ਤਾਜਾ ਖ਼ਬਰਾਂ


ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  8 minutes ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  15 minutes ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  19 minutes ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  24 minutes ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  36 minutes ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਭਾਜਪਾ ਆਗੂਆਂ ਵੱਲੋਂ ਰਣਦੀਪ ਸਿੰਘ ਦਿਓਲ ਦੀ ਅਗਵਾਈ 'ਚ ਸਿਖਿਆ ਮੰਤਰੀ ਦੀ ਕੋਠੀ ਅਗੇ ਪ੍ਰਦਰਸ਼ਨ
. . .  40 minutes ago
ਸੰਗਰੂਰ, 4 ਜੂਨ (ਧੀਰਜ ਪਸ਼ੋਰੀਆ) - ਸਿਖਿਆ ਮੰਤਰੀ ਵਲ਼ੋਂ ਨਿੱਜੀ ਸਕੂਲਾਂ ਨੂੰ ਮਨਮਾਨੇ ਤਰੀਕੇ ਨਾਲ ਫ਼ੀਸਾਂ ਵਧਾਉਣ ਲਈ ਦਿਤੀ...
ਦੇਸ਼ ਦੇ ਹਿਤ 'ਚ ਲਏ ਗਏ ਇਤਿਹਾਸਕ ਫ਼ੈਸਲਿਆਂ ਦੀ ਗਵਾਹ ਮੋਦੀ ਸਰਕਾਰ : ਤਰੁਣ ਚੁੱਘ
. . .  47 minutes ago
ਜਲੰਧਰ, 4 ਜੂਨ- ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਮੋਦੀ ਸਰਕਾਰ 2.0 ਦੀਆਂ ਪ੍ਰਾਪਤੀਆਂ ਦੇ ਇਕ ਸਾਲ....
ਖੇਤੀਬਾੜੀ ਵਿਭਾਗ ਨੇ ਦੋ ਕਿਸਾਨਾਂ ਦਾ ਡੇਢ ਏਕੜ ਝੋਨਾ ਵਹਾਇਆ
. . .  44 minutes ago
ਗੜ੍ਹਸ਼ੰਕਰ, 4 ਜੂਨ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੇ ਜਾਣ ਸਬੰਧੀ ਜਾਰੀ ਹਦਾਇਤਾਂ ਦੇ ਉਲਟ ਸਮੇਂ...
ਨਹਿਰ 'ਚ ਡੁੱਬਿਆ ਨੌਜਵਾਨ, ਭਾਲ ਜਾਰੀ
. . .  about 1 hour ago
ਟੱਲੇਵਾਲ, 4 ਜੂਨ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬੀਹਲਾ ਵਿਖੇ ਪਿੰਡ ਚੰਨਣਵਾਲ ਨਾਲ ਸਬੰਧਿਤ ਇਕ ਨੌਜਵਾਨ ...
ਵਿਜੇ ਮਾਲਿਆ ਦੀ ਹਵਾਲਗੀ 'ਚ ਹੋ ਸਕਦੀ ਹੈ ਦੇਰੀ : ਯੂ.ਕੇ ਹਾਈ ਕਮਿਸ਼ਨ
. . .  about 1 hour ago
ਲੰਡਨ, 4 ਜੂਨ- ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਭਾਰਤ ਪੂਰੀ ਕੋਸ਼ਿਸ਼ ਕਰ ਰਿਹਾ ਹੈ ਪਰ ਫਿਲਹਾਲ ...
ਕੋਰੋਨਾ : ਦਿੱਲੀ ਸਰਕਾਰ ਦੇ ਸਿਹਤ ਮੰਤਰੀ ਨੇ ਰਾਮ ਮਨੋਹਰ ਲੋਹੀਆ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  about 1 hour ago
ਫ਼ਿਲਮ ਨਿਰਮਾਤਾ ਬਾਸੂ ਚੈਟਰਜੀ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 4 (ਇੰਦਰਮੋਹਨ ਪੰਨੂ)- 'ਛੋਟੀ ਸੀ ਬਾਤ' ਅਤੇ 'ਰਜਨੀਗੰਧਾ' ਵਰਗੀਆਂ ਫ਼ਿਲਮਾਂ ਦੇ ਲਈ ਜਾਣੇ ਜਾਂਦੇ ਫ਼ਿਲਮ ਨਿਰਮਾਤਾ...
ਸ਼ੱਕੀ ਹਾਲਤਾਂ 'ਚ ਗੰਭੀਰ ਜ਼ਖ਼ਮੀ ਮਿਲੇ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਹੋਈ ਮੌਤ
. . .  about 1 hour ago
12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਦਫ਼ਤਰ ਅੱਗੇ ਮੋਦੀ ਤੇ ਕੈਪਟਨ ਸਰਕਾਰ ਖ਼ਿਲਾਫ਼ ਧਰਨਾ ਸ਼ੁਰੂ
. . .  about 1 hour ago
ਬਾਘਾਪੁਰਾਣਾ, 4 ਜੂਨ (ਬਲਰਾਜ ਸਿੰਗਲਾ)- ਇਲਾਕਾ ਬਾਘਾਪੁਰਾਣਾ ਦੀਆਂ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਦਫ਼ਤਰ...
ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ
. . .  about 2 hours ago
ਕਪੂਰਥਲਾ ਦੇ ਥਾਣਾ ਬੇਗੋਵਾਲ ਦੇ ਏ.ਐੱਸ.ਆਈ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  about 1 hour ago
ਭੁੱਲਥ/ਬੇਗੋਵਾਲ, 4 ਜੂਨ(ਸੁਖਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਦੇ ਏ.ਐੱਸ.ਆਈ ਦਾ ਕੋਰੋਨਾ ਟੈੱਸਟ ਪਾਜ਼ੀਟਿਵ...
ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਪਾ ਦਾ ਸਰਕਾਰੀ ਹਸਪਤਾਲ ਸੂਬੇ ਭਰ 'ਚੋਂ ਮੋਹਰੀ
. . .  about 2 hours ago
ਤਪਾ ਮੰਡੀ, 4 ਜੂਨ (ਵਿਜੇ ਸ਼ਰਮਾ)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਪਾ ਦਾ ਸਬ ਡਵੀਜ਼ਨਲ ਹਸਪਤਾਲ ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਦੁਲਚੀ ਕੇ ਲਾਗਿਓ ਲੰਘਦੇ ਸਤਲੁਜ ਦਰਿਆ ਦੇ ਬµਨ੍ਹ 'ਤੇ ਇਕ ਨੌਜਵਾਨ ਦੀ ਅੱਜ ਸਵੇਰੇ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਗੁਰਮੇਲ ਸਿੰਘ ਗੇਲਾ (35) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ ਦਾਖ਼ਲੀ ਪੱਲਾ ਮੇਘਾ ਵਜੋਂ ਹੋਈ ਹੈ। ਪੁਲਿਸ ਅਨੁਸਾਰ...
ਚੰਨੀ ਵੱਲੋਂ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਸਰਕਾਰ ਵੱਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਨੂੰ ਲੈ ਕੇ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਹਲਕਾ ਵਿਧਾਨਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ...
ਕੇਂਦਰ ਨੇ ਸਨਅਤਕਾਰਾਂ ਨੂੰ ਰਾਹਤ ਪੈਕੇਜ ਦੇਣ ਦੀ ਬਜਾਏ ਕਰਜ਼ੇ ਲੈਣ ਲਈ ਪ੍ਰੇਰਿਆ - ਸੁੰਦਰ ਸ਼ਾਮ ਅਰੋੜਾ
. . .  about 2 hours ago
ਲੁਧਿਆਣਾ, 4 ਜੂਨ (ਪੁਨੀਤ ਬਾਵਾ) - ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਸਨਅਤੀ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਹਤ ਪੈਕੇਜ...
ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ ਰਾਊਜ ਕੋਰਟ ਤੋਂ ਮੰਗੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)- ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ...
ਰੂਪਨਗਰ 'ਚ ਆਇਆ ਕੋਰੋਨਾ ਦਾ ਇੱਕ ਹੋਰ ਪੀੜਤ
. . .  about 3 hours ago
ਰੂਪਨਗਰ, 4 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ 'ਚ ਅੱਜ ਇੱਕ ਹੋਰ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ...
ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ ਵਿਖੇ ਫਲੈਗ ਮਾਰਚ
. . .  about 3 hours ago
ਅਮ੍ਰਿਤਸਰ, 4 ਜੂਨ (ਰਾਜੇਸ਼ ਕੁਮਾਰ ਸੰਧੂ) - 6 ਜੂਨ ਆਪ੍ਰੇਸ਼ਨ ਬਲ਼ੂ ਸਟਾਰ ਦੀ ਬਰਸੀ ਸੰਬੰਧੀ ਅੱਜ ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ...
ਚੌਧਰੀ ਸੰਤੋਖ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
. . .  about 3 hours ago
ਜਲੰਧਰ, 4 ਜੂਨ (ਚਿਰਾਗ਼ ਸ਼ਰਮਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਬੇਰੁਜ਼ਗਾਰ ਹੋਏ ਲੋਕਾਂ ਦੇ ਸੰਬੰਧ 'ਚ ਜਲੰਧਰ ਤੋਂ ਮੈਂਬਰ...
ਲੋਕ ਨਿਰਮਾਣ ਵਿਭਾਗ ਦਾ ਐਕਸੀਅਨ ਰਿਸ਼ਵਤ ਦੇ ਮਾਮਲੇ 'ਚ ਮੁਅੱਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਮੋਗਾ

ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਮੋਗਾ ਵਲੋਂ ਪ੍ਰਧਾਨ ਡਾ. ਸੀਮਾਂਤ ਗਰਗ, ਵਿਜੇ ਅਰੋੜਾ ਤੇ ਰਾਜਪਾਲ ਠਾਕੁਰ ਦੀ ਅਗਵਾਈ ਵਿਚ ਸਥਾਨਕ ਪੁਰਾਣੀ ਦਾਣਾ ਮੰਡੀ ਵਿਚ ਭਾਰਤ ਮਾਤਾ ਮੰਦਰ ਤੋਂ ਮਰਯਾਦਾ ਪ੍ਰਸ਼ੋਤਮ ...

ਪੂਰੀ ਖ਼ਬਰ »

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਵਲੋਂ ਗਲੀ ਨੰਬਰ-1 ਨਿਊ ਟਾਊਨ ਮੋਗਾ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਿਊਾਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਧਰਮਕੋਟ, 14 ਅਪ੍ਰੈਲ (ਪਰਮਜੀਤ ਸਿੰਘ)-ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਪਾਤਸ਼ਾਹੀ ਪਹਿਲੀ ਢੋਲੇਵਾਲਾ ਰੋਡ ਧਰਮਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਹਲਕੇ ਅੰਦਰ ਕਰਵਾਏ ਗਏ ਵਿਕਾਸ ਦੇ ਆਧਾਰ 'ਤੇ ਹੀ ਵੋਟ ਮੰਗਣ ਦਾ ਹੱਕ ਰੱਖਦੇ ਹਾਂ-ਪ੍ਰੋ. ਸਾਧੂ ਸਿੰਘ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅੰਦਰ ਪਾਰਲੀਮੈਂਟ ਮੈਂਬਰ ਹੁੰਦਿਆਂ ਜੋ ਵਿਕਾਸ ਤੇ ਗਰਾਂਟਾਂ ਦਿੱਤੀਆਂ ਹਨ ਉਸ ਵਿਕਾਸ ਦੇ ਆਧਾਰ 'ਤੇ ਹੀ ਅਸੀਂ ਆਪਣੇ ਸੂਝਵਾਨ ਵੋਟਰਾਂ ਕੋਲੋਂ ਵੋਟ ਮੰਗਣ ਦਾ ਹੱਕ ਰੱਖਦੇ ਹਾਂ ਤੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਅਤੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਸ਼ੋਭਾ ਯਾਤਰਾ ਨੂੰ ਪੁਲਿਸ ਅਧਿਕਾਰੀ ਮੁਖਤਿਆਰ ...

ਪੂਰੀ ਖ਼ਬਰ »

ਸਬ-ਜੇਲ੍ਹ ਮੋਗਾ ਵਿਚ ਕੈਦੀਆਂ ਨੇ ਮਨਾਈ ਵਿਸਾਖੀ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਬ-ਜੇਲ੍ਹ ਮੋਗਾ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਉਣ ਦੇ ਨਾਲ-ਨਾਲ ਕੈਦੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 14 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਦਰ ਮੋਗਾ ਦੇ ਇਲਾਕੇ 'ਚ ਰਹਿੰਦੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁਖਜੀਤ ਸਿੰਘ ਉਰਫ਼ ਜੀਤਾ ਪੁੱਤਰ ਬੀਰਾ ਸਿੰਘ ਵਾਸੀ ਘੱਲ ਕਲਾਂ 12 ਅਪ੍ਰੈਲ ਨੂੰ ਸ਼ਾਮ 4 ਵਜੇ ਦੇ ਕਰੀਬ ਉਸ ਦੀ 17 ਸਾਲਾਂ ਦੀ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ ਮੀਟਿੰਗ

ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਆਪਣੀ ਚੋਣ ਮੁਹਿੰਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਰਪ੍ਰਸਤੀ ਹੇਠ ਤੇ ...

ਪੂਰੀ ਖ਼ਬਰ »

ਫਾਈਨਾਂਸਰ ਤੇ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਫਾਈਨਾਂਸਰ ਤੇ ਪ੍ਰਾਪਰਟੀ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਲਿ੍ਹਆਂ ਵਾਲੇ ਬਾਗ ਦੀ ਸ਼ਤਾਬਦੀ 'ਤੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰ ਕੇ ...

ਪੂਰੀ ਖ਼ਬਰ »

ਕਲੱਬ ਵਲੋਂ ਚੈਰੀਟੇਬਲ ਲੈਬ ਦੀ ਸ਼ੁਰੂਆਤ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਨੇ ਸਮਾਜ ਸੇਵੀ ਕਾਰਜਾਂ ਦਾ ਘੇਰਾ ਵਧਾਉਂਦਿਆਂ ਸ਼ਹਿਰ ਤੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਲਾਈਫ਼ ਲਾਈਨ ਵੈੱਲਫੇਅਰ ਚੈਰੀਟੇਬਲ ਲੈਬ ਸਥਾਨਕ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਧਰਮਕੋਟ, 14 ਅਪ੍ਰੈਲ (ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੀ ਅਗਵਾਈ 'ਚ ਧਰਮਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਚੋਣ ਦੌਰੇ ਕੀਤੇ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਰ. ਕੇ. ਐਸ ਸਕੂਲ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਕੋਟ ਈਸੇ ਖਾਂ, 14 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ (ਮੋਗਾ) ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੇ. ਜੀ ਵਿੰਗ ਦੇ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਅਤੇ ਮਾਤਾ ਸੀਤਾ ਦੇ ਪਹਿਰਾਵੇ ਵਿਚ ਝਾਕੀ ਪੇਸ਼ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਵੀਰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ-ਡਾ. ਬਰਾੜ

ਸਮਾਲਸਰ, 14 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਖੇਤਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਹੁਜਨ ਮੁਕਤੀ ਪਾਰਟੀ ਵਲੋਂ ਸਟੇਟ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਇੱਥੇ ਕੁਲਦੀਪ ਸਿੰਘ ਈਸਾਪੁਰ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਸਮਾਜਿਕ ਬਰਾਬਰੀ ਲਈ ਝੰਡਾ ਬੁਲੰਦ ਕੀਤਾ-ਆਗੂ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਵਿਚ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ' ਵਲੋਂ ਬਾਬਾ ਭੀਮ ਰਾਓ ਅੰਬੇਡਕਰ ਦਾ 124ਵਾਂ ਜਨਮ ਦਿਨ ਮਨਾਇਆ ਗਿਆ | ਬਾਬਾ ਸਾਹਿਬ ਦੀ ਫੋਟੋ 'ਤੇ ਫ਼ੁੱਲ ਮਾਲਾ ਅਰਪਨ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ

ਠੱਠੀ ਭਾਈ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐੱਡ. ਸਮੈਸਟਰ ਤੀਜਾ ਦੇ ਨਤੀਜੇ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ¢ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਖ਼ਾਲਸਾ ਸਿਰਜਣਾ ਦਿਵਸ ਮੌਕੇ ਦਸਤਾਰ ਬੰਨ੍ਹਣ ਦੇ ਮੁਕਾਬਲੇ ਕਰਵਾਏ

ਬੱਧਨੀ ਕਲਾਂ, 14 ਅਪ੍ਰੈਲ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਦਸਤਾਰ ਸਜਾਉਣ, ਕਵਿਤਾ ਉਚਾਰਨ ਅਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਓ.ਬੀ.ਸੀ. ਸੰਗਠਨ ਦੀ ਮੀਟਿੰਗ 'ਚ ਮੈਂਬਰੀ ਕਮੇਟੀ ਦਾ ਕੀਤਾ ਗਠਨ

ਮੋਗਾ, 14 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਓ.ਬੀ.ਸੀ. ਸੰਗਠਨ ਇਕਾਈ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਜੀ.ਟੀ. ਰੋਡ 'ਤੇ ਮਨਜੀਤ ਸਿੰਘ ਮਿੰਦੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਓ.ਬੀ.ਸੀ. ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਵਿਸਾਖੀ ਦਾ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੇ ਸਥਾਨ 'ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਦੀ ਅਗਵਾਈ ਵਿਚ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | 6 ਸ੍ਰੀ ਅਖੰਡ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ 7 ਦਿਨਾ ਧਾਰਮਿਕ ਸਮਾਗਮ ਸਮਾਪਤ

ਅਜੀਤਵਾਲ, 14 ਅਪ੍ਰੈਲ (ਹਰਦੇਵ ਸਿੰਘ ਮਾਨ)- ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਚੱਲ ਰਹੇ 7 ਦਿਨਾਂ ਧਾਰਮਿਕ ਸਮਾਗਮਾਂ ਸਮੇਂ ਲੜੀਵਾਰ 104 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਰਾਤਰੀ ਦੀਵਾਨ ਸਜਾਏ ਗਏ | ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਦੇ ਬਰਸੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਨੇ 7.5 ਬੈਂਡ ਹਾਸਲ ਕੀਤੇ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈਡ ਨੇ ਲਗਾਇਆ ਕੈਨੇਡਾ ਦਾ ਮਲਟੀਪਰਪਸ ਵੀਜ਼ਾ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈਡ ਸੈਲੂਸ਼ਨ ਬਾਘਾ ਪੁਰਾਣਾ ਜੋ ਕਿ ਮਾਨਤਾ ਪ੍ਰਾਪਤ ਹੈ, ਵਲੋਂ ਲਗਾਤਾਰ ਥੋੜ੍ਹੇ ਸਮੇਂ ਵਿਚ ਵੀ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਦੇ ਵੀਜ਼ੇ ਲਗਵਾਏ ਜਾ ਰਹੇ ਹਨ ਜਿਸ ਦੀ ਕੜੀ ...

ਪੂਰੀ ਖ਼ਬਰ »

ਸੰਤ ਈਸ਼ਰ ਦਾਸ ਮਨਾਵਾਂ ਦੀ ਬਰਸੀ ਮਨਾਈ

ਕੋਟ ਈਸੇ ਖਾਂ, 14 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਸੰਤ ਈਸ਼ਰ ਦਾਸ ਮਨਾਵਾਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੁੱਟੀਆ ਈਸ਼ਰ ਧਾਮ ਮਨਾਵਾਂ ਵਿਖੇ ਧਾਮ ਦੇ ਮੁਖੀ ਸੰਤ ਗੁਰਜੀਤ ਸਿੰਘ ਦੀ ਅਗਵਾਈ ਹੇਠ ਸੰਗਤਾਂ ਵਲੋਂ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਸਾਬਕਾ ਬਾਰ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਲੋੜਵੰਦਾਂ ਲਈ ਸੰਸਥਾ ਨੂੰ ਦਿੱਤਾ ਦਾਨ

ਮੋਗਾ, 14 ਅਪੈ੍ਰਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਲਈ ਕੰਮ ਕਰਨ ਵਾਲੀ ਸੰਸਥਾ ਵੀ-ਕੇਅਰ ਵੈੱਲਫੇਅਰ ਸੁਸਾਇਟੀ ਨੂੰ ਸਾਬਕਾ ਬਾਰ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਲੋੜਵੰਦਾਂ ...

ਪੂਰੀ ਖ਼ਬਰ »

ਰਜਿੰਦਰਾ ਪਬਲਿਕ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਸਮਾਗਮ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ 'ਚ ਮਾਪੇ-ਅਧਿਆਪਕ ਮਿਲਣੀ ਅਤੇ ਵਿਸਾਖੀ ਨੂੰ ਸਮਰਪਿਤ ...

ਪੂਰੀ ਖ਼ਬਰ »

ਕੋਟ ਈਸੇ ਖਾਂ ਵਿਖੇ ਰਾਮ ਨੌਮੀ ਤਿਉਹਾਰਾ ਦੀਆਂ ਖ਼ੂਬ ਰੌਣਕਾਂ

ਕੋਟ ਈਸੇ ਖਾਂ, 14 ਅਪ੍ਰੈਲ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਚੇਤ ਨਵਰਾਤਰੇ ਉਪਰੰਤ ਸ੍ਰੀ ਦੁਰਗਾ ਅਸ਼ਟਮੀ, ਸ੍ਰੀ ਰਾਮ ਨੌਮੀ ਪਵਿੱਤਰ ਤਿਉਹਾਰ ਸ਼ਰਧਾਲੂਆਂ ਵਲੋਂ ਸ਼ਰਧਾ ਉਤਸ਼ਾਹ ਪੂਰਵਕ ਮਨਾਏ ਗਏ ਹਨ | ਚੇਤ ਮਹੀਨੇ ਦੇ ਪਵਿੱਤਰ ਨਵਰਾਤਰੇ ਅੱਜ ਸੰਪੰਨ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ 'ਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਲਾਇਬ੍ਰੇਰੀ ਹਾਲ ਨਗਰ ਨਿਗਮ ਮੋਗਾ ਵਿਖੇ ਸੀਵਰੇਜ ਕਰਮਚਾਰੀ ਯੂਨੀਅਨ ਅਤੇ ਬੇਲਦਾਰ ਵ/ਸ ਮੇਨਟੇਨੈਂਸ ਐਸੋਸੀਏਸ਼ਨ ਨਗਰ ਨਿਗਮ ਮੋਗਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੀਵਰੇਜ ਕਰਮਚਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ ਰਾਹੀਂ ...

ਪੂਰੀ ਖ਼ਬਰ »

ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਦੀ ਸਰਕਾਰੀ ਨੌਕਰੀ ਲਈ ਚੋਣ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹਰ ਵਾਰ ਦੀ ਤਰ੍ਹਾਂ ਸ਼ਹਿਰ ਦੀ ਸਰਕਾਰੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੀ ਉੱਘੀ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਨੇ ਸਰਕਾਰੀ ਪ੍ਰੀਖਿਆ 'ਚ ਬਿਹਤਰ ਨਤੀਜੇ ਦੇ ਕੇ ਆਪਣਾ ਅਤੇ ਸੰਸਥਾ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਿਸਾਖੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਰੋਡ, ਬਿਲਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਅੱਜ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਮੋਗਾ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਹੁਦੇਦਾਰਾਂ ਨਾਲ ਚੋਣ ਰਣਨੀਤੀ ਬਣਾਉਣ ਲਈ ਮੀਟਿੰਗ 15 ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਟਵਾਰੀ ਨੇ ਕਲੱਬ ਨੂੰ 50 ਕੁਰਸੀਆਂ ਦਿੱਤੀਆਂ

ਸਮਾਲਸਰ, 14 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪਿਛਲੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਗੁਰਚਰਨ ਸਿੰਘ ਪਰਵਾਰੀ ਵਲੋਂ ਪਿੰਡ ਸੇਖਾ ਕਲਾਂ (ਮੋਗਾ) ਵਿਖੇ ਲੋੜਵੰਦ ਲੋਕਾਂ ਦੀ ਸਹਾਇਤਾ ਨੂੰ ਸਮਰਪਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਕਲੱਬ ਸੇਖਾ ...

ਪੂਰੀ ਖ਼ਬਰ »

ਬਲਦੇਵ ਸਿੰਘ ਖੁਖਰਾਣਾ ਨੂੰ ਸਦਮਾ, ਚਚੇਰੇ ਭਰਾ ਦਾ ਦਿਹਾਂਤ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਖੁਖਰਾਣਾ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਬਲਦੇਵ ਸਿੰਘ ਖੁਖਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ (64ਸਾਲ) ਦਾ ਅਚਾਨਕ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਪਰਿਵਾਰਕ ਮੈਂਬਰਾਂ ਨਾਲ ਸੁਖਵਿੰਦਰ ਸਿੰਘ ਬਰਾੜ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਸਾਬਕਾ ਸਰਪੰਚ ਅਤੇ ਚੇਅਰਮੈਨ ਮਾਰਕੀਟ ਸੁਸਾਇਟੀ ਮੋਗਾ ਬੂਟਾ ਸਿੰਘ ਸੋਸਣ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਦੌਲਤਪੁਰਾ, ਰਾਜਵੰਤ ਸਿੰਘ ਮਾਹਲਾ, ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ, ਸਾਬਕਾ ਸਰਪੰਚ ਨਰਿੰਦਰ ਸਿੰਘ ਬੁੱਕਣ ਵਾਲਾ, ਹਰਵਿੰਦਰ ਸਿੰਘ ਜਿੰਮੀ ਗੱਜਣ ਵਾਲਾ ਤੇਜਿੰਦਰ ਸਿੰਘ ਕਾਹਨ ਸਿੰਘ ਵਾਲਾ, ਨਵਤੇਜ ਸਿੰਘ ਬੁੱਕਣ ਵਾਲਾ, ਬਲਵਿੰਦਰ ਸਿੰਘ ਬੁੱਕਣਵਾਲਾ ਨੇ ਦੁੱਖ ਸਾਂਝਾ ਕੀਤਾ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਥਾਵਾਂ 'ਤੇ ਵਿਸਾਖੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਰੋਡ, ਬਿਲਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾ ਦੀ ਸਰਬਸੰਮਤੀ ਨਾਲ ਹੋਈ ਚੋਣ

ਕੋਟ ਈਸੇ ਖਾਂ, 14 ਅਪ੍ਰੈਲ (ਯਸ਼ਪਾਲ ਗੁਲਾਟੀ)-ਮਨੁੱਖੀ ਅਧਿਕਾਰ ਸੰਸਥਾ ਰਜਿ: 310/95-96 ਚੰਡੀਗੜ੍ਹ ਇਕਾਈ ਕੋਟ ਈਸੇ ਖਾਂ ਦੀ ਵਿਸ਼ੇਸ਼ ਮੀਟਿੰਗ ਚੀਮਾਂ ਰੋਡ ਵਿਖੇ ਹੋਈ | ਇਸ ਸਮੇਂ ਭਰਵੀਂ ਗਿਣਤੀ ਵਿਚ ਸੰਸਥਾ ਆਗੂ, ਵਰਕਰ ਹਾਜ਼ਰ ਸਨ | ਇਲਾਕੇ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX