰਚਾਰ ਸੰਘ, ਗਊ ਸੇਵਾ ਦਲ, ਦਿਵਯ ਜਯੋਤੀ ਸੰਸਥਾ ਨਾਲ ਜੁੜੇ ਸ਼ਰਧਾਲੂਆਂ ਦੀ ਮਦਦ ਨਾਲ ਰਾਮਨੌਮੀ ਦੇ ਸ਼ੁਭ ਅਵਸਰ ਮੌਕੇ ਸ੍ਰੀ ਨਰੇਸ਼ ਗੋਇਲ ਬਾਬਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਚਾਇਤ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਗੋਲੇਵਾਲਾ, 14 ਅਪ੍ਰੈਲ (ਅਮਰਜੀਤ ਬਰਾੜ)-ਪਿੰਡ ਕਾਬਲਵਾਲਾ ਦੇ ਸਰਪੰਚ ਰਣਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਹੋਣਹਾਰ ਬੱਚਿਆਂ ਨੂੰ ਪਿੰਡ ਦੀ ਪੰਚਾਇਤ ਵਲੋਂ ਧਾਰਮਿਕ ਪੁਸਤਕਾਂ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਰਾਜਬੀਰ ਸਿੰਘ, ਦਲਜੀਤ ਸਿੰਘ, ਕਸ਼ਮੀਰ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਇੰਪ: ਫੈੱਡਰੇਸ਼ਨ ਨੇ ਡਾ: ਬੀ.ਆਰ ਅੰਬੇਡਕਰ ਸਾਹਿਬ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 14 ਅਪ੍ਰੈਲ (ਸਰਬਜੀਤ ਸਿੰਘ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਅੱਜ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਸੂਬਾ ਪ੍ਰਧਾਨ ਗੁਰਚਰਨ ਸਿੰਘ ਸੰਧੂ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਫੈਡਰੇਸ਼ਨ ਆਗੂਆਂ ਵਲੋਂ ਸਥਾਨਕ ਅੰਬੇਡਕਰ ਪਾਰਕ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਵਿਸਾਖੀ ਦਿਹਾੜਾ

ਮਲੋਟ, 14 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ 'ਚ ਸੰਤ ਭਾਈ ਧਰਮ ਸਿੰਘ ਜੀ ਨੇ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਬਾਰੇ ਵਿਸਤਾਰਪੂਰਵਕ ਚਾਨਣਾ ਪਾਇਆ | ...

ਪੂਰੀ ਖ਼ਬਰ »

ਸਮਾਜਸੇਵੀ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਦੋਦਾ, 14 ਅਪ੍ਰੈਲ (ਰਵੀਪਾਲ)-ਪਿੰਡ ਧੂਲਕੋਟ ਦੇ ਸਮਾਜਸੇਵੀ ਡਾ: ਸਿਕੰਦਰ ਸਿੰਘ ਨੇ ਆਪਣੇ ਪਿਤਾ ਸਵ: ਲਾਲ ਸਿੰਘ ਗਾਹਲਾ ਅਤੇ ਮਾਤਾ ਸਵ: ਤੇਜ਼ ਕੌਰ ਦੀ ਯਾਦ 'ਚ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਪੰਚਾਇਤ ਮੈਂਬਰਾਂ ਨੇ ਇਸ ਮਦਦ ਲਈ ਗਾਹਲਾ ਪਰਿਵਾਰ ਦਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਾਮਦੇਵ ਮਨਾਇਆ ਵਿਸਾਖੀ ਦਾ ਦਿਹਾੜਾ

ਮਲੋਟ, 14 ਅਪ੍ਰੈਲ (ਪਾਟਿਲ)-ਖ਼ਾਲਸੇ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਕੇਵਲ ਸਿੰਘ ਤੇ ਬੀਬੀਆਂ ਦੇ ਢਾਡੀ ਜਥੇ ਨੇ ਵਾਰਾਂ ਗਾ ਕੇ ਸੰਗਤ ਨੂੰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਮਨਾਈ ਵਿਸਾਖੀ

ਮੰਡੀ ਬਰੀਵਾਲਾ, 14 ਅਪ੍ਰੈਲ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਕਿੰਡਰਗਾਰਟਨ, ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ ਪਵਿੱਤਰ ਦਿਹਾੜਾ ਉਤਸ਼ਾਹ ਨਾਲ ਮਨਾਇਆ | ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੇ ਨਾਟਕ, ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਸਮਾਗਮ

ਲੰਬੀ, 14 ਅਪ੍ਰੈਲ (ਮੇਵਾ ਸਿੰਘ)-ਸਿੱਖਿਆ ਅਤੇ ਵਾਤਾਵਰਨ ਜਾਗਿ੍ਤੀ ਮੰਚ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ਸਲਾਨਾ 6ਵਾਂ ਸਮਾਗਮ ਲੰਬੀ ਵਿਖੇ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮੰਚ ਦੇ ਪ੍ਰਧਾਨ ਮੇਵਾ ਸਿੰਘ ਭੱਟੀ ਤੇ ਸਮੂਹ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਚੇਤਨਾ ਮਾਰਚ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤੀਆ ਵਾਲਮੀਕਿ ਧਰਮ ਸਮਾਜ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਐਸ.ਸੀ. ਜਥੇਬੰਦੀਆਂ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਤੇ ਸ਼ਹਿਰ ਵਿਚ ਚੇਤਨਾ ਮਾਰਚ ਕੱਢਿਆ ਗਿਆ, ਜੋ ਸ਼ਹਿਰ ਦੇ ...

ਪੂਰੀ ਖ਼ਬਰ »

ਐਚ.ਐਸ. ਹਾਈ ਸਕੂਲ 'ਚ ਡਾ: ਅੰਬੇਡਕਰ ਜੈਅੰਤੀ ਮਨਾਈ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐਚ.ਐਸ. ਹਾਈ ਸਕੂਲ ਵਿਖੇ ਡਾ: ਬੀ.ਆਰ. ਅੰਬੇਡਕਰ ਜੈਯੰਤੀ ਅਤੇ ਰਾਮ ਨੌਮੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਰੈੱਡ ਕਰਾਸ ਜਿੰਮ ਸ੍ਰੀ ਮੁਕਤਸਰ ਸਾਹਿਬ ਅਤੇ ਮਿਸਤਰੀ ਮਜ਼ਦੂਰ ਯੂਨੀਅਨ (ਇੰਟਕ) ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਮਾਰਕਿਟ ਵਿਖੇ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਲੋੜਵੰਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX