ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  13 minutes ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  25 minutes ago
ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦਿੱਤੀ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੈਬਨਿਟ ਨਾਲ ਬੈਠਕ ਕੀਤੀ। ਕੈਬਨਿਟ 'ਚ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਗੋਪਾਲ ਰਾਏ ਸਮੇਤ......
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  14 minutes ago
ਅਬੋਹਰ, 27 ਮਈ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਵਿਚ ਗੁਰਦਾਸਪੁਰ ਤੋਂ ਹੋਈ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਜਾਖੜ ਦੇ ਸਿਆਸੀ ਸਕੱਤਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ...
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 1 hour ago
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ ਲੁਧਿਆਣਾ ਦੀ ਜਨਮੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ ਹੈ। ਨੀਨਾ ਗਿੱਲ ਨੂੰ ਵੈਸਟ ਮਿਡਲੈਂਡ ਦੇ ਹਲਕੇ ਤੋਂ ਜਿੱਤ ਪ੍ਰਾਪਤ...
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 1 hour ago
ਪਠਾਨਕੋਟ, 27 ਮਈ (ਆਸ਼ੀਸ਼ ਸ਼ਰਮਾ)- ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਦੇ ਹਵਾਲੇ ਤੋਂ ਫ਼ਿਰੋਜ਼ਪੁਰ ਡਿਵੀਜ਼ਨ ਦੇ ਅਧੀਨ ਪਠਾਨਕੋਟ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜੀ.ਆਰ.ਪੀ ਪਠਾਨਕੋਟ .....
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 1 hour ago
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ 28 ਦੇਸ਼ਾਂ ਦੇ 400 ਮਿਲੀਅਨ ਲੋਕਾਂ ਨੇ ਹਿੱਸਾ ਲਿਆ। ਯੂ. ਕੇ. ਵਲੋਂ ਯੂਰਪੀਅਨ ਸੰਸਦ 'ਚ 73 ਮੈਂਬਰ ਹੁੰਦੇ ਹਨ, ਜਿਨ੍ਹਾਂ 'ਚ ਇਸ ਵਾਰ ਯੂਰਪ ਨਾਲੋਂ...
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 1 hour ago
ਬੀਜਿੰਗ, 27 ਮਈ- ਚੀਨ ਦੇ ਜਿਆਂਗਸ਼ੂ ਸੂਬੇ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ 'ਚੋਂ 5 ਦੀ ਹਾਲਤ ਗੰਭੀਰ ਦੱਸੀ....
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 1 hour ago
ਡੇਰਾ ਬਾਬਾ ਨਾਨਕ, 27 ਮਈ (ਹੀਰਾ ਸਿੰਘ ਮਾਂਗਟ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਅੱਜ ਪਾਕਿਸਤਾਨ ਅਤੇ ਭਾਰਤ ਦੋਹਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ...
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 2 hours ago
ਗੰਗਟੋਕ, 27 ਮਈ- ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸ. ਕੇ. ਐੱਮ.) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਹਲਫ਼ ਲਿਆ। ਉਨ੍ਹਾਂ ਨੂੰ ਪੀ. ਐੱਸ. ਗੋਲੇ ਦੇ ਰੂਪ 'ਚ ਜਾਣਿਆ ਜਾਂਦਾ ਹੈ। ਰਾਜਪਾਲ ਗੰਗਾ ਪ੍ਰਸਾਦ ਨੇ ਇੱਥੇ ਪਲਜੋਰ ਸਟੇਡੀਅਮ 'ਚ...
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 2 hours ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ...
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ। ਸੂਤਰਾਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਦੁਵੱਲੀ...
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 3 hours ago
ਲਖਨਊ, 27 ਮਈ- ਪ੍ਰਧਾਨ ਮੰਤਰੀ ਨਰਿੰਦ ਮੋਦੀ ਅੱਜ ਵਾਰਾਨਸੀ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਪੂਜਾ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ...
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  1 minute ago
ਸ੍ਰੀਨਗਰ, 27 ਮਈ- ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੀਤੀ ਰਾਤ ਕਈ ਘੰਟਿਆਂ ਤੱਕ ਬੰਦ ਰੱਖਣ ਤੋਂ ਬਾਅਦ ਅੱਜ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ। ਆਵਾਜਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ 'ਚ ਐਤਵਾਰ...
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਮਾਸਕੋ, 27 ਮਈ- ਰੂਸ ਦੇ ਤੱਟੀ ਇਲਾਕੇ ਕਮਚਟਕਾ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰੂਸੀ ਵਿਗਿਆਨ ਅਕਾਦਮੀ ਦੇ ਭੂ-ਭੌਤਿਕੀ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 4.9 ਮਾਪੀ ਗਈ। ਭੂਚਾਲ ਦਾ ਕੇਂਦਰ...
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 3 hours ago
ਵਾਸ਼ਿੰਗਟਨ, 27 ਮਈ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣ ਗਏ...
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 3 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 4 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 4 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 4 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਮੋਗਾ

ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਮੋਗਾ ਵਲੋਂ ਪ੍ਰਧਾਨ ਡਾ. ਸੀਮਾਂਤ ਗਰਗ, ਵਿਜੇ ਅਰੋੜਾ ਤੇ ਰਾਜਪਾਲ ਠਾਕੁਰ ਦੀ ਅਗਵਾਈ ਵਿਚ ਸਥਾਨਕ ਪੁਰਾਣੀ ਦਾਣਾ ਮੰਡੀ ਵਿਚ ਭਾਰਤ ਮਾਤਾ ਮੰਦਰ ਤੋਂ ਮਰਯਾਦਾ ਪ੍ਰਸ਼ੋਤਮ ...

ਪੂਰੀ ਖ਼ਬਰ »

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਵਲੋਂ ਗਲੀ ਨੰਬਰ-1 ਨਿਊ ਟਾਊਨ ਮੋਗਾ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਿਊਾਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਧਰਮਕੋਟ, 14 ਅਪ੍ਰੈਲ (ਪਰਮਜੀਤ ਸਿੰਘ)-ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਪਾਤਸ਼ਾਹੀ ਪਹਿਲੀ ਢੋਲੇਵਾਲਾ ਰੋਡ ਧਰਮਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਹਲਕੇ ਅੰਦਰ ਕਰਵਾਏ ਗਏ ਵਿਕਾਸ ਦੇ ਆਧਾਰ 'ਤੇ ਹੀ ਵੋਟ ਮੰਗਣ ਦਾ ਹੱਕ ਰੱਖਦੇ ਹਾਂ-ਪ੍ਰੋ. ਸਾਧੂ ਸਿੰਘ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅੰਦਰ ਪਾਰਲੀਮੈਂਟ ਮੈਂਬਰ ਹੁੰਦਿਆਂ ਜੋ ਵਿਕਾਸ ਤੇ ਗਰਾਂਟਾਂ ਦਿੱਤੀਆਂ ਹਨ ਉਸ ਵਿਕਾਸ ਦੇ ਆਧਾਰ 'ਤੇ ਹੀ ਅਸੀਂ ਆਪਣੇ ਸੂਝਵਾਨ ਵੋਟਰਾਂ ਕੋਲੋਂ ਵੋਟ ਮੰਗਣ ਦਾ ਹੱਕ ਰੱਖਦੇ ਹਾਂ ਤੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਅਤੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਸ਼ੋਭਾ ਯਾਤਰਾ ਨੂੰ ਪੁਲਿਸ ਅਧਿਕਾਰੀ ਮੁਖਤਿਆਰ ...

ਪੂਰੀ ਖ਼ਬਰ »

ਸਬ-ਜੇਲ੍ਹ ਮੋਗਾ ਵਿਚ ਕੈਦੀਆਂ ਨੇ ਮਨਾਈ ਵਿਸਾਖੀ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਬ-ਜੇਲ੍ਹ ਮੋਗਾ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਉਣ ਦੇ ਨਾਲ-ਨਾਲ ਕੈਦੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 14 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਦਰ ਮੋਗਾ ਦੇ ਇਲਾਕੇ 'ਚ ਰਹਿੰਦੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁਖਜੀਤ ਸਿੰਘ ਉਰਫ਼ ਜੀਤਾ ਪੁੱਤਰ ਬੀਰਾ ਸਿੰਘ ਵਾਸੀ ਘੱਲ ਕਲਾਂ 12 ਅਪ੍ਰੈਲ ਨੂੰ ਸ਼ਾਮ 4 ਵਜੇ ਦੇ ਕਰੀਬ ਉਸ ਦੀ 17 ਸਾਲਾਂ ਦੀ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ ਮੀਟਿੰਗ

ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਆਪਣੀ ਚੋਣ ਮੁਹਿੰਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਰਪ੍ਰਸਤੀ ਹੇਠ ਤੇ ...

ਪੂਰੀ ਖ਼ਬਰ »

ਫਾਈਨਾਂਸਰ ਤੇ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਫਾਈਨਾਂਸਰ ਤੇ ਪ੍ਰਾਪਰਟੀ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਲਿ੍ਹਆਂ ਵਾਲੇ ਬਾਗ ਦੀ ਸ਼ਤਾਬਦੀ 'ਤੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰ ਕੇ ...

ਪੂਰੀ ਖ਼ਬਰ »

ਕਲੱਬ ਵਲੋਂ ਚੈਰੀਟੇਬਲ ਲੈਬ ਦੀ ਸ਼ੁਰੂਆਤ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਨੇ ਸਮਾਜ ਸੇਵੀ ਕਾਰਜਾਂ ਦਾ ਘੇਰਾ ਵਧਾਉਂਦਿਆਂ ਸ਼ਹਿਰ ਤੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਲਾਈਫ਼ ਲਾਈਨ ਵੈੱਲਫੇਅਰ ਚੈਰੀਟੇਬਲ ਲੈਬ ਸਥਾਨਕ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਧਰਮਕੋਟ, 14 ਅਪ੍ਰੈਲ (ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੀ ਅਗਵਾਈ 'ਚ ਧਰਮਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਚੋਣ ਦੌਰੇ ਕੀਤੇ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਰ. ਕੇ. ਐਸ ਸਕੂਲ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਕੋਟ ਈਸੇ ਖਾਂ, 14 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ (ਮੋਗਾ) ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੇ. ਜੀ ਵਿੰਗ ਦੇ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਅਤੇ ਮਾਤਾ ਸੀਤਾ ਦੇ ਪਹਿਰਾਵੇ ਵਿਚ ਝਾਕੀ ਪੇਸ਼ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਵੀਰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ-ਡਾ. ਬਰਾੜ

ਸਮਾਲਸਰ, 14 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਖੇਤਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਡਾ. ਜਰਨੈਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਹੁਜਨ ਮੁਕਤੀ ਪਾਰਟੀ ਵਲੋਂ ਸਟੇਟ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਇੱਥੇ ਕੁਲਦੀਪ ਸਿੰਘ ਈਸਾਪੁਰ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਸਮਾਜਿਕ ਬਰਾਬਰੀ ਲਈ ਝੰਡਾ ਬੁਲੰਦ ਕੀਤਾ-ਆਗੂ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਵਿਚ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ' ਵਲੋਂ ਬਾਬਾ ਭੀਮ ਰਾਓ ਅੰਬੇਡਕਰ ਦਾ 124ਵਾਂ ਜਨਮ ਦਿਨ ਮਨਾਇਆ ਗਿਆ | ਬਾਬਾ ਸਾਹਿਬ ਦੀ ਫੋਟੋ 'ਤੇ ਫ਼ੁੱਲ ਮਾਲਾ ਅਰਪਨ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ

ਠੱਠੀ ਭਾਈ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐੱਡ. ਸਮੈਸਟਰ ਤੀਜਾ ਦੇ ਨਤੀਜੇ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ¢ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਖ਼ਾਲਸਾ ਸਿਰਜਣਾ ਦਿਵਸ ਮੌਕੇ ਦਸਤਾਰ ਬੰਨ੍ਹਣ ਦੇ ਮੁਕਾਬਲੇ ਕਰਵਾਏ

ਬੱਧਨੀ ਕਲਾਂ, 14 ਅਪ੍ਰੈਲ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਦਸਤਾਰ ਸਜਾਉਣ, ਕਵਿਤਾ ਉਚਾਰਨ ਅਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਓ.ਬੀ.ਸੀ. ਸੰਗਠਨ ਦੀ ਮੀਟਿੰਗ 'ਚ ਮੈਂਬਰੀ ਕਮੇਟੀ ਦਾ ਕੀਤਾ ਗਠਨ

ਮੋਗਾ, 14 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਓ.ਬੀ.ਸੀ. ਸੰਗਠਨ ਇਕਾਈ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਜੀ.ਟੀ. ਰੋਡ 'ਤੇ ਮਨਜੀਤ ਸਿੰਘ ਮਿੰਦੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਓ.ਬੀ.ਸੀ. ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਵਿਸਾਖੀ ਦਾ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੇ ਸਥਾਨ 'ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਦੀ ਅਗਵਾਈ ਵਿਚ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | 6 ਸ੍ਰੀ ਅਖੰਡ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ 7 ਦਿਨਾ ਧਾਰਮਿਕ ਸਮਾਗਮ ਸਮਾਪਤ

ਅਜੀਤਵਾਲ, 14 ਅਪ੍ਰੈਲ (ਹਰਦੇਵ ਸਿੰਘ ਮਾਨ)- ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਚੱਲ ਰਹੇ 7 ਦਿਨਾਂ ਧਾਰਮਿਕ ਸਮਾਗਮਾਂ ਸਮੇਂ ਲੜੀਵਾਰ 104 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਰਾਤਰੀ ਦੀਵਾਨ ਸਜਾਏ ਗਏ | ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਦੇ ਬਰਸੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਨੇ 7.5 ਬੈਂਡ ਹਾਸਲ ਕੀਤੇ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈਡ ਨੇ ਲਗਾਇਆ ਕੈਨੇਡਾ ਦਾ ਮਲਟੀਪਰਪਸ ਵੀਜ਼ਾ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈਡ ਸੈਲੂਸ਼ਨ ਬਾਘਾ ਪੁਰਾਣਾ ਜੋ ਕਿ ਮਾਨਤਾ ਪ੍ਰਾਪਤ ਹੈ, ਵਲੋਂ ਲਗਾਤਾਰ ਥੋੜ੍ਹੇ ਸਮੇਂ ਵਿਚ ਵੀ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਦੇ ਵੀਜ਼ੇ ਲਗਵਾਏ ਜਾ ਰਹੇ ਹਨ ਜਿਸ ਦੀ ਕੜੀ ...

ਪੂਰੀ ਖ਼ਬਰ »

ਸੰਤ ਈਸ਼ਰ ਦਾਸ ਮਨਾਵਾਂ ਦੀ ਬਰਸੀ ਮਨਾਈ

ਕੋਟ ਈਸੇ ਖਾਂ, 14 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਸੰਤ ਈਸ਼ਰ ਦਾਸ ਮਨਾਵਾਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੁੱਟੀਆ ਈਸ਼ਰ ਧਾਮ ਮਨਾਵਾਂ ਵਿਖੇ ਧਾਮ ਦੇ ਮੁਖੀ ਸੰਤ ਗੁਰਜੀਤ ਸਿੰਘ ਦੀ ਅਗਵਾਈ ਹੇਠ ਸੰਗਤਾਂ ਵਲੋਂ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਸਾਬਕਾ ਬਾਰ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਲੋੜਵੰਦਾਂ ਲਈ ਸੰਸਥਾ ਨੂੰ ਦਿੱਤਾ ਦਾਨ

ਮੋਗਾ, 14 ਅਪੈ੍ਰਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਲਈ ਕੰਮ ਕਰਨ ਵਾਲੀ ਸੰਸਥਾ ਵੀ-ਕੇਅਰ ਵੈੱਲਫੇਅਰ ਸੁਸਾਇਟੀ ਨੂੰ ਸਾਬਕਾ ਬਾਰ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਲੋੜਵੰਦਾਂ ...

ਪੂਰੀ ਖ਼ਬਰ »

ਰਜਿੰਦਰਾ ਪਬਲਿਕ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਸਮਾਗਮ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ 'ਚ ਮਾਪੇ-ਅਧਿਆਪਕ ਮਿਲਣੀ ਅਤੇ ਵਿਸਾਖੀ ਨੂੰ ਸਮਰਪਿਤ ...

ਪੂਰੀ ਖ਼ਬਰ »

ਕੋਟ ਈਸੇ ਖਾਂ ਵਿਖੇ ਰਾਮ ਨੌਮੀ ਤਿਉਹਾਰਾ ਦੀਆਂ ਖ਼ੂਬ ਰੌਣਕਾਂ

ਕੋਟ ਈਸੇ ਖਾਂ, 14 ਅਪ੍ਰੈਲ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਚੇਤ ਨਵਰਾਤਰੇ ਉਪਰੰਤ ਸ੍ਰੀ ਦੁਰਗਾ ਅਸ਼ਟਮੀ, ਸ੍ਰੀ ਰਾਮ ਨੌਮੀ ਪਵਿੱਤਰ ਤਿਉਹਾਰ ਸ਼ਰਧਾਲੂਆਂ ਵਲੋਂ ਸ਼ਰਧਾ ਉਤਸ਼ਾਹ ਪੂਰਵਕ ਮਨਾਏ ਗਏ ਹਨ | ਚੇਤ ਮਹੀਨੇ ਦੇ ਪਵਿੱਤਰ ਨਵਰਾਤਰੇ ਅੱਜ ਸੰਪੰਨ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ 'ਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਲਾਇਬ੍ਰੇਰੀ ਹਾਲ ਨਗਰ ਨਿਗਮ ਮੋਗਾ ਵਿਖੇ ਸੀਵਰੇਜ ਕਰਮਚਾਰੀ ਯੂਨੀਅਨ ਅਤੇ ਬੇਲਦਾਰ ਵ/ਸ ਮੇਨਟੇਨੈਂਸ ਐਸੋਸੀਏਸ਼ਨ ਨਗਰ ਨਿਗਮ ਮੋਗਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੀਵਰੇਜ ਕਰਮਚਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ ਰਾਹੀਂ ...

ਪੂਰੀ ਖ਼ਬਰ »

ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਦੀ ਸਰਕਾਰੀ ਨੌਕਰੀ ਲਈ ਚੋਣ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹਰ ਵਾਰ ਦੀ ਤਰ੍ਹਾਂ ਸ਼ਹਿਰ ਦੀ ਸਰਕਾਰੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੀ ਉੱਘੀ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਨੇ ਸਰਕਾਰੀ ਪ੍ਰੀਖਿਆ 'ਚ ਬਿਹਤਰ ਨਤੀਜੇ ਦੇ ਕੇ ਆਪਣਾ ਅਤੇ ਸੰਸਥਾ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਿਸਾਖੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਰੋਡ, ਬਿਲਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਡਾਇਰੈਕਟਰ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਅਤੇ ਪਿੰ੍ਰਸੀਪਲ ਸੰਦੀਪ ਕੁਮਾਰ ਨੇ ਵਿਸਾਖੀ, ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਂ ਵਾਲੇ ਬਾਗ ਦੇ ਸਾਕੇ ਦੇ ਸ਼ਤਾਬਦੀ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ¢ ਇਸ ਮੌਕੇ ਉਨ੍ਹਾਂ ਵਿਸਾਖੀ ਦੀ ਮਹਾਨਤਾ ਦੇ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ¢ ਇਸ ਮੌਕੇ ਬੱਚਿਆਂ ਨੇ ਵਿਸਾਖੀ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਭਾਸ਼ਣ, ਕਵਿਤਾ, ਲੋਕ ਗੀਤ, ਨੁੱਕੜ ਨਾਟਕ ਅਤੇ ਅੰਤ ਵਿਚ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ¢ ਇਸ ਮੌਕੇ ਅੰਮਿ੍ਤ ਪਾਨ ਕਰਨ ਵਾਲੇ ਅਤੇ ਕੇਸ ਰੱਖਣ ਵਾਲੇ ਬੱਚਿਆਂ ਨੂੰ ਸਕੂਲ ਦੀ ਸਮੂਹ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢
ਐਚ. ਕੇ. ਐਸ. ਮਾਡਲ ਸਕੂਲ ਸਮਾਲਸਰ ਵਿਖੇ ਵਿਸਾਖੀ ਮੌਕੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਸਥਾਨਕ ਕਸਬਾ ਸਮਾਲਸਰ ਵਿਖੇ ਵਿੱਦਿਆ ਦਾ ਚਾਨਣ ਵੰਡ ਰਹੇ ਹੈੱਡ ਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਵਿਖੇ ਅੱਜ ਵਿਸਾਖੀ ਮਨਾਈ ਗਈ | ਜਿਸ ਵਿਚ ਵਿਦਿਆਰਥੀਆਂ ਦੇ ਗੀਤ, ਕਵੀਸ਼ਰੀ, ਭਾਸ਼ਣ, ਗਿੱਧਾ, ਸੰਮੀ, ਭੰਗੜਾ ਆਦਿ ਦੇ ਮੁਕਾਬਲੇ ਕਰਵਾਏ ਗਏ | ਰੰਗਾ-ਰੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਦੇ ਬਲਬੂਤੇ ਦਰਸ਼ਕਾਂ ਨੂੰ ਆਪਣੇ ਵੱਲ ਖਿੱਚੀ ਰੱਖਿਆ | ਸਮਾਗਮ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਗਿੱਧੇ ਤੋਂ ਖ਼ੁਸ਼ ਹੋ ਕੇ ਯੂਥ ਕਲੱਬ ਸਮਾਲਸਰ ਵਲੋਂ ਪੰਜ ਸੌ ਰੁਪਏ ਦਾ ਵਿਸ਼ੇਸ਼ ਇਨਾਮ ਦਿੱਤਾ ਗਿਆ | ਇਸ ਮੌਕੇ ਸਮਾਲਸਰ ਦੇ ਸਰਪੰਚ ਅਮਨਦੀਪ ਸਿੰਘ ਸਮੂਹ, ਪੰਚਾਇਤ ਅਤੇ ਡਾਕਟਰ ਰਾਜੂ ਸਮੇਤ ਸਾਰੇ ਯੂਥ ਕਲੱਬ ਸਮਾਲਸਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਮਨਜੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਿਸਾਖੀ ਪੰਜਾਬੀਅਤ ਨਾਲ ਲਬਰੇਜ਼ ਤਿਉਹਾਰ ਹੈ | ਬਿ੍ਗੇਡੀਅਰ ਸਤਵੰਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਇਸ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਉਪ ਪਿੰ੍ਰਸੀਪਲ ਸਵਰਨਜੀਤ ਕੌਰ, ਇਨਸਾਫ਼ ਸਿੰਘ, ਸੁਖਪਾਲ ਕੌਰ, ਅੰਜੂ ਸ਼ਰਮਾ, ਰਜਿੰਦਰ ਸਿੰਘ (ਡੀ.ਪੀ.), ਗੁਰਪ੍ਰੇਮ ਸਿੰਘ, ਹਰਵਿੰਦਰ ਸਿੰਘ, ਸਨੀ, ਸਵਰਨਾ, ਅਮਨਦੀਪ ਕੌਰ, ਕੰਵਲਦੀਪ ਕੌਰ, ਸ਼ਬਨਮ, ਗੋਬਿੰਦਰੀਤ ਕੌਰ, ਪਰਮੀਤ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਜਸਵੰਤ ਸਿੰਘ, ਜਿੰਦਰਪਾਲ ਕੌਰ, ਕਿਰਨਜੀਤ ਕੌਰ, ਰਾਜਵਿੰਦਰ ਕੌਰ, ਗੁਰਭਿੰਦਰ ਕੌਰ, ਕਮਲਪ੍ਰੀਤ ਕੌਰ, ਸੁਮਨਜੀਤ ਕੌਰ, ਕਰਮਜੀਤ ਸਿੰਘ, ਸੁਰਜੀਤ ਸਿੰਘ (ਭੋਲਾ) ਆਦਿ ਹਾਜ਼ਰ ਸਨ |
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਯੂਨੀਕ ਸਕੂਲ ਆਫ਼ ਸੀਨੀ. ਸੈਕੰ: ਸਟੱਡੀਜ਼ ਸਮਾਲਸਰ ਵਿਖੇ 'ਸ਼ਹੀਦ ਭਗਤ ਸਿੰਘ ਹਾਊਸ' ਦੇ ਮੁਖੀ ਕੁਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦਾ ਪ੍ਰਸਿੱਧ ਤਿਉਹਾਰ 'ਵਿਸਾਖੀ' ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਇਸ ਤਿੳੇੁਹਾਰ ਦੇ ਇਤਿਹਾਸਕ ਪਿਛੋਕੜ ਬਾਰੇ ਦੱਸਦੇ ਹੋਏ ਇਸ ਨੂੰ ਮਨਾਉਣ ਦੇ ਕਾਰਨ ਅਤੇ ਢੰਗਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਨੰਨ੍ਹੇ-ਮੁੰਨੇ ਬੱਚਿਆਂ ਨੇ ਸੱਭਿਆਚਾਰਕ ਪਹਿਰਾਵਾ ਪਹਿਨ ਕੇ ਪੁਰਾਣੇ ਪੰਜਾਬ ਦੀ ਝਲਕ ਪੇਸ਼ ਕੀਤੀ | ਇਸ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ ਅਤੇ ਪਿ੍ੰਸੀਪਲ ਸ੍ਰੀਮਤੀ ਦੀਪਮਾਲਾ ਵਲੋਂ 'ਵਿਸਾਖੀ' ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਇਸ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ |
ਮੋਗਾ, (ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਸਬਦ ਕੀਰਤਨ ਨਾਲ ਕੀਤੀ ਗਈ | ਇਸ ਮੌਕੇ ਚੇਅਰਮੈਨ ਕਮਲਦੀਸ਼ਪਾਸ ਸਿੰਘ ਸੋਢੀ ਅਤੇ ਪਿ੍ੰਸੀਪਲ ਪੰਕਜ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਇਸ ਦਿਨ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ | ਇਸ ਮੌਕੇ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਵਿਸਾਖੀ ਵਾਲੇ ਦਿਨ ਹੋਏ ਜਲਿ੍ਹਆਂ ਵਾਲੇ ਬਾਗ ਦੇ ਖੂਨੀ ਕਾਂਡ ਅਤੇ ਖਾਲਸਾ ਪੰਥ ਦੀ ਸਾਜਨਾ ਦਿਵਸ ਬਾਰੇ ਨਾਟਕ ਪੇਸ਼ ਕੀਤਾ |
ਕੋਟ ਈਸੇ ਖਾਂ, (ਗੁਰਮੀਤ ਸਿੰਘ ਖਾਲਸਾ)-ਵੈਸ਼ਨਵ ਆਚਾਰੀਆ ਬਾਬਾ ਰਾਮ ਥੰਮਣ ਵੈੱਲਫੇਅਰ ਸੁਸਾਇਟੀ ਪਿੰਡ ਨਸੀਰਪੁਰ ਜਾਨੀਆਂ ਵਲੋਂ ਬਾਬਾ ਰਾਮ ਥੰਮਣ ਦੇ ਅਸਥਾਨ 'ਤੇ ਸਾਲਾਨਾ ਵਿਸਾਖੀ ਦਾ ਮੇਲਾ ਕਰਵਾਇਆ ਗਿਆ ਜਿਸ 'ਚ ਇਲਾਕੇ ਭਰ ਅਤੇ ਦੂਰ-ਦੁਰੇਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ | ਇਸ ਮੌਕੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਆਈਆਂ ਹੋਈਆਂ ਸੰਗਤਾਂ ਲਈ ਅਤੁੱਟ ਲੰਗਰ ਦੇ ਭੰਡਾਰੇ ਵਰਤਾਏ ਗਏ | ਇਸ ਮੌਕੇ ਕਮੇਟੀ ਪ੍ਰਧਾਨ ਜਗਤਾਰ ਸਿੰਘ, ਲਛਮਣ ਦਾਸ, ਰਮੇਸ਼ ਕੁਮਾਰ, ਰਾਮ ਸਿੰਘ, ਹਰਦੀਪ ਸਿੰਘ, ਰਾਜ ਕੁਮਾਰ, ਸ਼ਕਤੀ ਕੁਮਾਰ, ਰਾਜਿੰਦਰਪਾਲ ਸਿੰਘ, ਜਗੀਰ ਦਾਸ, ਸੁਖਦੇਵ ਸਿੰਘ ਝੱਖੜ, ਮਾਸਟਰ ਹਰਭਿੰਦਰ ਸਿੰਘ, ਸੁਲੱਖਣ ਸਿੰਘ, ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਬਲਦੀਪ ਸਿੰਘ, ਸਾਹਬ ਭੁੱਲਰ, ਮੁਕੰਦ ਸਿੰਘ ਆਦਿ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |
ਮੋਗਾ, (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ ਗਈ | ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਆਰਟੀਕਲ, ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਦੇ ਨਾਲ ਸਕੂਲੀ ਬੱਚਿਆਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਜਿਸ ਨੇ ਸਭ ਨੂੰ ਝੂਮਣ ਲਾ ਦਿੱਤਾ | ਸੰਸਥਾ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਚੱਲ ਮੇਲੇ ਨੂੰ ਚੱਲੀਏ ਗੀਤ 'ਤੇ ਖ਼ੂਬਸੂਰਤ ਡਾਂਸ ਪੇਸ਼ ਕਰਦਿਆਂ ਪੰਜਾਬ ਵਿਚ ਵਿਸਾਖੀ ਦੇ ਮੇਲੇ ਦੀ ਝਲਕ ਨੂੰ ਪੇਸ਼ ਕੀਤਾ ਜੋ ਆਪਣੇ ਆਪ ਵਿਚ ਇਕ ਬਹੁਤ ਹੀ ਸੁੰਦਰ ਪੇਸ਼ਕਾਰੀ ਸੀ | ਪਿ੍ੰਸੀਪਲ ਹਮੀਲੀਆ ਰਾਣੀ ਨੇ ਵਿਸਾਖੀ ਦੇ ਦਿਹਾੜੇ ਸਬੰਧਿਤ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਵਿਸਾਖੀ ਮਨਾਈ ਜਾਂਦੀ ਹੈ | ਅੱਗੇ ਕਿਹਾ ਕਿ ਇਸ ਦਿਨ 1699 ਈ. ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਵੀ ਇਹ ਦਿਹਾੜਾ ਬਹੁਤ ਮਹੱਤਵ ਰੱਖਦਾ ਹੈ ਤੇ ਪੰਜਾਬ ਵਿਚ ਕਈ ਥਾਵਾਂ 'ਤੇ ਵਿਸਾਖੀ ਦੇ ਮੇਲੇ ਵੀ ਲੱਗਦੇ ਹਨ |
ਮੋਗਾ, (ਰਾਜੇਸ਼ ਕੋਛੜ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਦੁਸਾਂਝ ਰੋਡ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰਰੇਨਾ ਕੀਤੀ | ਬਾਅਦ ਵਿਚ ਗੁਰੂ ਦਾ ਅਤੁਟ ਲੰਗਰ ਸੰਗਤਾਂ ਵਿਚ ਵਰਤਾਇਆ ਗਿਆ | ਇਸ ਮੌਕੇ ਦਲਜੀਤ ਸਿੰਘ, ਜਸਵੰਤ ਸਿੰਘ ਗਿੱਲ, ਦਰਸ਼ਨ ਸਿੰਘ ਬਰਾੜ, ਕਰਮ ਸਿੰਘ ਮੱਲ੍ਹੀ, ਬਾਲਕਿਸ਼ਨ ਸਿੰਘ, ਜਗਜੀਤ ਸਿੰਘ, ਧਰਮਿੰਦਰ ਸਿੰਘ ਪੁਰਬਾ, ਕੁਲਦੀਪ ਸਿੰਘ, ਸ਼ਿਵਦੇਵ ਸਿੰਘ ਅਤੇ ਇਲਾਕੇ ਦੀ ਸੰਗਤ ਹਾਜਰ ਸੀ |
ਨਿਹਾਲ ਸਿੰਘ ਵਾਲਾ, (ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ. ਜੀ. ਕਾਨਵੈਂਟ ਸਕੂਲ ਬਰਨਾਲਾ ਰੋਡ, ਹਿੰਮਤਪੁਰਾ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਨੇ ਇਸ ਤਿਉਹਾਰ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤੇ¢ਉਨ੍ਹਾਂ ਖ਼ਾਲਸਾ ਪੰਥ ਦੀ ਸਾਜਨਾ ਦੇ ਸੰਬੰਧ ਵਿਚ ਵਿਚਾਰ ਸਾਂਝੇ ਕੀਤੇ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ¢ ਇਸ ਮੌਕੇ ਸਕੂਲ ਚੇਅਰਪਰਸਨ ਅਮਨਦੀਪ ਸਿੰਘ ਅਤੇ ਵੀਨਾ ਕੁਮਾਰੀ ਨੇ ਇਸ ਦਿਨ ਦੀ ਮਹਾਨਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ¢ ਉਨ੍ਹਾਂ ਦੱਸਿਆ ਕਿ ਇਸ ਦਿਨ ਖ਼ਾਲਸਾ ਪੰਥ ਦੀ ਨੀਂਹ ਰੱਖ ਕੇ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰੇ ਧਰਮਾਂ ਨੂੰ ਇਕ ਧਾਗੇ ਵਿਚ ਪਰੋਇਆ ਸੀ¢ ਇਸ ਮੌਕੇ ਪਿ੍ੰਸੀਪਲ ਰਾਜੀਵ ਗੁਲੇਰੀਆ ਨੇ ਬੱਚਿਆਂ ਨੂੰ ਸਿੱਖ ਇਤਿਹਾਸ, ਪੰਜਾਬੀ ਸੱਭਿਆਚਾਰ ਅਤੇ ਇਸ ਦੇ ਪਿਛੋਕੜ ਬਾਰੇ ਦੱਸਿਆ¢ ਇਸ ਮੌਕੇ ਸਮੂਹ ਸਕੂਲ ਮੈਨੇਜਮੈਂਟ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਸਕੂਲ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਸਮੇਂ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਨੂੰ ਮਨਾਉਣ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪੰਜਾਬੀ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ, ਭੰਗੜਾ ਪੇਸ਼ ਕਰਕੇ ਸਮਾਗਮ ਵਿਚ ਵਾਹ-ਵਾਹ ਲੁੱਟੀ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ¢ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਵਲੋਂ ਵਿਸਾਖੀ ਨਾਲ ਸਬੰਧਿਤ ਭਾਸ਼ਣ ਪੇਸ਼ ਕਰਕੇ ਕੀਤੀ ਗਈ¢ ਇਸ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਤੋਂ ਇਲਾਵਾ ਕੁਝ ਵਿਦਿਆਰਥੀਆਂ ਵਲੋਂ ਜਲਿ੍ਹਆਂ ਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਦਿ੍ਸ਼ ਨਾਟਕ ਦੇ ਰੂਪ ਵਿਚ ਪੇਸ਼ ਕੀਤਾ ਗਿਆ | ਕੇ.ਜੀ. ਵਿੰਗ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਸਬੰਧੀ ਅਣਗਹਿਲੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਇਕ ਸਕਿੱਟ ਪੇਸ਼ ਕੀਤੀ ਗਈ¢ ਵਿਦਿਆਰਥੀਆਂ ਦੇ ਮਨੋਰੰਜਨ ਲਈ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ¢ ਇਹ ਸਾਰਾ ਪ੍ਰੋਗਰਾਮ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਕੇ. ਐਸ. ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ¢
ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ
ਮੋਗਾ, (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਸਲੀਣਾ ਵਿਖੇ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਭਜਨ ਸਿੰਘ ਨੇ ਦੱਸਿਆ ਕਿ ਕਬੱਡੀ 65 ਕਿੱਲੋ ਤੇ 75 ਕਿੱਲੋ ਦੇ ਕਰਵਾਏ ਗਏ ਮੈਚਾਂ ਵਿਚ ਪਹਿਲਾ ਸਥਾਨ ਪਿੰਡ ਲੁਹਾਰਾ ਤੇ ਦੂਜਾ ਖੋਸਾ ਰਣਧੀਰ ਦੀ ਟੀਮ ਨੇ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਅੰਮਿ੍ਤ ਸੰਚਾਰ ਵੀ ਗੁਰਦੁਆਰਾ ਕਮੇਟੀ ਵਲੋਂ ਕਰਵਾਇਆ ਗਿਆ | ਇਸ ਮੌਕੇ ਰਾਜਵਿੰਦਰ ਸਿੰਘ ਸੋਢੀ, ਲਵਦੀਪ ਸਿੰਘ ਲਾਡੀ ਸਰਪੰਚ, ਡਾ. ਹਰਜੀਤ ਸਿੰਘ, ਜਗਦੇਵ ਸਿੰਘ, ਸੁਖਦੇਵ ਸਿੰਘ, ਕੁਲਬੀਰ ਸਿੰਘ, ਤਰਸੇਮ ਸਿੰਘ ਤੂਰ, ਕਰਮ ਸਿੰਘ ਸਰਪੰਚ, ਅੰਗਰੇਜ਼ ਸਿੰਘ, ਅਮਰ ਸਿੰਘ ਗਿੱਲ, ਮੇਜਰ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ ਖ਼ਾਲਸਾ, ਰਾਜਵਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਅੱਜ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਮੋਗਾ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਹੁਦੇਦਾਰਾਂ ਨਾਲ ਚੋਣ ਰਣਨੀਤੀ ਬਣਾਉਣ ਲਈ ਮੀਟਿੰਗ 15 ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਟਵਾਰੀ ਨੇ ਕਲੱਬ ਨੂੰ 50 ਕੁਰਸੀਆਂ ਦਿੱਤੀਆਂ

ਸਮਾਲਸਰ, 14 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪਿਛਲੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਗੁਰਚਰਨ ਸਿੰਘ ਪਰਵਾਰੀ ਵਲੋਂ ਪਿੰਡ ਸੇਖਾ ਕਲਾਂ (ਮੋਗਾ) ਵਿਖੇ ਲੋੜਵੰਦ ਲੋਕਾਂ ਦੀ ਸਹਾਇਤਾ ਨੂੰ ਸਮਰਪਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਕਲੱਬ ਸੇਖਾ ...

ਪੂਰੀ ਖ਼ਬਰ »

ਬਲਦੇਵ ਸਿੰਘ ਖੁਖਰਾਣਾ ਨੂੰ ਸਦਮਾ, ਚਚੇਰੇ ਭਰਾ ਦਾ ਦਿਹਾਂਤ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਖੁਖਰਾਣਾ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਬਲਦੇਵ ਸਿੰਘ ਖੁਖਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ (64ਸਾਲ) ਦਾ ਅਚਾਨਕ ਸੰਖੇਪ ਬਿਮਾਰੀ ਕਾਰਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਿਸਾਖੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਰੋਡ, ਬਿਲਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਾ ਵਾਲੇ ਬਾਗ ਦੇ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾ ਦੀ ਸਰਬਸੰਮਤੀ ਨਾਲ ਹੋਈ ਚੋਣ

ਕੋਟ ਈਸੇ ਖਾਂ, 14 ਅਪ੍ਰੈਲ (ਯਸ਼ਪਾਲ ਗੁਲਾਟੀ)-ਮਨੁੱਖੀ ਅਧਿਕਾਰ ਸੰਸਥਾ ਰਜਿ: 310/95-96 ਚੰਡੀਗੜ੍ਹ ਇਕਾਈ ਕੋਟ ਈਸੇ ਖਾਂ ਦੀ ਵਿਸ਼ੇਸ਼ ਮੀਟਿੰਗ ਚੀਮਾਂ ਰੋਡ ਵਿਖੇ ਹੋਈ | ਇਸ ਸਮੇਂ ਭਰਵੀਂ ਗਿਣਤੀ ਵਿਚ ਸੰਸਥਾ ਆਗੂ, ਵਰਕਰ ਹਾਜ਼ਰ ਸਨ | ਇਲਾਕੇ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX