ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਪਹਿਲਾ ਸਫ਼ਾ

ਤੇਜ਼ ਤੂਫ਼ਾਨ ਤੇ ਝੱਖੜ ਨੇ ਚਾਰ ਰਾਜਾਂ 'ਚ ਮਚਾਈ ਤਬਾਹੀ-60 ਮੌਤਾਂ

ਰਾਜਸਥਾਨ 'ਚ 25, ਮੱਧ ਪ੍ਰਦੇਸ਼ 'ਚ 22, ਗੁਜਰਾਤ 'ਚ 10 , ਮਹਾਰਾਸ਼ਟਰ 'ਚ 3 ਲੋਕ ਮਰੇ ਜੈਪੁਰ /ਭੋਪਾਲ /ਅਹਿਮਦਾਬਾਦ, 17 ਅਪ੍ਰੈਲ (ਏਜੰਸੀਆਂ)-ਬੀਤੇ ਦੇਰ ਰਾਤ ਬੇਮੌਸਮੀ ਬਾਰਿਸ਼ ਅਤੇ ਤੂਫ਼ਾਨ ਨੇ ਚਾਰ ਰਾਜਾਂ 'ਚ ਭਾਰੀ ਤਬਾਹੀ ਮਚਾਈ | ਜਿਸ ਕਾਰਨ ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ...

ਪੂਰੀ ਖ਼ਬਰ »

ਕਿੱਥੇ ਰੱਖ ਲਾਂ ਲੁਕੋ ਕੇ ਤੈਨੂੰ ਕਣਕੇ, ਮੌਸਮ ਬੇਈਮਾਨ ਹੋ ਗਿਆ...

ਪੰਜਾਬ 'ਚ ਤੇਜ਼ ਹਵਾਵਾਂ ਤੇ ਮੀਂਹ ਨਾਲ ਕਣਕ ਦਾ ਭਾਰੀ ਨੁਕਸਾਨ ਕਈ ਥਾੲੀਂ ਗੜੇਮਾਰੀ ਚੰਡੀਗੜ੍ਹ, 17 ਅਪ੍ਰੈਲ (ਯੂ.ਐਨ.ਆਈ.)-ਪਿਛਲੇ 24 ਘੰਟਿਆਂ 'ਚ ਉੱਤਰ ਭਾਰਤ 'ਚ ਤੇਜ਼ ਹਵਾਵਾਂ ਦੇ ਨਾਲ ਹੋਈ ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਤਾਪਮਾਨ 'ਚ ਗਿਰਾਵਟ ਆਉਣ ਨਾਲ ਮੌਸਮ ਤਾਂ ...

ਪੂਰੀ ਖ਼ਬਰ »

ਦੂਜੇ ਪੜਾਅ ਤਹਿਤ 95 ਸੀਟਾਂ ਲਈ ਵੋਟਾਂ ਅੱਜ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ 18 ਅਪ੍ਰੈਲ ਨੂੰ ਵੋਟਾਂ ਪੈ ਰਹੀਆਂ ਹਨ | 18 ਅਪ੍ਰੈਲ ਨੂੰ 12 ਸੂਬਿਆਂ ਦੀਆਂ 95 ਸੀਟਾਂ 'ਤੇ ਵੋਟਾਂ ਪੈਣਗੀਆਂ | ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਕੱਲ੍ਹ ਚੋਣ ਪ੍ਰਚਾਰ ਦੇ ਆਖ਼ਰੀ ਦਿਨ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ

ਮੁੰਬਈ, 17 ਅਪ੍ਰੈਲ (ਏਜੰਸੀ)-ਕਰਜ਼ ਸੰਕਟ ਨਾਲ ਜੂਝ ਰਹੀ ਜੈੱਟ ਏਅਰਵੇਜ਼ ਨੇ ਅੱਜ ਬੁੱਧਵਾਰ ਰਾਤ ਤੋਂ ਆਪਣੀਆਂ ਸਾਰੀਆਂ ਉਡਾਣਾਂ ਅਸਥਾਈ ਤੌਰ 'ਤੇ ਬੰਦ ਕਰਨ ਦਾ ਫ਼ੈਸਲਾ ਲਿਆ ਹੈ | ਉਸ ਨੇ ਦੱਸਿਆ ਕਿ ਅੱਜ (ਬੁੱਧਵਾਰ) ਹੀ ਅੱਧੀ ਰਾਤ ਤੋਂ ਅੰਮਿ੍ਤਸਰ ਤੋਂ ਨਵੀਂ ਦਿੱਲੀ ਉਸ ਦੀ ਆਖਰੀ ਉਡਾਣ ਹੋਵੇਗੀ | ਏਅਰਲਾਈਨਜ਼ ਨੇ ਇਹ ਫ਼ੈਸਲਾ ਇਸ ਲਈ ਲਿਆ ਕਿਉਂਕਿ ਸੰਕਟ ਤੋਂ ਉਭਰਨ ਤੇ ਆਪ੍ਰੇਸ਼ਨ ਜਾਰੀ ਰੱਖਣ ਲਈ ਉਸ ਨੂੰ 400 ਕਰੋੜ ਰੁਪਏ ਦੀ ਐਮਰਜੈਂਸੀ ਫ਼ੰਡਿੰਗ ਨਹੀਂ ਮਿਲ ਸਕੀ | ਸੀ.ਈ.ਓ. ਵਿਜੇ ਦੂਬੇ ਨੇ ਆਪ੍ਰੇਸ਼ਨ ਜਾਰੀ ਰੱਖਣ ਲਈ ਐਸ.ਬੀ.ਆਈ. ਤੋਂ ਤੁਰੰਤ 400 ਕਰੋੜ ਰੁਪਏ ਦੇਣ ਦੀ ਅਪੀਲ ਕੀਤੀ ਸੀ | ਮੰਗਲਵਾਰ ਨੂੰ ਕੰਪਨੀ ਦੇ ਸਿਰਫ਼ 5 ਜਹਾਜ਼ਾਂ ਨੇ ਉਡਾਣ ਭਰੀ ਸੀ ਅਤੇ ਇਸੇ ਦਿਨ ਸਵੇਰੇ ਜੈੱਟ ਦੀ ਬੋਰਡ ਦੀ ਤਿੰਨ ਘੰਟੇ ਬੈਠਕ ਚੱਲੀ ਸੀ | ਬੈਂਕਾਂ ਤੋਂ ਮਦਦ ਨਾ ਮਿਲਣ ਕਾਰਨ ਮੈਨੇਜਮੈਂਟ ਨੇ ਬੋਰਡ ਸਾਹਮਣੇ ਕੁਝ ਦਿਨ ਲਈ ਆਪ੍ਰੇਸ਼ਨ ਪੂਰੀ ਤਰ੍ਹਾਂ ਬੰਦ ਰੱਖਣ ਦਾ ਪ੍ਰਸਤਾਵ ਰੱਖਿਆ ਸੀ | ਇਕ ਸੂਤਰ ਨੇ ਦੱਸਿਆ ਕਿ ਜੈੱਟ ਦਾ ਸੰਕਟ ਵੱਧਣ ਬਾਅਦ 400 ਪਾਇਲਟ ਨੌਕਰੀ ਛੱਡ ਚੁੱਕੇ ਹਨ ਤੇ ਹੁਣ 1300 ਪਾਇਲਟ ਰਹਿ ਗਏ ਹਨ |


ਖ਼ਬਰ ਸ਼ੇਅਰ ਕਰੋ

ਸਾਊਦੀ ਅਰਬ 'ਚ ਦੋਸਤ ਦੀ ਹੱਤਿਆ ਕਰਨ ਵਾਲੇ ਦੋ ਪੰਜਾਬੀਆਂ ਦੇ ਸਿਰ ਕਲਮ

• ਇਕ ਹੁਸ਼ਿਆਰਪੁਰ ਅਤੇ ਇਕ ਲੁਧਿਆਣਾ ਨਾਲ ਸਬੰਧਿਤ • ਭਾਰਤੀ ਦੂਤਘਰ ਨੂੰ ਜਾਣਕਾਰੀ ਤੋਂ ਬਿਨਾਂ ਦਿੱਤੀ ਸਜ਼ਾ ਰਿਆਧ, 17 ਅਪ੍ਰੈਲ (ਏਜੰਸੀ)-ਸਾਊਦੀ ਅਰਬ ਸਰਕਾਰ ਨੇ ਭਾਰਤੀ ਦੂਤਾਵਾਸ ਨੂੰ ਜਾਣਕਾਰੀ ਦਿੱਤੇ ਬਿਨਾਂ ਬੀਤੀ 28 ਫਰਵਰੀ 'ਚ ਦੋ ਭਾਰਤੀ ਨਾਗਰਿਕਾਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਖ਼ਤ ਅਲੋਚਨਾ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਸਾਊੁਦੀ ਅਰਬ 'ਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਤੇ ਗ਼ੈਰ ਮਾਨਵੀ ਘਟਨਾ ਦੀ ਸਖ਼ਤ ਅਲੋਚਨਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲੋਂ ਇਸ ਸਬੰਧ 'ਚ ...

ਪੂਰੀ ਖ਼ਬਰ »

ਸਾਧਵੀ ਪ੍ਰੱਗਿਆ ਨੂੰ ਭਾਜਪਾ ਨੇ ਭੋਪਾਲ ਤੋਂ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਅਪ੍ਰੈਲ (ਉਪਮਾ ਡਾਗਾ ਪਾਰਥ)-ਮਾਲੇਗਾਂਵ ਬੰਬ ਧਮਾਕੇ ਦੀ ਦੋਸ਼ੀ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਨੂੰ ਭਾਜਪਾ ਨੇ ਭੋਪਾਲ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ | ਇਹ ਐਲਾਨ ਪ੍ਰੱਗਿਆ ਦੇ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਿਲ ਹੋਣ ਤੋਂ ਕੁਝ ਘੰਟਿਆਂ ...

ਪੂਰੀ ਖ਼ਬਰ »

2016-18 ਦੌਰਾਨ 50 ਲੱਖ ਲੋਕਾਂ ਨੇ ਗੁਆਈਆਂ ਨੌਕਰੀਆਂ

ਬੈਂਗਲੁਰੂ ਦੀ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਵਲੋਂ ਰਿਪੋਰਟ ਜਾਰੀ ਬੈਂਗਲੁਰੂ, 17 ਅਪ੍ਰੈਲ (ਏਜੰਸੀ)- ਬੇਂਗਲੁਰੂ ਸਥਿਤ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਰਿਪੋਰਟ 'ਚ ਦੱਸਿਆ ਗਿਆ ਹੈ ਕਿ 2016-18 ਦੌਰਾਨ ਰੁਜਗਾਰ ਦੇ ਮੌਕਿਆਂ 'ਚ ਜਬਰਦਸਤ ਗਿਰਾਵਟ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 17 ਅਪ੍ਰੈਲ (ਹਰਕਵਲਜੀਤ ਸਿੰਘ)-ਪੰਜਾਬ 'ਚ ਮਗਰਲੇ 2 ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ, ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਫਸਲਾਂ ਦਾ ਵਿਆਪਕ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ | ਪੰਜਾਬ ਸਰਕਾਰ ਵਲੋਂ ਅੱਜ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚ ਫਸੇ 2 ਨੌਜਵਾਨਾਂ ਵਲੋਂ ਖ਼ੁਦਕੁਸ਼ੀ

ਫ਼ਤਿਆਬਾਦ, 17 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖਵਾਸਪੁਰ ਵਿਖੇ, ਨਸ਼ਿਆਂ ਦੇ ਆਦੀ 2 ਨੌਜਵਾਨਾਂ ਜਿਨ੍ਹਾਂ 'ਚ, ਇਕ ਪਿੰਡ ਖੁਵਾਸਪੁਰ ਦਾ ਵਸਨੀਕ ਪਿੰਦਰ ਸਿੰਘ ਪੁੱਤਰ ਬਲਬੀਰ ਸਿੰਘ (25) ਅਤੇ ਦੂਜਾ, ਹਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਉਰਫ਼ ਕਾਲਾ ਵਪਾਰੀ ਵਾਸੀ ...

ਪੂਰੀ ਖ਼ਬਰ »

ਪਾਦਰੀ ਦੇ 6.65 ਕਰੋੜ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਮੁਖ਼ਬਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਜਸਬੀਰ ਸਿੰਘ ਜੱਸੀ)-ਪਾਦਰੀ ਐਾਥਨੀ ਮਦਾਸਰੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈੱਲ ਫੇਜ਼-4 ਮੁਹਾਲੀ ਵਿਖੇ 2 ਥਾਣੇਦਾਰਾਂ ਤੇ 1 ਮੁਖ਼ਬਰ ਿਖ਼ਲਾਫ਼ ਮਾਮਲਾ ਦਰਜ ਕਰਕੇ ਉੱਚ ਅਧਿਕਾਰੀਆਂ ਵਲੋਂ ਬਣਾਈ ...

ਪੂਰੀ ਖ਼ਬਰ »

ਖੜੇ੍ਹ ਟਰੱਕ 'ਚ ਵੱਜੀ ਬਲੈਰੋ 2 ਬੱਚਿਆਂ ਸਮੇਤ 5 ਮੌਤਾਂ

ਫ਼ਤਿਹਾਬਾਦ (ਹਰਿਆਣਾ), 17 ਅਪ੍ਰੈਲ (ਹਰਬੰਸ ਮੰਡੇਰ)-ਹਿਸਾਰ ਤੋਂ ਸਿਰਸਾ ਜਾਣ ਵਾਲੇ ਨੈਸ਼ਨਲ ਹਾਈਵੇਅ ਨੰਬਰ-9 'ਤੇ ਫ਼ਤਿਹਾਬਾਦ ਦੇ ਦਰਿਆਪੁਰ ਪਿੰਡ ਦੇ ਨੇੜੇ ਇਕ ਬਲੈਰੋ ਕਾਰ ਬੇਕਾਬੂ ਹੋ ਕੇ ਸੜਕ ਕੰਢੇ ਖੜੇ੍ਹ ਟਰੱਕ 'ਚ ਜਾ ਵਜੀ | ਹਾਦਸਾ ਬੁੱਧਵਾਰ ਤੜਕੇ ਦਾ ਹੈ | ਇਸ ...

ਪੂਰੀ ਖ਼ਬਰ »

ਇਹ ਚੋਣ ਜੰਗ ਰਾਮ ਤੇ ਰਾਵਣ, ਗੋਡਸੇ ਤੇ ਗਾਂਧੀ ਵਿਚਾਲੇ ਹੈ-ਸਿੱਧੂ

• ਗੋਧਰਾ ਕਾਂਡ ਨੂੰ ਲੈ ਕੇ ਪ੍ਰਧਾਨ ਮੰਤਰੀ 'ਤੇ ਸਾਧਿਆ ਨਿਸ਼ਾਨਾ • ਅਹਿਮਦਾਬਾਦ 'ਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਅਹਿਮਦਾਬਾਦ, 17 ਅਪ੍ਰੈਲ (ਏਜੰਸੀ)-ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਲੋਕ ...

ਪੂਰੀ ਖ਼ਬਰ »

ਝੂਠੇ ਵਾਅਦੇ ਨਹੀਂ ਬਲਕਿ ਮੁੱਦਿਆਂ ਨੂੰ ਸੁਲਝਾਉਣ ਲਈ ਪ੍ਰਤੀਬੱਧ ਹਾਂ-ਰਾਹੁਲ

ਕੇਰਲ 'ਚ ਰੈਲੀ ਨੂੰ ਕੀਤਾ ਸੰਬੋਧਨ ਸੁਲਥਾਨ ਬਾਥੇਰੀ (ਕੇਰਲ), 17 ਅਪ੍ਰੈਲ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਾਇਨਾਡ ਦੇ ਲੋਕਾਂ ਨੂੰ ਕਿਹਾ ਕਿ ਉਹ ਝੂਠੇ ਵਾਅਦੇ ਨਹੀਂ ਕਰਨਾ ਚਾਹੁੰਦੇ, ਪਰ ਉਨ੍ਹਾਂ ਦੇ 'ਦਿਲ ਤੇ ਆਤਮਾ' ਨੂੰ ਸੁਣਨ ਬਾਅਦ ਉਨ੍ਹਾਂ ਦੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ 'ਨਮੋਂ ਟੀ. ਵੀ. 'ਤੇ ਚੋਣ ਸਮੱਗਰੀ ਦਾ ਪ੍ਰਸਾਰਨ ਨਾ ਕਰਨ ਲਈ ਦਿੱਤੀਆਂ ਹਦਾਇਤਾਂ

ਨਵੀਂ ਦਿੱਲੀ, 17 ਅਪ੍ਰੈਲ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਭਾਜਪਾ ਵਲੋਂ ਚਲਾਏ ਜਾ ਰਹੇ 'ਨਮੋ ਟੀ. ਵੀ.' ਨੂੰ ਮੁੜ ਹਦਾਇਤਾਂ ਦਿੰਦਿਆਂ ਚੋਣਾਂ ਦਰਮਿਆਨ ਕਾਨੂੰਨ ਦੀ ਪਾਲਣਾ ਕਰਦਿਆਂ ਸਾਈਲੈਂਸ ਪੀਰੀਅਡ ਦਾ ਸਤਿਕਾਰ ਕਰਨ ਨੂੰ ਕਿਹਾ, ਜਿਸ ਮੁਤਾਬਿਕ ਚੋਣਾਂ ਦੇ ਕਿਸੇ ...

ਪੂਰੀ ਖ਼ਬਰ »

ਅਦਾਲਤ ਦੇ ਆਦੇਸ਼ ਤੋਂ ਬਾਅਦ ਗੂਗਲ ਨੇ ਪਲੇਅ ਸਟੋਰ ਤੋਂ ਹਟਾਇਆ ਟਿਕ ਟਾਕ

ਨਵੀਂ ਦਿੱਲੀ, 17 ਅਪ੍ਰੈਲ (ਉਪਮਾ ਡਾਗਾ ਪਾਰਥ)-ਮਦਰਾਸ ਹਾਈਕੋਰਟ ਦੇ ਆਦੇਸ਼ ਦਾ ਪਾਲਣ ਕਰਦਿਆਂ ਗੂਗਲ ਨੇ ਮਸ਼ਹੂਰ ਅਤੇ ਵਿਵਾਦਿਤ ਵੀਡੀਓ ਐਪ 'ਟਿੱਕ ਟਾਕ' ਨੂੰ ਬਲਾਕ ਕਰ ਦਿੱਤਾ | ਮਦਰਾਸ ਹਾਈਕੋਰਟ ਨੇ 3 ਅਪ੍ਰੈਲ ਨੂੰ ਦਿੱਤੇ ਆਦੇਸ਼ 'ਚ 'ਟਿਕ ਟਾਕ' 'ਤੇ ਪਾਬੰਦੀ ਲਾਉਣ ਲਈ ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਕੈਂਪ 'ਤੇ ਗ੍ਰਨੇਡ ਸੁੱਟਿਆ, ਜਵਾਨ ਜ਼ਖ਼ਮੀ

ਸ੍ਰੀਨਗਰ, 17 ਅਪ੍ਰੈਲ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਜ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐਫ. ਕੈਂਪ 'ਤੇ ਸੁੱਟੇ ਗ੍ਰਨੇਡ 'ਚ ਇਕ ਜਵਾਨ ਜ਼ਖ਼ਮੀ ਹੋ ਗਿਆ | ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਵਲੋਂ ਤਰਾਲ ਸਥਿਤ ਸੀ.ਆਰ.ਪੀ.ਐਫ. ਦੀ 180ਵੀਂ ਬਟਾਲੀਅਨ ਦੇ ਕੈਂਪ 'ਤੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਨੋਟਬੰਦੀ ਬਾਰੇ ਇਕ ਹੋਰ ਤਾਜ਼ਾ ਵੀਡੀਓ ਜਾਰੀ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਕਾਂਗਰਸ ਨੇ ਅੱਜ ਬੁੱਧਵਾਰ ਨੂੰ ਮੋਦੀ ਸਰਕਾਰ 'ਤੇ ਦੋਸ਼ ਲਗਾਏ ਕਿ ਉਹ ਪਾਰਟੀ ਵਲੋਂ ਜਾਰੀ ਕੀਤੀ ਵੀਡੀਓ 'ਤੇ ਜਾਂਚ ਦੇ ਆਦੇਸ਼ ਨਾ ਦੇ ਕੇ ਨੋਟਬੰਦੀ ਤੋਂ ਬਾਅਦ ਪੈਸੇ ਦੇ ਨਾਜਾਇਜ਼ ਲੈਣ-ਦੇਣ 'ਚ ਸ਼ਾਮਿਲ ਲੋਕਾਂ ਨੂੰ ਬਚਾਅ ਰਹੀ ਹੈ | ਇਸ ...

ਪੂਰੀ ਖ਼ਬਰ »

ਰਾਹੁਲ ਨੇ ਮੈਨੂੰ ਚੋਰ ਕਹਿ ਕੇ ਸਮੁੱਚੀ ਬਰਾਦਰੀ ਦਾ ਨਿਰਾਦਰ ਕੀਤਾ-ਮੋਦੀ

ਏਕਲੁਜ (ਮਹਾਰਾਸ਼ਟਰ), 17 ਅਪ੍ਰੈਲ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀਆਂ ਟਿੱਪਣੀਆਂ 'ਮੋਦੀ ਨਾਂਅ ਵਾਲੇ ਸਾਰੇ ਚੋਰ ਕਿਉਂ ਹਨ' 'ਤੇ ਨਿਸ਼ਾਨਾ ਸਾਧਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਵਲੋਂ ਅਜਿਹਾ ਵਿਅੰਗ ਕਰਕੇ ਪੱਛੜੀ ...

ਪੂਰੀ ਖ਼ਬਰ »

ਓਡੀਸ਼ਾ 'ਚ ਨਕਸਲੀਆਂ ਵਲੋਂ ਮਹਿਲਾ ਚੋਣ ਅਧਿਕਾਰੀ ਦੀ ਹੱਤਿਆ

ਫੁਲਬਾਨੀ (ਓਡੀਸ਼ਾ), 17 ਅਪ੍ਰੈਲ (ਏਜੰਸੀ)-ਓਡੀਸ਼ਾ ਦੇ ਕੰਧਾਮਲ ਜ਼ਿਲ੍ਹੇ 'ਚ ਨਕਸਲੀਆਂ ਨੇ ਇਕ ਮਹਿਲਾ ਚੋਣ ਅਧਿਕਾਰੀ ਦੀ ਗੋਲੀ ਮਾਰ ਕੇ ਉਸ ਸਮੇਂ ਹੱਤਿਆ ਕਰ ਦਿੱਤੀ ਜਦੋਂ ਉਹ ਚੋਣਾਂ ਦੇ ਤੀਸਰੇ ਪੜਾਅ ਤਹਿਤ ਚੋਣ ਅਮਲੇ ਦੀ ਟੀਮ ਨਾਲ ਚੋਣ ਬੂਥ 'ਤੇ ਜਾ ਰਹੀ ਸੀ | ਡੀ.ਜੀ.ਪੀ. ...

ਪੂਰੀ ਖ਼ਬਰ »

ਤੂਫ਼ਾਨ ਦੇ ਮੁਆਵਜ਼ੇ ਦੇ ਵਿਵਾਦ 'ਤੇ ਸ਼ਬਦੀ ਜੰਗ

• ਕਮਲਨਾਥ ਨੇ ਮੋਦੀ ਵਲੋਂ ਸਿਰਫ਼ ਗੁਜਰਾਤ ਲਈ ਕੀਤੇ ਮੁਆਵਜ਼ੇ 'ਤੇ ਪ੍ਰਗਟਾਇਆ ਇਤਰਾਜ਼ • ਕਮਲਨਾਥ ਦੇ ਇਤਰਾਜ਼ ਤੋਂ ਬਾਅਦ ਹੋਰਨਾਂ ਸੂਬਿਆਂ ਲਈ ਹੋਇਆ ਮੁਆਵਜ਼ੇ ਦਾ ਐਲਾਨ ਨਵੀਂ ਦਿੱਲੀ, 17 ਅਪ੍ਰੈਲ (ਉਪਮਾ ਡਾਗਾ ਪਾਰਥ)-ਮੰਗਲਵਾਰ ਰਾਤ ਨੂੰ ਅਚਾਨਕ ਆਏ ਹਨੇਰੀ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਮਾਰਕੁੱਟ ਫ਼ੌਜ ਿਖ਼ਲਾਫ਼ ਮਾਮਲਾ ਦਰਜ

ਸ੍ਰੀਨਗਰ, 17 ਅਪ੍ਰੈਲ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕਾਂਜ਼ੀਗੁੰਡ ਦੇ ਡੂਰਓ ਇਲਾਕੇ 'ਚ ਬੀਤੇ ਦਿਨ ਸਬ-ਡਵੀਜ਼ਨ ਐਸ.ਡੀ.ਐਮ. ਗੁਲਾਮ ਰਸੂਲ ਵਾਨੀ ਨਾਲ ਫੌਜ ਵਲੋਂ ਮਾਰਕੁਟ ਕਰਨ 'ਤੇ ਕਾਂਜ਼ੀਗੁੰਡ ਪੁਲਿਸ ਨੇ ਫੌਜ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਐਸ.ਡੀ.ਐਮ. ਡੂਰਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX