ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  50 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 4 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪੰਜਾਬ / ਜਨਰਲ

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅੰਮਿ੍ਤਸਰ/ਬੱਚੀਵਿੰਡ, 14 ਅਪ੍ਰੈਲ (ਸੁਰਿੰਦਰ ਕੋਛੜ, ਬਲਦੇਵ ਸਿੰਘ ਕੰਬੋ)-ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅੱਜ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਵਿਸਾਖੀ ਮੌਕੇ ਕੈਨੇਡੀਅਨ ਪੁਲਿਸ ਬੈਂਡ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ 'ਚ ਸ਼ਾਨਦਾਰ ਪੇਸ਼ਕਾਰੀ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਸੱਭਿਆਚਾਰਕ ਫੇਰੀ 'ਤੇ ਪੰਜਾਬ ਆਏ ਵੈਨਕੂਵਰ (ਕੈਨੇਡਾ) ਪੁਲਿਸ ਦੇ ਪਾਈਪ ਬੈਂਡ ਵਲੋਂ ਵਿਸਾਖੀ ਮੌਕੇ ਅੱਜ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਆਪਣੇ ਕੈਨੇਡੀਅਨ ਰਵਾਇਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਨੂੰ ਲੈ ਕੇ ਹਰਸਿਮਰਤ ਤੇ ਕੈਪਟਨ ਵਿਚਾਲੇ ਸ਼ਬਦੀ ਜੰਗ

ਚੰਡੀਗੜ੍ਹ, 14 ਅਪ੍ਰੈਲ (ਪੀ. ਟੀ. ਆਈ.)-ਬੀਤੇ ਦਿਨ ਜਲਿ੍ਹਆਂਵਾਲਾ ਬਾਗ ਸਾਕੇ ਦੇ ਸ਼ਤਾਬਦੀ ਸਮਾਗਮ 'ਚ ਸ਼ਿਰਕਤ ਨਾ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪ੍ਰਧਾਨ ਮੰਤਰੀ ਨਰਿੰਦਰਕ ਮੋਦੀ ਤੋਂ ਬਾਅਦ ਅਕਾਲੀਆਂ ਨੇ ਵੀ ਨਿਸ਼ਾਨਾ ਸਾਧਿਆ ਹੈ, ਇਸ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹਰੀਕੇ ਹੈੱਡ ਵਰਕਸ 'ਤੇ ਨਹਾਉਂਦੇ ਸਮੇਂ ਦੋ ਲੜਕੇ ਡੁੱਬੇ

ਹਰੀਕੇ ਪੱਤਣ/ਜ਼ੀਰਾ/ਮਖੂ, 14 ਅਪ੍ਰੈਲ (ਸੰਜੀਵ ਕੁੰਦਰਾ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਵਿਸਾਖੀ ਦੇ ਦਿਹਾੜੇ ਮੌਕੇ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ 'ਚ ਸ਼ਾਮ 5 ਵਜੇ ਦੇ ਕਰੀਬ ਨਹਾਉਂਦੇ ਦੋ ਲੜਕੇ ਡੂੰਘੇ ਪਾਣੀ 'ਚ ਡੁੱਬ ਗਏ, ਜਦਕਿ ਤਿੰਨ ਹੋਰਨਾਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਵਜਾਨ ਦੀ ਮੌਤ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਖਾਨਕੋਟ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ | ਪਿ੍ਤਪਾਲ ਸਿੰਘ ਉਰਫ਼ ਫੁੱਲੜ ਪੁੱਤਰ ਬੀਰ ਸਿੰਘ ਵਾਸੀ ਪਿੰਡ ਖਾਨਕੋਟ, ਜੋ ਬੀਤੇ ਲੰਬੇ ਸਮੇਂ ...

ਪੂਰੀ ਖ਼ਬਰ »

ਗਰਮੀ ਵਧਣ ਦੇ ਬਾਵਜੂਦ ਬਿਜਲੀ ਦੀ ਖਪਤ ਦਾ ਅੰਕੜਾ ਹਾਲੇ 5100 ਮੈਗਾਵਾਟ 'ਤੇ ਹੀ ਅਟਕਿਆ

ਜਸਪਾਲ ਸਿੰਘ ਢਿੱਲੋਂ
ਪਟਿਆਲਾ, 14 ਅਪੈ੍ਰਲ : ਇਸ ਵੇਲੇ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ | ਰਾਜ ਅੰਦਰ ਤਾਪਮਾਨ 'ਚ ਵਾਧਾ ਹੋ ਰਿਹਾ ਹੈ, ਪੰਜਾਬ ਦੇ ਕਈ ਖੇਤਰਾਂ 'ਚ ਬਰਸਾਤ ਵੀ ਹੋਈ ਹੈ, ਜਿਸ ਨੇ ਹਾਲ ਦੀ ਘੜੀ ਤਾਪਮਾਨ ਨੂੰ ਉਪਰਲੇ ਅੰਕੜੇ ਵੱਲ ਜਾਣ ਤੋਂ ਬਰੇਕ ਲਾਈ ਹੈ | ਇਸ ਦਾ ਸਿੱਧਾ ਅਸਰ ਬਿਜਲੀ ਦੀ ਖਪਤ 'ਤੇ ਹੋਇਆ ਹੈ | ਇਸ ਸਬੰਧੀ ਤਾਜ਼ਾ ਅੰਕੜੇ ਦੱਸਦੇ ਹਨ ਕਿ ਬਿਜਲੀ ਦੀ ਖਪਤ ਇਸ ਵੇਲੇ 5100 ਮੈਗਾਵਾਟ ਤੋਂ ਥੋੜ੍ਹੀ ਜਿਹੀ ਉੱਪਰ ਹੈ | ਜੇਕਰ ਕੁਝ ਦਿਨ ਪਹਿਲਾਂ ਦੇ ਬਿਜਲੀ ਖਪਤ ਦੇ ਅੰਕੜੇ ਦੇਖੇ ਜਾਣ ਤਾਂ ਇਹ 6000 ਮੈਗਾਵਾਟ ਦੇ ਕਰੀਬ ਪਹੁੰਚ ਗਈ ਸੀ | ਇਸ ਵੇਲੇ ਰਾਜ ਅੰਦਰ ਕਈ ਨਹਿਰਾਂ ਦੇ ਅੰਦਰ ਬੰਦੀ ਕੀਤੀ ਹੈ ਜਿਨ੍ਹਾਂ ਦਾ ਸਾਲਾਨਾ ਮੁਰੰਮਤ ਕੀਤੀ ਜਾਣੀ ਹੈ ਜਿਸ ਕਰਕੇ ਨਹਿਰਾਂ ਨੂੰ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਲਈ ਬੰਦ ਕੀਤੀਆਂ ਗਈਆਂ ਹਨ | ਜਿਸ ਦਾ ਅਸਰ ਰਾਜ ਦੇ ਪਣ ਬਿਜਲੀ ਉਤਪਾਦਨ 'ਤੇ ਪਿਆ ਹੈ | ਇਸ ਵੇਲੇ ਰਾਜ ਦਾ ਪਣ ਬਿਜਲੀ ਉਤਪਾਦਨ 271 ਮੈਗਾਵਾਟ ਹੈ, ਇਸ ਵੇਲੇ ਅਨੰਦਪੁਰ ਸਾਹਿਬ ਪਣ ਬਿਜਲੀ ਘਰ ਦਾ ਉਤਪਾਦਨ ਠੱਪ ਹੈ | ਇਸੇ ਤਰ੍ਹਾਂ ਮੁਕੇਰੀਆਂ ਪਣ ਬਿਜਲੀ ਘਰ ਦਾ ਉਤਪਾਦਨ ਵੀ ਬੰਦ ਕੀਤਾ ਹੋਇਆ ਹੈ | ਇਸ ਵੇਲੇ ਰਣਜੀਤ ਸਾਗਰ ਡੈਮ ਦੇ ਇਕ ਯੂਨਿਟ ਤੋਂ 129 ਮੈਗਾਵਾਟ, ਅਪਰਬਾਰੀ ਦੁਆਬ ਕੈਨਾਲ ਪ੍ਰਾਜੈਕਟ ਤੋਂ 41 ਮੈਗਾਵਾਟ ਅਤੇ ਹਿਮਾਚਲ ਪ੍ਰਦੇਸ਼ ਦੇ ਸ਼ਾਨਨ ਪਣ ਬਿਜਲੀ ਘਰ ਤੋਂ 106 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਇਸ ਵੇਲੇ ਬਿਜਲੀ ਨਿਗਮ ਦੇ ਤਾਪ ਬਿਜਲੀ ਘਰ ਤੋਂ 501 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਇਸ 'ਚ ਲਹਿਰਾ ਮੁਹੱਬਤ ਦੇ ਗੁਰੂ ਹਰਿਗੋਬਿੰਦ ਸਾਹਿਬ ਤਾਪ ਬਿਜਲੀ ਘਰ ਦੋ ਯੂਨਿਟਾਂ ਤੋਂ 323 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਇਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਸੁਪਰ ਤਾਪ ਬਿਜਲੀ ਘਰ ਦੇ ਇਕ ਯੂਨਿਟ ਤੋਂ 177 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਦੂਜੇ ਪਾਸੇ ਨਿੱਜੀ ਖੇਤਰ ਦੇ ਤਾਪ ਬਿਜਲੀ ਘਰਾਂ ਤੋਂ ਇਸ ਵੇਲੇ 2339 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਇਸ 'ਚ ਰਾਜਪੁਰਾ ਦੇ ਨਲਾਸ ਤਾਪ ਬਿਜਲੀ ਘਰ ਦੇ ਇਕ ਯੂਨਿਟ ਤੋਂ 659 ਮੈਗਾਵਾਟ, ਤਲਵੰਡੀ ਸਾਬੋ ਦੇ ਤਾਪ ਬਿਜਲੀ ਘਰ ਦੇ 3 ਯੂਨਿਟਾਂ ਤੋਂ 1535 ਮੈਗਾਵਾਟ ਅਤੇ ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ ਦੇ ਇਕ ਯੂਨਿਟ ਤੋਂ 145 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਜੇਕਰ ਨਵਿਆਉਣ ਯੋਗ ਸਰੋਤਾਂ ਜਿਸ 'ਚ ਸੌਰ ਊਰਜਾ ਵੀ ਸ਼ਾਮਿਲ ਹੈ ਅਜਿਹੇ ਬਿਜਲੀ ਘਰਾਂ ਤੋਂ 188 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ | ਬਿਜਲੀ ਨਿਗਮ ਦੇ ਬੁਲਾਰੇ ਦਾ ਕਹਿਣਾ ਹੈ ਕਿ ਅਗਲੇ ਦਿਨਾਂ 'ਚ ਬਿਜਲੀ ਦੀ ਖਪਤ ਹੋਰ ਵਧੇਗੀ | ਉਨ੍ਹਾਂ ਆਖਿਆ ਕਿ ਅਗਲੇ ਦਿਨਾਂ 'ਚ ਗਰਮੀ ਦਾ ਪ੍ਰਕੋਪ ਹੋਰ ਵਧੇਗਾ ਅਤੇ ਅਗਲੇ ਦਿਨਾਂ 'ਚ ਝੋਨੇ ਦਾ ਮੌਸਮ ਵੀ ਆ ਰਿਹਾ ਹੈ ਉਸ ਵੇਲੇ ਬਿਜਲੀ ਦੀ ਖਪਤ 'ਚ ਹੋਰ ਜ਼ਿਆਦਾ ਵਾਧਾ ਹੋ ਜਾਵੇਗਾ |


ਖ਼ਬਰ ਸ਼ੇਅਰ ਕਰੋ

ਕੈਨੇਡਾ ਵਲੋਂ ਖ਼ਾਲਿਸਤਾਨੀ ਹਵਾਲਿਆਂ ਨੂੰ ਹਟਾਉਣਾ ਭਾਰਤ ਦੀ ਸੁਰੱਖਿਆ ਨੂੰ ਖ਼ਤਰਾ-ਕੈਪਟਨ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਕੈਨੇਡਾ ਸਰਕਾਰ ਵਲੋਂ ਘਰੇਲੂ ਸਿਆਸੀ ਦਬਾਅ ਹੇਠ ਅੱਤਵਾਦੀ ਚੁਣੌਤੀਆਂ ਬਾਰੇ ਰਿਪੋਰਟ 2018 'ਚ ਖਾਲਿਸਤਾਨੀ ਅੱਤਵਾਦ ਦੇ ਸਾਰੇ ਹਵਾਲੇ ਹਟਾਉਣ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪ੍ਰਸ਼ਾਸਨ ਦੇ ਫੈਸਲੇ ਦਾ ਤਿੱਖਾ ਵਿਰੋਧ ...

ਪੂਰੀ ਖ਼ਬਰ »

ਗੁ: ਨਾਨਕ ਸ਼ਾਹੀ ਢਾਕਾ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਰਵਾਨਾ ਹੋਵੇਗਾ 115 ਮੈਂਬਰੀ ਜਥਾ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਖ਼ਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਪੁਰਬ ਬੰਗਲਾ ਦੇਸ਼ ਦੇ ਗੁ: ਨਾਨਕ ਸ਼ਾਹੀ ਢਾਕਾ ਵਿਖੇ ਮਨਾਉਣ ਹਿਤ 115 ਸਿੰਘ ਸਿੰਘਣੀਆਂ ਦਾ ਜਥਾ ਭਲਕੇ 15 ਅਪ੍ਰੈਲ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

5 ਬੱਚੇ ਬਿਆਸ 'ਚ ਰੁੜ੍ਹੇ ਇਕ ਦੀ ਮੌਤ-4 ਨੂੰ ਬਚਾਇਆ

ਪੱਟੀ, 14 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਤਹਿਸੀਲ ਪੱਟੀ ਅਧੀਨ ਪੈਂਦੇ ਪਿੰਡ ਸੀਤੋ ਮਹਿ ਝੁਗੀਆਂ ਦੇ 5 ਨਾਬਾਲਗ ਲੜਕੇ ਆਪਣੇ ਪਿੰਡ ਤੋਂ ਕੁਝ ਕੁ ਦੂਰੀ 'ਤੇ ਪਿੰਡ ਜੱਲ੍ਹੋਕੇ ਨਜ਼ਦੀਕ ਵਗਦੇ ਦਰਿਆ ਬਿਆਸ 'ਚ ਨਹਾਉਣ ਚਲੇ ਗਏ ਤੇ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ, ...

ਪੂਰੀ ਖ਼ਬਰ »

ਰਿਟਰਨਾਂ ਮੰਗਣ ਤੋਂ ਨਾਰਾਜ਼ ਆੜ੍ਹਤੀਆਂ ਦੇ ਫ਼ੈਸਲੇ ਨਾਲ ਕਣਕ ਖਰੀਦ 'ਤੇ ਪਏਗਾ ਅਸਰ

ਜਲੰਧਰ, 14 ਅਪ੍ਰੈਲ (ਸ਼ਿਵ ਸ਼ਰਮਾ)-ਕਣਕ ਦੀ ਖ਼ਰੀਦ ਦਾ ਕੰਮ ਭਖਣ ਤੋਂ ਪਹਿਲਾਂ ਆੜ੍ਹਤੀਆਂ ਤੋਂ ਰਿਟਰਨਾਂ ਮੰਗਣ ਦੇ ਫ਼ੈਸਲੇ ਬਾਰੇ ਜਿੱਥੇ ਹਰਿਆਣਾ 'ਚ ਆੜ੍ਹਤੀਆਂ ਅਤੇ ਸਰਕਾਰ ਵਿਚਕਾਰ ਰੇੜਕਾ ਖ਼ਤਮ ਹੋ ਗਿਆ ਹੈ ਜਦਕਿ ਪੰਜਾਬ 'ਚ ਆੜ੍ਹਤੀਆਂ ਵਲੋਂ ਰਿਟਰਨਾਂ ਮੰਗਣ ਦੇ ...

ਪੂਰੀ ਖ਼ਬਰ »

'ਆਪ' ਨੇ ਪ੍ਰੋ. ਤੇਜਪਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ | ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਅਤੇ ਸੂਬਾ ਪ੍ਰਧਾਨ ਤੇ ਸੰਸਦ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕੇ ਜਾਰੀ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਭਾਰਤ ਤੇ ਵਿਦੇਸ਼, ਦੋਵੇਂ ਥਾਵਾਂ 'ਤੇ ਆਮ ਸ਼ਰਧਾਲੂਆਂ ਅਤੇ ਆਮ ਜਨਤਾ ਨੂੰ ਯਾਦਗਾਰੀ ਸਿੱਕੇ ਉਪਲਬਧ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ਪੁਰਬ ਕੇਂਦਰ ਤੇ ਪੰਜਾਬ ਸਰਕਾਰ ਅਤੇ ਜਥੇਬੰਦੀਆਂ ਨਾਲ ਮਿਲ ਕੇ ਮਨਾਇਆ ਜਾਵੇਗਾ-ਭਾਈ ਲੌ ਾਗੋਵਾਲ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਡਿਗਰੀਆਂ-ਡਿਪਲੋਮੇ ਪ੍ਰਾਪਤ ਨੌਜਵਾਨਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਮਲਸੀਆਂ, 14 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪੰਜਾਬ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ, ਹੈੱਡ ਮਾਸਟਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਿੱਖਿਆ ਵਿਭਾਗ ਵਲੋਂ ਸਿੱਧੇ ਤੌਰ 'ਤੇ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰ ਦੀ ਭਰਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਤੋਂ ਪਹਿਲਾਂ ਅੰਮਿ੍ਤਸਰ 'ਚ 19 ਥਾਵਾਂ 'ਤੇ ਲਗਾਏ ਗਏ ਸਨ ਚਿਤਾਵਨੀ ਪੋਸਟਰ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੋਂ ਇਕ ਦਿਨ ਪਹਿਲਾਂ ਅੰਮਿ੍ਤਸਰ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਹਤਿਆਰੇ ਜਨਰਲ ਆਰ.ਈ.ਐੱਚ. ਡਾਇਰ ਵਲੋਂ 'ਅਪੀਲ' ਸਿਰਲੇਖ ਵਾਲੇ ਦੋ-ਭਾਸ਼ਾਈ ਪੋਸਟਰ ਸ਼ਹਿਰ 'ਚ 19 ਸਥਾਨਾਂ 'ਤੇ ਲਗਵਾਏ ...

ਪੂਰੀ ਖ਼ਬਰ »

ਨਿਪਾਲ 'ਚ ਯਾਤਰੀ ਜਹਾਜ਼ ਹਾਦਸਾਗ੍ਰਸਤ, ਸਹਿ-ਪਾਇਲਟ ਸਮੇਤ 3 ਮੌਤਾਂ

ਕਾਠਮੰਡੂ, 14 ਅਪੈ੍ਰਲ (ਪੀ. ਟੀ. ਆਈ.)- ਨਿਪਾਲ ਦੇ ਐਵਰੈਸਟ ਖੇਤਰ 'ਚ ਐਤਵਾਰ ਨੂੰ ਲੁਕਲਾ ਹਵਾਈ ਅੱਡੇ 'ਤੇ ਇਕ ਛੋਟਾ ਯਾਤਰੀ ਜਹਾਜ਼ ਰਨਵੇਅ 'ਤੇ ਉਡਾਨ ਭਰਨ ਲੱਗਿਆਂ ਸੰਤੁਲਨ ਗਵਾਉਣ ਕਾਰਨ ਉੱਥੇ ਖੜੇ ਹੋਰ ਹੈਲੀਕਾਪਟਰਾਂ ਨਾਲ ਟਕਰਾਉਣ ਕਰਕੇ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ...

ਪੂਰੀ ਖ਼ਬਰ »

ਪਾਕਿ ਵਲੋਂ 100 ਹੋਰ ਭਾਰਤੀ ਮਛੇਰੇ ਰਿਹਾਅ

ਇਸਲਾਮਾਬਾਦ, 14 ਅਪ੍ਰੈਲ (ਏਜੰਸੀ)- ਪੁਲਵਾਮਾ ਅੱਤਵਾਦੀ ਹਮਲੇ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਨਾਅ ਦੇ ਚਲਦਿਆਂ ਪਾਕਿਸਤਾਨ ਨੇ ਚੰਗੀ ਸਦਭਾਵਨਾ ਦੇ ਮੱਦੇਨਜ਼ਰ 100 ਹੋਰ ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ | ਪਾਕਿਸਤਾਨ ਨੇ ਦੂਜੇ ਪੜਾਅ ਤਹਿਤ ਇਨ੍ਹਾਂ ...

ਪੂਰੀ ਖ਼ਬਰ »

ਉੱਘੇ ਪੰਜਾਬੀ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦਾ ਦਿਹਾਂਤ

ਨੰਗਲ, 14 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਸਾਹਿਤਕ ਹਲਕਿਆਂ 'ਚ ਇਹ ਬੜੀ ਦੁਖਦਾਇਕ ਖ਼ਬਰ ਹੈ ਕਿ ਉੱਘੇ ਪੰਜਾਬੀ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦਾ ਅੱਜ ਸ਼ਾਮੀ ਪਟਿਆਲਾ ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਨੇ ਅੰਤਿਮ ਸਾਹ ਆਪਣੇ ਗ੍ਰਹਿ ਮਹੱਲਾ ਸੂਵੀ ਹਾਰਾਂ ...

ਪੂਰੀ ਖ਼ਬਰ »

ਆਮਦਨ ਕਰ ਦੇਣ ਦੇ ਬਾਵਜੂਦ 200 ਯੂਨਿਟ ਮੁਫ਼ਤ ਬਿਜਲੀ ਸਹੂਲਤ ਲੈਣ ਵਾਲਿਆਂ ਨੂੰ ਲੱਗਣਗੇ ਬਿੱਲ

ਵਰਸੋਲਾ, 14 ਅਪ੍ਰੈਲ (ਵਰਿੰਦਰ ਸਹੋਤਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 1 ਕਿੱਲੋਵਾਟ ਲੋਡ ਵਾਲੇ ਐੱਸ.ਸੀ., ਨਾਨ ਐੱਸ.ਸੀ., ਬੀ.ਪੀ.ਐੱਲ. ਹੋਲਡਰ ਅਤੇ ਬੀ.ਸੀ. ਵਰਗ ਨਾਲ ਸਬੰਧਿਤ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ...

ਪੂਰੀ ਖ਼ਬਰ »

ਮੋਦੀ, ਸ਼ਾਹ ਨੂੰ ਹਰਾਉਣ ਲਈ ਸਭ ਕੁਝ ਕਰਾਂਗੇ-ਕੇਜਰੀਵਾਲ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਲੋਕ ਸਭਾ ਚੋਣਾਂ 'ਚ ਕਾਂਗਰਸ ਨਾਲ ਗੱਠਜੋੜ 'ਤੇ ਚੱਲ ਰਹੀ ਅਨਿਸ਼ਚਿਤਤਾ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਦੇਸ਼ ਨੂੰ ਬਚਾਉਣ ਲਈ ਉਨ੍ਹਾਂ ਦੀ ਪਾਰਟੀ ਸਭ ਕੁਝ ...

ਪੂਰੀ ਖ਼ਬਰ »

ਕਣਕ ਦੀ ਵਾਢੀ ਦਾ ਚੋਣਾਂ 'ਤੇ ਪੈ ਸਕਦਾ ਹੈ ਪਰਛਾਵਾ

ਲਹਿਰਾਗਾਗਾ, 14 ਅਪ੍ਰੈਲ (ਪ੍ਰਵੀਨ ਖੋਖਰ)-ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤਹਿਤ ਪੰਜਾਬ ਵਿੱਚ 19 ਮਈ ਨੂੰ ਵੋਟਾਂ ਪੈਣੀਆਂ ਹਨ | ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ 19 ਮਈ ਨੂੰ ਵੋਟ ਪ੍ਰਤੀਸ਼ਤ ਘੱਟ ਹੋਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿਉਂਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਬੀਬੀ ਖਾਲੜਾ ਦੀ ਹਮਾਇਤ ਦਾ ਐਲਾਨ

ਐੱਸ.ਏ.ਐੱਸ. ਨਗਰ, 14 ਅਪ੍ਰੈਲ (ਕੇ.ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੀ ਗਈ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਜਨਰਲ ਜੇ.ਜੇ. ਸਿੰਘ ਦੀ ਉਮੀਦਵਾਰੀ ਵਾਪਸ ...

ਪੂਰੀ ਖ਼ਬਰ »

ਕ੍ਰਿਕਟਰ ਰਵਿੰਦਰ ਜਡੇਜਾ ਦੇ ਪਿਤਾ ਤੇ ਭੈਣ ਕਾਂਗਰਸ 'ਚ ਸ਼ਾਮਿਲ

ਜਾਮਨਗਰ (ਗੁਜਰਾਤ), 14 ਅਪ੍ਰੈਲ (ਪੀ.ਟੀ.ਆਈ.)- ਰਵਿੰਦਰ ਜਡੇਜਾ ਦੀ ਪਤਨੀ ਦੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਇਕ ਮਹੀਨੇ ਬਾਅਦ ਹੁਣ ਉਨ੍ਹਾਂ ਦੇ ਪਿਤਾ ਤੇ ਭੈਣ ਐਤਵਾਰ ਨੂੰ ਪਾਰਟੀ ਨੇਤਾ ਅਤੇ ਪਾਟੀਧਰ ਕੋਟਾ ਮੁਖੀ ਹਾਰਦਿਕ ਪਟੇਲ ਦੀ ਹਾਜ਼ਰੀ 'ਚ ਗੁਜਰਾਤ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਹਰਿਆਣਾ 'ਚ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਨਾ ਉਤਾਰਨ 'ਤੇ ਸਿੱਖਾਂ ਨੇ ਪ੍ਰਗਟਾਈ ਨਾਰਾਜ਼ਗੀ

ਅੰਬਾਲਾ, 14 ਅਪ੍ਰੈਲ (ਯੂ.ਐਨ.ਆਈ.)-ਹਰਿਆਣਾ 'ਚ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਨਾ ਉਤਾਰਨ ਦੇ ਫ਼ੈਸਲੇ 'ਤੇ ਸੂਬੇ ਦੇ ਸਿੱਖ ਭਾਈਚਾਰੇ ਨੇ ਨਾਰਾਜ਼ਗੀ ਜਤਾਈ ਹੈ | ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ੈਸਲੇ ਤੋਂ ...

ਪੂਰੀ ਖ਼ਬਰ »

'ਆਪ' ਦੀ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਦਾ ਐਲਾਨ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕੀਤੀ ਹੈ | ਸੂਬਾਈ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰੈੱਸ ਬਿਆਨ ਰਾਹੀਂ ਇਸ ਕਮੇਟੀ ਦੀ ਘੋਸ਼ਣਾ ਕੀਤੀ ...

ਪੂਰੀ ਖ਼ਬਰ »

ਸੰਸਦੀ ਜਮਹੂਰੀਅਤ ਦੇਸ਼ ਦੀ ਤਕਦੀਰ ਬਦਲਣ 'ਚ ਅਸਫ਼ਲ-ਕਾਟਜੂ

• ਮੇਜਰ ਸਿੰਘ ਜਲੰਧਰ, 14 ਅਪ੍ਰੈਲ-ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਮਾਰਕੰਡੇ ਕਾਟਜੂ ਨੇ ਕਿਹਾ ਕਿ ਭਾਰਤੀ ਸੰਸਦੀ ਜਮਹੂਰੀਅਤ ਦੇਸ਼ ਦੀ ਤਕਦੀਰ ਬਦਲਣ 'ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਲੋਕ ਸਭਾ ਚੋਣਾਂ ਬਾਅਦ ਬਣਨ ਵਾਲੀ ਗੱਠਜੋੜ ਸਰਕਾਰ ਦੇਸ਼ ਅੰਦਰ ਹੋਰ ...

ਪੂਰੀ ਖ਼ਬਰ »

ਖੰਨਾ 'ਚੋਂ ਬਰਾਮਦ ਰਾਸ਼ੀ ਦਾ ਮਾਮਲਾ

ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੰੂ ਸੁਤੰਤਰ ਜਾਂਚ ਦੀ ਅਪੀਲ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੰੂ ਖੰਨਾ ਪੁਲਿਸ ਟੀਮ ਵਲੋਂ ਇਕ ਈਸਾਈ ਪਾਦਰੀ ਦੀ ਰਿਹਾਇਸ਼ ਤੋਂ ਲੁੱਟੇ 6.65 ਕਰੋੜ ਰੁਪਏ ਦੀ ਸੁਤੰਤਰ ਜਾਂਚ ਕਰਵਾਉਣ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ¢ ਪਾਰਟੀ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਦਾ ਸਿਆਸੀਕਰਨ ਕਰਨ 'ਤੇ ਮੋਦੀ ਦੀ ਆਲੋਚਨਾ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਠੂਆ ਵਿਖੇ ਕੀਤੀ ਟਿੱਪਣੀ 'ਤੇ ਤਿੱਖਾ ਇਤਰਾਜ਼ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਦੇ ਮੌਕੇ ਘਟੀਆ ਸਿਆਸਤ ਕਰਨ ਲਈ ਮੋਦੀ ਦੀ ...

ਪੂਰੀ ਖ਼ਬਰ »

ਟਿਕ ਟਾਕ ਵੀਡੀਓ ਬਣਾਉਂਦਿਆਂ ਚੱਲੀ ਗੋਲੀ-ਨੌਜਵਾਨ ਦੀ ਮੌਤ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਟਿਕ ਟਾਕ ਵੀਡੀਓ ਬਣਾਉਂਦਿਆਂ ਪਿਸਤੌਲ ਤੋਂ ਗੋਲੀ ਚੱਲਣ ਨਾਲ ਇਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਦੇ ਮੁਤਾਬਿਕ ਬੀਤੀ ਰਾਤ ਨੂੰ ਸਲਮਾਨ ਆਪਣੇ ਦੋਸਤ ਸੋਹੇਲ ਅਤੇ ਆਮਿਰ ਦੇ ਨਾਲ ਇੰਡੀਆ ਗੇਟ ਗਿਆ ਸੀ | ਜਦ ਉਹ ਵਾਪਸ ਆ ਰਹੇ ਸਨ ...

ਪੂਰੀ ਖ਼ਬਰ »

ਆਜ਼ਮ ਖ਼ਾਨ ਵਲੋਂ ਜਯਾ ਪ੍ਰਦਾ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀ

ਲਖਨਊ, 14 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਆਜ਼ਮ ਖ਼ਾਨ ਨੇ ਇਕ ਰੈਲੀ ਦੌਰਾਨ ਭਾਜਪਾ ਉਮੀਦਵਾਰ ਜਯਾ ਪ੍ਰਦਾ ਿਖ਼ਲਾਫ਼ ਬੇਹੱਦ ਇਤਰਾਜ਼ਯੋਗ ਟਿੱਪਣੀ ਕੀਤੀ ਹੈ | ਆਜ਼ਮ ਖ਼ਾਨ ਦੇ ਬਿਆਨ ਦੀ ਰਾਸ਼ਟਰੀ ਮਹਿਲਾ ਕਮਿਸ਼ਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ 'ਚ ਰਹੱਸਮਈ ਕਾਲੇ ਬਕਸੇ ਸਬੰਧੀ ਜਾਂਚ ਦੀ ਮੰਗ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)- ਕਾਂਗਰਸ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰਨਾਟਕ ਦੇ ਚਿਤਰਦੁਰਗ ਦੌਰੇ ਦੌਰਾਨ ਉਨ੍ਹਾਂ ਦੇ ਹੈਲੀਕਾਪਟਰ 'ਚ ਕਥਿਤ ਤੌਰ 'ਤੇ ਇਕ 'ਸ਼ੱਕੀ ਕਾਲਾ ਬਕਸਾ' ਲੈ ਜਾਣ ਦੇ ਮਾਮਲੇ 'ਚ ਜਾਂਚ ਦੀ ਮੰਗ ਕੀਤੀ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਇਸੇ ਹਫ਼ਤੇ ਚਾਰਜਸ਼ੀਟ ਪੇਸ਼ ਕਰਨ ਦੀ ਸੰਭਾਵਨਾ

ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਪੰਜ ਪੁਲਿਸ ਅਧਿਕਾਰੀਆਂ ਿਖ਼ਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਚਾਰਜਸ਼ੀਟ ਨੂੰ ਅੰਤਿਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX