ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਬਠਿੰਡਾ /ਮਾਨਸਾ

ਵਿਸਾਖੀ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾ ਰਹੇ ਚਾਰ ਰੋਜ਼ਾ ਜੋੜ ਮੇਲੇ ਦੇ ਮੁੱਖ ਦਿਨ ਅੱਜ ਲੱਖਾਂ ਦੀ ਗਿਣਤੀ 'ਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਸਟੇਜ ਲਗਾਈ

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਜਿਥੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਈਆਂ ਉਥੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਧਾਰਮਿਕ ਸਟੇਜਾਂ ...

ਪੂਰੀ ਖ਼ਬਰ »

ਸ਼ਰਾਬ ਠੇਕੇ ਦੀ ਛੱਤ ਡਿਗਣ ਨਾਲ ਇਕ ਮੌਤ-3 ਜ਼ਖ਼ਮੀ

ਬਠਿੰਡਾ, 14 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਬੇਹੱਦ ਭੀੜ-ਭੜੱਕੇ ਵਾਲੇ ਇਲਾਕੇ ਗੋਲਡਿੱਗੀ ਬਾਜ਼ਾਰ ਨੇੜੇ ਅਮਰੀਕ ਸਿੰਘ ਰੋਡ 'ਤੇ ਪੁਰਾਣੀ ਦੁਕਾਨ 'ਚ ਚੱਲ ਰਹੇ ਇਕ ਸ਼ਰਾਬ ਦੇ ਠੇਕੇ ਦੀ ਛੱਤ ਡਿੱਗਣ ਨਾਲ ਇਸ ਹੇਠ ਦੱਬ ਕੇ ਇਕ ਕਰਿੰਦੇ ਦੀ ਮੌਤ ਹੋ ਗਈ, ਜਦ ...

ਪੂਰੀ ਖ਼ਬਰ »

ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਾਏ ਜਾਣ 'ਤੇ ਦਲਾਲ ਸਣੇ ਦੋ ਵਿਰੁੱਧ ਮਾਮਲਾ ਦਰਜ

ਸੰਗਤ ਮੰਡੀ, 14 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪਥਰਾਲਾ ਵਿਖੇ ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਾਏ ਜਾਣ ਕਾਰਨ ਦਲਾਲ ਸਮੇਤ ਦੋ ਵਿਅਕਤੀਆਂ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਕਮਲਜੀਤ ...

ਪੂਰੀ ਖ਼ਬਰ »

ਸੁਖਬੀਰ ਦੇ ਮੱਥਾ ਟੇਕਣ ਵੇਲੇ ਸ਼੍ਰੋਮਣੀ ਅਕਾਲੀ ਦਲ ਿਖ਼ਲਾਫ਼ ਹੋਈ ਨਾਅਰੇਬਾਜ਼ੀ

ਤਲਵੰਡੀ ਸਾਬੋ, 14 ਅਪ੍ਰੈਲ (ਰਵਜੋਤ ਸਿੰਘ ਰਾਹੀ)-ਵਿਸਾਖੀ ਮੌਕੇ ਅੱਜ ਜਦੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਵਿਧਾਇਕ ਹਲਕਾ ਤਲਵੰਡੀ ਸਾਬੋ ਤਖ਼ਤ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਿਸਾਨ ਵਲੋਂ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਸੰਗਤ ਮੰਡੀ, 14 ਅਪ੍ਰੈਲ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਸੰਗਤ ਕਲਾਂ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਿਸਾਨ ਵਲੋਂ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹੀਆਂ

ਮਹਿਮਾ ਸਰਜਾ, 14 ਅਪ੍ਰੈਲ (ਰਾਮਜੀਤ ਸ਼ਰਮਾ)-ਚੋਰਾਂ ਵਲੋਂ ਦਿਨ-ਦਿਹਾੜੇ ਇਕ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ 'ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਬੇਅੰਤ ਸਿੰਘ ਲੱਖੀਜੰਗਲ ਨੇ ਦੱਸਿਆ ਕਿ ਪਿੰਡ ਲੱਖੀ ...

ਪੂਰੀ ਖ਼ਬਰ »

ਬਠਿੰਡਾ ਤੋਂ ਕਾਂਗਰਸੀ ਤੇ ਪਟਿਆਲਾ ਤੋਂ ਅਕਾਲੀ ਉਮੀਦਵਾਰ ਹਨ ਬਲੀ ਦੇ ਬਕਰੇ-ਪ੍ਰੋ: ਬਲਜਿੰਦਰ ਕੌਰ

ਰਾਮਾਂ ਮੰਡੀ, 14 ਅਪੈ੍ਰਲ (ਤਰਸੇਮ ਸਿੰਗਲਾ)-ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਵਿਧਾਇਕਾ ਹਲਕਾ ਤਲਵੰਡੀ ਸਾਬੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਟਿਆਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣੀ ਪ੍ਰਨੀਤ ਕੌਰ ਨੂੰ ਜਿਤਾਉਣ ਲਈ ...

ਪੂਰੀ ਖ਼ਬਰ »

ਯੂਥ ਆਗੂ ਹਰਪ੍ਰੀਤ ਮਾਹਲ ਨਾਲ ਦੁੱਖ ਪ੍ਰਗਟ

ਕੋਟਫੱਤਾ, 14 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਭੁੱਚੋ ਹਲਕੇ ਦੇ ਪਿੰਡ ਤੁੰਗਵਾਲੀ 'ਚ ਇਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਹਰਪ੍ਰੀਤ ਸਿੰਘ ਮਾਹਲ ਦੇ ਘਰ ਪੁੱਜ ਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਿਲਵਰ ਓਕਸ ਸੈਪਲਿੰਗਸ ਸਕੂਲ ਵਿਖੇ ਵਿਸਾਖੀ ਮਨਾਈ

ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਿਲਵਰ ਓਕਸ ਸੈਪਿਲੰਗ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਸਾਖੀ ਦੇ ਤਿਉਹਾਰ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਬਾਲਿਆਂਵਾਲੀ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ

ਬਾਲਿਆਂਵਾਲੀ, 14 ਅਪ੍ਰੈਲ (ਕੁਲਦੀਪ ਮਤਵਾਲਾ)-ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਇੰਚਾਰਜ ਵਿਧਾਨ ਸਭਾ ਹਲਕਾ ਮੌੜ ਵਲੋਂ ਬਾਲਿਆਂਵਾਲੀ ਵਿਖੇ ਵੱਖ-ਵੱਖ ਵਾਰਡਾਂ ਦੀਆਂ ਧਰਮਸ਼ਾਲਾਵਾਂ ਤੇ ਦਰਜਨਾਂ ਘਰਾਂ 'ਚ ਜਾ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀਆਂ ...

ਪੂਰੀ ਖ਼ਬਰ »

ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ਵਿਚਕਾਰ ਸਿੱਧਾ ਮੁਕਾਬਲਾ-ਮਲੂਕਾ

ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਰਾਮ-ਲੀਲ੍ਹਾ ਗਰਾਉਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਬਿਜਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਪੰਜਾਬ ਤੇ ਹਰਿਆਣਾ ਪੁਲਿਸ ਅਧਿਕਾਰੀਆਂ ਦੀ ਮੀਟਿੰਗ

ਸਰਦੂਲਗੜ੍ਹ, 14 ਅਪ੍ਰੈਲ (ਜੀ. ਐਮ. ਅਰੋੜਾ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਰਦੂਲਗੜ੍ਹ ਨਾਲ ਲੱਗਦੇ ਹਰਿਆਣਾ ਦੇ ਕਸਬਾ ਰੋੜੀ ਥਾਣੇ ਵਿਖੇ ਕਾਲਾਂਵਾਲੀ ਦੇ ਡੀ. ਐਸ. ਪੀ. ਨਰ ਸਿੰਘ ਨੇ ਹਰਿਆਣਾ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਦੂਜੇ ਦੀਆਂ ਭਾਈਵਾਲ-ਹਰਸਿਮਰਤ

ਮਾਨਸਾ/ਭੀਖੀ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਬਲਦੇਵ ਸਿੰਘ ਸਿੱਧੂ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਦੂਸਰੇ ਦੀਆਂ ਭਾਈਵਾਲ ਪਾਰਟੀਆਂ ਹਨ | ਮਾਨਸਾ ਤੇ ਭੀਖੀ ਵਿਖੇ ਇਕੱਠਾਂ ...

ਪੂਰੀ ਖ਼ਬਰ »

-ਮਾਮਲਾ ਤਖ਼ਤ ਸਾਹਿਬ ਤੋਂ ਅਕਾਲੀ ਲੀਡਰਾਂ ਨੂੰ ਸਿਰੋਪਾਓ ਦੇਣ ਦਾ-

ਸ਼੍ਰੋਮਣੀ ਕਮੇਟੀ ਸਪੱਸ਼ਟ ਕਰੇ ਕਿ ਤਖ਼ਤ ਸਾਹਿਬ ਤੋਂ ਸਿਆਸੀ ਲੀਡਰਾਂ ਨੂੰ ਸਿਰੋਪਾਓ ਦਿੱਤਾ ਜਾ ਸਕਦਾ ਹੈ ਜਾਂ ਨਹੀਂ-ਕਾਂਗਰਸੀ ਆਗੂ

ਤਲਵੰਡੀ ਸਾਬੋ, 14 ਅਪ੍ਰੈਲ (ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਹਲਕਾ ਵਿਧਾਇਕ ਨੂੰ ਸਿਰੋਪਾਓ ਦੇਣ 'ਤੇ ...

ਪੂਰੀ ਖ਼ਬਰ »

ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਜਲਦ ਹੋਵੇਗਾ-ਸੁਖਬੀਰ

ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਅਜੇ ਤੱਕ ਐਲਾਨ ਨਾ ਹੋਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

ਗੋਬਿੰਦਪੁਰਾ ਵਿਖੇ ਅੱਗ ਲੱਗਣ ਨਾਲ ਘਰ ਦਾ ਨੁਕਸਾਨ

ਨਥਾਣਾ, 14 ਅਪ੍ਰੈਲ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਬਾਜੀਗਰ ਬਸਤੀ 'ਚ ਰਹਿ ਰਹੇ ਕੁਲਦੀਪ ਸਿੰਘ ਦੇ ਘਰ ਵਿਚ ਲੱਗੀ ਅੱਗ ਕਾਰਨ ਵਿੱਤੀ ਨੁਕਸਾਨ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬਿਜਲੀ ਦੇ ਸਰਕਟ ਜੁੜਨ ਉਪਰੰਤ ਰਾਤ ਸਮੇਂ ਕਮਰੇ 'ਚ ਲੱਗੀ ਅੱਗ ਕਾਰਨ ਗਰੀਬ ਪਰਿਵਾਰ ਦਾ ਕਾਫੀ ਸਾਮਾਨ ਸੜ ਗਿਆ ਹੈ | ਜਿਨ੍ਹਾਂ 'ਚ ਇਕ ਪੇਟੀ ਤੇ ਸਮੂਹ ਕੱਪੜਿਆਂ ਤੋਂ ਇਲਾਵਾ ਫ਼ਰਿਜ ਅਤੇ ਮੰਜੇ ਬਿਸਤਰੇ ਆਦਿ ਸ਼ਾਮਿਲ ਹਨ | ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਲਈ ਅੱਗ ਨਾਲ ਹੋਏ ਨੁਕਸਾਨ ਬਦਲੇ ਯੋਗ ਮੁਆਵਜ਼ਾ ਦਿੱਤਾ ਜਾਵੇ |


ਖ਼ਬਰ ਸ਼ੇਅਰ ਕਰੋ

ਸੱਤਾ 'ਚ ਕੋਈ ਹੋਵੇ ਸਰਕਾਰ, ਖੇਤਾ ਸਿੰਘ ਬਸਤੀ ਦੀ ਨਹੀਂ ਲੈਂਦੀ ਸਾਰ

ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੀ ਸੱਤਾ 'ਚ ਕੋਈ ਸਰਕਾਰ ਆਈ ਜਾਵੇ ਪਰ ਬਠਿੰਡਾ ਦੀ ਖੇਤਾ ਸਿੰਘ ਬਸਤੀ ਦੀ ਕੋਈ ਵੀ ਸਰਕਾਰ ਸਾਰ ਨਹੀਂ ਲੈਂਦੀ | ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਬਸਤੀ ਦੇ ਵਸਿੰਦੇ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਊਣ ਲਈ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਕੋਟਸ਼ਮੀਰ, 14 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਡਾ: ਅੰਬੇਡਕਰ ਯੂਥ ਕਲੱਬ ਕਲੱਬ ਕੋਟਸ਼ਮੀਰ ਨੇ ਚਹਿਲ ਪੱਤੀ ਸਥਿਤ ਪ੍ਰਾਇਮਰੀ ਸਕੂਲ 'ਚ ਕਲੱਬ ਪ੍ਰਧਾਨ ਸੁਖਦੀਪ ਸਿੰਘ ਸਰੋਆ ਦੀ ਅਗਵਾਈ 'ਚ ਬੂਟੇ ਲਗਾ ਕੇ ਮਨਾਇਆ | ਸਕੂਲ 'ਚ ਛਾਂਦਾਰ ਤੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜੱਜ਼ਲ 'ਚ ਯੂਥ ਕਾਂਗਰਸ ਦੀ ਮੀਟਿੰਗ

ਰਾਮਾਂ ਮੰਡੀ, 14 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਪਿੰਡ ਜੱਜ਼ਲ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਕਾਂਗਰਸ ਦੀ ...

ਪੂਰੀ ਖ਼ਬਰ »

ਦੁਕਾਨਦਾਰਾਂ ਤੋਂ ਪੈਸੇ ਵਸੂਲਣ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਠੇਕੇਦਾਰ ਦਾ ਪਿੰਡ ਵਾਸੀਆਂ ਵਲੋਂ ਵਿਰੋਧ

ਮਹਿਰਾਜ, 14 ਅਪ੍ਰੈਲ (ਸੁਖਪਾਲ ਮਹਿਰਾਜ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਵਿਖੇ ਵਿਸਾਖੀ ਮੇਲੇ 'ਤੇ ਦੁਕਾਨਾਂ ਲਾਉਣ ਵਾਲੇ ਰੇੜ੍ਹੀ-ਫੜੀ ਆਦਿ ਵਾਲਿਆਂ ਤੋਂ ਕਿਰਾਏ ਵਜੋਂ ਪੈਸੇ ਉਗਰਾਏ ਜਾਣ ਦੇ ਮਾਮਲੇ ਤੇ ਹੰਗਾਮਾ ਖੜ੍ਹਾ ਹੋ ਗਿਆ | ਇਸ ਮਾਮਲੇ ...

ਪੂਰੀ ਖ਼ਬਰ »

ਵਿਸਾਖੀ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ

ਸਫ਼ਾ 7 ਦੀ ਬਾਕੀ ਜਿਥੇ ਵੱਡੀ ਗਿਣਤੀ ਸੰਗਤਾਂ ਤਖ਼ਤ ਸਾਹਿਬ ਨਤਮਸਤਕ ਹੋਈਆਂ ਉਥੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਪੰਜਾਬੀ ਏਕਤਾ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਤਖ਼ਤ ਸਾਹਿਬ ਮੱਥਾ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਬਠਿੰਡਾ ਸ਼ਹਿਰ ਦੇ ਗੁਰੂ-ਘਰਾਂ 'ਚ ਲੱਗੀਆਂ ਰੌਣਕਾਂ

ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਸ਼ਹਿਰ 'ਚ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹਿਰ ਦੇ ਸਮੂਹ ਗੁਰੂ ਘਰਾਂ 'ਚ ਭਾਰੀ ਰੌਣਕਾਂ ਰਹੀਆਂ | ਸਮਾਗਮਾਂ 'ਚ ਸ਼ਾਮਿਲ ਹੋਣ ਆਈਆਂ ਸੰਗਤਾਂ ਨੇ ਪਹਿਲਾਂ ਸ੍ਰੀ ਗੁਰੂ ...

ਪੂਰੀ ਖ਼ਬਰ »

ਮਹਿਰਾਜ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ

ਮਹਿਰਾਜ, 14 ਅਪ੍ਰੈਲ (ਸੁਖਪਾਲ ਮਹਿਰਾਜ)-ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵਲੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਰਾਮ ਨੌਮੀ ਦਾ ਧਾਰਮਿਕ ਦਿਹਾੜਾ ਦੁਰਗਾ ਮੰਦਰ ਕੋਟਲੀ ਬਾਜ਼ਾਰ ਮਹਿਰਾਜ ਵਿਖੇ ਮਨਾਇਆ ਗਿਆ ਜਿਸ 'ਚ ਸੁਆਮੀ ਸੂਰੀਆ ਦੇਵ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਭਾਜਪਾ ਵਲੋਂ ਪੰਨਾ ਪ੍ਰਮੁੱਖਾਂ ਦਾ ਸੰਮੇਲਨ

ਕਾਲਾਂਵਾਲੀ, 14 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਇਲਾਕੇ ਦੇ ਕਸਬਾ ਰੋੜੀ ਵਿਚ ਭਾਜਪਾ ਵਲੋਂ ਕਾਲਾਂਵਾਲੀ ਵਿਧਾਨ ਸਭਾ ਖੇਤਰ ਦੇ ਪੰਨਾ ਪ੍ਰਮੁੱਖ ਸੰਮੇਲਨ ਕਰਵਾਇਆ ਗਿਆ | ਸੰਮੇਲਨ 'ਚ ਹਰਿਆਣੇ ਦੇ ਖ਼ੁਰਾਕ ਤੇ ਵੰਡ ਮੰਤਰੀ ਕਰਨਦੇਵ ਕੰਬੋਜ, ਹਰਿਆਣਾ ਵੇਅਰ ਹਾਊਸਿੰਗ ...

ਪੂਰੀ ਖ਼ਬਰ »

ਭੈਣੀ ਦੇ ਖੇਡ ਮੇਲੇ 'ਤੇ ਮੇਜ਼ਬਾਨ ਪਿੰਡ ਦੀਆਂ ਟੀਮਾਂ ਜੇਤੂ

ਨਥਾਣਾ, 14 ਅਪ੍ਰੈਲ (ਗੁਰਦਰਸ਼ਨ ਲੁੱਧੜ)-ਪਿੰਡ ਭੈਣੀ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ 2 ਰੋਜ਼ਾ ਕਬੱਡੀ ਖੇਡ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਯੂਥ ਕਾਂਗਰਸੀ ਆਗੂ ਤੇ ਬੱਜੋਆਣਾ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਜਸ ਨੇ ਕੀਤਾ | ਵਜਨੀ ਕਬੱਡੀ 50, 57 ਤੇ 75 ਕਿੱਲੋਂ ਵਰਗ ...

ਪੂਰੀ ਖ਼ਬਰ »

ਕਲੇਰ ਸਕੂਲ 'ਚ ਵਿਸਾਖੀ ਦਿਹਾੜਾ ਮਨਾਇਆ

ਭਗਤਾ ਭਾਈਕਾ, 14 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਪਿ੍ੰਸੀਪਲ ਡਾ: ਸੰਜੇ ਸਕਲਾਨੀ ਦੀ ਅਗਵਾਈ ਹੇਠ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ ਗਿਆ | ਇਸ ਸਮੇਂ ਕਰਵਾਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਸਾਖੀ ਦੇ ਦਿਹਾੜੇ ਮੌਕੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ

ਭਗਤਾ ਭਾਈਕਾ, 14 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸੰਤ ਮਹੇਸ਼ ਮੁਨੀ ਜੀ ਇੰਟਰਨੈਸ਼ਨਲ ਸਕੂਲ ਭਗਤਾ ਭਾਈਕਾ ਵਿਖੇ ਵਿਸਾਖੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਜਰਨੈਲ ਸਿੰਘ ਬਰਾੜ ਵਲੋਂ ਕੀਤਾ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਬੱਲੂਆਣਾ ਖ਼ਰੀਦ ਕੇਂਦਰ ਦਾ ਫੜ੍ਹ ਪੱਕਾ ਕਰਨ ਲਈ ਆ ਰਹੀਆਂ ਨੇ ਪਿੱਲੀਆਂ ਇੱਟਾਂ

ਬਠਿੰਡਾ, 14 ਅਪ੍ਰੈਲ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਬਠਿੰਡਾ ਅਧੀਨ ਪੈਂਦੇ ਖ਼ਰੀਦ ਕੇਂਦਰ ਬੱਲੂਆਣਾ 'ਚ ਮੰਡੀਕਰਨ ਬੋਰਡ ਵਲੋਂ ਕਿਸਾਨਾਂ ਦੀ ਮੰਗ 'ਤੇ ਮੰਡੀ ਦਾ ਕੱਚਾ ਫੜ੍ਹ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ ਜੋ 3870 ਸਕੇਅਰ ਫੁੱਟ ਫੜ੍ਹ ਪੱਕਾ ਕਰਨ ਲਈ ਇੱਟਾਂ ਦੀ ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ

ਗੋਨਿਆਣਾ, 14 ਅਪ੍ਰੈਲ (ਲਛਮਣ ਦਾਸ ਗਰਗ)-ਭਗਵਾਨ ਸ੍ਰੀ ਰਾਮ ਦਾ ਜਨਮ ਉਤਸਵ ਦਾ ਪਵਿੱਤਰ ਤਿਉਹਾਰ ਸ੍ਰੀ ਗੀਤਾ ਭਵਨ ਗੋਨਿਆਣਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ 'ਚ ਦੋ ਦਿਨ ਪ੍ਰਭਾਤ ਫੇਰੀ ਕੱਢੀ ਗਈ ਤੇ ਇਕ ਦਿਨ ਪਹਿਲਾ ਸੋਭਾ ਯਾਤਰਾ ਕੱਢੀ ਗਈ, ਜੋ ਸ੍ਰੀ ਗੀਤਾ ਭਵਨ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਭਾਈਰੂਪਾ, 14 ਅਪ੍ਰੈਲ (ਵਰਿੰਦਰ ਲੱਕੀ)-ਡਾ: ਭੀਮ ਰਾਓ ਅੰਬੇਡਕਰ ਲੋਕ ਚੇਤਨਾ ਮੰਚ ਪੰਜਾਬ ਵਲੋਂ ਕਸਬਾ ਭਾਈਰੂਪਾ ਵਿਖੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪਹੁੰਚੇ ਵਿਅਕਤੀਆਂ ਨੇ ਡਾ: ਅੰਬੇਡਕਰ ਨੂੰ ਸ਼ਰਧਾ ਦੇ ...

ਪੂਰੀ ਖ਼ਬਰ »

ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਸਰਕਾਰ ਵਿਰੁੱਧ ਝੰਡਾ ਚੁੱਕਿਆ

ਅਹਿਮਦਗੜ੍ਹ, 14 ਅਪ੍ਰੈਲ (ਪੁਰੀ)-ਪੰਜਾਬ ਆੜ੍ਹਤੀ ਅੇਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ 'ਚ ਅਹਿਮਦਗੜ੍ਹ ਵਿਖੇ ਹੋਈ ਜਿਸ 'ਚ ਪਿਛਲੀ ਦਿਨੀਂ ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਰਕਾਰ ਨੂੰ ਦਿੱਤੀ ਗਈ ਸਹਿਮਤੀ ਜਿਸ 'ਚ ਸਰਕਾਰ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਗੁਰੂਸਰ ਵਿਖੇ ਰਾਮ ਨੌਮੀ ਦਾ ਦਿਹਾੜਾ ਮਨਾਇਆ

ਭਗਤਾ ਭਾਈਕਾ, 14 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਵਿਵੇਕ ਆਸ਼ਰਮ ਗੁਰੂਸਰ ਜਲਾਲ ਵਿਖੇ ਸੰਤ ਬ੍ਰਹਮ ਮੁਨੀ ਸ਼ਾਸਤਰੀ ਦੀ ਅਗਵਾਈ ਹੇਠ ਰਾਮ ਨੌਵੀਂ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਸਮੇਂ ਰਾਮ ਚਰਿਤ ਮਾਨਸ ਦੇ ਭੋਗ ਪੈਣ ਉਪਰੰਤ ਕਥਾ ਵਿਚਾਰ ਸਮਾਗਮ ਹੋਇਆ, ਜਿਸ ...

ਪੂਰੀ ਖ਼ਬਰ »

ਦਿਉਣ ਦੇ ਗੁਰਦੁਆਰਾ ਚੰਮੀਆਣਾ ਸਾਹਿਬ ਵਿਖੇ 2 ਰੋਜ਼ਾ ਧਾਰਮਿਕ ਦੀਵਾਨ

ਬੱਲੂਆਣਾ, 14 ਅਪ੍ਰੈਲ (ਗੁਰਨੈਬ ਸਾਜਨ)-ਗੁਰਦੁਆਰਾ ਚੰਮੀਆਣਾ ਸਾਹਿਬ ਦਿਉਣ ਵਿਖੇ 2 ਰੋਜ਼ਾ ਧਾਰਮਿਕ ਦੀਵਾਨ ਸਮੂਹ ਨਗਰ ਦੇ ਸਹਿਯੋਗ ਨਾਲ ਸਜਾਇਆ ਗਿਆ | ਧਾਰਮਿਕ ਦੀਵਾਨ ਦੌਰਾਨ ਭਾਈ ਇਕਬਾਲ ਸਿੰਘ ਲੰਗੇਆਣਾ ਵਾਲੇ ਉੱਘੇ ਕਥਾਵਾਚਕ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ...

ਪੂਰੀ ਖ਼ਬਰ »

ਫ਼ਸਲ ਦੇ ਚੰਗੇ ਝਾੜ ਸਦਕਾ ਕਿਸਾਨੀ ਤੇ ਕਾਰੋਬਾਰੀਆਂ ਦੇ ਚਿਹਰੇ ਖਿੜੇ

ਸਰੋ੍ਹਾ ਤੇ ਕਣਕ ਦੇ ਚੰਗੇ ਝਾੜ ਕਾਰਨ ਫ਼ਸਲੀ ਚੱਕਰ ਨਾਲ ਜੁੜੇ ਉਦਯੋਗ ਨੂੰ ਮਿਲੇਗਾ ਫਾਇਦਾ-ਮਿੱਤਲ ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਹਾੜੀ ਦੀ ਫ਼ਸਲ ਦੀ ਬੰਪਰ ਪੈਦਾਵਾਰ ਨੇ ਕਿਸਾਨਾਂ ਤੇ ਫ਼ਸਲੀ ਚੱਕਰ ਨਾਲ ਜੁੜੇ ਉਦਯੋਗਪ੍ਰਤੀਆਂ ਲਈ ਵਿਸਾਖੀ ਮੌਕੇ ...

ਪੂਰੀ ਖ਼ਬਰ »

ਬੁੱਢਾ ਦਲ ਵਲੋਂ ਵਿਸਾਖੀ ਮੌਕੇ 'ਮਾਲਵਾ ਗਤਕਾ ਕੱਪ' ਤਹਿਤ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੜੀ) ਵਲੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX