ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  11 minutes ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  20 minutes ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  33 minutes ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 1 hour ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 1 hour ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 2 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 2 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 2 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 3 hours ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 3 hours ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 3 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 3 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 4 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 4 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਖੰਨਾ / ਸਮਰਾਲਾ

ਖੰਨਾ 'ਚ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਅੱਜ ਖੰਨਾ ਵਿਖੇ ਵਿਸ਼ਵ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਵਸ ਅੰਬੇਡਕਰ ਭਵਨ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਟਰਾਂਸਪੋਰਟ ਮੰਤਰੀ ਤੇਜ਼ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਵਿਰੁੱਧ ਰੋਸ ਧਰਨਾ ਕੱਲ੍ਹ

ਗੁਰੂਸਰ ਸੁਧਾਰ, 14 ਅਪ੍ਰੈਲ (ਜਸਵਿੰਦਰ ਸਿੰਘ ਗਰੇਵਾਲ)-ਅਧਿਆਪਕ ਸੰਘਰਸ਼ ਕਮੇਟੀ ਬਲਾਕ ਸੁਧਾਰ ਦੀ ਅਹਿਮ ਮੀਟਿੰਗ ਹੋਈ ਬਲਾਕ ਸਿੱਖਿਆ ਅਧਿਕਾਰੀ ਵਲੋਂ ਅਧਿਆਪਕਾਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਨੂੰ ਰੱਦ ਨਾ ਕਰਨ ਦੇ ਵਿਰੁੱਧ 16 ਅਪ੍ਰੈਲ ਨੂੰ ਬੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਪਤਨੀ ਦੇ ਕਤਲ ਦੇ ਦੋਸ਼ 'ਚ ਪਤੀ ਗਿ੍ਫ਼ਤਾਰ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਖੰਨਾ ਸ਼ਹਿਰੀ 2 ਪੁਲਿਸ ਨੇ ਕਰੀਬ 4 ਸਾਲ ਪਹਿਲਾਂ ਵਿਆਹੀ ਲੜਕੀ ਦਾ ਗਲਾ ਘੁੱਟ ਕੇ ਮਾਰ ਦੇਣ ਦੇ ਦੋਸ਼ ਵਿਚ ਲੜਕੀ ਦੇ ਪਤੀ ਗੁਰਮੀਤ ਸਿੰਘ ਿਖ਼ਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ | ਇਹ ਕੇਸ ਲੜਕੀ ਦੇ ...

ਪੂਰੀ ਖ਼ਬਰ »

ਸੈਰ ਕਰਨ ਗਿਆ ਲੜਕਾ ਹੋਇਆ ਲਾਪਤਾ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਖੰਨਾ ਸ਼ਹਿਰ ਦੇ ਮਲੇਰਕੋਟਲਾ ਰੋਡ 'ਤੇ ਰਹਿੰਦੇ ਇਕ ਨੌਜਵਾਨ ਵਰਿੰਦਰ ਮੈਨਰੋ 34 ਸਾਲ ਦੇ ਅੱਜ ਸਵੇਰੇ 5 ਵਜੇ ਦੇ ਕਰੀਬ ਆਪਣੇ ਘਰੋਂ ਸੈਰ ਕਰਨ ਜਾਣ ਤੋਂ ਬਾਅਦ ਵਾਪਸ ਨਾ ਪੁੱਜਣ 'ਤੇ ਸਹਿਮ ਦਾ ਮਾਹੌਲ ਬਣਿਆ ...

ਪੂਰੀ ਖ਼ਬਰ »

ਬੈਂਕ ਨਾਲ ਠੱਗੀ ਦੇ ਮਾਮਲੇ 'ਚ ਤਿੰਨਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਅਪ੍ਰੈਲ (ਅਜੀਤ ਸਿੰਘ ਅਖਾੜਾ)-ਜਗਰਾਉਂ ਦੀ ਇਲਾਹਾਬਾਦ ਬੈਂਕ 'ਚ ਜਾਅਲੀ ਐਨ.ਓ.ਸੀ ਤਿਆਰ ਕਰਵਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਇਲਾਹਾਬਾਦ ਬੈਂਕ ਮੈਨੇਜ਼ਰ ਹਰੀ ਮੋਹਣ ਨੇ ਪੁਲਿਸ ਨੂੰ ਬਿਆਨਾਂ 'ਚ ਦੱਸਿਆ ...

ਪੂਰੀ ਖ਼ਬਰ »

ਅਕਾਲ ਅਕੈਡਮੀ ਧਮੋਟ ਕਲਾਂ 'ਚ ਵਿਸਾਖੀ ਮਨਾਈ

ਮਲੌਦ/ਪਾਇਲ, 14 ਅਪ੍ਰੈਲ (ਚਾਪੜਾ/ਨਿਜ਼ਾਮਪੁਰ)-ਅਕਾਲ ਅਕੈਡਮੀ ਧਮੋਟ ਕਲਾਂ ਵਿਚ ਪਿ੍ੰਸੀਪਲ ਮੈਡਮ ਚਰਨਜੀਤ ਕੌਰ ਦੀ ਦੇਖ ਰੇਖ ਹੇਠ ਸਕੂਲ ਦੇ ਬੱਚਿਆਂ, ਮਾਪਿਆਂ ਅਤੇ ਸਮੂਹ ਸਟਾਫ ਵਲੋਂ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੈਰ ਕਰਨ ਗਿਆ ਲੜਕਾ ਹੋਇਆ ਲਾਪਤਾ ਪਤਨੀ ਦੇ ਕਤਲ ਦੇ ਦੋਸ਼ 'ਚ ਪਤੀ ਗਿ੍ਫ਼ਤਾਰ

ਵਰਿੰਦਰ ਮੈਨਰੋ ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਖੰਨਾ ਸ਼ਹਿਰ ਦੇ ਮਲੇਰਕੋਟਲਾ ਰੋਡ 'ਤੇ ਰਹਿੰਦੇ ਇਕ ਨੌਜਵਾਨ ਵਰਿੰਦਰ ਮੈਨਰੋ 34 ਸਾਲ ਦੇ ਅੱਜ ਸਵੇਰੇ 5 ਵਜੇ ਦੇ ਕਰੀਬ ਆਪਣੇ ਘਰੋਂ ਸੈਰ ਕਰਨ ਜਾਣ ਤੋਂ ਬਾਅਦ ਵਾਪਸ ਨਾ ਪੁੱਜਣ 'ਤੇ ਸਹਿਮ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਕੇਸ ਦਰਜ

ਸਮਰਾਲਾ, 14 ਅਪ੍ਰੈਲ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਪਤੀ-ਪਤਨੀ ਵਲੋਂ ਜ਼ਮੀਨ ਦੇ ਦੇਣ-ਲੈਣ ਮਾਮਲੇ ਤਹਿਤ ਦੋਵਾਂ 'ਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਮਾਮਲੇ ਵਿਚ ਨਾਮਜ਼ਦ ਦੀ ਪਹਿਚਾਣ ਹਰਮਿੰਦਰ ਸਿੰਘ ਤੇ ਸੁਖਵੀਰ ਕੌਰ ਵਾਸੀਆਨ ਪਿੰਡ ਘੁਲਾਲ ਵਜੋਂ ਹੋਈ ...

ਪੂਰੀ ਖ਼ਬਰ »

ਲੋਕਤੰਤਰ ਬਚਾਉਣ ਲਈ ਭਾਜਪਾ ਤੇ ਉਸ ਦੇ ਗੱਠਜੋੜ ਨੂੰ ਹਰਾਉਣਾ ਅਤਿ ਜ਼ਰੂਰੀ-ਕਾ: ਬੁਆਣੀ

ਦੋਰਾਹਾ, 14 ਅਪ੍ਰੈਲ (ਜਸਵੀਰ ਝੱਜ)-ਭਾਰਤੀ ਕਾਮਨਿਸਟ ਪਾਰਟੀ ਆਫ਼ ਇੰਡੀਆ ਦੀ ਮੀਟਿੰਗ ਸਾਬਕਾ ਕੌਮੀ ਕੌਾਸਲ ਮੈਂਬਰ ਕਾਮਰੇਡ ਕਰਤਾਰ ਸਿੰਘ ਬੁਆਣੀ ਦੇ ਘਰ ਪਿੰਡ ਬੁਆਣੀ ਵਿਖੇ ਹੋਈ, ਜਿਸ ਦੌਰਾਨ ਹਲਕਾ ਪਾਇਲ਼ ਦੇ ਬਲਾਕ ਦੋਰਾਹਾ ਅਤੇ ਮਲੌਦ ਦੇ ਮੈਂਬਰ ਹਾਜ਼ਰ ਹੋਏ | ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਸਰਕਲ ਖਮਾਣੋਂ ਵਿਖੇ ਚੋਣ ਪ੍ਰਚਾਰ ਅੱਜ

ਖਮਾਣੋਂ, 14 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਦਿਨ ਸੋਮਵਾਰ ਨੂੰ ਸਰਕਲ ਖਮਾਣੋਂ 'ਚ ਸ. ਗੁਰੂ ਦੀ ਸੁਪਤਨੀ ਰਣਜੀਤ ਕੌਰ ਗੁਰੂ ਦੀ ਅਗਵਾਈ 'ਚ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਵਲੋਂ ਸ਼ਹਿਰੀ ਅਕਾਲੀ ਜਥੇ ਨਾਲ ਮੀਟਿੰਗ

ਅਹਿਮਦਗੜ੍ਹ, 14 ਅਪ੍ਰੈਲ (ਪੁਰੀ)-ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਜਥਾ ਅਹਿਮਦਗੜ੍ਹ ਵਲੋਂ ਹਲਕਾ ਲੋਕ ਸਭਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸੇ ਸਬੰਧੀ ...

ਪੂਰੀ ਖ਼ਬਰ »

ਤਲਵੰਡੀ, ਯਾਦੂ, ਬਬਲੂ ਤੇ ਹੀਰਾ ਵਲੋਂ ਗਰੇਵਾਲ ਦੀ ਹਮਾਇਤ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਅਕਾਲੀ ਭਾਜਪਾ ਹਲਕਿਆਂ ਵਿਚ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਦੀ ਲਹਿਰ ਹੈ | ਹਲਕਾ ਖੰਨਾ ਦੇ ਇੰਚਾਰਜ ਅਤੇ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਭੱਟੀ ਵਲੋਂ ਗੁਰੂ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਪਿੰਡਾਂ ਚ ਨੁੱਕੜ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 14 ਅਪ੍ਰੈਲ (ਅਰੁਣ ਆਹੂਜਾ, ਨਿਰਭੈ ਸਿੰਘ)-ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਘਰ-ਘਰ ਪਹੁੰਚਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਸਤਰਕ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕ ਇਸ ਵਾਰ ਪੰਜਾਬ ਦੇ ...

ਪੂਰੀ ਖ਼ਬਰ »

ਗਰੇਵਾਲ ਦੀ ਤਨ, ਮਨ ਤੇ ਧਨ ਨਾਲ ਕਰਾਂਗੇ ਹਮਾਇਤ-ਮਾਂਗਟ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਅਕਾਲੀਆਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਟਿਕਟ ਮਿਲਣ 'ਤੇ ਕਾਫ਼ੀ ਉਤਸ਼ਾਹ ਹੈ | ਖੰਨਾ ਦੇ ਕਈ ਸੀਨੀਅਰ ਨੇਤਾ ਗਰੇਵਾਲ ਨੂੰ ਮਿਲ ਕੇ ਵਧਾਈਆਂ ਦੇ ਰਹੇ ਹਨ | ਅੱਜ ਅਕਾਲੀ ਦਲ ਖੰਨਾ ਦੇ ਸਾਬਕ ਸਰਕਲ ਪ੍ਰਧਾਨ ਸੁਖਵਿੰਦਰ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਇੰਜੀ: ਗਿਆਸਪੁਰਾ ਦਾ ਸਨਮਾਨ

ਮਲੌਦ, 14 ਅਪੈ੍ਰਲ (ਸਹਾਰਨ ਮਾਜਰਾ)-ਪੰਜਾਬ ਡੈਮੋਕਰੈਟਿਕ ਅਲਾਇੰਸ ਵਲੋਂ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਨਿਧੜਕ ਆਗੂ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਦਾ ਲੋਕ ਇਨਸਾਫ਼ ਪਾਰਟੀ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਸੁਖਵੰਤ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਵੱਡੀ ਪੱਧਰ 'ਤੇ ਚਲਾਇਆ ਜਾਵੇਗਾ-ਪ੍ਰਧਾਨ

ਅਹਿਮਦਗੜ੍ਹ, 14 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਥਾਨਕ ਕਾਂਗਰਸੀਆਂ ਵਲੋਂ ਨਗਰ ਕੌਾਸਲ ਪ੍ਰਧਾਨ ਸੁਰਾਜ਼ ਮੁਹੰਮਦ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪ੍ਰਧਾਨ ਸੁਰਾਜ਼ ਮੁਹੰਮਦ ਨੇ ਕਿਹਾ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਗੁਰੂ ਵਲੋਂ ਦੋਰਾਹਾ ਇਲਾਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ

ਦੋਰਾਹਾ, 14 ਅਪੈ੍ਰਲ (ਮਨਜੀਤ ਸਿੰਘ ਗਿੱਲ)-ਲੋਕ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋ ਸ਼੍ਰੋਮਣੀ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਅੱਜ ਦੋਰਾਹਾ ਇਲਾਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਗੁਰੂ ਨੇ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਮੇਰੇ ਿਖ਼ਲਾਫ਼ ਸੋਸ਼ਲ ਮੀਡੀਆ 'ਤੇ ਪ੍ਰਚਾਰ ਬੇਬੁਨਿਆਦ-ਦਾਖਾ

ਦੋਰਾਹਾ, 14 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਿਖ਼ਲਾਫ਼ ਵਾਇਰਲ ਹੋ ਰਹੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਬਿਲਕੁਲ ਝੂਠਾ ਪ੍ਰਚਾਰ ਹੈ ਕਿਉਂਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਕੰਵਰਦੀਪ ਸਿੰਘ ਜੱਗੀ ਸੀਨੀਅਰ ਮੀਤ ਪ੍ਰਧਾਨ ਥਾਪੇ

ਦੋਰਾਹਾ, 14 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਮਾਲਵਾ ਜ਼ੋਨ ਨੰ: 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਵਿਦਿਆਰਥੀ ਜਥੇਬੰਦੀ ਐੱਸ. ਓ. ...

ਪੂਰੀ ਖ਼ਬਰ »

ਹਰਜੋਤ ਸਿੰਘ ਮਾਂਗਟ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਾਛੀਵਾੜਾ ਸਾਹਿਬ, 14 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਬਲਾਕ ਮਾਛੀਵਾੜਾ ਦੇ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਮਾਲਵਾ ਜ਼ੋਨ-3 ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਨਾਲ ਹਲਕੇ ਦੇ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਮਹੇਸ਼ਇੰਦਰ ਗਰੇਵਾਲ ਨੂੰ ਟਿਕਟ ਮਿਲਣ 'ਤੇ ਪਾਇਲ ਦੇ ਸਮਰਥਕ ਬਾਗ਼ੋ-ਬਾਗ਼

ਮਲੌਦ, 14 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਤੇ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਨ ਵਾਲੇ ਝੁਜਾਰੂ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ...

ਪੂਰੀ ਖ਼ਬਰ »

ਲੋਹਟਬੱਦੀ ਵਿਖੇ ਡਾ: ਅਮਰ ਸਿੰਘ ਬੋਪਾਰਾਏ ਨੂੰ ਲੱਡੂਆਂ ਨਾਲ ਤੋਲਿਆ

ਲੋਹਟਬੱਦੀ, 14 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਲੋਕ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਬੋਪਾਰਾਏ ਵਲੋਂ ਵੱਖ-ਵੱਖ ਪਿੰਡਾਂ ਅੰਦਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੇ ਚਲਦਿਆਂ ਪਿੰਡ ਲੋਹਟਬੱਦੀ ਵਿਖੇ ਚੌਧਰੀ ...

ਪੂਰੀ ਖ਼ਬਰ »

ਅਮਲੋਹ ਰੋਡ 'ਤੇ ਹੋਈ ਲੜਾਈ ਵਿਚ ਇਕ ਜ਼ਖ਼ਮੀ

ਖੰਨਾ, 14 ਅਪ੍ਰੈਲ (ਦਵਿੰਦਰ ਸਿੰਘ ਗੋਗੀ) - ਸਥਾਨਕ ਅਮਲੋਹ ਰੋਡ ਵਿਖੇ ਕੁੱਟਮਾਰ ਕਰ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਕਰਤਾਰ ਨਗਰ ਨਿਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਈਸ਼ੂ ਵਾਸੀ ਬਿੱਲਾਂ ਵਾਲੀ ਛੱਪੜੀ ਅਤੇ ...

ਪੂਰੀ ਖ਼ਬਰ »

ਖੰਨਾ 'ਚ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਈਸੜੂ, 14 ਅਪ੍ਰੈਲ (ਬਲਵਿੰਦਰ ਸਿੰਘ)-ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ ਵਿਖੇ ਵਾਤਾਵਰਨ ਪ੍ਰੇਮੀ ਅਤੇ ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਨਸਰਾਲੀ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਸਮੂਹ ਨਗਰ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਸੁਖ ਸਾਗਰ ਸਾਹਿਬ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਬਾਬਾ ਬਚਿੱਤਰ ਸਿੰਘ ਜੀ, ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸਾਹਿਬ 'ਚ ਸਮਾਗਮ

ਮਾਛੀਵਾੜਾ ਸਾਹਿਬ, 14 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ ਤੇ 200 ਤੋ ਵੱਧ ਸ਼ਰਧਾਲੂ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ-ਅੜੈਚਾਂ

ਬੀਜਾ, 14 ਅਪ੍ਰੈਲ (ਰਣਧੀਰ ਸਿੰਘ ਧੀਰਾ)-ਦਲਿਤ ਭਾਈਚਾਰਾ ਆਜ਼ਾਦ ਭਾਰਤ 'ਚ ਅੱਜ ਬਰਾਬਰਤਾ ਨਾਲ ਸਿਰ ਉੱਚਾ ਕਰਕੇ ਜੀਅ ਰਿਹਾ ਹੈ ਤੇ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ¢ ਇਹ ਦਲਿਤਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਦੀ ਹੀ ਦੇਣ ਹੈ, ਜਿਨ੍ਹਾਂ ਨੇ ਐਸ. ਸੀ. ਭਾਈਚਾਰੇ ਨੂੰ ...

ਪੂਰੀ ਖ਼ਬਰ »

ਕੁਹਾੜਾ 'ਚ ਦਸਤਾਰਬੰਦੀ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਕੁਹਾੜਾ, 14 ਅਪੈ੍ਰਲ (ਤੇਲੂ ਰਾਮ ਕੁਹਾੜਾ)-ਕੁਹਾੜਾ ਦੇ ਗੁਰਦੁਆਰਾ ਸ੍ਰੀ ਈਸ਼ਰ ਸਰ ਸਾਹਿਬ ਵਿਚ ਪ੍ਰਬੰਧਕ ਕਮੇਟੀ ਦੇ ਉਦਮ ਸਦਕਾ ਸਾਲਾਨਾ ਦਸਤਾਰਬੰਦੀ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜੇਤੂਆਂ ਦੀ ਚੋਣ ਕਰਨ ਲਈ ਭਾਈ ਹਰਦੀਪ ਸਿੰਘ ਹੈਪੀ, ਦਿਲਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ ¢ ਪਹਿਲੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਵਿਚੋਂ ਹਰਜੀਵਨ ਸਿੰਘ ਅਤੇ ਤਰਲੋਚਨ ਸਿੰਘ ਨੇ ਪਹਿਲਾ, ਪਰਮਜੀਤ ਸਿੰਘ ਨੇ ਦੂਜਾ ਅਤੇ ਅਮਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਛੇਵੀਂ ਤੋਂ ਬਾਰ੍ਹਵੀਂ ਤੱਕ ਭਾਗ ਲੈਣ ਵਾਲਿਆਂ ਵਿਚੋਂ ਜੋਬਨਜੀਤ ਸਿੰਘ ਨੇ ਪਹਿਲਾ, ਵਰਿੰਦਰ ਸਿੰਘ ਨੇ ਦੂਜਾ ਅਤੇ ਗੁਰਪ੍ਰਤਾਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ¢ ਦੁਮਾਲਾ ਸਜਾਉਣ ਵਿਚ ਹਰਮਨ ਕੌਰ ਨੇ ਪਹਿਲਾ, ਸਹਿਜਬੀਰ ਸਿੰਘ ਨੇ ਦੂਜਾ ਅਤੇ ਮੋਹਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਗਏ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਉਤਸ਼ਾਹਿਤ ਇਨਾਮ ਦਿੱਤੇ ਗਏ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਪਰਧਾਨ ਤੇਜ ਸਿੰਘ ਗਰਚਾ, ਮੁਖ ਗੰ੍ਰਥੀ ਜਤਿੰਦਰ ਸਿੰਘ ਸ਼ਿਮਲਾ, ਅਮਰਜੀਤ ਸਿੰਘ ਸੇਖੋਂ, ਗੁਰਮੇਲ ਸਿੰਘ ਸੇਖੋਂ, ਸੁਖਬੀਰ ਸਿੰਘ ਗਰਚਾ, ਸਤਿਬੀਰ ਸਿੰਘ ਗਰਚਾ, ਜਥੇਦਾਰ ਸੰਤੋਖ ਸਿੰਘ, ਧਰਵਿੰਦਰ ਸਿੰਘ, ਗਿਆਨੀ ਉਜਾਗਰ ਸਿੰਘ ਬਿਕ੍ਰਮਜੀਤ ਸਿੰਘ, ਗੁਰਮੇਲ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਹਾਜ਼ਰ ਸਨ ¢


ਖ਼ਬਰ ਸ਼ੇਅਰ ਕਰੋ

ਨੈਕਸੋ ਨੇ ਸਰਕਾਰੀ ਸਕੂਲ ਕੁਹਾੜਾ 'ਚ ਕਮਰੇ ਬਣਵਾਏ

ਕੁਹਾੜਾ, 14 ਅਪੈ੍ਰਲ (ਤੇਲੂ ਰਾਮ ਕੁਹਾੜਾ)-ਨੈਕਸੋ ਇੰਡਸਟਰੀ ਕੁਹਾੜਾ ਵਲੋਂ ਸਰਕਾਰੀ ਹਾਈ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਅਤੇ ਸਟਾਫ ਵਾਸਤੇ ਚਾਰ ਕਮਰਿਆਂ ਦਾ ਨਿਰਮਾਣ ਕਰਵਾਇਆ ਗਿਆ, ਜਿਸ ਲਈ ਫ਼ੈਕਟਰੀ ਮਾਲਕ ਅਮਰੀਕ ਸਿੰਘ ਨੇ 10 ਲੱਖ ਤੋਂ ਜ਼ਿਆਦਾ ਰਾਸ਼ੀ ਦਿੱਤੀ¢ ...

ਪੂਰੀ ਖ਼ਬਰ »

ਕਰਤੱਵਿਆ ਸੁਸਾਇਟੀ ਨੇ ਮੁਫ਼ਤ ਕਾਪੀਆਂ ਵੰਡੀਆਂ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕਰਤੱਵਿਆ ਸੋਸ਼ਲ ਐਾਡ ਵੈਲਫੇਅਰ ਸੋਸਾਇਟੀ ਦੇ ਬੁਲਾਰੇ ਅਮਨ ਕਟਾਰੀਆ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਪ੍ਰਧਾਨ ਵਿੱਕੀ ਸਾਹਨੇਵਾਲੀਆ ਦੀ ਪ੍ਰਧਾਨਗੀ ਵਿਚ ਸੰਸਥਾ ਵਲੋਂ ਏ. ਐਸ. ਸੀਨੀ. ਸੈਕ. ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਸਮਰਪਿਤ ਸਮਾਗਮ ਕਰਵਾਇਆ

ਪੱਖੋਵਾਲ/ਸਰਾਭਾ, 14 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ 'ਚ ਅੱਜ ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਬਲਦੇਵ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਾਬਾ ਬੋਹੜ ਨਿਰਮਲ ਸਿੰਘ ਸਿਆੜ ਨਹੀਂ ਰਹੇ

ਮਲੌਦ, 14 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕਾਂਗਰਸ ਪਾਰਟੀ ਦੇ ਟਕਸਾਲੀ ਆਗੂ, ਮਹਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਾਰਟੀ ਅੰਦਰ ਬਾਬਾ ਬੋਹੜ ਦੇ ਨਾਂਅ ਨਾਲ ਜਾਣੇ ਜਾਂਦੇ ਨਿਰਮਲ ਸਿੰਘ ਸਿਆੜ ਦਾ ਦਿਹਾਂਤ ਹੋ ...

ਪੂਰੀ ਖ਼ਬਰ »

ਐਡਵੋਕੇਟ ਰੰਧਾਵਾ ਦੇ ਚੰਡੀਗੜ੍ਹ ਹਾਈਕੋਰਟ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ਦਾ ਸਵਾਗਤ

ਦੋਰਾਹਾ, 14 ਅਪੈ੍ਰਲ (ਮਨਜੀਤ ਸਿੰਘ ਗਿੱਲ)-ਸੇਵਾ ਸੁਸਾਇਟੀ ਰਾਣੋਂ ਦੇ ਕਾਨੂੰਨੀ ਸਲਾਹਕਾਰ ਤੇ ਉੱਘੇ ਐਡਵੋਕੇਟ ਡਾ: ਦਿਆਲ ਪ੍ਰਤਾਪ ਸਿੰਘ ਰੰਧਾਵਾ ਦੇ ਚੰਡੀਗੜ੍ਹ ਹਾਈਕੋਰਟ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣੇ ਜਾਣ 'ਤੇ ਚੁਫ਼ੇਰਿਓ ਸਵਾਗਤ ਕੀਤਾ ਜਾ ਰਿਹਾ ਹੈ | ਸੇਵਾ ...

ਪੂਰੀ ਖ਼ਬਰ »

ਮਿਹਰਬਾਨ ਵਲੋਂ ਬਦੇਸ਼ਾ ਪਰਿਵਾਰ ਨਾਲ ਦੁੱਖ ਸਾਂਝਾ

ਮਲੌਦ, 14 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਦੁਧਾਲ ਦੇ ਸਾਬਕਾ ਸਰਪੰਚ ਜ਼ਬਰ ਸਿੰਘ ਦੇ ਭਤੀਜੇ ਅਤੇ ਸਵਰਗੀ ਸੈਕਟਰੀ ਦੀਦਾਰ ਸਿੰਘ ਦੇ ਪੁੱਤਰ ਹਰਦੀਪ ਸਿੰਘ ਬਦੇਸ਼ਾ ਦੀ ਬੇਵਕਤੀ ਮੌਤ 'ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ, ...

ਪੂਰੀ ਖ਼ਬਰ »

ਕਿੰਡਰ ਗਾਰਟਨ ਤੇ ਸੀ.ਸੈ. ਸਕੂਲ 'ਚ ਵਿਸਾਖੀ ਮਨਾਈ

ਸਮਰਾਲਾ, 14 ਅਪ੍ਰੈਲ (ਬਲਜੀਤ ਸਿੰਘ ਬਘੌਰ) - ਕਿੰਡਰ ਗਾਰਟਨ ਤੇ ਸੀ.ਸੈ. ਸਕੂਲ ਸਮਰਾਲਾ ਵਿਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ¢ ਇਸ ਤਿਉਹਾਰ ਦੀ ਮਾਨਤਾ ਨੂੰ ਦੇਖਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਐਮ.ਏ.ਐਮ. ਪਬਲਿਕ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਸਮਰਾਲਾ, 14 ਅਪ੍ਰੈਲ (ਬਲਜੀਤ ਸਿੰਘ ਬਘੌਰ) - ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਐਮ. ਏ. ਐਮ. ਪਬਲਿਕ ਸਕੂਲ ਵਿਚ ਪਿ੍ੰ: ਸੰਜੀਵ ਕੁਮਾਰ ਦੀ ਦੇਖ-ਰੇਖ ਵਿਚ ਵਿਸਾਖੀ ਦਾ ਤਿਉਹਾਰ ਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ 'ਚ ਮਨਾਈ ਵਿਸਾਖੀ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀ. ਸੈਕ: ਸਕੂਲ ਵਿਚ ਵਿਸਾਖੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਪਿ੍ੰਸੀਪਲ ਅੰਜੂ ਭਾਟੀਆ ਨੇ ਵਿਸਾਖੀ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਡੇਹਲੋਂ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਵਿਸਾਖੀ ਦਾ ਤਿਓਹਾਰ ਧੂਮ ਧਾਮ ਨਾਲ ਮਨਾਇਆ ਗਿਆ¢ਇਹ ਪ੍ਰੋਗਰਾਮ ਸਕੂਲ ਦੇ ਅਧਿਆਪਕ ਮੀਤੂ ਸ਼ਰਮਾ ਤੇ ਕੁਲਦੀਪ ਕੌਰ ਦੀ ਦੇਖਰੇਖ ਵਿਚ ਹੋਇਆ¢ਇਸ ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭੁੱਟਾ ਕਾਲਜਿਜ਼ 'ਚ ਵਿਸਾਖੀ ਦੇ ਤਿਉਹਾਰ ਸਬੰਧੀ ਸਮਾਗਮ

ਡੇਹਲੋਂ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਭੁੱਟਾ ਗਰੁੱਪ ਆਫ਼ ਐਜੂਕੇਸ਼ਨ ਵਿਖੇ ਧੂਮ-ਧਾਮ ਤੇ ਉਤਸ਼ਾਹ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਪੰਜਾਬੀ ਸਭਿਆਚਾਰ ਦਾ ਪ੍ਰਦਰਸ਼ਨ ਖਿੱਚ ਦਾ ਕੇਂਦਰ ਰਿਹਾ, ਜਦਕਿ ਇਸ ਸਮੇਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਗੁਰਚਰਨ ਸਿੰਘ ਨਿਊ ਰਵਿਦਾਸ ਸੋਸ਼ਲ ਵੈੱਲਫੇਅਰ ਸੁਸਾਇਟੀ ਨੰਦਪੁਰ ਦੇ ਪ੍ਰਧਾਨ ਚੁਣੇ

ਸਾਹਨੇਵਾਲ 14 ਅਪ੍ਰੈਲ (ਅਮਰਜੀਤ ਸਿੰਘ ਮੰਗਲੀ) - ਸਾਹਨੇਵਾਲ ਦੇ ਨਜ਼ਦੀਕ ਪਿੰਡ ਨੰਦਪੁਰ ਵਿਖੇ ਧਰਮਸਾਲਾ ਵਿਖੇ ਰਵਿਦਾਸ ਸੋਸ਼ਲ ਵੈੱਲਫੇਅਰ ਦੇ ਅਹੁਦੇਦਾਰਾਂ ਦੀ ਚੋਣ ਹੋਈ | ਜਿਸ ਵਿਚ ਸਰਬਸੰਮਤੀ ਨਾਲ ਗੁਰਚਰਨ ਸਿੰਘ ਚਰਨਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਮੋਹਿੰਦਰਪ੍ਰਤਾਪ ਸਿੰਘ ਲਿਬੜਾ ਨੂੰ ਏ.ਡੀ.ਏ. ਬਣਨ 'ਤੇ ਕੀਤਾ ਸਨਮਾਨਿਤ

ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਸ੍ਰੀ ਵਿਸ਼ਵਕਰਮਾ ਯੂਥ ਸਭਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਹਰਪ੍ਰੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠਾਂ ਯੂਥ ਸਭਾ ਦੇ ਸਕੱਤਰ ਐਡਵੋਕੇਟ ਮੋਹਿੰਦਰਪ੍ਰਤਾਪ ਸਿੰਘ ਲਿਬੜਾ ਦੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਬਰਮਾਲੀਪੁਰ 'ਚ ਦੇਸ ਰਾਜ ਲਚਕਾਣੀ ਨੇ ਸਰੋਤਿਆਂ ਨੂੰ ਕੀਲਿਆ

ਬੀਜਾ, 14 ਅਪ੍ਰੈਲ (ਰਣਧੀਰ ਸਿੰਘ ਧੀਰਾ)-ਪਿੰਡ ਬਰਮਾਲੀਪੁਰ ਵਿਖੇ ਕੱਦੋ ਰੋਡ 'ਤੇ ਸਥਿਤ ਸੂਫ਼ੀ ਫਕੀਰ ਬਾਬਾ ਕਾਲਾ ਮਹਿਲ ਅਸਥਾਨ 'ਤੇ ਸਾਧੂ ਸਿੰਘ ਧਾਲੀਵਾਲ ਟੂਸੇ ਵਾਲਿਆਂ ਦੀ ਯਾਦ ਵਿਚ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿੱਥੇ ਖੁੱਲੇ੍ਹ ਅਖਾੜੇ ਦੌਰਾਨ ਸੂਫ਼ੀ ਢਾਡੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲ੍ਹੀਪੁਰ ਨੂੰ ਐਲ.ਸੀ.ਡੀ. ਭੇਟ

ਦੋਰਾਹਾ, 10 ਅਪੈ੍ਰਲ (ਮਨਜੀਤ ਸਿੰਘ ਗਿੱਲ)-ਲਾਗਲੇ ਪਿੰਡ ਮਲ੍ਹੀਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪਿੰਡ ਦੇ ਵਸਨੀਕ ਸਮਾਜ ਸੇਵੀ ਗੁਰਦੀਪ ਸਿੰਘ ਅਤੇ ਮਨਜਿੰਦਰ ਕੌਰ ਨੇ ਆਪਣੀ ਸਵ. ਬੇਟੀ ਰੂਪ ਕਿਰਨ ਦੀ ਯਾਦ ਵਿਚ 40 ਇੰਚੀ ਐਲ. ਸੀ. ਡੀ. ਸਕੂਲ ਸਟਾਫ ਨੂੰ ਭੇਟ ਕੀਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX