ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਸਥਿਤ ਵੋਹਰਾ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ 'ਚ ਪਿਛਲੀ ਰਾਤ ਆਈ ਤੇਜ਼ ਹਨੇ੍ਹਰੀ ਅਤੇ ਮੀਂਹ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਪੁੱਜਿਆ | ਇਸ ਤੇਜ਼ ਹਨ੍ਹੇਰੀ 'ਚ ਵੋਹਰਾ ...
ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...
ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ...
ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ, ਕਿਰਨ ਮਹਿਤਾ, ਅਸ਼ੋਕ ਕੌਸਲ, ਜਤਿੰਦਰ ...
ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) ਜਥੇਦਾਰ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ ਜੇਲ੍ਹ) ਅਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਸਿੱਖ ਸੰਗਤ ਵਲੋਂ ਅੱਜ ਬਰਗਾੜੀ ਬੇਅਦਬੀ, ਨਕੋਦਰ, ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ...
ਫ਼ਰੀਦਕੋਟ, 17 ਅਪ੍ਰੈਲ ( ਜਸਵੰਤ ਸਿੰਘ ਪੁਰਬਾ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਕੁਮਾਰ ...
ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਐਸ.ਐਸ. ਜੈਨ ਸਭਾ ਦੇ ਪ੍ਰਧਾਨ ਐਡਵੋਕੇਟ ਅਵੰਤਾ ਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਭਗਵਾਨ ਮਹਾਂਵੀਰ ਸਵਾਮੀ ਜੀ ਦਾ 2618ਵਾਂ ਕਲਿਆਣਕਾਰੀ ਜਨਮ ਦਿਹਾੜਾ ਬਹੁਤ ਸ਼ਰਧਾਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਅੱਜ ਐਸ.ਐਸ. ...
ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ...
ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਦਮ ਸ੍ਰੀ ਓਲੰਪੀਅਨ ਮਿਲਖਾ ਸਿੰਘ ਫ਼ਲਾਇੰਗ ਸਿੱਖ, ਡਾਇਰੈਕਟਰ ਜਨਰਲ ਹੈਲਥ ਸਰਵਿਸਿਜ਼ ਹਰਿਆਣਾ ਡਾ: ਸਤੀਸ਼ ਅਗਰਵਾਲ ਨੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੀ ਡਾ: ਵੈਸ਼ਾਲੀ ਨੂੰ ਜ਼ੀਰਕਪੁਰ ਦੇ 'ਵੈਲਵਟ ਕਲਾਰਕ ...
ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਚਰਚ ਕਮੇਟੀ ਮੈਂਬਰਾਂ ਯੂਸਫ਼ ਮਸੀਹ, ਮੋਹਨ ਲਾਲ, ਗੁਰਮੀਤ ਅਤੇ ਵਿਕਟਰ ਜੌਨ ਤੋਂ ਇਲਾਵਾ ਹੋਰਨਾਂ ਨੇ ਸਥਾਨਕ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖੇ ਕੇ ਜਾਣੂੰ ਕਰਵਾਇਆ ਕਿ ਈਸਾਈ ਭਾਈਚਾਰੇ ਦਾ ਪਵਿੱਤਰ ਦਿਹਾੜਾ ...
ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਪੰਜਾਬੀ ਸੁੰਦਰ ਲਿਖਾਈ ਸਿਖਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਮੁਫ਼ਤ ਵਰਕਸ਼ਾਪ ਬਾਬਾ ...
ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਦੀ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ...
ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ...
ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਸਾਰੇ ਮੈਂਬਰਾਂ ਨੇ ਸਵ: ਰਾਜਿੰਦਰ ਸਿੰਘ ਰਾਜਾ ਪੁੱਤਰ ...
ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸ਼ੈਸ਼ਨ 2018-19 ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਜਮਾਤ 'ਚੋਂ ਅਹਿਮ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ...
ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਸਮੇਂ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਾਂਝੇ ਗੱਠਜੋੜ ਵਲੋਂ ਚੋਣ ਲੜ੍ਹ ਰਹੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸਥਾਨਕ ਅਗਰਵਾਲ ਭਵਨ ਵਿਖੇ ਸ਼ਹਿਰ ਨਿਵਾਸੀਆਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਨੇ ਪੰਜਾਬ ਸਮੇਤ ਪੂਰੇ ਦੇਸ਼ ਵਿਚ ਨਵੀਂ ਤਕਨੀਕ ਨਾਲ ਬਣਾਈਆਂ ਸੜਕਾਂ ਦਾ ਜਾਲ ਵਿਛਾਇਆ, ਕਈ ਯੂਨੀਵਰਸਿਟੀਆਂ ਖੋਲ੍ਹੀਆਂ, ਹਸਪਤਾਲਾਂ ਦਾ ਨਵੀਨੀਕਰਨ ਕੀਤਾ, ਪੰਜਾਬ ਵਿਚ ਬਠਿੰਡਾ ਵਿਖੇ ਏਮਜ਼ ਹਸਪਤਾਲ ਨੂੰ ਮਨਜ਼ੂਰੀ ਦਿੱਤੀ ਅਤੇ ਹੋਰ ਲੋਕ ਭਲਾਈ ਦੀਆਂ ਅਨੇਕਾਂ ਸਕੀਮਾਂ ਚਾਲੂ ਕੀਤੀਆਂ | ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਪੰਜਾਬ ਦਾ ਆਪਣੇ ਕਾਰਜਕਾਲ ਦੌਰਾਨ ਚੌਤਰਫ਼ਾ ਵਿਕਾਸ ਕੀਤਾ ਜੋ ਪਹਿਲਾਂ ਨਹੀਂ ਹੋਇਆ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿਚ ਫੜ੍ਹ ਕੇ ਅਤੇ ਲਾਰੇ ਲਾਕੇ ਸਰਕਾਰ ਤਾਂ ਬਣਾ ਲਈ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਬਾਦਲ ਸਰਕਾਰ ਵਲੋਂ ਚਲਾਈਆਂ ਗਈਆਂ ਸਕੀਮਾਂ ਨੂੰ ਪੂਰਾ ਕਰਨ ਦੀ ਬਜਾਏ ਠੱਪ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਹੁਣ ਪੰਜਾਬੀ ਮੌਜੂਦਾ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਪਾਰਲੀਮੈਂਟ ਦੀਆਂ ਸਾਰੀਆਂ ਸੀਟਾਂ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਝੋਲੀ ਪਾਉਣਗੇ | ਇਸ ਮੀਟਿੰਗ ਨੂੰ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਭਾਜਪਾ ਆਗੂ ਜੈਪਾਲ ਗਰਗ ਅਤੇ ਰਾਜਵਿੰਦਰ ਭਲੂਰੀਆ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਪ੍ਰਧਾਨ ਮੋਹਨ ਸਿੰਘ ਮੱਤਾ, ਕੇਵਲ ਸਿੰਘ ਸਹੋਤਾ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਕੌਰ ਢਿੱਲੋਂ, ਭਾਜਪਾ ਦੇ ਸੀਨੀਅਰ ਨੇਤਾ ਹਰਬੰਸ ਲਾਲ ਸ਼ਰਮਾ, ਸੁਖਵਿੰਦਰ ਸਿੰਘ ਕੋਟਸੁਖੀਆ, ਮਨਤਾਰ ਸਿੰਘ ਮੱਕੜ, ਮਿੰਕੂ ਮੱਕੜ, ਰਵਿੰਦਰ ਕੁਮਾਰ ਤੋਤਾ, ਭੂਸ਼ਨ ਮਿੱਤਲ, ਕੁਲਦੀਪ ਸਿੰਘ ਟੋਨੀ, ਬਲਵੀਰ ਸਿੰਘ ਰੰਧਾਵਾ, ਜੰਗੀਰ ਸਿੰਘ, ਦੇਸਾ ਸਿੰਘ, ਤੇੇਜਾ ਸਿੰਘ ਮੁਹਾਰ,ਬਲਜੀਤ ਸਿੰਘ ਸੰਘਾ, ਗੁਰਮੀਤ ਸਿੰਘ ਮੌੜ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ |
ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਸ਼ਹਿਰ ਦੇ ਨੀਵਿਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹੀਆਂ ਨੂੰ ਲੰਘਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸਵੀਰਜ ਪਾਉਣ ਦੇ ਕੰਮ ਕਾਰਨ ...
ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬੌਧਿਕ ਗਿਆਨ ਵਿਚ ਵਾਧੇ ਦੇ ਲਈ ਰੋਬੋਟਿਕਸ ਵਰਕਸ਼ਾਪ ਲਗਾਈ ਗਈ | ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ 'ਚ ...
ਕੋਟਕਪੂਰਾ,17 ਅਪ੍ਰੈਲ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲ ਵਸੂਲੇ ਜਾ ਰਹੇ ਹਨ | ਸ਼ਹਿਰ 'ਚ ਘਰਾਂ ਅਤੇ ਦੁਕਾਨਾਂ 'ਤੇ ਜਾ ਕੇ ਬਿੱਲ ਵਸੂਲ ਰਹੇ ਵਿਭਾਗ ਦੇ ਜੇ.ਈ. ਹਰਰਾਏ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX