ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  25 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  51 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  37 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਗੜਿਆਂ ਦੇ ਨਾਲ ਤੇਜ਼ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਸਥਿਤ ਵੋਹਰਾ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ 'ਚ ਪਿਛਲੀ ਰਾਤ ਆਈ ਤੇਜ਼ ਹਨੇ੍ਹਰੀ ਅਤੇ ਮੀਂਹ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਪੁੱਜਿਆ | ਇਸ ਤੇਜ਼ ਹਨ੍ਹੇਰੀ 'ਚ ਵੋਹਰਾ ...

ਪੂਰੀ ਖ਼ਬਰ »

ਉਪਿੰਦਰ ਸਿੰਘ ਪੱਪੂ ਵਿਰਕ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ./ ਵੀ. ਵੀ. ਪੈਟ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ...

ਪੂਰੀ ਖ਼ਬਰ »

ਲਿਫ਼ਟ ਆਪ੍ਰੇਟਰਾਂ ਦੀ ਛਾਂਟੀ ਦੇ ਹੁਕਮ ਤੁਰੰਤ ਵਾਪਸ ਲਵੇ ਸਰਕਾਰ-ਪੁਰੀ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ, ਕਿਰਨ ਮਹਿਤਾ, ਅਸ਼ੋਕ ਕੌਸਲ, ਜਤਿੰਦਰ ...

ਪੂਰੀ ਖ਼ਬਰ »

ਸਿੱਖ ਸੰਗਤ ਨੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਹਿਬਲ ਕਲਾਂ ਤੱਕ ਇਨਸਾਫ਼ ਮਾਰਚ ਕੱਢਿਆ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) ਜਥੇਦਾਰ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ ਜੇਲ੍ਹ) ਅਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਸਿੱਖ ਸੰਗਤ ਵਲੋਂ ਅੱਜ ਬਰਗਾੜੀ ਬੇਅਦਬੀ, ਨਕੋਦਰ, ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ

ਫ਼ਰੀਦਕੋਟ, 17 ਅਪ੍ਰੈਲ ( ਜਸਵੰਤ ਸਿੰਘ ਪੁਰਬਾ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਐਸ.ਐਸ. ਜੈਨ ਸਭਾ ਦੇ ਪ੍ਰਧਾਨ ਐਡਵੋਕੇਟ ਅਵੰਤਾ ਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਭਗਵਾਨ ਮਹਾਂਵੀਰ ਸਵਾਮੀ ਜੀ ਦਾ 2618ਵਾਂ ਕਲਿਆਣਕਾਰੀ ਜਨਮ ਦਿਹਾੜਾ ਬਹੁਤ ਸ਼ਰਧਾਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਅੱਜ ਐਸ.ਐਸ. ...

ਪੂਰੀ ਖ਼ਬਰ »

ਵੋਟ ਲਈ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਈ.ਓ.

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੀ ਡਾ: ਵੈਸ਼ਾਲੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਦਮ ਸ੍ਰੀ ਓਲੰਪੀਅਨ ਮਿਲਖਾ ਸਿੰਘ ਫ਼ਲਾਇੰਗ ਸਿੱਖ, ਡਾਇਰੈਕਟਰ ਜਨਰਲ ਹੈਲਥ ਸਰਵਿਸਿਜ਼ ਹਰਿਆਣਾ ਡਾ: ਸਤੀਸ਼ ਅਗਰਵਾਲ ਨੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੀ ਡਾ: ਵੈਸ਼ਾਲੀ ਨੂੰ ਜ਼ੀਰਕਪੁਰ ਦੇ 'ਵੈਲਵਟ ਕਲਾਰਕ ...

ਪੂਰੀ ਖ਼ਬਰ »

ਚਰਚ ਮੈਂਬਰਾਂ ਵਲੋਂ ਸਫ਼ਾਈ ਵਿਵਸਥਾ ਬਣਾਈ ਰੱਖਣ ਦੀ ਮੰਗ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਚਰਚ ਕਮੇਟੀ ਮੈਂਬਰਾਂ ਯੂਸਫ਼ ਮਸੀਹ, ਮੋਹਨ ਲਾਲ, ਗੁਰਮੀਤ ਅਤੇ ਵਿਕਟਰ ਜੌਨ ਤੋਂ ਇਲਾਵਾ ਹੋਰਨਾਂ ਨੇ ਸਥਾਨਕ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖੇ ਕੇ ਜਾਣੂੰ ਕਰਵਾਇਆ ਕਿ ਈਸਾਈ ਭਾਈਚਾਰੇ ਦਾ ਪਵਿੱਤਰ ਦਿਹਾੜਾ ...

ਪੂਰੀ ਖ਼ਬਰ »

ਸੁੰਦਰ ਲਿਖਾਈ ਦੀ ਵਰਕਸ਼ਾਪ 24 ਤੋਂ

ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਪੰਜਾਬੀ ਸੁੰਦਰ ਲਿਖਾਈ ਸਿਖਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਮੁਫ਼ਤ ਵਰਕਸ਼ਾਪ ਬਾਬਾ ...

ਪੂਰੀ ਖ਼ਬਰ »

ਪ੍ਰੀਖਿਆ 'ਚ ਵਧੀਆ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚੇ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਦੀ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਸਾਰੇ ਮੈਂਬਰਾਂ ਨੇ ਸਵ: ਰਾਜਿੰਦਰ ਸਿੰਘ ਰਾਜਾ ਪੁੱਤਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਪਬਲਿਕ ਸਕੂਲ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸ਼ੈਸ਼ਨ 2018-19 ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਜਮਾਤ 'ਚੋਂ ਅਹਿਮ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਣਨਗੇ-ਰਣੀਕੇ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਸਮੇਂ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪਾਣੀ ਜਮ੍ਹਾਂ ਹੋਣ ਕਾਰਨ ਰਾਹੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਸ਼ਹਿਰ ਦੇ ਨੀਵਿਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹੀਆਂ ਨੂੰ ਲੰਘਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸਵੀਰਜ ਪਾਉਣ ਦੇ ਕੰਮ ਕਾਰਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰੋਬੋਟਿਕਸ ਵਰਕਸ਼ਾਪ ਲੱਗੀ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬੌਧਿਕ ਗਿਆਨ ਵਿਚ ਵਾਧੇ ਦੇ ਲਈ ਰੋਬੋਟਿਕਸ ਵਰਕਸ਼ਾਪ ਲਗਾਈ ਗਈ | ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ 'ਚ ਵਿਦਿਆਰਥੀਆਂ ਦੁਆਰਾ ਬਣੇ ਰੋਬੋਟਰੌਏਸ ਕਲੱਬ ਦੁਆਰਾ ਵਰਕਸ਼ਾਪ 'ਚ ਰੋਬੋਟਰੇਆਇਜ ਕਲੱਬ ਦੇ ਵਿਦਿਆਰਥੀਆਂ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਕੰਪਿਊਟਰ ਸਾਇੰਸ ਇੰਜਨੀਅਰਿੰਗ ਅਤੇ ਇਲੈਕਟ੍ਰੋਨਿਕ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਚੱਲ ਰਹੀ ਤਕਨੀਕ ਅਤੇ ਨਵੀਂ ਤਕਨੀਕ ਬਾਰੇ ਜਾਣੂ ਕਰਵਾਇਆ ਗਿਆ | ਰੋਬੋਟਰੌਏਸ ਕਲੱਬ ਦੇ ਵਿਦਿਆਰਥੀਆਂ ਵਲੋਂ ਰੋਬੋਟਸ ਸਬੰਧੀ ਸੈਮੀਨਾਰ ਲਾਇਆ ਗਿਆ, ਜਿਸ 'ਚ ਲਾਈਨ ਫੌਲੋਅਰ ਰੋਬੋਟ, ਸੂਮੋ ਰੋਬੋਟ-ਸ਼ੋਕੋ ਰੋਬੋਟ ਅਤੇ ਕੋਆਰਡਕੌਪਟਰ ਦੀ ਇੰਡਸਟਰੀ 'ਚ ਮਹੱਤਤਾ ਬਾਰੇ ਜਾਣੂ ਕਰਵਾਉਣ ਤੋਂ ਲੈ ਕੇ ਰੋਬੋਟ ਦੇ ਮੁਕੰਮਲ ਨਿਰਮਾਣ ਤੋਂ ਇਲਾਵਾ ਕੰਪਿਊਟਰ ਹਾਰਡਵੇਅਰ ਅਤੇ ਕੰਪਿਊਟਰ ਆਪ੍ਰੇਟਿੰਗ ਸਿਸਟਮ ਦੇ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਦੀ ਉਸਾਰੀ ਕਰਨਾ ਅਤੇ ਉਨ੍ਹਾਂ ਨੂੰ ਤਕਨੀਕੀ ਸਕਿੱਲ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ | ਵਰਕਸ਼ਾਪ ਦੇ ਮੁੱਖ ਮਹਿਮਾਨ ਸ਼ਸ਼ੀਕਾਂਤ ਸ਼ਰਮਾ (ਮੁਖੀ ਮਾਰਕਟਿੰਗ ਅਤੇ ਬਰੈਡਿੰਗ, ਬੀ.ਐਫ.ਜੀ.ਆਈ) ਇੰਜੀ. ਗੁਰਸੰਗੀਤ ਸਿੰਘ, ਇੰਜ. ਪੁਸ਼ਪਿੰਦਰ ਸ਼ਰਮਾ ਅਤੇ ਕੋਆਰਡੀਨੇਟਰ ਗੁਰਵਿੰਦਰ ਸਿੰਘ ਹਾਜ਼ਰ ਸਨ | ਇਸ ਮੌਕੇ ਪਿੰ੍ਰਸੀਪਲ ਮੈਡਮ ਸਤਿੰਦਰਪਾਲ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਜ਼ਿੰਦਗੀ ਭਰ ਕੰਮ ਆਉਣ ਵਾਲਾ ਤਜ਼ਰਬਾ ਹੈ ਅਤੇ ਕੁਝ ਵਿਦਿਆਰਥੀਆਂ ਲਈ ਬਿਲਕੁਲ ਨਵਾਂ ਗਿਆਨ ਹੈ, ਜੋ ਉਹ ਪਹਿਲੀਵਾਰ ਵਿਹਾਰਕ ਰੂਪ 'ਚ ਹਾਸਲ ਕਰ ਰਹੇ ਹਨ | ਇਸ ਮੌਕੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਸਮੂਹ ਸਟਾਫ਼ ਵਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੈਕਚਰਾਰ ਹਰਜੀਤ ਸਿੰਘ, ਯੋਗੇਸ਼ ਕੁਮਾਰ, ਸਤਨਾਮ ਸਿੰਘ, ਲਖਵੰਤ ਸਿੰਘ, ਬਲਕਰਨ ਸਿੰਘ, ਹਜੂਰ ਸਿੰਘ, ਮਨਮੋਹਨ ਕਿ੍ਸ਼ਨ, ਨਿਰਮਲ ਸਿੰਘ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਭਾਗ ਵਲੋਂ ਟੀਮਾਂ ਬਣਾ ਕੇ ਲੋਕਾਂ ਤੋਂ ਬਿੱਲਾਂ ਦੀ ਉਗਰਾਹੀ ਸ਼ੁਰੂ

ਕੋਟਕਪੂਰਾ,17 ਅਪ੍ਰੈਲ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲ ਵਸੂਲੇ ਜਾ ਰਹੇ ਹਨ | ਸ਼ਹਿਰ 'ਚ ਘਰਾਂ ਅਤੇ ਦੁਕਾਨਾਂ 'ਤੇ ਜਾ ਕੇ ਬਿੱਲ ਵਸੂਲ ਰਹੇ ਵਿਭਾਗ ਦੇ ਜੇ.ਈ. ਹਰਰਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX