ਤਾਜਾ ਖ਼ਬਰਾਂ


ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ
. . .  0 minutes ago
ਅਹਿਮਦਾਬਾਦ, 24 ਫਰਵਰੀ- ਆਪਣੇ ਦੋ ਦਿਨਾਂ ਦੌਰੇ 'ਤੇ ਅੱਜ ਅਮਰੀਕੀ ਡੋਨਾਲਡ ਟਰੰਪ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇੱਥੇ ਪ੍ਰਧਾਨ ਮੰਤਰੀ...
ਫੇਕ ਨਿਊਜ਼ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ
. . .  5 minutes ago
ਨਵੀਂ ਦਿੱਲੀ, 24 ਫਰਵਰੀ- ਦਿੱਲੀ ਪੁਲਿਸ ਨੇ ਦਿੱਲੀ ਦੇ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਫੇਕ ਨਿਊਜ਼ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ। ਸਿਸੋਦੀਆ 'ਤੇ ਦੋਸ਼ ਲੱਗਾ ਸੀ ਕਿ ਉਨ੍ਹਾਂ ਨੇ...
ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਥਾਣੇ 'ਚ ਮੁਨਸ਼ੀ ਦੀ ਮੌਤ
. . .  16 minutes ago
ਕਪੂਰਥਲਾ, 24 ਫਰਵਰੀ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਥਾਣਾ ਫੱਤੂ ਢੀਂਗਾ ਵਿਖੇ ਤਾਇਨਾਤ ਮੁਨਸ਼ੀ ਸੁਖਵਿੰਦਰ ਸਿੰਘ ਦੀ ਅੱਜ ਸਵੇਰੇ ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਥਾਣੇ...
ਮੋਟੇਰਾ ਸਟੇਡੀਅਮ ਪਹੁੰਚੇ ਬੀ.ਸੀ.ਸੀ.ਆਈ ਦੇ ਪ੍ਰਧਾਨ ਸੌਰਵ ਗਾਂਗੁਲੀ
. . .  26 minutes ago
ਗੁਜਰਾਤ, 24 ਫਰਵਰੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸੈਕਟਰੀ ਜੇ ਸ਼ਾਹ ਅਹਿਮਦਾਬਾਦ...
ਟਰੱਕ ਅਤੇ ਕੈਂਟਰ ਵਿਚਾਲੇ ਹੋਈ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  53 minutes ago
ਅਬੋਹਰ, 24 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸਵੇਰੇ ਅਬੋਹਰ-ਗੰਗਾਨਗਰ ਰੋਡ 'ਤੇ ਟਰੱਕ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਹਿਮਦਾਬਾਦ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਚੁੱਕੇ ਹਨ। ਹੁਣ ਤੋਂ ਥੋੜ੍ਹੀ ਦੇਰ ਤੱਕ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇੱਥੇ...
ਭਾਰਤ ਪਹੁੰਚਣ ਤੋਂ ਪਹਿਲਾਂ ਟਰੰਪ ਨੇ ਹਿੰਦੀ 'ਚ ਕੀਤਾ ਟਵੀਟ, ਕਿਹਾ- ਭਾਰਤ ਆਉਣ ਲਈ ਤਤਪਰ ਹਾਂ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਦੋ ਦਿਨਾਂ ਦੌਰੇ 'ਤੇ ਭਾਰਤ ਪਹੁੰਚ ਰਹੇ ਹਨ। ਭਾਰਤ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਹਿੰਦੀ 'ਚ ਟਵੀਟ ਕੀਤੀ। ਟਵੀਟ 'ਚ ਟਰੰਪ ਨੇ...
ਅਹਿਮਦਾਬਾਦ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਲਈ ਰਵਾਨਾ ਹੋ ਚੁੱਕੇ ਹਨ। ਇੱਥੇ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਇੱਕ ਰੋਡ ਸ਼ੋਅ ਕਰਨਗੇ ਅਤੇ ਮੋਟੇਰਾ ਸਟੇਡੀਅਮ...
ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਰਾਮਵੀਰ ਸਿੰਘ ਬਿਧੁਰੀ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਬਦਰਪੁਰ ਤੋਂ ਭਾਜਪਾ ਵਿਧਾਇਕ ਰਾਮਵੀਰ ਸਿੰਘ ਬਿਧੁਰੀ ਨੂੰ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ ਹੈ। ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁੱਲ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦੇ 161 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਸਿਓਲ, 24 ਫਰਵਰੀ- ਦੱਖਣੀ ਕੋਰਿਆ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਲਗਭਗ 763 ਹੋ ਗਈ ਹੈ ਜਦ ਕਿ ਇਹ ਜਾਨਲੇਵਾ ਵਾਇਰਸ ਕਾਰਨ ...
ਅਹਿਮਦਾਬਾਦ ਦੇ ਮੋਟੇਰਾ ਸਟੇਸ਼ਨ ਦੇ ਬਾਹਰ ਕੀਤੇ ਗਏ ਸੁਰੱਖਿਆ ਸਖ਼ਤ ਪ੍ਰਬੰਧ
. . .  about 2 hours ago
ਗੁਜਰਾਤ, 24 ਫਰਵਰੀ- ਗੁਜਰਾਤ ਦੇ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਪੱਤਰਕਾਰ ਸਾਜਨ ਸੰਧੂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 24 ਫਰਵਰੀ (ਕਪਿਲ ਕੰਧਾਰ)- ਗੁਰੂ ਹਰਸਹਾਏ ਵਾਸੀ ਪੱਤਰਕਾਰ ਸਾਜਨ ਸੰਧੂ ਦੀ ਬੀਤੀ ਰਾਤ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ...
ਸੀ.ਏ.ਏ ਖ਼ਿਲਾਫ਼ ਪ੍ਰਦਰਸ਼ਨ ਦੇ ਚੱਲਦਿਆਂ ਜਾਫਰਾਬਾਦ, ਮੌਜਪੁਰ-ਬਾਬਰਪੁਰ ਮੈਟਰੋ ਸਟੇਸ਼ਨ ਬੰਦ
. . .  about 3 hours ago
ਦਿੱਲੀ, 24 ਫਰਵਰੀ- ਦਿੱਲੀ ਦੇ ਜਾਫਰਾਬਾਦ 'ਚ ਮੈਟਰੋ ਸਟੇਸ਼ਨ ਦੇ ਬਾਹਰ ਸੀ.ਏ.ਏ ਦੇ ਖ਼ਿਲਾਫ਼ ਔਰਤਾਂ ਵੱਲੋਂ ਵਿਰੋਧ ਪ੍ਰਦਰਸ਼ਨ ...
ਅੱਜ ਦਾ ਵਿਚਾਰ
. . .  about 3 hours ago
'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 11 hours ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਖੇਡ ਸੰਸਾਰ

ਚੇਨਈ ਨੇ ਦਰਜ ਕੀਤੀ 7ਵੀਂ ਜਿੱਤ

ਕੋਲਕਾਤਾ, 14 ਅਪ੍ਰੈਲ (ਏਜੰਸੀ)-ਚੇਨਈ ਨੇ ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਉਂਦੇ ਹੋਏ ਇਸ ਸੀਜ਼ਨ ਵਿਚ ਆਪਣੀ 7ਵੀਂ ਜਿੱਤ ਦਰਜ ਕੀਤੀ | ਇਸ ਸੀਜ਼ਨ ਵਿਚ ਚੇਨਈ ਨੇ ਕੋਲਕਾਤਾ ਨੂੰ ਲਗਾਤਾਰ ਦੂਸਰੀ ਵਾਰ ਹਾਰ ਦਾ ਮੂੰਹ ਦਿਖਾਇਆ ਹੈ | ਇਸ ਤੋਂ ਪਹਿਲਾਂ ਚੇਨਈ ਨੇ ਕੋਲਕਾਤਾ ...

ਪੂਰੀ ਖ਼ਬਰ »

ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ਾਂ ਅੱਗੇ ਹੈਦਰਾਬਾਦ ਬੱਲੇਬਾਜ਼ ਹੋਏ ਬੇਵੱਸ

ਹੈਦਰਾਬਾਦ, 14 ਅਪ੍ਰੈਲ (ਏਜੰਸੀ)-ਅੱਜ ਇੱਥੇ ਆਈ.ਪੀ.ਐਲ. ਦੇ ਖੇਡੇ ਗਏ 30ਵੇਂ ਮੈਚ ਦੌਰਾਨ ਹੈਦਰਾਬਾਦ ਦੇ ਬੱਲੇਬਾਜ਼ਾਂ ਨੇ ਦਿੱਲੀ ਦੇ ਗੇਂਦਬਾਜ਼ਾਂ ਅੱਗੇ ਗੋਡੇ ਟੇਕ ਦਿੱਤੇ | ਦਿੱਲੀ ਵਲੋਂ ਮਿਲੇ 156 ਦੌੜਾਂ ਦੇ ਆਸਾਨ ਸਮਝੇ ਜਾਂਦੇ ਟੀਚੇ ਨੂੰ ਹੈਦਰਾਬਾਦ ਟੀਮ ਪੂਰਾ ...

ਪੂਰੀ ਖ਼ਬਰ »

ਸਭ ਤੋਂ ਵੱਧ ਦੌੜਾਂ


ਖ਼ਬਰ ਸ਼ੇਅਰ ਕਰੋ

ਹੈਮਿਲਟਨ ਨੇ ਦਰਜ ਕੀਤੀ 1000ਵੀਂ ਜਿੱਤ

ਸ਼ੰਘਈ, 14 ਅਪ੍ਰੈਲ (ਏਜੰਸੀ)-ਮਰਸਡੀਜ਼ ਦੇ ਲੂਈਸ ਹੈਮਿਲਟਨ ਨੇ ਚੀਨ ਗ੍ਰਾਂ ਪ੍ਰੀ ਵਿਚ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਐਤਵਾਰ ਨੂੰ ਇੱਥੇ ਫਾਰਮੂਲਾ ਵਨ ਰੇਸ ਕਰੀਅਰ ਦੀ 1000ਵੀਂ ਜਿੱਤ ਦਰਜ ਕੀਤੀ | ਗਰਿਡ ਦੇ ਦੂਸਰੇ ਸਥਾਨ ਨਾਲ ਸ਼ੁਰੂਆਤ ਕਰਦੇ ਹੋਏ ਹੈਮਿਲਟਨ ਨੇ ਆਪਣੀ ...

ਪੂਰੀ ਖ਼ਬਰ »

ਪੰਜਾਬਣ ਮੁੱਕੇਬਾਜ਼ ਦੀ ਭਾਰਤੀ ਟੀਮ 'ਚ ਚੋਣ

ਪਟਿਆਲਾ, 14 ਅਪ੍ਰੈਲ (ਚਹਿਲ)-ਸ਼ਾਹੀ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਦੀ ਵਿਦਿਆਰਥਣ ਖ਼ੁਸ਼ੀ ਦੀ ਚੋਣ ਸਪੇਨ ਵਿਖੇ ਹੋਣ ਵਾਲੇ ਜੂਨੀਅਰ ਕੌਮਾਂਤਰੀ ਮੁੱਕੇਬਾਜ਼ੀ ਕੱਪ ਲਈ ਭਾਰਤੀ ਟੀਮ 'ਚ ਹੋਈ ਹੈ | ਪਿ੍ੰ. ਜਰਨੈਲ ਸਿੰਘ ਕਾਲੇਕਾ ਨੇ ...

ਪੂਰੀ ਖ਼ਬਰ »

ਵਿਸ਼ਵ ਯੂਥ ਮੁੱਕੇਬਾਜ਼ੀ 'ਚ ਕੋਮਲਪ੍ਰੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਯੂਥ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਮੁੱਕੇਬਾਜ਼ੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਹਾਸਲ ਕੀਤਾ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਯੂਥ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੇ ਚੋਣ ਟਰਾਇਲ ਅੱਜ

ਜਲੰਧਰ/ਲੁਧਿਆਣਾ, 14 ਅਪ੍ਰੈਲ (ਜਤਿੰਦਰ ਸਾਬੀ, ਪਰਮੇਸ਼ਰ ਸਿੰਘ)-36ਵੀਂ ਯੂਥ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ ਅੰਡਰ 17 ਸਾਲ ਵਰਗ ਜੋ 14 ਤੋਂ 21 ਮਈ ਤੱਕ ਕੋਇਬਟੂਰ ਵਿਖੇ ਕਰਵਾਈ ਜਾ ਰਹੀ ਹੈ | ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੇ ਚੋਣ ਟਰਾਇਲ 15 ਅਪ੍ਰੈਲ ...

ਪੂਰੀ ਖ਼ਬਰ »

ਸੰਦੀਪ ਸਿੰਘ ਨੇ ਬਾਸਕਟਬਾਲ ਘੁਮਾਉਣ 'ਚ ਬਣਾਇਆ ਵਿਸ਼ਵ ਰਿਕਾਰਡ

ਪਟਿਆਲਾ, 14 ਅਪ੍ਰੈਲ (ਚਹਿਲ)-ਪੰਜਾਬੀ ਪੁੱਤਰ ਸੰਦੀਪ ਸਿੰਘ ਨੇ ਬਾਸਕਟਬਾਲ ਘੁਮਾਉਣ 'ਚ ਨਵਾਂ ਵਿਸ਼ਵ ਕੀਰਤੀਮਾਨ ਬਣਾਇਆ ਹੈ, ਜਿਸ ਨੂੰ ਗਿੰਨੀਜ਼ ਬੁੱਕ ਆਫ ਰਿਕਾਡਰਜ਼ 'ਚ ਦਰਜ ਕੀਤਾ ਗਿਆ ਹੈ | ਮੋਗਾ ਜ਼ਿਲ੍ਹੇ ਦੇ ਪਿੰਡ ਬੱਡੂਵਾਲ ਦੇ ਮੁਖਤਿਆਰ ਸਿੰਘ ਅਤੇ ਕੁਲਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX