ਤਾਜਾ ਖ਼ਬਰਾਂ


ਫੇਕ ਨਿਊਜ਼ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ
. . .  2 minutes ago
ਨਵੀਂ ਦਿੱਲੀ, 24 ਫਰਵਰੀ- ਦਿੱਲੀ ਪੁਲਿਸ ਨੇ ਦਿੱਲੀ ਦੇ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਫੇਕ ਨਿਊਜ਼ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ। ਸਿਸੋਦੀਆ 'ਤੇ ਦੋਸ਼ ਲੱਗਾ ਸੀ ਕਿ ਉਨ੍ਹਾਂ ਨੇ...
ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਥਾਣੇ 'ਚ ਮੁਨਸ਼ੀ ਦੀ ਮੌਤ
. . .  13 minutes ago
ਕਪੂਰਥਲਾ, 24 ਫਰਵਰੀ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਥਾਣਾ ਫੱਤੂ ਢੀਂਗਾ ਵਿਖੇ ਤਾਇਨਾਤ ਮੁਨਸ਼ੀ ਸੁਖਵਿੰਦਰ ਸਿੰਘ ਦੀ ਅੱਜ ਸਵੇਰੇ ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਥਾਣੇ...
ਮੋਟੇਰਾ ਸਟੇਡੀਅਮ ਪਹੁੰਚੇ ਬੀ.ਸੀ.ਸੀ.ਆਈ ਦੇ ਪ੍ਰਧਾਨ ਸੌਰਵ ਗਾਂਗੁਲੀ
. . .  23 minutes ago
ਗੁਜਰਾਤ, 24 ਫਰਵਰੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸੈਕਟਰੀ ਜੇ ਸ਼ਾਹ ਅਹਿਮਦਾਬਾਦ...
ਟਰੱਕ ਅਤੇ ਕੈਂਟਰ ਵਿਚਾਲੇ ਹੋਈ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  50 minutes ago
ਅਬੋਹਰ, 24 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸਵੇਰੇ ਅਬੋਹਰ-ਗੰਗਾਨਗਰ ਰੋਡ 'ਤੇ ਟਰੱਕ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਹਿਮਦਾਬਾਦ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਚੁੱਕੇ ਹਨ। ਹੁਣ ਤੋਂ ਥੋੜ੍ਹੀ ਦੇਰ ਤੱਕ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇੱਥੇ...
ਭਾਰਤ ਪਹੁੰਚਣ ਤੋਂ ਪਹਿਲਾਂ ਟਰੰਪ ਨੇ ਹਿੰਦੀ 'ਚ ਕੀਤਾ ਟਵੀਟ, ਕਿਹਾ- ਭਾਰਤ ਆਉਣ ਲਈ ਤਤਪਰ ਹਾਂ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਦੋ ਦਿਨਾਂ ਦੌਰੇ 'ਤੇ ਭਾਰਤ ਪਹੁੰਚ ਰਹੇ ਹਨ। ਭਾਰਤ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਹਿੰਦੀ 'ਚ ਟਵੀਟ ਕੀਤੀ। ਟਵੀਟ 'ਚ ਟਰੰਪ ਨੇ...
ਅਹਿਮਦਾਬਾਦ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਲਈ ਰਵਾਨਾ ਹੋ ਚੁੱਕੇ ਹਨ। ਇੱਥੇ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਇੱਕ ਰੋਡ ਸ਼ੋਅ ਕਰਨਗੇ ਅਤੇ ਮੋਟੇਰਾ ਸਟੇਡੀਅਮ...
ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਰਾਮਵੀਰ ਸਿੰਘ ਬਿਧੁਰੀ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਬਦਰਪੁਰ ਤੋਂ ਭਾਜਪਾ ਵਿਧਾਇਕ ਰਾਮਵੀਰ ਸਿੰਘ ਬਿਧੁਰੀ ਨੂੰ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ ਹੈ। ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁੱਲ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦੇ 161 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਸਿਓਲ, 24 ਫਰਵਰੀ- ਦੱਖਣੀ ਕੋਰਿਆ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਲਗਭਗ 763 ਹੋ ਗਈ ਹੈ ਜਦ ਕਿ ਇਹ ਜਾਨਲੇਵਾ ਵਾਇਰਸ ਕਾਰਨ ...
ਅਹਿਮਦਾਬਾਦ ਦੇ ਮੋਟੇਰਾ ਸਟੇਸ਼ਨ ਦੇ ਬਾਹਰ ਕੀਤੇ ਗਏ ਸੁਰੱਖਿਆ ਸਖ਼ਤ ਪ੍ਰਬੰਧ
. . .  about 2 hours ago
ਗੁਜਰਾਤ, 24 ਫਰਵਰੀ- ਗੁਜਰਾਤ ਦੇ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਪੱਤਰਕਾਰ ਸਾਜਨ ਸੰਧੂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 24 ਫਰਵਰੀ (ਕਪਿਲ ਕੰਧਾਰ)- ਗੁਰੂ ਹਰਸਹਾਏ ਵਾਸੀ ਪੱਤਰਕਾਰ ਸਾਜਨ ਸੰਧੂ ਦੀ ਬੀਤੀ ਰਾਤ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ...
ਸੀ.ਏ.ਏ ਖ਼ਿਲਾਫ਼ ਪ੍ਰਦਰਸ਼ਨ ਦੇ ਚੱਲਦਿਆਂ ਜਾਫਰਾਬਾਦ, ਮੌਜਪੁਰ-ਬਾਬਰਪੁਰ ਮੈਟਰੋ ਸਟੇਸ਼ਨ ਬੰਦ
. . .  about 3 hours ago
ਦਿੱਲੀ, 24 ਫਰਵਰੀ- ਦਿੱਲੀ ਦੇ ਜਾਫਰਾਬਾਦ 'ਚ ਮੈਟਰੋ ਸਟੇਸ਼ਨ ਦੇ ਬਾਹਰ ਸੀ.ਏ.ਏ ਦੇ ਖ਼ਿਲਾਫ਼ ਔਰਤਾਂ ਵੱਲੋਂ ਵਿਰੋਧ ਪ੍ਰਦਰਸ਼ਨ ...
ਅੱਜ ਦਾ ਵਿਚਾਰ
. . .  about 3 hours ago
'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 11 hours ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਦਿੱਲੀ

ਮਾਇਆ ਪੁਰੀ ਇਲਾਕੇ 'ਚ ਟਕਰਾਅ ਦੀ ਘਟਨਾ ਕੇਜਰੀਵਾਲ ਸਰਕਾਰ ਦੀ ਹੈ ਸਾਜਿਸ਼-ਦਿੱਲੀ ਭਾਜਪਾ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)- ਬੀਤੇ ਕੱਲ੍ਹ ਮਾਇਆ ਪੁਰੀ ਇਲਾਕੇ 'ਚ ਸੀਲਿੰਗ ਦੇ ਮਾਮਲੇ ਨੂੰ ਲੈ ਕੇ ਪੁਲਿਸ ਤੇ ਲੋਕਾਂ ਵਿਚਕਾਰ ਹੋਈ ਪੱਥਰਬਾਜੀ ਤੇ ਵਪਾਰੀਆਂ 'ਤੇ ਹੋਏ ਲਾਠੀਚਾਰਜ਼ ਦੀ ਨਿੰਦਾ ਕਰਦੇ ਹੋਏ ਭਾਜਪਾ ਦਿੱਲੀ ਪ੍ਰਦੇਸ਼ ਨੇ ਇਸ ਘਟਨਾ ਨੂੰ ...

ਪੂਰੀ ਖ਼ਬਰ »

ਇੰਡੀਆ ਗੇਟ ਵਿਖੇ ਦਿੱਲੀ ਕਮੇਟੀ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਲਿ੍ਹਆਂਵਾਲਾ ਬਾਗ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਇੰਡੀਆ ਗੇਟ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਗੁਰਬਾਣੀ ਸ਼ਬਦ ਗਾਇਨ ਤੋਂ ਇਲਾਵਾ ਇਤਿਹਾਸ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਨੇ ਮੁਫ਼ਤ ਕੰਪਿਊਟਰ ਸਿੱਖਿਆ ਦਾ ਕੇਂਦਰ ਖੋਲਿ੍ਹਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਪਿਛਲੇ ਕੁੱਝ ਸਮੇਂ ਤੋਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੇਂਦਰ ਸਥਾਪਿਤ ਕਰਕੇ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਵਾਲੀ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਨੇ ਡਾ: ਅੰਬੇਡਕਰ ਦੇ 128ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)- ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਹਾੜੇ ਮੌਕੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਦਿੱਲੀ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁ: ਨਾਨਕ ਸ਼ਾਹੀ ਢਾਕਾ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਰਵਾਨਾ ਹੋਵੇਗਾ 115 ਮੈਂਬਰੀ ਜਥਾ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਖ਼ਾਲਸੇ ਦਾ ਜਨਮ ਦਿਹਾੜਾ ਤੇ ਵਿਸਾਖੀ ਪੁਰਬ ਬੰਗਲਾ ਦੇਸ਼ ਦੇ ਗੁ: ਨਾਨਕ ਸ਼ਾਹੀ ਢਾਕਾ ਵਿਖੇ ਮਨਾਉਣ ਹਿਤ 115 ਸਿੰਘ ਸਿੰਘਣੀਆਂ ਦਾ ਜਥਾ ਭਲਕੇ 15 ਅਪ੍ਰੈਲ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਸ਼ੇਸ਼ ਪ੍ਰੋਗਰਾਮ ਦਾ ਮਕਸਦ ਖਾਲਸਾ ਸਿਰਜਣਾ ਦਿਵਸ ਦੇ ਨਾਲ -ਨਾਲ ਜਲਿ੍ਹਆਂ ਵਾਲਾ ਬਾਗ਼ ਸਾਕੇ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਮਜਨੂੰ ਦਾ ਟਿੱਲਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਮਜਨੂੰ ਦਾ ਟਿੱਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਵਜਾਨ ਦੀ ਮੌਤ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਖਾਨਕੋਟ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ | ਪਿ੍ਤਪਾਲ ਸਿੰਘ ਉਰਫ਼ ਫੁੱਲੜ ਪੁੱਤਰ ਬੀਰ ਸਿੰਘ ਵਾਸੀ ਪਿੰਡ ਖਾਨਕੋਟ, ਜੋ ਬੀਤੇ ਲੰਬੇ ਸਮੇਂ ...

ਪੂਰੀ ਖ਼ਬਰ »

550 ਸਾਲਾ ਗੁਰਪੁਰਬ ਕੇਂਦਰ ਤੇ ਪੰਜਾਬ ਸਰਕਾਰ ਅਤੇ ਹੋਰ ਜਥੇਬੰਦੀਆਂ ਨਾਲ ਸਾਂਝੇ ਤੌਰ 'ਤੇ ਮਨਾਇਆ ਜਾਵੇਗਾ-ਭਾਈ ਲੌਾਗੋਵਾਲ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਵਿਸਾਖੀ ਮੌਕੇ ਹਰੀਕੇ ਹੈੱਡ ਵਰਕਸ 'ਤੇ ਨਹਾਉਂਦੇ ਸਮੇਂ ਦੋ ਲੜਕੇ ਡੁੱਬੇ

ਹਰੀਕੇ ਪੱਤਣ/ਜ਼ੀਰਾ/ਮਖੂ, 14 ਅਪ੍ਰੈਲ (ਸੰਜੀਵ ਕੁੰਦਰਾ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਵਿਸਾਖੀ ਦੇ ਦਿਹਾੜੇ ਮੌਕੇ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ 'ਚ ਸ਼ਾਮ 5 ਵਜੇ ਦੇ ਕਰੀਬ ਨਹਾਉਂਦੇ ਦੋ ਲੜਕੇ ਡੂੰਘੇ ਪਾਣੀ 'ਚ ਡੁੱਬ ਗਏ, ਜਦਕਿ ਤਿੰਨ ਹੋਰਨਾਂ ਨੂੰ ...

ਪੂਰੀ ਖ਼ਬਰ »

ਡਿਗਰੀਆਂ-ਡਿਪਲੋਮੇ ਪ੍ਰਾਪਤ ਨੌਜਵਾਨਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਮਲਸੀਆਂ, 14 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪੰਜਾਬ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ, ਹੈੱਡ ਮਾਸਟਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਿੱਖਿਆ ਵਿਭਾਗ ਵਲੋਂ ਸਿੱਧੇ ਤੌਰ 'ਤੇ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰ ਦੀ ਭਰਤੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਤੋਂ ਪਹਿਲਾਂ ਅੰਮਿ੍ਤਸਰ 'ਚ 19 ਥਾਵਾਂ 'ਤੇ ਲਗਾਏ ਗਏ ਸਨ ਚਿਤਾਵਨੀ ਪੋਸਟਰ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੋਂ ਇਕ ਦਿਨ ਪਹਿਲਾਂ ਅੰਮਿ੍ਤਸਰ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਹਤਿਆਰੇ ਜਨਰਲ ਆਰ.ਈ.ਐੱਚ. ਡਾਇਰ ਵਲੋਂ 'ਅਪੀਲ' ਸਿਰਲੇਖ ਵਾਲੇ ਦੋ-ਭਾਸ਼ਾਈ ਪੋਸਟਰ ਸ਼ਹਿਰ 'ਚ 19 ਸਥਾਨਾਂ 'ਤੇ ਲਗਵਾਏ ਗਏ ਸਨ | ਜਿਨ੍ਹਾਂ 'ਚ ਇਹ ਐਲਾਨ ਕੀਤਾ ਗਿਆ ਸੀ ਕਿ ਕੋਈ ਵੀ ਵਿਅਕਤੀ ਬਿਨਾਂ ਮਨਜ਼ੂਰੀ ਦੇ ਸ਼ਹਿਰ ਨਹੀਂ ਛੱਡੇਗਾ ਅਤੇ ਰਾਤ ਨੂੰ 8 ਵਜੇ ਦੇ ਬਾਅਦ ਬਾਜ਼ਾਰਾਂ 'ਚ ਵਿਖਾਈ ਦੇਣ ਵਾਲੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਜਾਵੇਗੀ | ਇਕ ਜਗ੍ਹਾ 'ਤੇ ਚਾਰ ਤੋਂ ਵਧੇਰੇ ਲੋਕ ਇਕੱਠੇ ਨਹੀਂ ਹੋ ਸਕਣਗੇ ਅਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ | ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਨਾਲ ਸਬੰਧਿਤ ਰਿਪੋਰਟਾਂ 'ਚ ਦਰਜ ਹੈ ਕਿ 12 ਅਪ੍ਰੈਲ 1919 ਨੂੰ ਸਵੇਰੇ 10 ਵਜੇ ਡਾਇਰ ਨੇ 125 ਅੰਗਰੇਜ਼ ਅਤੇ 310 ਭਾਰਤੀ ਸੈਨਿਕਾਂ ਨੂੰ ਨਾਲ ਲੈ ਕੇ ਸ਼ਹਿਰ 'ਚ ਗਸ਼ਤ ਕੀਤੀ | ਜਦੋਂ ਉਸ ਨੇ ਸਥਾਨਕ ਸੁਲਤਾਨਵਿੰਡ ਦਰਵਾਜ਼ੇ ਦੇ ਨਜ਼ਦੀਕ ਖੜੀ ਭੀੜ ਨੂੰ ਉੱਥੋਂ ਹਟਣ ਦਾ ਹੁਕਮ ਦਿੱਤਾ ਤਾਂ ਭੀੜ 'ਤੇ ਇਸ ਦਾ ਕੋਈ ਅਸਰ ਨਹੀਂ ਹੋਇਆ ਸਗੋਂ ਭੀੜ 'ਚ ਸ਼ਾਮਿਲ ਕੁਝ ਨੌਜਵਾਨਾਂ ਨੇ ਡਾਇਰ ਦਾ ਮਜ਼ਾਕ ਬਣਾਉਣਾ ਸ਼ੁਰੂ ਕਰ ਦਿੱਤਾ | ਜਿਸ 'ਤੇ ਉਸ ਨੇ ਤੁਰੰਤ ਨਾਲ ਖੜ੍ਹੇ ਅਧਿਕਾਰੀਆਂ ਨੂੰ ਸ਼ਾਹਮੁਖੀ ਤੇ ਗੁਰਮੁਖੀ 'ਚ ਸ਼ਹਿਰ ਵਾਸੀਆਂ ਨੂੰ ਚਿਤਾਵਨੀ ਦਿੰਦੇ ਪੋਸਟਰ ਤਿਆਰ ਕਰਕੇ ਸ਼ਹਿਰ 'ਚ ਲਗਵਾਉਣ ਦੇ ਨਾਲ-ਨਾਲ ਢੋਲ ਵਜਾ ਕੇ ਮੁਨਾਦੀ ਰਾਹੀਂ ਇਹ ਸੁਨੇਹਾ ਪਹੁੰਚਾਉਣ ਦਾ ਹੁਕਮ ਦਿੱਤਾ | ਪ੍ਰਾਪਤ ਵੇਰਵਿਆਂ ਅਨੁਸਾਰ ਉਕਤ ਹੱਥ-ਲਿਖੇ ਪੋਸਟਰ ਸਥਾਨਕ ਹਾਲ ਗੇਟ, ਚੌਕ ਖ਼ੈਰੂਦੀਨ ਮਸਜਿਦ ਬਾਜ਼ਾਰ, ਚੌਕ ਹਾਲ ਬਾਜ਼ਾਰ, ਚੌਕ ਬਿਜਲੀ ਵਾਲਾ, ਚੌਕ ਫਵਾਰਾ, ਹਾਥੀ ਗੇਟ, ਲੋਹਗੜ੍ਹ ਗੇਟ, ਢਾਬ ਖਟੀਕਾਂ, ਚੌਕ ਭਾਈ ਸੰਤ ਸਿੰਘ, ਚੌਕ ਦੂਲੋ, ਚੌਕ ਫੁੱਲਾਂਵਾਲਾ, ਚੌਕ ਬਾਜ਼ਾਰ ਟੁੰਡਾ ਤਲਾਬ, ਚੌਕ ਕਿਲ੍ਹਾ ਭੰਗੀਆਂ, ਚੌਕ ਬਾਬਾ ਝੰਡਾ ਸਿੰਘ, ਚੌਕ ਮਜੀਠ ਮੰਡੀ, ਚੌਕ ਨਮਕ ਮੰਡੀ, ਚੌਕ ਕਟੜਾ ਕਰਮ ਸਿੰਘ, ਲਾਹੌਰੀ ਗੇਟ ਅਤੇ ਚੌਕ ਚਿੱਟਾ ਕਟੜਾ 'ਚ ਲਗਾਏ ਗਏ | ਇਸ ਤਰ੍ਹਾਂ ਨਾਲ ਬਾਕੀ ਲਗਪਗ 85 ਫ਼ੀਸਦੀ ਸ਼ਹਿਰੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਐਲਾਨ ਦੀ ਕੋਈ ਜਾਣਕਾਰੀ ਨਹੀਂ ਮਿਲ ਸਕੀ | ਜਿਸ ਕਾਰਨ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਲੋਕ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਇਸ਼ਨਾਨ ਕਰਨ ਉਪਰੰਤ ਜਲਿ੍ਹਆਂਵਾਲਾ ਬਾਗ਼ 'ਚ ਇਕਠੇ ਹੁੰਦੇ ਰਹੇ |


ਖ਼ਬਰ ਸ਼ੇਅਰ ਕਰੋ

ਪਾਕਿ ਵਲੋਂ 100 ਹੋਰ ਭਾਰਤੀ ਮਛੇਰੇ ਰਿਹਾਅ

ਇਸਲਾਮਾਬਾਦ, 14 ਅਪ੍ਰੈਲ (ਏਜੰਸੀ)- ਪੁਲਵਾਮਾ ਅੱਤਵਾਦੀ ਹਮਲੇ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਨਾਅ ਦੇ ਚਲਦਿਆਂ ਪਾਕਿਸਤਾਨ ਨੇ ਚੰਗੀ ਸਦਭਾਵਨਾ ਦੇ ਮੱਦੇਨਜ਼ਰ 100 ਹੋਰ ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ | ਪਾਕਿਸਤਾਨ ਨੇ ਦੂਜੇ ਪੜਾਅ ਤਹਿਤ ਇਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅੱਜ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ 'ਚ ਅੰਮਿ੍ਤ ਵੇਲੇ ਰਾਗੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਕੈਨੇਡੀਅਨ ਪੁਲਿਸ ਬੈਂਡ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ 'ਚ ਸ਼ਾਨਦਾਰ ਪੇਸ਼ਕਾਰੀ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਸੱਭਿਆਚਾਰਕ ਫੇਰੀ 'ਤੇ ਪੰਜਾਬ ਆਏ ਵੈਨਕੂਵਰ (ਕੈਨੇਡਾ) ਪੁਲਿਸ ਦੇ ਪਾਈਪ ਬੈਂਡ ਵਲੋਂ ਵਿਸਾਖੀ ਮੌਕੇ ਅੱਜ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਆਪਣੇ ਕੈਨੇਡੀਅਨ ਰਵਾਇਤੀ ...

ਪੂਰੀ ਖ਼ਬਰ »

ਨਿਪਾਲ 'ਚ ਯਾਤਰੀ ਜਹਾਜ਼ ਹਾਦਸਾਗ੍ਰਸਤ, ਸਹਿ-ਪਾਇਲਟ ਸਮੇਤ 3 ਮੌਤਾਂ

ਕਾਠਮੰਡੂ, 14 ਅਪੈ੍ਰਲ (ਪੀ. ਟੀ. ਆਈ.)- ਨਿਪਾਲ ਦੇ ਐਵਰੈਸਟ ਖੇਤਰ 'ਚ ਐਤਵਾਰ ਨੂੰ ਲੁਕਲਾ ਹਵਾਈ ਅੱਡੇ 'ਤੇ ਇਕ ਛੋਟਾ ਯਾਤਰੀ ਜਹਾਜ਼ ਰਨਵੇਅ 'ਤੇ ਉਡਾਨ ਭਰਨ ਲੱਗਿਆਂ ਸੰਤੁਲਨ ਗਵਾਉਣ ਕਾਰਨ ਉੱਥੇ ਖੜੇ ਹੋਰ ਹੈਲੀਕਾਪਟਰਾਂ ਨਾਲ ਟਕਰਾਉਣ ਕਰਕੇ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX