ਤਾਜਾ ਖ਼ਬਰਾਂ


ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  13 minutes ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  22 minutes ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  31 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  42 minutes ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  36 minutes ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 minute ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 2 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 2 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 3 hours ago
ਲਖਨਊ, 20 ਮਈ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੂੰ ਮਿਲਣ ਲਈ ਲਖਨਊ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ...
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 20 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਕੈਬਨਿਟ ਦੀ ਬੈਠਕ ਕੱਲ੍ਹ ਭਾਵ ਮੰਗਲਵਾਰ ਨੂੰ ਹੋਣ ਦੀ ਸੰਭਾਵਨਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਕੱਲ੍ਹ ਹੀ ਦਿੱਲੀ 'ਚ ਐੱਨ. ਡੀ. ਏ. ਦੇ ਨੇਤਾਵਾਂ ਲਈ...
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 3 hours ago
ਲਖਨਊ, 20 ਮਈ- ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਹਿਯੋਗੀ ਸੁਲੇਹਦੇਵ ਭਾਰਤੀ ਸਮਾਜ ਪਾਰਟੀ (ਐੱਸ. ਵੀ. ਐੱਸ. ਪੀ.) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਓਮਪ੍ਰਕਾਸ਼ ਰਾਜਭਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਰਾਜਪਾਲ ਰਾਮ ਨਾਈਕ ਨੇ ਮੁੱਖ ਮੰਤਰੀ ਯੋਗੀ...
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 3 hours ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ)- ਅੱਜ ਸਵੇਰੇ 11 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਸੰਗਰੂਰ ਦੇ ਨੇੜੇ ਸ਼ਤਾਬਦੀ ਐਕਸਪ੍ਰੈੱਸ ਹੇਠਾਂ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਪੁਲਿਸ ਵਲੋਂ...
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 4 hours ago
ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ...
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 4 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 4 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 5 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 6 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਮਾਨਸਾ

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਵੱਖ-ਵੱਖ ਥਾਈਾ ਸਮਾਗਮ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੇ ਜਨਮ ਦਾਤਾ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ | ਪ੍ਰਸ਼ਾਸਨ ਵਲੋਂ ਕਰਵਾਏ ਸਮਾਗਮ ਮੌਕੇ ਜਿਥੇ ਲੋਕਾਂ ਨੂੰ ਲੋਕਤੰਤਰਿਕ ਪਰੰਪਰਾਵਾਂ ਬਣਾਈ ਰੱਖਣ ਦੇ ਨਾਲ ਹੀ ਵੋਟਰਾਂ ਨੂੰ ਵਧੇਰੇ ਮਤਦਾਨ ਕਰਨ ਲਈ ਪ੍ਰੇਰਿਆ ਉਥੇ ਜਨਤਕ ਜਥੇਬੰਦੀਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਵਿਧਾਨ ਨੂੰ ਬਦਲਣ ਦੀਆਂ ਕੋਝੀਆਂ ਚਾਲਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਐਸ. ਡੀ. ਐਮ. ਮਾਨਸਾ ਅਭੀਜੀਤ ਕਪਲਿਸ਼, ਐਸ. ਡੀ. ਐਮ. ਬੁਢਲਾਡਾ ਲਤੀਫ਼ ਅਹਿਮਦ ਤੇ ਸਹਾਇਕ ਕਮਿਸ਼ਨਰ ਨਵਦੀਪ ਕੁਮਾਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਅਰਪਿਤ ਕਰ ਕੇ ਸ਼ਰਧਾਂਜਲੀ ਭੇਟ ਕੀਤੀ | ਉਪਰੰਤ ਸਥਾਨਕ ਬੱਚਤ ਭਵਨ ਵਿਖੇ ਹਾਜ਼ਰੀਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟਰ ਪ੍ਰਣ ਦਿਵਾਇਆ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ, ਨਿਰਪੱਖ ਤੇ ਸ਼ਾਂਤੀਪੂਰਨ ਚੋਣ ਦੀ ਮਰਿਆਦਾ ਨੂੰ ਬਰਕਰਾਰ ਰੱਖਦੇ ਹੋਏ ਬਿਨ੍ਹਾਂ ਕਿਸੇ ਵੀ ਲਾਲਚ ਤੋਂ ਸਾਰੀਆਂ ਚੋਣਾਂ 'ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਬੁਲਾਰਿਆਂ ਨੇ ਕਿਹਾ ਕਿ ਅੰਬੇਡਕਰ ਮਹਾਨ ਵਿਦਵਾਨ, ਲੇਖਕ, ਸਮਾਜਿਕ ਪਰਿਵਰਤਕ, ਕਾਨੂੰਨ ਤੇ ਸੰਵਿਧਾਨ ਦੇ ਨਿਰਮਾਤਾ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰ, ਕਥਨ, ਫ਼ਲਸਫ਼ਾ, ਵਿਦਵਤਾ, ਮਾਨਵਤਾ ਤੇ ਕਮਜ਼ੋਰ ਵਰਗ ਲਈ ਉਨ੍ਹਾਂ ਦਾ ਮੋਹ ਯਾਦ ਕਰਦਿਆਂ ਸਾਨੂੰ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਦੀ ਜ਼ਰੂਰਤ ਹੈ | ਇਸ ਮੌਕੇ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਡਾ. ਅੰਬੇਡਕਰ ਦੇ ਸੁਪਨਿਆਂ ਦਾ ਸੰਸਾਰ ਸਿਰਜਣ ਦੀ ਲੋੜ-ਸਮਾਉਂ
ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਡਾ: ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਡਾ: ਭੀਮ ਰਾਓ ਦੇ ਸੁਪਨਿਆਂ ਦਾ ਸੰਸਾਰ ਸਿਰਜਣ ਲਈ ਦਲਿਤ ਵਰਗ ਨੂੰ ਪੂੰਜੀਪਤੀਆਂ ਲੀਡਰਾਂ ਦਾ ਸਾਥ ਛੱਡ ਕੇ ਸੰਘਰਸ਼ ਦਾ ਰਾਹ ਚੁਣਨਾ ਪਵੇਗਾ | ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀਆਂ ਕਿਸੇ ਵੀ ਸਰਕਾਰ ਨੂੰ ਸੰਵਿਧਾਨ ਨਾਲ ਛੇੜਛਾੜ ਨਹੀਂ ਕਰਨ ਦੇਣਗੀਆਂ | ਇਸ ਮੌਕੇ ਨਛੱਤਰ ਸਿੰਘ ਖੀਵਾ, ਗੁਰਜੰਟ ਸਿੰਘ ਮਾਨਸਾ, ਅਮਰੀਕ ਸਿੰਘ ਸਮਾਓ, ਗੁਰਸੇਵਕ ਸਿੰਘ ਮਾਨ, ਸੁਰਜੀਤ ਸਿੰਘ ਰਾਮਾਨੰਦੀ, ਸੁਖਵੀਰ ਸਿੰਘ ਖਾਰਾ, ਬਾਬਾ ਬੋਹੜ ਸਿੰਘ ਆਦਿ ਹਾਜ਼ਰ ਸਨ |
ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਡਾ: ਭੀਮ ਰਾਓ ਅੰਬੇਡਕਰ 128ਵੇਂ ਜਨਮ ਦਿਨ ਮੌਕੇ ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਤੇ ਦਲਿਤ ਭਾਈਚਾਰੇ ਦੇ ਆਗੂਆਂ ਵਲੋਂ ਸਥਾਨਕ ਸ਼ਹਿਰ ਦੇ ਪੁਰਾਣੀ ਕਚਹਿਰੀ ਚੌਕ 'ਚ ਸਥਾਪਤ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ-ਮਾਲਾਵਾਂ ਪਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਬੁਲਾਰਿਆਂ ਨੇ ਕਿਹਾ ਕਿ ਡਾ: ਅੰਬੇਡਕਰ ਇਕ ਅਜਿਹੀ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਦੱਬੇ-ਕੁਚਲੇ ਤੇ ਸਮਾਜ ਦੇ ਲਤਾੜੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ ਅਤੇ ਉਨ੍ਹਾਂ ਨੂੰ ਸੰਵਿਧਾਨ 'ਚ ਬਰਾਬਰਤਾ ਦਾ ਅਧਿਕਾਰ ਦਿਵਾਉਣ ਦੀ ਪੈਰਵੀ ਕੀਤੀ | ਇਸ ਮੌਕੇ ਵਿਜੇ ਕੁਮਾਰ, ਮਾ: ਬਿਹਾਰੀ ਸਿੰਘ, ਜੁਗਰਾਜ ਸਿੰਘ, ਨੰਬਰਦਾਰ ਰਮੇਸ਼ ਸਿੰਘ, ਜਸਵਿੰਦਰ ਸਿੰਘ ਜਨਕ, ਬਲਜੀਤ ਸਿੰਘ, ਮੱਖਣ ਸਿੰਘ, ਜਸਵਿੰਦਰ ਸਿੰਘ ਖ਼ਾਲਸਾ ਆਦਿ ਅਨੇਕਾਂ ਆਗੂ ਤੇ ਵਰਕਰ ਮੌਜੂਦ ਸਨ |
ਜੈਅੰਤੀ ਮੌਕੇ ਹੋਣਹਾਰ ਵਿਦਿਆਰਥੀ ਸਨਮਾਨਿਤ
ਬਰੇਟਾ ਰਵਿੰਦਰ ਕੌਰ ਮੰਡੇਰ ਅਨੁਸਾਰ-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਮਾਨਸਾ ਵਲੋਂ ਪਿੰਡ ਜਲਵੇੜਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਵਿੱਦਿਅਕ ਖੇਤਰ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ | ਦਲ ਦੇ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ, ਛਿੰਦਰ ਸਿੰਘ ਹੋਡਲਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਸਹੋਤਾ ਨੇ ਕਿਹਾ ਕਿ ਡਾ: ਅੰਬੇਡਕਰ ਦੁਆਰਾ ਦਿਵਾਏ ਅਧਿਕਾਰ ਸਦਕਾ ਹੀ ਅੱਜ ਅਸੀਂ ਸਮਾਜ ਅੰਦਰ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਦੇ ਯੋਗ ਹਾਂ | ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜਿਕ ਤਬਦੀਲੀ ਦਾ ਦੂਜਾ ਨਾਂਅ ਹੈ ਤੇ ਜੇਕਰ ਅਸੀ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਾਂਗੇ ਤਾਂ ਹੀ ਅਸੀ ਆਪਣੇ ਹੱਕਾਂ ਦੀ ਪ੍ਰਾਪਤੀ ਵੱਲ ਵਧ ਸਕਾਂਗੇ | ਉਨ੍ਹਾਂ ਕਿਹਾ ਕਿ ਦੇਸ਼ ਕੌਮ ਲਈ ਆਪਣਾ ਸਰਬੰਸ ਵਾਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਸਾਜੇ ਖ਼ਾਲਸਾ ਰੂਪ ਦੀ ਵੀ ਕਦਰ ਕਰਨੀ ਚਾਹੀਦੀ ਹੈ ਤੇ ਸਮਾਜ ਦੇ ਲੋਕਾਂ ਨੂੰ ਵੀ ਨਸ਼ਿਆਂ ਦਾ ਤਿਆਗ ਕਰ ਕੇ ਪਰਿਵਾਰਾਂ ਦੀ ਆਰਥਿਕਤਾ ਮਜ਼ਬੂਤ ਕਰਨੀ ਚਾਹੀਦੀ ਹੈ | ਇਸ ਮੌਕੇ ਗੁਰਜੰਟ ਸਿੰਘ ਬੁਢਲਾਡਾ, ਅਜੈਬ ਸਿੰਘ ਬੁਢਲਾਡਾ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਦਿਆਲਪੁਰਾ, ਸਤਗੁਰ ਸਿੰਘ ਸਰਪੰਚ ਜਲਵੇੜਾ, ਰਾਮ ਦਿਆਲ ਸਿੰਘ, ਅਵਤਾਰ ਸਿੰਘ ਜਲਵੇੜਾ, ਵਿੱਕੀ ਸਿੰਘ, ਦਰਸ਼ਨ ਸਿੰਘ, ਕਰਮਜੀਤ ਸਿੰਘ, ਬਲਕਾਰ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਾਣੀ 'ਚ ਫਰਾਇਡ ਦੀ ਮਾਤਰਾ ਵਧਣ ਕਾਰਨ ਲੋਕ ਚਿੰਤਤ

ਝੁਨੀਰ, 14 ਅਪੈ੍ਰਲ (ਵਸ਼ਿਸ਼ਟ)-ਇਲਾਕੇ ਦੇ ਪਿੰਡਾਂ 'ਚ ਧਰਤੀ ਹੇਠਲਾ ਪਾਣੀ ਭਾਰਾ, ਖਾਰਾ ਤੇ ਕੌੜਾ ਹੋਣ ਕਾਰਨ ਪੀਣ ਦੇ ਬਹੁਤਾ ਯੋਗ ਨਹੀਂ ਹੈ ਪਰ ਇਲਾਕੇ ਦੀਆਂ ਜਲ ਸਪਲਾਈ ਸਕੀਮਾਂ ਨੂੰ ਨਹਿਰੀ ਪਾਣੀ ਲੋੜ ਅਨੁਸਾਰ ਨਾ ਮਿਲਣ ਕਾਰਨ ਲੋਕਾਂ ਨੂੰ ਮਜਬੂਰੀ ਵਸ ਹੋ ਕੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਨੂੰ ਮਹੀਨੇ ਦੀ ਤਨਖਾਹ ਨਾਲ ਰਾਜ਼ੀ ਕਰਨ ਦਾ ਯਤਨ

ਬੋਹਾ, 14 ਅਪ੍ਰੈਲ (ਸਲੋਚਨਾ ਤਾਂਗੜੀ)-ਸਥਾਨਕ ਆਦਰਸ਼ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ 7-8 ਮਹੀਨੇ ਦੀ ਪੂਰੀ ਤਨਖ਼ਾਹ ਦੇਣ ਦੀ ਬਜਾਏ ਕੇਵਲ ਇਕ ਮਹੀਨੇ ਦੀ ਤਨਖ਼ਾਹ ਜਾਰੀ ਕਰ ਕੇ ਉਨ੍ਹਾਂ ਨੂੰ ਧੱਕੇ ਨਾਲ ਰਾਜੀ ਕਰਨ ਦਾ ਯਤਨ ਕੀਤਾ ਹੈ | ਦੂਜੇ ਪਾਸੇ ਸਮੁੱਚਾ ਸਟਾਫ਼ ...

ਪੂਰੀ ਖ਼ਬਰ »

ਜੇਲ੍ਹ 'ਚੋਂ ਧਮਕੀ ਦੇ ਕੇ ਸਰਦੂਲਗੜ੍ਹ ਵਪਾਰੀ ਤੋਂ ਫਿਰੌਤੀ ਲੈਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸਰਦੂਲਗੜ੍ਹ, 14 ਅਪ੍ਰੈਲ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੇ ਧੋਬੀ ਬਾਜ਼ਾਰ 'ਚ ਕੱਪੜੇ ਦਾ ਕੰਮ ਕਰਦੇ ਵਪਾਰੀ ਨੂੰ ਫ਼ਰੀਦਕੋਟ ਜੇਲ੍ਹ 'ਚੋਂ ਸਜ਼ਾ ਭੁਗਤ ਰਹੇ ਕੈਦੀ ਵਲੋਂ ਫ਼ੋਨ 'ਤੇ ਧਮਕੀ ਦੇ ਕੇ ਫਿਰੌਤੀ ਲੈਣ ਦੇ ਦੋਸ਼ ਵਿਚ ਇਕ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਹੈ | ਡੀ. ...

ਪੂਰੀ ਖ਼ਬਰ »

ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਭੀਖੀ, 14 ਅਪ੍ਰੈਲ (ਔਲਖ)-ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਆਦਿ ਵੰਨਗੀਆਂ ਪੇਸ਼ ਕਰ ਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ | ਜੂਨੀਅਰ ਵਿੰਗ ਚੋਂ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ 'ਚ ਹੋਈਆਂ ਨਤਮਸਤਕ

ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਸਬੰਧੀ ਇਸ ਖੇਤਰ ਦੇ ਗੁਰੂ ਘਰਾਂ 'ਚ ਕਰਵਾਏ ਗਏ ਸਮਾਗਮਾਂ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰਾਂ 'ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ-ਸਿੱਧੂ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਾਬਕਾ ਸੈਨਿਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਅਨੂਪਗੜ੍ਹ ਕੋਠੇ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਵਿਸਾਖੀ 'ਤੇ ਲਾਟਰੀ ਕੱਢੀ

ਜੋਗਾ, 14 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਅਨੂਪਗੜ੍ਹ ਕੋਠੇ ਦੇ ਗੁਰਦੁਆਰਾ ਸਾਹਿਬ ਦੀ ਸਥਾਨਕ ਕਮੇਟੀ ਨੇ ਵਿਸਾਖੀ ਨੂੰ ਸਮਰਪਿਤ ਲਾਟਰੀ ਦੇ ਇਨਾਮ ਵੰਡੇ | ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰੂਘਰ ਚੱਲ ਰਹੀ ਕਾਰ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਪੰਨ ਨਾਲੇ ...

ਪੂਰੀ ਖ਼ਬਰ »

ਸਿਲਵਰ ਓਕਸ ਸੈਪਲਿੰਗਸ ਸਕੂਲ ਵਿਖੇ ਵਿਸਾਖੀ ਮਨਾਈ

ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਿਲਵਰ ਓਕਸ ਸੈਪਿਲੰਗ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਸਾਖੀ ਦੇ ਤਿਉਹਾਰ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਬਠਿੰਡਾ ਤੋਂ ਕਾਂਗਰਸੀ ਤੇ ਪਟਿਆਲਾ ਤੋਂ ਅਕਾਲੀ ਉਮੀਦਵਾਰ ਹਨ ਬਲੀ ਦੇ ਬਕਰੇ-ਪ੍ਰੋ: ਬਲਜਿੰਦਰ ਕੌਰ

ਰਾਮਾਂ ਮੰਡੀ, 14 ਅਪੈ੍ਰਲ (ਤਰਸੇਮ ਸਿੰਗਲਾ)-ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਵਿਧਾਇਕਾ ਹਲਕਾ ਤਲਵੰਡੀ ਸਾਬੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਟਿਆਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣੀ ਪ੍ਰਨੀਤ ਕੌਰ ਨੂੰ ਜਿਤਾਉਣ ਲਈ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਬਾਲਿਆਂਵਾਲੀ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ

ਬਾਲਿਆਂਵਾਲੀ, 14 ਅਪ੍ਰੈਲ (ਕੁਲਦੀਪ ਮਤਵਾਲਾ)-ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਇੰਚਾਰਜ ਵਿਧਾਨ ਸਭਾ ਹਲਕਾ ਮੌੜ ਵਲੋਂ ਬਾਲਿਆਂਵਾਲੀ ਵਿਖੇ ਵੱਖ-ਵੱਖ ਵਾਰਡਾਂ ਦੀਆਂ ਧਰਮਸ਼ਾਲਾਵਾਂ ਤੇ ਦਰਜਨਾਂ ਘਰਾਂ 'ਚ ਜਾ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀਆਂ ...

ਪੂਰੀ ਖ਼ਬਰ »

ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ਵਿਚਕਾਰ ਸਿੱਧਾ ਮੁਕਾਬਲਾ-ਮਲੂਕਾ

ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਰਾਮ-ਲੀਲ੍ਹਾ ਗਰਾਉਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਬਿਜਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਦੂਜੇ ਦੀਆਂ ਭਾਈਵਾਲ-ਹਰਸਿਮਰਤ

ਮਾਨਸਾ/ਭੀਖੀ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਬਲਦੇਵ ਸਿੰਘ ਸਿੱਧੂ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਦੂਸਰੇ ਦੀਆਂ ਭਾਈਵਾਲ ਪਾਰਟੀਆਂ ਹਨ | ਮਾਨਸਾ ਤੇ ਭੀਖੀ ਵਿਖੇ ਇਕੱਠਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਪੰਜਾਬ ਤੇ ਹਰਿਆਣਾ ਪੁਲਿਸ ਅਧਿਕਾਰੀਆਂ ਦੀ ਮੀਟਿੰਗ

ਸਰਦੂਲਗੜ੍ਹ, 14 ਅਪ੍ਰੈਲ (ਜੀ. ਐਮ. ਅਰੋੜਾ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਰਦੂਲਗੜ੍ਹ ਨਾਲ ਲੱਗਦੇ ਹਰਿਆਣਾ ਦੇ ਕਸਬਾ ਰੋੜੀ ਥਾਣੇ ਵਿਖੇ ਕਾਲਾਂਵਾਲੀ ਦੇ ਡੀ. ਐਸ. ਪੀ. ਨਰ ਸਿੰਘ ਨੇ ਹਰਿਆਣਾ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ...

ਪੂਰੀ ਖ਼ਬਰ »

ਗੋਬਿੰਦਪੁਰਾ ਵਿਖੇ ਅੱਗ ਲੱਗਣ ਨਾਲ ਘਰ ਦਾ ਨੁਕਸਾਨ

ਨਥਾਣਾ, 14 ਅਪ੍ਰੈਲ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਬਾਜੀਗਰ ਬਸਤੀ 'ਚ ਰਹਿ ਰਹੇ ਕੁਲਦੀਪ ਸਿੰਘ ਦੇ ਘਰ ਵਿਚ ਲੱਗੀ ਅੱਗ ਕਾਰਨ ਵਿੱਤੀ ਨੁਕਸਾਨ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬਿਜਲੀ ਦੇ ਸਰਕਟ ਜੁੜਨ ਉਪਰੰਤ ਰਾਤ ਸਮੇਂ ਕਮਰੇ 'ਚ ਲੱਗੀ ਅੱਗ ਕਾਰਨ ਗਰੀਬ ...

ਪੂਰੀ ਖ਼ਬਰ »

ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਜਲਦ ਹੋਵੇਗਾ-ਸੁਖਬੀਰ

ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਅਜੇ ਤੱਕ ਐਲਾਨ ਨਾ ਹੋਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

-ਮਾਮਲਾ ਤਖ਼ਤ ਸਾਹਿਬ ਤੋਂ ਅਕਾਲੀ ਲੀਡਰਾਂ ਨੂੰ ਸਿਰੋਪਾਓ ਦੇਣ ਦਾ-

ਸ਼੍ਰੋਮਣੀ ਕਮੇਟੀ ਸਪੱਸ਼ਟ ਕਰੇ ਕਿ ਤਖ਼ਤ ਸਾਹਿਬ ਤੋਂ ਸਿਆਸੀ ਲੀਡਰਾਂ ਨੂੰ ਸਿਰੋਪਾਓ ਦਿੱਤਾ ਜਾ ਸਕਦਾ ਹੈ ਜਾਂ ਨਹੀਂ-ਕਾਂਗਰਸੀ ਆਗੂ

ਤਲਵੰਡੀ ਸਾਬੋ, 14 ਅਪ੍ਰੈਲ (ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਹਲਕਾ ਵਿਧਾਇਕ ਨੂੰ ਸਿਰੋਪਾਓ ਦੇਣ 'ਤੇ ...

ਪੂਰੀ ਖ਼ਬਰ »

ਸੱਤਾ 'ਚ ਕੋਈ ਹੋਵੇ ਸਰਕਾਰ, ਖੇਤਾ ਸਿੰਘ ਬਸਤੀ ਦੀ ਨਹੀਂ ਲੈਂਦੀ ਸਾਰ

ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੀ ਸੱਤਾ 'ਚ ਕੋਈ ਸਰਕਾਰ ਆਈ ਜਾਵੇ ਪਰ ਬਠਿੰਡਾ ਦੀ ਖੇਤਾ ਸਿੰਘ ਬਸਤੀ ਦੀ ਕੋਈ ਵੀ ਸਰਕਾਰ ਸਾਰ ਨਹੀਂ ਲੈਂਦੀ | ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਬਸਤੀ ਦੇ ਵਸਿੰਦੇ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਊਣ ਲਈ ...

ਪੂਰੀ ਖ਼ਬਰ »

ਸਾਈਕਲ ਗਰੁੱਪ ਦੇ ਮੈਂਬਰਾਂ ਨੇ ਬੂਟੇ ਲਗਾਏ

ਜੋਗਾ, 14 ਅਪ੍ਰੈਲ (ਅਕਲੀਆ)-ਸਾਈਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਬੁਰਜ ਹਰੀ ਦੇ ਗੁਰੂਘਰ ਵਿਖੇ ਬੂਟੇ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ | ਉਨ੍ਹਾਂ ਵਾਤਾਵਰਨ 'ਚ ਆ ਰਹੇ ਵਿਗਾੜ 'ਚ ਚਿੰਤਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਅਕਾਲੀ ਦਲ ਦਾ ਲੀਗਲ ਵਿੰਗ ਅਹਿਮ ਭੂਮਿਕਾ ਨਿਭਾਵੇਗਾ-ਮਾਨ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਲੀਗਲ ਵਿੰਗ ਅਹਿਮ ਭੂਮਿਕਾ ਨਿਭਾਵੇਗਾ | ਇਹ ਪ੍ਰਗਟਾਵਾ ਪਾਰਟੀ ਦੇ ਲੀਗਲ ਸੈੱਲ ਮਾਲਵਾ ਜੋਨ-1 ਦੇ ਪ੍ਰਧਾਨ ਐਡਵੋਕੇਟ ਗੁਰਮੀਤ ਸਿੰਘ ਮਾਨ ਨੇ ਸਥਾਨਕ ਬਾਰ 'ਚ ਵਿੰਗ ਦੇ ...

ਪੂਰੀ ਖ਼ਬਰ »

ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਮਕਾਨਾਂ ਦਾ ਹੋ ਰਿਹੈ ਨੁਕਸਾਨ

ਝੁਨੀਰ, 14 ਅਪ੍ਰੈਲ (ਨਿ. ਪ. ਪ)-ਨੇੜਲੇ ਪਿੰਡ ਝੰਡੂਕੇ ਵਿਖੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਮਕਾਨਾਂ ਦੀਆਂ ਕੰਧਾਂ ਦਾ ਨੁਕਸਾਨ ਹੋ ਰਿਹਾ ਹੈ | ਇਸ ਸਬੰਧੀ ਪਿੰਡ ਝੰਡੂਕੇ ਦੇ ਵਾਸੀ ਹਰਪਾਲ ਸਿੰਘ, ਬਲਬੀਰ ਸਿੰਘ, ਰਘਬੀਰ ਸਿੰਘ, ਜਸਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੁਰਜ ਢਿਲਵਾਂ ਦੇ ਨੌਜਵਾਨਾਂ ਵਲੋਂ ਅੱਗ ਬੁਝਾਊ ਟੈਂਕੀ ਤਿਆਰ

ਜੋਗਾ, 14 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਢਿਲਵਾਂ ਵਿਖੇ ਦਿ ਥਿੰਕਰਜ਼ ਗਰੁੱਪ ਦੇ ਨੌਜਵਾਨਾਂ ਨੇ ਅੱਗ ਬੁਝਾਉਣ ਲਈ ਦੇਸੀ ਢੰਗ ਨਾਲ ਟੈਂਕੀ ਤਿਆਰ ਕੀਤੀ ਹੈ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ ਦੌਰਾਨ ਅਚਨਚੇਤ ਲਗਦੀ ਅੱਗ ਨੂੰ ਬੁਝਾਉਣ ਲਈ ...

ਪੂਰੀ ਖ਼ਬਰ »

ਅੰਤਰ ਹਾਊਸ ਸਮੂਹ ਨਾਚ ਮੁਕਾਬਲਾ ਕਰਵਾਇਆ

ਜੋਗਾ, 14 ਅਪ੍ਰੈਲ (ਪ. ਪ.)-ਅਲਪਾਈਨ ਵੈਲੀ ਪਬਲਿਕ ਸਕੂਲ 'ਚ ਅੰਤਰ ਹਾਊਸ ਸਮੂਹ ਨਾਚ ਮੁਕਾਬਲਾ ਕਰਵਾਇਆ ਗਿਆ | ਨੀਲਗਿਰੀ ਹਾਊਸ, ਸ਼ਿਵਾਲਿਕ ਹਾਊਸ ਤੇ ਹਿਮਾਲਿਆ ਹਾਊਸ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸੰਸਥਾ ਦੇ ਪ੍ਰਧਾਨ ਗੁਰਤਰਸੇਮ ਸਿੰਘ, ...

ਪੂਰੀ ਖ਼ਬਰ »

ਆਦਰਸ਼ ਸਕੂਲ ਭੁਪਾਲ ਦੇ ਰੇੜਕੇ ਦੇ ਹੱਲ ਲਈ ਸਹਾਇਕ ਕਮਿਸ਼ਨਰ ਨਾਲ ਇਕੱਤਰਤਾ ਅੱਜ

ਜੋਗਾ, 14 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਭੁਪਾਲ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪ੍ਰਬੰਧਕਾਂ ਿਖ਼ਲਾਫ਼ ਸਹੂਲਤਾਂ ਪ੍ਰਦਾਨ ਕਰਵਾਉਣ ਤੇ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਚੱਲ ਰੇੜਕਾ ਕਿਸੇ ਸਿਰੇ ਨਾ ਲੱਗਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੀਰ ਹੋਡਲਾ ਦੇ ਕੰਮਾਂ ਸਬੰਧੀ ਇਕੱਤਰਤਾ

ਭੀਖੀ, 14 ਅਪ੍ਰੈਲ (ਪ. ਪ.)-ਸਰਕਾਰੀ ਸੈਕੰਡਰੀ ਸਕੂਲ ਬੀਰ ਹੋਟਲਾਂ ਕਲਾਂ ਵਿਖੇ ਸਕੂਲ ਦੇ ਵਿਕਾਸ ਕੰਮਾਂ ਸਬੰਧੀ ਸਕੂਲ ਪ੍ਰਬੰਧਕੀ ਕਮੇਟੀ ਅਤੇ ਗ੍ਰਾਮ ਪੰਚਾਇਤਾਂ ਦੀ ਇਕੱਤਰਤਾ ਪਿ੍ੰਸੀਪਲ ਸੁਖਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸਾਲਾਂ ਤੋਂ ਬਕਾਇਆ ਟਿਊਬਵੈੱਲ ਕੁਨੈਕਸ਼ਨ ਦੇਣ ਦੀ ਮੰਗ

ਝੁਨੀਰ, 14 ਅਪੈ੍ਰਲ (ਵਸ਼ਿਸ਼ਟ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਇਕਾਈ ਪ੍ਰਧਾਨ ਕਾ. ਜੁਗਰਾਜ ਸਿੰਘ ਹੀਰਕੇ, ਕਾ. ਸੁਰਜੀਤ ਸਿੰਘ ਝੁਨੀਰ ਤੇ ਜਗਦੀਸ਼ ਸ਼ਰਮਾ ਨੇ ਰਾਜ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਤੋਂ ਉਨ੍ਹਾਂ ਆਮ ਤੇ ਗਰੀਬ ਕਿਸਾਨਾਂ ਨੂੰ ਵੀ ਬਿਜਲੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਨੇ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਮਾਨਸਾ, 14 ਅਪ੍ਰੈਲ (ਵਿ. ਪ.)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਮਾਨਸਾ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੰਗ-ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਗਈ ਕਿ ਜਨਰਲ ਕੈਟਾਗਰੀ ਦੀ ਭਲਾਈ ਲਈ ਸਟੇਟ ਪੱਧਰ ਤੇ ਨੈਸ਼ਨਲ ਪੱਧਰ 'ਤੇ ਇਕ ਕਮਿਸ਼ਨ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਨਸ਼ਿਆਂ ਵਿਰੋਧੀ ਪ੍ਰੋਗਰਾਮ

ਬਰੇਟਾ, 14 ਅਪ੍ਰੈਲ (ਪ. ਪ.)-ਸਰਕਾਰੀ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਪਿ੍ੰਸੀਪਲ ਬਲਦੇਵ ਸਿੰਘ ਦੋਦੜਾ ਦੀ ਅਗਵਾਈ ਵਿਚ ਸਰਕਾਰ ਦੁਆਰਾ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਹਾਇਕ ਪ੍ਰੋਫੈਸਰ ਜਗਦੀਪ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨਵੀਨ ਦੀ ਪ੍ਰਬੰਧਕ ਕਮੇਟੀ ਦਾ ਵਿਸਥਾਰ

ਬੁਢਲਾਡਾ, 14 ਅਪ੍ਰੈਲ (ਰਾਹੀ)-ਗੁਰਦੁਆਰਾ ਸਿੰਘ ਸਭਾ (ਨਵੀਨ) ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਦੇ ਪਹਿਲਾ ਚੁਣੇ ਗਏ ਪ੍ਰਧਾਨ ਇੰਦਰਜੀਤ ਸਿੰਘ ਟੋਨੀ ਤੋਂ ਇਲਾਵਾ ਕਮੇਟੀ ਦਾ ਵਿਸਥਾਰ ਕਰਦਿਆਂ ਸਰਬਸੰਮਤੀ ਨਾਲ ਹਰਿੰਦਰ ਸਿੰਘ ਸਾਹਨੀ ਨੂੰ ਸਰਪ੍ਰਸਤ, ਡਾਕਟਰ ਪਿ੍ਤਪਾਲ ...

ਪੂਰੀ ਖ਼ਬਰ »

ਘੰਡਾਬੰਨਾਂ ਵਿਖੇ ਦੁੱਧ ਉਤਪਾਦਕਾਂ ਦੇ ਸਨਮਾਨ 'ਚ ਸਮਾਗਮ

ਭਾਈਰੂਪਾ, 14 ਅਪ੍ਰੈਲ (ਵਰਿੰਦਰ ਲੱਕੀ)-ਨੇੜਲੇ ਪਿੰਡ ਘੰਡਾਬੰਨਾ ਵਿਖੇ ਬਾਣੀ ਦੁੱਧ ਉਤਪਾਦਕ ਕੰਪਨੀ ਵਲੋਂ ਦੁੱਧ ਉਤਪਾਦਕਾਂ ਨੂੰ ਪ੍ਰਮਾਣ ਪੱਤਰ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ 100 ਦੇ ਕਰੀਬ ਪਸ਼ੂ ਪਾਲਕ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਸੁਖਾਨੰਦ ਕਾਲਜ 'ਚ ਜਲਿ੍ਹਆਂਵਾਲਾ ਬਾਗ਼ ਨੂੰ ਸਮਰਪਿਤ ਸਮਾਗਮ

ਭਗਤਾ ਭਾਈਕਾ, 14 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਇਤਿਹਾਸ ਵਿਭਾਗ ਵਲੋਂ ਜਲਿ੍ਹਆਂਵਾਲਾ ਬਾਗ਼ ਸਾਕਾ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਦੀ ਅਰੰਭਤਾ ਇਸ ਹੱਤਿਆ ਕਾਂਡ ਦੇ ਸ਼ਿਕਾਰ ...

ਪੂਰੀ ਖ਼ਬਰ »

ਆਦਰਸ਼ ਸਕੂਲ ਚਾਉਕੇ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਚਾਉਕੇ, 14 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਚਾਉਕੇ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਸਟੇਸ਼ਨਰੀ ਦੀ ਵੰਡ ਕਰ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਬਘੇਲ ਸਿੰਘ ਨੇ ਦੱਸਿਆ ਕਿ ਇਹ ਸਕੂਲ ਪੇਂਡੂ ਤੇ ਗਰੀਬ ...

ਪੂਰੀ ਖ਼ਬਰ »

ਸੰਤ ਕਬੀਰ ਕਾਨਵੈਂਟ ਸਕੂਲ ਭੁੱਚੋ ਖ਼ੁਰਦ 'ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਭੁੱਚੋ ਮੰਡੀ, 14 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)-ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖ਼ੁਰਦ ਵਿਖੇ ਵਿਦਿਆਰਥੀਆਂ ਵਿਚਕਾਰ ਮੁਕਾਬਲਾ ਕਰਨ ਦੀ ਭਾਵਨਾ ਨੂੰ ਪੈਦਾ ਕਰਨ ਦੇ ਮਕਸਦ ਨਾਲ ਚੌਥੀ ਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਕਵਿਤਾ ...

ਪੂਰੀ ਖ਼ਬਰ »

'ਆਪ' ਨੂੰ ਝਟਕਾ, ਪਿੰਡ ਬਾਠ ਦੇ 35 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਪਿੰਡ ਬਾਠ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਮੀਟਿੰਗ ਨੂੰ ਸੰਬੋਧਨ ਕਰਦੀ ਹੋਈ | ਤਸਵੀਰ : ਸੁਖਪਾਲ ਸਿੰਘ ਸੁੱਖੀ ਲਹਿਰਾ ਮੁਹੱਬਤ, 14 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਲੋਕ ਸਭਾ ਹਲਕਾ ਬਠਿੰਡਾ ਦੇ ਵਿਧਾਨ ਸਭਾ ਭੁੱਚੋ ਦੇ ਪਿੰਡ ਬਾਠ ਤੋਂ ਆਮ ਆਦਮੀ ਪਾਰਟੀ ਦੇ ਕਰੀਬ 35 ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਦੀ ਝੂਠੀ ਸੌ ਾਹ ਖਾ ਕੇ ਵੋਟਰਾਂ ਨਾਲ ਧੋਖਾ ਕੀਤਾ-ਬਿਕਰਮ ਮਜੀਠੀਆ

ਰਾਮਾਂ ਮੰਡੀ, 14 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ਼ ਮੰਡੀ ਵਿਚ ਯੂਥ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਯੁੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸੂਬਾ ਕਮੇਟੀਆਂ 'ਚੋਂ ਰਿਟਾਇਰੀ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਜ਼ਰੂਰੀ-ਬਲਜੀਤ ਬਰਾੜ

ਲਹਿਰਾ ਮੁਹੱਬਤ, 14 ਅਪ੍ਰੈਲ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਕਿਹਾ ਕਿ ਜਦ ਤੱਕ ਵੱਖ-ਵੱਖ ਮੁਲਾਜ਼ਮ ...

ਪੂਰੀ ਖ਼ਬਰ »

ਕਾਬੂਰੀ ਇੰਟਰਨੈਸ਼ਨਲ ਕੈਂਪ ਦੇ ਛੇ ਵਿਦਿਆਰਥੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਨਮਾਨਿਤ

ਕਾਲਾਂਵਾਲੀ, 14 ਅਪੈ੍ਰਲ (ਭੁਪਿੰਦਰ ਪੰਨੀਵਾਲੀਆ)-ਸ੍ਰੀਲੰਕਾ 'ਚ ਬੀਤੇ ਦਿਨੀਂ ਲੱਗੇ 24 ਦੇਸ਼ਾਂ ਦੇ ਇੰਟਰਨੈਸ਼ਨਲ ਸਕਾਊਟ ਐਾਡ ਗਾਈਡ ਕਾਬੂਰੀ ਕੈਂਪ ਲਈ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਸਿਰਸਾ ਜ਼ਿਲੇ੍ਹ ਦੇ 6 ਵਿਦਿਆਰਥੀਆਂ ਨੂੰ ਜ਼ਿਲ੍ਹਾ ਮੌਲਿਕ ਸਿੱਖਿਆ ...

ਪੂਰੀ ਖ਼ਬਰ »

ਪੰਜਾਬ ਪੱਧਰੀ ਗਤਕਾ ਖੇਡਾਂ 'ਚ ਭੁੱਚੋ ਖ਼ੁਰਦ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਬਠਿੰਡਾ ਛਾਉਣੀ, 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਪੰਜਾਬ ਪੱਧਰੀ ਗਤਕਾ ਖੇਡਾਂ 'ਚ ਭੁੱਚੋ ਖ਼ੁਰਦ ਦੇ ਬੱਚਿਆਂ ਨੇ ਵਿਸ਼ੇਸ਼ ਮੱਲਾਂ ਮਾਰੀਆਂ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖ਼ੁਰਦ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ ਤੇ ਪ੍ਰਨੀਤ ਕੌਰ ਨੇ 17 ਸਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਾਦੂ ਵਿਖੇ ਸਿਹਤ ਜਾਗਰੂਕਤਾ ਸਮਾਗਮ

ਕਾਲਾਂਵਾਲੀ, 14 ਅਪੈ੍ਰਲ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਹਾਈ ਸਕੂਲ ਦਾਦੂ ਵਿਖੇ ਸੰਸਾਰ ਸਿਹਤ ਪਖਵਾੜੇ ਦੇ ਦੌਰਾਨ ਵੱਖ-ਵੱਖ ਸਪਤਾਹਿਕ ਜਾਗਰੂਕਤਾ ਸਮਾਗਮਾਂ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਸਿਹਤ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਲਾਬਤਪੁਰਾ ਸਕੂਲ ਵਿਖੇ ਦਰਬਾਰ-ਏ-ਖ਼ਾਲਸਾ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਭਾਈਰੂਪਾ, 14 ਅਪ੍ਰੈਲ (ਵਰਿੰਦਰ ਲੱਕੀ)-ਨੇੜਲੇ ਪਿੰਡ ਸਲਾਬਤਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਰਬਾਰ-ਏ-ਖ਼ਾਲਸਾ ਇਕਾਈ ਸਲਾਬਤਪੁਰਾ ਵਲੋਂ ਪਿੰਡ ਦੇ ਅਗਾਂਹਵਧੂ ਸੋਚ ਦੇ ਧਾਰਨੀ ਵਿਅਕਤੀਆਂ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ 'ਚ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਅਕਾਲੀ 'ਫ਼ਿਜ਼ਾਵਾਂ' 'ਚ 'ਨਾਰਾਜ਼ਗੀ' ਪੈਦਾ ਕਰ ਰਹੀ ਹੈ ਭੁੱਚੋ ਹਲਕੇ 'ਚ 'ਜ਼ੈਲਦਾਰ' ਦੀ 'ਦਸਤਕ'

ਬਠਿੰਡਾ ਛਾਉਣੀ, 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਭੁੱਚੋ ਹਲਕੇ 'ਚ 'ਜ਼ੈਲਦਾਰ' ਦੀ 'ਦਸਤਕ' ਅਕਾਲੀ 'ਫ਼ਿਜ਼ਾਵਾਂ' ਵਿਚ 'ਨਾਰਾਜ਼ਗੀ' ਦਾ ਆਲਮ ਪੈਦਾ ਕਰ ਰਹੀ ਹੈ | ਬੀਤੇ ਸਮੇਂ 'ਚ ਇਸ 'ਜ਼ੈਲਦਾਰ' ਨੇ ਹਲਕੇ ਦੇ ਸਾਰੇ ਅਕਾਲੀ ਆਗੂ 'ਖੁੱਡੇ-ਲਾਈਨ' ਲਾ ਦਿੱਤੇ ਸਨ | ਜਿਸ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX