ਤਾਜਾ ਖ਼ਬਰਾਂ


ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ
. . .  15 minutes ago
ਨਵੀਂ ਦਿੱਲੀ, 25 ਫਰਵਰੀ - ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੱਲੋਂ ਅੱਜ ਦਿੱਲੀ ਦੇ ਨਾਨਕਪੁਰਾ ਸਥਿਤ ਸਰਕਾਰੀ ਸਕੂਲ...
ਦਿੱਲੀ 'ਚ ਭੜਕੀ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ ਹੋਈ 5
. . .  21 minutes ago
ਨਵੀਂ ਦਿੱਲੀ, 25 ਫਰਵਰੀ - ਉੱਤਰੀ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ, ਜਦਕਿ...
ਅੱਜ ਦਾ ਵਿਚਾਰ
. . .  36 minutes ago
ਅੱਜ ਦਾ ਵਿਚਾਰ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਖੇਡ ਸੰਸਾਰ

ਚੇਨਈ ਨੇ ਦਰਜ ਕੀਤੀ 7ਵੀਂ ਜਿੱਤ

ਕੋਲਕਾਤਾ, 14 ਅਪ੍ਰੈਲ (ਏਜੰਸੀ)-ਚੇਨਈ ਨੇ ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਉਂਦੇ ਹੋਏ ਇਸ ਸੀਜ਼ਨ ਵਿਚ ਆਪਣੀ 7ਵੀਂ ਜਿੱਤ ਦਰਜ ਕੀਤੀ | ਇਸ ਸੀਜ਼ਨ ਵਿਚ ਚੇਨਈ ਨੇ ਕੋਲਕਾਤਾ ਨੂੰ ਲਗਾਤਾਰ ਦੂਸਰੀ ਵਾਰ ਹਾਰ ਦਾ ਮੂੰਹ ਦਿਖਾਇਆ ਹੈ | ਇਸ ਤੋਂ ਪਹਿਲਾਂ ਚੇਨਈ ਨੇ ਕੋਲਕਾਤਾ ਨੂੰ ਆਪਣੇ ਘਰ ਵਿਚ ਹਰਾਇਆ ਸੀ | ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ 162 ਦੌੜਾਂ ਦੀ ਚੁਣੌਤੀ ਦਿੱਤੀ ਜਿਸ ਨੂੰ ਚੇਨਈ ਨੇ ਸੁਰੇਸ਼ ਰੈਨਾ (58 ਨਾਬਾਦ) ਅਤੇ ਰਵਿੰਦਰ ਜਡੇਜਾ (31ਨਾਬਾਦ) ਦੇ ਦਮ 'ਤੇ 19.4 ਗੇਂਦਾਂ ਵਿਚ ਪੂਰਾ ਕਰ ਲਿਆ | ਇਸ ਤੋਂ ਪਹਿਲਾਂ ਚੇਨਈ ਲਈ ਇਮਰਾਨ ਤਾਹਿਰ (4/27) ਨੇ ਬਿਹਤਰੀਨ ਗੇਂਦਬਾਜ਼ੀ ਕੀਤੀ ਅਤੇ ਕੋਲਕਾਤਾ ਨਿਰਧਾਰਿਤ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਕੇਵਲ 161 ਦੌੜਾਂ ਹੀ ਬਣਾ ਸਕੀ | ਕੋਲਕਾਤਾ ਲਈ ਸਭ ਤੋਂ ਜ਼ਿਆਦਾ ਦੌੜਾਂ ਸਲਾਮੀ ਬੱਲੇਬਾਜ਼ ਕ੍ਰਿਸ ਲੇਨ ਬਣਾਈਆਂ | ਲੇਨ 51 ਗੇਂਦਾਂ ਵਿਚ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ ਉਸ ਤੋਂ ਇਲਾਵਾ ਹੋਰ ਕੋਈ ਬੱਲੇਬਾਜ਼ ਉਸ ਦਾ ਸਾਥ ਨਹੀਂ ਦੇ ਸਕਿਆ | ਇਸ ਮੈਚ ਵਿਚ ਆਂਦਰੇ ਰਸਲ ਵੀ ਆਪਣਾ ਜਲਵਾ ਨਹੀਂ ਦਿਖਾ ਸਕੇ ਅਤੇ ਕੇਵਲ 10 ਦੌੜਾਂ ਬਣਾ ਕੇ ਆਊਟ ਹੋ ਗਏ | ਟੀਮ ਦੇ ਕਪਤਾਨ ਦਿਨੇਸ਼ ਕਾਰਤਿਕ 18 ਦੌੜਾਂ ਹੀ ਬਣਾ ਸਕੇ | ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਸ਼ੁਰੂਆਤ ਵੀ ਖ਼ਰਾਬ ਰਹੀ ਅਤੇ ਉਸ ਦੇ ਸਲਾਮੀ ਬੱਲੇਬਾਜ਼ ਸ਼ੇਨ ਵਾਟਸਨ 6 ਅਤੇ ਡੂ ਪਲੇਸਿਸ 24 ਦੌੜਾਂ ਬਣਾ ਕੇ ਆਊਟ ਹੋ ਗਏ | ਰੈਨਾ ਅਤੇ ਜਡੇਜਾ ਨੇ ਨਾਬਾਦ ਪਾਰੀ ਖੇਡਦੇ ਹੋਏ ਟੀਮ ਨੂੰ ਜਿੱਤ ਦਿਵਾਈ | ਸ਼ਾਨਦਾਰ ਗੇਂਦਬਾਜ਼ੀ ਲਈ ਇਮਰਾਨ ਤਾਹਿਰ ਨੂੰ ਮੈਨ ਆਫ ਦ ਮੈਚ ਚੁਣਿਆ ਗਿਆ |


ਖ਼ਬਰ ਸ਼ੇਅਰ ਕਰੋ

ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ਾਂ ਅੱਗੇ ਹੈਦਰਾਬਾਦ ਬੱਲੇਬਾਜ਼ ਹੋਏ ਬੇਵੱਸ

ਹੈਦਰਾਬਾਦ, 14 ਅਪ੍ਰੈਲ (ਏਜੰਸੀ)-ਅੱਜ ਇੱਥੇ ਆਈ.ਪੀ.ਐਲ. ਦੇ ਖੇਡੇ ਗਏ 30ਵੇਂ ਮੈਚ ਦੌਰਾਨ ਹੈਦਰਾਬਾਦ ਦੇ ਬੱਲੇਬਾਜ਼ਾਂ ਨੇ ਦਿੱਲੀ ਦੇ ਗੇਂਦਬਾਜ਼ਾਂ ਅੱਗੇ ਗੋਡੇ ਟੇਕ ਦਿੱਤੇ | ਦਿੱਲੀ ਵਲੋਂ ਮਿਲੇ 156 ਦੌੜਾਂ ਦੇ ਆਸਾਨ ਸਮਝੇ ਜਾਂਦੇ ਟੀਚੇ ਨੂੰ ਹੈਦਰਾਬਾਦ ਟੀਮ ਪੂਰਾ ...

ਪੂਰੀ ਖ਼ਬਰ »

ਹੈਮਿਲਟਨ ਨੇ ਦਰਜ ਕੀਤੀ 1000ਵੀਂ ਜਿੱਤ

ਸ਼ੰਘਈ, 14 ਅਪ੍ਰੈਲ (ਏਜੰਸੀ)-ਮਰਸਡੀਜ਼ ਦੇ ਲੂਈਸ ਹੈਮਿਲਟਨ ਨੇ ਚੀਨ ਗ੍ਰਾਂ ਪ੍ਰੀ ਵਿਚ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਐਤਵਾਰ ਨੂੰ ਇੱਥੇ ਫਾਰਮੂਲਾ ਵਨ ਰੇਸ ਕਰੀਅਰ ਦੀ 1000ਵੀਂ ਜਿੱਤ ਦਰਜ ਕੀਤੀ | ਗਰਿਡ ਦੇ ਦੂਸਰੇ ਸਥਾਨ ਨਾਲ ਸ਼ੁਰੂਆਤ ਕਰਦੇ ਹੋਏ ਹੈਮਿਲਟਨ ਨੇ ਆਪਣੀ ...

ਪੂਰੀ ਖ਼ਬਰ »

ਪੰਜਾਬਣ ਮੁੱਕੇਬਾਜ਼ ਦੀ ਭਾਰਤੀ ਟੀਮ 'ਚ ਚੋਣ

ਪਟਿਆਲਾ, 14 ਅਪ੍ਰੈਲ (ਚਹਿਲ)-ਸ਼ਾਹੀ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਦੀ ਵਿਦਿਆਰਥਣ ਖ਼ੁਸ਼ੀ ਦੀ ਚੋਣ ਸਪੇਨ ਵਿਖੇ ਹੋਣ ਵਾਲੇ ਜੂਨੀਅਰ ਕੌਮਾਂਤਰੀ ਮੁੱਕੇਬਾਜ਼ੀ ਕੱਪ ਲਈ ਭਾਰਤੀ ਟੀਮ 'ਚ ਹੋਈ ਹੈ | ਪਿ੍ੰ. ਜਰਨੈਲ ਸਿੰਘ ਕਾਲੇਕਾ ਨੇ ...

ਪੂਰੀ ਖ਼ਬਰ »

ਵਿਸ਼ਵ ਯੂਥ ਮੁੱਕੇਬਾਜ਼ੀ 'ਚ ਕੋਮਲਪ੍ਰੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਯੂਥ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਮੁੱਕੇਬਾਜ਼ੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਹਾਸਲ ਕੀਤਾ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਯੂਥ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੇ ਚੋਣ ਟਰਾਇਲ ਅੱਜ

ਜਲੰਧਰ/ਲੁਧਿਆਣਾ, 14 ਅਪ੍ਰੈਲ (ਜਤਿੰਦਰ ਸਾਬੀ, ਪਰਮੇਸ਼ਰ ਸਿੰਘ)-36ਵੀਂ ਯੂਥ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ ਅੰਡਰ 17 ਸਾਲ ਵਰਗ ਜੋ 14 ਤੋਂ 21 ਮਈ ਤੱਕ ਕੋਇਬਟੂਰ ਵਿਖੇ ਕਰਵਾਈ ਜਾ ਰਹੀ ਹੈ | ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੇ ਚੋਣ ਟਰਾਇਲ 15 ਅਪ੍ਰੈਲ ...

ਪੂਰੀ ਖ਼ਬਰ »

ਸੰਦੀਪ ਸਿੰਘ ਨੇ ਬਾਸਕਟਬਾਲ ਘੁਮਾਉਣ 'ਚ ਬਣਾਇਆ ਵਿਸ਼ਵ ਰਿਕਾਰਡ

ਪਟਿਆਲਾ, 14 ਅਪ੍ਰੈਲ (ਚਹਿਲ)-ਪੰਜਾਬੀ ਪੁੱਤਰ ਸੰਦੀਪ ਸਿੰਘ ਨੇ ਬਾਸਕਟਬਾਲ ਘੁਮਾਉਣ 'ਚ ਨਵਾਂ ਵਿਸ਼ਵ ਕੀਰਤੀਮਾਨ ਬਣਾਇਆ ਹੈ, ਜਿਸ ਨੂੰ ਗਿੰਨੀਜ਼ ਬੁੱਕ ਆਫ ਰਿਕਾਡਰਜ਼ 'ਚ ਦਰਜ ਕੀਤਾ ਗਿਆ ਹੈ | ਮੋਗਾ ਜ਼ਿਲ੍ਹੇ ਦੇ ਪਿੰਡ ਬੱਡੂਵਾਲ ਦੇ ਮੁਖਤਿਆਰ ਸਿੰਘ ਅਤੇ ਕੁਲਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX