ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  4 minutes ago
ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਜਲੰਧਰ

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਿਆਂ 'ਚ ਚੱਲੇ ਗੁਰਬਾਣੀ ਦੇ ਪ੍ਰਵਾਹ

ਜਲੰਧਰ, 14 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਖ਼ਾਲਸਾ ਪੰਥ ਦਾ ਸਾਜਨਾ ਦਿਹਾੜਾ ਤੇ ਵਿਸਾਖੀ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਿਆਂ 'ਚ ਅੱਜ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ 'ਚ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

ਨਕੋਦਰ, 14 ਅਪ੍ਰੈਲ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ ਏ. ਐਸ. ਆਈ. ਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਹਿਲਾ ਇੰਦਰਜੀਤ ਕੌਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ | ਥਾਣਾ ਸਿਟੀ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਮਸ਼ੇਰ 'ਚ ਡੇਅਰੀ ਮਾਲਕਾਂ ਦੀ ਮੀਟਿੰਗ ਕੱਲ੍ਹ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਡੇਅਰੀ ਮਾਲਕਾਂ ਦੀ ਇਕ ਅਹਿਮ ਮੀਟਿੰਗ 16 ਅਪ੍ਰੈਲ ਨੂੰ ਜਮਸ਼ੇਰ ਡੇਅਰੀ ਕੰਪਲੈਕਸ ਵਿਖੇ 2. 30 ਵਜੇ ਹੋ ਰਹੀ ਹੈ | ਖਾਲਸਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਤੇ ਰਾਧੇ ਸ਼ਿਆਮ ਨੇ ਦੱਸਿਆ ਕਿ ਮੀਟਿੰਗ 'ਚ ਡੇਅਰੀ ...

ਪੂਰੀ ਖ਼ਬਰ »

ਟੀਨੂੰ ਦੀ ਅਗਵਾਈ ਹੇਠ ਅਟਵਾਲ ਦੇ ਹੱਕ 'ਚ ਭਰਵੀਂ ਮੀਟਿੰਗ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਇਕ ਭਰਵੀਂ ਮੀਟਿੰਗ ਪਿੰਡ ਤੱਲ੍ਹਣ ਵਿਖੇ ਹਲਕਾ ਵਿਧਾਇਕ ਪਵਨ ਟੀਨੂੰ ਦੀ ਅਗਵਾਈ ਹੇਠ ਹੋਈ | ਇਸ ਤੋਂ ਪਹਿਲਾਂ ਡਾ: ਚਰਨਜੀਤ ਸਿੰਘ ਅਟਵਾਲ ਗੁਰਦੁਆਰਾ ...

ਪੂਰੀ ਖ਼ਬਰ »

ਰਾਏਪੁਰ ਨੇ ਪੰਜ ਪਿੰਡਾਂ ਦਾ ਇਕੱਠ ਕਰ ਕੇ ਦਿਖਾਈ ਆਪਣੀ ਤਾਕਤ

ਜਲੰਧਰ, 14 ਅਪ੍ਰੈਲ (ਸਟਾਫ ਰਿਪੋਰਟਰ)- ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਅੱਜ 5 ਪਿੰਡਾਂ ਦਾ ਇਕੱਠ ਕਰਕੇ ਆਪਣੀ ਤਾਕਤ ਪਾਰਟੀ ਹਾਈਕਮਾਨ ਨੂੰ ਦਿਖਾਈ ਹੈ | ਆਪਣੀ ...

ਪੂਰੀ ਖ਼ਬਰ »

ਸ਼ਾਹਕੋਟ ਤੋਂ ਵੱਡੀ ਲੀਡ ਨਾਲ ਜਿੱਤਣਗੇ ਕਾਾਗਰਸੀ ਉਮੀਦਵਾਰ ਚੌਧਰੀ-ਲਾਡੀ ਸ਼ੇਰੋਵਾਲੀਆ

ਮਹਿਤਪੁਰ, 14 ਅਪ੍ਰੈਲ (ਮਨਜਿੰਦਰ ਸਿੰਘ ਥਿੰਦ )-ਲੋਕ ਸਭਾ ਚੋਣਾਾ ਦੇ ਸਬੰਧ 'ਚ ਮਹਿਤਪੁਰ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ 'ਚ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਮੌਜੂਦਗੀ 'ਚ ਮਹਿਤਪੁਰ ਬਲਾਕ ਦੇ ਵਰਕਰਾਾ ਨਾਲ ਅਹਿਮ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਪਿੰਡ- ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼

ਗੁਰਾਇਆ, ਰੁੜਕਾ ਕਲਾਂ 14 ਅਪ੍ਰੈਲ (ਬਲਵਿੰਦਰ ਸਿੰਘ, ਦਵਿੰਦਰ ਸਿੰਘ ਖ਼ਾਲਸਾ)-ਚੌਧਰੀ ਸੰਤੋਖ ਸਿੰਘ ਉਮੀਦਵਾਰ ਕਾਂਗਰਸ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਅੱਜ ਚੌਧਰੀ ਵਿਕਰਮਜੀਤ ਸਿੰਘ ਇੰਚਾਰਜ ਹਲਕਾ ਫਿਲੌਰ ਨੇ ਬੁੰਡਾਲਾ, ਕਾਹਨਾ ਢੇਸੀਆਂ, ...

ਪੂਰੀ ਖ਼ਬਰ »

ਨਗਰ ਨਿਗਮ ਤੋਂ ਭੰਗ ਹੋਣ ਲੱਗਾ ਕੰਪਨੀਆਂ ਦਾ ਮੋਹ

ਸ਼ਿਵ ਸ਼ਰਮਾ
ਜਲੰਧਰ, 14 ਅਪ੍ਰੈਲ - 274 ਕਰੋੜ ਦੇ ਐਲ. ਈ. ਡੀ. ਅਤੇ ਕਰੋੜਾਂ ਦੇ ਸਵੀਪਿੰਗ ਮਸ਼ੀਨ ਸਮੇਤ ਕਈ ਪ੍ਰਾਜੈਕਟਾਂ ਦੇ ਬੰਦ ਹੋਣ ਤੋਂ ਬਾਅਦ ਕੰਪਨੀਆਂ ਦਾ ਨਗਰ ਨਿਗਮ ਤੋਂ ਮੋਹ ਭੰਗ ਹੋ ਰਿਹਾ ਹੈ ਜਿਸ ਕਰਕੇ ਹੁਣ ਕਈ ਕੰਪਨੀਆਂ ਨਿਗਮ ਨਾਲ ਕੰਮ ਕਰਨ ਬਾਰੇ ਪਹਿਲਾਂ ਗੰਭੀਰ ਵਿਚਾਰਾਂ ਕਰ ਰਹੇ ਹਨ ਕਿ ਜੇਕਰ ਉਹ ਕੰਮ ਕਰਦੇ ਹਨ, ਉਹ ਸਿਰੇ ਚੜੇ੍ਹਗਾ ਜਾਂ ਫਿਰ ਵਿਚਕਾਰ ਹੀ ਲਟਕ ਕੇ ਰਹਿ ਜਾਵੇਗਾ | ਕੰਪਨੀਆਂ ਦਾ ਦਾਅਵਾ ਹੈ ਕਿ ਪ੍ਰਾਜੈਕਟਾਂ ਦੇ ਰੱਦ ਹੋਣ ਤੋਂ ਬਾਅਦ ਉਨ੍ਹਾਂ ਦਾ ਹੀ ਨੁਕਸਾਨ ਹੋਇਆ ਹੈ | ਸ਼ਹਿਰ ਵਿਚ 65000 ਲਾਈਟਾਂ ਨੂੰ ਐਲ. ਈ. ਡੀ. ਵਿਚ ਬਦਲਣ ਲਈ 274 ਕਰੋੜ ਰੁਪਏ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਸੀ ਪਰ ਇਸ ਵਿਚ ਘੁਟਾਲੇ ਹੋਣ ਦੇ ਦੋਸ਼ ਲੱਗਣ ਤੋਂ ਬਾਅਦ ਨਿਗਮ ਨੇ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਸੀ | ਕੰਪਨੀ ਨੇ ਨਿਗਮ ਤੋਂ ਆਪਣਾ 7 ਕਰੋੜ ਲੈਣ ਲਈ ਕੇਸ ਆਰਬੀਟੇ੍ਰਸ਼ਨ ਵਿਚ ਲੈ ਜਾਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਕੀਤੀ ਹੋਈ ਹੈ | ਇਹ ਅਲੱਗ ਗੱਲ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਪ੍ਰਾਜੈਕਟ ਦੀ ਲਾਗਤ ਘਟਾਉਣ ਲਈ ਕਿਹਾ ਸੀ ਪਰ ਕੰਪਨੀ ਇਸ ਲਈ ਤਿਆਰ ਨਹੀਂ ਹੋਈ ਸੀ | ਬਾਅਦ ਵਿਚ ਮੇਅਰ ਨੇ ਦਾਅਵਾ ਕੀਤਾ ਸੀ ਕਿ 274 ਕਰੋੜ ਦੇ ਪ੍ਰਾਜੈਕਟ ਦੀ ਕੋਈ ਲੋੜ ਨਹੀਂ ਸਗੋਂ 40 ਕਰੋੜ ਦੀ ਲਾਗਤ ਨਾਲ ਸ਼ਹਿਰ ਦੀਆਂ 65000 ਲਾਈਟਾਂ ਬਦਲ ਦਿੱਤੀਆਂ ਜਾਣਗੀਆਂ | ਸਮਾਰਟ ਸਿਟੀ ਵਿਚ ਪ੍ਰਾਜੈਕਟ ਪਾਇਆ ਜਾਵੇਗਾ | ਇਸ ਤੋਂ ਪਹਿਲਾਂ ਹੀ ਕਈ ਪ੍ਰਾਜੈਕਟ ਸਮਾਰਟ ਸਿਟੀ ਵਿਚ ਸ਼ਾਮਿਲ ਕੀਤੇ ਗਏ ਹਨ ਪਰ ਅਜੇ ਤੱਕ ਪ੍ਰਾਜੈਕਟ ਸਿਰੇ ਨਹੀਂ ਚੜੇ੍ਹ ਹਨ | ਸ਼ਹਿਰ ਵਿਚ ਹਜ਼ਾਰਾਂ ਸਟਰੀਟ ਲਾਈਟਾਂ ਤੇ 5500 ਐਲ.ਈ.ਡੀ. ਲਾਈਟਾਂ ਬੰਦ ਪਈਆਂ ਹਨ | ਦੂਜਾ ਅਹਿਮ ਪ੍ਰਾਜੈਕਟ ਸ਼ਹਿਰ ਵਿਚ 5 ਸਾਲਾਂ ਲਈ ਸਵੀਪਿੰਗ ਮਸ਼ੀਨਾਂ ਨਾਲ ਮੁੱਖ ਸੜਕਾਂ ਦਾ ਸਾਫ਼ ਕਰਨ ਦਾ ਪ੍ਰਾਜੈਕਟ ਸੀ ਜਿਹੜਾ ਕਿ ਨਿਗਮ ਦੇ ਮੇਅਰ ਜਗਦੀਸ਼ ਰਾਜਾ ਵਲੋਂ ਘੁਟਾਲਾ ਹੋਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕੰਮ ਬੰਦ ਕਰ ਦਿੱਤਾ ਗਿਆ ਸੀ | ਕੰਪਨੀ ਨੇ 1 ਜੁਲਾਈ 2018 ਨੂੰ ਸਵੀਪਿੰਗ ਮਸ਼ੀਨ ਨਾਲ ਕੰਮ ਕਰਨਾ ਬੰਦ ਕਰ ਦਿੱਤਾ ਸੀ | ਉਨ੍ਹਾਂ ਦੀ ਪੌਣੇ ਪੰਜ ਕਰੋੜ ਦੀ ਅਜੇ ਤੱਕ ਅਦਾਇਗੀ ਨਹੀਂ ਕੀਤੀ ਜਾ ਸਕੀ ਹੈ | ਇਸ ਪ੍ਰਾਜੈਕਟ ਦੇ ਬੰਦ ਹੋਣ ਦਾ ਅਸਰ ਇਹ ਹੋਇਆ ਹੈ ਕਿ ਪਿਛਲੇ 8 ਮਹੀਨੇ ਤੋਂ ਮੁੱਖ ਸੜਕਾਂ ਦੀ ਚੰਗੀ ਤਰ੍ਹਾਂ ਨਾਲ ਸਫ਼ਾਈ ਨਹੀਂ ਕੀਤੀ ਗਈ ਅਤੇ ਨਾ ਹੀ ਮੁਲਾਜ਼ਮਾਂ ਤੋਂ ਕੰਮ ਕਰਵਾਉਣ ਲਈ ਸਿੱਧੀ ਭਰਤੀ ਕੀਤੀ ਗਈ |
ਕੰਪਨੀ ਬਾਗ਼ ਵਿਚ ਸੰਭਾਲ ਦਾ ਕੰਮ ਨਿੱਜੀ ਕੰਪਨੀ ਨੂੰ ਦਿੱਤਾ ਗਿਆ ਸੀ | ਹੋਣਾ ਤਾਂ ਚਾਹੀਦਾ ਸੀ ਕਿ ਠੇਕਾ ਰੱਦ ਹੋਣ ਤੋਂ ਪਹਿਲਾਂ ਹੀ ਨਵੀਂ ਕੰਪਨੀ ਨੂੰ ਅਲਾਟ ਕੀਤਾ ਜਾਂਦਾ ਪਰ ਸਮਾਂ ਲੰਘ ਗਿਆ ਪਰ ਨਵੀਂ ਕੰਪਨੀ ਨੂੰ ਇਹ ਕਹਿ ਕੇ ਕੰਮ ਨਹੀਂ ਦਿੱਤਾ ਗਿਆ ਕਿ ਚੋਣ ਜ਼ਾਬਤਾ ਲੱਗ ਗਿਆ ਹੈ | ਨਿਗਮ ਸੂਤਰਾਂ ਦੀ ਮੰਨੀਏ ਤਾਂ ਫ਼ੰਡ ਕਰਕੇ ਵੀ ਠੇਕਾ ਜਲਦੀ ਨਵੇਂ ਸਿਰੇ ਅਲਾਟ ਕਰਨ ਵਿਚ ਦਿਲਚਸਪੀ ਜ਼ਾਹਰ ਨਹੀਂ ਕੀਤੀ ਗਈ | ਇਸੇ ਤਰਾਂ ਨਾਲ ਸ਼ਹਿਰ ਵਿਚ ਜਾਇਦਾਦਾਂ ਦਾ ਸਰਵੇਖਣ ਕਰਨ ਵਾਲੀ ਕੰਪਨੀ ਦੀ ਅਦਾਇਗੀ ਵੀ ਅਜੇ ਨਿਗਮ ਪ੍ਰਸ਼ਾਸਨ ਵਲੋਂ ਦਿੱਤੀ ਜਾਣੀ ਹੈ | ਇਹ ਤਾਂ ਵੱਡੇ ਪ੍ਰਾਜੈਕਟ ਹਨ ਸਗੋਂ ਛੋਟੇ-ਛੋਟੇ ਕੰਮ ਕਰਾਉਣ ਲਈ ਹੀ ਠੇਕੇਦਾਰਾਂ ਨੂੰ ਆਪਣੀ ਅਦਾਇਗੀ ਲੈਣ ਲਈ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਿਗਮ ਪ੍ਰਸ਼ਾਸਨ ਨੇ ਕੂੜਾ ਚੁੱਕਣ ਲਈ 150 ਦੇ ਕਰੀਬ ਹੱਥ ਰੇਹੜਿਆਂ ਦੀ ਖ਼ਰੀਦ ਕੀਤੀ ਸੀ ਤੇ ਨਿਗਮ ਪ੍ਰਸ਼ਾਸਨ ਨੇ ਆਪਣੀ ਮਰਜ਼ੀ ਨਾਲ ਉਸ ਦੇ ਡਿਜ਼ਾਈਨ ਵਿਚ ਬਦਲਾਅ ਕਰਵਾਏ ਸਨ | ਕੰਪਨੀ ਨੂੰ ਬਾਅਦ ਵਿਚ ਕਹਿ ਦਿੱਤਾ ਗਿਆ ਕਿ ਇਹ ਸਹੀ ਨਹੀਂ ਹਨ ਕਿ ਉਹ ਵਾਪਸ ਲੈ ਜਾਵੇ | ਇਹ ਹੱਥ ਰੇਹੜੇ ਅੱਜ ਵੀ ਨਿਗਮ ਦੀ ਵਰਕਸ਼ਾਪ ਵਿਚ ਰੁਲ ਰਹੇ ਹਨ | ਜੇਕਰ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾਣੀ ਸੀ ਤਾਂ ਇਨ੍ਹਾਂ ਦੀ ਖ਼ਰੀਦ ਕਿਉਂ ਕੀਤੀ ਗਈ | ਇਸ ਬਾਰੇ ਅੱਜ ਤੱਕ ਕਿਸੇ ਦੀ ਜ਼ਿੰਮੇਵਾਰੀ ਤੈਅ ਨਹੀਂ ਕੀਤੀ ਗਈ ਹੈ | ਪੁਰਾਣੀਆਂ ਚੈਸੀਆਂ ਦਾ ਮਾਮਲਾ ਅਜੇ ਤੱਕ ਹੱਲ ਨਹੀਂ ਹੋ ਸਕਿਆ ਹੈ ਤੇ ਹੁਣ ਕੰਪਨੀ ਚੈਸੀਆਂ ਬਦਲਣ ਲਈ ਤਿਆਰ ਹੋਈ ਹੈ | ਨਿਗਮ ਵਲੋਂ ਜਿਸ ਤਰਾਂ ਨਾਲ ਪ੍ਰਾਜੈਕਟਾਂ ਵਿਚ ਘੋਟਾਲਾ ਦੱਸ ਕੇ ਉਨ੍ਹਾਂ ਨੂੰ ਨਿਗਮ ਤੋਂ ਤੋਰਿਆ ਜਾ ਰਿਹਾ ਹੈ, ਉਸ ਨਾਲ ਤਾਂ ਆਉਣ ਵਾਲੇ ਸਮੇਂ ਵਿਚ ਕੰਪਨੀਆਂ ਨਿਗਮ ਨਾਲ ਕੰਮ ਕਰਨ ਲਈ ਤਿਆਰ ਹੋਣਗੀਆਂ, ਇਸ ਬਾਰੇ ਨਿਗਮ ਲਈ ਨਵੀਂ ਚਿੰਤਾ ਖੜੀ ਹੋ ਸਕਦੀ ਹੈ |
ਇਸ਼ਤਿਹਾਰੀ ਬੋਰਡ ਲਗਾਉਣ ਦਾ ਕੰਮ ਲੈਣ ਲਈ ਕੋਈ ਤਿਆਰ ਨਹੀਂ
ਹੋਰ ਤਾਂ ਹੋਰ ਸ਼ਹਿਰ ਵਿਚ ਸਾਲਾਨਾ 14.50 ਕਰੋੜ ਦੀ ਲਾਗਤ ਨਾਲ ਸ਼ਹਿਰ ਵਿਚ ਇਸ਼ਤਿਹਾਰੀ ਬੋਰਡ ਲਗਾਉਣ ਦਾ ਕੰਮ ਲੈਣ ਲਈ ਕੰਪਨੀਆਂ ਤਿਆਰ ਨਹੀਂ ਹਨ | ਪਹਿਲਾਂ ਤਾਂ ਠੇਕੇਦਾਰਾਂ ਨੇ ਇਸ ਦੀ ਜ਼ਿਆਦਾ ਕੀਮਤ ਦੱਸੀ ਸੀ ਤੇ ਬਾਅਦ ਵਿਚ ਇਸ ਦੀ ਸਾਲਾਨਾ ਟੈਂਡਰ ਦੀ ਕੀਮਤ 14.50 ਕਰੋੜ ਕਰ ਦਿੱਤੀ ਗਈ ਸੀ | ਸ਼ਹਿਰ ਦੀਆਂ 3000 ਸਾਈਟਾਂ 'ਤੇ ਕੰਮ ਦੇਣ ਲਈ ਚਾਰ ਵਾਰ ਟੈਂਡਰ ਮੰਗੇ ਗਏ ਸਨ ਪਰ ਕਿਸੇ ਠੇਕੇਦਾਰ ਜਾਂ ਕੰਪਨੀ ਨੇ ਕੰਮ ਲੈਣ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ | ਇਹ ਮਾਮਲਾ ਵੀ ਹਾਈਕੋਰਟ ਵਿਚ ਚੱਲਿਆ ਗਿਆ ਹੈ | ਫ਼ੰਡ ਨਾ ਹੋਣ ਕਰਕੇ ਨਿਗਮ ਨੇ ਕੰਪਨੀਆਂ ਨੂੰ ਤੋਰਨਾ ਸ਼ੁਰੂ ਕਰ ਦਿੱਤਾ ਹੈ ਜਦਕਿ ਨਿਗਮ ਦਾ ਆਪਣਾ ਅਮਲਾ ਕੰਮ ਕਰਨ ਲਈ ਤਿਆਰ ਨਹੀਂ ਹੈ | ਕੰਮ ਕਰਨ ਲਈ ਅਜੇ ਫ਼ੈਸਲੇ ਲੈਣ ਦੇ ਸਮੇਂ ਦੀ ਉਡੀਕ ਵੀ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਕਰੋਲ ਬਾਗ਼ ਵਿਖੇ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਲੋਕਾਂ ਵਲੋਂ ਵਿਰੋਧ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਕਰੋਲ ਬਾਗ ਵਿਖੇ ਇਕ ਮੋਬਾਈਲ ਕੰਪਨੀ ਵਲੋਂ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਵਿਰੋਧ ਕਰਦੇ ਹੋਏ ਕੰਪਨੀ ਦੇ ਨੁਮਾਇੰਦਿਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਖੇਤਰ 'ਚ ...

ਪੂਰੀ ਖ਼ਬਰ »

ਛਾਉਣੀ 'ਚ ਅਟਵਾਲ ਦੇ ਹੱਕ 'ਚ ਹੋਇਆ ਭਰਵਾਂ ਇੱਕਠ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਅੱਜ ਜਲੰਧਰ ਛਾਉਣੀ ਵਿਖੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਨਕੋਦਰ, 14 ਅਪ੍ਰੈਲ (ਭੁਪਿੰਦਰ ਅਜੀਤ ਸਿੰਘ)-ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਹਾੜਾ ਭਾਰਤੀਆ ਐਸ. ਸੀ./ਬੀ. ਸੀ. ਤੇ ਹੋਰ ਕੈਟਾਗਰੀਜ਼ ਵਲੋਂ ਦਵਿੰਦਰ ਕੁਮਾਰ ਕਲੇਰ ਚੇਅਰਮੈਨ ਪੰਜਾਬ ਦੀ ਅਗਵਾਈ ਹੇਠ ਚੇਤਨਾ ਮਾਰਚ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਚੁੱਗਿਟੀ/ਜੰਡੂ ਸਿੰਘਾ, 14 ਅਪ੍ਰੈਲ(ਨਰਿੰਦਰ ਲਾਗੂ)- ਜਲੰਧਰ ਤੋਂ ਹੁਸ਼ਿਆਰਪੁਰ ਮੁਖ ਸੜਕ ਮਾਰਗ 'ਤੇ ਸਥਿਤ ਗੁਰਦੁਆਰਾ ਸੰਤ ਬਾਬਾ ਬਸੰਤ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ, ਸੰਗਰਾਂਦ ਅਤੇ ਵਿਸਾਖੀ ਦਾ ਤਿਉਹਾਰ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਆਉਣਗੇ ਜਲੰਧਰ-ਮੱਕੜ

ਜਲੰਧਰ, 14 ਅਪ੍ਰੈਲ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 15 ਅਪ੍ਰੈਲ ਨੂੰ ਬੂਟਾ ਮੰਡੀ ਜਲੰਧਰ ਨੇੜਲੀ ਚਾਰਾ ਮੰਡੀ ਵਿਖੇ ਦੁਪਹਿਰ 12 ਵਜੇ ਡਾ: ਬੀ.ਆਰ. ਅੰਬੈਡਕਰ ਜੇੈਅੰਤੀ ਦੇ ਸਬੰਧ 'ਚ ਹੋ ਰਹੀ ਰੈਲੀ ਨੂੰ ਸੰਬੋਧਨ ਕਰਨਗੇ | ਜਲੰਧਰ ...

ਪੂਰੀ ਖ਼ਬਰ »

ਬਿਕਰਮ ਸਿੰਘ ਇੰਪਲਾਈਜ਼ ਫੈੱਡਰੇਸ਼ਨ ਕਰਤਾਰਪੁਰ ਮੰਡਲ ਦੇ ਪ੍ਰਧਾਨ ਬਣੇ

ਕਰਤਾਰਪੁਰ, 14 ਅਪ੍ਰੈਲ (ਜਸਵੰਤ ਵਰਮਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕਾਮ ਕਰਤਾਰਪੁਰ ਮੰਡਲ ਦੀ ਮੀਟਿੰਗ ਸੁਖਦੇਵ ਸਿੰਘ ਖਹਿਰਾ ਸਰਕਲ ਪ੍ਰਧਾਨ ਕਪੂਰਥਲਾ ਅਤੇ ਆਰਗੇਨਾਈਜ਼ਰ ਸੁਰਜੀਤ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਵਿਚ ਬਿਕਰਮ ਸਿੰਘ ਨੂੰ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸਹਾਇਤਾ ਕਰਨਾ ਉੱਤਮ ਕਾਰਜ-ਸੁਰਿੰਦਰ ਸਿੰਘ ਕੈਰੋਂ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਭੇਟ ਕਰਨ ਦੇ ਸ਼ੁਰੂ ਕੀਤੇ ਆਪਣੇ ਸਿਲਸਿਲੇ ਤਹਿਤ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ 50 ਤੋਂ ਵੱਧ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਗੁਰਮਤਿ ਸਮਾਗਮ ਅੱਜ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਗੁ: ਪਾਤਸ਼ਾਹੀ ਛੇਵੀਂ ਲੰਮਾ ਪਿੰਡ ਦੇ 26ਵੇਂ ਸਥਾਪਨਾ ਦਿਵਸ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ 15 ਅਪ੍ਰੈਲ ਨੂੰ ਕਰਵਾਇਆ ਜਾਵੇਗਾ | ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਡੇ ਬਾਜ਼ਾਰ ਲੱਗਣ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਲੋਕ

ਜਲੰਧਰ, 14 ਅਪ੍ਰੈਲ (ਸ਼ਿਵ)- ਪਰਚੀਆਂ ਕੱਟਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਵੀ ਸੰਡੇ ਬਾਜ਼ਾਰ ਤੋਂ ਚੁੱਪੀ ਧਾਰ ਲਈ ਹੈ | ਸੰਡੇ ਬਾਜ਼ਾਰ ਵਿਚ ਫੜੀਆਂ ਇਹ ਕਹਿ ਕੇ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ ਕਿ ਬਾਜ਼ਾਰ ਵਿਚ ਲੋਕਾਂ ਦੇ ਲੰਘਣ ਲਈ ਜਗ੍ਹਾ ਰਹੇਗੀ ਪਰ ਐਤਵਾਰ ਨੂੰ ...

ਪੂਰੀ ਖ਼ਬਰ »

ਧਰੁਵ ਪਾਂਡਵ ਕਿ੍ਕਟ ਟਰਾਫ਼ੀ 'ਚ ਮੋਹਾਲੀ ਨੇ 364 ਦੌੜਾਂ ਬਣਾਈਆਂ

ਜਲੰਧਰ, 14 ਅਪ੍ਰੈਲ (ਜਤਿੰਦਰ ਸਾਬੀ) - ਬਰਲਟਨ ਪਾਰਕ ਕ੍ਰਿਕਟ ਸਟੇਡੀਅਮ 'ਚ ਖੇਡੇ ਜਾ ਰਹੇ ਧਰੁਵ ਪਾਂਡਵ ਕ੍ਰਿਕਟ ਟਰਾਫ਼ੀ ਅੰਡਰ 19 ਸਾਲ ਵਰਗ ਦੇ ਖੇਡੇ ਜਾ ਰਹੇ ਮੈਚ ਵਿਚ ਮੋਹਾਲੀ ਦੀ ਟੀਮ ਨੇ 95 ਓਵਰਾਂ ਦੇ ਵਿਚ 9 ਵਿਕਟਾਂ ਗੁਆ ਕੇ 364 ਦੌੜਾਂ ਬਣਾਈਆਂ ਤੇ ਇਸ ਵਿਚ ਆਂਸ਼ੂਲ ...

ਪੂਰੀ ਖ਼ਬਰ »

ਅੰਤਰ ਕਾਲਜ ਫ਼ੈਸਨ ਸ਼ੋਅ 'ਚ ਕੇ. ਐਮ. ਵੀ. ਕਾਲਜ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਜਲੰਧਰ, 14 ਅਪ੍ਰੈਲ (ਰਣਜੀਤ ਸਿੰਘ ਸੋਢੀ)- ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮਕਸੂਦਾਂ ਕੈਂਪਸ ਵਿਖੇ ਇੰਡੋ-ਵੈਸਟਰਨ ਥੀਮ ਤੇ ਇੰਟਰ ਕਾਲਜ ਫ਼ੈਸ਼ਨ ਸ਼ੋਅ 'ਨਵਿਆ ਕਿ੍ਤੀ' ਕਰਵਾਇਆ ਗਿਆ | ਇਸ ਮੁਕਾਬਲੇ 'ਚ ਕੇ.ਐਮ.ਵੀ. ਕਾਲਜ, ਆਨੰਦ ਕਾਲਜ ਕਪੂਰਥਲਾ, ਸਨਰਾਈਜ਼ ...

ਪੂਰੀ ਖ਼ਬਰ »

ਲੰਮਾ ਪਿੰਡ ਖ਼ੇਤਰ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਖ਼ੇਤਰ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ ਤੋਂ ਅੱਕੇ ਲੋਕਾਂ ਵਲੋਂ ਨਗਰ ਨਿਗਮ ਦੇ ਸਬੰਧਿਤ ਅਧਿਕਾਰੀਆਂ ਖਿਲਾਫ਼ ਰੋਸ ਜ਼ਾਹਰ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਅਕਾਲੀ ਆਗੂ ...

ਪੂਰੀ ਖ਼ਬਰ »

ਪੈਦਲ ਸੜਕ ਪਾਰ ਕਰ ਰਹੀਆਂ ਦੋ ਬੱਚੀਆਂ ਨੂੰ ਕਾਰ ਨੇ ਕੁਚਲਿਆ

ਮਕਸੂਦਾਂ, 14 ਅਪ੍ਰੈਲ (ਲਖਵਿੰਦਰ ਪਾਠਕ)- ਅੱਜ ਸ਼ਾਮ ਬੇਅੰਤ ਸਿੰਘ ਪਾਰਕ ਨੇੜੇ ਪੈਦਲ ਸੜਕ ਪਾਰ ਕਰ ਰਹੀਆਂ ਦੋ ਬੱਚਿਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਨਾਲ ਇਕ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਦ ਕਿ ਇਕ ਬੱਚੀ ਦਾ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

2 ਵੱਖ-ਵੱਖ ਮਾਮਲਿਆਂ 'ਚ 8 ਲੱਖ ਰੁਪਏ ਦੀ ਰਾਸ਼ੀ ਜ਼ਬਤ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਨਗਦ ਰਾਸ਼ੀ ਕੂਰੀ ਕਰਨ ਦੀ ਤਹਿ ਕੀਤੀ ਗਈ ਸੀਮਾਂ ਤੋਂ ਵੱਧ ਪੈਸੇ ਕੋਲ ਲਿਜਾਣ ਦੇ ਦੋਸ਼ ਵਿੱਚ ਪੁਲਿਸ ਥਾਣਾ ਭੋਗਪੁਰ ਦੀ ਹੱਦ ਅੰਦਰ ਪੈਂਦੇ ਕੁਰੇਸ਼ੀਆਂ ਨਾਕੇ ...

ਪੂਰੀ ਖ਼ਬਰ »

ਅਪਾਹਜ ਆਸ਼ਰਮ 'ਚ ਲਗਾਇਆ ਕੈਂਪ

ਜਲੰਧਰ, 14 ਅਪ੍ਰੈਲ (ਸ਼ਿਵ)- ਅਪਾਹਜ ਆਸ਼ਰਮ ਵਿਚ ਸਵਰਗੀ ਗੁਰਬਚਨ ਸਿੰਘ ਸਾਹਨੀ ਦੀ ਯਾਦ ਵਿਚ ਲਾਲਾ ਰਾਮ ਕਿਸ਼ੋਰ ਕਪੂਰ ਵਿਕਲਾਂਗ ਸਹਿਤ ਟਰੱਸਟ ਵਲੋਂ ਇਕ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਐੱਸ. ਡੀ.ਐਮ. ਪਰਮਵੀਰ ਸਿੰਘ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੇ ਕਿਹਾ ਰਾਤ ਨੂੰ ਬਿਜਲੀ ਦਿੱਤੀ ਜਾਵੇ ਤਾਂ ਬਚਣਗੀਆਂ ਫ਼ਸਲਾਂ

ਜਲੰਧਰ, 14 ਅਪ੍ਰੈਲ (ਸ਼ਿਵ)- ਕਣਕ ਦੀ ਕਟਾਈ ਵੇਲੇ ਅੱਗਾਂ ਤੋਂ ਬਚਾਅ ਲਈ ਪਾਵਰ ਕਾਮ ਦੇ ਚੀਫ਼ ਇੰਜੀਨੀਅਰ ਕੇ. ਪੀ. ਐੱਸ. ਸੇਖੋਂ ਨਾਲ ਹੋਈ ਮੀਟਿੰਗ 'ਚ ਕਿਸਾਨਾਂ ਨੇ ਮੰਗ ਕੀਤੀ ਕਿ ਜੇਕਰ ਪਾਵਰਕਾਮ ਕਟਾਈ ਵੇਲੇ ਦਿਨ ਦੀ ਜਗ੍ਹਾ ਰਾਤ ਨੂੰ ਵੀ ਬਿਜਲੀ ਦਿੰਦਾ ਹੈ ਤਾਂ ਫਸਲਾਂ ...

ਪੂਰੀ ਖ਼ਬਰ »

ਸੈਨਾ ਗੇਟ ਦੇ ਸਾਹਮਣੇ ਬਣੀ ਸੜਕ-ਡਾਇਵਰਟ ਖ਼ਤਮ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਰਾਮਾ ਮੰਡੀ ਤੋਂ ਪੀ.ਏ.ਪੀ. ਚੌਾਕ ਵੱਲ ਨੂੰ ਆਉਂਦੇ ਹੋਏ ਭੂਰ ਮੰਡੀ ਦੇ ਬਿਲਕੁਲ ਸਾਹਮਣੇ ਸੈਨਾ ਗੈਟ ਦੇ ਬਾਹਰ ਬਣੇ ਹੋਏ ਡਾਇਵਰਟ (ਮੋੜ) ਨੂੰ ਅੱਜ ਫਲਾਈ ਓਵਰ ਬਣਾਉਣ ਵਾਲੀ ਕੰਪਨੀ ਵਲੋਂ ਸਿੱਧਾ ਕਰ ਦਿੱਤਾ ਗਿਆ ਹੈ ਤੇ ਇਸ 'ਤੇ ...

ਪੂਰੀ ਖ਼ਬਰ »

ਰਾਮਾ ਮੰਡੀ ਚੌਕ ਨੇੜੇ ਬੋਤਲਾਂ ਨਾਲ ਭਰਿਆ ਟਰੱਕ ਪਲਟਿਆ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)- ਰਾਮਾ ਮੰਡੀ ਚੌਾਕ ਨੇੜੇ ਅੱਜ ਸਵੇਰ ਸਮੇਂ ਕੋਲਡ ਡਿ੍ੰਕ ਦੀਆਂ ਬੋਤਲਾਂ ਨਾਲ ਭਰਿਆ ਹੋਇਆ ਇਕ ਟਰੱਕ ਪਲਟ ਗਿਆ ਜਿਸ ਦੌਰਾਨ ਗੱਡੀ ਦਾ ਚਾਲਕ ਮਾਮੂਲੀ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਚਾਲਕ ਹਰੀਸ਼ ਚੰਦ ...

ਪੂਰੀ ਖ਼ਬਰ »

ਡੀ.ਸੀ.ਪੀ. ਵਲੋਂ ਬਿਨਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਅਤੇ ਸਰਾਵਾਂ 'ਚ ਠਹਿਰਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, 14 ਅਪੈ੍ਰਲ (ਐੱਮ.ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਪੁਲਿਸ (ਡੀ.ਸੀ.ਪੀ.) ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਗੈਸਟ ਹਾਊਸ ਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ...

ਪੂਰੀ ਖ਼ਬਰ »

ਵਿਸਾਖੀ ਦਾ ਤਿਉਹਾਰ ਮਨਾਇਆ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਗੁਰੂ ਅੰਗਦ ਦੇਵ ਪਬਲਿਕ ਸਕੂਲ ਰਾਮਾ ਮੰਡੀ ਵਿਖੇ ਵਿਸਾਖੀ ਦਾ ਤਿਉਹਾਰ ਬੱਚਿਆਂ ਤੇ ਸਟਾਫ਼ ਮੈਂਬਰਾਂ ਵਲੋਂ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਵਿਦਿਆਰਥੀਆਂ ਵਲੋਂ ਭਾਸ਼ਣ, ਗੀਤ, ...

ਪੂਰੀ ਖ਼ਬਰ »

ਨਵਯੁਗ ਊਰਜਾ ਗਰੁੱਪ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਸ਼ਾਹਕੋਟ, 14 ਅਪ੍ਰੈਲ (ਦਲਜੀਤ ਸਚਦੇਵਾ)- ਸ੍ਰੀ ਸ੍ਰੀ ਨਵਯੁਗ ਊਰਜਾ ਗਰੁੱਪ ਸ਼ਾਹਕੋਟ ਵਲੋਂ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਗਰੁੱਪ ਦੇ ਸਰਪ੍ਰਸਤ ਮਨਜੀਤ ਕੁਮਾਰ ਦੇਦ ਤੇ ਗੌਰਵ ਮੈਸਨ ਦੀ ਅਗਵਾਈ ਹੇਠ ਮਾਨਵ ਕਲਿਆਣ ਗਊਧਾਮ ਨਵਾਂ ...

ਪੂਰੀ ਖ਼ਬਰ »

ਦੁਸਾਂਝ ਕਲਾਾ ਦੇ ਅੱਡੇ ਕੋਲੋਂ ਲੰਘਦੀ ਨਹਿਰ ਦੀ ਬਦਬੂ ਕਾਰਨ ਲੋਕ ਪ੍ਰੇਸ਼ਾਨ

ਦੁਸਾਂਝ ਕਲਾਂ, 14 ਅਪ੍ਰੈਲ (ਰਾਮ ਪ੍ਰਕਾਸ਼ ਟੋਨੀ) - ਦੁਆਬੇ ਦੀ ਜਿੰਦ-ਜਾਨ ਕਹੀ ਜਾਣ ਵਾਲੀ ਬਿਸਤ-ਦੁਆਬ ਨਹਿਰ ਜੋ ਰੋਪੜ ਹੈਂਡਵਰਕਸ 'ਚੋਂ ਨਿਕਲ ਦੀ ਨਹਿਰ ਦੀ ਸਹਾਇਕ ਨਹਿਰ ਜੋਂ ਦੁਸਾਂਝ ਕਲਾਂ ਦੇ ਅੱਡੇ ਕੋਲੋਂ ਲੰਘਦੀ ਨਹਿਰ ਦਾ ਬਹੁਤ ਬੁਰਾ ਹਾਲ ਹੈ | ਜੋਗਿੰਦਰ ਰਾਮ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਫਿਲੌਰ, 14 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ)- ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਢਾਡੀ ਅਤੇ ਰਾਗੀ ਜਥਿਆਂ ਵਲ਼ੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ ਗਿਆ | ਇਸ ਮੌਕੇ ਜਸਵੀਰ ਸਿੰਘ ਫਿਲੌਰ ...

ਪੂਰੀ ਖ਼ਬਰ »

ਬਿਲਗਾ 'ਚ ਡਾ: ਭੀਮ ਰਾਓ ਅੰਬੇਡਕਰ ਦਾ 128 ਵਾਂ ਜਨਮ ਦਿਵਸ ਮਨਾਇਆ

ਬਿਲਗਾ, 14 ਅਪ੍ਰੈਲ (ਰਾਜਿੰਦਰ ਸਿੰਘ ਬਿਲਗਾ)- ਅੱਜ ਇੱਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ 128 ਵਾਂ ਜਨਮ ਦਿਵਸ ਮਨਾਇਆ ਗਿਆ ਜਿਸ ਦੇ ਸਬੰਧ 'ਚ ਮਹੱਲਾ ਪੱਤੀ ਬੱਗਾ 'ਚ ਸਥਿਤ ਡਾਕਟਰ ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਡਰੋਲੀ ਕਲਾਂ 'ਚ ਖਾਲਸਾ ਸਾਜਨਾ ਦਿਵਸ 'ਤੇ ਦੋ ਦਿਨਾ ਸਮਾਗਮ

ਡਰੋਲੀ ਕਲਾਂ, 14 ਅਪ੍ਰੈਲ (ਸੰਤੋਖ ਸਿੰਘ) - ਸਥਾਨਕ ਪਿੰਡ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਸਮਾਗਮ ਕਰਵਾਇਆ ਗਿਆ | ਬਾਬਾ ਦਿਲਾਵਰ ਸਿੰਘ ਬ੍ਰਹਮਜੀ ਦੀ ਪ੍ਰੇਰਣਾ ਸਦਕਾ ਪਹਿਲੇ ਦਿਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੁਕਾਨ 'ਚੋਂ ਬਰਾਮਦ

ਕਿਸ਼ਨਗੜ੍ਹ, 14 ਅਪ੍ਰੈਲ (ਲਖਵਿੰਦਰ ਸਿੰਘ ਲੱਕੀ)-ਕਿਸ਼ਨਗੜ੍ਹ ਪੁਲਿਸ ਅਮਲੇ ਵਲੋਂ ਇਕ ਦੁਕਾਨ 'ਤੇ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਕਿਸ਼ਨਗੜ੍ਹ ਪੁਲਿਸ ਚੌਕੀ ਇੰਚਾਰਜ ਬਲਵੀਰ ਸਿੰਘ ਬੁੱਟਰ ਏ.ਐੱਸ.ਆਈ. ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਨੂਰਮਹਿਲ, 14 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਨੇੜੇ ਬੀਤੀ ਰਾਤ ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਂਚ ਅਧਿਕਾਰੀ ਏ. ਐਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਪਵਨ ਕੁਮਾਰ ਉਰਫ਼ ਮਟਰ ਵਾਸੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ 'ਚ ਭੋਗਪੁਰ ਤੋਂ 20 ਬੱਸਾਂ ਦਾ ਕਾਫਲਾ ਹੋਵੇਗਾ ਸ਼ਾਮਿਲ: ਖਰਲ ਕਲਾਂ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪੱਧਰ 'ਤੇ ਬੂਟਾ ਮੰਡੀ ਜਲੰਧਰ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਭੋਗਪੁਰ ਤੋਂ 20 ਬੱਸਾਂ ਵਿੱਚ ਅਕਾਲੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਲੜੋਆ 'ਚ ਸਮਾਗਮ

ਭੋਗਪੁਰ, 14 ਅਪ੍ਰੈਲ (ਅ.ਬ.)- ਨਜ਼ਦੀਕੀ ਪਿੰਡ ਲੜੋਆ ਦੇ ਗੁਰਦੁਆਰਾ ਲਹਿੰਦੀ ਪੱਤੀ ਵਿਖੇ ਵਿਸਾਖੀ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸਰਵਨ ਸਿੰਘ ਪ੍ਰਦੇਸੀ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ਅੰਤ ਵਿਚ ਮਾਸਟਰ ਗੁਰਚਰਨ ਸਿੰਘ ਨੇ ਪਾਠੀ ਸਿੰਘਾਂ, ਕੀਰਤਨੀ ਜਥੇ ਤੇ ...

ਪੂਰੀ ਖ਼ਬਰ »

ਮਹਿਤਪੁਰ 'ਚ ਵਿਸਾਖੀ ਸ਼ਰਧਾ ਨਾਲ ਮਨਾਈ

ਮਹਿਤਪੁਰ, 14 ਅਪ੍ਰੈਲ (ਰੰਧਾਵਾ) - ਕਸਬਾ ਮਹਿਤਪੁਰ ਦੇ ਗੁਰਦੁਆਰਾ ਸਿੰਘ ਸਭਾ (ਭਾਈ ਜਵਾਹਰ ਸਿੰਘ) ਵਿਖੇ ਵਿਸਾਖੀ ਅਰਥਾਤ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਗਿਆਨੀ ਜਸਵਿੰਦਰ ਸਿੰਘ ਬਾਜਵਾ ਕਲਾਂ ਦੇ ...

ਪੂਰੀ ਖ਼ਬਰ »

2 ਵੱਖ-ਵੱਖ ਮਾਮਲਿਆਂ 'ਚ 8 ਲੱਖ ਰੁਪਏ ਦੀ ਰਾਸ਼ੀ ਜ਼ਬਤ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਨਗਦ ਰਾਸ਼ੀ ਕੂਰੀ ਕਰਨ ਦੀ ਤਹਿ ਕੀਤੀ ਗਈ ਸੀਮਾਂ ਤੋਂ ਵੱਧ ਪੈਸੇ ਕੋਲ ਲਿਜਾਣ ਦੇ ਦੋਸ਼ ਵਿੱਚ ਪੁਲਿਸ ਥਾਣਾ ਭੋਗਪੁਰ ਦੀ ਹੱਦ ਅੰਦਰ ਪੈਂਦੇ ਕੁਰੇਸ਼ੀਆਂ ਨਾਕੇ ...

ਪੂਰੀ ਖ਼ਬਰ »

ਮਹਿਤਪੁਰ ਦੀ ਵਿਸਾਖੀ ਪੁਰਾਤਨ ਢੰਗ ਨਾਲ ਮਨਾਈ

ਮਹਿਤਪੁਰ, 14 ਅਪ੍ਰੈਲ (ਰੰਧਾਵਾ) - ਮਹਿਤਪੁਰ ਵਿਖੇ ਵਿਸਾਖੀ ਦਾ ਇਤਿਹਾਸਕ ਦਿਹਾੜਾ ਬਾਬਾ ਰਾਮ ਮਾਲੋ ਦੇ ਸਥਾਨ 'ਤੇ ਰਿਵਾਇਤੀ ਅਤੇ ਪੁਰਾਤਨ ਢੰਗ ਨਾਲ ਮਨਾਇਆ ਗਿਆ | ਗੱਦੀ ਨਸ਼ੀਨ ਮਹੰਤ ਆਦਰਸ਼ ਕੁਮਾਰ ਨੇ ਬਾਬਾ ਜੀ ਦੇ ਸਥਾਨ 'ਤੇ ਝੰਡਾ ਸਵੇਰੇ 8 ਵਜ ਸੰਗਤਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਵਿਸਾਖੀ 'ਤੇ ਆਕਸਫੋਰਡ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ

ਕਰਤਾਰਪੁਰ, 14 ਅਪ੍ਰੈਲ (ਜਸਵੰਤ ਵਰਮਾ)-ਖ਼ਾਲਸੇ ਦੇ ਸਿਰਜਣਾ ਦਿਵਸ, ਵਿਸਾਖੀ ਮੌਕੇ ਆਕਸਫੋਰਡ ਹਸਪਤਾਲ ਜਲੰਧਰ ਵਲੋਂ ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਗੁਰਬੀਰ ਸਿੰਘ ਗਿੱਲ, ਡਾ: ਰਾਹੁਲ ਪਰਵਾਨਾ, ਡਾ: ...

ਪੂਰੀ ਖ਼ਬਰ »

ਭੋਗਪੁਰ 'ਚ ਕਿਸਾਨ ਮੇਲਾ ਅੱਜ

ਭੋਗਪੁਰ, 14 ਅਪ੍ਰੈਲ (ਕਮਲਜੀਤ ਸਿੰਘ ਡੱਲੀ)- ਸਮੂਹ ਆੜ੍ਹਤੀ ਐਸੋਸੀਏਸ਼ਨ ਭੋਗਪੁਰ ਵਲੋਂ ਅੱਜ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ | ਆੜ੍ਹਤੀ ਐਸੋਸੀਏਸ਼ਨ ਭੋਗਪੁਰ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਨੇ ਦੱਸਿਆ ਕਿ ਇਸ ਮੌਕੇ ਪੂਸਾ ਯੂਨੀਵਰਸਟੀ ਦਿੱਲੀ ਵਲੋਂ ਬਾਸਮਤੀ ਦੀਆਂ ...

ਪੂਰੀ ਖ਼ਬਰ »

ਭਾਰਤ ਰਤਨ ਬਾਬਾ ਸਾਹਿਬ ਡਾ: ਅੰਬੇਡਕਰ ਨੂੰ ਸ਼ਰਧਾਂਜਲੀ ਭੇਟ

ਕਰਤਾਰਪੁਰ, 14 ਅਪ੍ਰੈਲ (ਜਸਵੰਤ ਵਰਮਾ)-ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ 'ਤੇ ਗਾਇਕ ਬਬਰੀਕ ਖੋਸਲਾ ਨੇ ਗੀਤਾਂ ਰਾਹੀਂ ਬਾਬਾ ਸਾਹਿਬ ਨੂੰ ਯਾਦ ਕੀਤਾ | ਜੈ ਭੀਮ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਇਸ ਸਮਾਗਮ ਵਿਚ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਕਿਸਾਨ ਟਰਾਂਸਫਾਰਮਰਾਂ ਦੇ ਨੇੜੇ ਕਣਕ ਦੀ ਕਟਾਈ ਸਭ ਤੋਂ ਪਹਿਲ ਕਰਨ-ਐੱਸ.ਡੀ.ਓ

ਸ਼ਾਹਕੋਟ, 14 ਅਪ੍ਰੈਲ (ਦਲਜੀਤ ਸਚਦੇਵਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਕੋਦਰ (ਸਿਟੀ) ਦੇ ਸੀਨੀਅਰ ਐਕਸੀਅਨ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਪਾਵਰ ਕਾਰਪੋਰੇਸ਼ਨ ਸ਼ਾਹਕੋਟ ਦੇ ਅਧਿਕਾਰੀ ਤੇ ਮੁਲਾਜ਼ਮਾਂ ਵਲੋਂ ਪਿੰਡਾਂ 'ਚ ਕਿਸਾਨਾਂ ਨਾਲ ਸੰਪਰਕ ਕਰਕੇ ਕਣਕ ...

ਪੂਰੀ ਖ਼ਬਰ »

5 ਕਿੱਲੋ ਚੂਰਾ ਪੋਸਤ ਸਮੇਤ 1 ਵਿਅਕਤੀ ਕਾਬੂ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਪੁਲਸ ਵਲੋਂ ਅੱਜ 5 ਕਿੱਲੋਂ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ ਜਿਸ ਦੀ ਪਹਿਚਾਣ ਬਲਵੀਰ ਸਿੰਘ ਵਾਸੀ ਰਾਓਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX