ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  23 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  26 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  49 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  55 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਪੰਜਾਬ / ਜਨਰਲ

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅੰਮਿ੍ਤਸਰ/ਬੱਚੀਵਿੰਡ, 14 ਅਪ੍ਰੈਲ (ਸੁਰਿੰਦਰ ਕੋਛੜ, ਬਲਦੇਵ ਸਿੰਘ ਕੰਬੋ)-ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅੱਜ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਵਿਸਾਖੀ ਮੌਕੇ ਕੈਨੇਡੀਅਨ ਪੁਲਿਸ ਬੈਂਡ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ 'ਚ ਸ਼ਾਨਦਾਰ ਪੇਸ਼ਕਾਰੀ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਸੱਭਿਆਚਾਰਕ ਫੇਰੀ 'ਤੇ ਪੰਜਾਬ ਆਏ ਵੈਨਕੂਵਰ (ਕੈਨੇਡਾ) ਪੁਲਿਸ ਦੇ ਪਾਈਪ ਬੈਂਡ ਵਲੋਂ ਵਿਸਾਖੀ ਮੌਕੇ ਅੱਜ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਆਪਣੇ ਕੈਨੇਡੀਅਨ ਰਵਾਇਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਨੂੰ ਲੈ ਕੇ ਹਰਸਿਮਰਤ ਤੇ ਕੈਪਟਨ ਵਿਚਾਲੇ ਸ਼ਬਦੀ ਜੰਗ

ਚੰਡੀਗੜ੍ਹ, 14 ਅਪ੍ਰੈਲ (ਪੀ. ਟੀ. ਆਈ.)-ਬੀਤੇ ਦਿਨ ਜਲਿ੍ਹਆਂਵਾਲਾ ਬਾਗ ਸਾਕੇ ਦੇ ਸ਼ਤਾਬਦੀ ਸਮਾਗਮ 'ਚ ਸ਼ਿਰਕਤ ਨਾ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪ੍ਰਧਾਨ ਮੰਤਰੀ ਨਰਿੰਦਰਕ ਮੋਦੀ ਤੋਂ ਬਾਅਦ ਅਕਾਲੀਆਂ ਨੇ ਵੀ ਨਿਸ਼ਾਨਾ ਸਾਧਿਆ ਹੈ, ਇਸ ...

ਪੂਰੀ ਖ਼ਬਰ »

ਵਿਸਾਖੀ ਮੌਕੇ ਹਰੀਕੇ ਹੈੱਡ ਵਰਕਸ 'ਤੇ ਨਹਾਉਂਦੇ ਸਮੇਂ ਦੋ ਲੜਕੇ ਡੁੱਬੇ

ਹਰੀਕੇ ਪੱਤਣ/ਜ਼ੀਰਾ/ਮਖੂ, 14 ਅਪ੍ਰੈਲ (ਸੰਜੀਵ ਕੁੰਦਰਾ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਵਿਸਾਖੀ ਦੇ ਦਿਹਾੜੇ ਮੌਕੇ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ 'ਚ ਸ਼ਾਮ 5 ਵਜੇ ਦੇ ਕਰੀਬ ਨਹਾਉਂਦੇ ਦੋ ਲੜਕੇ ਡੂੰਘੇ ਪਾਣੀ 'ਚ ਡੁੱਬ ਗਏ, ਜਦਕਿ ਤਿੰਨ ਹੋਰਨਾਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਵਜਾਨ ਦੀ ਮੌਤ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਖਾਨਕੋਟ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ | ਪਿ੍ਤਪਾਲ ਸਿੰਘ ਉਰਫ਼ ਫੁੱਲੜ ਪੁੱਤਰ ਬੀਰ ਸਿੰਘ ਵਾਸੀ ਪਿੰਡ ਖਾਨਕੋਟ, ਜੋ ਬੀਤੇ ਲੰਬੇ ਸਮੇਂ ...

ਪੂਰੀ ਖ਼ਬਰ »

ਗਰਮੀ ਵਧਣ ਦੇ ਬਾਵਜੂਦ ਬਿਜਲੀ ਦੀ ਖਪਤ ਦਾ ਅੰਕੜਾ ਹਾਲੇ 5100 ਮੈਗਾਵਾਟ 'ਤੇ ਹੀ ਅਟਕਿਆ

ਜਸਪਾਲ ਸਿੰਘ ਢਿੱਲੋਂ ਪਟਿਆਲਾ, 14 ਅਪੈ੍ਰਲ : ਇਸ ਵੇਲੇ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ | ਰਾਜ ਅੰਦਰ ਤਾਪਮਾਨ 'ਚ ਵਾਧਾ ਹੋ ਰਿਹਾ ਹੈ, ਪੰਜਾਬ ਦੇ ਕਈ ਖੇਤਰਾਂ 'ਚ ਬਰਸਾਤ ਵੀ ਹੋਈ ਹੈ, ਜਿਸ ਨੇ ਹਾਲ ਦੀ ਘੜੀ ਤਾਪਮਾਨ ਨੂੰ ਉਪਰਲੇ ਅੰਕੜੇ ਵੱਲ ਜਾਣ ਤੋਂ ਬਰੇਕ ਲਾਈ ਹੈ | ਇਸ ...

ਪੂਰੀ ਖ਼ਬਰ »

ਕੈਨੇਡਾ ਵਲੋਂ ਖ਼ਾਲਿਸਤਾਨੀ ਹਵਾਲਿਆਂ ਨੂੰ ਹਟਾਉਣਾ ਭਾਰਤ ਦੀ ਸੁਰੱਖਿਆ ਨੂੰ ਖ਼ਤਰਾ-ਕੈਪਟਨ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਕੈਨੇਡਾ ਸਰਕਾਰ ਵਲੋਂ ਘਰੇਲੂ ਸਿਆਸੀ ਦਬਾਅ ਹੇਠ ਅੱਤਵਾਦੀ ਚੁਣੌਤੀਆਂ ਬਾਰੇ ਰਿਪੋਰਟ 2018 'ਚ ਖਾਲਿਸਤਾਨੀ ਅੱਤਵਾਦ ਦੇ ਸਾਰੇ ਹਵਾਲੇ ਹਟਾਉਣ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪ੍ਰਸ਼ਾਸਨ ਦੇ ਫੈਸਲੇ ਦਾ ਤਿੱਖਾ ਵਿਰੋਧ ...

ਪੂਰੀ ਖ਼ਬਰ »

ਗੁ: ਨਾਨਕ ਸ਼ਾਹੀ ਢਾਕਾ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਰਵਾਨਾ ਹੋਵੇਗਾ 115 ਮੈਂਬਰੀ ਜਥਾ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਖ਼ਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਪੁਰਬ ਬੰਗਲਾ ਦੇਸ਼ ਦੇ ਗੁ: ਨਾਨਕ ਸ਼ਾਹੀ ਢਾਕਾ ਵਿਖੇ ਮਨਾਉਣ ਹਿਤ 115 ਸਿੰਘ ਸਿੰਘਣੀਆਂ ਦਾ ਜਥਾ ਭਲਕੇ 15 ਅਪ੍ਰੈਲ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

5 ਬੱਚੇ ਬਿਆਸ 'ਚ ਰੁੜ੍ਹੇ ਇਕ ਦੀ ਮੌਤ-4 ਨੂੰ ਬਚਾਇਆ

ਪੱਟੀ, 14 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਤਹਿਸੀਲ ਪੱਟੀ ਅਧੀਨ ਪੈਂਦੇ ਪਿੰਡ ਸੀਤੋ ਮਹਿ ਝੁਗੀਆਂ ਦੇ 5 ਨਾਬਾਲਗ ਲੜਕੇ ਆਪਣੇ ਪਿੰਡ ਤੋਂ ਕੁਝ ਕੁ ਦੂਰੀ 'ਤੇ ਪਿੰਡ ਜੱਲ੍ਹੋਕੇ ਨਜ਼ਦੀਕ ਵਗਦੇ ਦਰਿਆ ਬਿਆਸ 'ਚ ਨਹਾਉਣ ਚਲੇ ਗਏ ਤੇ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ, ...

ਪੂਰੀ ਖ਼ਬਰ »

ਰਿਟਰਨਾਂ ਮੰਗਣ ਤੋਂ ਨਾਰਾਜ਼ ਆੜ੍ਹਤੀਆਂ ਦੇ ਫ਼ੈਸਲੇ ਨਾਲ ਕਣਕ ਖਰੀਦ 'ਤੇ ਪਏਗਾ ਅਸਰ

ਜਲੰਧਰ, 14 ਅਪ੍ਰੈਲ (ਸ਼ਿਵ ਸ਼ਰਮਾ)-ਕਣਕ ਦੀ ਖ਼ਰੀਦ ਦਾ ਕੰਮ ਭਖਣ ਤੋਂ ਪਹਿਲਾਂ ਆੜ੍ਹਤੀਆਂ ਤੋਂ ਰਿਟਰਨਾਂ ਮੰਗਣ ਦੇ ਫ਼ੈਸਲੇ ਬਾਰੇ ਜਿੱਥੇ ਹਰਿਆਣਾ 'ਚ ਆੜ੍ਹਤੀਆਂ ਅਤੇ ਸਰਕਾਰ ਵਿਚਕਾਰ ਰੇੜਕਾ ਖ਼ਤਮ ਹੋ ਗਿਆ ਹੈ ਜਦਕਿ ਪੰਜਾਬ 'ਚ ਆੜ੍ਹਤੀਆਂ ਵਲੋਂ ਰਿਟਰਨਾਂ ਮੰਗਣ ਦੇ ਫ਼ੈਸਲੇ ਤੋਂ ਪੰਜਾਬ 'ਚ ਰੇੜਕਾ ਸ਼ੁਰੂ ਹੋ ਗਿਆ ਹੈ | ਇਹ ਰੇੜਕਾ ਚੋਣਾਂ ਮੌਕੇ ਸ਼ੁਰੂ ਹੋਇਆ ਤਾਂ ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਸਰਕਾਰ ਦੀ ਵੀ ਚਿੰਤਾ ਵਧ ਸਕਦੀ ਹੈ | ਆੜ੍ਹਤੀਆਂ ਨੇ 18 ਅਪ੍ਰੈਲ ਤੋਂ ਇਸ ਫ਼ੈਸਲੇ ਦੇ ਿਖ਼ਲਾਫ਼ ਅਣਮਿਥੇ ਸਮੇਂ ਦੀ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ | ਇਸ ਵਾਰ ਪੰਜਾਬ ਦੇ ਆੜ੍ਹਤੀਆਂ ਕੋਲੋਂ ਵੀ ਹਰਿਆਣਾ ਦੀ ਤਰ੍ਹਾਂ ਉਨ੍ਹਾਂ ਦੀਆਂ ਰਿਟਰਨਾਂ ਮੰਗੀਆਂ ਗਈਆਂ ਹਨ ਜਿਨ੍ਹਾਂ 'ਚ ਕਿਸਾਨਾਂ ਦੇ ਖਾਤਿਆਂ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ | ਆੜ੍ਹਤੀਆਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਹੈ | ਇਸ ਵੇਲੇ ਰਾਜ ਦੇ ਕੁਝ ਜ਼ਿਲਿ੍ਹਆਂ 'ਚ ਹੀ ਅਜੇ ਕਣਕ ਆਈ ਹੈ ਪਰ ਕਈ ਜਗ੍ਹਾ ਕਣਕ 'ਚ ਨਮੀ ਹੋਣ ਕਰਕੇ ਅਜੇ ਮੰਡੀਆਂ 'ਚ ਕਣਕ ਜ਼ਿਆਦਾ ਮਾਤਰਾ 'ਚ ਨਹੀਂ ਆ ਰਹੀ ਹੈ | ਇਸ ਵਾਰ ਵੀ ਮੰਡੀਆਂ 'ਚ 1 ਕਰੋੜ 25 ਲੱਖ ਟਨ ਦੇ ਕਰੀਬ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਕਣਕ ਦੀ ਕਟਾਈ ਮੌਕੇ ਰਿਟਰਨਾਂ ਦੇ ਰੇੜਕੇ ਤੋਂ ਕਈ ਸਿਆਸੀ ਆਗੂਆਂ ਦੀ ਨੀਂਦ ਉੱਡ ਸਕਦੀ ਹੈ ਕਿਉਂਕਿ ਜੇਕਰ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਗਈ ਤਾਂ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਦੀ ਖੱਜਲ ਖ਼ੁਆਰੀ ਵਧ ਸਕਦੀ ਹੈ | ਆੜ੍ਹਤੀਆਂ ਕੋਲ ਰਿਟਰਨਾਂ ਮੰਗਣ ਬਾਰੇ ਚਾਹੇ ਇਸ ਬਾਰੇ ਪੁਸ਼ਟੀ ਨਹੀਂ ਹੋਈ ਕਿ ਇਨ੍ਹਾਂ ਰਿਟਰਨਾਂ ਦਾ ਕੀ ਕੀਤਾ ਜਾਣਾ ਹੈ ਪਰ ਇਸ ਬਾਰੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਖਾਤੇ ਨੰਬਰ ਲੈ ਕੇ ਉਨ੍ਹਾਂ ਦੀਆਂ ਅਦਾਇਗੀਆਂ ਸਿੱਧੀਆਂ ਬੈਂਕਾਂ 'ਚ ਸਰਕਾਰ ਪੁਆਉਣਾ ਚਾਹੁੰਦੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀਆਂ ਪੂਰੀਆਂ ਰਕਮਾਂ ਮਿਲਣ | ਦੂਜੇ ਪਾਸੇ ਪੰਜਾਬ ਆੜ੍ਹਤੀ ਫੈਡਰੇਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਦਾ ਕਹਿਣਾ ਸੀ ਕਿ ਕਿਸਾਨ ਚੈੱਕ ਰਾਹੀਂ ਹੀ ਅਦਾਇਗੀ ਲੈਣ ਦੇ ਚਾਹਵਾਨ ਹਨ ਤੇ ਆਨਲਾਈਨ ਅਦਾਇਗੀ ਦੇ ਮਾਮਲੇ 'ਚ ਕਈ ਕਿਸਾਨ ਖ਼ਦਸ਼ੇ ਵੀ ਜ਼ਾਹਿਰ ਕਰ ਰਹੇ ਹਨ | ਚੀਮਾ ਦਾ ਕਹਿਣਾ ਸੀ ਕਿ ਕਿਸਾਨ ਪਹਿਲੇ ਵਾਲਾ ਹੀ ਸਿਸਟਮ ਨਾਲ ਕੰਮ ਕਰਨ ਦੇ ਚਾਹਵਾਨ ਹਨ | ਆੜ੍ਹਤੀਆਂ ਕੋਲ ਮੰਗੀਆਂ ਜਾਣ ਵਾਲੀਆਂ ਰਿਟਰਨਾਂ ਬਾਰੇ ਰੇੜਕਾ ਲੰਬਾ ਚੱਲਿਆ ਤਾਂ ਚੋਣ ਪ੍ਰਚਾਰ 'ਚ ਜੁਟੇ ਸਿਆਸੀ ਆਗੂਆਂ ਨੂੰ ਪੇ੍ਰਸ਼ਾਨੀ ਆ ਸਕਦੀ ਹੈ |


ਖ਼ਬਰ ਸ਼ੇਅਰ ਕਰੋ

'ਆਪ' ਨੇ ਪ੍ਰੋ. ਤੇਜਪਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ | ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਅਤੇ ਸੂਬਾ ਪ੍ਰਧਾਨ ਤੇ ਸੰਸਦ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕੇ ਜਾਰੀ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਭਾਰਤ ਤੇ ਵਿਦੇਸ਼, ਦੋਵੇਂ ਥਾਵਾਂ 'ਤੇ ਆਮ ਸ਼ਰਧਾਲੂਆਂ ਅਤੇ ਆਮ ਜਨਤਾ ਨੂੰ ਯਾਦਗਾਰੀ ਸਿੱਕੇ ਉਪਲਬਧ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ਪੁਰਬ ਕੇਂਦਰ ਤੇ ਪੰਜਾਬ ਸਰਕਾਰ ਅਤੇ ਜਥੇਬੰਦੀਆਂ ਨਾਲ ਮਿਲ ਕੇ ਮਨਾਇਆ ਜਾਵੇਗਾ-ਭਾਈ ਲੌ ਾਗੋਵਾਲ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਡਿਗਰੀਆਂ-ਡਿਪਲੋਮੇ ਪ੍ਰਾਪਤ ਨੌਜਵਾਨਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਮਲਸੀਆਂ, 14 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪੰਜਾਬ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ, ਹੈੱਡ ਮਾਸਟਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਿੱਖਿਆ ਵਿਭਾਗ ਵਲੋਂ ਸਿੱਧੇ ਤੌਰ 'ਤੇ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰ ਦੀ ਭਰਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਤੋਂ ਪਹਿਲਾਂ ਅੰਮਿ੍ਤਸਰ 'ਚ 19 ਥਾਵਾਂ 'ਤੇ ਲਗਾਏ ਗਏ ਸਨ ਚਿਤਾਵਨੀ ਪੋਸਟਰ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੋਂ ਇਕ ਦਿਨ ਪਹਿਲਾਂ ਅੰਮਿ੍ਤਸਰ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਹਤਿਆਰੇ ਜਨਰਲ ਆਰ.ਈ.ਐੱਚ. ਡਾਇਰ ਵਲੋਂ 'ਅਪੀਲ' ਸਿਰਲੇਖ ਵਾਲੇ ਦੋ-ਭਾਸ਼ਾਈ ਪੋਸਟਰ ਸ਼ਹਿਰ 'ਚ 19 ਸਥਾਨਾਂ 'ਤੇ ਲਗਵਾਏ ...

ਪੂਰੀ ਖ਼ਬਰ »

ਨਿਪਾਲ 'ਚ ਯਾਤਰੀ ਜਹਾਜ਼ ਹਾਦਸਾਗ੍ਰਸਤ, ਸਹਿ-ਪਾਇਲਟ ਸਮੇਤ 3 ਮੌਤਾਂ

ਕਾਠਮੰਡੂ, 14 ਅਪੈ੍ਰਲ (ਪੀ. ਟੀ. ਆਈ.)- ਨਿਪਾਲ ਦੇ ਐਵਰੈਸਟ ਖੇਤਰ 'ਚ ਐਤਵਾਰ ਨੂੰ ਲੁਕਲਾ ਹਵਾਈ ਅੱਡੇ 'ਤੇ ਇਕ ਛੋਟਾ ਯਾਤਰੀ ਜਹਾਜ਼ ਰਨਵੇਅ 'ਤੇ ਉਡਾਨ ਭਰਨ ਲੱਗਿਆਂ ਸੰਤੁਲਨ ਗਵਾਉਣ ਕਾਰਨ ਉੱਥੇ ਖੜੇ ਹੋਰ ਹੈਲੀਕਾਪਟਰਾਂ ਨਾਲ ਟਕਰਾਉਣ ਕਰਕੇ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ...

ਪੂਰੀ ਖ਼ਬਰ »

ਪਾਕਿ ਵਲੋਂ 100 ਹੋਰ ਭਾਰਤੀ ਮਛੇਰੇ ਰਿਹਾਅ

ਇਸਲਾਮਾਬਾਦ, 14 ਅਪ੍ਰੈਲ (ਏਜੰਸੀ)- ਪੁਲਵਾਮਾ ਅੱਤਵਾਦੀ ਹਮਲੇ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਨਾਅ ਦੇ ਚਲਦਿਆਂ ਪਾਕਿਸਤਾਨ ਨੇ ਚੰਗੀ ਸਦਭਾਵਨਾ ਦੇ ਮੱਦੇਨਜ਼ਰ 100 ਹੋਰ ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ | ਪਾਕਿਸਤਾਨ ਨੇ ਦੂਜੇ ਪੜਾਅ ਤਹਿਤ ਇਨ੍ਹਾਂ ...

ਪੂਰੀ ਖ਼ਬਰ »

ਉੱਘੇ ਪੰਜਾਬੀ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦਾ ਦਿਹਾਂਤ

ਨੰਗਲ, 14 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਸਾਹਿਤਕ ਹਲਕਿਆਂ 'ਚ ਇਹ ਬੜੀ ਦੁਖਦਾਇਕ ਖ਼ਬਰ ਹੈ ਕਿ ਉੱਘੇ ਪੰਜਾਬੀ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦਾ ਅੱਜ ਸ਼ਾਮੀ ਪਟਿਆਲਾ ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਨੇ ਅੰਤਿਮ ਸਾਹ ਆਪਣੇ ਗ੍ਰਹਿ ਮਹੱਲਾ ਸੂਵੀ ਹਾਰਾਂ ...

ਪੂਰੀ ਖ਼ਬਰ »

ਆਮਦਨ ਕਰ ਦੇਣ ਦੇ ਬਾਵਜੂਦ 200 ਯੂਨਿਟ ਮੁਫ਼ਤ ਬਿਜਲੀ ਸਹੂਲਤ ਲੈਣ ਵਾਲਿਆਂ ਨੂੰ ਲੱਗਣਗੇ ਬਿੱਲ

ਵਰਸੋਲਾ, 14 ਅਪ੍ਰੈਲ (ਵਰਿੰਦਰ ਸਹੋਤਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 1 ਕਿੱਲੋਵਾਟ ਲੋਡ ਵਾਲੇ ਐੱਸ.ਸੀ., ਨਾਨ ਐੱਸ.ਸੀ., ਬੀ.ਪੀ.ਐੱਲ. ਹੋਲਡਰ ਅਤੇ ਬੀ.ਸੀ. ਵਰਗ ਨਾਲ ਸਬੰਧਿਤ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾ ਰਹੀ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ...

ਪੂਰੀ ਖ਼ਬਰ »

ਮੋਦੀ, ਸ਼ਾਹ ਨੂੰ ਹਰਾਉਣ ਲਈ ਸਭ ਕੁਝ ਕਰਾਂਗੇ-ਕੇਜਰੀਵਾਲ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਲੋਕ ਸਭਾ ਚੋਣਾਂ 'ਚ ਕਾਂਗਰਸ ਨਾਲ ਗੱਠਜੋੜ 'ਤੇ ਚੱਲ ਰਹੀ ਅਨਿਸ਼ਚਿਤਤਾ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਦੇਸ਼ ਨੂੰ ਬਚਾਉਣ ਲਈ ਉਨ੍ਹਾਂ ਦੀ ਪਾਰਟੀ ਸਭ ਕੁਝ ...

ਪੂਰੀ ਖ਼ਬਰ »

ਕਣਕ ਦੀ ਵਾਢੀ ਦਾ ਚੋਣਾਂ 'ਤੇ ਪੈ ਸਕਦਾ ਹੈ ਪਰਛਾਵਾ

ਲਹਿਰਾਗਾਗਾ, 14 ਅਪ੍ਰੈਲ (ਪ੍ਰਵੀਨ ਖੋਖਰ)-ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤਹਿਤ ਪੰਜਾਬ ਵਿੱਚ 19 ਮਈ ਨੂੰ ਵੋਟਾਂ ਪੈਣੀਆਂ ਹਨ | ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ 19 ਮਈ ਨੂੰ ਵੋਟ ਪ੍ਰਤੀਸ਼ਤ ਘੱਟ ਹੋਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿਉਂਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਬੀਬੀ ਖਾਲੜਾ ਦੀ ਹਮਾਇਤ ਦਾ ਐਲਾਨ

ਐੱਸ.ਏ.ਐੱਸ. ਨਗਰ, 14 ਅਪ੍ਰੈਲ (ਕੇ.ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੀ ਗਈ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਜਨਰਲ ਜੇ.ਜੇ. ਸਿੰਘ ਦੀ ਉਮੀਦਵਾਰੀ ਵਾਪਸ ...

ਪੂਰੀ ਖ਼ਬਰ »

ਕ੍ਰਿਕਟਰ ਰਵਿੰਦਰ ਜਡੇਜਾ ਦੇ ਪਿਤਾ ਤੇ ਭੈਣ ਕਾਂਗਰਸ 'ਚ ਸ਼ਾਮਿਲ

ਜਾਮਨਗਰ (ਗੁਜਰਾਤ), 14 ਅਪ੍ਰੈਲ (ਪੀ.ਟੀ.ਆਈ.)- ਰਵਿੰਦਰ ਜਡੇਜਾ ਦੀ ਪਤਨੀ ਦੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਇਕ ਮਹੀਨੇ ਬਾਅਦ ਹੁਣ ਉਨ੍ਹਾਂ ਦੇ ਪਿਤਾ ਤੇ ਭੈਣ ਐਤਵਾਰ ਨੂੰ ਪਾਰਟੀ ਨੇਤਾ ਅਤੇ ਪਾਟੀਧਰ ਕੋਟਾ ਮੁਖੀ ਹਾਰਦਿਕ ਪਟੇਲ ਦੀ ਹਾਜ਼ਰੀ 'ਚ ਗੁਜਰਾਤ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਹਰਿਆਣਾ 'ਚ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਨਾ ਉਤਾਰਨ 'ਤੇ ਸਿੱਖਾਂ ਨੇ ਪ੍ਰਗਟਾਈ ਨਾਰਾਜ਼ਗੀ

ਅੰਬਾਲਾ, 14 ਅਪ੍ਰੈਲ (ਯੂ.ਐਨ.ਆਈ.)-ਹਰਿਆਣਾ 'ਚ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਉਮੀਦਵਾਰ ਨਾ ਉਤਾਰਨ ਦੇ ਫ਼ੈਸਲੇ 'ਤੇ ਸੂਬੇ ਦੇ ਸਿੱਖ ਭਾਈਚਾਰੇ ਨੇ ਨਾਰਾਜ਼ਗੀ ਜਤਾਈ ਹੈ | ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ੈਸਲੇ ਤੋਂ ...

ਪੂਰੀ ਖ਼ਬਰ »

'ਆਪ' ਦੀ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਦਾ ਐਲਾਨ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕੀਤੀ ਹੈ | ਸੂਬਾਈ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰੈੱਸ ਬਿਆਨ ਰਾਹੀਂ ਇਸ ਕਮੇਟੀ ਦੀ ਘੋਸ਼ਣਾ ਕੀਤੀ ...

ਪੂਰੀ ਖ਼ਬਰ »

ਸੰਸਦੀ ਜਮਹੂਰੀਅਤ ਦੇਸ਼ ਦੀ ਤਕਦੀਰ ਬਦਲਣ 'ਚ ਅਸਫ਼ਲ-ਕਾਟਜੂ

• ਮੇਜਰ ਸਿੰਘ ਜਲੰਧਰ, 14 ਅਪ੍ਰੈਲ-ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਮਾਰਕੰਡੇ ਕਾਟਜੂ ਨੇ ਕਿਹਾ ਕਿ ਭਾਰਤੀ ਸੰਸਦੀ ਜਮਹੂਰੀਅਤ ਦੇਸ਼ ਦੀ ਤਕਦੀਰ ਬਦਲਣ 'ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਲੋਕ ਸਭਾ ਚੋਣਾਂ ਬਾਅਦ ਬਣਨ ਵਾਲੀ ਗੱਠਜੋੜ ਸਰਕਾਰ ਦੇਸ਼ ਅੰਦਰ ਹੋਰ ...

ਪੂਰੀ ਖ਼ਬਰ »

ਖੰਨਾ 'ਚੋਂ ਬਰਾਮਦ ਰਾਸ਼ੀ ਦਾ ਮਾਮਲਾ

ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੰੂ ਸੁਤੰਤਰ ਜਾਂਚ ਦੀ ਅਪੀਲ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੰੂ ਖੰਨਾ ਪੁਲਿਸ ਟੀਮ ਵਲੋਂ ਇਕ ਈਸਾਈ ਪਾਦਰੀ ਦੀ ਰਿਹਾਇਸ਼ ਤੋਂ ਲੁੱਟੇ 6.65 ਕਰੋੜ ਰੁਪਏ ਦੀ ਸੁਤੰਤਰ ਜਾਂਚ ਕਰਵਾਉਣ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ¢ ਪਾਰਟੀ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਦਾ ਸਿਆਸੀਕਰਨ ਕਰਨ 'ਤੇ ਮੋਦੀ ਦੀ ਆਲੋਚਨਾ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਠੂਆ ਵਿਖੇ ਕੀਤੀ ਟਿੱਪਣੀ 'ਤੇ ਤਿੱਖਾ ਇਤਰਾਜ਼ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਦੇ ਮੌਕੇ ਘਟੀਆ ਸਿਆਸਤ ਕਰਨ ਲਈ ਮੋਦੀ ਦੀ ...

ਪੂਰੀ ਖ਼ਬਰ »

ਟਿਕ ਟਾਕ ਵੀਡੀਓ ਬਣਾਉਂਦਿਆਂ ਚੱਲੀ ਗੋਲੀ-ਨੌਜਵਾਨ ਦੀ ਮੌਤ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਟਿਕ ਟਾਕ ਵੀਡੀਓ ਬਣਾਉਂਦਿਆਂ ਪਿਸਤੌਲ ਤੋਂ ਗੋਲੀ ਚੱਲਣ ਨਾਲ ਇਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਦੇ ਮੁਤਾਬਿਕ ਬੀਤੀ ਰਾਤ ਨੂੰ ਸਲਮਾਨ ਆਪਣੇ ਦੋਸਤ ਸੋਹੇਲ ਅਤੇ ਆਮਿਰ ਦੇ ਨਾਲ ਇੰਡੀਆ ਗੇਟ ਗਿਆ ਸੀ | ਜਦ ਉਹ ਵਾਪਸ ਆ ਰਹੇ ਸਨ ...

ਪੂਰੀ ਖ਼ਬਰ »

ਆਜ਼ਮ ਖ਼ਾਨ ਵਲੋਂ ਜਯਾ ਪ੍ਰਦਾ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀ

ਲਖਨਊ, 14 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਆਜ਼ਮ ਖ਼ਾਨ ਨੇ ਇਕ ਰੈਲੀ ਦੌਰਾਨ ਭਾਜਪਾ ਉਮੀਦਵਾਰ ਜਯਾ ਪ੍ਰਦਾ ਿਖ਼ਲਾਫ਼ ਬੇਹੱਦ ਇਤਰਾਜ਼ਯੋਗ ਟਿੱਪਣੀ ਕੀਤੀ ਹੈ | ਆਜ਼ਮ ਖ਼ਾਨ ਦੇ ਬਿਆਨ ਦੀ ਰਾਸ਼ਟਰੀ ਮਹਿਲਾ ਕਮਿਸ਼ਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ 'ਚ ਰਹੱਸਮਈ ਕਾਲੇ ਬਕਸੇ ਸਬੰਧੀ ਜਾਂਚ ਦੀ ਮੰਗ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)- ਕਾਂਗਰਸ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰਨਾਟਕ ਦੇ ਚਿਤਰਦੁਰਗ ਦੌਰੇ ਦੌਰਾਨ ਉਨ੍ਹਾਂ ਦੇ ਹੈਲੀਕਾਪਟਰ 'ਚ ਕਥਿਤ ਤੌਰ 'ਤੇ ਇਕ 'ਸ਼ੱਕੀ ਕਾਲਾ ਬਕਸਾ' ਲੈ ਜਾਣ ਦੇ ਮਾਮਲੇ 'ਚ ਜਾਂਚ ਦੀ ਮੰਗ ਕੀਤੀ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਇਸੇ ਹਫ਼ਤੇ ਚਾਰਜਸ਼ੀਟ ਪੇਸ਼ ਕਰਨ ਦੀ ਸੰਭਾਵਨਾ

ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਪੰਜ ਪੁਲਿਸ ਅਧਿਕਾਰੀਆਂ ਿਖ਼ਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਚਾਰਜਸ਼ੀਟ ਨੂੰ ਅੰਤਿਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX