ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਖੇਡ ਸੰਸਾਰ

ਚੇਨਈ ਨੇ ਦਰਜ ਕੀਤੀ 7ਵੀਂ ਜਿੱਤ

ਕੋਲਕਾਤਾ, 14 ਅਪ੍ਰੈਲ (ਏਜੰਸੀ)-ਚੇਨਈ ਨੇ ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਉਂਦੇ ਹੋਏ ਇਸ ਸੀਜ਼ਨ ਵਿਚ ਆਪਣੀ 7ਵੀਂ ਜਿੱਤ ਦਰਜ ਕੀਤੀ | ਇਸ ਸੀਜ਼ਨ ਵਿਚ ਚੇਨਈ ਨੇ ਕੋਲਕਾਤਾ ਨੂੰ ਲਗਾਤਾਰ ਦੂਸਰੀ ਵਾਰ ਹਾਰ ਦਾ ਮੂੰਹ ਦਿਖਾਇਆ ਹੈ | ਇਸ ਤੋਂ ਪਹਿਲਾਂ ਚੇਨਈ ਨੇ ਕੋਲਕਾਤਾ ...

ਪੂਰੀ ਖ਼ਬਰ »

ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ਾਂ ਅੱਗੇ ਹੈਦਰਾਬਾਦ ਬੱਲੇਬਾਜ਼ ਹੋਏ ਬੇਵੱਸ

ਹੈਦਰਾਬਾਦ, 14 ਅਪ੍ਰੈਲ (ਏਜੰਸੀ)-ਅੱਜ ਇੱਥੇ ਆਈ.ਪੀ.ਐਲ. ਦੇ ਖੇਡੇ ਗਏ 30ਵੇਂ ਮੈਚ ਦੌਰਾਨ ਹੈਦਰਾਬਾਦ ਦੇ ਬੱਲੇਬਾਜ਼ਾਂ ਨੇ ਦਿੱਲੀ ਦੇ ਗੇਂਦਬਾਜ਼ਾਂ ਅੱਗੇ ਗੋਡੇ ਟੇਕ ਦਿੱਤੇ | ਦਿੱਲੀ ਵਲੋਂ ਮਿਲੇ 156 ਦੌੜਾਂ ਦੇ ਆਸਾਨ ਸਮਝੇ ਜਾਂਦੇ ਟੀਚੇ ਨੂੰ ਹੈਦਰਾਬਾਦ ਟੀਮ ਪੂਰਾ ...

ਪੂਰੀ ਖ਼ਬਰ »

ਹੈਮਿਲਟਨ ਨੇ ਦਰਜ ਕੀਤੀ 1000ਵੀਂ ਜਿੱਤ

ਸ਼ੰਘਈ, 14 ਅਪ੍ਰੈਲ (ਏਜੰਸੀ)-ਮਰਸਡੀਜ਼ ਦੇ ਲੂਈਸ ਹੈਮਿਲਟਨ ਨੇ ਚੀਨ ਗ੍ਰਾਂ ਪ੍ਰੀ ਵਿਚ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਐਤਵਾਰ ਨੂੰ ਇੱਥੇ ਫਾਰਮੂਲਾ ਵਨ ਰੇਸ ਕਰੀਅਰ ਦੀ 1000ਵੀਂ ਜਿੱਤ ਦਰਜ ਕੀਤੀ | ਗਰਿਡ ਦੇ ਦੂਸਰੇ ਸਥਾਨ ਨਾਲ ਸ਼ੁਰੂਆਤ ਕਰਦੇ ਹੋਏ ਹੈਮਿਲਟਨ ਨੇ ਆਪਣੀ ...

ਪੂਰੀ ਖ਼ਬਰ »

ਪੰਜਾਬਣ ਮੁੱਕੇਬਾਜ਼ ਦੀ ਭਾਰਤੀ ਟੀਮ 'ਚ ਚੋਣ

ਪਟਿਆਲਾ, 14 ਅਪ੍ਰੈਲ (ਚਹਿਲ)-ਸ਼ਾਹੀ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਦੀ ਵਿਦਿਆਰਥਣ ਖ਼ੁਸ਼ੀ ਦੀ ਚੋਣ ਸਪੇਨ ਵਿਖੇ ਹੋਣ ਵਾਲੇ ਜੂਨੀਅਰ ਕੌਮਾਂਤਰੀ ਮੁੱਕੇਬਾਜ਼ੀ ਕੱਪ ਲਈ ਭਾਰਤੀ ਟੀਮ 'ਚ ਹੋਈ ਹੈ | ਪਿ੍ੰ. ਜਰਨੈਲ ਸਿੰਘ ਕਾਲੇਕਾ ਨੇ ਦੱਸਿਆ ਕਿ ਖ਼ੁਸ਼ੀ ਸਪੁੱਤਰੀ ਜਗਸੀਰ ਸਿੰਘ ਤੇ ਕੁਲਦੀਪ ਕੌਰ ਨਾਮਵਰ ਕੋਚ ਤੇ ਜ਼ਿਲ੍ਹਾ ਖੇਡ ਅਫਸਰ ਹਰਪ੍ਰੀਤ ਸਿੰਘ ਹੁੰਦਲ ਦੀ ਸ਼ਾਗਿਰਦ ਹੈ | ਉਹ 65-70 ਕਿੱਲੋਗਰਾਮ ਭਾਰ ਵਰਗ 'ਚ ਦੇਸ਼ ਦੀ ਪਹਿਲਾਂ ਵੀ ਕੌਮਾਂਤਰੀ ਖੇਡ ਮੰਚ 'ਤੇ ਨੁਮਾਇੰਦਗੀ ਕਰ ਚੁੱਕੀ ਹੈ | ਖ਼ੁਸ਼ੀ ਦੇ ਮਾਪੇ ਅੱਠ ਸਾਲ ਪਹਿਲਾਂ ਉਸ ਨੂੰ ਮੁੱਕੇਬਾਜ਼ੀ ਕਰਵਾਉਣ ਲਈ ਪਟਿਆਲਾ ਆ ਵਸੇ ਸਨ | ਖ਼ੁਸ਼ੀ ਨੂੰ ਸਰਬੱਤ ਦਾ ਭਲਾ ਟਰੱਸਟ ਦੇ ਸੰਚਾਲਕ ਐਸ.ਪੀ. ਸਿੰਘ ਓਬਰਾਏ ਵਲੋਂ 21 ਹਜ਼ਾਰ ਰੁਪਏ ਅਤੇ ਉਸ ਦੇ ਜੱਦੀ ਪਿੰਡ ਸਿੱਖਾਂ ਵਾਲਾ (ਲੰਬੀ) ਦੇ ਨਿਵਾਸੀਆਂ ਵਲੋਂ ਦੋ ਸੋਨੇ ਦੀ ਚੇਨੀਆਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ | ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਨੇ ਖੁਸ਼ੀ, ਉਸ ਦੇ ਕੋਚ, ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |


ਖ਼ਬਰ ਸ਼ੇਅਰ ਕਰੋ

ਵਿਸ਼ਵ ਯੂਥ ਮੁੱਕੇਬਾਜ਼ੀ 'ਚ ਕੋਮਲਪ੍ਰੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਯੂਥ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਮੁੱਕੇਬਾਜ਼ੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਹਾਸਲ ਕੀਤਾ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਯੂਥ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੇ ਚੋਣ ਟਰਾਇਲ ਅੱਜ

ਜਲੰਧਰ/ਲੁਧਿਆਣਾ, 14 ਅਪ੍ਰੈਲ (ਜਤਿੰਦਰ ਸਾਬੀ, ਪਰਮੇਸ਼ਰ ਸਿੰਘ)-36ਵੀਂ ਯੂਥ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ ਅੰਡਰ 17 ਸਾਲ ਵਰਗ ਜੋ 14 ਤੋਂ 21 ਮਈ ਤੱਕ ਕੋਇਬਟੂਰ ਵਿਖੇ ਕਰਵਾਈ ਜਾ ਰਹੀ ਹੈ | ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੇ ਚੋਣ ਟਰਾਇਲ 15 ਅਪ੍ਰੈਲ ...

ਪੂਰੀ ਖ਼ਬਰ »

ਸੰਦੀਪ ਸਿੰਘ ਨੇ ਬਾਸਕਟਬਾਲ ਘੁਮਾਉਣ 'ਚ ਬਣਾਇਆ ਵਿਸ਼ਵ ਰਿਕਾਰਡ

ਪਟਿਆਲਾ, 14 ਅਪ੍ਰੈਲ (ਚਹਿਲ)-ਪੰਜਾਬੀ ਪੁੱਤਰ ਸੰਦੀਪ ਸਿੰਘ ਨੇ ਬਾਸਕਟਬਾਲ ਘੁਮਾਉਣ 'ਚ ਨਵਾਂ ਵਿਸ਼ਵ ਕੀਰਤੀਮਾਨ ਬਣਾਇਆ ਹੈ, ਜਿਸ ਨੂੰ ਗਿੰਨੀਜ਼ ਬੁੱਕ ਆਫ ਰਿਕਾਡਰਜ਼ 'ਚ ਦਰਜ ਕੀਤਾ ਗਿਆ ਹੈ | ਮੋਗਾ ਜ਼ਿਲ੍ਹੇ ਦੇ ਪਿੰਡ ਬੱਡੂਵਾਲ ਦੇ ਮੁਖਤਿਆਰ ਸਿੰਘ ਅਤੇ ਕੁਲਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX