ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  2 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  19 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  33 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  49 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  54 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 2 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਗੜਿਆਂ ਦੇ ਨਾਲ ਤੇਜ਼ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਸਥਿਤ ਵੋਹਰਾ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ 'ਚ ਪਿਛਲੀ ਰਾਤ ਆਈ ਤੇਜ਼ ਹਨੇ੍ਹਰੀ ਅਤੇ ਮੀਂਹ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਪੁੱਜਿਆ | ਇਸ ਤੇਜ਼ ਹਨ੍ਹੇਰੀ 'ਚ ਵੋਹਰਾ ...

ਪੂਰੀ ਖ਼ਬਰ »

ਉਪਿੰਦਰ ਸਿੰਘ ਪੱਪੂ ਵਿਰਕ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ./ ਵੀ. ਵੀ. ਪੈਟ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ...

ਪੂਰੀ ਖ਼ਬਰ »

ਲਿਫ਼ਟ ਆਪ੍ਰੇਟਰਾਂ ਦੀ ਛਾਂਟੀ ਦੇ ਹੁਕਮ ਤੁਰੰਤ ਵਾਪਸ ਲਵੇ ਸਰਕਾਰ-ਪੁਰੀ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ, ਕਿਰਨ ਮਹਿਤਾ, ਅਸ਼ੋਕ ਕੌਸਲ, ਜਤਿੰਦਰ ...

ਪੂਰੀ ਖ਼ਬਰ »

ਸਿੱਖ ਸੰਗਤ ਨੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਹਿਬਲ ਕਲਾਂ ਤੱਕ ਇਨਸਾਫ਼ ਮਾਰਚ ਕੱਢਿਆ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) ਜਥੇਦਾਰ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ ਜੇਲ੍ਹ) ਅਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਸਿੱਖ ਸੰਗਤ ਵਲੋਂ ਅੱਜ ਬਰਗਾੜੀ ਬੇਅਦਬੀ, ਨਕੋਦਰ, ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ

ਫ਼ਰੀਦਕੋਟ, 17 ਅਪ੍ਰੈਲ ( ਜਸਵੰਤ ਸਿੰਘ ਪੁਰਬਾ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਐਸ.ਐਸ. ਜੈਨ ਸਭਾ ਦੇ ਪ੍ਰਧਾਨ ਐਡਵੋਕੇਟ ਅਵੰਤਾ ਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਭਗਵਾਨ ਮਹਾਂਵੀਰ ਸਵਾਮੀ ਜੀ ਦਾ 2618ਵਾਂ ਕਲਿਆਣਕਾਰੀ ਜਨਮ ਦਿਹਾੜਾ ਬਹੁਤ ਸ਼ਰਧਾਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਅੱਜ ਐਸ.ਐਸ. ਸਭਾ ਦੇ ਸਥਾਨਕ ਤੋਂ ਸ਼ੁੱਭ ਪ੍ਰਭਾਤ ਫ਼ੇਰੀ ਕੱਢੀ ਗਈ ਜੋ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਕਿਲਾ ਚੌਕ ਵਿਖੇ ਸਮਾਪਤ ਹੋਈ | ਇਸ ਉਪਰੰਤ ਐਸ.ਐਸ. ਜੈਨ ਸਭਾ ਵਿਖੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਜਵਾਹਰ ਲਾਲ ਜੈਨ ਦੇ ਪਰਿਵਾਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਕੀਤੀ ਗਈ | ਇਸ ਉਪਰੰਤ ਜੈਨ ਤਪਸਵੀਆਂ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਕਮਲਾ ਨਹਿਰੂ ਜੈਨ ਗਰਲਜ਼ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪੇਸ਼ ਕੀਤੇ ਜਦ ਕਿ ਜੈਨ ਭਾਈਚਾਰੇ ਦੀਆਂ ਔਰਤਾਂ ਅਤੇ ਬੱਚਿਆਂ ਨੇ ਭਗਵਾਨ ਮਹਾਂਵੀਰ ਸਵਾਮੀ ਜੀ ਦੇ ਜੀਵਨ ਸਬੰਧੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਸਕਿੱਟਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਤਿ੍ਸ਼ਲਾ ਜੈਨ ਧਰਮ ਪਤਨੀ ਰਮੇਸ਼ ਲਾਲ ਜੈਨ, ਜੈਨ ਗੈਸ ਵਾਲਿਆਂ ਨੇ ਭਗਵਾਨ ਮਹਾਂਵੀਰ ਸਵਾਮੀ ਜੀ ਦੀ ਮੂਰਤੀ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਜੈਨ ਸਭਾ ਦੇ ਪ੍ਰਬੰਧਕਾਂ ਵਲੋਂ ਤਿ੍ਸ਼ਲਾ ਜੈਨ ਤੋਂ ਇਲਾਵਾ ਉਨ੍ਹਾਂ ਸ਼ਰਧਾਲੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜੋ ਜੈਨ ਸਾਧੂਆਂ ਤੇ ਸਾਂਧਵੀਆਂ ਦੇ ਠਹਿਰਾਓ ਕਰਨ ਲਈ ਸਹਿਯੋਗ ਦਿੰਦੇ ਹਨ | ਮੰਚ ਸੰਚਾਲਨ ਮਹਾਂ ਮੰਤਰੀ ਪੰਕਜ ਜੈਨ ਨੇ ਕੀਤਾ | ਸਮਾਗਮ ਉਪਰੰਤ ਐਸ.ਐਸ. ਜੈਨ ਸਭਾ ਵਲੋਂ ਪ੍ਰੀਤੀ ਭੋਜ ਕਰਵਾਇਆ ਗਿਆ ਜਦ ਕਿ ਸਭਾ ਦੇ ਬਾਹਰ ਕਾਂਸੀ ਰਾਮ ਗੋਕਲ ਚੰਦ ਦੇ ਪਰਿਵਾਰਕ ਮੈਂਬਰ ਰਮੇਸ਼ ਜੈਨ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਮਾਸਟਰ ਬਲਦੇਵ ਸਿੰਘ ਵਿਧਾਇਕ ਜੈਤੋ, ਐਸ.ਐਸ. ਜੈਨ ਸਭਾ ਕੋਟਕਪੂਰਾ ਦੇ ਪ੍ਰਧਾਨ ਕੀਮਤੀ ਲਾਲ ਜੈਨ, ਸੁਨੀਲ ਦੱਤ ਜੈਨ ਖ਼ਜ਼ਾਨਚੀ, ਐਡਵੋਕੇਟ ਸਤੀਸ਼ ਜੈਨ, ਸੰਜੀਵ ਜੈਨ ਗੈਸ ਵਾਲੇ, ਨਰਿੰਦਰ ਜੈਨ ਮੀਤ ਪ੍ਰਧਾਨ, ਅਸ਼ੋਕ ਜੈਨ ਸਥਾਨਕ ਮੰਤਰੀ, ਭੁਪੇਸ਼ ਰੈਨ ਆਡੀਟਰ, ਸੰਜੀਵ ਮਿੱਤਲ, ਪ੍ਰਵੀਨ ਕਾਲਾ, ਅਸ਼ੋਕ ਚਾਨਣਾ, ਡਾਕਟਰ ਐਸ.ਐਸ.ਬਰਾੜ, ਡਾਕਟਰ ਕੇ.ਐਸ. ਕਾਜਲ, ਡਾਕਟਰ ਚੰਦਰ ਸ਼ੇਖਰ ਕੱਕੜ, ਰਿਸ਼ੂ ਗੁਪਤਾ ਨਗਰ ਕੌਾਸਲਰ ਅਤੇ ਮਦਨ ਦਿਉੜਾ, ਐਡਵੋਕੇਟ ਸੁਨੀਲ ਚਾਵਲਾ, ਐਡਵੋਕੇਟ ਸਤਿੰਦਰਪਾਲ ਸਿੰਘ ਲਾਡੀ, ਰਾਮ ਪ੍ਰਕਾਸ਼ ਧਵਨ, ਵਰਿੰਦਰ ਬਿੰਦਰੀ, ਤੋਂ ਇਲਾਵਾ ਵੱਖ ਵੱਖ ਧਾਰਮਕ, ਸਮਾਜਕ, ਵਪਾਰਕ ਅਦਾਰਿਆਂ ਦੇ ਪ੍ਰਤੀਨਿਧ ਅਤੇ ਭਾਰੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੋਟ ਲਈ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਈ.ਓ.

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੀ ਡਾ: ਵੈਸ਼ਾਲੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਦਮ ਸ੍ਰੀ ਓਲੰਪੀਅਨ ਮਿਲਖਾ ਸਿੰਘ ਫ਼ਲਾਇੰਗ ਸਿੱਖ, ਡਾਇਰੈਕਟਰ ਜਨਰਲ ਹੈਲਥ ਸਰਵਿਸਿਜ਼ ਹਰਿਆਣਾ ਡਾ: ਸਤੀਸ਼ ਅਗਰਵਾਲ ਨੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੀ ਡਾ: ਵੈਸ਼ਾਲੀ ਨੂੰ ਜ਼ੀਰਕਪੁਰ ਦੇ 'ਵੈਲਵਟ ਕਲਾਰਕ ...

ਪੂਰੀ ਖ਼ਬਰ »

ਚਰਚ ਮੈਂਬਰਾਂ ਵਲੋਂ ਸਫ਼ਾਈ ਵਿਵਸਥਾ ਬਣਾਈ ਰੱਖਣ ਦੀ ਮੰਗ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਚਰਚ ਕਮੇਟੀ ਮੈਂਬਰਾਂ ਯੂਸਫ਼ ਮਸੀਹ, ਮੋਹਨ ਲਾਲ, ਗੁਰਮੀਤ ਅਤੇ ਵਿਕਟਰ ਜੌਨ ਤੋਂ ਇਲਾਵਾ ਹੋਰਨਾਂ ਨੇ ਸਥਾਨਕ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖੇ ਕੇ ਜਾਣੂੰ ਕਰਵਾਇਆ ਕਿ ਈਸਾਈ ਭਾਈਚਾਰੇ ਦਾ ਪਵਿੱਤਰ ਦਿਹਾੜਾ ...

ਪੂਰੀ ਖ਼ਬਰ »

ਸੁੰਦਰ ਲਿਖਾਈ ਦੀ ਵਰਕਸ਼ਾਪ 24 ਤੋਂ

ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਪੰਜਾਬੀ ਸੁੰਦਰ ਲਿਖਾਈ ਸਿਖਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਮੁਫ਼ਤ ਵਰਕਸ਼ਾਪ ਬਾਬਾ ...

ਪੂਰੀ ਖ਼ਬਰ »

ਪ੍ਰੀਖਿਆ 'ਚ ਵਧੀਆ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚੇ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਦੀ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਸਾਰੇ ਮੈਂਬਰਾਂ ਨੇ ਸਵ: ਰਾਜਿੰਦਰ ਸਿੰਘ ਰਾਜਾ ਪੁੱਤਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਪਬਲਿਕ ਸਕੂਲ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸ਼ੈਸ਼ਨ 2018-19 ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਜਮਾਤ 'ਚੋਂ ਅਹਿਮ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਣਨਗੇ-ਰਣੀਕੇ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਸਮੇਂ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪਾਣੀ ਜਮ੍ਹਾਂ ਹੋਣ ਕਾਰਨ ਰਾਹੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਸ਼ਹਿਰ ਦੇ ਨੀਵਿਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹੀਆਂ ਨੂੰ ਲੰਘਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸਵੀਰਜ ਪਾਉਣ ਦੇ ਕੰਮ ਕਾਰਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰੋਬੋਟਿਕਸ ਵਰਕਸ਼ਾਪ ਲੱਗੀ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬੌਧਿਕ ਗਿਆਨ ਵਿਚ ਵਾਧੇ ਦੇ ਲਈ ਰੋਬੋਟਿਕਸ ਵਰਕਸ਼ਾਪ ਲਗਾਈ ਗਈ | ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ 'ਚ ...

ਪੂਰੀ ਖ਼ਬਰ »

ਵਿਭਾਗ ਵਲੋਂ ਟੀਮਾਂ ਬਣਾ ਕੇ ਲੋਕਾਂ ਤੋਂ ਬਿੱਲਾਂ ਦੀ ਉਗਰਾਹੀ ਸ਼ੁਰੂ

ਕੋਟਕਪੂਰਾ,17 ਅਪ੍ਰੈਲ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲ ਵਸੂਲੇ ਜਾ ਰਹੇ ਹਨ | ਸ਼ਹਿਰ 'ਚ ਘਰਾਂ ਅਤੇ ਦੁਕਾਨਾਂ 'ਤੇ ਜਾ ਕੇ ਬਿੱਲ ਵਸੂਲ ਰਹੇ ਵਿਭਾਗ ਦੇ ਜੇ.ਈ. ਹਰਰਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX