ਤਾਜਾ ਖ਼ਬਰਾਂ


ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  4 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  24 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  32 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  44 minutes ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 1 hour ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ...
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ 'ਤੇ ਪੈਂਦੀਆਂ ਗੱਟੀਆਂ ਲਾਗਿਉਂ ਵਗਦੇ ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ ਹੋ ...
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਸੰਗਰੂਰ

ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਸਰਕਾਰ ਵਿਰੁੱਧ ਝੰਡਾ ਚੁੱਕਿਆ

ਅਹਿਮਦਗੜ੍ਹ, 14 ਅਪ੍ਰੈਲ (ਪੁਰੀ)-ਪੰਜਾਬ ਆੜ੍ਹਤੀ ਅੇਸੋਸੀਏਸਨ ਦੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ 'ਚ ਅਹਿਮਦਗੜ੍ਹ ਵਿਖੇ ਹੋਈ ਜਿਸ 'ਚ ਪਿਛਲੀ ਦਿਨੀਂ ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਰਕਾਰ ਨੂੰ ਦਿੱਤੀ ਗਈ ਸਹਿਮਤੀ ਜਿਸ ਵਿਚ ਸਰਕਾਰ ...

ਪੂਰੀ ਖ਼ਬਰ »

ਫਰੀਡਮ ਫਾਇਟਰ ਉੱਤਰਾਧਿਕਾਰੀ ਜਥੇਬੰਦੀ ਪਟਿਆਲਾ ਤੇ ਬਠਿੰਡਾ ਤੋਂ ਲੜੇਗੀ ਚੋਣ

ਸੰਗਰੂਰ, 14 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਫਰੀਡਮ ਫਾਇਟਰ ਉੱਤਰਾਧਿਕਾਰੀ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਕੱਲ੍ਹ ਮੌੜ ਮੰਡੀ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਦੀ ਜਥੇਬੰਦੀ ਨੇ ਇਹ ਫ਼ੈਸਲਾ ਲਿਆ ਸੀ ਕਿ ਪੰਜਾਬ ਦੀਆਂ 13 ਲੋਕ ...

ਪੂਰੀ ਖ਼ਬਰ »

ਸੀਬਾ ਸਕੂਲ ਦੇ ਉਤਸਵ ਗੋਇਲ ਨੇ ਵਜ਼ੀਫ਼ਾ ਪ੍ਰੀਖਿਆ 'ਚ ਲਿਆ ਦੂਸਰਾ ਸਥਾਨ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਕਰਵਾਈ ਗਈ 29ਵੀਂ ਵਜ਼ੀਫ਼ਾ ਪ੍ਰੀਖਿਆ-2019 'ਚ ਸਥਾਨਕ ਸੀਬਾ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਉਤਸਵ ਗੋਇਲ ਨੇ ਜ਼ਿਲ੍ਹੇ 'ਚੋਂ ਦੂਸਰਾ ਸਥਾਨ ਪ੍ਰਾਪਤ ਕਰ ਕੇ ਇਲਾਕੇ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਤਰਕਸ਼ੀਲਾਂ ਦੀ ਸੰਗਰੂਰ ਇਕਾਈ ਦਾ ਚੋਣ ਇਜਲਾਸ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਤਰਕਸ਼ੀਲ ਸੁਸਾਇਟੀ (ਪੰਜਾਬ) ਇਕਾਈ ਸੰਗਰੂਰ ਦਾ ਚੋਣ ਇਜਲਾਸ ਸਥਾਨਕ ਗਦਰ ਭਵਨ ਵਿਖੇ ਹੋਇਆ | ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਸਥਾਨਕ ਇਕਾਈ ਵਲੋਂ ਦੋ ਸਾਲਾਂ 'ਚ ਕੀਤੇ ਕੰਮਾਂ ਦੀ ...

ਪੂਰੀ ਖ਼ਬਰ »

ਪਰਿਵਰਤਨ ਵਲੋਂ ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਦੀ ਯਾਦ 'ਚ ਪ੍ਰੋਗਰਾਮ

ਧੂਰੀ, 14 ਅਪ੍ਰੈਲ (ਦੀਪਕ, ਸੰਜੇ ਲਹਿਰੀ)-ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਪਰਿਵਰਤਨ ਵਲੋਂ ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਦੇ 100ਵੇਂ ਵਰ੍ਹੇ ਮੌਕੇ ਦੇਸ਼ ਭਗਤੀ ਨਾਲ ਸਬੰਧਿਤ ਇੱਕ ਪ੍ਰੋਗਰਾਮ ਧੂਰੀ ਵਿਖੇ ਕਰਵਾਇਆ ਗਿਆ | ਇਸ ਮੌਕੇ ਲੈਕਚਰਾਰ ਸੁਖਦੇਵ ਸ਼ਰਮਾ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ, ਕੁੱਤਿਆਂ ਤੇ ਖੱਚਰਾਂ ਤੋਂ ਪ੍ਰੇਸ਼ਾਨ ਹਨ ਲਹਿਰਾਗਾਗਾ ਵਾਸੀ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਵਾਸੀ ਅਵਾਰਾ ਪਸ਼ੂਆਂ, ਕੁੱਤਿਆਂ ਤੇ ਖੱਚਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੇ ਆਪੋ-ਆਪਣੇ ਮੁਹੱਲਿਆਂ 'ਚ ਇਕ ਮਜ਼ਬੂਤ ਸਰੀਏ ਦੇ ਗੇਟ ਲਗਾਉਣੇ ...

ਪੂਰੀ ਖ਼ਬਰ »

ਪ੍ਰਬੰਧ ਨੂੰ ਸੁਧਾਰੇ ਬਗੈਰ ਸਕੂਲਾਂ 'ਚ ਦਾਖ਼ਲਾ ਵਧਾਉਣ ਦਾ ਰੌਲਾ ਪਾਇਆ ਜਾ ਰਿਹੈ-ਅਧਿਆਪਕ ਯੂਨੀਅਨਾਂ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ 'ਚ ਦਾਖ਼ਲਾ ਵਧਾਉਣ ਨੰੂ ਲੈ ਕੇ ਜਿੱਥੇ ਸਕੂਲ ਮੁਖੀਆਂ ਨਾਲ ਲਗਾਤਾਰ ਵੀਡੀਓ ਕਾਨਫਰਸਿੰਗ ਰਾਹੀਂ ਬੈਠਕਾਂ ਕਰ ਕੇ ਲਗਾਤਾਰ ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੀਲੀ ਵਸਤੂ ਨਾਲ ਮੌਤ, 1 ਅਣਪਛਾਤੇ ਸਮੇਤ 2 'ਤੇ ਮੁਕੱਦਮਾ ਦਰਜ

ਧੂਰੀ, 14 ਅਪ੍ਰੈਲ (ਭੁੱਲਰ, ਲਹਿਰੀ)-ਧੂਰੀ ਨੇੜਲੇ ਪਿੰਡ ਈਸੀ ਦੇ 24 ਸਾਲਾ ਨੌਜਵਾਨ ਲੜਕੇ ਦੀ ਕਿਸੇ ਨਸ਼ੀਲੀ ਚੀਜ਼ ਨਾਲ ਮੌਤ ਹੋਣ 'ਤੇ ਥਾਣਾ ਸਦਰ ਧੂਰੀ 'ਚ 2 ਵਿਅਕਤੀਆਂ ਸਮੇਤ ਇੱਕ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਥਾਣਾ ਸਦਰ ਧੂਰੀ ਦੇ ...

ਪੂਰੀ ਖ਼ਬਰ »

ਇਕ ਕਰੋੜ 41 ਲੱਖ ਦੀ ਧੋਖਾਧੜੀ ਦੇ ਦੋਸ਼ 'ਚ ਔਰਤ ਸਮੇਤ 5 'ਤੇ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਇੱਕ ਔਰਤ ਸਮੇਤ ਪੰਜ ਜਣਿਆਂ ਿਖ਼ਲਾਫ਼ ਇੱਕ ਕਰੋੜ 41 ਲੱਖ ਤੋਂ ਵੱਧ ਰਕਮ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਵਾਸੀ ਲਹਿਰਾਗਾਗਾ ਵਲੋਂ ...

ਪੂਰੀ ਖ਼ਬਰ »

ਵੱਖੋ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸਮੈਕ ਸਮੇਤ 3 ਵਿਅਕਤੀ ਕਾਬੂ

ਮਲੇਰਕੋਟਲਾ, 14 ਅਪ੍ਰੈਲ (ਹਨੀਫ਼ ਥਿੰਦ)-ਐਸ.ਟੀ.ਐਫ਼. ਸੰਗਰੂਰ ਵਲੋਂ 2 ਵੱਖੋ-ਵੱਖ ਤਿੰਨ ਵਿਅਕਤੀਆਂ ਨੂੰ ਸਮੈਕ ਤੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਰਵਿੰਦਰ ਭੱਲਾ ਇੰਸਪੈਕਟਰ ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ਕਿ ਐਸ.ਟੀ.ਐਫ ਟੀਮ ਦੇ ਸਹਾਇਕ ...

ਪੂਰੀ ਖ਼ਬਰ »

ਰੂੜੀਆਂ ਵਾਲੀ ਥਾਂ ਨੂੰ ਲੈ ਕੇ ਝਗੜਾ 12 ਿਖ਼ਲਾਫ਼ ਪਰਚਾ ਦਰਜ

ਘਰਾਚੋਂ, 14 ਅਪ੍ਰੈਲ (ਘੁਮਾਣ)-ਇੱਥੋਂ ਨੇੜੇ ਪਿੰਡ ਬਟੜਿਆਣਾ ਵਿਖੇ ਸਾਂਝੀ ਥਾਂ ਨੂੰ ਲੈ ਕੇ ਲੜਾਈ ਝਗੜਾ ਹੋਣ 'ਤੇ ਪਰਚਾ ਦਰਜ ਹੋਣ ਦਾ ਸਮਾਚਾਰ ਹੈ | ਸਥਾਨਕ ਚੌਕੀ ਇੰਚਾਰਜ ਥਾਣੇਦਾਰ ਮੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬੀ.ਡੀ.ਪੀ.ਓ. ਭਵਾਨੀਗੜ੍ਹ ਵਲੋਂ ਬਟੜਿਆਣਾ ...

ਪੂਰੀ ਖ਼ਬਰ »

ਅਧਿਆਪਕ ਆਗੂ ਦੀ ਬਦਲੀ ਰੱਦ ਕਰਵਾਉਣ ਲਈ ਸੰਘਰਸ਼ ਕਰਨ ਦਾ ਐਲਾਨ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਅਧਿਆਪਕ ਆਗੂ ਬਲਬੀਰ ਲੌਾਗੋਵਾਲ ਦੀ ਕੀਤੀ ਬਦਲੀ ਨੰੂ ਰੱਦ ਕਰਵਾਉਣ ਲਈ ਕਈ ਅਧਿਆਪਕ, ਮਜ਼ਦੂਰ, ਕਿਸਾਨ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਇਕ ਸਾਂਝੀ ਕਮੇਟੀ ਬਣਾ ਕੇ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਜਮਹੂਰੀ ਆਗੂ ...

ਪੂਰੀ ਖ਼ਬਰ »

ਅਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 14 ਅਪ੍ਰੈਲ (ਅਸ਼ੋਕ ਗਰਗ)-ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਸਿਟੀ ਇੰਚਾਰਜ ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਭੁੱਲਰ, ਧਾਲੀਵਾਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਦੇ ਪੰਜਾਬ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋਈ ਜਿਸ 'ਚ ਹਲਕਾ ਸੁਨਾਮ ਦੇ ਵੱਡੀ ਗਿਣਤੀ 'ਚ ਵਰਕਰਾਂ ਨੇ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਵਲੋਂ ਢਿੱਲੋਂ ਦੇ ਹੱਕ 'ਚ ਪ੍ਰਚਾਰ ਸ਼ੁਰੂ

ਸੰਦੌੜ, 14 ਅਪ੍ਰੈਲ (ਜਗਪਾਲ ਸਿੰਘ ਸੰਧੂ)-ਦੇਸ਼ ਨੂੰ ਬਚਾਉਣ ਲਈ ਅਤੇ ਦੇਸ਼ ਦੀ ਤਰੱਕੀ ਲਈ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ | ਇਹ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਜਲ ਸਰੋਤ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਪਿੰਡ ਝੁਨੇਰ ਵਿਖੇ ਕਾਂਗਰਸ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਤੇ ਪ੍ਰੋ. ਗੱਜਣਮਾਜਰਾ ਦਾ ਹਲਕਾ ਅਮਰਗੜ੍ਹ ਦੇ ਪਿੰਡਾਂ 'ਚ ਭਰਵਾਂ ਸਵਾਗਤ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀ. ਡੀ. ਏ.) ਦੇ ਸਾਂਝੇ ਉਮੀਦਵਾਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਲੋਕ ਇਨਸਾਫ਼ ਪਾਰਟੀ ਦੇ ਸਕੱਤਰ ਜਨਰਲ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਤੇ ਜੱਸੀ ਜਸਰਾਜ ਦੀ ਮਦਦ ਲਈ ਸੀ. ਪੀ. ਆਈ. ਮਲੇਰਕੋਟਲਾ ਦੀ ਮੀਟਿੰਗ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਲੋਕ ਸਭਾ ਚੋਣਾਂ ਲਈ ਪੰਜਾਬ ਅੰਦਰ ਸੀ.ਪੀ.ਆਈ, ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬੀ.ਐਸ.ਪੀ., ਆਰ.ਐਮ.ਪੀ.ਆਈ. ਅਤੇ ਪੰਜਾਬ ਮੰਚ ਸਮੇਤ ਛੇ ਪਾਰਟੀਆਂ ਦੇ ਬਣੇ ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਸਾਂਝੇ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਰਾਜ ਸਿੰਘ ਭਾਂਬੜ ਮਹਿਲ ਕਲਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮਹਿਲ ਕਲਾਂ, 14 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਤੋਂ ਦਲਿਤ ਆਗੂ ਰਾਜ ਸਿੰਘ ਭਾਂਬੜ ਨੇ ਅੱਜ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸੀ ਆਗੂ ਅਮਨਦੀਪ ਸਿੰਘ ਕਾਂਝਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਮੂਲੀਅਤ ਕੀਤੀ ਹੈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੌਹਰੀਆਂ 'ਚ ਮੀਟਿੰਗ

ਕੌਹਰੀਆਂ, 14 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਿੰਡ ਕੌਹਰੀਆਂ 'ਚ ਸਰਕਲ ਪ੍ਰਧਾਨ ਮਲਕੀਤ ਸਿੰਘ ਖੇਤਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਹਰਜੀਤ ਸਿੰਘ ਸਜੂਮਾਂ ਜ਼ਿਲ੍ਹਾ ਪ੍ਰਧਾਨ ਉਚੇਚੇ ਤੌਰ 'ਤੇ ਪਹੁੰਚੇ ਅਤੇ ...

ਪੂਰੀ ਖ਼ਬਰ »

ਐਡਵੋਕੇਟ ਤੂਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ) - ਐਡਵੋਕੇਟ ਕੁਲਵਿੰਦਰ ਸਿੰਘ ਤੂਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ ਹਨ | ਪਿੰਡ ਭਿੰਡਰਾਂ ਵਿਖੇ ਹੋਏ ਸਮਾਗਮ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ...

ਪੂਰੀ ਖ਼ਬਰ »

ਗੁਰੂ ਵਲੋਂ ਸ਼ਹਿਰੀ ਅਕਾਲੀ ਜਥੇ ਨਾਲ ਮੀਟਿੰਗ

ਅਹਿਮਦਗੜ੍ਹ, 14 ਅਪ੍ਰੈਲ (ਪੁਰੀ)-ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਜਥਾ ਅਹਿਮਦਗੜ੍ਹ ਵਲੋਂ ਹਲਕਾ ਲੋਕ ਸਭਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸੇ ਸਬੰਧੀ ਦਰਬਾਰਾ ਸਿੰਘ ਗੁਰੂ ਦੀ ਅਹਿਮਦਗੜ੍ਹ ਫੇਰੀ ਦੌਰਾਨ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਹਲਕਾ ਇੰਚਾਰਜ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜੈਪਾਲ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਸਮੂਹ ਵਰਕਰਾਂ ਦੀ ਚੋਣ ਡਿਊਟੀਆਂ ਲਗਾਈਆਂ ਗਈਆਂ | ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ ਦੀ ਨਿਗਰਾਨੀ ਹੇਠ ਹੋਈ ਮੀਟਿੰਗ 'ਚ ਵਰਕਿੰਗ ਕਮੇਟੀ ਮੈਂਬਰ ਜਗਵੰਤ ਸਿੰਘ ਜੱਗੀ, ਤਰਲੋਚਨ ਸਿੰਘ ਚਾਪੜਾ, ਕੌਾਸਲਰ ਨਿਰਮਲ ਸਿੰਘ ਫੱਲੇਵਾਲ, ਹਰਦੀਪ ਸਿੰਘ ਐਡਵੋਕੇਟ, ਸ. ਅਵਤਾਰ ਸਿੰਘ ਜੱਸਲ, ਕੁਲਵੰਤ ਸਿੰਘ ਸੋਹਲ, ਟਹਿਲ ਸਿੰਘ ਦੁਲਮਾਂ, ਇੰਦਰ ਸਿੰਘ ਘਟੌੜਾ, ਅਮਨ ਅਫਰੀਦੀ, ਜਸਵਿੰਦਰ ਸਿੰਘ ਜੱਸੀ, ਨਵਜੋਤ ਜੋਤੀ, ਨਿਹਾਲ ਸਿੰਘ ਉੱਭੀ, ਮਾ: ਕੁਲਦੀਪ ਸਿੰਘ, ਧਰਮਿੰਦਰ ਜੰਡਾਲੀ, ਮਹਿੰਦਰ ਸਿੰਘ ਬੌੜਹਾਈ, ਮਾ: ਬਲਵੀਰ ਸਿੰਘ, ਅਮਿ੍ਤਪਾਲ ਸੋਢੀ, ਅਮਰੀਕ ਸਿੰਘ ਫਰਵਾਹਾ, ਕੁਲਵੰਤ ਸਿੰਘ ਕੰਗਣਵਾਲ, ਪੰਮੀ ਮਹੰਤ, ਹਰਵਿੰਦਰ ਸਿੰਘ ਹਾਰਾ ਆਦਿ ਵਿਸ਼ੇਸ ਕਰ ਕੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੀਬੀ ਰਜ਼ੀਆ ਵਲੋਂ ਢਿੱਲੋਂ ਦੇ ਹੱਕ 'ਚ ਪਿੰਡਾਂ ਦਾ ਦੌਰਾ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਰੋਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਹਲਕਾ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅੰਦਰ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ-ਗਗਨਦੀਪ ਢੀਂਡਸਾ

ਲੌਾਗੋਵਾਲ, 14 ਅਪ੍ਰੈਲ (ਸ.ਸ.ਖੰਨਾ)-ਲੋਕ ਸਭਾ ਚੋਣਾਾ ਦਾ ਐਲਾਨ ਹੁੰਦਿਆਾ ਹੀ ਲੀਡਰਾਾ ਵਲੋਂ ਤੇ ਉਨ੍ਹਾਾ ਦੇ ਪਰਿਵਾਰ ਮੈਂਬਰਾਾ ਵਲੋਂ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਲਈ ਦੌੜ ਲੱਗੀ ਹੋਈ ਹੈ ¢ਇਸੇ ਤਰ੍ਹਾਂ ਪਿਛਲੇ ਦਿਨੀਂ ਖੁਦਕੁਸ਼ੀ ਕਰ ਚੁੱਕੇ ਕਿਸਾਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਵਾਧਾ

ਦਿੜ੍ਹਬਾ ਮੰਡੀ, 14 ਅਪ੍ਰੈਲ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਸੂਬਾ ...

ਪੂਰੀ ਖ਼ਬਰ »

ਕਰਨ ਘੁਮਾਣ ਵਲੋਂ ਢੀਂਡਸਾ ਦੇ ਹੱਕ 'ਚ ਚੋਣ ਪ੍ਰਚਾਰ

ਦਿੜ੍ਹਬਾ ਮੰਡੀ, 14 ਅਪ੍ਰੈਲ (ਪਰਵਿੰਦਰ ਸੋਨੂੰ)-ਲੋਕ ਸਭਾ ਹਲਕਾ ਸੰਗਰੂਰ ਤੋ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਲਈ ਕੌਮੀ ਜਥੇਬੰਦਕ ਸਕੱਤਰ ਕਰਨ ਘੁਮਾਣ ਕੈਨੇਡਾ ਵਲੋਂ ਪਿੰਡਾਂ ਅੰਦਰ ਆਪਣੀ ਪੂਰੀ ਟੀਮ ਨਾਲ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ...

ਪੂਰੀ ਖ਼ਬਰ »

ਜਥੇਦਾਰ ਸਰੌਦ ਅਕਾਲੀ ਦਲ ਟਕਸਾਲੀ 'ਚ ਸ਼ਾਮਿਲ

ਅਮਰਗੜ੍ਹ, 14 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਜੀਵਨ ਸਿੰਘ ਸਰੌਦ ਜੋ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਕੇ ਆਪਣੇ ਘਰ ਬੈਠੇ ਸਨ ਨੇ ਅੱਜ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ...

ਪੂਰੀ ਖ਼ਬਰ »

ਢੀਂਡਸਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ-ਕਰਨ ਘੁਮਾਣ

ਕੌਹਰੀਆਂ, 14 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ)-ਲੋਕਾਂ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਚੋਣ ਮੀਟਿੰਗਾਂ 'ਚ ਨੌਜਵਾਨਾਂ ਦੀ ਹਾਜ਼ਰੀ ਜਿੱਤ ਯਕੀਨੀ ਬਣਾ ਰਹੀ ਹੈ | ਇਹ ਵਿਚਾਰ ਕਰਨ ਘੁਮਾਣ ਕੈਨੇਡਾ ਕੌਮੀ ...

ਪੂਰੀ ਖ਼ਬਰ »

ਪਿੰਡ ਛਾਜਲੀ ਵਿਖੇ ਅਕਾਲੀ ਦਲ ਹਲਕਾ ਦਿੜ੍ਹਬਾ ਦੀ ਸੀਨੀਅਰ ਲੀਡਰਸ਼ਿਪ ਨੇ ਪਿਛਲੇ ਤਿੰਨ ਦਿਨਾਂ ਤੋਂ ਲਾਏ ਡੇਰੇ

ਛਾਜਲੀ, 14 ਅਪ੍ਰੈਲ (ਕੁਲਦੀਪ ਸ਼ਰਮਾ)-ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਲਕਾ ਦਿੜ੍ਹਬਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਟਿੰਗਾਂ ਕਰ ਕੇ ਜਿੱਥੇ ਹਲਕੇ ਦੇ ਵੋਟਰਾਂ ਦੀ ਨਬਜ਼ ...

ਪੂਰੀ ਖ਼ਬਰ »

ਢਿੱਲੋਂ ਅੱਜ ਕਾਫ਼ਲੇ ਨਾਲ ਪੁੱਜਣਗੇ ਸੰਗਰੂਰ-ਢੀਂਗਰਾ

ਸੰਗਰੂਰ, 14 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ੍ਰੀ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਭਲਕੇ 15 ਅਪੈ੍ਰਲ ਦੀ ਕੇਵਲ ਸਿੰਘ ਢਿਲੋਂ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਦੀ ਆਮਦ 'ਤੇ ਕਾਂਗਰਸ ਵਰਕਰਾਂ ਵਿਚ ਭਾਰੀ ਜੋਸ਼ ਦਾ ਮਾਹੌਲ ਹੈ ...

ਪੂਰੀ ਖ਼ਬਰ »

ਪ੍ਰਾਈਮ ਧੂਰੀ ਨੇ ਕੈਨੇਡਾ ਦੇ 4 ਮਲਟੀਪਲ ਵੀਜ਼ੇ ਲਗਵਾਏ

ਧੂਰੀ, 14 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਨੇ 4 ਕੈਨੇਡਾ ਦੇ ਮਲਟੀਪਲ ਵੀਜ਼ੇ ਲਗਵਾਏ ਗਏ | ਇਸ ਮੌਕੇ ਪ੍ਰਾਈਮ ਕੰਸਲਟੈਂਸੀ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਗਿੱਲ ਰਾਜੋਮਾਜਰਾ ਤੇ ਅਮਿ੍ਤਪਾਲ ਢੀਂਡਸਾ ਨੇ ਦੱਸਿਆ ਕਿ ਇਨ੍ਹਾਂ 4 ...

ਪੂਰੀ ਖ਼ਬਰ »

ਗੁਰਬਾਣੀ ਪ੍ਰੀਖਿਆ 'ਚ ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ

ਜਖੇਪਲ, 14 ਅਪ੍ਰੈਲ (ਮੇਜਰ ਸਿੰਘ ਸਿੱਧੂ)-ਸਤਨਾਮ ਸਰਭ ਕਲਿਆਣ ਟਰੱਸਟ ਵਲੋਂ ਕਰਵਾਈ ਗਈ ਗੁਰਬਾਣੀ ਦੀ ਸਾਲਾਨਾ ਪ੍ਰੀਖਿਆ ਵਿਚ, ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸ੍ਰੀ ਦਰਸ਼ਨ ਖਾਨ ਨੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਭਾਲ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਲੌਾਗੋਵਾਲ, 14 ਅਪ੍ਰੈਲ (ਸ.ਸ.ਖੰਨਾ)-ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਅਕਾਲੀ ਦਲ ਦੇ ਯੂਥ ਵਿੰਗ ਦੀ ਮੀਟਿੰਗ ਹੋਈ ¢ ਜਿਸ ਦੀ ਅਗਵਾਈ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰ ਸਿੰਘ ਲੌਾਗੋਵਾਲ ਵਲੋਂ ਕੀਤੀ ਗਈ¢ ਸ਼੍ਰੋਮਣੀ ...

ਪੂਰੀ ਖ਼ਬਰ »

ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ

ਸੁਨਾਮ ਊਧਮ ਸਿੰਘ ਵਾਲਾ, 14 ਅਪੈ੍ਰਲ (ਭੁੱਲਰ, ਧਾਲੀਵਾਲ)-ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ 'ਵਾਤਾਵਰਨ ਬਚਾਓ ਪੰਛੀ ਬਚਾਓ' ਮੁਹਿੰਮ ਤਹਿਤ ਉੱਘੇ ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵੀ ਮਾਸਟਰ ਲਛਮਣ ਸਿੰਘ ਚੱਠਾ ਵਲੋਂ ਮਿੱਟੀ ਦੇ ਕਟੋਰੇ ਵੰਡਣ ਦਾ ਕਾਰਜ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਵਿਗਿਆਨ ਪ੍ਰਦਰਸ਼ਨੀ ਲਾਈ

ਲੌਾਗੋਵਾਲ, 14 ਅਪ੍ਰੈਲ (ਵਿਨੋਦ)-ਸੰਤ ਬਾਬਾ ਸਤਿਨਾਮ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਚਲਾਈ ਜਾ ਰਹੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਚੌਾਹਟਾ ਸਾਹਿਬ ਦਿਆਲਗੜ੍ਹ ਵਿਖੇ ਵਿਗਿਆਨ ਤੇ ਸੱਭਿਆਚਾਰਕ ਪ੍ਰਦਰਸ਼ਨੀ ਲਾਈ ਗਈ | ਗੁਰਦੁਆਰਾ ...

ਪੂਰੀ ਖ਼ਬਰ »

ਗੁਰਤੇਜ ਸਿੰਘ ਔਜਲਾ ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਛਾਹੜ, 14 ਅਪ੍ਰੈਲ (ਜਸਵੀਰ ਸਿੰਘ ਔਜਲਾ)-ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਤੇ ਯੂਥ ਜ਼ਿਲ੍ਹਾ ਪ੍ਰਧਾਨ ਰਾਜ ਸਿੰਘ ਖਾਲਸਾ ਵਲੋਂ ਪਾਰਟੀ ਦੇ ਜੁਝਾਰੂ ਵਲੰਟੀਅਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿਸ 'ਚ ਗੁਰਤੇਜ ਸਿੰਘ ਔਜਲਾ ਨੂੰ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਅਖੰਡ ਪਾਠ ਦੇ ਭੋਗ ਪਾਏ

ਭਵਾਨੀਗੜ੍ਹ, 14 ਅਪ੍ਰੈਲ (ਜਰਨੈਲ ਸਿੰਘ ਮਾਝੀ)-ਅੱਜ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਵਿਖੇ ਟਰੱਕ ਆਪ੍ਰੇਟਰਾਂ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਸੀਜਨ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਜਾਂਦੇ ਹਨ | ਅੱਜ ਭੋਗ 'ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਧੂਰੀ, 14 ਅ੍ਰਪੈਲ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਚੱਲ ਰਹੇ ਬੀ.ਲੈਂਬ ਵਿਭਾਗ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਹ ਟੂਰ ਪ੍ਰੋ. ਜੋਤੀ ਬਾਲਾ ਅਤੇ ਸਹਾਇਕ ਲਾਇਬ੍ਰੇਰੀਅਨ ...

ਪੂਰੀ ਖ਼ਬਰ »

ਬੀਬੀ ਭੱਠਲ ਤੇ ਕੇਵਲ ਢਿੱਲੋਂ ਕੱਲ੍ਹ ਖਨੌਰੀ 'ਚ

ਖਨੌਰੀ, 14 ਅਪ੍ਰੈਲ (ਰਾਜੇਸ਼ ਕੁਮਾਰ)-ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾਂ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਖਨੌਰੀ ਵਿਖੇ 16 ਅਪ੍ਰੈਲ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ 'ਚ ਕਵੀਆਂ ਦੇ ਬੰਨਿ੍ਹਆ ਰੰਗ

ਧੂਰੀ, 14 ਅਪ੍ਰੈਲ (ਦੀਪਕ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਸ੍ਰੀ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਇਸ ਮੌਕੇ ਉੱਘੇ ਸ਼ਾਇਰ ਜੈ ਰਾਮ ਨਿਰਦੋਸ਼ ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਮਨਾਇਆ

ਮਲੇਰਕੋਟਲਾ, 14 ਅਪ੍ਰੈਲ (ਕੁਠਾਲਾ)-ਖਾਲਸੇ ਦੇ ਸਾਜਨਾ ਦਿਹਾੜੇ 'ਤੇ ਅੱਜ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਤਿੰਨ ਦਿਨ ਤੱਕ ਗੁਰਮਤਿ ਸਮਾਗਮ ਕਰਵਾਏ ਗਏ | ਗੁਰਮਤਿ ਸਮਾਗਮਾਂ ਦੌਰਾਨ ਉੱਘੇ ...

ਪੂਰੀ ਖ਼ਬਰ »

ਖੇਤਰੀ ਭਾਸ਼ਾਵਾਂ ਨੂੰ ਕੇਂਦਰੀ ਵਿਦਿਆਲਯ ਸੰਗਠਨ ਦੇ ਸਿਲੇਬਸ 'ਚੋਂ ਕੱਢਣ ਦੀ ਨਿੰਦਾ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਅਧੀਨ ਚਲਦੇ ਕੇਂਦਰੀ ਵਿਦਿਆਲਯ ਸੰਗਠਨ ਵਲੋਂ ਸਰੀਰਕ ਤੇ ਸਿਹਤ ਸਿੱਖਿਆ ਵਿਸ਼ਾ ਪੜ੍ਹਾਉਣ ਦੇ ਨਾਮ ਹੇਠ ਪੰਜਾਬੀ ਸਮੇਤ ਸਭ ਖੇਤਰੀ ਭਾਸਾਵਾਂ ਨੂੰ ਸਿਲੇਬਸ 'ਚੋਂ ਕੱਢਣ ਦੀ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੰਬੇਡਕਰ ਜੈਅੰਤੀ ਮਨਾਈ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਡਾ. ਅੰਬੇਡਕਰ ਰੌਸ਼ਨੀ ਦੀ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸਭਾ ਨੇ ਲੋੜਵੰਦਾਂ 'ਚ ਜਾ ਕੇ ਮਨਾਇਆ ਰਾਮ ਨੌਮੀ ਦਾ ਤਿਉਹਾਰ

ਧੂਰੀ, 14 ਅਪੈ੍ਰਲ (ਸੰਜੇ ਲਹਿਰੀ)-ਅਗਰਵਾਲ ਵੁਮੈਨ ਸਭਾ ਦੀ ਟੀਮ ਵੱਲੋਂ ਰਾਮ ਨੌਮੀ ਦਾ ਤਿਉਹਾਰ ਰੇਲਵੇ ਸਟੇਸ਼ਨ 'ਤੇ ਜਾ ਕੇ ਜ਼ਰੂਰਤਮੰਦ ਪਰਿਵਾਰਾਂ 'ਚ ਜਾ ਕੇ ਮਨਾਇਆ ਗਿਆ | ਇਸ ਮੌਕੇ ਸਭਾ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ 'ਤੇ ਬਣੇ ਸ਼ੈੱਡਾਂ ਹੇਠ ਜ਼ਿੰਦਗੀ ਕੱਟ ਰਹੇ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਮੂਲੋਵਾਲ, 14 ਅਪ੍ਰੈਲ (ਰਤਨ ਸਿੰਘ ਭੰਡਾਰੀ)-ਇਤਿਹਾਸਕ ਪਿੰਡ ਮੂਲੋਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੰਨਾ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ¢ ਗੰਨੇ ਦੀ ਅਦਾਇਗੀ ਨੂੰ ਲੈ ਕੇ ਮਿੱਲ ਮਾਲਕਾਂ ਦੇ ਿਖ਼ਲਾਫ਼ ਲਗਾਤਾਰ 20 ਦਿਨ ਸੰਘਰਸ਼ ਲੜਿਆ ਗਿਆ ਸੀ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ 'ਵਿਸਾਖੀ' ਮੌਕੇ ਨਗਰ ਕੀਰਤਨ ਸਜਾਏ

ਧਰਮਗੜ੍ਹ, 14 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ ਅਸ਼ੀਰਵਾਦ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਬੜੂ ਸਾਹਿਬ ਵਿਖੇ 'ਵਿਸਾਖੀ' ਦਾ ਦਿਹਾੜਾ ਮਨਾਇਆ ਗਿਆ, ਜਿਸ 'ਚ ਪੰਜਾਬ, ...

ਪੂਰੀ ਖ਼ਬਰ »

ਸਲਾਈਟ ਲੌ ਾਗੋਵਾਲ ਵਿਖੇ 3 ਰੋਜ਼ਾ ਸਮਾਜਿਕ ਮੇਲਾ ਸਮਾਪਤ

ਲੌਾਗੋਵਾਲ, 14 ਅਪ੍ਰੈਲ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਸੂਬੇ ਦਾ ਪਹਿਲਾ ਸਮਾਜਿਕ ਮੇਲਾ ਸੋਸ਼ਲ ਫੈਸਟ 2019 ਸਮਾਪਤ ਹੋ ਗਿਆ ਹੈ | ਜਿਸ ਦਾ ਉਦਘਾਟਨ ਪਦਮ ਭੂਸ਼ਨ ਡਾ. ਬੀਬੀ ਇੰਦਰਜੀਤ ਕੌਰ ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ਸਜਾਈ

ਚੀਮਾ ਮੰਡੀ, 14 ਅਪ੍ਰੈਲ (ਦਲਜੀਤ ਸਿੰਘ ਮੱਕੜ) - ਸਥਾਨਕ ਕਸਬੇ ਦੇ ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਮਨਾਏ ਜਾ ਰਹੇ 9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਹਨੂਮਾਨ ਮੰਦਿਰ ਤੋਂ ਸ੍ਰੀ ਦੁਰਗਾ ਸ਼ਕਤੀ ਮੰਦਰ ਤੱਕ ਵਿਸ਼ਾਲ ਕਲਸ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਭੁੱਲਰ, ਧਾਲੀਵਾਲ)-ਸੁਨਾਮ ਪੁਲਸ ਵਲੋਂ ਇੱਕ ਵਿਅਕਤੀ ਨੂੰ 180 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਨੂੰ ...

ਪੂਰੀ ਖ਼ਬਰ »

ਫ਼ਸਲਾਂ ਨੂੰ ਸ਼ਾਰਟ ਸਰਕਟ ਤੋਂ ਬਚਾਅ ਲਈ ਕਿਸਾਨਾਂ ਵਲੋਂ ਉਪਰਾਲਾ

ਕੌਹਰੀਆਂ, 14 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਹਾੜੀ ਦੀ ਫ਼ਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ | ਹਰ ਸਾਲ ਸੂਬੇ ਦੇ ਖੇਤਾਂ 'ਚ ਖੜੀ ਫ਼ਸਲ ਦਾ ਬਿਜਲੀ ਦੇ ਖੰਭਿਆਂ, ਟਰਾਸਫਾਰਮਾਂ ਅਤੇ ਢਿੱਲੀਆਂ ਤਾਰਾਂ ਦੇ ਸਪਾਰਕਿੰਗ ਨਾਲ ਅੱਗ ਲੱਗਣ ਨਾਲ ਕਰੋੜਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 14 ਅਪ੍ਰੈਲ (ਦਮਨਜੀਤ ਸਿੰਘ)-ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਖਾਲਸਾ ਦਾ ਸਾਜਨਾ ਦਿਹਾੜ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਮਨਪ੍ਰੀਤ ਸਿੰਘ ਭਲਵਾਨ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਦੇ ਨਵੇਂ ਦਰਬਾਰ ਸਾਹਿਬ ਦਾ ਮਹੂਰਤ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ, ਠੁੱਲੀਵਾਲ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਗਏ ਸੱਚਖੰਡ ਦਰਬਾਰ ਸਾਹਿਬ ਦਾ ਸ਼ੁੱਭ ਮਹੂਰਤ ਕੀਤਾ ਗਿਆ | ਇਸ ਮੌਕੇ ਪੰਜ ਅਖੰਡ ਪਾਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX