ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  8 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  29 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  48 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਬੇਮੌਸਮੀ ਮੀਂਹ ਕਾਰਨ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕੇ 'ਚ ਪਿਛਲੇ ਕਰੀਬ 24 ਘੰਟਿਆਂ ਤੋਂ ਪੈ ਰਹੇ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਜਿਥੇ ਮੌਸਮ 'ਚ ਨਮੀ ਆਉਣ ਕਾਰਨ ਕਣਕ ਦੀ ਵਾਢੀ ਪੱਛੜ ਗਈ ਹੈ, ਉਥੇ ਮੀਂਹ ਦੇ ...

ਪੂਰੀ ਖ਼ਬਰ »

ਨਸ਼ੇ ਦੇ ਟੀਕੇ ਨਾਲ ਮਰੇ ਨੌਜਵਾਨ ਸਬੰਧੀ ਮਾਂ-ਪੁੱਤ ਖਿਲਾਫ ਮਾਮਲਾ ਦਰਜ

ਮਾਹਿਲਪੁਰ, 17 ਅਪ੍ਰੈਲ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਪੋਸੀ ਦੇ ਸਰਕਾਰੀ ਸਕੂਲ ਦੇ ਪਿਛਵਾੜੇ ਝਾੜੀਆਂ ਵਿਚੋਂ ਮਿਲੀ ਪਿੰਡ ਦੇ ਹੀ ਇਕ ਨੌਜਵਾਨ ਦੀ ਲਾਸ਼ ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਥਾਣਾ ਮਾਹਿਲਪੁਰ ਦੀ ਪੁਲਿਸ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)- ਡੀ. ਐਸ. ਪੀ. ਟਾਂਡਾ ਦੀ ਦੇਖ-ਰੇਖ 'ਚ ਐਸ. ਐਚ. ਓ. ਹਰਗੁਰਦੇਵ ਸਿੰਘ ਦੀ ਰਹਿਨੁਮਾਈ 'ਚ ਦੋ ਵਿਅਕਤੀਆਂ ਬੱਗਾ ਸਿੰਘ ਪੁੱਤਰ ਪ੍ਰੀਤਮ ਸਿੰਘ ਤੇ ਸਵਰਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੌਜਪੁਰ ਥਾਣਾ ਭੈਣੀ ਮੀਆਂ ਖਾਂ ...

ਪੂਰੀ ਖ਼ਬਰ »

ਕੰਢੀ ਦੀਆਂ ਖਸਤਾ ਹਾਲਤ ਸੰਪਰਕ ਸੜਕਾਂ ਮੁਰੰਮਤ ਨੂੰ ਤਰਸੀਆਂ

ਤਲਵਾੜਾ, 17 ਅਪ੍ਰੈਲ (ਸੁਰੇਸ਼ ਕੁਮਾਰ)- ਕੰਢੀ ਇਲਾਕੇ ਦੀਆਂ ਖਸਤਾ ਹਾਲਤ ਸੜਕਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਝੱਲਣੀ ਪੈ ਰਹੀ ਹੈ | ਇਲਾਕੇ ਦੇ ਲੋਕਾਂ ਨੂੰ ਨਵੀਂ ਸਰਕਾਰ ਦੇ ਗਠਨ ਤੋਂ ਆਸ ਸੀ ਕਿ ਸੜਕਾਂ ਦੀ ਹਾਲਤ ਸੁਧਰ ਜਾਵੇਗੀ, ਪਰ ਕਰੀਬ 2 ਸਾਲ ਦਾ ਸਮਾਂ ਬੀਤ ਜਾਣ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸਾਂ ਵਾਲਿਆਂ ਵਲੋਂ ਗੜ੍ਹਸ਼ੰਕਰ ਤੋਂ ਬੰਗਾ ਦੇ 5 ਰੁਪਏ ਵੱਧ ਵਸੂਲੇ ਜਾ ਰਹੇ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਪ੍ਰਾਈਵੇਟ ਬੱਸ ਵਾਲਿਆਂ ਵਲੋਂ ਸਰਕਾਰੀ ਬੱਸਾਂ ਨਾਲ ਵਧੇਰੇ ਕਿਰਾਏ ਵਸੂਲਣ ਵਰਗੀਆਂ ਮਨਮਾਨੀਆਂ ਅਕਸਰ ਸੁਣਨ ਨੂੰ ਮਿਲਦੀਆਂ ਹਨ ਤੇ ਅਜਿਹਾ ਹੀ ਇਕ ਮਾਮਲਾ 'ਗੜ੍ਹਸ਼ੰਕਰ-ਬੰਗਾ' ਸਫ਼ਰ ਨਾਲ ਸਬੰਧਿਤ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਗਿ੍ਫ਼ਤਾਰ

ਹਰਿਆਣਾ, 17 ਅਪ੍ਰੈਲ (ਖੱਖ)- ਪੁਲਿਸ ਵਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐਸ. ਆਈ. ਹਰਜਿੰਦਰ ਸਿੰਘ ਇੰਚਾਰਜ ਸਪੈਸ਼ਲ ਬ੍ਰਾਂਚ ਨੇ ਦੱਸਿਆ ਕਿ ਸਪੈਸ਼ਲ ਬ੍ਰਾਂਚ ਦੀ ਟੀਮ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਲੈ ਕੇ ਨੌਜਵਾਨ ਫ਼ਰਾਰ

ਹਾਜੀਪੁਰ, 17 ਅਪ੍ਰੈਲ (ਰਣਜੀਤ ਸਿੰਘ)- ਥਾਣਾ ਹਾਜੀਪੁਰ ਦੇ ਪਿੰਡ ਸੰਧਵਾਲ ਦਾ ਇਕ ਨੌਜਵਾਨ ਆਪਣੇ ਪਿੰਡ ਦੀ ਨਬਾਲਗ ਲੜਕੀ ਨੂੰ ਵਿਆਹ ਦੇ ਝਾਂਸੇ 'ਚ ਲੈ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਸਬੰਧੀ ਜਸਵੰਤ ਸਿੰਘ ਪੁੱਤਰ ਸੁੱਖ ਰਾਮ ਵਾਸੀ ਸੰਧਵਾਲ ਨੇ ਥਾਣਾ ਹਾਜੀਪੁਰ 'ਚ ਦਰਜ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦੇ ਕਰਮਚਾਰੀ ਨੂੰ ਲੁੱਟਣ ਦੇ ਮਾਮਲੇ 'ਚ ਇਕ ਕਾਬੂ-2 ਫ਼ਰਾਰ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਨਿੱਜੀ ਕੰਪਨੀ ਦੇ ਕਰਮਚਾਰੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਉਸ ਤੋਂ ਮੋਟਰਸਾਈਕਲ ਤੇ ਹੋਰ ਸਾਮਾਨ ਖੋਹਣ ਦੇੇ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਪੁਲਿਸ ਨੇ ਇਕ ਨੂੰ ...

ਪੂਰੀ ਖ਼ਬਰ »

ਖੰਭੇ ਤੋਂ ਕਰੰਟ ਲੱਗਣ ਨਾਲ ਮੱਝ ਮਰੀ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਘਾਹ ਚਰ ਰਹੀ ਇਕ ਮੱਝ ਦੀ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਬਿਸ਼ਨ ਦਾਸ ਪੁੱਤਰ ਸੰਤ ਰਾਮ ਵਾਸੀ ਮੁਹੱਲਾ ਬਹਾਦਰਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਮੱਝ ਘਰ ਤੋਂ ਬਾਹਰ ਘਾਹ ਚਰ ...

ਪੂਰੀ ਖ਼ਬਰ »

ਜਠੇਰਿਆਂ ਦੇ ਅਸਥਾਨ 'ਤੇ ਚੋਰੀ

ਸੈਲਾ ਖੁਰਦ, 17 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਹੀਰ ਜਠੇਰਿਆਂ ਦੇ ਸਥਾਨ ਰੇਲਵੇ ਸਟੇਸ਼ਨ ਮਹਿੰਗਰੋਵਾਲ ਦੋਆਬਾ ਦੇ ਪ੍ਰਬੰਧਕ ਦਿਲਬਾਗ ਰਾਏ ਤੇ ਸੁੱਚਾ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਉਕਤ ਅਸਥਾਨ 'ਚ ਦਾਖਲ ਹੋ ਕੇ ਅੰਦਰ ਪਈ ਗੋਲਕ ਦੀ ਤੋੜ ਭੰਨ ਕਰਕੇ ਚੋਰੀ ਨੂੰ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪੁਲਿਸ ਮੁਖੀ ਕੋਲ ਸ਼ਿਕਾਇਤ ਕਰਨ ਜਾ ਰਹੇ ਨੌਜਵਾਨ ਨੂੰ ਰਸਤੇ 'ਚ ਰੋਕ ਕੇ ਉਸ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦਾ ਸੋਨਾ ਲੈ ਕੇ ਕਾਰੀਗਰ ਫ਼ਰਾਰ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੁਨਿਆਰੇ ਨੂੰ ਚਕਮਾ ਦੇ ਕੇ ਉਸ ਦਾ ਕਰਮਚਾਰੀ ਲੱਖਾਂ ਰੁਪਏ ਦੀ ਕੀਮਤ ਦੇ 379 ਗਾ੍ਰਮ ਤੇ 150 ਮਿਲੀਗ੍ਰਾਮ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਥਾਣਾ ਸਿਟੀ ਪੁਲਿਸ ਨੇ ਪੀੜਤ ਮਾਲਕ ਦੀ ਸ਼ਿਕਾਇਤ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਡਾ: ਰਵਜੋਤ ਨੇ ਵੋਟਰਾਂ ਨੂੰ ਕੀਤਾ ਲਾਮਬੰਦ

ਅੱਡਾ ਸਰਾਂ, 17 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਪੰਜਾਬ ਦੇ ਲੋਕ ਹੁਣ ਤੱਕ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਤੋਂ ਤੰਗ ਆ ਕੇ ਚੁੱਕੇ ਹਨ ਤੇ ਹੁਣ ਉਹ ਸੂਬੇ ਅੰਦਰ ਤਬਦੀਲੀ ਚਾਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ...

ਪੂਰੀ ਖ਼ਬਰ »

ਖੁਸ਼ੀ ਰਾਮ ਦੇ ਹੱਕ 'ਚ ਬਸਪਾ ਵਰਕਰਾਂ ਦੀ ਮੀਟਿੰਗ

ਗੜ੍ਹਦੀਵਾਲਾ, 17 ਅਪ੍ਰੈਲ (ਚੱਗਰ)- ਡਾ: ਜਸਪਾਲ ਸਿੰਘ ਦੇ ਗ੍ਰਹਿ ਗੜ੍ਹਦੀਵਾਲਾ ਵਿਖੇ ਬਸਪਾ ਵਿਧਾਨ ਸਭਾ ਹਲਕਾ ਉੜਮੁੜ ਦੀ ਮੀਟਿਗ ਹੋਈ, ਜਿਸ ਵਿਚ ਬਹੁਜਨ ਸਮਾਜ ਪਾਰਟੀ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਖੁਸ਼ੀ ਰਾਮ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਸੋਨੀਆ ਨੇ ਡਾ: ਰਾਜ ਕੁਮਾਰ ਦੇ ਹੱਕ 'ਚ ਕੀਤਾ ਪ੍ਰਚਾਰ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪੰਜਾਬ ਦੀ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਔਰਤਾਂ ਨੂੰ ਪੰਚਾਇਤ ਰਾਜ ਤੇ ਸਥਾਨਕ ਸੰਸਥਾਵਾਂ 'ਚ 50 ਫ਼ੀਸਦੀ ਰਾਖਵਾਂਕਰਨ ਦੇ ਕੇ ਸਮਾਜ ਵਿਚ ਇਕ ਨਵੀਂ ਪਹਿਚਾਣ ਬਣਾਉਣ ਦਾ ਮੌਕਾ ...

ਪੂਰੀ ਖ਼ਬਰ »

ਡਾ: ਦਰਦੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪਾਰਟੀ ਦੇ ਵਿਸਥਾਰ ਤੇ ਚੜ੍ਹਦੀ ਕਲਾ ਲਈ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ...

ਪੂਰੀ ਖ਼ਬਰ »

ਡਾ: ਰਾਜ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ 'ਚ ਡਾ: ਜਤਿੰਦਰ ਕੁਮਾਰ ਨੇ ਪਿੰਡ ਫਤਹਿਪੁਰ ਕੋਠੀ ਤੇ ਪਰਸੋਵਾਲ 'ਚ ਵੋਟਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਡਾ: ਜਤਿੰਦਰ ...

ਪੂਰੀ ਖ਼ਬਰ »

ਭਾਜਪਾ ਮੰਡਲ ਤਲਵਾੜਾ ਵਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ


ਰਾਮਗੜ੍ਹ ਸੀਕਰੀ, 17 ਅਪ੍ਰੈਲ (ਕਟੋਚ)- ਲੋਕ ਸਭਾ ਚੋਣਾਂ ਲਈ ਲੋਕਾਂ ਨੂੰ ਭਾਜਪਾ ਪ੍ਰਤੀ ਲਾਮਬੰਦ ਕਰਨ ਤੇ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕਰਵਾਏ ਕੰਮਾਂ ਪ੍ਰਤੀ ਜਨਤਾ ਨੂੰ ਜਾਗਰੂਕ ਕਰਵਾਉਣ ਲਈ ਮੰਡਲ ਤਲਵਾੜਾ ਵਲੋਂ ਨੱੁਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਉਕਤ ਜਾਣਕਾਰੀ ਭਾਜਪਾ ਮੰਡਲ ਤਲਵਾੜਾ ਦੇ ਪ੍ਰਧਾਨ ਅਮਨਦੀਪ ਹੈਪੀ ਨੇ ਦਿੰਦੇ ਹੋਏ ਦੱਸਿਆ ਕਿ ਮੋਦੀ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਲੋਕ ਪੱਖੀ ਕੰਮਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਤਲਵਾੜਾ ਭਾਜਪਾ ਇਕਾਈ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਤਾਂ ਜੋ ਲੋਕ ਕਾਂਗਰਸ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਹੋ ਸਕਣ | ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾ ਤੋਂ ਬਾਅਦ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ |


ਖ਼ਬਰ ਸ਼ੇਅਰ ਕਰੋ

ਵਿਸ਼ਵਨਾਥ ਬੰਟੀ ਦੁਬਾਰਾ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਸ਼ਵਨਾਥ ਬੰਟੀ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਦੁਬਾਰਾ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਉਨ੍ਹਾਂ ਦਾ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ...

ਪੂਰੀ ਖ਼ਬਰ »

ਦੇਸ਼ ਵਾਸੀਆਂ ਨੂੰ ਮਜਬੂਰ ਨਹੀਂ, ਮਜ਼ਬੂਤ ਸਰਕਾਰ ਦੀ ਲੋੜ-ਸ਼ਵੇਤ ਮਲਿਕ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰਾਜਸੀ ਰਿਸ਼ਤਿਆਂ 'ਤੇ ਜੰਮੀ ਬਰਫ਼ ਨੂੰ ਪਿਘਲਾਉਣ ਦਾ ਕੰਮ ਭਾਜਪਾ ਨੇ ਟਿਕਟ ਦੇ ਦੋਹਾਂ ਦਿਗਜ਼ ਦਾਅਵੇਦਾਰਾਂ ਨੂੰ ਪਾਰਟੀ ਦੇ ਚੋਣ ਦਫ਼ਤਰ ਖੋਲ੍ਹਣ ਮੌਕੇ ਕਰਵਾਈ ਗਈ ਪੂਜਾ 'ਚ ਇਕੱਠੇ ਬਿਠਾ ਕੇ ਕੀਤਾ, ...

ਪੂਰੀ ਖ਼ਬਰ »

ਅਸੂਲਾਂ 'ਤੇ ਆਧਾਰਿਤ ਰਾਜਨੀਤੀ ਕਰਾਂਗਾ-ਡਾ: ਰਵਜੋਤ

ਭੰਗਾਲਾ, 17 ਅਪ੍ਰੈਲ (ਸਰਵਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਸਿੰਘ ਨੇ ਹਲਕਾ ਭੰਗਾਲਾ ਦੇ ਪਿੰਡ ਮੰਝਪੁਰ, ਸੱਲੋਵਾਲ, ਪੁਰਾਣਾ ਭੰਗਾਲਾ ਵਿਖੇ ਚੋਣ ਮੀਟਿੰਗਾਂ ਕੀਤੀਆਂ | ਇਸ ਸਮੇਂ ਡਾਕਟਰ ਰਵਜੋਤ ਸਿੰਘ ਤੇ ...

ਪੂਰੀ ਖ਼ਬਰ »

ਲੋਕ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ-ਅਰੋੜਾ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੰਤ ਜਸਪਾਲ ਸਿੰਘ ਉਡਰਾ ਵਿਦੇਸ਼ ਰਵਾਨਾ

ਦਸੂਹਾ, 17 ਅਪ੍ਰੈਲ (ਭੁੱਲਰ)- ਡੇਰਾ ਬਾਬਾ ਬੰਨਾ ਰਾਮ ਉਡਰਾ ਦੇ ਮੁੱਖ ਸੇਵਾਦਾਰ ਸੰਤ ਜਸਪਾਲ ਸਿੰਘ ਉਡਰਾ ਇਕ ਮਹੀਨੇ ਲਈ ਨਿਊਜ਼ੀਲੈਂਡ ਦੀ ਯਾਤਰਾ 'ਤੇ ਗਏ ਹਨ | ਭਾਈ ਗੁਰਪ੍ਰੀਤ ਸਿੰਘ ਉਡਰਾ ਨੇ ਦੱਸਿਆ ਕਿ ਸੰਤ ਜਸਪਾਲ ਸਿੰਘ ਨਿਊਜੀਲੈਂਡ ਦੇ ਵੱਖ-ਵੱਖ ਖੇਤਰਾਂ ਵਿਚ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਦੇ ਜਨਮ ਦਿਹਾੜੇ ਦੇ ਸਮਾਗਮ ਸਬੰਧੀ ਪੋਸਟਰ ਜਾਰੀ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਨੰਗਲ ਰੋਡ 'ਤੇ ਟਰੱਕ ਯੂਨੀਅਨ ਨੇੜੇ ਦਸਮੇਸ਼ ਕੇ. ਸੀ. ਟੈਂਟ ਸਰਵਿਸ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਜੱਟ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਸਮਾਗਮ 21 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਇਥੇ ...

ਪੂਰੀ ਖ਼ਬਰ »

ਬੀਬੀ ਨੱਤੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਡੇਰਾ ਸ਼ੇਰਪੁਰ ਕੱਲਰਾ 'ਚ ਸਥਿਤ ਸੰਤ ਨਰਾਇਣ ਦਾਸ ਦੇ ਅਸਥਾਨ 'ਤੇ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੀ ਬੀਬੀ ਨੱਤੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਪਿੰਡ ਸ਼ੇਰਪੁਰ ਦੇ ...

ਪੂਰੀ ਖ਼ਬਰ »

ਗਤਕਾ ਅਤੇ ਨੇਜੇਬਾਜ਼ੀ ਦੇ ਮੁਕਾਬਲੇ ਕਰਵਾਏ

ਚੱਬੇਵਾਲ , 17 ਅਪ੍ਰੈਲ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ 'ਚ ਸਜਾਏ ਮਪੱਲੇ ਦੌਰਾਨ ਹਰੀਆਂ ਵੇਲਾਂ ਦੇ ਘੋੜਸਵਾਰੀ ਦੇ ਖੁੱਲ੍ਹੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ 21 ਨੂੰ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਨ ਸੁਸਾਇਟੀ (ਇੰਪਲਾਈਜ਼) ਗੜ੍ਹਸ਼ੰਕਰ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਦੇ ਸਬੰਧ ਵਿਚ 21 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਖਾਬੜਾ ਪੈਲੇਸ ਪਦਰਾਣਾ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਸੰਮੇਲਨ ਦੀ ਤਿਆਰੀ ਲਈ ਗੋਲਡੀ ਵਲੋਂ ਮੀਟਿੰਗ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਚੋਣ ਪ੍ਰਚਾਰ ਸਬੰਧੀ 20 ਅਪ੍ਰੈਲ ਨੂੰ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਸਵੇਰੇ 10 ਵਜੇ ਵਰਕਰ ਸੰਮੇਲਨ ਕਰਨ ਦੀ ਤਿਆਰੀ ਸਬੰਧੀ ਸਾਬਕਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਦੀ ਮੈਰਿਟ 'ਚ ਦੂਜੇ ਸਥਾਨ 'ਤੇ ਰਹੀ

ਗੜ੍ਹਦੀਵਾਲਾ, 17 ਅਪ੍ਰੈਲ (ਚੱਗਰ, ਗੋਂਦਪੁਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਵਿਚੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਬੀ. ਐਸ. ਸੀ. ਐਗਰੀਕਲਚਰ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ: ਸਤਵਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਟਿੱਪਰ ਵੱਜਣ ਨਾਲ ਨੁਕਸਾਨੀ ਪੁਲੀ ਦੀ ਮੁਰੰਮਤ ਕਰਨ ਦੀ ਮੰਗ

ਬੀਣੇਵਾਲ, 17 ਅਪ੍ਰੈਲ (ਬੈਜ ਚੌਧਰੀ)- ਕਰੀਬ ਦੋ ਹਫਤੇ ਪਹਿਲਾਂ ਇਕ ਬੇਕਾਬੂ ਟਿੱਪਰ ਦੇ ਟਕਰਾ ਜਾਣ ਨਾਲ ਗੜਸ਼ੰਕਰ-ਨੰਗਲ ਰੋਡ 'ਤੇ ਪੈਂਦੇ ਪਿੰਡ ਡੱਲੇਵਾਲ ਨਜ਼ਦੀਕ ਮੁੱਖ ਸੜਕ 'ਤੇ ਪੈਂਦੀ ਵੱਡੀ ਪੁਲੀ ਦੀ ਕੰਧ ਢਹਿ-ਢੇਰੀ ਹੋ ਗਈ ਤੇ ਪੁਲੀ ਵੀ ਬੁਰੀ ਤਰਾਂ ਨੁਕਸਾਨੀ ਗਈ, ਪਰ ...

ਪੂਰੀ ਖ਼ਬਰ »

-ਮੈਗਾ ਪੇਂਟਿੰਗ ਮੁਕਾਬਲੇ- ਕੁਲਤਰਨ ਕੌਰ ਨੇ ਪਹਿਲਾ ਤੇ ਅੰਮਿ੍ਤਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)-ਮਾਰਸ਼ਲ ਆਰਟ ਕਲੱਬ ਅਤੇ ਵੈਦ ਕਰੌਸਫਿੱਟ ਅਹੀਆਪੁਰ ਵਲੋਂ ਬੱਚਿਆਂ ਨੂੰ ਕਲਾ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸਾਖੀ ਸਬੰਧੀ ਮੈਗਾ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁੱਖ ਪ੍ਰਬੰਧਕ ਗਗਨ ਵੈਦ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਵਲੋਂ ਮੁੱਖ ਸਲਾਹਕਾਰ ਜਸਵਿੰਦਰ ਸਿੰਘ ਪਰਮਾਰ ਤੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਤੇ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਦੀ ਦੇਖ-ਰੇਖ ਹੇਠ ਮੁਹੱਲਾ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕਮੇਟੀ ਦੀ ਮੀਟਿੰਗ

ਘੋਗਰਾ, 17 ਅਪ੍ਰੈਲ (ਆਰ. ਐਸ. ਸਲਾਰੀਆ)- ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਾਡ ਐਜੂਕੇਸ਼ਨ ਟਰੱਸਟ ਦੀ ਮੀਟਿੰਗ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਦੀ ਅਗਵਾਈ ਹੇਠ ਕਿਲ੍ਹਾ ਸਿੰਘਪੁਰ ਵਿਖੇ ਹੋਈ | ਇਸ ਮੌਕੇ ਪ੍ਰਧਾਨ ਸੰਪੂਰਨ ਸਿੰਘ ਨੇ ਮਹਾਰਾਜਾ ਜੱਸਾ ਸਿੰਘ ...

ਪੂਰੀ ਖ਼ਬਰ »

ਕੇ. ਸੀ. ਗਲੋਬਲ ਸਕੂਲ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਕੇ. ਸੀ. ਗਲੋਬਲ ਸਕੂਲ ਡਘਾਮ ਵਿਖੇ ਕੇ. ਸੀ. ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਦੀ ਦੇਖ-ਰੇਖ ਹੇਠ ਸਕੂਲ ਵਿਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਦੀ ਆਮਦ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਗੜ੍ਹਦੀਵਾਲਾ, 17 ਅਪ੍ਰੈਲ (ਚੱਗਰ, ਗੋਂਦਪੁਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ: ਸਤਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਕਾਲਜ ਦੇ ਬੀ. ਏ. ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਡਾ: ਗੁਰਪ੍ਰੀਤ ਸਿੰਘ, ਪ੍ਰੋ. ਸ਼ਾਇਨਾ ਪਰਮਾਰ ਤੇ ਪ੍ਰੋ. ਨੇਹਾ ਦੀ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਮੁਕੇਰੀਆਂ, 17 ਅਪ੍ਰੈਲ (ਸਰਵਜੀਤ ਸਿੰਘ)- ਸਿਲਵਰ ਜ਼ੋਨ ਨਵੀਂ ਦਿੱਲੀ ਵਲੋਂ ਰਾਸ਼ਟਰੀ ਪੱਧਰ 'ਤੇ ਕਰਵਾਈ ਗਈ ਨੈਸ਼ਨਲ ਉਲੰਪੀਆਡ ਦੌਰਾਨ ਸਾਇੰਸ ਤੇ ਗਣਿਤ ਵਿਸ਼ੇ 'ਤੇ ਲਏ ਗਏ ਪੇਪਰ ਦੌਰਾਨ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ 9 ਵਿਦਿਆਰਥੀਆਂ ਜਿਨ੍ਹਾਂ 'ਚ ...

ਪੂਰੀ ਖ਼ਬਰ »

ਸੁਰੱਖਿਅਤ ਟੀਕਾ ਸੁਰੱਖਿਅਤ ਜ਼ਿੰਦਗੀ ਦਾ ਪ੍ਰਤੀਕ-ਡਾ: ਰੇਨੂੰ ਸੂਦ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ 'ਇਨਜੈਕਸ਼ਨ ਸੇਫਟੀ' ਪ੍ਰਾਜੈਕਟ ਦੇ ਤਹਿਤ ਬਲਾਕ ਪੱਧਰ ਦੀ ਟਰੇਨਰਾਂ ਦੀ ਇਕ ਰੋਜ਼ਾ ਸਿਖਲਾਈ ਸਿਵਲ ਸਰਜਨ ਦਫ਼ਤਰ ਦੇ ਸਿਖਲਾਈ ਸੈਂਟਰ 'ਚ ਲਗਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਰੇਨੂੰ ...

ਪੂਰੀ ਖ਼ਬਰ »

ਜਿਆਣ-ਚੱਬੇਵਾਲ ਸਕੂਲ 'ਚ ਚਾਰਟ ਬਣਾਉਣ ਦੇ ਮੁਕਾਬਲੇ

ਚੱਬੇਵਾਲ, 17 ਅਪ੍ਰੈਲ (ਸਖ਼ੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ-ਚੱਬੇਵਾਲ ਵਿਖੇ ਜਲਿ੍ਹਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸਬੰਧੀ ਬੱਚਿਆਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰ: ਮੰਜੂ ...

ਪੂਰੀ ਖ਼ਬਰ »

ਲਮੀਣ ਸਕੂਲ ਵਿਖੇ ਵੋਟਰ ਜਾਗਰੂਕਤਾ ਸਮਾਗਮ

ਐਮਾਂ ਮਾਂਗਟ, 17 ਅਪ੍ਰੈਲ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਸਵੀਪ ਪ੍ਰੋਗਰਾਮ ਤਹਿਤ ਐਨ. ਐਸ. ਐਸ. ਯੂਨਿਟ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ | ਪਿ੍ੰਸੀਪਲ ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੋਟਰ ਜਾਗਰੂਕਤਾ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਵੰਡ 'ਤੇ ਲਗਾਈ ਰੋਗ ਤੁਰੰਤ ਹਟਾਉਣ ਦੀ ਮੰਗ

ਹੁਸ਼ਿਆਰਪੁਰ, 17 ਅਪ੍ਰੈਲ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਉਂਕਾਰ ਸਿੰਘ ਝੱਮਟ ਨੇ ਚੋਣ ਕਮਿਸ਼ਨ ਭਾਰਤ ਸਰਕਾਰ ਨੂੰ ਲਿਖਤੀ ਸ਼ਿਕਾਇਤ ਰਾਹੀਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਜਤਿੰਦਰ ਸਿੰਘ ਬਾਜਵਾ ਗੁਰਦੁਆਰਾ ਸਿੰਘ ਸਭਾ ਦਸੂਹਾ ਦੇ ਪ੍ਰਧਾਨ ਬਣੇ

ਦਸੂਹਾ, 17 ਅਪ੍ਰੈਲ (ਕੌਸ਼ਲ)- ਗੁਰਦੁਆਰਾ ਸਿੰਘ ਸਭਾ ਦਸੂਹਾ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਮੌਕੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਖ਼ਾਲਸਾ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਜਤਿੰਦਰ ਸਿੰਘ ਬਾਜਵਾ ਨੂੰ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਪਰਮਜੀਤ ਸਿੰਘ ਨੂੰ ...

ਪੂਰੀ ਖ਼ਬਰ »

ਬੱਸ ਸਟੈਂਡ 'ਚ ਖੜ੍ਹੀ ਮਿੰਨੀ ਬੱਸ ਨੂੰ ਅੱਗ ਲੱਗੀ

ਦਸੂਹਾ, 17 ਅਪ੍ਰੈਲ (ਕੌਸ਼ਲ)- ਦਸੂਹਾ ਦੇ ਬੱਸ ਸਟੈਂਡ ਅੰਦਰ ਖੜ੍ਹੀ ਇਕ ਮਿੰਨੀ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜੋ ਕਿ ਖਾਲਸਾ ਟਰਾਂਸਪੋਰਟ ਕੰਪਨੀ ਦੀ ਸੀ | ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿਚ ਪੂਰੀ ਬੱਸ ਸੜ ਕੇ ਸੁਆਹ ਹੋ ਗਈ ¢ਬੱਸ ਦਾ ਨੰਬਰ ਪੀ. ਬੀ. 07 ਐਨ. 9777 ਸੀ ...

ਪੂਰੀ ਖ਼ਬਰ »

ਨਸ਼ਾ ਵੇਚਣ ਲਈ ਬਦਨਾਮ ਮਹਿਲਾ ਕੌ ਾਸਲਰ ਦੀ ਨਨਾਣ ਵੀ ਗਿ੍ਫ਼ਤਾਰ

ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਟਾਂਡਾ ਦੀ ਕੌਾਸਲਰ ਰਾਧਾ ਰਾਣੀ ਦੇ ਪਰਿਵਾਰ ਵਲੋਂ ਨਸ਼ਾ ਵੇਚਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਅੱਜ ਨਸ਼ੇ ਦੇ ਮਾਮਲੇ ਵਿਚ ਨਾਮਜ਼ਦ ਹੋਏ ਰਾਜ ਕੁਮਾਰ ਰਾਜੂ ਦੇ ਨਾਲ-ਨਾਲ ਉਸ ਦੀ ਕੌਾਸਲਰ ...

ਪੂਰੀ ਖ਼ਬਰ »

ਨਸ਼ਾ ਵੇਚਣ ਲਈ ਬਦਨਾਮ ਮਹਿਲਾ ਕੌ ਾਸਲਰ ਦੀ ਨਨਾਣ ਵੀ ਗਿ੍ਫ਼ਤਾਰ

ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)- ਬੀਤੀ ਦੇਰ ਸ਼ਾਮ ਬਿਜਲੀ ਘਰ ਕਾਲੋਨੀ ਨਜ਼ਦੀਕ ਟਾਂਡਾ ਪੁਲਿਸ ਵਲੋਂ ਇਕ ਔਰਤ ਨੂੰ 1 ਲੱਖ 31 ਹਜ਼ਾਰ 250 ਮਿਲੀਲਿਟਰ ਨਜਾਇਜ਼ ਸ਼ਰਾਬ ਅਤੇ 15 ਗਰਾਮ ਹੀਰੋਇਨ ਸਮੇਤ ਕਾਬੂ ਕਰਕੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ 'ਤੇ ਪਾਸਪੋਰਟ ਬਣਾਉਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਪਾਸਪੋਰਟ ਬਣਾਉਣ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਸਾਬਕਾ ਸਰਪੰਚ ਸਮੇਤ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀਨੀਅਰ ਸੁਪਰਡੈਂਟ ਪੀ. ਆਰ. ਓ. ਜਲੰਧਰ ਨੇ ...

ਪੂਰੀ ਖ਼ਬਰ »

ਲਾਇਨ ਹਾਰਟ ਵੈਲਫੇਅਰ ਸੁਸਾਇਟੀ ਦੀ ਚੋਣ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸਟੇਟ ਐਵਾਰਡੀ ਸੰਸਥਾ ਲਾਇਨ ਹਾਰਟ ਵੈਲਫੇਅਰ ਸੁਸਾਇਟੀ ਦੀ ਇਕੱਤਰਤਾ ਸੰਸਥਾ ਦੇ ਸੰਸਥਾਪਕ ਇੰਦਰਜੀਤ ਸਿੰਘ ਸੀਕਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਾਹਿਲਪੁਰ, 17 ਅਪ੍ਰੈਲ (ਰਜਿੰਦਰ ਸਿੰਘ)- ਮੁੱਖ ਅਧਿਆਪਕਾ ਬੀਬੀ ਮਹਿੰਦਰ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਵਿਸ਼ਵਕਰਮਾ ਮੰਦਰ ਮਾਹਿਲਪੁਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਜੌੜਾ-ਬਘਿਆੜੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਚੌਲਾਂਗ, 17 ਅਪ੍ਰੈਲ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ-ਬਘਿਆੜੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡਾਂ ਦੇ ਸਰਪੰਚ ਤੇ ਪੰਚਾਇਤਾਂ ਦੇ ਮੈਂਬਰ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼ਾਮਿਲ ਹੋਏ | ਸਮਾਗਮ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਡਵਿੱਡਾ ਅਹਿਰਾਣਾ ਵਲੋਂ ਹਾਈ ਸਕੂਲ ਦੇ ਮੈਦਾਨ 'ਚ ਕਰਵਾਇਆ ਜਾ ਰਿਹਾ ਸਾਲਾਨਾ ਕਿ੍ਕਟ ਟੂਰਨਾਮੈਂਟ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਸਰਬਜੀਤ ਸਿੰਘ ਸਾਬਾ ਪ੍ਰਧਾਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਕੋਟਫਤੂਹੀ, 17 ਅਪ੍ਰੈਲ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਭਾਮ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਭਾਮ ਵਲੋਂ ਡਾ: ਬੀ. ਆਰ. ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਮਾਲਾ ਪਾਉਣ ਉਪਰੰਤ ਸਭਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਦੀਵਾਲਾ, 17 ਅਪ੍ਰੈਲ (ਚੱਗਰ, ਗੋਂਦਪੁਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਸ. ਸੀ. ਸਮੈਸਟਰ ਪੰਜਵਾਂ ਤੇ ਤੀਜਾ ਦੇ ਨਤੀਜੇ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸ਼ੂਗਰ ਮਿੱਲ ਵਿਖੇ ਫਾਇਰ ਤੇ ਸੇਫ਼ਟੀ ਸਬੰਧੀ ਨਿਰੀਖਣ

ਦਸੂਹਾ, 17 ਅਪ੍ਰੈਲ (ਭੁੱਲਰ)- ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਫਾਇਰ ਅਫ਼ਸਰ ਦਸੂਹਾ ਗੁਰਮੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਟੀਮ ਵਲੋਂ ਫਾਇਰ ਤੇ ਸੇਫ਼ਟੀ ਸਬੰਧੀ ਨਿਰੀਖਣ ਕੀਤਾ ਗਿਆ | ਇਸ ਮੌਕੇ ਟੀਮ ਵਲੋਂ ਮਿੱਲ ਵਿਚ ਲੱਗੇ ਪ੍ਰਬੰਧ ਚੈੱਕ ਕੀਤੇ ਗਏ ਤੇ ਸਾਰੇ ਅੱਗ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਫੁੱਟਬਾਲ ਅਕੈਡਮੀ ਵਲੋਂ ਸ਼ੋਅ ਮੈਚ

ਚੱਬੇਵਾਲ, 17 ਅਪ੍ਰੈਲ (ਸਖ਼ੀਆ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਵਲੋਂ ਸਥਾਨਕ ਖੇਡ ਸਟੇਡੀਅਮ ਵਿਖੇ ਸੰਤ ਬਾਬਾ ਹਰਨਾਮ ਸਿੰਘ ਬਿਲਡਿੰਗ ਵਿਚ ਚੱਲ ਰਹੀ ਖੇਡ ਅਕੈਡਮੀ ਚੱਬੇਵਾਲ ਅੰਡਰ-14 ਦੇ ਖਿਡਾਰੀਆਂ ਦੀ ਚੋਣ ਮਗਰੋਂ ਕਰਵਾਏ ਗਏ ਇਕ ਦਿਨਾ ਖੇਡ ਮੇਲੇ ਦੌਰਾਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰੀ

ਮਿਆਣੀ, 17 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਸਲੇਮਪੁਰ ਨਾਲ ਸੰਬੰਧਿਤ ਇਕ ਵਿਅਕਤੀ ਨੂੰ ਵਿਦੇਸ਼ ਪੜ੍ਹਾਈ ਲਈ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਿਸ ਨੇ ਲੁਧਿਆਣਾ ਵਾਸੀ ਇਕ ਔਰਤ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਚੌਹਾਲ ਸਕੂਲ 'ਚ ਦਸਤਖਤ ਮੁਹਿੰਮ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਐਸ. ਡੀ. ਐਮ. ਮੇਜਰ ਅਮਿਤ ਸਰੀਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ 'ਚ ਪਿ੍ੰਸੀਪਲ ਇੰਦਰਾ ਰਾਣੀ ਦੀ ਅਗਵਾਈ 'ਚ ਦਸਤਖਤ ਮੁਹਿੰਮ ਚਲਾਈ ਗਈ | ਇਸ ਮੌਕੇ ਔਰਤ ਸਟਾਫ਼ ਮੈਂਬਰਾਂ ਅਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਮਰਵਾਹਾ ਦੀ ਪ੍ਰਧਾਨਗੀ ਹੇਠ ਬੈਂਕ ਕਾਲੋਨੀ ਦਫ਼ਤਰ ਵਿਖੇ ਹੋਈ | ਇਸ ਮੌਕੇ ਮੋਹਨ ਸਿੰਘ ਮਰਵਾਹਾ ਪ੍ਰਧਾਨ, ਜਨਰਲ ਸਕੱਤਰ ਅਮਰੀਕ ...

ਪੂਰੀ ਖ਼ਬਰ »

ਖੁੱਡਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿੱਟਾਂ ਤੇ ਸਟੇਸ਼ਨਰੀ ਵੰਡੀ

ਖੁੱਡਾ, 17 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੈਸ਼ਨ 2019-20 ਦੇ ਦਾਖ਼ਲੇ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਨਵੇਂ ਸੈਸ਼ਨ ਦੇ ਅਰੰਭ ਮੌਕੇ ਵਿਦਿਆਰਥੀਆਂ ਨੂੰ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਸਰਜੀਕਲ ਸਟਰਾਈਕ 'ਤੇ ਕਿੰਤੂ-ਪ੍ਰੰਤੂ ਕਰਨ ਵਾਲੇ ਵਾਹਗਾ ਸਰਹੱਦ ਟੱਪ ਕੇ ਦੱਸਣ-ਚੰਦੂਮਾਜਰਾ

ਮਾਹਿਲਪੁਰ, 17 ਅਪ੍ਰੈਲ (ਦੀਪਕ ਅਗਨੀਹੋਤਰੀ)-ਲੋਕ ਸਭਾ ਹਲਕਾ ਹਲਕਾ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਅਕਾਲੀ-ਭਾਜਪਾ ਵਲੋਂ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੋਣ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਸਹਾਇਕ ਕਮਿਸ਼ਨਰ ਡਾ: ਅਮਿਤ ਮਹਾਜਨ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੇਬਰ ਪਾਰਟੀ ਵਲੋਂ ਹੈਲਥ ਕੇਅਰ ਸੈਂਟਰਾਂ (ਸਰਕਾਰੀ ਤੇ ਨਿੱਜੀ), ਸਕੈਨ ਸੈਂਟਰਾਂ, ਲੈਬਾਰਟਰੀਆਂ ਤੇ ਵੈਟਰਨਰੀ ਹਸਪਤਾਲਾਂ 'ਚ ਟਰੀਟਮੈਂਟ ਪਲਾਂਟ ਲਗਾਉਣ ਤੇ ਬਿਨਾਂ ਟਰੀਟਮੈਂਟ ਪਲਾਂਟ ਲਗਾਉਣ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ 128ਵੇਂ ਜਨਮ ਦਿਨ ਸਬੰਧੀ ਸਮਾਗਮ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਡਾ: ਅੰਬੇਡਕਰ ਮਿਸ਼ਨ ਐਾਡ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਡਾ: ਬੀ. ਆਰ. ਅੰਬੇਡਕਰ ਦਾ 128ਵਾਂ ਜਨਮ ਦਿਨ ਡਾ: ਅੰਬੇਡਕਰ ਭਵਨ ਮੁਹੱਲਾ ਸ਼ਾਂਤੀ ਨਗਰ ਅਸਲਾਮਾਬਾਦ ਵਿਖੇ ਪ੍ਰਧਾਨ ਐਡਵੋਕੇਟ ਚਮਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਯੂਨਾਈਟਡ ਇੰਡੀਆ ਇਨਸ਼ੋਰੈਂਸ ਕੰਪਨੀ ਹਸ਼ਿਆਰਪੁਰ 'ਚ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਡਵੀਜ਼ਨਲ ਮੈਨੇਜਰ ਅਸ਼ੋਕ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਸਦਰ ਪੁਲਿਸ ਨੇ ਬਜਵਾੜਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਰਾਜ ਕੁਮਾਰ ਉਰਫ਼ ਰਾਜਾ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਚੱਬੇਵਾਲ, 17 ਅਪ੍ਰੈਲ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਹਿਸਟਰੀ ਵਿਭਾਗ ਵਲੋਂ ਪਿ੍ੰਸੀਪਲ ਡਾ. ਅਨੀਤਾ ਸਿੰਘ ਦੀ ਅਗਵਾਈ ਵਿੱਚ ਜਲਿ੍ਹਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਡਾ. ਅੰਬੇਡਕਰ ਦੀ ਤਸਵੀਰ 'ਤੇ ਫੁੱਲ ਚੜ੍ਹਾਏ ਗਏ | ਇਸ ਮੌਕੇ ਸਕੂਲ ਡਾਇਰੈਕਟਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 216 ਪ੍ਰਾਣੀਆਂ ਵਲੋਂ ਅੰਮਿ੍ਤ ਪਾਨ

ਦਸੂਹਾ, 17 ਅਪ੍ਰੈਲ (ਭੁੱਲਰ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਲੱਗਭਗ 216 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਅਤੇ ਗੁਰੂ ਵਾਲੇ ਬਣੇ | ਮੈਨੇਜਰ ਰਤਨ ...

ਪੂਰੀ ਖ਼ਬਰ »

ਪਿੰਡ ਕਰਟੋਲੀ ਦੀ ਪੰਚਾਇਤ ਦਾ ਪਹਿਲਾ ਆਮ ਇਜਲਾਸ

ਰਾਮਗੜ੍ਹ ਸੀਕਰੀ, 17 ਅਪ੍ਰੈਲ (ਕਟੋਚ)- ਬਲਾਕ ਤਲਵਾੜਾ ਅਧੀਨ ਗ੍ਰਾਮ ਪੰਚਾਇਤ ਕਰਟੋਲੀ ਦਾ ਆਪਣੇ ਕਾਰਜਕਾਲ ਦਾ ਪਹਿਲਾ ਆਮ ਅਜਲਾਸ ਸਰਪੰਚ ਦਵਿੰਦਰ ਕੁਮਾਰ ਤੇ ਸਮੂਹ ਪੰਚਾਇਤ ਮੈਂਬਰਾਂ ਦੀ ਅਗਵਾਈ 'ਚ ਹੋਇਆ, ਜਿਸ ਵਿਚ ਵੱਡੀ ਸੰਖਿਆ 'ਚ ਪਿੰਡ ਵਾਸੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX