ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  31 minutes ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  50 minutes ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  about 2 hours ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 3 hours ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 3 hours ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 3 hours ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 3 hours ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 3 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 3 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 4 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 4 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 5 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 5 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਮਾਨਸਾ

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਵੱਖ-ਵੱਖ ਥਾਈਾ ਸਮਾਗਮ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੇ ਜਨਮ ਦਾਤਾ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ | ਪ੍ਰਸ਼ਾਸਨ ਵਲੋਂ ਕਰਵਾਏ ਸਮਾਗਮ ਮੌਕੇ ਜਿਥੇ ਲੋਕਾਂ ਨੂੰ ਲੋਕਤੰਤਰਿਕ ਪਰੰਪਰਾਵਾਂ ਬਣਾਈ ...

ਪੂਰੀ ਖ਼ਬਰ »

ਪਾਣੀ 'ਚ ਫਰਾਇਡ ਦੀ ਮਾਤਰਾ ਵਧਣ ਕਾਰਨ ਲੋਕ ਚਿੰਤਤ

ਝੁਨੀਰ, 14 ਅਪੈ੍ਰਲ (ਵਸ਼ਿਸ਼ਟ)-ਇਲਾਕੇ ਦੇ ਪਿੰਡਾਂ 'ਚ ਧਰਤੀ ਹੇਠਲਾ ਪਾਣੀ ਭਾਰਾ, ਖਾਰਾ ਤੇ ਕੌੜਾ ਹੋਣ ਕਾਰਨ ਪੀਣ ਦੇ ਬਹੁਤਾ ਯੋਗ ਨਹੀਂ ਹੈ ਪਰ ਇਲਾਕੇ ਦੀਆਂ ਜਲ ਸਪਲਾਈ ਸਕੀਮਾਂ ਨੂੰ ਨਹਿਰੀ ਪਾਣੀ ਲੋੜ ਅਨੁਸਾਰ ਨਾ ਮਿਲਣ ਕਾਰਨ ਲੋਕਾਂ ਨੂੰ ਮਜਬੂਰੀ ਵਸ ਹੋ ਕੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਨੂੰ ਮਹੀਨੇ ਦੀ ਤਨਖਾਹ ਨਾਲ ਰਾਜ਼ੀ ਕਰਨ ਦਾ ਯਤਨ

ਬੋਹਾ, 14 ਅਪ੍ਰੈਲ (ਸਲੋਚਨਾ ਤਾਂਗੜੀ)-ਸਥਾਨਕ ਆਦਰਸ਼ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ 7-8 ਮਹੀਨੇ ਦੀ ਪੂਰੀ ਤਨਖ਼ਾਹ ਦੇਣ ਦੀ ਬਜਾਏ ਕੇਵਲ ਇਕ ਮਹੀਨੇ ਦੀ ਤਨਖ਼ਾਹ ਜਾਰੀ ਕਰ ਕੇ ਉਨ੍ਹਾਂ ਨੂੰ ਧੱਕੇ ਨਾਲ ਰਾਜੀ ਕਰਨ ਦਾ ਯਤਨ ਕੀਤਾ ਹੈ | ਦੂਜੇ ਪਾਸੇ ਸਮੁੱਚਾ ਸਟਾਫ਼ ...

ਪੂਰੀ ਖ਼ਬਰ »

ਜੇਲ੍ਹ 'ਚੋਂ ਧਮਕੀ ਦੇ ਕੇ ਸਰਦੂਲਗੜ੍ਹ ਵਪਾਰੀ ਤੋਂ ਫਿਰੌਤੀ ਲੈਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸਰਦੂਲਗੜ੍ਹ, 14 ਅਪ੍ਰੈਲ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੇ ਧੋਬੀ ਬਾਜ਼ਾਰ 'ਚ ਕੱਪੜੇ ਦਾ ਕੰਮ ਕਰਦੇ ਵਪਾਰੀ ਨੂੰ ਫ਼ਰੀਦਕੋਟ ਜੇਲ੍ਹ 'ਚੋਂ ਸਜ਼ਾ ਭੁਗਤ ਰਹੇ ਕੈਦੀ ਵਲੋਂ ਫ਼ੋਨ 'ਤੇ ਧਮਕੀ ਦੇ ਕੇ ਫਿਰੌਤੀ ਲੈਣ ਦੇ ਦੋਸ਼ ਵਿਚ ਇਕ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਹੈ | ਡੀ. ...

ਪੂਰੀ ਖ਼ਬਰ »

ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਭੀਖੀ, 14 ਅਪ੍ਰੈਲ (ਔਲਖ)-ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਆਦਿ ਵੰਨਗੀਆਂ ਪੇਸ਼ ਕਰ ਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ | ਜੂਨੀਅਰ ਵਿੰਗ ਚੋਂ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ 'ਚ ਹੋਈਆਂ ਨਤਮਸਤਕ

ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਸਬੰਧੀ ਇਸ ਖੇਤਰ ਦੇ ਗੁਰੂ ਘਰਾਂ 'ਚ ਕਰਵਾਏ ਗਏ ਸਮਾਗਮਾਂ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰਾਂ 'ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ-ਸਿੱਧੂ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਾਬਕਾ ਸੈਨਿਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਅਨੂਪਗੜ੍ਹ ਕੋਠੇ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਵਿਸਾਖੀ 'ਤੇ ਲਾਟਰੀ ਕੱਢੀ

ਜੋਗਾ, 14 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਅਨੂਪਗੜ੍ਹ ਕੋਠੇ ਦੇ ਗੁਰਦੁਆਰਾ ਸਾਹਿਬ ਦੀ ਸਥਾਨਕ ਕਮੇਟੀ ਨੇ ਵਿਸਾਖੀ ਨੂੰ ਸਮਰਪਿਤ ਲਾਟਰੀ ਦੇ ਇਨਾਮ ਵੰਡੇ | ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰੂਘਰ ਚੱਲ ਰਹੀ ਕਾਰ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਪੰਨ ਨਾਲੇ ...

ਪੂਰੀ ਖ਼ਬਰ »

ਸਿਲਵਰ ਓਕਸ ਸੈਪਲਿੰਗਸ ਸਕੂਲ ਵਿਖੇ ਵਿਸਾਖੀ ਮਨਾਈ

ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਿਲਵਰ ਓਕਸ ਸੈਪਿਲੰਗ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਸਾਖੀ ਦੇ ਤਿਉਹਾਰ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਨੂੰ ਪ੍ਰੰਪਰਾਗਤ ਤਰੀਕੇ ਨਾਲ ਫੁਲਕਾਰੀਆਂ, ਬਾਗ, ਗ਼ੁਬਾਰੇ ਨਾਲ ਸਜਾਇਆ ਗਿਆ | ਇਸ ਮੌਕੇ ਸਾਰੇ ਬੱਚੇ ਪੰਜਾਬੀ ਪਹਿਰਾਵੇ 'ਚ ਸਜ ਕੇ ਆਏ ਜਿਨ੍ਹਾਂ ਨੇ ਪੰਜਾਬੀ ਗਾਣਿਆਂ ਤੇ ਭੰਗੜਾ ਪਾਇਆ | ਡਾਇਰੈਕਟਰ ਬਰਨਿੰਦਰ ਪੋਲ ਸੇਖੋਂ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਤੇ ਇਸ ਪਵਿੱਤਰ ਤਿਉਹਾਰ ਦੇ ਮਹੱਤਵ 'ਤੇ ਚਾਨਣਾ ਪਾਇਆ | ਇਸ ਮੌਕੇ ਸਾਰਿਆਂ ਨੇ ਵਿਸਾਖੀ ਦੇ ਪ੍ਰੋਗਰਾਮ ਦਾ ਆਨੰਦ ਮਾਣਿਆ ਤੇ ਸਭ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਇਸ ਤਿਉਹਾਰ ਨੂੰ ਰਲ-ਮਿਲ ਕੇ ਖ਼ੁਸ਼ੀਆਂ ਨਾਲ ਮਨਾਉਣ ਲਈ ਵੀ ਪ੍ਰੇਰਿਤ ਕੀਤਾ |


ਖ਼ਬਰ ਸ਼ੇਅਰ ਕਰੋ

ਬਠਿੰਡਾ ਤੋਂ ਕਾਂਗਰਸੀ ਤੇ ਪਟਿਆਲਾ ਤੋਂ ਅਕਾਲੀ ਉਮੀਦਵਾਰ ਹਨ ਬਲੀ ਦੇ ਬਕਰੇ-ਪ੍ਰੋ: ਬਲਜਿੰਦਰ ਕੌਰ

ਰਾਮਾਂ ਮੰਡੀ, 14 ਅਪੈ੍ਰਲ (ਤਰਸੇਮ ਸਿੰਗਲਾ)-ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਵਿਧਾਇਕਾ ਹਲਕਾ ਤਲਵੰਡੀ ਸਾਬੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਟਿਆਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣੀ ਪ੍ਰਨੀਤ ਕੌਰ ਨੂੰ ਜਿਤਾਉਣ ਲਈ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਬਾਲਿਆਂਵਾਲੀ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ

ਬਾਲਿਆਂਵਾਲੀ, 14 ਅਪ੍ਰੈਲ (ਕੁਲਦੀਪ ਮਤਵਾਲਾ)-ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਇੰਚਾਰਜ ਵਿਧਾਨ ਸਭਾ ਹਲਕਾ ਮੌੜ ਵਲੋਂ ਬਾਲਿਆਂਵਾਲੀ ਵਿਖੇ ਵੱਖ-ਵੱਖ ਵਾਰਡਾਂ ਦੀਆਂ ਧਰਮਸ਼ਾਲਾਵਾਂ ਤੇ ਦਰਜਨਾਂ ਘਰਾਂ 'ਚ ਜਾ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀਆਂ ...

ਪੂਰੀ ਖ਼ਬਰ »

ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ਵਿਚਕਾਰ ਸਿੱਧਾ ਮੁਕਾਬਲਾ-ਮਲੂਕਾ

ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਰਾਮ-ਲੀਲ੍ਹਾ ਗਰਾਉਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਬਿਜਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਦੂਜੇ ਦੀਆਂ ਭਾਈਵਾਲ-ਹਰਸਿਮਰਤ

ਮਾਨਸਾ/ਭੀਖੀ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਬਲਦੇਵ ਸਿੰਘ ਸਿੱਧੂ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਦੂਸਰੇ ਦੀਆਂ ਭਾਈਵਾਲ ਪਾਰਟੀਆਂ ਹਨ | ਮਾਨਸਾ ਤੇ ਭੀਖੀ ਵਿਖੇ ਇਕੱਠਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਪੰਜਾਬ ਤੇ ਹਰਿਆਣਾ ਪੁਲਿਸ ਅਧਿਕਾਰੀਆਂ ਦੀ ਮੀਟਿੰਗ

ਸਰਦੂਲਗੜ੍ਹ, 14 ਅਪ੍ਰੈਲ (ਜੀ. ਐਮ. ਅਰੋੜਾ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਰਦੂਲਗੜ੍ਹ ਨਾਲ ਲੱਗਦੇ ਹਰਿਆਣਾ ਦੇ ਕਸਬਾ ਰੋੜੀ ਥਾਣੇ ਵਿਖੇ ਕਾਲਾਂਵਾਲੀ ਦੇ ਡੀ. ਐਸ. ਪੀ. ਨਰ ਸਿੰਘ ਨੇ ਹਰਿਆਣਾ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ...

ਪੂਰੀ ਖ਼ਬਰ »

ਗੋਬਿੰਦਪੁਰਾ ਵਿਖੇ ਅੱਗ ਲੱਗਣ ਨਾਲ ਘਰ ਦਾ ਨੁਕਸਾਨ

ਨਥਾਣਾ, 14 ਅਪ੍ਰੈਲ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਬਾਜੀਗਰ ਬਸਤੀ 'ਚ ਰਹਿ ਰਹੇ ਕੁਲਦੀਪ ਸਿੰਘ ਦੇ ਘਰ ਵਿਚ ਲੱਗੀ ਅੱਗ ਕਾਰਨ ਵਿੱਤੀ ਨੁਕਸਾਨ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬਿਜਲੀ ਦੇ ਸਰਕਟ ਜੁੜਨ ਉਪਰੰਤ ਰਾਤ ਸਮੇਂ ਕਮਰੇ 'ਚ ਲੱਗੀ ਅੱਗ ਕਾਰਨ ਗਰੀਬ ...

ਪੂਰੀ ਖ਼ਬਰ »

ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਜਲਦ ਹੋਵੇਗਾ-ਸੁਖਬੀਰ

ਬਠਿੰਡਾ, 14 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਅਜੇ ਤੱਕ ਐਲਾਨ ਨਾ ਹੋਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

-ਮਾਮਲਾ ਤਖ਼ਤ ਸਾਹਿਬ ਤੋਂ ਅਕਾਲੀ ਲੀਡਰਾਂ ਨੂੰ ਸਿਰੋਪਾਓ ਦੇਣ ਦਾ-

ਸ਼੍ਰੋਮਣੀ ਕਮੇਟੀ ਸਪੱਸ਼ਟ ਕਰੇ ਕਿ ਤਖ਼ਤ ਸਾਹਿਬ ਤੋਂ ਸਿਆਸੀ ਲੀਡਰਾਂ ਨੂੰ ਸਿਰੋਪਾਓ ਦਿੱਤਾ ਜਾ ਸਕਦਾ ਹੈ ਜਾਂ ਨਹੀਂ-ਕਾਂਗਰਸੀ ਆਗੂ

ਤਲਵੰਡੀ ਸਾਬੋ, 14 ਅਪ੍ਰੈਲ (ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਹਲਕਾ ਵਿਧਾਇਕ ਨੂੰ ਸਿਰੋਪਾਓ ਦੇਣ 'ਤੇ ...

ਪੂਰੀ ਖ਼ਬਰ »

ਸੱਤਾ 'ਚ ਕੋਈ ਹੋਵੇ ਸਰਕਾਰ, ਖੇਤਾ ਸਿੰਘ ਬਸਤੀ ਦੀ ਨਹੀਂ ਲੈਂਦੀ ਸਾਰ

ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੀ ਸੱਤਾ 'ਚ ਕੋਈ ਸਰਕਾਰ ਆਈ ਜਾਵੇ ਪਰ ਬਠਿੰਡਾ ਦੀ ਖੇਤਾ ਸਿੰਘ ਬਸਤੀ ਦੀ ਕੋਈ ਵੀ ਸਰਕਾਰ ਸਾਰ ਨਹੀਂ ਲੈਂਦੀ | ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਬਸਤੀ ਦੇ ਵਸਿੰਦੇ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਊਣ ਲਈ ...

ਪੂਰੀ ਖ਼ਬਰ »

ਸਾਈਕਲ ਗਰੁੱਪ ਦੇ ਮੈਂਬਰਾਂ ਨੇ ਬੂਟੇ ਲਗਾਏ

ਜੋਗਾ, 14 ਅਪ੍ਰੈਲ (ਅਕਲੀਆ)-ਸਾਈਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਬੁਰਜ ਹਰੀ ਦੇ ਗੁਰੂਘਰ ਵਿਖੇ ਬੂਟੇ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ | ਉਨ੍ਹਾਂ ਵਾਤਾਵਰਨ 'ਚ ਆ ਰਹੇ ਵਿਗਾੜ 'ਚ ਚਿੰਤਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਅਕਾਲੀ ਦਲ ਦਾ ਲੀਗਲ ਵਿੰਗ ਅਹਿਮ ਭੂਮਿਕਾ ਨਿਭਾਵੇਗਾ-ਮਾਨ

ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਲੀਗਲ ਵਿੰਗ ਅਹਿਮ ਭੂਮਿਕਾ ਨਿਭਾਵੇਗਾ | ਇਹ ਪ੍ਰਗਟਾਵਾ ਪਾਰਟੀ ਦੇ ਲੀਗਲ ਸੈੱਲ ਮਾਲਵਾ ਜੋਨ-1 ਦੇ ਪ੍ਰਧਾਨ ਐਡਵੋਕੇਟ ਗੁਰਮੀਤ ਸਿੰਘ ਮਾਨ ਨੇ ਸਥਾਨਕ ਬਾਰ 'ਚ ਵਿੰਗ ਦੇ ...

ਪੂਰੀ ਖ਼ਬਰ »

ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਮਕਾਨਾਂ ਦਾ ਹੋ ਰਿਹੈ ਨੁਕਸਾਨ

ਝੁਨੀਰ, 14 ਅਪ੍ਰੈਲ (ਨਿ. ਪ. ਪ)-ਨੇੜਲੇ ਪਿੰਡ ਝੰਡੂਕੇ ਵਿਖੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਮਕਾਨਾਂ ਦੀਆਂ ਕੰਧਾਂ ਦਾ ਨੁਕਸਾਨ ਹੋ ਰਿਹਾ ਹੈ | ਇਸ ਸਬੰਧੀ ਪਿੰਡ ਝੰਡੂਕੇ ਦੇ ਵਾਸੀ ਹਰਪਾਲ ਸਿੰਘ, ਬਲਬੀਰ ਸਿੰਘ, ਰਘਬੀਰ ਸਿੰਘ, ਜਸਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੁਰਜ ਢਿਲਵਾਂ ਦੇ ਨੌਜਵਾਨਾਂ ਵਲੋਂ ਅੱਗ ਬੁਝਾਊ ਟੈਂਕੀ ਤਿਆਰ

ਜੋਗਾ, 14 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਢਿਲਵਾਂ ਵਿਖੇ ਦਿ ਥਿੰਕਰਜ਼ ਗਰੁੱਪ ਦੇ ਨੌਜਵਾਨਾਂ ਨੇ ਅੱਗ ਬੁਝਾਉਣ ਲਈ ਦੇਸੀ ਢੰਗ ਨਾਲ ਟੈਂਕੀ ਤਿਆਰ ਕੀਤੀ ਹੈ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ ਦੌਰਾਨ ਅਚਨਚੇਤ ਲਗਦੀ ਅੱਗ ਨੂੰ ਬੁਝਾਉਣ ਲਈ ...

ਪੂਰੀ ਖ਼ਬਰ »

ਅੰਤਰ ਹਾਊਸ ਸਮੂਹ ਨਾਚ ਮੁਕਾਬਲਾ ਕਰਵਾਇਆ

ਜੋਗਾ, 14 ਅਪ੍ਰੈਲ (ਪ. ਪ.)-ਅਲਪਾਈਨ ਵੈਲੀ ਪਬਲਿਕ ਸਕੂਲ 'ਚ ਅੰਤਰ ਹਾਊਸ ਸਮੂਹ ਨਾਚ ਮੁਕਾਬਲਾ ਕਰਵਾਇਆ ਗਿਆ | ਨੀਲਗਿਰੀ ਹਾਊਸ, ਸ਼ਿਵਾਲਿਕ ਹਾਊਸ ਤੇ ਹਿਮਾਲਿਆ ਹਾਊਸ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸੰਸਥਾ ਦੇ ਪ੍ਰਧਾਨ ਗੁਰਤਰਸੇਮ ਸਿੰਘ, ...

ਪੂਰੀ ਖ਼ਬਰ »

ਆਦਰਸ਼ ਸਕੂਲ ਭੁਪਾਲ ਦੇ ਰੇੜਕੇ ਦੇ ਹੱਲ ਲਈ ਸਹਾਇਕ ਕਮਿਸ਼ਨਰ ਨਾਲ ਇਕੱਤਰਤਾ ਅੱਜ

ਜੋਗਾ, 14 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਭੁਪਾਲ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪ੍ਰਬੰਧਕਾਂ ਿਖ਼ਲਾਫ਼ ਸਹੂਲਤਾਂ ਪ੍ਰਦਾਨ ਕਰਵਾਉਣ ਤੇ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਚੱਲ ਰੇੜਕਾ ਕਿਸੇ ਸਿਰੇ ਨਾ ਲੱਗਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੀਰ ਹੋਡਲਾ ਦੇ ਕੰਮਾਂ ਸਬੰਧੀ ਇਕੱਤਰਤਾ

ਭੀਖੀ, 14 ਅਪ੍ਰੈਲ (ਪ. ਪ.)-ਸਰਕਾਰੀ ਸੈਕੰਡਰੀ ਸਕੂਲ ਬੀਰ ਹੋਟਲਾਂ ਕਲਾਂ ਵਿਖੇ ਸਕੂਲ ਦੇ ਵਿਕਾਸ ਕੰਮਾਂ ਸਬੰਧੀ ਸਕੂਲ ਪ੍ਰਬੰਧਕੀ ਕਮੇਟੀ ਅਤੇ ਗ੍ਰਾਮ ਪੰਚਾਇਤਾਂ ਦੀ ਇਕੱਤਰਤਾ ਪਿ੍ੰਸੀਪਲ ਸੁਖਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸਾਲਾਂ ਤੋਂ ਬਕਾਇਆ ਟਿਊਬਵੈੱਲ ਕੁਨੈਕਸ਼ਨ ਦੇਣ ਦੀ ਮੰਗ

ਝੁਨੀਰ, 14 ਅਪੈ੍ਰਲ (ਵਸ਼ਿਸ਼ਟ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਇਕਾਈ ਪ੍ਰਧਾਨ ਕਾ. ਜੁਗਰਾਜ ਸਿੰਘ ਹੀਰਕੇ, ਕਾ. ਸੁਰਜੀਤ ਸਿੰਘ ਝੁਨੀਰ ਤੇ ਜਗਦੀਸ਼ ਸ਼ਰਮਾ ਨੇ ਰਾਜ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਤੋਂ ਉਨ੍ਹਾਂ ਆਮ ਤੇ ਗਰੀਬ ਕਿਸਾਨਾਂ ਨੂੰ ਵੀ ਬਿਜਲੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਨੇ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਮਾਨਸਾ, 14 ਅਪ੍ਰੈਲ (ਵਿ. ਪ.)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਮਾਨਸਾ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੰਗ-ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਗਈ ਕਿ ਜਨਰਲ ਕੈਟਾਗਰੀ ਦੀ ਭਲਾਈ ਲਈ ਸਟੇਟ ਪੱਧਰ ਤੇ ਨੈਸ਼ਨਲ ਪੱਧਰ 'ਤੇ ਇਕ ਕਮਿਸ਼ਨ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਨਸ਼ਿਆਂ ਵਿਰੋਧੀ ਪ੍ਰੋਗਰਾਮ

ਬਰੇਟਾ, 14 ਅਪ੍ਰੈਲ (ਪ. ਪ.)-ਸਰਕਾਰੀ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਪਿ੍ੰਸੀਪਲ ਬਲਦੇਵ ਸਿੰਘ ਦੋਦੜਾ ਦੀ ਅਗਵਾਈ ਵਿਚ ਸਰਕਾਰ ਦੁਆਰਾ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਹਾਇਕ ਪ੍ਰੋਫੈਸਰ ਜਗਦੀਪ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨਵੀਨ ਦੀ ਪ੍ਰਬੰਧਕ ਕਮੇਟੀ ਦਾ ਵਿਸਥਾਰ

ਬੁਢਲਾਡਾ, 14 ਅਪ੍ਰੈਲ (ਰਾਹੀ)-ਗੁਰਦੁਆਰਾ ਸਿੰਘ ਸਭਾ (ਨਵੀਨ) ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਦੇ ਪਹਿਲਾ ਚੁਣੇ ਗਏ ਪ੍ਰਧਾਨ ਇੰਦਰਜੀਤ ਸਿੰਘ ਟੋਨੀ ਤੋਂ ਇਲਾਵਾ ਕਮੇਟੀ ਦਾ ਵਿਸਥਾਰ ਕਰਦਿਆਂ ਸਰਬਸੰਮਤੀ ਨਾਲ ਹਰਿੰਦਰ ਸਿੰਘ ਸਾਹਨੀ ਨੂੰ ਸਰਪ੍ਰਸਤ, ਡਾਕਟਰ ਪਿ੍ਤਪਾਲ ...

ਪੂਰੀ ਖ਼ਬਰ »

ਘੰਡਾਬੰਨਾਂ ਵਿਖੇ ਦੁੱਧ ਉਤਪਾਦਕਾਂ ਦੇ ਸਨਮਾਨ 'ਚ ਸਮਾਗਮ

ਭਾਈਰੂਪਾ, 14 ਅਪ੍ਰੈਲ (ਵਰਿੰਦਰ ਲੱਕੀ)-ਨੇੜਲੇ ਪਿੰਡ ਘੰਡਾਬੰਨਾ ਵਿਖੇ ਬਾਣੀ ਦੁੱਧ ਉਤਪਾਦਕ ਕੰਪਨੀ ਵਲੋਂ ਦੁੱਧ ਉਤਪਾਦਕਾਂ ਨੂੰ ਪ੍ਰਮਾਣ ਪੱਤਰ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ 100 ਦੇ ਕਰੀਬ ਪਸ਼ੂ ਪਾਲਕ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਸੁਖਾਨੰਦ ਕਾਲਜ 'ਚ ਜਲਿ੍ਹਆਂਵਾਲਾ ਬਾਗ਼ ਨੂੰ ਸਮਰਪਿਤ ਸਮਾਗਮ

ਭਗਤਾ ਭਾਈਕਾ, 14 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਇਤਿਹਾਸ ਵਿਭਾਗ ਵਲੋਂ ਜਲਿ੍ਹਆਂਵਾਲਾ ਬਾਗ਼ ਸਾਕਾ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਦੀ ਅਰੰਭਤਾ ਇਸ ਹੱਤਿਆ ਕਾਂਡ ਦੇ ਸ਼ਿਕਾਰ ...

ਪੂਰੀ ਖ਼ਬਰ »

ਆਦਰਸ਼ ਸਕੂਲ ਚਾਉਕੇ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਚਾਉਕੇ, 14 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਚਾਉਕੇ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਸਟੇਸ਼ਨਰੀ ਦੀ ਵੰਡ ਕਰ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਬਘੇਲ ਸਿੰਘ ਨੇ ਦੱਸਿਆ ਕਿ ਇਹ ਸਕੂਲ ਪੇਂਡੂ ਤੇ ਗਰੀਬ ...

ਪੂਰੀ ਖ਼ਬਰ »

ਸੰਤ ਕਬੀਰ ਕਾਨਵੈਂਟ ਸਕੂਲ ਭੁੱਚੋ ਖ਼ੁਰਦ 'ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਭੁੱਚੋ ਮੰਡੀ, 14 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)-ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖ਼ੁਰਦ ਵਿਖੇ ਵਿਦਿਆਰਥੀਆਂ ਵਿਚਕਾਰ ਮੁਕਾਬਲਾ ਕਰਨ ਦੀ ਭਾਵਨਾ ਨੂੰ ਪੈਦਾ ਕਰਨ ਦੇ ਮਕਸਦ ਨਾਲ ਚੌਥੀ ਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਕਵਿਤਾ ...

ਪੂਰੀ ਖ਼ਬਰ »

'ਆਪ' ਨੂੰ ਝਟਕਾ, ਪਿੰਡ ਬਾਠ ਦੇ 35 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਪਿੰਡ ਬਾਠ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਮੀਟਿੰਗ ਨੂੰ ਸੰਬੋਧਨ ਕਰਦੀ ਹੋਈ | ਤਸਵੀਰ : ਸੁਖਪਾਲ ਸਿੰਘ ਸੁੱਖੀ ਲਹਿਰਾ ਮੁਹੱਬਤ, 14 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਲੋਕ ਸਭਾ ਹਲਕਾ ਬਠਿੰਡਾ ਦੇ ਵਿਧਾਨ ਸਭਾ ਭੁੱਚੋ ਦੇ ਪਿੰਡ ਬਾਠ ਤੋਂ ਆਮ ਆਦਮੀ ਪਾਰਟੀ ਦੇ ਕਰੀਬ 35 ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਦੀ ਝੂਠੀ ਸੌ ਾਹ ਖਾ ਕੇ ਵੋਟਰਾਂ ਨਾਲ ਧੋਖਾ ਕੀਤਾ-ਬਿਕਰਮ ਮਜੀਠੀਆ

ਰਾਮਾਂ ਮੰਡੀ, 14 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ਼ ਮੰਡੀ ਵਿਚ ਯੂਥ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਯੁੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸੂਬਾ ਕਮੇਟੀਆਂ 'ਚੋਂ ਰਿਟਾਇਰੀ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਜ਼ਰੂਰੀ-ਬਲਜੀਤ ਬਰਾੜ

ਲਹਿਰਾ ਮੁਹੱਬਤ, 14 ਅਪ੍ਰੈਲ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਕਿਹਾ ਕਿ ਜਦ ਤੱਕ ਵੱਖ-ਵੱਖ ਮੁਲਾਜ਼ਮ ...

ਪੂਰੀ ਖ਼ਬਰ »

ਕਾਬੂਰੀ ਇੰਟਰਨੈਸ਼ਨਲ ਕੈਂਪ ਦੇ ਛੇ ਵਿਦਿਆਰਥੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਨਮਾਨਿਤ

ਕਾਲਾਂਵਾਲੀ, 14 ਅਪੈ੍ਰਲ (ਭੁਪਿੰਦਰ ਪੰਨੀਵਾਲੀਆ)-ਸ੍ਰੀਲੰਕਾ 'ਚ ਬੀਤੇ ਦਿਨੀਂ ਲੱਗੇ 24 ਦੇਸ਼ਾਂ ਦੇ ਇੰਟਰਨੈਸ਼ਨਲ ਸਕਾਊਟ ਐਾਡ ਗਾਈਡ ਕਾਬੂਰੀ ਕੈਂਪ ਲਈ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਸਿਰਸਾ ਜ਼ਿਲੇ੍ਹ ਦੇ 6 ਵਿਦਿਆਰਥੀਆਂ ਨੂੰ ਜ਼ਿਲ੍ਹਾ ਮੌਲਿਕ ਸਿੱਖਿਆ ...

ਪੂਰੀ ਖ਼ਬਰ »

ਪੰਜਾਬ ਪੱਧਰੀ ਗਤਕਾ ਖੇਡਾਂ 'ਚ ਭੁੱਚੋ ਖ਼ੁਰਦ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਬਠਿੰਡਾ ਛਾਉਣੀ, 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਪੰਜਾਬ ਪੱਧਰੀ ਗਤਕਾ ਖੇਡਾਂ 'ਚ ਭੁੱਚੋ ਖ਼ੁਰਦ ਦੇ ਬੱਚਿਆਂ ਨੇ ਵਿਸ਼ੇਸ਼ ਮੱਲਾਂ ਮਾਰੀਆਂ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖ਼ੁਰਦ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ ਤੇ ਪ੍ਰਨੀਤ ਕੌਰ ਨੇ 17 ਸਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਾਦੂ ਵਿਖੇ ਸਿਹਤ ਜਾਗਰੂਕਤਾ ਸਮਾਗਮ

ਕਾਲਾਂਵਾਲੀ, 14 ਅਪੈ੍ਰਲ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਹਾਈ ਸਕੂਲ ਦਾਦੂ ਵਿਖੇ ਸੰਸਾਰ ਸਿਹਤ ਪਖਵਾੜੇ ਦੇ ਦੌਰਾਨ ਵੱਖ-ਵੱਖ ਸਪਤਾਹਿਕ ਜਾਗਰੂਕਤਾ ਸਮਾਗਮਾਂ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਸਿਹਤ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਲਾਬਤਪੁਰਾ ਸਕੂਲ ਵਿਖੇ ਦਰਬਾਰ-ਏ-ਖ਼ਾਲਸਾ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਭਾਈਰੂਪਾ, 14 ਅਪ੍ਰੈਲ (ਵਰਿੰਦਰ ਲੱਕੀ)-ਨੇੜਲੇ ਪਿੰਡ ਸਲਾਬਤਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਰਬਾਰ-ਏ-ਖ਼ਾਲਸਾ ਇਕਾਈ ਸਲਾਬਤਪੁਰਾ ਵਲੋਂ ਪਿੰਡ ਦੇ ਅਗਾਂਹਵਧੂ ਸੋਚ ਦੇ ਧਾਰਨੀ ਵਿਅਕਤੀਆਂ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ 'ਚ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਅਕਾਲੀ 'ਫ਼ਿਜ਼ਾਵਾਂ' 'ਚ 'ਨਾਰਾਜ਼ਗੀ' ਪੈਦਾ ਕਰ ਰਹੀ ਹੈ ਭੁੱਚੋ ਹਲਕੇ 'ਚ 'ਜ਼ੈਲਦਾਰ' ਦੀ 'ਦਸਤਕ'

ਬਠਿੰਡਾ ਛਾਉਣੀ, 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਭੁੱਚੋ ਹਲਕੇ 'ਚ 'ਜ਼ੈਲਦਾਰ' ਦੀ 'ਦਸਤਕ' ਅਕਾਲੀ 'ਫ਼ਿਜ਼ਾਵਾਂ' ਵਿਚ 'ਨਾਰਾਜ਼ਗੀ' ਦਾ ਆਲਮ ਪੈਦਾ ਕਰ ਰਹੀ ਹੈ | ਬੀਤੇ ਸਮੇਂ 'ਚ ਇਸ 'ਜ਼ੈਲਦਾਰ' ਨੇ ਹਲਕੇ ਦੇ ਸਾਰੇ ਅਕਾਲੀ ਆਗੂ 'ਖੁੱਡੇ-ਲਾਈਨ' ਲਾ ਦਿੱਤੇ ਸਨ | ਜਿਸ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX