ਤਾਜਾ ਖ਼ਬਰਾਂ


ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 3 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 3 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 3 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 4 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 4 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 5 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 6 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 6 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 7 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਸੰਗਰੂਰ

ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਸਰਕਾਰ ਵਿਰੁੱਧ ਝੰਡਾ ਚੁੱਕਿਆ

ਅਹਿਮਦਗੜ੍ਹ, 14 ਅਪ੍ਰੈਲ (ਪੁਰੀ)-ਪੰਜਾਬ ਆੜ੍ਹਤੀ ਅੇਸੋਸੀਏਸਨ ਦੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ 'ਚ ਅਹਿਮਦਗੜ੍ਹ ਵਿਖੇ ਹੋਈ ਜਿਸ 'ਚ ਪਿਛਲੀ ਦਿਨੀਂ ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਰਕਾਰ ਨੂੰ ਦਿੱਤੀ ਗਈ ਸਹਿਮਤੀ ਜਿਸ ਵਿਚ ਸਰਕਾਰ ਨੂੰ ਮਹੀਨਾ ਵਾਰ ਆੜ੍ਹਤੀ ਬੈਂਕ ਖਾਤਿਆਂ ਦੀ ਰਿਟਰਨ ਦੇਣ ਤੇ ਕਿਸਾਨ ਦੇ ਹਰ ਵਿੱਕਰੀ ਫਾਰਮ ਦੇ ਅਲੱਗ-ਅਲੱਗ ਚੈੱਕ ਕੱਟਣ ਦੇ ਫ਼ੈਸਲੇ ਨੂੰ ਰੱਦ ਕਰਦੇ ਹੋਏ ਇਨ੍ਹਾਂ ਸ਼ਰਤਾਂ ਤੇ ਕਾਰੋਬਾਰ ਨਾ ਕਰਨ ਦਾ ਫ਼ੈਸਲਾ ਕੀਤਾ ਹੈ | ਮੀਟਿੰਗ 'ਚ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਦਾ ਮਨ ਸਾਫ਼ ਨਹੀਂ, ਇਹ ਪੰਜਾਬ ਦੀਆਂ ਅਨਾਜ ਮੰਡੀਆਂ ਦੇ ਆੜ੍ਹਤੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਕਿਸਾਨਾਂ ਦਾ ਆੜ੍ਹਤੀਆਂ ਤੋਂ ਸਬੰਧ ਤੋੜ ਕੇ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਸਿੱਧੀ ਬੈਂਕ ਲਿਮਟਾਂ ਦਾ ਕਰਜ਼ਾ ਭਰਾਉਣਾ ਚਾਹੁੰਦੀ ਹੈ | ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਪ੍ਰਧਾਨਾਂ ਤੇ ਹੋਰ ਆੜ੍ਹਤੀ ਆਗੂਆਂ ਨੇ ਪੰਜਾਬ ਸਰਕਾਰ ਨਾਲ ਫੈਡਰੇਸ਼ਨ ਵਲੋਂ ਕੀਤੀ ਗਈ ਸਹਿਮਤੀ ਨੂੰ ਮੁੱਡੋਂ ਨਕਾਰਦਿਆਂ ਕਿਹਾ ਕਿ ਪਹਿਲਾਂ ਵੀ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਸੀ ਕਿ ਆੜ੍ਹਤੀਆਂ 'ਤੇ ਟੈਕਸ ਨਹੀਂ ਲੱਗੇਗਾ ਪਰ ਵਿਧਾਨ ਸਭਾ 'ਚ ਬਿੱਲ ਪੇਸ਼ ਕਰ ਕੇ ਆੜ੍ਹਤੀਆਂ ਤੇ ਟੈਕਸ ਲਗਾਉਣ ਨੂੰ ਮਨਜੂਰੀ ਦੇ ਦਿੱਤੀ ਤੇ ਹੁਣ ਵਾਲੇ ਫ਼ੈਸਲੇ ਨਾਲ ਵੀ ਇੰਸਪੈੱਕਟਰੀ ਰਾਜ ਲਾਗੂ ਹੋਵੇਗਾ | ਜਿਸ ਵਿਰੁੱਧ ਆੜ੍ਹਤੀ ਸੰਘਰਸ਼ ਕਰਨਗੇ | ਉਨ੍ਹਾਂ ਕਿਹਾ ਕਿ ਭਾਵੇਂ ਫੈਡਰੇਸ਼ਨ ਨੇ ਰਿਟਰਨਾਂ ਬਾਰੇ ਸਹਿਮਤੀ ਦਿੱਤੀ ਪਰ ਅਨਾਜ ਮੰਡੀਆਂ ਦੇ ਆੜ੍ਹਤੀਆਂ ਨੇ ਇਸ

ਨੂੰ ਮਨਜ਼ੂਰ ਨਹੀਂ ਕੀਤਾ ਜਿਸ ਨੂੰ ਮੁੱਖ ਰੱਖਦੇ ਹੋਏ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਸਹਿਮਤੀ ਨਾਲ ਆੜ੍ਹਤੀ ਐਸੋਸੀਏਸ਼ਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਆੜ੍ਹਤੀ ਸਰਕਾਰ ਨੂੰ ਬੈਂਕ ਖਾਤੇ ਦੀ ਰਿਟਰਨ ਦੇਣ ਦੀ ਸ਼ਰਤ 'ਤੇ ਕੰਮ ਨਹੀਂ ਕਰਨਗੇ ਤੇ ਨਾ ਹੀ ਕਿਸਾਨ ਦੇ ਹਰ ਵਿੱਕਰੀ ਫਾਰਮ ਦੇ ਅਲੱਗ-ਅਲੱਗ ਚੈੱਕ ਕੱਟਣਗੇ | ਸੂਬਾ ਪ੍ਰਧਾਨ ਸ. ਚੀਮਾ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਕੋਈ ਟਕਰਾਅ ਨਹੀਂ ਚਾਹੁੰਦੇ ਇਸ ਲਈ ਹੜਤਾਲ ਕਰਨ ਤੋਂ ਪਹਿਲਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ | ਜੇਕਰ ਸਰਕਾਰ ਨੇ ਕਿਸਾਨ ਦੇ ਹਰ ਵਿੱਕਰੀ ਫਾਰਮ ਨਾਲ ਆੜ੍ਹਤੀ ਦੀ ਮੰਗ ਨਾ ਮੰਨੀ ਤਾਂ ਅਗਲੀ ਰਣਨੀਤੀ ਤਹਿਤ 18 ਅਪ੍ਰੈਲ ਨੂੰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਮੋਗਾ ਵਿਖੇ ਮੀਟਿੰਗ ਬੁਲਾ ਕੇ ਅਣਮਿਥੇ ਸਮੇਂ ਦੀ ਹੜਤਾਲ ਦਾ ਐਲਾਨ ਕਰਨਗੇ | ਇਸ ਮੌਕੇ ਸੂਬਾ ਉਪ ਪ੍ਰਧਾਨ ਹਰਨਾਮ ਸਿੰਘ ਜਲੰਧਰ ਤੇ ਮੱਘਰ ਸਿੰਘ ਵੜੈਚ, ਤਰਸੇਮ ਕੁਲਾਰ ਸੂਬਾ ਜਨਰਲ ਸਕੱਤਰ, ਜਸਵਿੰਦਰ ਸਿੰਘ ਰਾਣਾ ਪਟਿਆਲਾ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗਿਲ ਲੁਧਿਆਣਾ, ਧੀਰਜ ਕੁਮਾਰ ਦਧਾਹੁਰ ਬਰਨਾਲਾ, ਲਖਬੀਰ ਬੈਂਸ ਫਤਿਹਗੜ੍ਹ, ਬਲਜੀਤ ਸਿੰਘ ਅਬੋਹਰ, ਜਸਵਿੰਦਰ ਸਿੰਘ ਵਿਰਕ ਮਾਨਸਾ, ਸੁਰਜੀਤ ਸਿੰਘ ਭਿਟੇਵਿਡ ਅ੍ਰਮਿਤਸਰ, ਸੁਰਿੰਦਰ ਕੁਮਾਰ ਪ੍ਰਧਾਨ ਆੜਤੀ ਐਸ਼ੋ. ਅਹਿਮਦਗੜ੍ਹ, ਪ੍ਰੋ. ਸੀ ਡੀ ਜੈਨ, ਸਰਬਜੀਤ ਸਿੰਘ ਅਸੌਕ ਕੁਮਾਰ ਮਿੱਤਲ ਬਰਨਾਲਾ, ਪੁਨੀਤ ਕੁਮਾਰ ਮੋਹਾਲੀ, ਗੁਰਦੀਪ ਚਾਪੜਾ ਪਾਇਲ, ਰਜੇਸ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਮੁਲਾਪੁਰ, ਹੇਮਰਾਜ ਗਰਗ, ਸੰਜੇ ਮਿੱਤਲ ਅਹਿਮਦਗੜ੍ਹ, ਜਸਵਿੰਦਰ ਮਕੜ ਕੋਟਕਪੁਰਾ, ਅਮੀਤ ਗਿਦੜਬਾਹਾ ਮੁਕਤਸਰ, ਜਗਰਾਜ ਸਿੰਘ ਬੁਡਲਾਢਾ ਵੀਰੋਕੇ, ਪ੍ਰਦੀਪ ਸ਼ਰਮਾ ਅਮਰਗੜ੍ਹ, ਸਮਸ਼ੇਰ ਸਿੰਘ ਭਵਾਨੀਗੜ੍ਹ, ਅਵਤਾਰ ਸਿੰਘ ਰੋਪੜ ਆਦਿ ਹਾਜ਼ਰ ਸਨ |
<br/>


ਖ਼ਬਰ ਸ਼ੇਅਰ ਕਰੋ

ਫਰੀਡਮ ਫਾਇਟਰ ਉੱਤਰਾਧਿਕਾਰੀ ਜਥੇਬੰਦੀ ਪਟਿਆਲਾ ਤੇ ਬਠਿੰਡਾ ਤੋਂ ਲੜੇਗੀ ਚੋਣ

ਸੰਗਰੂਰ, 14 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਫਰੀਡਮ ਫਾਇਟਰ ਉੱਤਰਾਧਿਕਾਰੀ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਕੱਲ੍ਹ ਮੌੜ ਮੰਡੀ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਦੀ ਜਥੇਬੰਦੀ ਨੇ ਇਹ ਫ਼ੈਸਲਾ ਲਿਆ ਸੀ ਕਿ ਪੰਜਾਬ ਦੀਆਂ 13 ਲੋਕ ...

ਪੂਰੀ ਖ਼ਬਰ »

ਸੀਬਾ ਸਕੂਲ ਦੇ ਉਤਸਵ ਗੋਇਲ ਨੇ ਵਜ਼ੀਫ਼ਾ ਪ੍ਰੀਖਿਆ 'ਚ ਲਿਆ ਦੂਸਰਾ ਸਥਾਨ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਕਰਵਾਈ ਗਈ 29ਵੀਂ ਵਜ਼ੀਫ਼ਾ ਪ੍ਰੀਖਿਆ-2019 'ਚ ਸਥਾਨਕ ਸੀਬਾ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਉਤਸਵ ਗੋਇਲ ਨੇ ਜ਼ਿਲ੍ਹੇ 'ਚੋਂ ਦੂਸਰਾ ਸਥਾਨ ਪ੍ਰਾਪਤ ਕਰ ਕੇ ਇਲਾਕੇ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਤਰਕਸ਼ੀਲਾਂ ਦੀ ਸੰਗਰੂਰ ਇਕਾਈ ਦਾ ਚੋਣ ਇਜਲਾਸ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਤਰਕਸ਼ੀਲ ਸੁਸਾਇਟੀ (ਪੰਜਾਬ) ਇਕਾਈ ਸੰਗਰੂਰ ਦਾ ਚੋਣ ਇਜਲਾਸ ਸਥਾਨਕ ਗਦਰ ਭਵਨ ਵਿਖੇ ਹੋਇਆ | ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਸਥਾਨਕ ਇਕਾਈ ਵਲੋਂ ਦੋ ਸਾਲਾਂ 'ਚ ਕੀਤੇ ਕੰਮਾਂ ਦੀ ...

ਪੂਰੀ ਖ਼ਬਰ »

ਪਰਿਵਰਤਨ ਵਲੋਂ ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਦੀ ਯਾਦ 'ਚ ਪ੍ਰੋਗਰਾਮ

ਧੂਰੀ, 14 ਅਪ੍ਰੈਲ (ਦੀਪਕ, ਸੰਜੇ ਲਹਿਰੀ)-ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਪਰਿਵਰਤਨ ਵਲੋਂ ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਦੇ 100ਵੇਂ ਵਰ੍ਹੇ ਮੌਕੇ ਦੇਸ਼ ਭਗਤੀ ਨਾਲ ਸਬੰਧਿਤ ਇੱਕ ਪ੍ਰੋਗਰਾਮ ਧੂਰੀ ਵਿਖੇ ਕਰਵਾਇਆ ਗਿਆ | ਇਸ ਮੌਕੇ ਲੈਕਚਰਾਰ ਸੁਖਦੇਵ ਸ਼ਰਮਾ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ, ਕੁੱਤਿਆਂ ਤੇ ਖੱਚਰਾਂ ਤੋਂ ਪ੍ਰੇਸ਼ਾਨ ਹਨ ਲਹਿਰਾਗਾਗਾ ਵਾਸੀ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਵਾਸੀ ਅਵਾਰਾ ਪਸ਼ੂਆਂ, ਕੁੱਤਿਆਂ ਤੇ ਖੱਚਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੇ ਆਪੋ-ਆਪਣੇ ਮੁਹੱਲਿਆਂ 'ਚ ਇਕ ਮਜ਼ਬੂਤ ਸਰੀਏ ਦੇ ਗੇਟ ਲਗਾਉਣੇ ...

ਪੂਰੀ ਖ਼ਬਰ »

ਪ੍ਰਬੰਧ ਨੂੰ ਸੁਧਾਰੇ ਬਗੈਰ ਸਕੂਲਾਂ 'ਚ ਦਾਖ਼ਲਾ ਵਧਾਉਣ ਦਾ ਰੌਲਾ ਪਾਇਆ ਜਾ ਰਿਹੈ-ਅਧਿਆਪਕ ਯੂਨੀਅਨਾਂ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ 'ਚ ਦਾਖ਼ਲਾ ਵਧਾਉਣ ਨੰੂ ਲੈ ਕੇ ਜਿੱਥੇ ਸਕੂਲ ਮੁਖੀਆਂ ਨਾਲ ਲਗਾਤਾਰ ਵੀਡੀਓ ਕਾਨਫਰਸਿੰਗ ਰਾਹੀਂ ਬੈਠਕਾਂ ਕਰ ਕੇ ਲਗਾਤਾਰ ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੀਲੀ ਵਸਤੂ ਨਾਲ ਮੌਤ, 1 ਅਣਪਛਾਤੇ ਸਮੇਤ 2 'ਤੇ ਮੁਕੱਦਮਾ ਦਰਜ

ਧੂਰੀ, 14 ਅਪ੍ਰੈਲ (ਭੁੱਲਰ, ਲਹਿਰੀ)-ਧੂਰੀ ਨੇੜਲੇ ਪਿੰਡ ਈਸੀ ਦੇ 24 ਸਾਲਾ ਨੌਜਵਾਨ ਲੜਕੇ ਦੀ ਕਿਸੇ ਨਸ਼ੀਲੀ ਚੀਜ਼ ਨਾਲ ਮੌਤ ਹੋਣ 'ਤੇ ਥਾਣਾ ਸਦਰ ਧੂਰੀ 'ਚ 2 ਵਿਅਕਤੀਆਂ ਸਮੇਤ ਇੱਕ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਥਾਣਾ ਸਦਰ ਧੂਰੀ ਦੇ ...

ਪੂਰੀ ਖ਼ਬਰ »

ਇਕ ਕਰੋੜ 41 ਲੱਖ ਦੀ ਧੋਖਾਧੜੀ ਦੇ ਦੋਸ਼ 'ਚ ਔਰਤ ਸਮੇਤ 5 'ਤੇ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਇੱਕ ਔਰਤ ਸਮੇਤ ਪੰਜ ਜਣਿਆਂ ਿਖ਼ਲਾਫ਼ ਇੱਕ ਕਰੋੜ 41 ਲੱਖ ਤੋਂ ਵੱਧ ਰਕਮ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਵਾਸੀ ਲਹਿਰਾਗਾਗਾ ਵਲੋਂ ...

ਪੂਰੀ ਖ਼ਬਰ »

ਵੱਖੋ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸਮੈਕ ਸਮੇਤ 3 ਵਿਅਕਤੀ ਕਾਬੂ

ਮਲੇਰਕੋਟਲਾ, 14 ਅਪ੍ਰੈਲ (ਹਨੀਫ਼ ਥਿੰਦ)-ਐਸ.ਟੀ.ਐਫ਼. ਸੰਗਰੂਰ ਵਲੋਂ 2 ਵੱਖੋ-ਵੱਖ ਤਿੰਨ ਵਿਅਕਤੀਆਂ ਨੂੰ ਸਮੈਕ ਤੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਰਵਿੰਦਰ ਭੱਲਾ ਇੰਸਪੈਕਟਰ ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ਕਿ ਐਸ.ਟੀ.ਐਫ ਟੀਮ ਦੇ ਸਹਾਇਕ ...

ਪੂਰੀ ਖ਼ਬਰ »

ਰੂੜੀਆਂ ਵਾਲੀ ਥਾਂ ਨੂੰ ਲੈ ਕੇ ਝਗੜਾ 12 ਿਖ਼ਲਾਫ਼ ਪਰਚਾ ਦਰਜ

ਘਰਾਚੋਂ, 14 ਅਪ੍ਰੈਲ (ਘੁਮਾਣ)-ਇੱਥੋਂ ਨੇੜੇ ਪਿੰਡ ਬਟੜਿਆਣਾ ਵਿਖੇ ਸਾਂਝੀ ਥਾਂ ਨੂੰ ਲੈ ਕੇ ਲੜਾਈ ਝਗੜਾ ਹੋਣ 'ਤੇ ਪਰਚਾ ਦਰਜ ਹੋਣ ਦਾ ਸਮਾਚਾਰ ਹੈ | ਸਥਾਨਕ ਚੌਕੀ ਇੰਚਾਰਜ ਥਾਣੇਦਾਰ ਮੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬੀ.ਡੀ.ਪੀ.ਓ. ਭਵਾਨੀਗੜ੍ਹ ਵਲੋਂ ਬਟੜਿਆਣਾ ...

ਪੂਰੀ ਖ਼ਬਰ »

ਅਧਿਆਪਕ ਆਗੂ ਦੀ ਬਦਲੀ ਰੱਦ ਕਰਵਾਉਣ ਲਈ ਸੰਘਰਸ਼ ਕਰਨ ਦਾ ਐਲਾਨ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਅਧਿਆਪਕ ਆਗੂ ਬਲਬੀਰ ਲੌਾਗੋਵਾਲ ਦੀ ਕੀਤੀ ਬਦਲੀ ਨੰੂ ਰੱਦ ਕਰਵਾਉਣ ਲਈ ਕਈ ਅਧਿਆਪਕ, ਮਜ਼ਦੂਰ, ਕਿਸਾਨ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਇਕ ਸਾਂਝੀ ਕਮੇਟੀ ਬਣਾ ਕੇ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਜਮਹੂਰੀ ਆਗੂ ...

ਪੂਰੀ ਖ਼ਬਰ »

ਅਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ)-ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਸਿਟੀ ਇੰਚਾਰਜ ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਭੁੱਲਰ, ਧਾਲੀਵਾਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਦੇ ਪੰਜਾਬ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋਈ ਜਿਸ 'ਚ ਹਲਕਾ ਸੁਨਾਮ ਦੇ ਵੱਡੀ ਗਿਣਤੀ 'ਚ ਵਰਕਰਾਂ ਨੇ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਵਲੋਂ ਢਿੱਲੋਂ ਦੇ ਹੱਕ 'ਚ ਪ੍ਰਚਾਰ ਸ਼ੁਰੂ

ਸੰਦੌੜ, 14 ਅਪ੍ਰੈਲ (ਜਗਪਾਲ ਸਿੰਘ ਸੰਧੂ)-ਦੇਸ਼ ਨੂੰ ਬਚਾਉਣ ਲਈ ਅਤੇ ਦੇਸ਼ ਦੀ ਤਰੱਕੀ ਲਈ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ | ਇਹ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਜਲ ਸਰੋਤ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਪਿੰਡ ਝੁਨੇਰ ਵਿਖੇ ਕਾਂਗਰਸ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਤੇ ਪ੍ਰੋ. ਗੱਜਣਮਾਜਰਾ ਦਾ ਹਲਕਾ ਅਮਰਗੜ੍ਹ ਦੇ ਪਿੰਡਾਂ 'ਚ ਭਰਵਾਂ ਸਵਾਗਤ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀ. ਡੀ. ਏ.) ਦੇ ਸਾਂਝੇ ਉਮੀਦਵਾਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਲੋਕ ਇਨਸਾਫ਼ ਪਾਰਟੀ ਦੇ ਸਕੱਤਰ ਜਨਰਲ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਤੇ ਜੱਸੀ ਜਸਰਾਜ ਦੀ ਮਦਦ ਲਈ ਸੀ. ਪੀ. ਆਈ. ਮਲੇਰਕੋਟਲਾ ਦੀ ਮੀਟਿੰਗ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਲੋਕ ਸਭਾ ਚੋਣਾਂ ਲਈ ਪੰਜਾਬ ਅੰਦਰ ਸੀ.ਪੀ.ਆਈ, ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬੀ.ਐਸ.ਪੀ., ਆਰ.ਐਮ.ਪੀ.ਆਈ. ਅਤੇ ਪੰਜਾਬ ਮੰਚ ਸਮੇਤ ਛੇ ਪਾਰਟੀਆਂ ਦੇ ਬਣੇ ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਸਾਂਝੇ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਰਾਜ ਸਿੰਘ ਭਾਂਬੜ ਮਹਿਲ ਕਲਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮਹਿਲ ਕਲਾਂ, 14 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਤੋਂ ਦਲਿਤ ਆਗੂ ਰਾਜ ਸਿੰਘ ਭਾਂਬੜ ਨੇ ਅੱਜ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸੀ ਆਗੂ ਅਮਨਦੀਪ ਸਿੰਘ ਕਾਂਝਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਮੂਲੀਅਤ ਕੀਤੀ ਹੈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੌਹਰੀਆਂ 'ਚ ਮੀਟਿੰਗ

ਕੌਹਰੀਆਂ, 14 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਿੰਡ ਕੌਹਰੀਆਂ 'ਚ ਸਰਕਲ ਪ੍ਰਧਾਨ ਮਲਕੀਤ ਸਿੰਘ ਖੇਤਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਹਰਜੀਤ ਸਿੰਘ ਸਜੂਮਾਂ ਜ਼ਿਲ੍ਹਾ ਪ੍ਰਧਾਨ ਉਚੇਚੇ ਤੌਰ 'ਤੇ ਪਹੁੰਚੇ ਅਤੇ ...

ਪੂਰੀ ਖ਼ਬਰ »

ਐਡਵੋਕੇਟ ਤੂਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ) - ਐਡਵੋਕੇਟ ਕੁਲਵਿੰਦਰ ਸਿੰਘ ਤੂਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ ਹਨ | ਪਿੰਡ ਭਿੰਡਰਾਂ ਵਿਖੇ ਹੋਏ ਸਮਾਗਮ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ...

ਪੂਰੀ ਖ਼ਬਰ »

ਗੁਰੂ ਵਲੋਂ ਸ਼ਹਿਰੀ ਅਕਾਲੀ ਜਥੇ ਨਾਲ ਮੀਟਿੰਗ

ਅਹਿਮਦਗੜ੍ਹ, 14 ਅਪ੍ਰੈਲ (ਪੁਰੀ)-ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਜਥਾ ਅਹਿਮਦਗੜ੍ਹ ਵਲੋਂ ਹਲਕਾ ਲੋਕ ਸਭਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸੇ ਸਬੰਧੀ ...

ਪੂਰੀ ਖ਼ਬਰ »

ਬੀਬੀ ਰਜ਼ੀਆ ਵਲੋਂ ਢਿੱਲੋਂ ਦੇ ਹੱਕ 'ਚ ਪਿੰਡਾਂ ਦਾ ਦੌਰਾ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਰੋਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਹਲਕਾ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅੰਦਰ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ-ਗਗਨਦੀਪ ਢੀਂਡਸਾ

ਲੌਾਗੋਵਾਲ, 14 ਅਪ੍ਰੈਲ (ਸ.ਸ.ਖੰਨਾ)-ਲੋਕ ਸਭਾ ਚੋਣਾਾ ਦਾ ਐਲਾਨ ਹੁੰਦਿਆਾ ਹੀ ਲੀਡਰਾਾ ਵਲੋਂ ਤੇ ਉਨ੍ਹਾਾ ਦੇ ਪਰਿਵਾਰ ਮੈਂਬਰਾਾ ਵਲੋਂ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਲਈ ਦੌੜ ਲੱਗੀ ਹੋਈ ਹੈ ¢ਇਸੇ ਤਰ੍ਹਾਂ ਪਿਛਲੇ ਦਿਨੀਂ ਖੁਦਕੁਸ਼ੀ ਕਰ ਚੁੱਕੇ ਕਿਸਾਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਵਾਧਾ

ਦਿੜ੍ਹਬਾ ਮੰਡੀ, 14 ਅਪ੍ਰੈਲ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਸੂਬਾ ...

ਪੂਰੀ ਖ਼ਬਰ »

ਕਰਨ ਘੁਮਾਣ ਵਲੋਂ ਢੀਂਡਸਾ ਦੇ ਹੱਕ 'ਚ ਚੋਣ ਪ੍ਰਚਾਰ

ਦਿੜ੍ਹਬਾ ਮੰਡੀ, 14 ਅਪ੍ਰੈਲ (ਪਰਵਿੰਦਰ ਸੋਨੂੰ)-ਲੋਕ ਸਭਾ ਹਲਕਾ ਸੰਗਰੂਰ ਤੋ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਲਈ ਕੌਮੀ ਜਥੇਬੰਦਕ ਸਕੱਤਰ ਕਰਨ ਘੁਮਾਣ ਕੈਨੇਡਾ ਵਲੋਂ ਪਿੰਡਾਂ ਅੰਦਰ ਆਪਣੀ ਪੂਰੀ ਟੀਮ ਨਾਲ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ...

ਪੂਰੀ ਖ਼ਬਰ »

ਜਥੇਦਾਰ ਸਰੌਦ ਅਕਾਲੀ ਦਲ ਟਕਸਾਲੀ 'ਚ ਸ਼ਾਮਿਲ

ਅਮਰਗੜ੍ਹ, 14 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਜੀਵਨ ਸਿੰਘ ਸਰੌਦ ਜੋ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਕੇ ਆਪਣੇ ਘਰ ਬੈਠੇ ਸਨ ਨੇ ਅੱਜ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ...

ਪੂਰੀ ਖ਼ਬਰ »

ਢੀਂਡਸਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ-ਕਰਨ ਘੁਮਾਣ

ਕੌਹਰੀਆਂ, 14 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ)-ਲੋਕਾਂ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਚੋਣ ਮੀਟਿੰਗਾਂ 'ਚ ਨੌਜਵਾਨਾਂ ਦੀ ਹਾਜ਼ਰੀ ਜਿੱਤ ਯਕੀਨੀ ਬਣਾ ਰਹੀ ਹੈ | ਇਹ ਵਿਚਾਰ ਕਰਨ ਘੁਮਾਣ ਕੈਨੇਡਾ ਕੌਮੀ ...

ਪੂਰੀ ਖ਼ਬਰ »

ਪਿੰਡ ਛਾਜਲੀ ਵਿਖੇ ਅਕਾਲੀ ਦਲ ਹਲਕਾ ਦਿੜ੍ਹਬਾ ਦੀ ਸੀਨੀਅਰ ਲੀਡਰਸ਼ਿਪ ਨੇ ਪਿਛਲੇ ਤਿੰਨ ਦਿਨਾਂ ਤੋਂ ਲਾਏ ਡੇਰੇ

ਛਾਜਲੀ, 14 ਅਪ੍ਰੈਲ (ਕੁਲਦੀਪ ਸ਼ਰਮਾ)-ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਲਕਾ ਦਿੜ੍ਹਬਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਟਿੰਗਾਂ ਕਰ ਕੇ ਜਿੱਥੇ ਹਲਕੇ ਦੇ ਵੋਟਰਾਂ ਦੀ ਨਬਜ਼ ...

ਪੂਰੀ ਖ਼ਬਰ »

ਢਿੱਲੋਂ ਅੱਜ ਕਾਫ਼ਲੇ ਨਾਲ ਪੁੱਜਣਗੇ ਸੰਗਰੂਰ-ਢੀਂਗਰਾ

ਸੰਗਰੂਰ, 14 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ੍ਰੀ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਭਲਕੇ 15 ਅਪੈ੍ਰਲ ਦੀ ਕੇਵਲ ਸਿੰਘ ਢਿਲੋਂ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਦੀ ਆਮਦ 'ਤੇ ਕਾਂਗਰਸ ਵਰਕਰਾਂ ਵਿਚ ਭਾਰੀ ਜੋਸ਼ ਦਾ ਮਾਹੌਲ ਹੈ ...

ਪੂਰੀ ਖ਼ਬਰ »

ਪ੍ਰਾਈਮ ਧੂਰੀ ਨੇ ਕੈਨੇਡਾ ਦੇ 4 ਮਲਟੀਪਲ ਵੀਜ਼ੇ ਲਗਵਾਏ

ਧੂਰੀ, 14 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਨੇ 4 ਕੈਨੇਡਾ ਦੇ ਮਲਟੀਪਲ ਵੀਜ਼ੇ ਲਗਵਾਏ ਗਏ | ਇਸ ਮੌਕੇ ਪ੍ਰਾਈਮ ਕੰਸਲਟੈਂਸੀ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਗਿੱਲ ਰਾਜੋਮਾਜਰਾ ਤੇ ਅਮਿ੍ਤਪਾਲ ਢੀਂਡਸਾ ਨੇ ਦੱਸਿਆ ਕਿ ਇਨ੍ਹਾਂ 4 ...

ਪੂਰੀ ਖ਼ਬਰ »

ਗੁਰਬਾਣੀ ਪ੍ਰੀਖਿਆ 'ਚ ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ

ਜਖੇਪਲ, 14 ਅਪ੍ਰੈਲ (ਮੇਜਰ ਸਿੰਘ ਸਿੱਧੂ)-ਸਤਨਾਮ ਸਰਭ ਕਲਿਆਣ ਟਰੱਸਟ ਵਲੋਂ ਕਰਵਾਈ ਗਈ ਗੁਰਬਾਣੀ ਦੀ ਸਾਲਾਨਾ ਪ੍ਰੀਖਿਆ ਵਿਚ, ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸ੍ਰੀ ਦਰਸ਼ਨ ਖਾਨ ਨੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਭਾਲ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਲੌਾਗੋਵਾਲ, 14 ਅਪ੍ਰੈਲ (ਸ.ਸ.ਖੰਨਾ)-ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਅਕਾਲੀ ਦਲ ਦੇ ਯੂਥ ਵਿੰਗ ਦੀ ਮੀਟਿੰਗ ਹੋਈ ¢ ਜਿਸ ਦੀ ਅਗਵਾਈ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰ ਸਿੰਘ ਲੌਾਗੋਵਾਲ ਵਲੋਂ ਕੀਤੀ ਗਈ¢ ਸ਼੍ਰੋਮਣੀ ...

ਪੂਰੀ ਖ਼ਬਰ »

ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ

ਸੁਨਾਮ ਊਧਮ ਸਿੰਘ ਵਾਲਾ, 14 ਅਪੈ੍ਰਲ (ਭੁੱਲਰ, ਧਾਲੀਵਾਲ)-ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ 'ਵਾਤਾਵਰਨ ਬਚਾਓ ਪੰਛੀ ਬਚਾਓ' ਮੁਹਿੰਮ ਤਹਿਤ ਉੱਘੇ ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵੀ ਮਾਸਟਰ ਲਛਮਣ ਸਿੰਘ ਚੱਠਾ ਵਲੋਂ ਮਿੱਟੀ ਦੇ ਕਟੋਰੇ ਵੰਡਣ ਦਾ ਕਾਰਜ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਵਿਗਿਆਨ ਪ੍ਰਦਰਸ਼ਨੀ ਲਾਈ

ਲੌਾਗੋਵਾਲ, 14 ਅਪ੍ਰੈਲ (ਵਿਨੋਦ)-ਸੰਤ ਬਾਬਾ ਸਤਿਨਾਮ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਚਲਾਈ ਜਾ ਰਹੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਚੌਾਹਟਾ ਸਾਹਿਬ ਦਿਆਲਗੜ੍ਹ ਵਿਖੇ ਵਿਗਿਆਨ ਤੇ ਸੱਭਿਆਚਾਰਕ ਪ੍ਰਦਰਸ਼ਨੀ ਲਾਈ ਗਈ | ਗੁਰਦੁਆਰਾ ...

ਪੂਰੀ ਖ਼ਬਰ »

ਗੁਰਤੇਜ ਸਿੰਘ ਔਜਲਾ ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਛਾਹੜ, 14 ਅਪ੍ਰੈਲ (ਜਸਵੀਰ ਸਿੰਘ ਔਜਲਾ)-ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਤੇ ਯੂਥ ਜ਼ਿਲ੍ਹਾ ਪ੍ਰਧਾਨ ਰਾਜ ਸਿੰਘ ਖਾਲਸਾ ਵਲੋਂ ਪਾਰਟੀ ਦੇ ਜੁਝਾਰੂ ਵਲੰਟੀਅਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿਸ 'ਚ ਗੁਰਤੇਜ ਸਿੰਘ ਔਜਲਾ ਨੂੰ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਅਖੰਡ ਪਾਠ ਦੇ ਭੋਗ ਪਾਏ

ਭਵਾਨੀਗੜ੍ਹ, 14 ਅਪ੍ਰੈਲ (ਜਰਨੈਲ ਸਿੰਘ ਮਾਝੀ)-ਅੱਜ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਵਿਖੇ ਟਰੱਕ ਆਪ੍ਰੇਟਰਾਂ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਸੀਜਨ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਜਾਂਦੇ ਹਨ | ਅੱਜ ਭੋਗ 'ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਧੂਰੀ, 14 ਅ੍ਰਪੈਲ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਚੱਲ ਰਹੇ ਬੀ.ਲੈਂਬ ਵਿਭਾਗ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਹ ਟੂਰ ਪ੍ਰੋ. ਜੋਤੀ ਬਾਲਾ ਅਤੇ ਸਹਾਇਕ ਲਾਇਬ੍ਰੇਰੀਅਨ ...

ਪੂਰੀ ਖ਼ਬਰ »

ਬੀਬੀ ਭੱਠਲ ਤੇ ਕੇਵਲ ਢਿੱਲੋਂ ਕੱਲ੍ਹ ਖਨੌਰੀ 'ਚ

ਖਨੌਰੀ, 14 ਅਪ੍ਰੈਲ (ਰਾਜੇਸ਼ ਕੁਮਾਰ)-ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾਂ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਖਨੌਰੀ ਵਿਖੇ 16 ਅਪ੍ਰੈਲ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ 'ਚ ਕਵੀਆਂ ਦੇ ਬੰਨਿ੍ਹਆ ਰੰਗ

ਧੂਰੀ, 14 ਅਪ੍ਰੈਲ (ਦੀਪਕ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਸ੍ਰੀ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਇਸ ਮੌਕੇ ਉੱਘੇ ਸ਼ਾਇਰ ਜੈ ਰਾਮ ਨਿਰਦੋਸ਼ ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਮਨਾਇਆ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਖਾਲਸੇ ਦੇ ਸਾਜਨਾ ਦਿਹਾੜੇ 'ਤੇ ਅੱਜ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਤਿੰਨ ਦਿਨ ਤੱਕ ਗੁਰਮਤਿ ਸਮਾਗਮ ਕਰਵਾਏ ਗਏ | ਗੁਰਮਤਿ ਸਮਾਗਮਾਂ ਦੌਰਾਨ ਉੱਘੇ ...

ਪੂਰੀ ਖ਼ਬਰ »

ਖੇਤਰੀ ਭਾਸ਼ਾਵਾਂ ਨੂੰ ਕੇਂਦਰੀ ਵਿਦਿਆਲਯ ਸੰਗਠਨ ਦੇ ਸਿਲੇਬਸ 'ਚੋਂ ਕੱਢਣ ਦੀ ਨਿੰਦਾ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਅਧੀਨ ਚਲਦੇ ਕੇਂਦਰੀ ਵਿਦਿਆਲਯ ਸੰਗਠਨ ਵਲੋਂ ਸਰੀਰਕ ਤੇ ਸਿਹਤ ਸਿੱਖਿਆ ਵਿਸ਼ਾ ਪੜ੍ਹਾਉਣ ਦੇ ਨਾਮ ਹੇਠ ਪੰਜਾਬੀ ਸਮੇਤ ਸਭ ਖੇਤਰੀ ਭਾਸਾਵਾਂ ਨੂੰ ਸਿਲੇਬਸ 'ਚੋਂ ਕੱਢਣ ਦੀ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੰਬੇਡਕਰ ਜੈਅੰਤੀ ਮਨਾਈ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਡਾ. ਅੰਬੇਡਕਰ ਰੌਸ਼ਨੀ ਦੀ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸਭਾ ਨੇ ਲੋੜਵੰਦਾਂ 'ਚ ਜਾ ਕੇ ਮਨਾਇਆ ਰਾਮ ਨੌਮੀ ਦਾ ਤਿਉਹਾਰ

ਧੂਰੀ, 14 ਅਪੈ੍ਰਲ (ਸੰਜੇ ਲਹਿਰੀ)-ਅਗਰਵਾਲ ਵੁਮੈਨ ਸਭਾ ਦੀ ਟੀਮ ਵੱਲੋਂ ਰਾਮ ਨੌਮੀ ਦਾ ਤਿਉਹਾਰ ਰੇਲਵੇ ਸਟੇਸ਼ਨ 'ਤੇ ਜਾ ਕੇ ਜ਼ਰੂਰਤਮੰਦ ਪਰਿਵਾਰਾਂ 'ਚ ਜਾ ਕੇ ਮਨਾਇਆ ਗਿਆ | ਇਸ ਮੌਕੇ ਸਭਾ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ 'ਤੇ ਬਣੇ ਸ਼ੈੱਡਾਂ ਹੇਠ ਜ਼ਿੰਦਗੀ ਕੱਟ ਰਹੇ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਮੂਲੋਵਾਲ, 14 ਅਪ੍ਰੈਲ (ਰਤਨ ਸਿੰਘ ਭੰਡਾਰੀ)-ਇਤਿਹਾਸਕ ਪਿੰਡ ਮੂਲੋਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੰਨਾ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ¢ ਗੰਨੇ ਦੀ ਅਦਾਇਗੀ ਨੂੰ ਲੈ ਕੇ ਮਿੱਲ ਮਾਲਕਾਂ ਦੇ ਿਖ਼ਲਾਫ਼ ਲਗਾਤਾਰ 20 ਦਿਨ ਸੰਘਰਸ਼ ਲੜਿਆ ਗਿਆ ਸੀ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ 'ਵਿਸਾਖੀ' ਮੌਕੇ ਨਗਰ ਕੀਰਤਨ ਸਜਾਏ

ਧਰਮਗੜ੍ਹ, 14 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ ਅਸ਼ੀਰਵਾਦ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਬੜੂ ਸਾਹਿਬ ਵਿਖੇ 'ਵਿਸਾਖੀ' ਦਾ ਦਿਹਾੜਾ ਮਨਾਇਆ ਗਿਆ, ਜਿਸ 'ਚ ਪੰਜਾਬ, ...

ਪੂਰੀ ਖ਼ਬਰ »

ਸਲਾਈਟ ਲੌ ਾਗੋਵਾਲ ਵਿਖੇ 3 ਰੋਜ਼ਾ ਸਮਾਜਿਕ ਮੇਲਾ ਸਮਾਪਤ

ਲੌਾਗੋਵਾਲ, 14 ਅਪ੍ਰੈਲ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਸੂਬੇ ਦਾ ਪਹਿਲਾ ਸਮਾਜਿਕ ਮੇਲਾ ਸੋਸ਼ਲ ਫੈਸਟ 2019 ਸਮਾਪਤ ਹੋ ਗਿਆ ਹੈ | ਜਿਸ ਦਾ ਉਦਘਾਟਨ ਪਦਮ ਭੂਸ਼ਨ ਡਾ. ਬੀਬੀ ਇੰਦਰਜੀਤ ਕੌਰ ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ਸਜਾਈ

ਚੀਮਾ ਮੰਡੀ, 14 ਅਪ੍ਰੈਲ (ਦਲਜੀਤ ਸਿੰਘ ਮੱਕੜ) - ਸਥਾਨਕ ਕਸਬੇ ਦੇ ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਮਨਾਏ ਜਾ ਰਹੇ 9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਹਨੂਮਾਨ ਮੰਦਿਰ ਤੋਂ ਸ੍ਰੀ ਦੁਰਗਾ ਸ਼ਕਤੀ ਮੰਦਰ ਤੱਕ ਵਿਸ਼ਾਲ ਕਲਸ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਭੁੱਲਰ, ਧਾਲੀਵਾਲ)-ਸੁਨਾਮ ਪੁਲਸ ਵਲੋਂ ਇੱਕ ਵਿਅਕਤੀ ਨੂੰ 180 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਨੂੰ ...

ਪੂਰੀ ਖ਼ਬਰ »

ਫ਼ਸਲਾਂ ਨੂੰ ਸ਼ਾਰਟ ਸਰਕਟ ਤੋਂ ਬਚਾਅ ਲਈ ਕਿਸਾਨਾਂ ਵਲੋਂ ਉਪਰਾਲਾ

ਕੌਹਰੀਆਂ, 14 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਹਾੜੀ ਦੀ ਫ਼ਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ | ਹਰ ਸਾਲ ਸੂਬੇ ਦੇ ਖੇਤਾਂ 'ਚ ਖੜੀ ਫ਼ਸਲ ਦਾ ਬਿਜਲੀ ਦੇ ਖੰਭਿਆਂ, ਟਰਾਸਫਾਰਮਾਂ ਅਤੇ ਢਿੱਲੀਆਂ ਤਾਰਾਂ ਦੇ ਸਪਾਰਕਿੰਗ ਨਾਲ ਅੱਗ ਲੱਗਣ ਨਾਲ ਕਰੋੜਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)-ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਖਾਲਸਾ ਦਾ ਸਾਜਨਾ ਦਿਹਾੜ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਮਨਪ੍ਰੀਤ ਸਿੰਘ ਭਲਵਾਨ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਦੇ ਨਵੇਂ ਦਰਬਾਰ ਸਾਹਿਬ ਦਾ ਮਹੂਰਤ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ, ਠੁੱਲੀਵਾਲ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਗਏ ਸੱਚਖੰਡ ਦਰਬਾਰ ਸਾਹਿਬ ਦਾ ਸ਼ੁੱਭ ਮਹੂਰਤ ਕੀਤਾ ਗਿਆ | ਇਸ ਮੌਕੇ ਪੰਜ ਅਖੰਡ ਪਾਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX