ਤਾਜਾ ਖ਼ਬਰਾਂ


ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਰੋਇਲ ਚੈਲੈਂਜਰਸ ਬੈਂਗਲੌਰ ਨੂੰ ਹਰਾਇਆ
. . .  2 minutes ago
ਸ਼ਹਿਰ ਦੇ ਨਾਮਵਰ ਜਿਊਲਰਜ਼ ਦੀ ਦੁਕਾਨ 'ਤੇ ਡਕੈਤੀ - ਡੇਢ ਕਰੋੜ ਦਾ ਸੋਨਾ, ਚਾਂਦੀ ਅਤੇ ਨਕਦੀ ਲੁੱਟੇ
. . .  26 minutes ago
ਗੋਨਿਆਣਾ {ਬਠਿੰਡਾ} , 24 ਸਤੰਬਰ (ਬਰਾੜ ਆਰ.ਸਿੰਘ)- ਥਾਣਾ ਨੇਕੀਆਂ ਵਾਲਾ ਅਧੀਨ ਪੈਂਦੇ ਮੁੱਖ ਸ਼ਹਿਰ ਦੇ ਨਾਮਵਰ 'ਲੱਖੀ ਜਵੈਲਰਜ਼' ਨਾਂਅ ਦੇ ਸ਼ੋਅ ਰੂਮ 'ਤੇ ਸ਼ਾਮ ਦੇ 7:40 ਵਜੇ ਪੰਜ ਲੁਟੇਰਿਆਂ ਵੱਲੋਂ ਮਾਰੀ ਡਕੈਤੀ 'ਚ ਲੁਟੇਰੇ ...
ਆਈ.ਪੀ.ਐਲ. 2020 : 10 ਓਵਰ 'ਚ ਰੋਇਲ ਚੈਲੈਂਜਰਸ ਬੈਂਗਲੌਰ ਦਾ ਸਕੋਰ 62/5
. . .  33 minutes ago
ਕੈਪਟਨ ਵੱਲੋਂ ਹਾਦਸੇ ‘ਚ ਮਰਨ ਵਾਲਿਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
. . .  55 minutes ago
ਡੇਰਾ ਬਸੀ , 24 ਸਤੰਬਰ { ਗੁਰਮੀਤ ਸਿੰਘ }- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾਬੱਸੀ ਹਾਦਸੇ ਵਿੱਚ ਮਰਨ ਵਾਲਿਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਬਣਾਏ 206 ਰਨ , 207 ਦਾ ਟੀਚਾ
. . .  about 1 hour ago
ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬ ਬੰਦ ਦੇ ਮੱਦੇਨਜ਼ਰ 25 ਸਤੰਬਰ ਦੀ ਪ੍ਰੀਖਿਆ ਮੁਲਤਵੀ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਮੱਦੇਨਜ਼ਰ 25 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।ਇਹ ਫੈਸਲਾ ਪ੍ਰੀਖਿਆ ਦੇ ਸਬੰਧ ਵਿੱਚ ...
ਗਾਇਕ ਐੱਸ ਪੀ ਬਾਲਾਸੁਬਰਾਮਨੀਅਮ ਦੀ ਹਾਲਤ ਗੰਭੀਰ
. . .  about 2 hours ago
ਮੁੰਬਈ,24 ਸਤੰਬਰ { ਪੰਨੂ }-ਗਾਇਕ ਐੱਸ ਪੀ ਬਾਲਾਸੁਬਰਾਮਨੀਅਮ ਜੋ ਹਸਪਤਾਲ 'ਚ ਦਾਖ਼ਲ ਹਨ ,ਉਨ੍ਹਾਂ ਦੀ ਹਾਲਤ ਕਾਫ਼ੀ ਖ਼ਰਾਬ ਹੈ ।
ਆਈ.ਪੀ.ਐਲ. 2020 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਬਣਾਈਆਂ 41/0
. . .  about 3 hours ago
ਕਪੂਰਥਲਾ ਜ਼ਿਲ੍ਹੇ ਵਿਚ 96 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ, 4 ਦੀ ਮੌਤ
. . .  about 3 hours ago
ਕਪੂਰਥਲਾ, 24 ਸਤੰਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ 96 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ ਤੇ ਚਾਰ ਵਿਅਕਤੀ ਦੀ ਮੌਤ ਹੋਈ ਹੈ। ਮੌਤਾਂ ਦੀ ਕੁੱਲ ਗਿਣਤੀ...
ਸੰਤ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਵਲੋਂ ਕਿਸਾਨ ਅੰਦੋਲਨਾਂ ਦਾ ਸਮਰਥਨ
. . .  about 3 hours ago
ਅਮਰਕੋਟ, 24 ਸਤੰਬਰ (ਗੁਰਚਰਨ ਸਿੰਘ ਭੱਟੀ) - ਦਲ ਪੰਥ ਝਾੜ ਸਹਿਬ ਸੰਪਰਦਾਇ ਸਹੀਦ ਬਾਬਾ ਬੀਰ ਸਿੰਘ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਤਾਰਾ ਸਿੰਘ ਜੀ ਵੱਲੋ ਕੇਂਦਰ ਸਰਕਾਰ ਵੱਲੋ ਕਿਸਾਨਾ ਖਿਲਾਫ ਆਰਡੀਨੈਂਸਾ ਦੇ ਖਿਲਾਫ ਵਿੱਢੇ ਸੰਘਰਸ ਦਾ ਸਮਰਥਨ ਕੀਤਾ ਗਿਆ ਅਤੇ ਕਿਹਾ ਕਿ ਕਿਸਾਨਾ ਵੱਲੋ ਕੱਲ...
ਕਿਸਾਨ ਭਾਰਤ ਬੰਦ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਰੱਖਣ - ਕੈਪਟਨ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਲਕੇ ਹੋਣ ਵਾਲੇ ਭਾਰਤ ਬੰਦ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਰੱਖਣ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਕੋਵਿਡ19...
ਆਈ.ਪੀ.ਐਲ. 2020 : ਆਰ.ਸੀ.ਬੀ. ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾ ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 3 hours ago
ਆਈ.ਪੀ.ਐਲ. 2020 : ਆਰ.ਸੀ.ਬੀ. ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾ ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਦਿੱਤਾ ਸੱਦਾ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਤੱਕ ਕੱਢਿਆ ਜਾਵੇਗਾ ਟਰੈਕਟਰ ਰੋਸ ਮਾਰਚ
. . .  about 3 hours ago
ਲੋਹੀਆਂ ਖਾਸ, 24 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਹਲਕਾ ਸ਼ਾਹਕੋਟ ਦੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ 'ਟਰੈਕਟਰ ਰੋਸ ਮਾਰਚ' ਕੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ. ਸੰਦੀਪ ਸਿੰਘ ਸੋਨੂੰ ਅਤੇ ਸੀਨੀਅਰ...
ਸੁਖਬੀਰ ਅਤੇ ਹਰਸਿਮਰਤ ਕਰਨਗੇ ਲੰਬੀ 'ਚ ਚੱਕਾ ਜਾਮ ਦੀ ਅਗਵਾਈ
. . .  about 3 hours ago
ਮੰਡੀ ਕਿੱਲਿਆਂਵਾਲੀ, 24 ਸਤੰਬਰ (ਇਕਬਾਲ ਸਿੰਘ ਸ਼ਾਂਤ) - ਇਸ ਤੋਂ ਇਲਾਵਾ ਬੀਬੀ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਵਜਾਰਤ ਤੋਂ ਅਸਤੀਫ਼ੇ ਬਾਅਦ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਵਿਸ਼ਾਲ ਇਕੱਠ 'ਚ ਸ਼ਾਮਲ ਲਈ ਲੰਬੀ ਹਲਕੇ ਤੋਂ ਵੱਡੀ ਗਿਣਤੀ ਅਕਾਲੀ ਆਗੂ ਅਤੇ ਕਾਰਕੁੰਨ ਉਥੇ ਗਏ...
ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਵਿਰੁੱਧ ਬਲਾਕ ਬਾਘਾ ਪੁਰਾਣਾ ਦੀਆਂ ਸਾਰੀਆਂ ਪੰਚਾਇਤਾਂ ਦੇ ਮਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ
. . .  about 4 hours ago
ਠੱਠੀ ਭਾਈ, 24 ਸਤੰਬਰ (ਜਗਰੂਪ ਸਿੰਘ ਮਠਾੜੂ)- ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਮਜ਼ਦੂਰ ਮਾਰੂ ਖੇਤੀ ਸੋਧ ਬਿੱਲ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਨੂੰ ਫਾਂਸੀ ਦੇ ਤਖਤੇ ਤੇ ਲੈ ਗੲੇ ਹਨ ਸਿਰਫ ਗਲਾਂ ਵਿੱਚ ਫਾਂਸੀ ਦਾ ਫੰਦਾ ਪਾਉਣਾ ਬਾਕੀ ਹੈ ਜੋਂ ਰਾਸ਼ਟਰਪਤੀ ਤੋਂ ਇਸ ਕਾਨੂੰਨ ਤੇ ਦਸਤਖ਼ਤ ਕਰਵਾਕੇ ਪਾਕੇ ਫੱਟਾ...
ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਹਾਂਮਾਰੀ ਨੇ ਇਕ ਦੀ ਲਈ ਜਾਨ-ਕੁੱਲ ਮੌਤਾਂ ਦੀ ਗਿਣਤੀ ਹੋਈ 123
. . .  about 4 hours ago
ਗੁਰਦਾਸਪੁਰ, 24 ਸਤੰਬਰ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਪਾਜ਼ੀਟਿਵ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਹਾਂਮਾਰੀ ਨੇ ਇਕ ਹੋਰ ਮਰੀਜ਼ ਦੀ ਜਾਨ ਲੈ ਲਈ। ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਮੌਤਾਂ ਦੀ ਗਿਣਤੀ 123 ਹੋ ਗਈ ਹੈ ਅਤੇ 105...
ਅੰਮ੍ਰਿਤਸਰ 'ਚ ਕੋਰੋਨਾ ਦੇ 154 ਮਾਮਲੇ ਆਏ ਸਾਹਮਣੇ, 13 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 154 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9067 ਹੋ ਗਏ ਹਨ, ਜਿਨ੍ਹਾਂ 'ਚੋਂ 1627 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 13 ਹੋਰ ਕੋਰੋਨਾ...
ਪਟਵਾਰ ਯੂਨੀਅਨ ਨੇ ਕਿਸਾਨ ਯੂਨੀਅਨ ਨੂੰ ਸਮਰਥਨ ਦੇਣ ਦਾ ਕੀਤਾ ਐਲਾਣ
. . .  about 4 hours ago
ਲੌਂਗੋਵਾਲ, 24 ਸਤੰਬਰ (ਸ.ਸ.ਖੰਨਾ,ਵਿਨੋਦ) ਪਟਵਾਰ ਯੂਨੀਅਨ ਸੰਗਰੂਰ ਦੇ ਪ੍ਰਧਾਨ ਸੰਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਸਬ ਤਹਿਸੀਲ ਲੌਂਗੋਵਾਲ ਵਿਖੇ ਪਟਵਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿਚ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਸਾਂ...
ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 5 hours ago
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜਲੇ ਪਿੰਡ ਕੋਟ ਕਰੋੜ ਕਲਾਂ ਦੇ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਵਲ ਸਿੰਘ (53) ਪੁੱਤਰ ਗੁਲਜਾਰ ਸਿੰਘ ਵਾਸੀ ਕੋਟ ਕਰੋੜ ਕਲਾਂ ਕਿਸੇ ਬਿਮਾਰੀ ਕਾਰਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 81 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲੇ 'ਚ 81 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4094 ਹੋ ਗਈ ਹੈ, ਜਦਕਿ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 132 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਸ੍ਰੀ ਮੁਕਤਸਰ ਸਾਹਿਬ ਵਿਖੇ 54 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 54 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 4, ਮਲੋਟ 21, ਗਿੱਦੜਬਾਹਾ 6, ਪਿੰਡ ਪੱਕੀ ਟਿੱਬੀ 1, ਪਿੰਡ ਭੀਟੀਵਾਲਾ 2, ਪਿੰਡ ਬੂੜਾ ਗੁੱਜਰ 1, ਪਿੰਡ ਖੁੱਡੀਆਂ ਗੁਲਾਬ ਸਿੰਘ...
ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਵਲੋਂ 25 ਦੇ ਬੰਦ ਦਾ ਸਮਰਥਨ
. . .  about 5 hours ago
ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ) ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਚ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ।ਤਾਲਮੇਲ ਕਮਟੀ ਦੇ ਸੂਬਾ ਪ੍ਰਧਾਨ ਯਾਦਵਿੰਦਰ...
ਮੇਕ ਇਨ ਇੰਡੀਆ, ਮੇਕ ਇਨ ਫਰਾਂਸ ਹੋ ਗਿਆ ਤੇ ਮੋਦੀ ਜੀ ਕਹਿਣਗੇ 'ਸਭ ਚੰਗਾ ਸੀ' - ਕਾਂਗਰਸ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਰਾਫੇਲ ਜੈੱਟ ਬਣਾਉਣ ਵਾਲੀ ਫ਼ਰਮ ਦਸਾਲਟ ਐਵੀਏਸ਼ਨ ਦੇ ਆਫਸੈੱਟ ਜ਼ਿੰਮੇਵਾਰੀਆਂ ਨੂੰ ਲੈ ਕੇ ਆਈ ਕੈਗ ਦੀ ਰਿਪੋਰਟ 'ਤੇ ਕਾਂਗਰਸ ਨੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਸਾਧਿਆ ਹੈ। ਪਾਰਟੀ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਤੰਜ ਕੱਸਦੇ ਹੋਏ ਕਿਹਾ ਕਿ ਇਸ ਮਾਮਲੇ...
ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਜਾਰੀ 154 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਪਠਾਨਕੋਟ, 24 ਸਤੰਬਰ (ਸੰਧੂ/ ਆਸ਼ੀਸ਼ ਸ਼ਰਮਾ /ਚੌਹਾਨ) - ਜ਼ਿਲ੍ਹਾ ਪਠਾਨਕੋਟ ਦੇ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ 154 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਠਾਨਕੋਟ ਡਾ ਜੁਗਲ...
ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ
. . .  about 6 hours ago
ਫਿਰੋਜ਼ਪੁਰ 24 ਸਤੰਬਰ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੀ ਸਥਾਨਕ ਇਕਾਈ ਵੱਲੋਂ ਅੱਜ ਫਿਰੋਜ਼ਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਮੂਹ ਪੰਜਾਬੀਆਂ ਨੂੰ 25 ਸਤੰਬਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX