ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  53 minutes ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 2 hours ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 3 hours ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 4 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 4 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 5 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 5 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 6 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 7 hours ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 7 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 7 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 8 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਦਿੱਲੀ

ਮਾਇਆ ਪੁਰੀ ਇਲਾਕੇ 'ਚ ਟਕਰਾਅ ਦੀ ਘਟਨਾ ਕੇਜਰੀਵਾਲ ਸਰਕਾਰ ਦੀ ਹੈ ਸਾਜਿਸ਼-ਦਿੱਲੀ ਭਾਜਪਾ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)- ਬੀਤੇ ਕੱਲ੍ਹ ਮਾਇਆ ਪੁਰੀ ਇਲਾਕੇ 'ਚ ਸੀਲਿੰਗ ਦੇ ਮਾਮਲੇ ਨੂੰ ਲੈ ਕੇ ਪੁਲਿਸ ਤੇ ਲੋਕਾਂ ਵਿਚਕਾਰ ਹੋਈ ਪੱਥਰਬਾਜੀ ਤੇ ਵਪਾਰੀਆਂ 'ਤੇ ਹੋਏ ਲਾਠੀਚਾਰਜ਼ ਦੀ ਨਿੰਦਾ ਕਰਦੇ ਹੋਏ ਭਾਜਪਾ ਦਿੱਲੀ ਪ੍ਰਦੇਸ਼ ਨੇ ਇਸ ਘਟਨਾ ਨੂੰ ਕੇਜਰੀਵਾਲ ਸਰਕਾਰ ਦੀ ਅਜਿਹੀ ਚੋਣ ਸਾਜਿਸ਼ ਕਰਾਰ ਦਿੱਤਾ, ਜਿਸ ਦੀ ਸਕਰਿਪਟ ਪਹਿਲਾਂ ਹੀ ਤਿਆਰ ਕਰ ਲਈ ਗਈ ਸੀ | ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ, ਸੰਸਦ ਮੈਂਬਰ ਪ੍ਰਵੇਸ਼ ਵਰਮਾ, ਦਿੱਲੀ ਪ੍ਰਦੇਸ਼ ਮੀਤ ਪ੍ਰਧਾਨ ਰਾਜੀਵ ਬੱਬਰ ਸਮੇਤ ਹੋਰਨਾ ਭਾਪਜਾ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਉਕਤ ਮਾਮਲੇ ਨੂੰ ਲੋਕਾਂ ਸਾਹਮਣੇ ਕਿਸ ਤਰ੍ਹਾਂ ਪੇਸ਼ ਕੀਤਾ ਜਾਣਾ ਹੈ, ਇਸ ਦੀ ਸਕਰਿਪਟ ਪਹਿਲਾਂ ਹੀ ਕੇਜਰੀਵਾਲ ਸਰਕਾਰ ਵਲੋਂ ਤਿਆਰ ਕਰ ਲਈ ਗਈ ਸੀ | ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਸ ਸਬੰਧੀ ਟਵੀਟ ਅਤੇ ਰੇਡੀਓ ਐਡ ਪਹਿਲਾਂ ਹੀ ਤਿਆਰ ਕਰ ਲਈ ਸੀ | ਤਿਵਾੜੀ ਨੇ ਕਿਹਾ ਕਿ ਵਪਾਰੀਆਂ 'ਤੇ ਹੋਏ ਲਾਠੀ ਚਾਰਜ ਤੋਂ ਉਹ ਕਾਫੀ ਦੁਖੀ ਹਨ ਅਤੇ ਵਪਾਰੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਵਪਾਰੀਆਂ ਦੇ ਨਾਲ ਖੜ੍ਹੀ ਹੈ | ਤਿਵਾੜੀ ਨੇ ਕਿਹਾ ਕਿ ਮਾਇਆ ਪੁਰੀ ਇਲਾਕੇ 'ਚ ਸੀਲਿੰਗ ਕਰਵਾਉਣਾ, ਕੇਜਰੀਵਾਲ ਦੁਆਰਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਖਰਾਬ ਕਰਨ ਲਈ ਚੁੱਕਿਆ ਗਿਆ ਨਾਕਾਮ ਕਦਮ ਦੱਸਿਆ | ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਭਾਜਪਾ ਦਾ ਸੰਕਲਪ ਪੱਤਰ ਵੇਖ ਕੇ ਬੁਖਲਾਹਟ 'ਚ ਆ ਗਏ ਹਨ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਹੈ ਕਿ ਇਸ ਦਾ ਜਵਾਬ ਕਿਸ ਤਰ੍ਹਾਂ ਦਿੱਤਾ ਜਾਵੇ | ਇਸ ਮੌਕੇ ਮਾਇਆ ਪੁਰੀ ਇਲਾਕੇ ਨਾਲ ਸਬੰਧਿਤ ਕਈ ਵਪਾਰੀ ਵੀ ਪ੍ਰੈਸ ਕਾਨਫਰੰਸ 'ਚ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਇੰਡੀਆ ਗੇਟ ਵਿਖੇ ਦਿੱਲੀ ਕਮੇਟੀ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਲਿ੍ਹਆਂਵਾਲਾ ਬਾਗ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਇੰਡੀਆ ਗੇਟ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਗੁਰਬਾਣੀ ਸ਼ਬਦ ਗਾਇਨ ਤੋਂ ਇਲਾਵਾ ਇਤਿਹਾਸ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਨੇ ਮੁਫ਼ਤ ਕੰਪਿਊਟਰ ਸਿੱਖਿਆ ਦਾ ਕੇਂਦਰ ਖੋਲਿ੍ਹਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਪਿਛਲੇ ਕੁੱਝ ਸਮੇਂ ਤੋਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੇਂਦਰ ਸਥਾਪਿਤ ਕਰਕੇ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਵਾਲੀ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਨੇ ਡਾ: ਅੰਬੇਡਕਰ ਦੇ 128ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)- ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਹਾੜੇ ਮੌਕੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਦਿੱਲੀ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁ: ਨਾਨਕ ਸ਼ਾਹੀ ਢਾਕਾ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਰਵਾਨਾ ਹੋਵੇਗਾ 115 ਮੈਂਬਰੀ ਜਥਾ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਖ਼ਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਪੁਰਬ ਬੰਗਲਾ ਦੇਸ਼ ਦੇ ਗੁ: ਨਾਨਕ ਸ਼ਾਹੀ ਢਾਕਾ ਵਿਖੇ ਮਨਾਉਣ ਹਿਤ 115 ਸਿੰਘ ਸਿੰਘਣੀਆਂ ਦਾ ਜਥਾ ਭਲਕੇ 15 ਅਪ੍ਰੈਲ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਸ਼ੇਸ਼ ਪ੍ਰੋਗਰਾਮ ਦਾ ਮਕਸਦ ਖਾਲਸਾ ਸਿਰਜਣਾ ਦਿਵਸ ਦੇ ਨਾਲ -ਨਾਲ ਜਲਿ੍ਹਆਂ ਵਾਲਾ ਬਾਗ਼ ਸਾਕੇ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਮਜਨੂੰ ਦਾ ਟਿੱਲਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਮਜਨੂੰ ਦਾ ਟਿੱਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਵਜਾਨ ਦੀ ਮੌਤ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਖਾਨਕੋਟ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ | ਪਿ੍ਤਪਾਲ ਸਿੰਘ ਉਰਫ਼ ਫੁੱਲੜ ਪੁੱਤਰ ਬੀਰ ਸਿੰਘ ਵਾਸੀ ਪਿੰਡ ਖਾਨਕੋਟ, ਜੋ ਬੀਤੇ ਲੰਬੇ ਸਮੇਂ ...

ਪੂਰੀ ਖ਼ਬਰ »

550 ਸਾਲਾ ਗੁਰਪੁਰਬ ਕੇਂਦਰ ਤੇ ਪੰਜਾਬ ਸਰਕਾਰ ਅਤੇ ਹੋਰ ਜਥੇਬੰਦੀਆਂ ਨਾਲ ਸਾਂਝੇ ਤੌਰ 'ਤੇ ਮਨਾਇਆ ਜਾਵੇਗਾ-ਭਾਈ ਲੌਾਗੋਵਾਲ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਵਿਸਾਖੀ ਮੌਕੇ ਹਰੀਕੇ ਹੈੱਡ ਵਰਕਸ 'ਤੇ ਨਹਾਉਂਦੇ ਸਮੇਂ ਦੋ ਲੜਕੇ ਡੁੱਬੇ

ਹਰੀਕੇ ਪੱਤਣ/ਜ਼ੀਰਾ/ਮਖੂ, 14 ਅਪ੍ਰੈਲ (ਸੰਜੀਵ ਕੁੰਦਰਾ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਵਿਸਾਖੀ ਦੇ ਦਿਹਾੜੇ ਮੌਕੇ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ 'ਚ ਸ਼ਾਮ 5 ਵਜੇ ਦੇ ਕਰੀਬ ਨਹਾਉਂਦੇ ਦੋ ਲੜਕੇ ਡੂੰਘੇ ਪਾਣੀ 'ਚ ਡੁੱਬ ਗਏ, ਜਦਕਿ ਤਿੰਨ ਹੋਰਨਾਂ ਨੂੰ ...

ਪੂਰੀ ਖ਼ਬਰ »

ਡਿਗਰੀਆਂ-ਡਿਪਲੋਮੇ ਪ੍ਰਾਪਤ ਨੌਜਵਾਨਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਮਲਸੀਆਂ, 14 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪੰਜਾਬ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ, ਹੈੱਡ ਮਾਸਟਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਿੱਖਿਆ ਵਿਭਾਗ ਵਲੋਂ ਸਿੱਧੇ ਤੌਰ 'ਤੇ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰ ਦੀ ਭਰਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਤੋਂ ਪਹਿਲਾਂ ਅੰਮਿ੍ਤਸਰ 'ਚ 19 ਥਾਵਾਂ 'ਤੇ ਲਗਾਏ ਗਏ ਸਨ ਚਿਤਾਵਨੀ ਪੋਸਟਰ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੋਂ ਇਕ ਦਿਨ ਪਹਿਲਾਂ ਅੰਮਿ੍ਤਸਰ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਹਤਿਆਰੇ ਜਨਰਲ ਆਰ.ਈ.ਐੱਚ. ਡਾਇਰ ਵਲੋਂ 'ਅਪੀਲ' ਸਿਰਲੇਖ ਵਾਲੇ ਦੋ-ਭਾਸ਼ਾਈ ਪੋਸਟਰ ਸ਼ਹਿਰ 'ਚ 19 ਸਥਾਨਾਂ 'ਤੇ ਲਗਵਾਏ ...

ਪੂਰੀ ਖ਼ਬਰ »

ਪਾਕਿ ਵਲੋਂ 100 ਹੋਰ ਭਾਰਤੀ ਮਛੇਰੇ ਰਿਹਾਅ

ਇਸਲਾਮਾਬਾਦ, 14 ਅਪ੍ਰੈਲ (ਏਜੰਸੀ)- ਪੁਲਵਾਮਾ ਅੱਤਵਾਦੀ ਹਮਲੇ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਨਾਅ ਦੇ ਚਲਦਿਆਂ ਪਾਕਿਸਤਾਨ ਨੇ ਚੰਗੀ ਸਦਭਾਵਨਾ ਦੇ ਮੱਦੇਨਜ਼ਰ 100 ਹੋਰ ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ | ਪਾਕਿਸਤਾਨ ਨੇ ਦੂਜੇ ਪੜਾਅ ਤਹਿਤ ਇਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅੱਜ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ 'ਚ ਅੰਮਿ੍ਤ ਵੇਲੇ ਰਾਗੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਕੈਨੇਡੀਅਨ ਪੁਲਿਸ ਬੈਂਡ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ 'ਚ ਸ਼ਾਨਦਾਰ ਪੇਸ਼ਕਾਰੀ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਸੱਭਿਆਚਾਰਕ ਫੇਰੀ 'ਤੇ ਪੰਜਾਬ ਆਏ ਵੈਨਕੂਵਰ (ਕੈਨੇਡਾ) ਪੁਲਿਸ ਦੇ ਪਾਈਪ ਬੈਂਡ ਵਲੋਂ ਵਿਸਾਖੀ ਮੌਕੇ ਅੱਜ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਆਪਣੇ ਕੈਨੇਡੀਅਨ ਰਵਾਇਤੀ ...

ਪੂਰੀ ਖ਼ਬਰ »

ਨਿਪਾਲ 'ਚ ਯਾਤਰੀ ਜਹਾਜ਼ ਹਾਦਸਾਗ੍ਰਸਤ, ਸਹਿ-ਪਾਇਲਟ ਸਮੇਤ 3 ਮੌਤਾਂ

ਕਾਠਮੰਡੂ, 14 ਅਪੈ੍ਰਲ (ਪੀ. ਟੀ. ਆਈ.)- ਨਿਪਾਲ ਦੇ ਐਵਰੈਸਟ ਖੇਤਰ 'ਚ ਐਤਵਾਰ ਨੂੰ ਲੁਕਲਾ ਹਵਾਈ ਅੱਡੇ 'ਤੇ ਇਕ ਛੋਟਾ ਯਾਤਰੀ ਜਹਾਜ਼ ਰਨਵੇਅ 'ਤੇ ਉਡਾਨ ਭਰਨ ਲੱਗਿਆਂ ਸੰਤੁਲਨ ਗਵਾਉਣ ਕਾਰਨ ਉੱਥੇ ਖੜੇ ਹੋਰ ਹੈਲੀਕਾਪਟਰਾਂ ਨਾਲ ਟਕਰਾਉਣ ਕਰਕੇ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX